ਬੇਰੋਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਦਰਸ਼ਨਕਾਰੀ ਮੈਂਬਰ ਦਲਜੀਤ ਸਿੰਘ ਦੀ ਡੇਂਗੂ ਕਾਰਨ ਮੌਤ ਹੋ ਗਈ ਹੈ, ਜੋ ਕਿ ਮੋਹਾਲੀ ਵਿੱਚ ਪਾਣੀ ਦੀ ਟੈਂਕੀ ‘ਤੇ ਧਰਨਾ ਦੇ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ 6 ਸਾਲ ਦਾ ਬੱਚਾ ਛੱਡ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
























