ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਫੇਰਬਦਲ ਕੀਤੇ ਜਾ ਰਹੇ ਹਨ। ਸਰਕਾਰ ਨੇ 11 IAS ਅਤੇ 38 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਰਨਤਾਰਨ ਦੇ ਡੀਸੀ ਨੂੰ ਵੀ ਬਦਲ ਦਿੱਤਾ ਗਿਆ ਹੈ। ਗੁਲਪ੍ਰੀਤ ਸਿੰਘ ਔਲਖ ਨੂੰ ਡਿਪਟੀ ਕਮਿਸ਼ਨਰ ਤਰਨਤਾਰਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਐਸ.ਡੀ.ਐਮਜ਼ ਵੀ ਬਦਲੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: