ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤਾਇਨਾਤ 114 ਇੰਸਪੈਕਟਰਾਂ ਨੂੰ ਤਰੱਕੀ ਦੇ ਕੇ DSP ਬਣਾਇਆ ਗਿਆ ਹੈ। ਇਨ੍ਹਾਂ ਅਫ਼ਸਰਾਂ ਨੂੰ ਵਿਭਾਗੀ ਤਰੱਕੀ ਕਮੇਟੀ ਦੀਆਂ ਸਿਫ਼ਾਰਸ਼ਾਂ ਤਹਿਤ ਪ੍ਰਮੋਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਕਿਲਾ ਰਾਏਪੁਰ ਖੇਡਾਂ ਦਾ ਅੱਜ ਆਖਰੀ ਦਿਨ, ਪੰਜਾਬੀ ਗਾਇਕ ਅੰਮ੍ਰਿਤ ਮਾਨ ਕਰਨਗੇ ਸ਼ਿਰਕਤ
ਪੜ੍ਹੋ ਪੂਰੀ ਸੂਚੀ:
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”