ਨੌਜਵਾਨਾਂ ਲਈ ਅਹਿਮ ਖਬਰ, ਮਾਨ ਸਰਕਾਰ ਵੱਲੋਂ 9 ਨਵੇਂ ਤਕਨੀਕੀ ਕੋਰਸ ਸ਼ੁਰੂ, 653 ਸੀਟਾਂ ਅਲਾਟ

ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੀ ਲੋੜ ਮੁਤਾਬਕ ਹੁਨਰਮੰਦ ਕਰਨ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9...

BJP ਨੂੰ ਝਟਕਾ, ਅਬੋਹਰ ਤੋਂ ਸਾਬਕਾ MLA ਅਰੁਣ ਨਾਰੰਗ ‘ਆਪ’ ‘ਚ ਸ਼ਾਮਲ, ਪਾਰਟੀ ਤੋਂ ਇਸ ਗੱਲੋਂ ਸਨ ਨਾਰਾਜ਼

2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋ ਰਹੀ ਹੈ। ਅਬੋਹਰ ਦੇ ਸਾਬਕਾ ਵਿਧਾਇਕ...

ਮਾਨ ਸਰਕਾਰ ਦੀ ਘਰ-ਘਰ ਆਟਾ ਪਹੁੰਚਾਉਣ ਦੀ ਯੋਜਨਾ, ਇਸ ਜ਼ਿਲ੍ਹੇ ਨੂੰ ਨਹੀਂ ਮਿਲੇਗਾ ਸਕੀਮ ਦਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਟਾ ਘਰ-ਘਰ ਪਹੁੰਚਾਉਣ ਦੀ ਸਕੀਮ ਨੂੰ ਲਾਗੂ ਕਰਨ ਲਈ ਕੰਮ ਸ਼ੁਰੂ ਕਰ...

I.N.D.I.A ਨੂੰ ਲੈ ਕੇ MP ਬਿੱਟੂ ਦੀ ਕਾਂਗਰਸੀਆਂ ਨੂੰ ਨਸੀਹਤ, ‘ਜੇ ਕੋਈ ਦਿੱਕਤ ਆ ਤਾਂ ਹਾਈਕਮਾਨ ਨਾਲ ਗੱਲ ਕਰੋ’

ਕੌਮੀ ਪੱਧਰ ‘ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਬੰਧਨ ਨੂੰ ਲੈ ਕੇ ਹਾਈਕਮਾਨ ਦੇ ਪੱਧਰ ‘ਤੇ ਭਾਵੇਂ ਸਹਿਮਤੀ ਬਣੀ ਹੋਵੇ, ਪਰ ਪੰਜਾਬ...

ਭਲਕੇ ਤੋਂ ਪੰਜਾਬ ਦੇ 3 ਦਿਨਾ ਦੌਰੇ ‘ਤੇ ਅਰਵਿੰਦ ਕੇਜਰੀਵਾਲ, ਕਰ ਸਕਦੇ ਨੇ ਵੱਡੇ ਐਲਾਨ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ 3 ਦਿਨਾਂ ਦੇ ਦੌਰੇ ‘ਤੇ ਪੰਜਾਬ...

ਜੈਨ ਮਹਾਪਰਵ ‘ਤੇ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅਜਿਹਾ ਕਰਨ ਵਾਲਾ ਪਹਿਲਾ ਸੂਬਾ ਪੰਜਾਬ

ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।...

‘ਰਾਜਸਥਾਨ ਨੂੰ ਭ੍ਰਿਸ਼ਟਾਚਾਰ ਮੁਕਤ ਕਰਾਂਗੇ, 400 ਬੰਦੇ ਹੁਣ ਤੱਕ ਜੇਲ੍ਹ ਭੇਜ ਚੁੱਕੇ ਹਾਂ’ : ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਜਸਥਾਨ...

ਅਚਾਨਕ ਫੇਰ ਸਕੂਲਾਂ ‘ਚ ਪਹੁੰਚੇ ਮੰਤਰੀ ਬੈਂਸ, ਕਿਤੇ ਬਣੇ ਟੀਚਰ ਤਾਂ ਕਿਤੇ ਸਟੂਡੈਂਟ ਬਣ ਲਾਈ Class

ਅਕਸਰ ਵੇਖਿਆ ਜਾਂਦਾ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬਿਨਾਂ ਦੱਸੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਸਰਕਾਰੀ ਸਕੂਲਾਂ...

ਬੱਦੋਵਾਲ ਸਰਕਾਰੀ ਸਕੂਲ ਦਾ ਜਾਇਜ਼ਾ ਲੈਣ ਪਹੁੰਚੇ ਮੰਤਰੀ ਹਰਜੋਤ ਬੈਂਸ, ਗੁਰਦੁਆਰਾ ਸਾਹਿਬ ‘ਚ ਸ਼ਿਫਟ ਕੀਤੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਸਿੱਖਿਆ ਮੰਤਰੀ ਹਰਜੋਤ ਬੈਂਸ ਲੁਧਿਆਣਾ ਵਿਖੇ ਬੱਦੋਵਾਲ ਦੇ ਸਰਕਾਰੀ ਸਕੂਲ ਦਾ ਜਾਇਜ਼ਾ ਲੈਣ ਪਹੁੰਚੇ। ਇਸ ਹਾ.ਦਸੇ ਵਿੱਚ ਜਾ.ਨ ਗਵਾਉਣ ਵਾਲੀ...

ਪੰਜਾਬ ‘ਆਪ’ ਵੱਲੋਂ 3 ਲੋਕ ਸਭਾ ਇੰਚਾਰਜ ਨਿਯੁਕਤ, 9 ਜ਼ਿਲ੍ਹਾ ਇੰਚਾਰਜ ਵੀ ਬਣਾਏ, ਪੜ੍ਹੋ ਸੂਚੀ

ਪੰਜਾਬ ਆਮ ਆਦਮੀ ਪਾਰਟੀ (AAP) ਨੇ ਲੋਕ ਸਭਾ ਚੋਣਾਂ 2024 ਲਈ ਸੂਬੇ ਦੇ 9 ਜ਼ਿਲ੍ਹਾ ਇੰਚਾਰਜ ਅਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਹਨ।...

‘ਸਰਕਾਰੀ ਸਕੂਲਾਂ ‘ਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ’: ਮੰਤਰੀ ਹਰਜੋਤ ਬੈਂਸ

ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ...

ਰੱਖੜੀ ਮੌਕੇ CM ਭਗਵੰਤ ਮਾਨ ਦਾ ਆਂਗਣਵਾੜੀ ਵਰਕਰਾਂ ਨੂੰ ਤੋਹਫਾ, ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਰੱਖੜੀ ਮੌਕੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਭਾਸ਼ਣ ਦੇ ਰਹੇ ਸੀ। ਇਸ ਦੌਰਾਨ ਅਚਾਨਕ ਇੱਕ...

ਸਰਕਾਰੀ ਸਕੂਲਾਂ ‘ਚ ਹੁਣ ਟੀਚਰਾਂ ਦੀ ਲੱਗੇਗੀ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਹਾਜ਼ਰੀ, ਹੁਕਮ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਨੂੰ ਅੱਗੇ ਵਧਾਉਣ ਲਈ ਨਿਤ ਨਵੇਂ ਬਦਲਾਅ ਕਰ ਰਹੀ ਹੈ ਤੇ ਇਸ ਵਿੱਚ ਸਿੱਖਿਆ ਵਿਭਾਗ...

ਰਾਜ ਸਭਾ ‘ਚ ਮੁਅੱਤਲ ਹੋਣ ਮਗਰੋਂ ਰਾਘਵ ਚੱਢਾ ਨੇ ਬਦਲਿਆ ਟਵਿੱਟਰ ਬਾਇਓ, ਲਿਖਿਆ-‘ਸਸਪੈਂਡਡ MP’

ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਰਾਜ ਸਭਾ ਤੋਂ ਮੁਅੱਤਲ ਹੋਣ ਦੇ ਬਾਅਦ ਕਾਫੀ ਗੁੱਸੇ ਵਿਚ ਹਨ। ਉਨ੍ਹਾਂ ਨੇ ਆਪਣਾ ਗੁੱਸਾ ਆਪਣੇ ਸੋਸ਼ਲ...

ਰਾਘਵ ਚੱਢਾ ਦੀ BJP ਨੂੰ ਚੁਣੌਤੀ-‘ਉਹ ਕਾਗਜ਼ ਦਿਖਾਉਣ ਜਿਸ ‘ਤੇ ਮੇਰੇ ਗਲਤ ਹਸਤਾਖਰ ਹੋਏ’

ਚੋਣ ਕਮੇਟੀ ਵਿਚ ਪ੍ਰਸਤਾਵਿਤ ਮੈਂਬਰਾਂ ਦੇ ਗਲਤ ਹਸਤਾਖਰ ਦਾ ਦੋਸ਼ ਲਗਾ ਰਹੀ ਭਾਜਪਾ ਨੂੰ ਆਮ ਆਦਮੀ ਪਾਰਟੀ ਨੇ ਆੜੇ ਹੱਥੀਂ ਲਿਆ। ‘ਆਪ’ ਦੇ...

ਚੰਡੀਗੜ੍ਹ ‘ਚ ਜ਼ਮੀਨ ਨਾ ਦੇਣ ‘ਤੇ ਮਚਿਆ ਸਿਆਸੀ ਘਮਾਸਾਨ, ‘ਆਪ’ ਨੇ ਦਿੱਤੀ ਚਿਤਾਵਨੀ

‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ, ਜਿਸ ‘ਚ ਉਹ ਚੰਡੀਗੜ੍ਹ ਪ੍ਰਸ਼ਾਸਨ ‘ਤੇ ਵਰ੍ਹਦੇ ਨਜ਼ਰ ਆਏ ਕਿਉਂਕਿ...

ਨੂਹ ਦੰਗਿਆਂ ‘ਤੇ ਮੰਤਰੀ ਚੀਮਾ ਦਾ ਨਿਸ਼ਾਨਾ, ਬੋਲੇ- ‘BJP ਵਾਲੇ ਰਾਜਾਂ ‘ਚ ਖ਼ੂ.ਨ-ਖ਼ਰਾਬਾ, PM ਮੋਦੀ ਚੁੱਪ ਵੱਟੀ ਬੈਠੇ’

ਹਰਿਆਣਾ ਦੇ ਨੂਹ ਵਿੱਚ ਹੋਏ ਦੰਗਿਆਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ।...

ਮੰਤਰੀ ਜੌੜਾਮਾਜਰਾ ਬੋਲੇ- ‘ਮੁਜ਼ਾਹਰੇ ਕਰਨ ਵਾਲੇ ਦੱਸਣ ਉਨ੍ਹਾਂ ਦੀ ਸਰਕਾਰ ਨੇ ਕਿੰਨਾ ਕੁ ਮੁਆਵਜ਼ਾ ਦਿੱਤਾ’

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਮੰਗਲਵਾਰ ਸ਼ਾਮ ਫਤਿਹਗੜ੍ਹ ਸਾਹਿਬ ਪੁੱਜੇ। ਮੰਤਰੀ ਨੇ ਇੱਥੋਂ...

ਮੰਤਰੀ ਮੀਤ ਹੇਅਰ ਨੇ ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ, ਕਿਹਾ-‘ਲੋਕ ਗਾਇਕੀ ਦੇ ਇੱਕ ਯੁੱਗ ਦਾ ਹੋਇਆ ਅੰਤ’

ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਗਾਇਕ ਸੁਰਿੰਦਰ ਛਿੰਦਾ ਦਾ ਅੱਜ ਦਿਹਾਂਤ ਹੋ ਗਿਆ ਹੈ । ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ...

ਪੰਜਾਬ ਦੇ ਹਾਲਾਤਾਂ ਨੂੰ ਲੈ ਕੇ CM ਮਾਨ ਦਾ ਬਿਆਨ, ਕਿਹਾ- “ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ”

ਪੰਜਾਬ ਵਿੱਚ ਹੜ੍ਹਾਂ ਕਾਰਨ ਹਾਲਾਤ ਨਾਜ਼ੁਕ ਬਣੇ ਹੋਏ ਹਨ। ਜਿਸ ਨੂੰ ਲੈ ਕੇ ਲੋਕਾਂ ਵਿੱਚ ਹਫ਼ੜਾ-ਦਫ਼ੜੀ ਮਚ ਚੁੱਕੀ ਹੈ। ਇਸੇ ਵਿਚਾਲੇ CM ਭਗਵੰਤ...

CM ਮਾਨ ਦਾ ਵੱਡਾ ਐਲਾਨ, ਜਲਦ ਹੀ ਸਰਕਾਰੀ ਸਕੂਲਾਂ ‘ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਦੇਵਾਂਗੇ ਮੁਫ਼ਤ ਬੱਸ ਸੇਵਾ

ਪੰਜਾਬ ਵਿੱਚ CM ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ CM ਭਗਵੰਤ ਮਾਨ ਨੇ ਇੱਕ ਹੋਰ ਐਲਾਨ...

ਸਕੂਲੀ ਬੱਚਿਆਂ ਨੂੰ ISRO ਦਾ ਮੁਫ਼ਤ ਟੂਰ ਕਰਵਾਉਣਾ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ: CM ਮਾਨ

CM ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ । ਭਾਰਤੀ ਪੁਲਾੜ ਅਤੇ ਖੋਜ ਸੰਸਥਾ (ISRO)...

CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁ: ਕੀਤੇ ਜਾਰੀ: ਜਿੰਪਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਨ ਪ੍ਰਭਾਵਿਤ ਜਲ ਸਪਲਾਈ...

ਪੰਜਾਬ ‘ਚ ਹੜ੍ਹ ਦੇ ਹਾਲਾਤਾਂ ‘ਤੇ ਬੋਲੇ CM ਮਾਨ, ਕਿਹਾ- “ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ”

ਪੰਜਾਬ ਵਿੱਚ ਲਗਾਤਾਰ ਪਏ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ ਬੁਰਾ...

ਪੰਜਾਬ ‘ਚ ਭਾਰੀ ਮੀਂਹ ਦੇ ਕਹਿਰ ਵਿਚਾਲੇ CM ਮਾਨ ਦੀ ਲੋਕਾਂ ਨੂੰ ਅਪੀਲ, ਕਿਹਾ-‘ਘਬਰਾਓ ਨਾ, ਸਰਕਾਰ ਤੁਹਾਡੇ ਨਾਲ ਹੈ’

ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ...

CM ਮਾਨ ਨੇ ਮੀਂਹ ਕਾਰਨ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ‘ਚ ਰਹਿਣ ਦੇ ਦਿੱਤੇ ਹੁਕਮ

ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ...

CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 252 ਨਵ-ਨਿਯੁਕਤ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ । ਇਸ ਦਿਸ਼ਾ ਵਿੱਚ CM ਭਗਵੰਤ ਮਾਨ ਨੇ ਅੱਜ...

CM ਭਗਵੰਤ ਮਾਨ ਅੱਜ ਹੋਮੀ ਭਾਭਾ ਕੈਂਸਰ ਹਸਪਤਾਲ ਦੇ IPD ਦਾ ਕਰਨਗੇ ਉਦਘਾਟਨ

CM ਭਗਵੰਤ ਮਾਨ ਵੀਰਵਾਰ ਨੂੰ ਮੋਹਾਲੀ ਦੇ ਨਿਊ ਨਿਊ ਚੰਡੀਗੜ੍ਹ ਸਥਿਤ ਮੁੱਲਾਂਪੁਰ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ IPD ਦਾ...

CM ਭਗਵੰਤ ਮਾਨ ਅੱਜ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਕਰਮਚੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਇਸ ਦਿਸ਼ਾ ਵਿੱਚ CM ਭਗਵੰਤ ਮਾਨ ਅੱਜ ਇੱਕ...

ਲੁਧਿਆਣਾ ‘ਚ ਕਾਂਗਰਸ ਨੂੰ ਝਟਕਾ! ਕੌਂਸਲਰ ਪਿੰਕੀ ਬਾਂਸਲ ਪਤੀ ਸਣੇ ‘ਆਪ’ ਵਿਚ ਹੋਏ ਸ਼ਾਮਲ

ਲੁਧਿਆਣਾ ਵਿਚ ਕਾਂਗਰਸ ਪਾਰਟੀ ਨੂੰ ਝਟਕਾ ਲੱਗਾ ਹੈ। ਵਾਰਡ ਨੰਬਰ 53 ਦੀ ਕੌਂਸਲਰ ਪਿੰਕੀ ਬਾਂਸ ਤੇ ਉਨ੍ਹਾਂ ਦੇ ਪਤੀ ਗੁਰਮੁਖ ਸਿੰਘ ਮਿੱਠੂ ਨੇ...

CM ਮਾਨ ਦਾ ਕੈਪਟਨ ‘ਤੇ ਪਲਟਵਾਰ, ਬੋਲੇ- ‘ਪੁੱਤਰ ਰਣਇੰਦਰ ਨੂੰ ਪੁੱਛੋ, ਅੰਸਾਰੀ ਨਾਲ ਕੀ ਰਿਸ਼ਤਾ’

ਮੁੱਖ ਮੰਤਰੀ ਭਗਵੰਤ ਮਾਨ ਨੇ ਯੂਪੀ ਦੇ ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਪਲਟਵਾਰ...

600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਹੋਇਆ ਪੂਰਾ, ਪੰਜਾਬ ਨੂੰ ਬਣਾਵਾਂਗੇ ਬਿਜਲੀ ਸਰਪਲਸ ਸੂਬਾ: CM ਮਾਨ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ 600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ...

ਮੰਗੇਤਰ ਪਰਨੀਤੀ ਚੋਪੜਾ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ ਸਾਂਸਦ ਰਾਘਵ ਚੱਢਾ

ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਉਨ੍ਹਾਂ ਦੀ ਮੰਗੇਤਰ ਪਰਨੀਤੀ ਚੋਪੜਾ ਅੰਮ੍ਰਿਤਸਰ ਪਹੁੰਚੇ। ਉਥੇ ਉੁਨ੍ਹਾਂ...

ਪੰਜਾਬ ਸਰਕਾਰ ਦਾ ਧੀਆਂ ਨੂੰ ਤੋਹਫ਼ਾ, ਹੁਣ ਦੂਜੀ ਧੀ ਦੇ ਜਨਮ ‘ਤੇ ਲਾਭਪਾਤਰੀ ਔਰਤਾਂ ਨੂੰ ਦਿੱਤੇ ਜਾਣਗੇ 6 ਹਜ਼ਾਰ ਰੁਪਏ

ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ...

ਸਪੀਕਰ ਸੰਧਵਾਂ ਦਾ ਐਲਾਨ, ਵਿਧਾਨ ਸਭਾ ਦੇ ਅਗਲੇ ਸੈਸ਼ਨ ਦੌਰਾਨ ਕੀਤੀ ਜਾਵੇਗੀ ਨਵੀਂ ਪਹਿਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਵਾਤਾਵਰਨ ਪੱਖੀ ਪਹਿਲਕਦਮੀ ਤਹਿਤ ਪੰਜਾਬ ਵਿਧਾਨ ਸਭਾ ਦੇ ਸਦਨ...

ਦਿੱਲੀ ਆਰਡੀਨੈਂਸ ਖਿਲਾਫ਼ ਪੰਜਾਬ ਸਰਕਾਰ ਨੇ ਬੁਲਾਇਆ ਵਿਸ਼ੇਸ਼ ਸੈਸ਼ਨ, ਕੇਜਰੀਵਾਲ ਵੀ ਹੋਣਗੇ ਮੌਜੂਦ!

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ 19 ਅਤੇ 20 ਜੂਨ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਸਰਕਾਰ ਵੱਲੋਂ ਦਿੱਲੀ...

CM ਮਾਨ ਨੇ MLA ਜਗਦੀਪ ਬਰਾੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਣਾਇਆ ‘ਆਪ’ ਦਾ ਸੂਬਾ ਉਪ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ...

CM ਭਗਵੰਤ ਮਾਨ ਦਾ ਵੱਡਾ ਐਲਾਨ, ਲੁਧਿਆਣਾ ‘ਚ 50 ਏਕੜ ‘ਚ ਬਣੇਗੀ ਹਾਈ ਸਕਿਓਰਿਟੀ ਡਿਜੀਟਲ ਜੇਲ੍ਹ

CM ਭਗਵੰਤ ਮਾਨ ਨੇ ਅੱਜ ਸੰਗਰੂਰ ਪਹੁੰਚ ਕੇ ਟ੍ਰੇਨਿੰਗ ਪੂਰੀ ਕਰ ਚੁੱਕੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਰੇਡ ਤੋਂ ਸਲਾਮੀ ਲਈ। ਮੁੱਖ ਮੰਤਰੀ...

‘ਪ੍ਰਤਾਪ ਬਾਜਵਾ ਨੂੰ ਤੁਰੰਤ ਪਾਰਟੀ ‘ਚੋਂ ਕੱਢਿਆ ਜਾਵੇ ਤੇ ਉਨ੍ਹਾਂ ਖਿਲਾਫ਼ ਐਕਸ਼ਨ ਲਿਆ ਜਾਵੇ’ : ਮੰਤਰੀ ਹਰਪਾਲ ਚੀਮਾ

ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ...

ਭਾਰਤੀ ਹਾਕੀ ਟੀਮ ਨੇ ਚੌਥੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਿਲ ਕੀਤੀ ਹੈ।...

ਪੰਜਾਬ ਸਰਕਾਰ ਨੇ 5 ਇੰਪਰੂਵਮੈਂਟ ਟਰੱਸਟਾਂ ਤੇ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਕੀਤੇ ਨਿਯੁਕਤ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 5 ਇੰਪਰੂਵਮੈਂਟ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ । CM ਭਗਵੰਤ ਮਾਨ ਨੇ ਇਸ...

ਹਰਿਆਣਾ ‘ਚ AAP ਦੇ ਪ੍ਰਧਾਨ ਬਣੇ ਸੁਸ਼ੀਲ ਗੁਪਤਾ, ਅਸ਼ੋਕ ਤੰਵਰ ਨੂੰ ਬਣਾਇਆ ਗਿਆ ਕੈਂਪੇਨ ਕਮੇਟੀ ਦਾ ਚੇਅਰਮੈਨ

ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਸੰਗਠਨ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਤੱਕ ਹਰਿਆਣਾ ਦੇ ਇੰਚਾਰਜ ਬਣਾਏ ਗਏ ਰਾਜ ਸਭਾ...

CM ਮਾਨ ਦਾ ਭ੍ਰਿਸ਼ਟਾਚਾਰੀਆਂ ‘ਤੇ ਐਕਸ਼ਨ, ਕਿਹਾ-‘ਇੱਕ ਸਾਲ ‘ਚ 300 ਤੋਂ ਵੱਧ ਭ੍ਰਿਸ਼ਟਾਚਾਰੀ ਜੇਲ੍ਹ ‘ਚ ਭੇਜੇ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲੋਕਾਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਮਿਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ...

ਕੇਂਦਰ ਖਿਲਾਫ਼ ਸੁਪਰੀਮ ਕੋਰਟ ਜਾਏਗੀ ਮਾਨ ਸਰਕਾਰ, RDF ਦੇ 4000 ਕਰੋੜ ਦੇ ਭੁਗਤਾਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐੱਫ.) ਦੇ 4000 ਕਰੋੜ ਰੁਪਏ ਦੀ ਅਦਾਇਗੀ ਨਾ ਕਰਨ ‘ਤੇ...

CM ਮਾਨ ਝੋਨੇ ਦੇ ਸੀਜ਼ਨ ਨੂੰ ਲੈ ਕੇ ਲੈਣਗੇ ਵੱਡਾ ਫੈਸਲਾ, ਲਾਈਵ ਹੋ ਕੇ ਕਰਨਗੇ ਐਲਾਨ

ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ ਉਦੋਂ ਤੋਂ ਲਗਾਤਾਰ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੀ ਹੈ। ਪੰਜਾਬ...

ਹੁਣ ਮਾੜੀਆਂ ਸੜਕਾਂ ਬਣਾਉਣ ਵਾਲੇ ਠੇਕੇਦਾਰਾਂ ਦੀ ਖੈਰ ਨਹੀਂ ! CM ਮਾਨ ਨੇ ਜਾਰੀ ਕੀਤੇ ਸਖਤ ਹੁਕਮ

ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਦੋਂ ਤੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਸੂਬੇ ਦਾ ਇਕਲੌਤਾ ਘਰ ਜੀਹਦੇ ਗ੍ਰਾਊਂਡ ਫਲੋਰ ‘ਤੇ ਕਾਂਗਰਸ, Ist ਫਲੋਰ ‘ਤੇ BJP ਦਾ ਝੰਡਾ- CM ਮਾਨ ਦਾ ਬਾਜਵਾ ‘ਤੇ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤਿੱਖਾ ਹਮਲਾ ਕੀਤਾ। ਇੱਕ ਇੰਟਰਵਿਊ...

ਜਲੰਧਰ ‘ਚ ਬੋਲੇ ਕੇਜਰੀਵਾਲ- ‘ਹੁਣ ਲੋਕ ਸਭਾ ਜਾਣ ਦਾ ਸਮਾਂ, ਇੱਦਾਂ ਦਾ ਕੰਮ ਕਰਕੇ ਵਿਖਾਵਾਂਗੇ ਕਿ…’

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਹੁਣ ਚੋਣ ਪ੍ਰਚਾਰ ਦੇ ਆਖਰੀ ਪੜਾਅ ‘ਤੇ ਆਪਣਾ ਪੂਰਾ ਜ਼ੋਰ ਲਾ ਰਹੀ ਹੈ। ਦਿੱਲੀ ਦੇ ਮੁੱਖ...

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਕੇਜਰੀਵਾਲ ਤੇ CM ਮਾਨ ਦਾ ਰੋਡ ਸ਼ੋਅ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਰੋਡ ਸ਼ੋਅ ਕੱਢ ਰਹੀ ਹੈ। ਮੁੱਖ ਮੰਤਰੀ ਦੇ ਨਾਲ-ਨਾਲ ਪਾਰਟੀ ਦੇ ਰਾਸ਼ਟਰੀ ਕਨਵੀਨਰ...

CM ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ‘ਚ ਕਰਨਗੇ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਲੁਧਿਆਣਾ ਤੋਂ ਸੂਬੇ ਵਿੱਚ 80 ਨਵੇਂ...

ਕਾਂਗਰਸ ਨੂੰ ਇੱਕ ਹੋਰ ਝਕਟਾ, MLA ਰਾਣਾ ਗੁਰਜੀਤ ਦੇ ਭਤੀਜੇ ਸਮਰਥਕਾਂ ਸਣੇ ‘ਆਪ’ ‘ਚ ਸ਼ਾਮਲ

ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਭਤੀਜੇ...

ਪੰਜਾਬ ‘ਚ 1 ਮਈ ਨੂੰ ‘ਮਜ਼ਦੂਰ ਦਿਵਸ’ ਮੌਕੇ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਸੂਬੇ ਵਿੱਚ ਸਰਕਾਰੀ ਕੰਮਕਾਜ ਬੰਦ ਰਹੇਗਾ ।...

ਜਲੰਧਰ ‘ਚ ਅੱਜ CM ਮਾਨ ਦਾ 2 ਥਾਵਾਂ ‘ਤੇ ਰੋਡ ਸ਼ੋਅ: ਗੋਰਾਇਆਂ ਤੇ ਆਦਮਪੁਰ ਦਾ ਕਰਨਗੇ ਦੌਰਾ

ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੀਆਂ ਨਜ਼ਰਾਂ ਇਸ ਵੇਲੇ ਜਲੰਧਰ ਲੋਕ ਸਭਾ ਚੋਣਾਂ ‘ਤੇ ਟਿਕੀਆਂ ਹੋਈਆਂ ਹਨ। ਪਾਰਟੀਆਂ ਦੇ ਸੀਨੀਅਰ ਆਗੂ...

ਕਾਂਗਰਸ ਛੱਡ ‘ਆਪ’ ਵਿਚ ਸ਼ਾਮਲ ਹੋਏ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ

ਜਲੰਧਰ ਵਿਚ ਕੈਂਟ ਤੋਂ ਸਥਾਨਕ ਵਿਧਾਇਕ ਪ੍ਰਗਟ ਸਿੰਘ ਦੇ ਕਰੀਬੀ ਸਾਬਕਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...

ਚੰਡੀਗੜ੍ਹ ‘ਚ CM ਮਾਨ ਨਵ-ਨਿਯੁਕਤ ਕਰਮਚਾਰੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ

‘ਆਪ’ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿੱਚ ਲਗਾਤਾਰ ਅੱਗੇ ਵਧ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

CM ਮਾਨ ਦਾ ਵੱਡਾ ਫੈਸਲਾ: ਗੈਂਗਸਟਰ ਮੁਖਤਾਰ ਅੰਸਾਰੀ ਦਾ ਖਰਚਾ ਨਹੀਂ ਭਰੇਗੀ ਸਰਕਾਰ, ਮੋੜੀ ਖਰਚੇ ਵਾਲੀ ਫਾਈਲ

ਉੱਤਰ ਪ੍ਰਦੇਸ਼ ਦੇ ਖਤਰਨਾਕ ਗੈਂਗਸਟਰ ਤੇ ਨੇਤਾ ਮੁੱਖਤਾਰ ਅੰਸਾਰੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਕਾਨੂੰਨੀ ਲੜਾਈ ਲੜ੍ਹਨ ਦੇ ਲਈ ਨਿਯੁਕਤ...

ਜਲੰਧਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ...

ਜਲੰਧਰ ਲੋਕ ਸਭਾ ਜ਼ਿਮਨੀ ਚੋਣ : ‘ਆਪ’ ਵੱਲੋਂ ਅੱਜ ਭਰੇ ਜਾਣਗੇ ਨਾਮਜ਼ਦਗੀ ਪੱਤਰ

ਜਲੰਧਰ ਲੋਕ ਸਭਾ ਚੋਣਾਂ ਲਈ ਪਹਿਲੇ ਪੜਾਅ ‘ਚ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਕਾਂਗਰਸੀ...

ਜਲੰਧਰ ‘ਚ BJP ਨੂੰ ਵੱਡਾ ਝਟਕਾ, ਸੀਨੀਅਰ ਆਗੂ ਮੋਹਿੰਦਰ ਭਗਤ AAP ‘ਚ ਹੋਏ ਸ਼ਾਮਿਲ

10 ਮਈ ਨੂੰ ਜਲੰਧਰ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ । ਸੂਬੇ ਦੀਆਂ ਸਿਆਸੀ ਪਾਰਟੀਆਂ ਦੇ...

CM ਭਗਵੰਤ ਮਾਨ ਨੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਸਮੂਹ ਸੂਬਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ...

CM ਮਾਨ ਅੱਜ ਕਿਸਾਨਾਂ ਨੂੰ ਵੰਡਣਗੇ ਮੁਆਵਜ਼ੇ ਦੇ ਚੈੱਕ, ਬੋਲੇ – ‘ਖੇਤੀ ਸੈਕਟਰ ਲਈ ਅੱਜ ਬਹੁਤ ਇਤਿਹਾਸਕ ਦਿਨ’

CM ਭਗਵੰਤ ਮਾਨ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਵੀਰਵਾਰ ਨੂੰ ਖ਼ੁਦ ਅਬੋਹਰ ਦੀ ਨਵੀਂ ਦਾਣਾ ਮੰਡੀ ਪਹੁੰਚ ਰਹੇ ਹਨ ।...

ਜਲੰਧਰ ਜ਼ਿਮਨੀ ਚੋਣ : CM ਮਾਨ ਅੱਜ ਕਰਤਾਰਪੁਰ ਦਾਣਾ ਮੰਡੀ ‘ਚ ਕਰਨਗੇ ਰੈਲੀ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਅੱਜ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਆਪਣੀ ਪਹਿਲੀ ਰੈਲੀ ਕਰਨ ਜਾ ਰਹੀ ਹੈ। ਹਾਲ...

ਮੰਤਰੀ ਕੁਲਦੀਪ ਧਾਲੀਵਾਲ ਦਾ ਕਿਸਾਨਾਂ ਲਈ ਵੱਡਾ ਐਲਾਨ, ਫਸਲਾਂ ਦੀ ਅਦਾਇਗੀ ਦੇ ਨਾਲ ਹੀ ਮਿਲੇਗਾ ਮੁਆਵਜ਼ਾ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਬੇਮੌਸਮੀ ਬਾਰਿਸ਼ ਤੇ...

‘ਆਪ’ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ । ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ...

ਕਾਂਗਰਸ ਛੱਡ ‘ਆਪ’ ਵਿਚ ਸ਼ਾਮਲ ਹੋਏ ਸਾਬਕਾ MLA ਸੁਸ਼ੀਲ ਰਿੰਕੂ, CM ਮਾਨ ਨੇ ਕਰਵਾਇਆ ਜੁਆਇਨ

ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉੁਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

ਨਿੱਜੀ ਸਕੂਲਾਂ ਦੀ ਮਨਮਾਨੀ ਖਿਲਾਫ ਮਾਨ ਸਰਕਾਰ ਦਾ ਸਖਤ ਕਦਮ, ਟਾਸਕ ਫੋਰਸ ਦਾ ਕੀਤਾ ਗਠਨ

ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਖਿਲਾਫ ਸ਼ਿਕਾਇਤਾਂ ਦੀ ਜਾਂਚ ਲਈ ਹਰ ਜ਼ਿਲ੍ਹੇ ਵਿਚ ਟਾਸਕ ਫੋਰਸ ਗਠਿਤ ਕਰਨ ਦਾ ਐਲਾਨ ਕੀਤਾ ਹੈ। ਇਕ...

‘ਆਪ’ ਦੇ ਇੱਕ ਹੋਰ ਵਿਧਾਇਕ ਵਿਆਹ ਦੇ ਬੰਧਨ ‘ਚ ਬੱਝੇ, CM ਮਾਨ ਦੀ ਪਤਨੀ ਸਣੇ ਕਈ ਮੰਤਰੀ ਪਹੁੰਚੇ

ਪੰਜਾਬ ਦੇ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਵਿਆਹ ਬੰਧਨ ਵਿਚ ਬੱਝ ਗਏ ਹਨ। ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ...

ਪੰਜਾਬ ਸਰਕਾਰ ਜਲਦ ਸ਼ੁਰੂ ਕਰਨ ਜਾ ਰਹੀ ਹੈ ਯੋਗਸ਼ਾਲਾ: ਘਰ-ਘਰ ਪਹੁੰਚਾਣਗੇ ਯੋਗ ਸਿੱਖਿਆ

ਪੰਜਾਬ ਸਰਕਾਰ ਜਲਦੀ ਹੀ ਸੂਬੇ ਭਰ ਵਿੱਚ ਯੋਗਸ਼ਾਲਾਵਾਂ ਸ਼ੁਰੂ ਕਰੇਗੀ। ਦੱਸ ਦੇਈਏ ਕਿ ਇਸ ਯੋਗਸ਼ਾਲਾ ਦਾ ਨਾਮ ‘CM ਦੀ ਯੋਗਸ਼ਾਲਾ’ ਹੋਵੇਗਾ।...

ਜਲੰਧਰ ‘ਤੋਂ ਵੱਡੀ ਖ਼ਬਰ, ਸਾਬਕਾ MLA ਜਗਬੀਰ ਬਰਾੜ ਆਮ ਆਦਮੀ ਪਾਰਟੀ ‘ਚ ਸ਼ਾਮਲ

ਜਲੰਧਰ ਉਪ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ...

ਪੰਜਾਬ ‘ਚ ‘ਆਪ’ ਸਰਕਾਰ ਦਾ ਇੱਕ ਸਾਲ ਪੂਰਾ, CM ਮਾਨ ਨੇ ਕਿਹਾ- ਆਉਣ ਵਾਲੀ ਪੀੜ੍ਹੀ ਦਾ ਭਵਿੱਖ ਸੁਧਰਾਂਗੇ

ਪੰਜਾਬ ਵਿਚ ਅੱਜ ‘ਆਪ’ ਸਰਕਾਰ ਦਾ ਇੱਕ ਸਾਲ ਦਾ ਕਾਰਜਕਾਲ ਪੂਰਾ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ...

ਭਲਕੇ ਬਜਟ ਪੇਸ਼ ਕਰਨ ਮਗਰੋਂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਪੰਜਾਬ ਦੀ ਮਾਨ ਸਰਕਾਰ ਵੱਲੋਂ ਸ਼ੁੱਕਰਵਾਰ ਯਾਨੀ ਕਿ 10 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਜਿਸ ਤੋਂ ਬਾਅਦ ਦੁਪਹਿਰ 3.30 ਪੰਜਾਬ...

ਵੱਡੀ ਖਬਰ: ਪੰਜਾਬ ਦੇ 30 ਪ੍ਰਿੰਸੀਪਲਾਂ ਦਾ ਦੂਜਾ ਬੈਚ ਜਾਵੇਗਾ ਸਿੰਗਾਪੁਰ, 4 ਤੋਂ 11 ਮਾਰਚ ਲੈਣਗੇ ਟ੍ਰੇਨਿੰਗ

ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਰਲਡ ਕਲਾਸ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ...

CM ਮਾਨ ਨੇ SC ਦੇ ਫ਼ੈਸਲੇ ਦਾ ਕੀਤਾ ਧੰਨਵਾਦ, ਕਿਹਾ-‘ਹੁਣ ਬਿਨ੍ਹਾਂ ਰੋਕ-ਟੋਕ ਤੋਂ ਚੱਲੇਗਾ ਵਿਧਾਨ ਸਭਾ ਦਾ ਸੈਸ਼ਨ’

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਤੋਂ ਹੀ ਸ਼ੁਰੂ ਹੋਵੇਗਾ। 3 ਮਾਰਚ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ ਲਈ ਪੰਜਾਬ...

CM ਭਗਵੰਤ ਮਾਨ ਦਾ ਵੱਡਾ ਐਲਾਨ, ਜਲੰਧਰ ‘ਚ ਖੋਲ੍ਹੀ ਜਾਵੇਗੀ ਸਪੋਰਟਸ ਯੂਨੀਵਰਸਿਟੀ

ਪੰਜਾਬ ਸਰਕਾਰ ਦਾ ਪਹਿਲਾ ‘ਇਨਵੈਸਟ ਪੰਜਾਬ ਸਮਿਟ’ ਵੀਰਵਾਰ ਤੋਂ ਮੋਹਾਲੀ ਵਿੱਚ ਸ਼ੁਰੂ ਹੋ ਗਿਆ ਹੈ। ਇਸ ਦੋ ਦਿਨਾਂ ਇੰਵੈਸਟਰ ਸਮਿਟ ਦਾ...

‘ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ‘ਤੇ ਕੋਈ ਰਹਿਮ ਜਾਂ ਤਰਸ ਨਹੀਂ, ਕਾਨੂੰਨ ਸਭ ਲਈ ਬਰਾਬਰ ਹੈ’ : CM ਮਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਰਿਸ਼ਵਤ ਖੋਰੀ ਨੂੰ ਲੈ...

ਵੱਡੀ ਖ਼ਬਰ: ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਮਾਮਲੇ ‘ਚ AAP ਵਿਧਇਕ ਅਮਿਤ ਰਤਨ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਗ੍ਰਿਫਤਾਰ ਕੀਤਾ ਹੈ । ਕੋਟਫੱਤਾ ਬਠਿੰਡਾ ਦਿਹਾਤੀ ਤੋਂ...

ਵਜ਼ੀਫਾ ਘੁਟਾਲੇ ‘ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, 6 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ

ਵਜ਼ੀਫਾ ਘੁਟਾਲੇ ਵਿਚ ਮਾਨ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਅੱਜ 39 ਕਰੋੜ ਰੁਪਏ ਦੇ...

ਰਿਸ਼ਵਤ ਮਾਮਲੇ ‘ਚ ‘ਆਪ’ ਵਿਧਾਇਕ ਕੋਟਫੱਤਾ ਨੂੰ ਵਿਜੀਲੈਂਸ ਵੱਲੋਂ ਕਲੀਨ ਚਿੱਟ, ਬੋਲੇ-‘ਰੇਸ਼ਮ ਗਰਗ ਮੇਰਾ PA ਨਹੀਂ’

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਰਿਸ਼ਤੇਦਾਰ ਰੇਸ਼ਮ ਗਰਗ ਨੂੰ ਵਿਜੀਲੈਂਸ ਨੇ 4 ਲੱਖ ਰੁਪਏ ਰਿਸ਼ਵਤ ਲੈਂਦੇ ਫੜਿਆ ਹੈ...

ਆਪ MLA ਕੋਟਫੱਤਾ ਤੇ PA ‘ਤੇ ਰਿਸ਼ਵਤ ਲੈਣ ਦੇ ਦੋਸ਼, ਗੱਡੀ ‘ਚੋਂ ਮਿਲਿਆ 4 ਲੱਖ ਰੁ. ਨਾਲ ਭਰਿਆ ਬੈਗ

ਵਿਜੀਲੈਂਸ ਨੇ ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ...

‘ਜਿਵੇਂ ਸ਼ਕਤੀਮਾਨ ਹੀ ਗੰਗਾਧਰ ਏ, ਉਵੇਂ ਪ੍ਰਤਾਪ ਬਾਜਵਾ ਹੀ ਪ੍ਰਤਾਪ ‘ਭਾਜਪਾ ਏ’, ਕੰਗ ਦਾ ਕਾਂਗਰਸ ‘ਤੇ ਨਿਸ਼ਾਨਾ

ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ...

ਦੁਨੀਆ ਦੇ ਟਾਪ-10 ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ‘ਚੋਂ ਬਾਹਰ ਹੋਈ ‘ਦਿੱਲੀ’, CM ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਵਧਾਈ

ਦੇਸ਼ ਦੀ ਰਾਜਧਾਨੀ ਦਿੱਲੀ ਦੁਨੀਆ ਦੇ 10 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚੋਂ ਹੋ ਗਈ ਹੈ। ਇਸਦੀ ਜਾਣਕਾਰੀ ਖੁਦ ਦਿੱਲੀ ਦੇ ਮੁੱਖ...

ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ, ਵਰਦੀਆਂ ਦੀ ਗ੍ਰਾਂਟ ਘੁਟਾਲੇ ਦੇ ਦੋਸ਼ ‘ਚ ਤਰਨਤਾਰਨ ਦੇ DEO ਨੂੰ ਕੀਤਾ ਸਸਪੈਂਡ

ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇੱਕ ਹੋਰ ਵੱਡਾ ਐਕਸ਼ਨ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਾਰਵਾਈ ਕਰਦਿਆਂ ਤਰਨਤਾਰਨ ਦੇ...

CM ਮਾਨ ਅੱਜ ਜਾਣਗੇ ਤੇਲੰਗਾਨਾ, ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਡੈਮਾਂ ਦਾ ਕਰਨਗੇ ਨਿਰੀਖਣ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਤੇਲੰਗਾਨਾ ਦੌਰੇ ਲਈ ਰਵਾਨਾ ਹੋਣਗੇ । CM ਮਾਨ ਉੱਥੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ...

CM ਮਾਨ ਨੇ ਸੱਦੀ 21 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਗਲੀ ਮੀਟਿੰਗ ਬੁਲਾਈ ਹੈ। ਇਹ ਬੈਠਕ 21 ਫਰਵਰੀ ਨੂੰ ਬੁਲਾਈ ਗਈ ਹੈ। ਬੈਠਕ ਦੁਪਿਹਰ 12 ਵਜੇ ਪੰਜਾਬ...

ਔਰਤਾਂ ਨੂੰ 1000 ਰੁ. ਪ੍ਰਤੀ ਮਹੀਨਾ ਦੇਣ ਦੀ ਤਿਆਰੀ, ਨਵੇਂ ਬਜਟ ‘ਚ ਸਰਕਾਰ ਕਰੇਗੀ 12000 ਕਰੋੜ ਦਾ ਪ੍ਰਬੰਧ

ਆਮ ਆਦਮੀ ਪਾਰਟੀ ਇਸ ਸਾਲ ਔਰਤਾਂ ਨੂੰ ਪ੍ਰਤੀ ਮਹੀਨੇ 1000 ਰੁਪਏ ਦੇਣ ਦੀ ਗਾਰੰਟੀ ਨੂੰ ਪੂਰਾ ਕਰਨ ਜਾ ਰਹੀ ਹੈ। ਮਾਰਚ ਦੇ ਪਹਿਲੇ ਹਫਤੇ ਵਿਚ ਪੇਸ਼...

ਮੰਤਰੀ ਹਰਜੋਤ ਬੈਂਸ ਨੇ ਰੂਪਨਗਰ ਦੇ SDM ਦਫ਼ਤਰ ‘ਚ ਕੀਤੀ ਛਾਪੇਮਾਰੀ, ਗੈਰ-ਹਾਜ਼ਰ ਕਰਮਚਾਰੀਆਂ ਨੂੰ ਸਸਪੈਂਡ ਕਰਨ ਦੇ ਦਿੱਤੇ ਹੁਕਮ

ਪੰਜਾਬ ਵਿੱਚ ਰੂਪਨਗਰ ਦੇ ਨੰਗਲ ਵਿੱਚ ਸੋਮਵਾਰ ਸਵੇਰੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ SDM ਦਫ਼ਤਰ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ...

ਅਧਿਆਪਕ ਦਾ ਕੁਮੈਂਟ ਪੜ੍ਹ ਭੜਕੇ ਸਿੱਖਿਆ ਮੰਤਰੀ ਹਰਜੋਤ ਬੈਂਸ, ਕਿਹਾ- “ਸ਼ਰਮ ਕਰੋ, ਤੁਸੀਂ ਬਸ….”

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੀਬੀਆ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕਾਫੀ ਗੰਭੀਰ ਨਜ਼ਰ ਆ ਰਹੇ ਹਨ । ਉਨ੍ਹਾਂ ਨੇ...

ਪੰਜਾਬ ‘ਚ ਹੁਣ ਆਨਲਾਈਨ ਤੇ ਸਸਤੀ ਵਿਕੇਗੀ ਰੇਤ, CM ਮਾਨ ਨੇ 16 ਖੱਡਾਂ ਦਾ ਕੀਤਾ ਉਦਘਾਟਨ

ਪੰਜਾਬ ਵਿੱਚ ਰੇਤ ਹੁਣ ਆਨਲਾਈਨ ਮਿਲੇਗੀ । ਸੀਐੱਮ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਦੇ ਗੋਰਸਿਆ ਕਾਦਰਬਖਸ਼ ਵਿੱਚ ਰੇਤ ਖੱਡ ਦਾ ਉਦਘਾਟਨ...

CM ਮਾਨ ਦਾ ਦਾਅਵਾ- ‘ਅਸੀਂ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਨੌਕਰੀਆਂ ਦੇਣ ਵਾਲੇ ਬਣਾਵਾਂਗੇ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵਾਰ ਫਿਰ ਵੱਡਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਟਵੀਟ ਵੀ ਸਾਂਝਾ ਕੀਤਾ ਗਿਆ ਹੈ। ਜਿਸ ‘ਚ ਲਿਖਿਆ ਹੈ...

ਪੰਜਾਬ ਸਰਕਾਰ ਨੇ ਪੂਰੀ ਕੀਤੀ ਇੱਕ ਹੋਰ ਗਾਰੰਟੀ ! CM ਮਾਨ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਾਰੰਟੀ ਨੂੰ ਪੂਰਾ ਕੀਤਾ ਜਾ ਰਿਹਾ ਹੈ । ਇਸ ਬਾਰੇ ਖ਼ੁਦ...

CM ਭਗਵੰਤ ਮਾਨ ਅੱਜ ਜਲੰਧਰ ਤੋਂ ਵਾਰਾਣਸੀ ਜਾਣ ਵਾਲੀ ਸਪੈਸ਼ਲ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਲੰਧਰ ਤੋਂ ਵਾਰਾਣਸੀ ਜਾ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਲ 2023 ਲਈ ਸਰਕਾਰੀ ਡਾਇਰੀ ਰਿਲੀਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਇਹ...

ਚੰਡੀਗੜ੍ਹ ‘ਚ CM ਮਾਨ ਨੇ ਜੂਨੀਅਰ ਇੰਜਨੀਅਰਾਂ ਨੂੰ ਵੰਡੇ ਨਿਯੁਕਤੀ ਪੱਤਰ, ਵਿਰੋਧੀਆਂ ‘ਤੇ ਵੀ ਕੱਸਿਆ ਤੰਜ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਚੰਡੀਗੜ੍ਹ ਦੇ ਨਗਰ ਨਿਗਮ ਦੀ ਇਮਾਰਤ ‘ਚ PWD ਵਿਭਾਗ ਦੇ 188 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ...

AAP ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਰਵਾਇਆ ਦੂਜਾ ਵਿਆਹ, ਪਹਿਲੀ ਪਤਨੀ ਦੀ ਕਈ ਸਾਲ ਪਹਿਲਾਂ ਕੈਂਸਰ ਕਾਰਨ ਹੋਈ ਸੀ ਮੌਤ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ । ਉਨ੍ਹਾਂ ਨੇ...

ਪੰਜਾਬੀਆਂ ਨੂੰ ਵੱਡੀ ਸੌਗਾਤ, CM ਮਾਨ ਤੇ ਕੇਜਰੀਵਾਲ ਨੇ 400 ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਪੰਜਾਬੀਆਂ ਨੂੰ ਇੱਕ ਹੋਰ...

ਗਣਤੰਤਰ ਦਿਵਸ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ, ਬੋਲੇ- ‘ਮੇਰਾ ਇੱਕ-ਇੱਕ ਸਾਹ ਪੰਜਾਬ ਵਾਸਤੇ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 74ਵੇਂ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ ।...

CM ਮਾਨ ਦੀ HUL ਅਧਿਕਾਰੀਆਂ ਨਾਲ ਮੀਟਿੰਗ, ਪੰਜਾਬ ‘ਚ ਨਿਵੇਸ਼ ਕਰਨ ਲਈ ਕਾਰੋਬਾਰੀਆਂ ਨੂੰ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਹਿੰਦੁਸਤਾਨ ਯੂਨੀ ਲਿਵਰ ਦੇ ਅਧਿਕਾਰੀਆਂ...

CM ਮਾਨ 27 ਜਨਵਰੀ ਨੂੰ ਕਰਨਗੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਖੋਲ੍ਹੇ ਜਾਣਗੇ 500 ਹੋਰ ਮੁਹੱਲਾ ਕਲੀਨਿਕ

ਪੰਜਾਬ ਵਿੱਚ ਸਿਹਤ ਖੇਤਰ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਦੀ ਮਾਨ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਹੁਣ 27 ਜਨਵਰੀ ਨੂੰ 500...

CM ਮਾਨ ਅੱਜ ਮੁੰਬਈ ‘ਚ ਉਦਯੋਗਪਤੀਆਂ ਨਾਲ ਕਰਨਗੇ ਬੈਠਕ, ਪ੍ਰੌਡਕਸ਼ਨ ਹਾਊਸ ਮਾਲਕਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ਲਈ ਮੁੰਬਈ ਪਹੁੰਚ ਗਏ ਹਨ । ਮੁੰਬਈ ਪਹੁੰਚਣ ‘ਤੇ ਲੋਕਾਂ ਨੇ ਉਨ੍ਹਾਂ ਦਾ ਭਰਵਾਂ...

CM ਮਾਨ ਵੱਲੋਂ ਸ਼ਹਿਰੀ ਵਿਕਾਸ ਸਬੰਧੀ ਮਾਡਲ ਤਿਆਰ, ਫਰਵਰੀ ਤੋਂ ਹਰ ਹਫ਼ਤੇ ਕਰਨਗੇ ਸ਼ਹਿਰਾਂ ਦਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਵਿਕਾਸ ਸਬੰਧੀ ਮਾਡਲ ਤਿਆਰ ਕੀਤਾ ਗਿਆ ਹੈ। CM ਮਾਨ ਵੱਲੋਂ ਆਉਣ ਵਾਲੇ ਦਿਨਾਂ ’ਚ...