Manish Sisodia Suffering From Fever: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਸਿਹਤ ਠੀਕ ਨਹੀਂ ਹੈ ਉਹ ਇਸ ਸਮੇਂ ਬਿਮਾਰ ਹਨ। ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਸਦਨ ਨੂੰ ਦੱਸਿਆ ਕਿ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਖਰਾਬ ਸਿਹਤ ਕਾਰਨ ਉਹ ਅੱਜ ਵਿਧਾਨ ਸਭਾ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਰਹੇ ਹਨ। ਕੁੱਝ ਮੀਡੀਆ ਰਿਪੋਰਟਾਂ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਮਨੀਸ਼ ਸਿਸੋਦੀਆ ਨੂੰ ਬੁਖਾਰ ਹੈ। ਇਸ ਦੇ ਕਾਰਨ, ਉਹ ਸੈਸ਼ਨ ਵਿੱਚ ਸ਼ਾਮਿਲ ਨਹੀਂ ਹੋ ਰਹੇ ਹਨ।
Home ਖ਼ਬਰਾਂ ਪੰਜਾਬ ਆਮ ਆਦਮੀ ਪਾਰਟੀ APP ਪੰਜਾਬ ਮਨੀਸ਼ ਸਿਸੋਦੀਆ ਬੁਖਾਰ ਹੋਣ ਕਾਰਨ ਵਿਧਾਨ ਸਭਾ ਸੈਸ਼ਨ ‘ਚ ਨਹੀਂ ਹੋਣਗੇ ਸ਼ਾਮਿਲ
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .