Apr 01

ਪੰਜਾਬ ‘ਚ ਕਣਕ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ, 132 ਲੱਖ ਟਨ ਰੱਖਿਆ ਖਰੀਦ ਦਾ ਟੀਚਾ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ ਕਰ...

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ, ਚੰਡੀਗੜ੍ਹ ‘ਚ ਕੇਂਦਰੀ ਨਿਯਮ ਲਾਗੂ ਕਰਨ ਖਿਲਾਫ਼ ਮਤਾ ਲਿਆਏਗੀ ਮਾਨ ਸਰਕਾਰ

ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਯਾਨੀ ਕਿ ਸ਼ੁੱਕਰਵਾਰ ਨੂੰ 16ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ...

ਮਾਨ ਸਰਕਾਰ ਦਾ ਫਰਮਾਨ, ਪੁਲਿਸ ਵਿਭਾਗ ਦੇ ਮੁਲਾਜ਼ਮਾਂ ਨੇ ਨਿੱਜੀ ਵਾਹਨਾਂ ‘ਤੇ ਹੂਟਰ ਲਾਏ ਤਾਂ ਹੋਵੇਗੀ ਕਾਰਵਾਈ!

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਮਾਨ ਸਰਕਾਰ ਨੇ...

ਬਿਜਲੀ ਦਰਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਐਲਾਨ, ਪੁਰਾਣੀਆਂ ਦਰਾਂ ਹੀ ਰਹਿਣਗੀਆਂ ਲਾਗੂ

ਬਿਜਲੀ ਦਰਾਂ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸਾਲ 2022-23 ਬਿਜਲੀ ਦੀਆਂ...

ਪੰਜਾਬ ਕੈਬਨਿਟ ਵਲੋਂ ਸਾਲ 2022-23 ਲਈ 1 ਅਪ੍ਰੈਲ ਤੋਂ 30 ਜੂਨ ਤੱਕ ਆਬਕਾਰੀ ਨੀਤੀ ਨੂੰ ਪ੍ਰਵਾਨਗੀ

ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ...

CM ਮਾਨ ਦਾ ਐਲਾਨ, 1 ਅਪ੍ਰੈਲ ਤੋਂ ਸੂਬੇ ਭਰ ਦੇ ਕਿਸਾਨਾਂ ਨੂੰ ਡਿਜੀਟਲ ਜੇ-ਫਾਰਮ ਮੁਹੱਈਆ ਕਰਵਾਏ ਜਾਣਗੇ

ਚੰਡੀਗੜ੍ਹ : ਪਾਰਦਰਸ਼ਤਾ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ...

CM ਕੇਜਰੀਵਾਲ ਦੇ ਘਰ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਬੀਤੇ ਦਿਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਸੀ । ਇਸ ਮਾਮਲੇ ਵਿੱਚ...

CM ਮਾਨ ਨੇ ਜੇਲ੍ਹ ਅਫ਼ਸਰਾਂ ਦੀ ਲਈ ਕਲਾਸ, ਬੋਲੇ-‘ਜੇਲ੍ਹਾਂ ਤਸ਼ੱਦਦ ਕੇਂਦਰ ਨਹੀਂ, ਸੁਧਾਰ ਘਰ ਬਣਾਓ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਰਾਜ ਦੇ ਜੇਲ੍ਹ ਅਫਸਰਾਂ ਦੀ ਕਲਾਸ ਲਾਈ। ਉਨ੍ਹਾਂ ਨੂੰ ਸਾਫ-ਸਾਫ ਹੁਕਮ ਦਿੱਤੇ ਗਏ ਕਿ...

ਰਾਜ ਸਭਾ ‘ਚ ਚੁੱਕਿਆ ਗਿਆ ਚੰਡੀਗੜ੍ਹ ਮੁੱਦਾ, ਸੰਜੇ ਸਿੰਘ ਬੋਲੇ-‘ਕੇਂਦਰ ਪੰਜਾਬ ਦੇ ਅਧਿਕਾਰ ਨਾ ਖੋਹੇ’

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਕੇਂਦਰ ਸ਼ਾਸਿਤ ਸੂਬੇ ਚੰਡੀਗੜ੍ਹ ਦੇ...

ਅਨਮੋਲ ਗਗਨ ਮਾਨ ਬੋਲੇ- ‘ਕੇਜਰੀਵਾਲ ਦੇ ਵਧਦੇ ਪ੍ਰਭਾਵ ਤੋਂ ਡਰੇ ਹੋਏ ਨੇ ਬੀਜੇਪੀ ਤੇ PM ਮੋਦੀ’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਹੋਏ ਹਮਲੇ ਨੂੰ ਲੈ ਕੇ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਬੀਜੇਪੀ ‘ਤੇ ਤਿੱਖਾ...

PM ਮੋਦੀ ਨੇ ਸੂਬੇ ਦੇ 1.42 ਕਰੋੜ ਲੋਕਾਂ ਨੂੰ ਦਿੱਤਾ ਮੁਫ਼ਤ ਰਾਸ਼ਨ, ‘ਆਪ’ ਕਰ ਰਹੀ ਝੂਠੇ ਦਾਅਵੇ : ਚੁੱਘ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਕਿਹਾ ਕਿ ਲੋਕਾਂ ਨੂੰ ਮੁਫਤ ਰਾਸ਼ਨ ਵੰਡਦੇ ਹੋਏ ਪੰਜਾਬ ਦੀ ‘ਆਪ’ ਸਰਕਾਰ ਨੂੰ...

CM ਮਾਨ ਦਾ ਐਲਾਨ, ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਦਿੱਤੀ ਗਾਰੰਟੀ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕੀਤਾ ਤਾਂ ਜੋ...

ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ ਤਹਿਤ 214 ਕਰੋੜ ਜਾਰੀ

ਚੰਡੀਗੜ੍ਹ : ‘ਆਪ’ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਨੇ ਪੋਸਟ...

ਚੰਡੀਗੜ੍ਹ ਮੁੱਦੇ ‘ਤੇ MP ਜਸਬੀਰ ਡਿੰਪਾ ਬੋਲੇ, ‘ਪੰਜਾਬ ਨੂੰ ਲਗਾਈ ਜਾ ਰਹੀ ਢਾਹ, ਨਹੀਂ ਕਰਾਂਗੇ ਬਰਦਾਸ਼ਤ’

ਚੰਡੀਗੜ੍ਹ ਵਿਚ ਕੇਂਦਰੀ ਸੇਵਾ ਨਿਯਮ ਲਾਗੂ ਕੀਤੇ ਜਾਣ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਵਿਰੋਧੀ ਪਾਰਟੀ ਦੇ ਵੱਖ-ਵੱਖ ਆਗੂਆਂ ਵੱਲੋਂ ਇਸ...

‘ਸਿੱਧੂ ਨੇ ਅਸਤੀਫਾ ਜ਼ਰੂਰ ਦਿੱਤਾ ਹੈ ਪਰ ਹਾਈਕਮਾਨ ਨੇ ਅਜੇ ਮਨਜ਼ੂਰ ਨਹੀਂ ਕੀਤਾ’ : ਸੁਖਪਾਲ ਖਹਿਰਾ

ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਵਿਚ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਸਮਰਥਕਾਂ ਦੀ ਭੀੜ ਜੁਟਾਈ। ਇਸ ਵਿਚ ਕਾਂਗਰਸੀ ਵਿਧਾਇਕ ਸੁਖਪਾਲ...

ਬਿਜਲੀ ਮੰਤਰੀ ਦਾ ਐਲਾਨ, ‘ਪੰਜਾਬ ‘ਚ ਲਗਾਏ ਜਾਣਗੇ ਸਮਾਰਟ ਮੀਟਰ, 300 ਯੂਨਿਟ ਦੇਵਾਂਗੇ ਫ੍ਰੀ’

ਕੇਂਦਰ ਵੱਲੋਂ ਪੰਜਾਬ ਵਿਚ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ...

130 ਕਰੋੜ ਲੋਕਾਂ ਨਾਲ ਕਰਾਂਗੇ ਗਠਜੋੜ, ਸਿਆਸੀ ਪਾਰਟੀਆਂ ਨਾਲ ਗਠਜੋੜ ਕਰਨ ਦੀ ਦਿਲਚਸਪੀ ਨਹੀਂ” : ਕੇਜਰੀਵਾਲ

ਪੰਜਾਬ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸਿਆਸੀ ਪਾਰਟੀਆਂ ਨਾਲ...

‘ਜਿਨ੍ਹਾਂ ਤੁਹਾਡਾ ਸੰਘਰਸ਼ ਵੇਖਿਆ, ਉਹੀ ਜਾਣਦੇ ਕੀਮਤ, ਦੂਜਿਆਂ ਲਈ ਤਾਂ ਤੁਸੀਂ ਕਿਸਮਤਵਾਲੇ’ ਭੱਜੀ ਦਾ ਵਿਰੋਧੀਆਂ ਨੂੰ ਜਵਾਬ

ਪੰਜਾਬ ਦੇ ਰਾਜ ਸਭਾ ਦੇ ਮੈਂਬਰ ਬਣੇ ਕ੍ਰਿਕਟਰ ਹਰਭਜਨ ਸਿੰਘ ਭੱਜੀ ‘ਤੇ ਵਿਰੋਧੀ ਲਗਾਤਾਰ ਨਿਸ਼ਾਨੇ ਵਿੰਨ੍ਹ ਰਹੇ ਹਨ। ਉਨ੍ਹਾਂ ਤੋਂ ਪੰਜਾਬ...

ਸਿਹਤ ਮੰਤਰੀ ਡਾ. ਸਿੰਗਲਾ ਦਾ ਐਲਾਨ, ‘ਪੰਜਾਬ ‘ਚ 16,000 ਮੁਹੱਲਾ ਕਲੀਨਿਕ ਕਰਾਂਗੇ ਸਥਾਪਤ’

ਪਟਿਆਲਾ ਦੇ ਡੈਂਟਲ ਕਾਲਜ ਦੇ ਸਾਲਾਨਾ ਸਮਾਗਮ ‘ਚ ਪੁੱਜੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸੂਬੇ ਵਿਚ ਸਿਹਤ ਸੇਵਾਵਾਂ ਵਿਚ...

ਲੋਕ ਸਭਾ ‘ਚ ਚੰਡੀਗੜ੍ਹ ਦੇ ਮੁੱਦੇ ‘ਤੇ MP ਗੁਰਜੀਤ ਔਜਲਾ ਬੋਲੇ, ‘ਪੰਜਾਬ ਨਾਲ ਕੀਤਾ ਜਾ ਰਿਹੈ ਧੋਖਾ’

ਕੇਂਦਰ ਵੱਲੋਂ ਚੰਡੀਗੜ੍ਹ ‘ਤੇ ਕੇਂਦਰੀ ਸੇਵਾ ਰੂਲਜ਼ ਲਾਗੂ ਕੀਤੇ ਜਾਣ ਦਾ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।...

ਟਰਾਂਸਪੋਰਟ ਮੰਤਰੀ ਭੁੱਲਰ ਦੀ ਬੱਸ ਮਾਲਕਾਂ ਨੂੰ ਚੇਤਾਵਨੀ, ‘ਟੈਕਸ ਜਮ੍ਹਾ ਨਾ ਕੀਤਾ ਤਾਂ ਰੱਦ ਕਰਾਂਗੇ ਪਰਮਿਟ’

ਪੰਜਾਬ ਦੇ ਨਵੇਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੱਸ ਮਾਲਕਾਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟੈਕਸ ਡਿਫਾਲਟਰ...

ਸਿਹਤ ਮੰਤਰੀ ਦੀ ਚੇਤਾਵਨੀ, ‘ਪ੍ਰਾਈਵੇਟ ਪ੍ਰੈਕਟਿਸ ਕਰਨੀ ਹੈ ਤਾਂ ਡਾਕਟਰ ਸਰਕਾਰੀ ਨੌਕਰੀ ਛੱਡਣ’

ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਪੂਰੇ ਐਕਸ਼ਨ ਮੋਡ ਵਿਚ ਹਨ। ਅੱਜ ਉਨ੍ਹਾਂ ਵੱਲੋਂ ਡਾਕਟਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਪੰਜਾਬ...

ਪੇਂਡੂ ਵਿਕਾਸ ਮੰਤਰੀ ਵੱਲੋਂ ਪੰਜਾਬ ਦੇ ਸਾਰੇ ਪਿੰਡਾਂ ‘ਚ ਗ੍ਰਾਮ ਸਭਾ ਦਾ ਇਜਲਾਸ 26 ਜੂਨ ਨੂੰ ਬੁਲਾਉਣ ਦੇ ਨਿਰਦੇਸ਼

‘ਆਪ’ ਸਰਕਾਰ ਦੇ ਸੱਤਾ ਵਿਚ ਆਉਂਦੇ ਹੀ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਵੱਲੋਂ ਪੂਰੀ ਈਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ...

AAP ਵਿਧਾਇਕਾ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ- ‘ਸਿੱਧਾ ਸੰਘਵਾਦ ‘ਤੇ ਹਮਲਾ ਕਰ ਰਹੀ ਮੋਦੀ ਸਰਕਾਰ’

ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੇਂਦਰੀ ਸਿਵਲ ਸੇਵਾਵਾਂ ਨੂੰ ਲਾਗੂ ਕਰਨ ਦੇ ਫੈਸਲੇ ‘ਤੇ ਵਿਵਾਦ ਖੜ੍ਹਾ ਹੋ ਗਿਆ...

ਚੰਡੀਗੜ੍ਹ ‘ਤੇ ਕੇਂਦਰ ਦੇ ਫੈਸਲੇ ਤੋਂ ਬਾਅਦ ਬੋਲੇ CM ਮਾਨ- “ਆਪਣੇ ਹੱਕ ਲਈ ਡਟ ਕੇ ਲੜੇਗਾ ਪੰਜਾਬ”

ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਰਾਜਨੀਤਿਕ ਘਮਾਸਾਨ ਮਚਿਆ ਹੋਇਆ ਹੈ। ਗ੍ਰਹਿ ਮੰਤਰੀ ਦੇ ਇਸ...

CM ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਲਈ ਕਰਨਗੇ ਵੱਡਾ ਐਲਾਨ, ਟਵੀਟ ਕਰ ਸਾਂਝੀ ਕੀਤੀ ਜਾਣਕਾਰੀ

ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ...

ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ‘ਤੇ ਖਹਿਰਾ ਬੋਲੇ-‘ਪੰਜਾਬ ਦੇ ਅਧਿਕਾਰਾਂ ‘ਤੇ ਡਾਕਾ ਮਾਰਿਆ’

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਚੰਡੀਗੜ੍ਹ ਦੇ ਮੁਲਾਜ਼ਮਾਂ ਉਤੇ ਕੇਂਦਰੀ ਸੇਵਾ ਨਿਯਮ ਲਾਗੂ ਕੀਤਾ ਗਿਆ ਹੈ। ਕੇਂਦਰੀ ਮੰਤਰੀ...

MLA ਬਲਜਿੰਦਰ ਕੌਰ ਦੀ ਪੋਸਟ ਸੁਰਖੀਆਂ ‘ਚ, ‘ਖਾਮੋਸ਼ੀਆਂ ਬੇਵਜ੍ਹਾ ਨਹੀਂ ਹੁੰਦੀਆਂ, ਕੁਝ ਦਰਦ ਆਵਾਜ਼ ਖੋਹ ਲੈਂਦੇ ਨੇ’

ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੀ ਸੋਸ਼ਲ ਮੀਡੀਆ ਪੋਸਟ ਖੂਬ ਚਰਚਾ ਵਿਚ ਹੈ। ਉੁਨ੍ਹਾਂ ਲਿਖਿਆ ਕਿ ਖਾਮੋਸ਼ੀ ਕਦੇ...

CM ਮਾਨ ਨੂੰ ਪਸੰਦ ਨਹੀਂ ਸਰਕਾਰੀ ਜਹਾਜ਼ ਦੇ ਝੂਟੇ, 11 ਦਿਨਾਂ ‘ਚ ਸਿਰਫ਼ ਇੱਕ ਵਾਰ ਕੀਤੀ ਯਾਤਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰੀ ਹੈਲੀਕਾਪਟਰ ਦੀ ਉਡਾਣ ਭਰਨਾ ਬਿਲਕੁਲ ਵੀ ਪਸੰਦ ਨਹੀਂ ਹੈ। ਉਨ੍ਹਾਂ ਨੇ ਆਪਣੇ 11 ਦਿਨਾਂ ਦੇ...

ਯੂਕਰੇਨ ‘ਚ ਮੈਡੀਕਲ ਸਟੂਡੈਂਟ ਸਨ ‘ਆਪ’ MLA ਡਾ. ਅਮਨਦੀਪ, ਬੋਲੇ-‘ਬਹੁਤ ਸ਼ਾਂਤਮਈ ਦੇਸ਼ ਸੀ’

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਵਿੱਚ ਡਾ. ਅਮਨਦੀਪ ਅਰੋੜਾ, ਜਿਨ੍ਹਾਂ ਨੇ ਮੋਗਾ ਵਿੱਚ ਅਦਾਕਾਰ ਸੋਨੂੰ ਸੂਦ ਦੀ ਭੈਣ ਕਾਂਗਰਸ ਦੀ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪੰਜਾਬ ‘ਚ ਲੱਗਣਗੇ ਪ੍ਰੀਪੇਡ ਮੀਟਰ, 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਵੀ ਹੋਵੇਗਾ ਪੂਰਾ

ਕੇਂਦਰ ਸਰਕਾਰ ਨੇ ਪੰਜਾਬ ਵਿੱਚ ਬਣੀ ਨਵੀਂ ਸਰਕਾਰ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਦਰਅਸਲ, ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ ਬਿਜਲੀ ਦੇ...

ਪੈਨਸ਼ਨ ਬੰਦ ਕਰਨ ਦੇ ਵਿਰੋਧ ‘ਤੇ ਬੋਲੇ ਮਾਨ, “ਅਸੀਂ ਕਿਹੜਾ ਕਾਰਡ ਭੇਜ ਕੇ MLA ਬਣਨ ਦਾ ਸੱਦਾ ਦਿੱਤਾ ਸੀ, ਕੋਈ ਹੋਰ ਕੰਮ ਕਰ ਲੈਂਦੇ”

ਪੰਜਾਬ ਵਿੱਚ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਲਾਗੂ ਹੋਣ ਤੋਂ ਬਾਅਦ ਕੁਝ ਵਿਧਾਇਕ ਇਸ ਸਕੀਮ ਦਾ ਵਿਰੋਧ ਕਰ ਰਹੇ ਹਨ । ਇਸ ਸਕੀਮ ਦਾ ਵਿਰੋਧ ਕਰਨ...

ਮੰਤਰੀ ਬੈਂਸ ਦੇ ਹੁਕਮ- ‘ਜੇਲ੍ਹਾਂ ‘ਚ VIP ਕਲਚਰ ਹੋਵੇ ਖ਼ਤਮ, ਜੇ ਮੋਬਾਈਲ ਮਿਲਿਆ ਤਾਂ ਸੁਪਰਡੈਂਟ ਜ਼ਿੰਮੇਵਾਰ’

ਮਾਨ ਸਰਕਾਰ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਸਾਰੇ ਜੇਲ੍ਹ ਅਧਿਕਾਰੀਆਂ ਨੂੰ ਸਾਫ-ਸਾਫ ਨਿਰਦੇਸ਼ ਦਿੱਤੇ ਹਨ ਕਿ ਕਿਸੇ ਵੀ ਕੈਦੀ...

ਬਾਜਵਾ ਦੀ CM ਮਾਨ ਤੋਂ ਮੰਗ, ‘ਪੀਆਰਟੀਸੀ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦੀ ਮਿਲੇ ਇਜਾਜ਼ਤ’

ਪੰਜਾਬ ਵਿਚ ਸਰਕਾਰੀ ਬੱਸਾਂ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ...

ਮਾਨਸਾ ‘ਚ CM ਮਾਨ ਦਾ ਐਲਾਨ, ‘ਫਸਲ ਖਰਾਬ ਹੋਈ ਤਾਂ ਗਿਰਦਾਵਰੀ ਤੋਂ ਪਹਿਲਾਂ ਮਿਲੇਗਾ ਮੁਆਵਜ਼ਾ’

ਮਾਨਸਾ ਵਿਚ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦੇ ਬਦਲੇ ਕਿਸਾਨਾਂ ਨੂੰ ਮੁਆਵਜ਼ਾ ਵੰਡਿਆ ਗਿਆ। ਇਸ ਦੌਰਾਨ ਮਾਨਸਾ ਵਿਚ ਕਰਾਏ...

ਬਠਿੰਡਾ : MLA ਜਗਰੂਪ ਗਿੱਲ ਨੇ ਸਕਿਓਰਿਟੀ ਲੈਣ ਤੋਂ ਕੀਤਾ ਇਨਕਾਰ, ਕਿਹਾ-‘ਮੈਂ VIP ਕਲਚਰ ਦੇ ਖਿਲਾਫ’

ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਰਕਾਰੀ ਗੱਡੀ ਜਾਂ ਸਕਿਓਰਿਟੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਗਿੱਲ ਇਨ੍ਹੀਂ ਦਿਨੀਂ...

ਅਕਾਲੀ ਆਗੂ ਵਲਟੋਹਾ ਨੇ CM ਮਾਨ ਤੋਂ ਕੀਤੀ ਮੰਗ, ਕਿਹਾ- ‘ਆਪਣਾ ਇਨਕਮ ਟੈਕਸ ਖੁਦ ਭਰਨ ਵਿਧਾਇਕ’

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਵਿਧਾਇਕਾਂ ਤੇ ਮੰਤਰੀਆਂ ਦੀ ਆਮਦਨ ‘ਤੇ...

‘ਆਪ’ ਸਰਕਾਰ ਤੋਂ ਤੰਗ ਡਾਕਟਰ ਨੇ ਦਿੱਤਾ ਅਸਤੀਫਾ, ਕਿਹਾ ‘ਪਹਿਲਾਂ ਸਿਸਟਮ ਸੁਧਾਰਦੇ, ਫਿਰ ਕਰਦੇ ਸਖਤੀ’

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਖਤੀ ਨਾਲ ਸਹਿਮਤੀ ਡਾਕਟਰ ਨੇ ਨੌਕਰੀ ਹੀ ਛੱਡ ਦਿੱਤੀ। ਫਤਿਹਗੜ੍ਹ ਚੂੜੀਆਂ ਵਿਚ ਤਾਇਨਾਤ ਗਾਇਨੋਕੋਲਾਜਿਸਟ...

‘ਜਿੱਤ’ ਦਾ ਸਰਟੀਫਿਕੇਟ ਲੈਣ ਖੁਦ ਨਹੀਂ ਪਹੁੰਚੇ ਹਰਭਜਨ ਸਿੰਘ, ਚੋਣ ਅਫ਼ਸਰ ਨਾਰਾਜ਼, ਕਰਨਗੇ ਰਿਪੋਰਟ

ਆਮ ਆਦਮੀ ਪਾਰਟੀ ਦੇ ਕੋਟੇ ਤੋਂ ਘਰ ਬੈਠੇ ਰਾਜ ਸਭਾ ਦੇ ਮੈਂਬਰ ਬਣੇ ਕ੍ਰਿਕਟਰ ਹਰਭਜਨ ਸਿੰਘ ਸ਼ੁੱਕਰਵਾਰ ਨੂੰ ਆਪਣੀ ਜਿੱਤ ਦਾ ਸਰਟੀਫਿਕੇਟ ਨਹੀਂ...

ਮਾਨ ਸਰਕਾਰ ਨੂੰ ਝਟਕਾ! 3 ਮਹੀਨੇ ‘ਚ 85,000 ਪ੍ਰੀਪੇਡ ਮੀਟਰ ਨਾ ਲਾਏ ਤਾਂ ਨਹੀਂ ਮਿਲੇਗਾ ਬਿਜਲੀ ਫੰਡ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕੇਂਦਰ ਸਰਕਾਰ ਨੇ ਝਟਕਾ ਦਿੱਤਾ ਹੈ। ਕੇਂਦਰ ਨੇ ਆਮ ਆਦਮੀ ਪਾਰਟੀ ਨੂੰ 85...

ਪ੍ਰਗਟ ਸਿੰਘ ਨੇ ‘1 ਵਿਧਾਇਕ 1 ਪੈਨਸ਼ਨ’ ਦੇ ਫੈਸਲੇ ਦੀ ਕੀਤੀ ਸ਼ਲਾਘਾ, ਕਿਹਾ ‘ਪੰਜਾਬ ਦੇ ਵਿੱਤ ‘ਤੇ ਘਟੇਗਾ ਬੋਝ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀ ਕਮਾਨ ਸੰਭਾਲਦਿਆਂ ਸਾਰ ਹੀ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ CM ਮਾਨ ਵੱਲੋਂ ਸਾਬਕਾ...

‘ਸਰਪੰਚਾਂ ਦੀ ਮਨਮਰਜ਼ੀ ਖਤਮ ਕਰਨ ਲਈ ਫਿਰ ਤੋਂ ਸੁਰਜੀਤ ਕਰਾਂਗੇ ਗ੍ਰਾਮ ਸਭਾਵਾਂ’ : ਕੁਲਦੀਪ ਧਾਲੀਵਾਲ

ਪੰਜਾਬ ਦੇ ਗ੍ਰਾਮੀਣ ਵਿਕਾਸ, ਪੰਚਾਇਤ ਤੇ ਪਸ਼ੂਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਸਰਪੰਚਾਂ ਤੇ...

ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ‘ਚ CM ਮਾਨ, ਰਿਸ਼ਵਤ ਲੈਣ ਦੇ ਮਾਮਲੇ ਕਲਰਕ ‘ਤੇ FIR ਦੇ ਹੁਕਮ ਜਾਰੀ

ਪੰਜਾਬ ਵਿਚ ਭ੍ਰਿਸ਼ਟਾਚਾਰ ਖਿਲਾਫ ਮੁੱਖ ਮੰਤਰੀ ਭਗਵੰਤ ਮਾਨ ਪੂਰੇ ਐਕਸ਼ਨ ਮੋਡ ਵਿਚ ਹਨ। ਇਸੇ ਤਹਿਤ ਕਾਰਵਾਈ ਕਰਦਿਆਂ ਜਲੰਧਰ ‘ਚ ਤਹਿਸੀਲਦਾਰ...

ਬਰਗਾੜੀ ਮੁੱਦੇ ‘ਤੇ ਸਿੱਧੂ ਦਾ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ ‘ਹੁਣ 24 ਘੰਟੇ ‘ਚ ਕਾਰਵਾਈ ਕਰਨ ਤੋਂ ਕੌਣ ਰੋਕ ਰਿਹੈ’

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸ਼ੋਅਰ ਕਰਕੇ...

CM ਭਗਵੰਤ ਮਾਨ ਦਾ ਵੱਡਾ ਫੈਸਲਾ, ਸਾਬਕਾ ਵਿਧਾਇਕਾਂ ਨੂੰ ਮਿਲੇਗੀ ਸਿਰਫ ਇੱਕ ਪੈਨਸ਼ਨ

ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ CM ਮਾਨ...

ਪੰਜਾਬ ‘ਚ ਹੁਣ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ ! ਕੇਂਦਰ ਨੇ ਜਾਰੀ ਕੀਤਾ ਨਵਾਂ ਫਰਮਾਨ

ਕੇਂਦਰ ਸਰਕਾਰ ਨੇ ਪੰਜਾਬ ਵਿੱਚ ਬਣੀ ਨਵੀਂ ਸਰਕਾਰ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਵੱਲੋਂ ਪੰਜਾਬ...

ਪੰਜਾਬ ‘ਚ ‘ਸਪੈਸ਼ਲ ਪੈਕੇਜ’ ਲਈ ਵਿਰੋਧੀਆਂ ਦੇ ਨਿਸ਼ਾਨੇ ‘ਤੇ ‘ਆਪ’, ਕਿਹਾ- ‘ਮੁਫਤ ਦੇ ਵਾਅਦੇ ਕੇਂਦਰ ਕਿਉਂ ਪੂਰਾ ਕਰੇ’

ਪੰਜਾਬ ਵਿਚ ਕੇਂਦਰ ਸਰਕਾਰ ਤੋਂ ‘ਸਪੈਸ਼ਲ ਪੈਕੇਜ’ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਵੀਰਵਾਰ ਨੂੰ ਦਿੱਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ...

‘ਆਪ’ ਵਿਧਾਇਕ ਜਸਵੰਤ ਸਿੰਘ ਨੇ ਵਾਅਦਾ ਕੀਤਾ ਪੂਰਾ, ‘ਇੱਕ ਰੁਪਏ ਤਨਖਾਹ ਤੇ ਪੈਨਸ਼ਨ ਛੱਡਣ ਦਾ ਕੀਤਾ ਐਲਾਨ’

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸੱਤਾ ਵਿਚ ਆਉਂਦਿਆਂ ਹੀ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ।...

ਰਾਜ ਸਭਾ ‘ਚ ਵੀ ‘ਆਪ’ ਦੀ ਵੱਡੀ ਜਿੱਤ, ਪੰਜਾਬ ਦੀਆਂ ਪੰਜੇ ਸੀਟਾਂ ‘ਤੇ ਬਿਨਾਂ ਵਿਰੋਧ ਜਿੱਤੇ ਉਮੀਦਵਾਰ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਪਿੱਛੋਂ ਹੁਣ ‘ਆਮ ਆਦਮੀ ਪਾਰਟੀ’ ਨੇ ਪੰਜਾਬ ਰਾਜ ਸਭਾ ਸੀਟਾਂ ‘ਤੇ ਵੀ ਜਿੱਤ ਦਰਜ ਕੀਤੀ...

AAP ਨੇਤਾ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ, ਕਿਹਾ-“ਸਦਨ ਬਦਲੇਗਾ ਪਰ ਸੇਵਾ ਤੇ ਸੰਘਰਸ਼ ਨਹੀਂ”

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਵੀਰਵਾਰ ਨੂੰ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ...

CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਨਵੇਂ CM ਭਗਵੰਤ ਮਾਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਮਾਨ ਵੀਰਵਾਰ ਸਵੇਰੇ ਹੀ ਦਿੱਲੀ ਪਹੁੰਚੇ ਸਨ।...

ਖਟਕੜ ਕਲਾਂ ਤੋਂ CM ਮਾਨ ਦਾ ਐਲਾਨ, ‘ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦਿਵਾਵਾਂਗੇ ਸ਼ਹੀਦ ਦਾ ਦਰਜਾ’

ਪੰਜਾਬ ਦੀ CM ਭਗਵੰਤ ਮਾਨ ਨੇ ਖਟਕੜ ਕਲਾਂ ਵਿਚ ਐਲਾਨ ਕੀਤਾ ਕਿ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ...

CM ਮਾਨ ਦਾ ਐਲਾਨ, ਪਟਵਾਰੀਆਂ ਦੇ ਸਟੇਸ਼ਨਰੀ ਤੇ ਬਸਤਾ ਭੱਤੇ ‘ਚ ਕੀਤਾ 100-100 ਰੁ. ਵਾਧਾ

ਪੰਜਾਬ ਵਿਚ ਆਮ ਆਦਮੀ ਪਾਰਟੀ ਸੱਤਾ ਸੰਭਾਲਦਿਆਂ ਹੀ ਪੂਰੇ ਐਕਸ਼ਨ ਮੋਡ ਵਿਚ ਹੈ। ਮੁੱਖ ਮੰਤਰੀ ਮਾਨ ਵੱਲੋਂ ਲਗਾਤਾਰ ਵੱਡੇ-ਵੱਡੇ ਐਲਾਨ ਕੀਤੇ ਜਾ...

CM ਮਾਨ ਦੇ ਐਂਟੀ ਕਰੱਪਸ਼ਨ ਨੰਬਰ ‘ਤੇ ਪਹੁੰਚੀਆਂ ਸ਼ਿਕਾਇਤਾਂ, ਨਾਇਬ ਤਹਿਸੀਦਾਰ ਖਿਲਾਫ ਆਈ ਪਹਿਲੀ ਕੰਪਲੇਂਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੀ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਨੰਬਰ ਜਾਰੀ ਕੀਤਾ ਗਿਆ ਹੈ ਤੇ ਨੰਬਰ ਜਾਰੀ ਹੋਣ ਦੇ ਕੁਝ ਹੀ...

ਖਹਿਰਾ ਨੇ ਘੇਰੀ ‘ਆਪ’, ਕਿਹਾ ‘ਰਾਜ ਸਭਾ ਮੈਂਬਰਾਂ ‘ਚ ਅਨੁਸੂਚਿਤ ਵਰਗ ਦੇ ਕਿਸੇ ਵਿਅਕਤੀ ਨੂੰ ਕੋਈ ਜਗ੍ਹਾ ਨਹੀਂ’

ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਸੀਟਾਂ ਲਈ 5 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਇਨ੍ਹਾਂ ਉਮੀਦਵਾਰਾਂ...

ਸਾਬਕਾ CM ਬਾਦਲ ਦਾ ਮਾਨ ‘ਤੇ ਨਿਸ਼ਾਨਾ, ‘ਕਹਿਣ ਨਾਲ ਭ੍ਰਿਸ਼ਟਾਚਾਰ ਖਤਮ ਨਹੀਂ ਹੋਣਾ, ਇਹ ਜੜ੍ਹਾਂ ‘ਚ ਬੈਠਿਆ’

ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਮਾਨ ਦੇ ਹੈਲਪਲਾਈਨ ਨੰਬਰ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ...

CM ਮਾਨ ਦੇ ਮੰਤਰੀ ਜਿੰਪਾ ਭਲਕੇ ਸੰਭਾਲਣਗੇ ਚਾਰਜ, ਅਫ਼ਸਰਾਂ ਤੋਂ ਮੰਗੀ ਵਿਭਾਗ ਦੀ ਰਿਪੋਰਟ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 9 ਮੰਤਰੀਆਂ ਨੇ ਕੱਲ੍ਹ ਚਾਰਜ ਸੰਭਾਲ ਲਿਆ। ਹਾਲਾਂਕਿ ਦੇਰ ਸ਼ਾਮ ਤੱਕ...

ਟਰਾਂਸਪੋਰਟ ਮੰਤਰੀ ਭੁੱਲਰ ਬੋਲੇ ‘ਸਰਕਾਰੀ ਬੱਸਾਂ ‘ਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਰਹੇਗੀ ਜਾਰੀ’

ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਮੰਤਰੀਆਂ ਨੇ ਚਾਰਜ ਸੰਭਾਲ ਲਿਆ। ਆਪਣਾ ਅਹੁਦਾ ਸੰਭਾਲਣ ਤੋਂ...

ਭਗਤ ਸਿੰਘ ਦੀ ਜਨਮ ਤਰੀਖ ਬਾਰੇ ਵੜਿੰਗ ਦਾ CM ਮਾਨ ‘ਤੇ ਪਲਟਵਾਰ, ਕਿਹਾ-‘ਤੁਸੀ ਸਹੀ ਜਾਂ ਕੇਜਰੀਵਾਲ’

ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅੱਜ CM ਭਗਵੰਤ ਮਾਨ ਨਾਲ ਸ਼ਹੀਦ ਭਗਤ ਸਿੰਘ ਦੀ ਜਨਮ ਤਰੀਖ ਨੂੰ ਲੈ ਕੇ ਬਹਿਸ ਹੋ ਗਈ।...

CM ਮਾਨ ਵੱਲੋਂ ਠੇਕਾ ਮੁਲਾਜ਼ਮ ਪੱਕੇ ਕਰਨ ‘ਤੇ ਬੋਲੇ ਕੇਜਰੀਵਾਲ- ‘ਅਸੀਂ ਹਵਾ ਦੀ ਦਿਸ਼ਾ ਬਦਲੀ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰੁੱਪ ਸੀ ਅਤੇ ਗਰੁੱਪ ਡੀ ਸ਼੍ਰੇਣੀ ਦੇ 35,000 ਠੇਕੇ ‘ਤੇ ਰੱਖੇ ਸਰਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ...

ਪ੍ਰਗਟ ਸਿੰਘ ਦੀ CM ਮਾਨ ਸਲਾਹ-‘ਭਗਤ ਸਿੰਘ ਦੀ ਗੱਲ ਕਰਨੀ ਸੌਖੀ ਹੈ, ਉਨ੍ਹਾਂ ਦੇ ਰਾਹ ‘ਤੇ ਤੁਰਨਾ ਔਖਾ’

ਪੰਜਾਬ ਦੀਆਂ ਰਾਜ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਵੱਲੋਂ 5 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ...

ਪੰਜਾਬ ਦੇ ਵਿਧਾਇਕਾਂ ਨੂੰ ਵੀ ਮਿਲੇਗਾ ਫੰਡ! CM ਮਾਨ ਵੱਲੋਂ ਨਵੀਂ ਯੋਜਨਾ ਸ਼ੁਰੂ ਕਰਨ ਦੀ ਤਿਆਰੀ

ਦਿੱਲੀ ਤੋਂ ਬਾਅਦ ਪੰਜਾਬ ਅਜਿਹਾ ਦੂਜਾ ਰਾਜ ਹੈ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਪੰਜਾਬ ਦੇ ਸੀ.ਐੱਮ. ਅਹੁਦੇ ਦੀ ਸਹੁੰ ਲੈਂਦੇ ਹੀ...

ਮੰਤਰੀ ਹਰਜੋਤ ਬੈਂਸ ਨੇ ਸੰਭਾਲਿਆ ਚਾਰਜ, ਬੋਲੇ-‘ਇੱਕ ਪੈਸੇ ਦਾ ਭ੍ਰਿਸ਼ਟਾਚਾਰ ਨਹੀਂ ਹੋਣ ਦਿਆਂਗੇ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀਆਂ ਨੇ ਅਹੁਦੇ ਸੰਭਾਲਣੇ ਸ਼ੁਰੂ ਕਰ ਦਿੱਤੇ ਹਨ। ਰਾਜ ਦੇ ਨਵੇਂ...

ਅਪਰਾਧ ਰੋਕਣ ਲਈ ਮਾਨ ਸਰਕਾਰ ਦਾ ਫ਼ੈਸਲਾ- ਸੂਬੇ ਦੀ ਹਰ ਗਲੀ, ਨੁੱਕੜ ਚੌਰਾਹੇ ‘ਤੇ ਲੱਗਣਗੇ CCTV ਕੈਮਰੇ

ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਨੇ ਸਰਹੱਦੀ ਸੂਬੇ ਪੰਜਾਬ ‘ਚ ਅਪਰਾਧ ‘ਤੇ ਕਾਬੂ ਪਾਉਣ ਲਈ ਵਿਸ਼ੇਸ਼ ਯੋਜਨਾ ਬਣਾਈ ਹੈ। ਇਸ...

ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਬੋਲੇ, ‘ਜਿਹੜੇ ਸਰਪੰਚ ਪੈਸੇ ਖਾ ਗਏ, ਕਿਸੇ ਨੂੰ ਨਹੀਂ ਬਖਸ਼ਾਂਗੇ, ਹੋਵੇਗੀ ਜਾਂਚ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹਰਪਾਲ ਚੀਮਾ ਸਣੇ 10 ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਕੁਲਦੀਪ ਸਿੰਘ...

ਮਾਨ ਸਰਕਾਰ ਦਾ ਰੋਡਮੈਪ, ‘ਫ੍ਰੀ ਬਿਜਲੀ, ਰੈਗੂਲਰ ਭਰਤੀ, ਰੇਤ ਮਾਫੀਏ ਦਾ ਖਾਤਮਾ, ਮੁਫਤ ਸਿੱਖਿਆ ਤੇ ਇਲਾਜ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 10 ਮੰਤਰੀਆਂ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ। ਇਸੇ ਤਹਿਤ ਪੰਜਾਬ ਦੇ ਗਵਰਨਰ ਬੀਐੱਲ...

CM ਮਾਨ ਦਾ ਐਲਾਨ, ਚੀਮਾ ਨੂੰ ਖਜ਼ਾਨਾ ਮੰਤਰੀ ਬਣਾਉਣ ਸਣੇ 10 MLAs ਨੂੰ ਅਲਾਟ ਹੋਏ ਮਹਿਕਮੇ

ਸਹੁੰ ਚੁੱਕ ਸਮਾਗਮ ਦੇ 2 ਦਿਨ ਬਾਅਦ ਪੰਜਾਬ ਸਰਕਾਰ ਨੇ ਮੰਤਰੀਆਂ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਸਭ ਤੋਂ ਅਹਿਮ ਗ੍ਰਹਿ ਤੇ ਟੈਕਸ ਤੇ...

ਪੰਜਾਬ ਰਾਜਪਾਲ ਦੇ ਭਾਸ਼ਣ ਰਾਹੀਂ ਮਾਨ ਸਰਕਾਰ ਨੇ 300 ਯੂਨਿਟ ਬਿਜਲੀ ਫ੍ਰੀ ਦੇਣ ਸਣੇ ਕੀਤੇ ਵੱਡੇ ਐਲਾਨ

ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ...

ਪੰਜਾਬ ਰਾਹੀਂ ਰਾਜ ਸਭਾ ਜਾਣਗੇ ਰਾਘਵ ਚੱਢਾ, ਹਰਭਜਨ ਸਣੇ ਇਨ੍ਹਾਂ 5 ਜਣਿਆਂ ਨੇ ਭਰੀ ਨਾਮਜ਼ਦਗੀ

ਆਮ ਆਦਮੀ ਪਾਰਟੀ ਨੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ‘ਆਪ’ ਦੇ ਪੰਜਾਬ ਸਹਿ-ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ, ਆਈਆਈਟੀ ਦਿੱਲੀ...

CM ਭਗਵੰਤ ਮਾਨ ਨੂੰ ਮਿਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਨਵੇਂ CM ਭਗਵੰਤ ਨਾਲ ਮੁਲਾਕਾਤ ਕੀਤੀ। ਇਸ ਮੌਕੇ...

ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਕੋਟਕਪੂਰਾ ਤੋਂ ਵਿਧਾਇਕ...

AAP ਨੇ ਰਾਜ ਸਭਾ ਭੇਜੇ ਜਾਣ ਵਾਲੇ ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਚਿਹਰਿਆਂ ਨੂੰ ਮਿਲੀ ਜਗ੍ਹਾ

ਪੰਜਾਬ ਤੋਂ ਰਾਜ ਸਭਾ ਦੀਆਂ ਪੰਜ ਸੀਟਾਂ ਦੇ ਲਈ ਨਾਮਜ਼ਦਗੀ ਦਾਖਲ ਕਰਨ ਦਾ ਆਖਰੀ ਦਿਨ ਹੈ। ਇਨ੍ਹਾਂ ਸੀਟਾਂ ਦੇ ਲਈ ਕ੍ਰਿਕਟਰ ਹਰਭਜਨ ਸਿੰਘ,...

ਸੰਦੀਪ ਪਾਠਕ ਨੂੰ ਰਾਜ ਸਭਾ ਭੇਜੇਗੀ AAP, ਬਾਕੀ ਦੇ 4 ਨਾਵਾਂ ‘ਤੇ ਅਜੇ ਵੀ ਸਸਪੈਂਸ ਬਰਕਰਾਰ

ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਦਿੱਲੀ IIT ਦੇ ਐਸੋਸੀਏਟ ਪ੍ਰੋਫੈਸਰ ਰਹੇ ਡਾ. ਸੰਦੀਪ ਪਾਠਕ ਦੇ ਨਾਂ ਦਾ ਐਲਾਨ ਦਿੱਤਾ ਗਿਆ...

ਰਾਜ ਸਭਾ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ, ‘ਆਪ’ ਨੇ ਹਾਲੇ ਤੱਕ ਨਹੀਂ ਖੋਲ੍ਹੇ ਪੱਤੇ

ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਖ਼ਾਲੀ ਹੋ ਰਹੀਆਂ 5 ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੇ...

MP ਔਜਲਾ ਨੇ CM ਮਾਨ ਦੇ ਨਾਂ ਟਵੀਟ ਕਰ DGP ਨੂੰ ਨਸ਼ੇ ਖਿਲਾਫ ਲਿਖੀ ਚਿੱਠੀ ‘ਤੇ ਕਾਰਵਾਈ ਦੀ ਚੁੱਕੀ ਮੰਗ

ਪੰਜਾਬ ਵਿਚ ਵਿਕ ਰਹੇ ਨਸ਼ੇ ਦੀ ਰੋਕਥਾਮ ਲਈ 25 ਦਿਨ ਪਹਿਲਾਂ ਡੀਜੀਪੀ ਨੂੰ ਲਿਖੀ ਚਿੱਠੀ ‘ਤੇ CM ਮਾਨ ਦੇ ਨਾਂ ਟਵੀਟ ਕੀਤਾ ਹੈ। ਪੰਜਾਬ ਕਾਂਗਰਸ...

ਸਹੁੰ ਚੁੱਕ ਸਮਾਗਮ ਦੀ ਫੋਟੋ ਟਵੀਟ ਕਰ ਜਾਖੜ ਬੋਲੇ-‘ਕੋਈ ਵੱਡਾ ਨੇਤਾ ਨਹੀਂ, ਦਿੱਲੀ ਬੈਠੇ ਮੁਖੀਆਂ ਦੀ ਵੱਧ ਜਾਣੀ ਚਿੰਤਾ’

ਪੰਜਾਬ ਵਿਚ CM ਭਗਵੰਤ ਮਾਨ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਗਾਮ ਦੇ ਬਹਾਨੇ ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ...

ਤਿਵਾੜੀ ਦੀ CM ਮਾਨ ਨੂੰ ਸਲਾਹ, ‘BBMB ਖਿਲਾਫ ਕੇਸ ਦਾਇਰ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਮੁੱਖ ਮੰਤਰੀ’

ਪੰਜਾਬ ਵਿਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ‘ਤੇ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ।...

ਕੇਜਰੀਵਾਲ ਨੇ ਵਿਧਾਇਕਾਂ ਨੂੰ ਦਿੱਤਾ ਇਮਾਨਦਾਰੀ ਦਾ ਮੰਤਰ, ਕਿਹਾ-“ਹਰ ਜ਼ਿੰਮੇਵਾਰੀ ਅਹਿਮ, ਸਿਰਫ ਲੋਕਾਂ ਲਈ ਕਰੋ ਕੰਮ”

ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੰਡੀਗੜ੍ਹ ਵਿਖੇ ਵੀਡੀਓ ਕਾਨਫਰੰਸਿੰਗ...

‘ਆਪ’ ਵਿਧਾਇਕਾਂ ਨੂੰ CM ਮਾਨ ਨੇ ਕਿਹਾ-‘ਨਿਮਰਤਾ ਨਾਲ ਲੋਕਾਂ ਦੀ ਸੇਵਾ ਕਰਨੀ ਤੇ ਗਲਤ ਕੰਮ ਤੋਂ ਬਚਣਾ ਹੈ’

ਮੋਹਾਲੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਦੀ ਮੀਟਿੰਗ ਗਈ । ਇਸ ਮੌਕੇ CM ਮਾਨ ਤੇ ਕੇਜਰੀਵਾਲ...

‘ਆਪ’ ਵਿਧਾਇਕਾਂ ਨੂੰ ਕੇਜਰੀਵਾਲ ਦੀ ਦੋ-ਟੁਕ, ਕਿਹਾ-‘ਡੀਸੀ ਤੇ ਐੱਸਐੱਸਪੀ ਦੀ ਪੋਸਟਿੰਗ ਲਈ CM ਕੋਲ ਨਾ ਜਾਣਾ’

ਮੋਹਾਲੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਕੇਜਰੀਵਾਲ ਨੇ...

ਮੋਹਾਲੀ ‘ਚ CM ਮਾਨ ਬੋਲੇ, ‘ਤਹਿਸੀਦਾਰ, ਪਟਵਾਰੀ, SHO ਨੂੰ ਡਰਾਓ ਨਹੀਂ, ਸੁਧਾਰਨਾ ਹੈ ਤਾਂ ਸਮਝਾਓ’

ਮੋਹਾਲੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਮੀਟਿੰਗ ਸ਼ੁਰੂ ਹੋ ਗਈ...

5 ਰਾਜ ਸਭਾ ਸੀਟਾਂ ਲਈ ‘ਆਪ’ ਅੱਜ ਕਰ ਸਕਦੀ ਉਮੀਦਵਾਰਾਂ ਦਾ ਐਲਾਨ , ਵਿਰੋਧੀ ਬੋਲੇ- ‘ਪੰਜਾਬੀ ਹੀ ਹੋਣੇ ਚਾਹੀਦੇ’

ਪੰਜਾਬ ਤੋਂ ਰਾਜ ਸਭਾ ਦੀਆਂ ਖਾਲੀ ਹੋ ਰਹੀਆਂ 5 ਸੀਟਾਂ ਲਈ ਨਾਮਜ਼ਗਗੀ ਦਾ ਕੱਲ੍ਹ ਆਖਰੀ ਦਿਨ ਹੈ। ਹਾਲਾਂਕਿ ਹੁਣ ਤੱਕ ਆਮ ਆਦਮੀ ਪਾਰਟੀ ਨੇ...

ਪੰਜਾਬ ‘ਚ ਮਾਨ ਸਰਕਾਰ ਦਾ ਦਿਖਣ ਲੱਗਾ ਖੌਫ਼, ‘ਆਪ’ ਸਮਰਥਕ ਨੇ ਕਿਹਾ-‘ਬਿਨਾਂ ਰਿਸ਼ਵਤ ਦੇ ਹੋਈ ਰਜਿਸਟਰੀ’

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਅਸਰ ਨਜ਼ਰ ਆਉਣ ਲੱਗੇ ਹਨ। ਚੋਣ ਵਿਚ ਆਪ ਨੂੰ ਵੋਟ ਦੇਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਕਿ ਉਸ...

ਕੇਜਰੀਵਾਲ ਅੱਜ ਚੰਡੀਗੜ੍ਹ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਨਵੇਂ ਮੰਤਰੀਆਂ ਨਾਲ ਕਰਨਗੇ ਮੁਲਾਕਾਤ

ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਵਿੱਚ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ...

ਮਾਨ ਸਰਕਾਰ ਨੇ ਮਚਾਈ ਧਮਾਲ, ਪੁਲਿਸ ‘ਚ 10,000 ਭਰਤੀਆਂ ਸਣੇ 4 ਦਿਨਾਂ ‘ਚ ਲਏ ਚਾਰ ਵੱਡੇ ਫ਼ੈਸਲੇ

ਪੰਜਾਬ ਦੇ ਲੋਕਾਂ ਨੇ ਇਸ ਵਾਰ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ। ਹੁਣ ਸੀ.ਐੱਮ. ਭਗਵੰਤ ਮਾਨ ਵੀ ਲੋਕਾਂ...

AAP ਦੇ ਸਾਬਕਾ MP ਪ੍ਰੋ. ਸਾਧੂ ਸਿੰਘ ਦੀ ਧੀ ਨੇ ਡਾ. ਬਲਜੀਤ ਕੌਰ, ਜਾਣੋ ਮੰਤਰੀ ਬਣਨ ਦਾ ਸਫ਼ਰ

ਸੀ.ਐੱਮ. ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਇਕਲੌਤੀ ਮਹਿਲਾ ਮੰਤਰੀ ਬਣਨ ਵਾਲੇ ਫਰੀਦਕੋਟ ਦੇ ਵਸਨੀਕ ਡਾ. ਬਲਜੀਤ ਕੌਰ ਪੇਸ਼ੇ ਤੋਂ ਬੇਸ਼ੱਕ...

CM ਮਾਨ ਦੇ ਨੌਕਰੀਆਂ ਕੱਢਣ ਦੇ ਫੈਸਲੇ ‘ਤੇ ਬੋਲੇ ਕੇਜਰੀਵਾਲ, ‘ਲੋਕ ਖੁਸ਼ ਹੋਣਗੇ ਕਿ ਸਹੀ ਸਰਕਾਰ ਚੁਣੀ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਕੈਬਨਿਟ ਮੀਟਿੰਗ ਵਿੱਚ ਵੱਡਾ ਫੈਸਲਾ ਲੈਂਦੇ ਹੋਏ 25000 ਅਸਮੀਆਂ...

ਰਾਜਾ ਵੜਿੰਗ ਬੋਲੇ- ‘ਮੰਤਰੀ ਮੰਡਲ ‘ਚ ਪ੍ਰੋ. ਬਲਜਿੰਦਰ ਕੌਰ, ਮਾਣੂਕੇ ਤੇ ਅਮਨ ਅਰੋੜਾ ਹੋਣੇ ਚਾਹੀਦੇ ਸੀ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁਣੇ ਗਏ ਕੈਬਨਿਟ ਮੰਤਰੀਆਂ ‘ਤੇ ਵਿਰੋਧੀ ਪਾਰਟੀ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਕਾਂਗਰਸੀ...

ਹਰਭਜਨ ਸਿੰਘ ਦਾ ਅਧਿਆਪਕ ਤੋਂ ਮੰਤਰੀ ਤੱਕ ਦਾ ਸਫਰ, 2017 ‘ਚ ‘ਆਪ’ ਜੁਆਇਨ ਕਰ ਲੜੀ ਸੀ ਚੋਣ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਵਿਧਾਨ ਸਭਾ ਦੇ ਵਿਧਾਇਕ ਹਰਭਜਨ ਸਿੰਘ ETO ਆਮ ਆਦਮੀ ਪਾਰਟੀ ਦੇ ਉਨ੍ਹਾਂ ਨੇਤਾਵਾਂ ਵਿਚੋਂ ਇੱਕ...

CM ਮਾਨ ਦੀ ਟੀਮ ਐਲਾਨ ਹੋਣ ‘ਤੇ ਬੋਲੇ ਅਮਨ ਅਰੋੜਾ, ‘ਮੈਂ ਨਾਰਾਜ਼ ਹੋਣ ਵਾਲੀ ਮਿੱਟੀ ਦਾ ਨਹੀਂ ਬਣਿਆ’

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ CM ਮਾਨ ਵੱਲੋਂ ਆਪਣੀ ਟੀਮ ਦਾ ਗਠਨ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ 10 ਕੈਬਨਿਟ ਮੰਤਰੀਆਂ...

ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਭਰਾ ਦੇ ਪੋਤੇ ਨੇ ਸੰਧਵਾਂ, ਸਰਪੰਚੀ ਤੋਂ ਸ਼ੁਰੂ ਕੀਤਾ ਸਿਆਸੀ ਸਫਰ

ਫਰੀਦਕੋਟ ਜ਼ਿਲ੍ਹੇ ਵਿਚ ਕੋਟਕਪੂਰਾ ਨਾਲ ਲੱਗਦੇ ਛੋਟੇ ਜਿਹੇ ਪਿੰਡ ਸੰਧਵਾਂ ਦੀ ਮਿੱਟੀ ਹੀ ਅਜਿਹੀ ਹੈ ਕਿ ਇਥੋਂ ਨਿਕਲਣ ਵਾਲੇ ਲੋਕ ਮੁੱਖ...

CM ਮਾਨ ਦੇ ਮੰਤਰੀ ਹਰਜੋਤ ਬੈਂਸ ਬੋਲੇ- ‘2024 ‘ਚ ਅਰਵਿੰਦ ਕੇਜਰੀਵਾਲ ਨੂੰ ਬਣਾਵਾਂਗੇ ਦੇਸ਼ ਦੇ PM’

ਪੰਜਾਬ ਵਿੱਚ ਸਰਕਾਰ ਸਥਾਪਿਤ ਹੋ ਗਈ ਹੈ। ਸ਼ਨੀਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸਣੇ 10 ਵਿਧਾਇਕਾਂ ਨੂੰ ਸਹੁੰ ਚੁਕਾ...

ਬਿੱਟੂ ਦਾ ‘ਆਪ’ ‘ਤੇ ਨਿਸ਼ਾਨਾ, ਬੋਲੇ- ‘ਬੜਾ ਮੰਦਭਾਗਾ, ਲੁਧਿਆਣਾ ਤੋਂ ਇੱਕ ਵੀ ਮੰਤਰੀ ਨਹੀਂ ਬਣਾਇਆ’

ਪੰਜਾਬ ਵਿੱਚ 92 ਸੀਟਾਂ ਜਿੱਤ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਸਰਕਾਰ ਦਾ ਗਠਨ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ...

ਪੰਜਾਬ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਹੋਇਆ ਸੰਪੰਨ, 2 ਵਜੇ ਹੋਵੇਗੀ ਕੈਬਨਿਟ ਦੀ ਪਹਿਲੀ ਬੈਠਕ

ਪੰਜਾਬ ‘ਚ ਭਗਵੰਤ ਸਰਕਾਰ ਦਾ ਸਹੁੰ ਚੁੱਕ ਸਮਾਗਮ ਸੰਪੰਨ ਹੋ ਗਿਆ ਹੈ। 10 ਮੰਤਰੀਆਂ ਨੇ ਸਹੁੰ ਚੁੱਕੀ। ਇਨ੍ਹਾਂ ਚੋਂ 8 ਪਹਿਲੀ ਵਾਰ ਮੰਤਰੀ ਬਣੇ...

‘ਆਪ’ ਦੀ ਕੈਬਨਿਟ ‘ਚੋਂ ਅਮਨ ਅਰੋੜਾ ਸਣੇ ਦੋ ਦਿੱਗਜ਼ਾਂ ਦੇ ਨਾਂ ਗਾਇਬ, ਚੋਣਾਂ ਤੋਂ ਪਹਿਲਾਂ ਪਾਰਟੀ ਛੱਡਣ ਦੀ ਸੀ ਚਰਚਾ

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਪਹਿਲੇ ਮੰਤਰੀ ਮੰਡਲ ‘ਚ ਕਈ ਵੱਡੇ ਚਿਹਰੇ ਬਾਹਰ ਹੋ ਗਏ। ਮੰਤਰੀ ਅਹੁਦੇ ਦੇ ਸਭ ਤੋਂ ਵੱਡੇ ਦਾਅਵੇਦਾਰ ਅਮਨ...

ਪੰਜਾਬ ਸਰਕਾਰ ਦੀ ਪਹਿਲੀ ਮੀਟਿੰਗ ਦਾ ਬਦਲਿਆ ਸਮਾਂ, 12.30 ਦੀ ਬਜਾਏ 2 ਵਜੇ ਹੋਵੇਗੀ ਕੈਬਨਿਟ ਦੀ ਬੈਠਕ

ਪੰਜਾਬ ਸਰਕਾਰ ਦੀ ਪਹਿਲੀ ਮੀਟਿੰਗ ਦਾ ਸਮਾਂ ਬਦਲ ਗਿਆ ਹੈ। ਇਹ ਮੀਟਿੰਗ ਹੁਣ 12.30 ਵਜੇ ਹੋਣ ਦੀ ਬਜਾਏ 2 ਵਜੇ ਹੋਵੇਗੀ। ਮੀਟਿੰਗ ਕਮੇਟੀ ਕਮਰਾ,...

CM ਮਾਨ ਦੀ ਕੈਬਨਿਟ ਅੱਜ ਚੁੱਕੇਗੀ ਸਹੁੰ, 10 MLA ਬਣਨਗੇ ਮੰਤਰੀ, ਦੁਪਹਿਰ 2 ਵਜੇ ਹੋਵੇਗੀ ਪਹਿਲੀ ਬੈਠਕ

ਵਿਚ ਸਹੁੰ ਚੁਕਾਈ ਜਾਵੇਗੀ। ਇਸ ਵਿਚ 8 ਪਹਿਲੀ ਵਾਰ ਵਿਧਾਇਕ ਬਣੇ ਹਨ। ਇਸ ਤੋਂ ਇਲਾਵਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਪੰਜਾਬ...

CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਖਰਾਬ ਹੋਈ ਨਰਮੇ ਦੀ ਫਸਲ ਲਈ ਜਾਰੀ ਕੀਤਾ ਮੁਆਵਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਹੱਕ ਵਿਚ ਵੱਡਾ ਫੈਸਲਾ ਲੈਂਦੇ ਹੋਏ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮ ਦੀ ਫਸਲ...

ਅੰਨਾ ਹਜ਼ਾਰੇ ਦੇ ਅੰਦੋਲਨ ਤੋਂ ਰੱਖਿਆ ਸੀ ਸਿਆਸਤ ‘ਚ ਕਦਮ, ਮੀਤ ਹੇਅਰ ਹੁਣ ਹੋਣਗੇ ਮਾਨ ਦੇ ਮੰਤਰੀ

ਬਰਨਾਲਾ : ਸਾਲ 2017 ਵਿਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਲਗਾਤਾਰ ਦੂਜੀ ਵਾਰ 2022 ਵਿਚ ਵਿਧਾਇਕ ਬਣੇ ਗੁਰਮੀਤ...

CM ਮਾਨ ਦਾ ਐਲਾਨ, ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਿਯੁਕਤ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਵੱਲੋਂ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਨਿਯੁਕਤ ਕੀਤਾ...