Oct 28
ਪੰਜਾਬ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਮਾਨਸਾ ‘ਚ ਇਹ ਕੀ ਕਰ ਗਏ ਵੱਡਾ ਦਾਅਵਾ
Oct 28, 2021 7:04 pm
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਮਾਨਸਾ ਪਹੁੰਚੇ, ਜਿਥੇ ਉਨ੍ਹਾਂ ਨੇ ਵੱਡਾ ਦਾਅਵਾ...
ਜਾਖੜ ਨੇ ਟਵੀਟ ਕਰ ਕੱਸਿਆ ਤੰਜ, ਕਿਹਾ – ‘ਪੰਜਾਬ ਦੇ CM ਦਿੱਲੀ ਤੇ ਰਾਜਧਾਨੀ ਦੇ ਪੰਜਾਬ, ਇੱਕ ਦੀ ਟਾਈਮਿੰਗ ਤਾਂ ਸਹੀ’
Oct 28, 2021 3:45 pm
ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇੱਕ ਤੋਂ ਬਾਅਦ ਇੱਕ ਲਗਾਤਰ ਕਈ ਸਿਆਸੀ ਧਮਾਕੇ ਦੇਖਣ ਨੂੰ ਮਿਲ ਰਹੇ ਹਨ।...
ਵੱਡੀ ਖਬਰ : ਭਗਵੰਤ ਮਾਨ ਨੂੰ ਐਲਾਨਿਆ ਜਾ ਸਕਦਾ ਹੈ CM ਉਮੀਦਵਾਰ, ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚੇ ਕੇਜਰੀਵਾਲ
Oct 28, 2021 1:34 pm
ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਜਿੱਥੇ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਉੱਥੇ...
ਟਿਕਰੀ ਬਾਰਡਰ ਹਾਦਸੇ ‘ਤੇ ਬੋਲੇ ਕੇਜਰੀਵਾਲ, ਕਿਹਾ – ‘ਜ਼ਿੱਦ ਛੱਡ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਸਰਕਾਰ ਤਾਂ ਨਹੀਂ ਵਾਪਰਨਗੇ ਅਜਿਹੇ ਹਾਦਸੇ’
Oct 28, 2021 12:54 pm
ਵੀਰਵਾਰ ਨੂੰ ਟਿਕਰੀ ਬਾਰਡਰ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ, ਇੱਥੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ 6 ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ...
ਅਯੁੱਧਿਆ ’ਚ CM ਕੇਜਰੀਵਾਲ ਦਾ ਵੱਡਾ ਐਲਾਨ, ਕਿਹਾ- ‘ਸਰਕਾਰ ਬਣੀ ਤਾਂ ਲੋਕ ਮੁਫ਼ਤ ‘ਚ ਕਰ ਸਕਣਗੇ ਰਾਮ ਲੱਲਾ ਦੇ ਦਰਸ਼ਨ’
Oct 26, 2021 1:49 pm
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ 26 ਅਕਤੂਬਰ ਨੂੰ ਅਯੁੱਧਿਆ ਵਿੱਚ ਹਨ । ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਅਯੁੱਧਿਆ...
ਅੱਜ ਸਰਬ ਪਾਰਟੀ ਮੀਟਿੰਗ ‘ਚ ਖੇਤੀ ਕਾਨੂੰਨਾਂ ਤੇ ਪੰਜਾਬੀ ਭਾਸ਼ਾ ਸਣੇ ਇੰਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
Oct 25, 2021 11:25 am
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਪੰਜਾਬ ਦੀਆਂ ਵਿਰੋਧੀ ਪਾਰਟੀਆਂ- ਸ਼੍ਰੋਮਣੀ...
ਅਮਲੋਹ : ਆਮ ਆਦਮੀ ਪਾਰਟੀ ਨੂੰ ਝਟਕਾ, ਵੱਡੀ ਗਿਣਤੀ ਵਿਚ ਆਗੂ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ
Oct 24, 2021 5:45 pm
ਮੰਡੀ ਗੋਬਿੰਦਗੜ੍ਹ : ਹਲਕਾ ਅਮਲੋਹ ਅੰਦਰ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਰਕਲ ਇੰਚਾਰਜ ਰਣਜੀਤ ਸ਼ਰਮਾ ਵੱਡੀ...
28 ਤਾਰੀਖ਼ ਨੂੰ ‘ਆਪ’ ਸੁਪਰੀਮੋ ਦਾ ਫਿਰ ਤੋਂ ਪੰਜਾਬ ਦੌਰਾ, CM ਚਿਹਰੇ ਨੂੰ ਲੈ ਕੇ ਖ਼ਤਮ ਹੋ ਸਕਦੈ ਸਸਪੈਂਸ!
Oct 23, 2021 1:04 pm
ਪੰਜਾਬ ‘ਚ ਹਾਲ ਹੀ ਵਿੱਚ ਦੌਰਾ ਕਰਕੇ ਗਏ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਤੋਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਹ ਦੌਰਾ ਉਸ...
ਭਗਵੰਤ ਮਾਨ ਨੂੰ ਲੈ ਕੇ ਪਾਰਟੀ ‘ਚ ਉੱਠਿਆ ਘਮਾਸਾਨ, ਵਿਧਾਇਕ ਰੂਬੀ ਨੇ ਕਿਹਾ ਇਹ ਗਲਤੀ ਪਏਗੀ ਭਾਰੀ
Oct 20, 2021 6:14 pm
ਪੰਜਾਬ ਵਿਚ ਆਮ ਆਦਮੀ ਪਾਰਟੀ ਵਿਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਘਮਾਸਾਨ ਤੇਜ਼ ਹੋ ਗਿਆ ਹੈ। ‘ਆਪ’ ਵਿਧਾਇਕ ਰੁਪਿੰਦਰ ਰੂਬੀ ਵੱਲੋਂ...
ਫੰਡਾਂ ‘ਚ ਹੋ ਰਹੇ ਵਿਤਕਰੇ ਨੂੰ ਲੈ ਕੇ ‘ਆਪ’ ਵਿਧਾਇਕ ਮਿਲੇ CM ਚੰਨੀ ਨੂੰ
Oct 19, 2021 4:58 pm
ਵਿਧਾਇਕਾਂ ਨੂੰ ਮਿਲਣ ਵਾਲੇ ਲੈਡ (ਲੋਕਲ ਏਰੀਆ ਫੰਡ) ਜਾਰੀ ਕਰਵਾਉਣ ਲਈ ਹੋ ਰਹੇ ਵਿਤਕਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਇੱਕ ਵਫਦ ਮੁੱਖ ਮੰਤਰੀ...
BSF ਮੁੱਦੇ ‘ਤੇ ‘ਆਪ’ ਆਗੂ ਰਾਘਵ ਚੱਢਾ ਨੇ ਘੇਰੀ ਚੰਨੀ ਸਰਕਾਰ, ਲਾਇਆ ਵੱਡਾ ਇਲਜ਼ਾਮ
Oct 16, 2021 10:47 am
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੀ. ਐੱਸ....
ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਹੁਲ ਗਾਂਧੀ ਸਮੇਤ ਇਨ੍ਹਾਂ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
Oct 15, 2021 11:04 am
ਅੱਜ 15 ਅਕਤੂਬਰ ਨੂੰ ਪੂਰੇ ਭਾਰਤ ‘ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ। ਦੁਸਹਿਰਾ ਬੁਰਾਈ ਉੱਤੇ ਚੰਗਿਆਈ ਅਤੇ ਝੂਠ ਉੱਤੇ...
ਦਿੱਲੀ ‘ਚ ਛੱਠ ਪੂਜਾ ‘ਤੇ ਗਰਮਾਈ ਸਿਆਸਤ, ਹੁਣ ਕੇਜਰੀਵਾਲ ਨੇ LG ਅਨਿਲ ਬੈਜਲ ਨੂੰ ਲਿਖੀ ਚਿੱਠੀ
Oct 14, 2021 1:36 pm
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਛੱਠ ਪੂਜਾ ਨੂੰ ਲੈ ਕੇ ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ...
ਪੰਜਾਬ ਦੇ ਵਪਾਰੀਆਂ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤੇ 10 ਵੱਡੇ ਐਲਾਨ
Oct 13, 2021 6:32 pm
ਪੰਜਾਬ ਦੌਰੇ ‘ਤੇ ਆਏ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਪਾਰੀਆਂ ਲਈ 10 ਵੱਡੇ ਐਲਾਨ ਕੀਤੇ ਹਨ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ...
ਜਲੰਧਰ ‘ਚ ਕੇਜਰੀਵਾਲ ਕਰ ਗਏ ਵੱਡੇ ਐਲਾਨ, ਬੋਲੇ, ”ਇਕ ਮੌਕਾ ਦੇ ਦਿਓ ਸਾਨੂੰ ਵੀ”
Oct 13, 2021 2:56 pm
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰਾਨ ਕੇਜਰੀਵਾਲ ਨੇ ਜਲੰਧਰ ਦੇ ਵਿੱਚ ਵਪਾਰੀਆਂ...
ਸੇਵਾ ਸਿੰਘ ਸੇਖਵਾਂ ਦੇ ਘਰ ਪੁੱਜੇ ਕੇਜਰੀਵਾਲ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
Oct 13, 2021 12:02 am
ਦੋ ਦਿਨਾਂ ਪੰਜਾਬ ਦੌਰੇ ‘ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ਤੋਂ ਸਿੱਧੇ ਗੁਰਦਾਸਪੁਰ ਦੇ ਪਿੰਡ...
ਮਿਸ਼ਨ 2022 : 2 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਕੇਜਰੀਵਾਲ, ਕਰਨਗੇ ਵੱਡਾ ਸਿਆਸੀ ਧਮਾਕਾ !
Oct 12, 2021 3:21 pm
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਮ ਆਦਮੀ ਪਾਰਟੀ’ ਨੇ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ‘ਆਪ’ਦੇ...
ਦਿੱਲੀ ‘ਚ ਪ੍ਰਦੂਸ਼ਣ ਨੇ ਮੁੜ ਵਧਾਈ ਚਿੰਤਾ, 18 ਅਕਤੂਬਰ ਤੋਂ ਮੁੜ ਸ਼ੁਰੂ ਹੋਵੇਗੀ ‘ਰੈੱਡ ਲਾਈਟ ਆਨ-ਗੱਡੀ ਆਫ’ ਮੁਹਿੰਮ
Oct 12, 2021 2:34 pm
ਰਾਜਧਾਨੀ ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਨੂੰ ਰੋਕਣ ਅਤੇ ਉਸ ‘ਤੇ ਕਾਬੂ ਪਾਉਣ ਲਈ ਕੇਜਰੀਵਾਲ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ...
ਅਰਵਿੰਦ ਕੇਜਰੀਵਾਲ ਅੱਜ ਫਿਰ ਆਉਣਗੇ ਪੰਜਾਬ, ਜਾਣਗੇ ਵਿਸ਼ਵ ਪ੍ਰਸਿੱਧ ਮੰਦਰ ‘ਚ
Oct 12, 2021 11:40 am
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੰਗਲਵਾਰ ਨੂੰ ਮੁੜ ਦੋ ਦਿਨਾ ਦੌਰੇ ‘ਤੇ ਪੰਜਾਬ ਆਉਣਗੇ। ਉਹ ਦੁਪਹਿਰ 2.50 ਵਜੇ ਅੰਮ੍ਰਿਤਸਰ...
ਪੰਜਾਬ ‘ਚ ਭਲਕੇ ਕੇਜਰੀਵਾਲ ਦਾ ਦੌਰਾ, ਇਸ ਮੰਦਰ ਟੇਕਣਗੇ ਮੱਥਾ, ਕੀ ਨਾਲ ਹੋਣਗੇ ਭਗਵੰਤ ਮਾਨ?
Oct 11, 2021 4:34 pm
ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਦੀ ਸਿਆਸਤ ‘ਚ ਕਈ ਵੱਡੇ ਉਲਟਫੇਰ ਹੋਏ ਹਨ। ਉੱਥੇ ਹੀ, ਆਮ ਆਦਮੀ ਪਾਰਟੀ ਦੇ ਮੁਖੀ ਕੇਜਰੀਵਾਲ ਦੇ ਪੰਜਾਬ...
ਪੰਜਾਬ ‘ਚ ਕੇਜਰੀਵਾਲ ਦੇ ਦੌਰੇ ਪਿੱਛੋਂ ਭਗਵੰਤ ਮਾਨ ਨੇ ਸਿਆਸਤ ਤੋਂ ਕਿਉਂ ਬਣਾਈ ਦੂਰੀ?
Oct 10, 2021 1:09 pm
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਲੁਧਿਆਣਾ ਫੇਰੀ ਤੋਂ ਬਾਅਦ ਮੁੜ...
ਅਮਨ ਅਰੋੜਾ ਸਣੇ 7 ਵਿਧਾਇਕਾਂ ਤੇ 600 ‘ਆਪ’ ਵਰਕਰਾਂ ‘ਤੇ ਮਾਮਲਾ ਦਰਜ
Oct 07, 2021 9:34 pm
ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਯੂਪੀ ਤੋਂ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਵੀ ਸਿਆਸਤ...
ਲਖੀਮਪੁਰ ਮਾਮਲੇ ‘ਚ CM ਕੇਜਰੀਵਾਲ ਦਾ ਵੱਡਾ ਇਲਜ਼ਾਮ, ਕਿਹਾ – ‘ਕਾਤਲਾਂ ਨੂੰ ਬਚਾਉਣ ‘ਚ ਰੁੱਝੀ ਹੈ ਕੇਂਦਰ ਸਰਕਾਰ’
Oct 06, 2021 1:00 pm
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਬੀਤੇ ਐਤਵਾਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ...
ਲਖੀਮਪੁਰ ਖੀਰੀ : ਗ੍ਰਿਫਤਾਰ ‘ਆਪ’ ਆਗੂਆਂ ਨੇ ਲੰਗਰ ਖਾਕੇ ਮਿਟਾਈ ਭੁੱਖ
Oct 06, 2021 10:57 am
ਆਮ ਆਦਮੀ ਪਾਰਟੀ ਪੰਜਾਬ ਦੇ ਵਫਦ ਨੂੰ ਪਿਛਲੇ ਕਈ ਘੰਟਿਆਂ ਤੋਂ ਲਖੀਮਪੁਰ ਖੀਰੀ ਪੁਲਿਸ ਲਾਈਨ ਵਿਖੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮਿਲਣ ‘ਤੇ...
ਕਾਂਗਰਸ-AAP ਨੇ ਸਾਂਝੀ ਕੀਤੀ ਲਖੀਮਪੁਰ ਮਾਮਲੇ ਦੀ ਦਰਦਨਾਕ ਵੀਡੀਓ, ਦੇਖੋ ਕਿੰਝ ਕਿਸਾਨਾਂ ਨੂੰ ਕੁਚਲਦਿਆਂ ਨਿਕਲੀ ਕਾਰ
Oct 05, 2021 11:18 am
ਯੂਪੀ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਐਤਵਾਰ ਨੂੰ ਹੋਏ ਹੰਗਾਮੇ ਤੋਂ ਬਾਅਦ ਹੁਣ ਸੂਬੇ ਸਣੇ ਪੂਰੇ ਦੇਸ਼ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।...
ਕਾਂਗਰਸ ਨੇ ਭ੍ਰਿਸ਼ਟ ਸਰਕਾਰ ਦਾ ਸਿਰਫ਼ ਇੰਜਣ ਹੀ ਬਦਲਿਆ ਹੈ, ਪੂਰੀ ਗੱਡੀ ਤਾਂ ਓਹੀ ਹੈ: ਭਗਵੰਤ ਮਾਨ
Oct 04, 2021 1:37 pm
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਜ਼ਿਆਦਾ ਗਰਮਾ ਹੋਈ ਹੈ । ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਇੱਕ-ਦੂਜੇ ‘ਤੇ...
ਝੋਨੇ ਦੀ ਖਰੀਦ ਸਬੰਧੀ ਕੇਜਰੀਵਾਲ ਨੇ ਕੇਂਦਰ ਨੂੰ ਕੀਤੀ ਇਹ ਅਪੀਲ ‘ਤੇ ਪੰਜਾਬ ਸਰਕਾਰ ਨੂੰ ਕਿਹਾ – ‘ਆਪਣਾ ਕਲੇਸ਼ ਛੱਡ…’
Oct 02, 2021 12:51 pm
ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ‘ਚ ਕੀਤੀ ਗਈ ਦੇਰੀ ਦਾ ਮੁੱਦਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮੋਦੀ ਸਰਕਾਰ...
ਪੰਜਾਬ ਫੇਰੀ ਦੌਰਾਨ ਕੇਜਰੀਵਾਲ ਨੇ ਕੀਤੇ ਵੱਡੇ ਐਲਾਨ, ਦਿੱਤੀਆਂ ਸਿਹਤ ਸਬੰਧੀ 6 ਗਾਰੰਟੀਆਂ
Sep 30, 2021 12:59 pm
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅੱਜ ਕੇਜਰੀਵਾਲ ਦੀ...
ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ, ਕਰ ਸਕਦੇ ਹਨ CM ਚਿਹਰੇ ਦਾ ਐਲਾਨ
Sep 30, 2021 11:09 am
ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ । ਅੱਜ ਅਰਵਿੰਦ ਕੇਜਰੀਵਾਲ ਪੰਜਾਬ ਦੇ...
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਉੱਦਮੀਆਂ ਦਾ ਜਿੱਤਿਆ ਦਿਲ ਕਿਹਾ,”ਅਸੀਂ 24 ਘੰਟੇ ਬਿਜਲੀ ਕਰਾਵਾਂਗੇ ਮੁਹੱਈਆ “
Sep 30, 2021 10:52 am
ਬੁੱਧਵਾਰ ਨੂੰ ਲੁਧਿਆਣਾ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉੱਦਮੀਆਂ...
ਕੇਜਰੀਵਾਲ ਦਾ ਚੰਨੀ ਸਰਕਾਰ ਨੂੰ ਚੈਲੰਜ- 4 ਮਹੀਨਿਆਂ ‘ਚ ਹੱਲ ਕਰੋ ਇਹ 5 ਮੁੱਦੇ
Sep 29, 2021 4:14 pm
ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾ CM ਚੰਨੀ ਨੇ AAP ਦੇ ਸਭ ਤੋਂ ਵੱਡੇ ਚੋਣ ਵਾਅਦੇ ਦਾ ਉਡਾਇਆ ‘ਫਿਊਜ਼’ !
Sep 29, 2021 2:52 pm
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹਰ ਸਿਆਸੀ ਪਾਰਟੀ ਸੱਤਾ ‘ਚ ਆਉਣ ਲਈ ਆਪਣੀ ਰਣਨੀਤੀ ਬਣਾ ਰਹੀ ਹੈ।...
ਸਿੱਧੂ ਦੇ ਅਸਤੀਫੇ ਤੋਂ ਬਾਅਦ ਕੇਜਰੀਵਾਲ ਦਾ ਪੰਜਾਬ ਦੌਰਾ, ਕੀ ਅੱਜ ਫਿਰ ਹੋਵੇਗਾ ਕੋਈ ਵੱਡਾ ਸਿਆਸੀ ਉਲਟਫੇਰ ?
Sep 29, 2021 11:24 am
ਨਵਜੋਤ ਸਿੱਧੂ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਬੀਤੇ ਦਿਨ ਪੰਜਾਬ ਵਿੱਚ ਇੱਕ ਵਾਰ ਫਿਰ ਸਿਆਸੀ ਭੂਚਾਲ ਆ ਗਿਆ ਹੈ। ਉੱਥੇ ਅੱਜ...
ਭਲਕੇ ਮੁੜ ਪੰਜਾਬ ਦੌਰੇ ‘ਤੇ ਆਉਣਗੇ ਅਰਵਿੰਦ ਕੇਜਰੀਵਾਲ, ਕੀ ਹੋਵੇਗਾ ਵੱਡਾ ਸਿਆਸੀ ਧਮਾਕਾ?
Sep 28, 2021 1:14 pm
ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇੰਨਾਂ ਦਿੱਗਜਾਂ ਨੇ ਸੋਸ਼ਲ ਮੀਡੀਆ ‘ਤੇ ਕੀਤਾ ਸਲਾਮ
Sep 28, 2021 11:48 am
ਅੱਜ ਦੇਸ਼ ਲਈ ਆਪਣੀ ਜਾਨ ਵਾਰਨ ਵਾਲੇ ਭਾਰਤੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 114 ਵਾਂ ਜਨਮਦਿਨ ਮਨਾਇਆ ਜਾ ਰਿਹਾ ਹੈ। ਅੱਜ, ਇਸ...
ਪੁਲਿਸ ਭਰਤੀ ਪ੍ਰੀਖਿਆ ‘ਚ ਧੋਖਾਧੜੀ ਮਾਮਲੇ ਦੀ ਨਿਆਂਇਕ ਜਾਂਚ ਕੀਤੀ ਜਾਵੇ : ਮੀਤ ਹੇਅਰ
Sep 27, 2021 10:24 pm
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੁਲਿਸ ਭਰਤੀ ਪ੍ਰੀਖਿਆ ਵਿੱਚ ਹਾਈ-ਟੈਕ ਧੋਖਾਧੜੀ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਪਾਰਟੀ...
ਭਾਰਤ ਬੰਦ ਦੌਰਾਨ ਕੇਂਦਰ ‘ਤੇ ਵਰ੍ਹੇ ਕੇਜਰੀਵਾਲ, ਕਿਹਾ – ‘ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼, ਗੱਲਬਾਤ ਕਾਫ਼ੀ ਹੋ ਚੁੱਕੀ ਹੈ, ਹੁਣ…’
Sep 27, 2021 3:26 pm
ਕਿਸਾਨਾਂ ਨੇ ਅੱਜ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਭਾਰਤ ਬੰਦ ਦਾ ਐਲਾਨ ਕੀਤਾ ਹੈ। ਦਿੱਲੀ ਸਮੇਤ ਕਈ ਥਾਵਾਂ ‘ਤੇ ਸਵੇਰ ਤੋਂ...
ਆਮ ਆਦਮੀ ਪਾਰਟੀ ਜਗਰਾਉਂ ਵਿੱਚ ਭਾਰਤ ਬੰਦ ਦਾ ਕਰੇਗੀ ਸਮਰਥਨ, ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ ਵਰਕਰ
Sep 26, 2021 4:27 pm
ਆਮ ਆਦਮੀ ਪਾਰਟੀ ਕਿਸਾਨਾਂ ਦੇ ਬੰਦ ਭਾਰਤ ਵਿੱਚ ਸਰਗਰਮੀ ਨਾਲ ਹਿੱਸਾ ਲਵੇਗੀ ਤਾਂ ਜੋ ਮੋਦੀ ਸਰਕਾਰ ਦੁਆਰਾ ਤਿੰਨ ਖੇਤੀ ਸੁਧਾਰ ਕਾਨੂੰਨ ਪਾਸ...
ਕਿਸਾਨਾਂ ਦੇ ਭਾਰਤ ਬੰਦ ਦੇ ਸਮਰਥਨ ‘ਚ ਆਏ ਅਰਵਿੰਦ ਕੇਜਰੀਵਾਲ, ਕਿਹਾ “ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨਾਲ ਡੱਟ ਕੇ ਖੜ੍ਹੇ ਹਾਂ”
Sep 26, 2021 12:53 pm
ਆਮ ਆਦਮੀ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੋਮਵਾਰ ਦੇ ਭਾਰਤ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। AAP ਮੁਖੀ ਅਰਵਿੰਦ...
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ ਹੋਇਆ ਰੱਦ, ਕਾਂਗਰਸ ਕੈਬਨਿਟ ਵਿਸਤਾਰ ਤੇ ਭਾਰਤ ਬੰਦ ਨੂੰ ਦੱਸੀ ਵਜ੍ਹਾ
Sep 25, 2021 1:22 pm
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਹ ਐਤਵਾਰ ਨੂੰ ਲੁਧਿਆਣਾ ਆ ਰਹੇ ਸਨ ।...
ਗੋਆ ‘ਚ ਕੇਜਰੀਵਾਲ ਨੇ ਹਰ ਘਰ ਵਿੱਚੋਂ ਇੱਕ ਬੇਰੁਜ਼ਗਾਰ ਨੂੰ ਨੌਕਰੀ ਦੇਣ ਦਾ ਕੀਤਾ ਵਾਅਦਾ, ਬੇਰੁਜ਼ਗਾਰੀ ਭੱਤੇ ਦਾ ਵੀ ਕੀਤਾ ਐਲਾਨ
Sep 21, 2021 1:09 pm
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਚੋਣਾਂ ਦੇ ਮੂਡ ਵਿੱਚ ਹਨ। ਛੋਟੇ ਰਾਜਾਂ ‘ਤੇ ਉਨ੍ਹਾਂ ਦਾ ਵਿਸ਼ੇਸ਼ ਧਿਆਨ...
ਚੰਨੀ ਕਾਂਗਰਸ ਦੇ ਚੋਣ ਮੈਨੀਫੈਸਟੋ ਦੇ ਸਾਰੇ ਵਾਅਦੇ ਪੂਰੇ ਕਰੇ : ਹਰਪਾਲ ਚੀਮਾ
Sep 20, 2021 11:34 pm
ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ...
ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਦਿੱਤੀ ਵਧਾਈ
Sep 20, 2021 2:45 pm
ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ, ਜਿਸ ਵਿੱਚ ਅੱਜ ਸੂਬੇ ਨੂੰ ਇੱਕ ਨਵਾਂ CM ਮਿਲ ਗਿਆ ਹੈ। ਸੋਮਵਾਰ ਨੂੰ ਯਾਨੀ ਕਿ ਅੱਜ ਦਲਿਤ ਆਗੂ...
ਉੱਤਰਾਖੰਡ ਚੋਣਾਂ ਨੂੰ ਲੈ ਕੇਜਰੀਵਾਲ ਦਾ ਐਲਾਨ- AAP ਦੀ ਸਰਕਾਰ ਬਣੀ ਤਾਂ ਹਰ ਘਰ ਰੁਜ਼ਗਾਰ, ਉਦੋਂ ਤੱਕ ਸਭ ਨੂੰ 5 ਹਜ਼ਾਰ
Sep 19, 2021 3:33 pm
ਉੱਤਰਾਖੰਡ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਗਰਮਾਈ ਹੋਈ ਹੈ। ਇਸੇ ਵਿਚਾਲੇ ਆਮ ਆਦਮੀ ਪਾਰਟੀ ਦੇ...
ਰਾਘਵ ਚੱਢਾ ਦੇ ਟਵੀਟ ਤੋਂ ਬਾਅਦ Navjot Sidhu ਦਾ ਪਲਟਵਾਰ, ਆਪ ਆਗੂ ਦੀ ‘ਬਾਂਦਰ’ ਨਾਲ ਕਰ ਦਿੱਤੀ ਤੁਲਨਾ
Sep 18, 2021 12:13 pm
ਚੰਡੀਗੜ੍ਹ : ਜਿਵੇਂ-ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਨੇਤਾਵਾਂ ਦੇ ਬੋਲ ਵਿਗੜ ਰਹੀਆਂ ਹਨ। ਆਮ ਆਦਮੀ...
ਗਾਇਕਾ ਅਨਮੋਲ ਗਗਨ ਮਾਨ ਨੇ ਧਰਨੇ ਤੇ ਬੈਠੇ ਹੋਏ ਕਿਸਾਨਾਂ ਨੂੰ ਲੈ ਕੇ ਆਖੀ ਇਹ ਖਾਸ ਗੱਲ , ਜਾਣੋ
Sep 18, 2021 8:43 am
anmol gagan maan about : ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਜੋ ਆਮ ਆਦਮੀ ਪਾਰਟੀ ਨਾਲ ਵੀ ਸਬੰਧ ਰੱਖਦੀ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਅਨਮੋਲ ਗਗਨ...
ਪੰਜਾਬ ਦੀ ਸਿਆਸਤ ਦੇ ‘ਰਾਖੀ ਸਾਵੰਤ’ ਹਨ ਨਵਜੋਤ ਸਿੰਘ ਸਿੱਧੂ : ਰਾਘਵ ਚੱਢਾ
Sep 17, 2021 3:53 pm
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਹਮਲਾ ਕਰਦਿਆਂ...
ਖੇਤੀਬਾੜੀ ਕਾਨੂੰਨਾਂ ਨੂੰ ਪੂਰਾ ਹੋਇਆ ਇੱਕ ਸਾਲ, ਵਿਰੋਧ ‘ਚ ਅੱਜ ਅਕਾਲੀ ਦਲ ਦਾ ‘ਬਲੈਕ ਫ੍ਰਾਈਡੇ’ ਤੇ ਆਪ ਦਾ ਕੈਂਡਲ ਮਾਰਚ
Sep 17, 2021 1:59 pm
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਇਨ੍ਹਾਂ ਖੇਤੀ ਕਾਨੂੰਨਾਂ...
ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ- ਖੰਨਾ ਤੋਂ ਹਲਕਾ ਇੰਚਾਰਜ ਅਨਿਲ ਦੱਤ ਫੱਲੀ ਨੇ ਛੱਡੀ ਪਾਰਟੀ
Sep 15, 2021 1:58 pm
ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਖੰਨਾ ਤੋਂ ਸੀਨੀਅਰ ਆਗੂ ਅਨਿਲ ਦੱਤ ਫੱਲੀ ਨੇ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ...
ਦਿੱਲੀ ‘ਚ ਇਸ ਸਾਲ ਵੀ ਨਹੀਂ ਵਿਕਣਗੇ ਪਟਾਕੇ, ਕੇਜਰੀਵਾਲ ਸਰਕਾਰ ਨੇ ਲਗਾਈ ਪਾਬੰਦੀ
Sep 15, 2021 1:25 pm
ਅਕਤੂਬਰ ਦੀ ਸ਼ੁਰੂਆਤ ਦੇ ਨਾਲ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੰਭਾਵਤ ਗਿਰਾਵਟ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਅਰਵਿੰਦ...
ਆਮ ਆਦਮੀ ਪਾਰਟੀ ਨੇ ਵੱਖ-ਵੱਖ ਹਲਕਿਆਂ ਦੇ ਹਲਕਾ ਇੰਚਾਰਜ ਐਲਾਨੇ
Sep 14, 2021 6:56 pm
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 ਲਈ ਸਰਗਰਮੀਆਂ ਜ਼ੋਰਾਂ ‘ਤੇ ਹਨ। ਅੱਜ ਪਾਰਟੀ ਨੇ ਵੱਖ-ਵੱਖ ਹਲਕਿਆਂ ਦੇ ਹਲਕਾ ਇੰਚਾਰਜਾਂ ਦਾ...
ਪੰਜਾਬ ਦੀ ‘ਆਪ’ ਇਕਾਈ ਨੂੰ ਕੇਜਰੀਵਾਲ ਦਾ ਇਸ਼ਾਰਾ- ਅਹੁਦੇ ਦਾ ਲਾਲਚ ਰੱਖਣ ਵਾਲਿਆਂ ਨੂੰ ਕਾਬਲੀਅਤ ‘ਤੇ ਸ਼ੱਕ
Sep 12, 2021 5:40 pm
ਚੰਡੀਗੜ੍ਹ: ਆਮ ਆਦਮੀ ਪਾਰਟੀ ਵਿੱਚ ਕਈ ਰਾਜਾਂ ਵਿੱਚ ਉਠ ਰਹੀ ਅਹੁਦਿਆਂ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...
ਅੱਜ ਚੰਡੀਗੜ੍ਹ ‘ਚ ਲੱਗੇਗੀ 32 ਕਿਸਾਨ ਜਥੇਬੰਦੀਆਂ ਦੀ ਕਚਹਿਰੀ, ਪੰਜਾਬ ਦੀਆ ਸਿਆਸੀ ਪਾਰਟੀਆਂ ਨੂੰ ਪੁੱਛੇ ਜਾਣਗੇ ਸਵਾਲ ਤੇ BJP….
Sep 10, 2021 11:06 am
ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3...
ਭਗਵੰਤ ਮਾਨ ਸਣੇ AAP ਦੇ 10 ਆਗੂਆਂ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਚੱਲੇਗਾ ਕੇਸ
Sep 07, 2021 3:27 pm
ਚੰਡੀਗੜ੍ਹ: ਪੁਲਿਸ ਨਾਲ ਝੜਪ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ 10 ਨੇਤਾਵਾਂ ਦੇ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ...
ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਝੂਠ ਫੈਲਾਉਣ ਲਈ ਕੈਪਟਨ ਨੇ ਹਰਪਾਲ ਚੀਮਾ ਨੂੰ ਲਿਆ ਆੜੇ ਹੱਥੀਂ, ਕਿਹਾ ਤੱਥਾਂ ਨੂੰ ਤੋੜ-ਮਰੋੜ ਕੇ ਕੀਤਾ ਜਾ ਰਿਹਾ ਪੇਸ਼
Sep 06, 2021 7:30 pm
ਚੰਡੀਗੜ੍ਹ : ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਗੁੰਮਰਾਹਕੁੰਨ ਅਤੇ ਰਾਜਨੀਤਿਕ ਤੌਰ ਤੋਂ ਪ੍ਰੇਰਿਤ ਬਿਆਨ ‘ਤੇ ਵਿਰੋਧੀ ਧਿਰ ਦੇ...
ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ ਦਾ ਸਪੱਸ਼ਟ ਸੰਦੇਸ਼ ਸਮਝੇ ਕੇਂਦਰ ਸਰਕਾਰ : ਅਮਨ ਅਰੋੜਾ
Sep 05, 2021 10:43 pm
ਮੁਜੱਫਰਨਗਰ ਵਿਖੇ ਅੱਜ ਕਿਸਾਨਾਂ ਦੀ ਮਹਾਪੰਚਾਇਤ ਕੀਤੀ ਗਈ ਸੀ। ਇਸ ਰੈਲੀ ਵਿਚ 10 ਲੱਖ ਤੋਂ ਵੀ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕਿਸਾਨ...
‘ਬਾਰਾਤ ਤਾਂ ਤਿਆਰ ਪਰ ਲਾੜਾ ਕੌਣ ਹੈ’- CM ਚਿਹਰੇ ਦੇ ਸਵਾਲ ‘ਤੇ ਬੋਲੇ ਭਗਵੰਤ ਮਾਨ
Sep 05, 2021 12:27 pm
ਦੋ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਕਿਹਾ ਸੀ ਕਿ ਪਾਰਟੀ ਦਾ ਸੀਐਮ ਉਮੀਦਵਾਰ...
‘ਆਪ’ ਦੇ CM ਚਿਹਰੇ ਦੀ ਮੰਗ ਲਈ ਪਾਰਟੀ ਵਰਕਰਾਂ ਦਾ ਲੁਧਿਆਣਾ ਤੋਂ ਚੰਡੀਗੜ੍ਹ ਲਈ ਪੈਦਲ ਮਾਰਚ, ਜਰਨੈਲ ਸਿੰਘ ਤੇ ਰਾਘਵ ਚੱਢਾ ਨਾਲ ਕਰਨਗੇ ਮੁਲਾਕਾਤ
Sep 04, 2021 3:03 pm
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸੰਸਦ ਮੈਂਬਰ...
CM ਚਿਹਰੇ ਦੇ ਐਲਾਨ ਤੋਂ ਪਹਿਲਾਂ ਪਾਰਟੀ ‘ਤੇ ਦਬਾਅ ਬਣਾਉਣਾ ਸ਼ੁਰੂ : ‘AAP’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ‘ਸ਼ਕਤੀ ਪ੍ਰਦਰਸ਼ਨ’, ਘਰ ਦੇ ਬਾਹਰ ਜੁਟੀ ਵਰਕਰਾਂ ਦੀ ਭੀੜ
Sep 04, 2021 11:26 am
ਜਲੰਧਰ : 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਹੋ ਗਈਆਂ ਹਨ ਪਰ ਅਜੇ ਤੱਕ ਆਮ ਆਦਮੀ ਪਾਰਟੀ...
‘ਆਪ’ ਆਗੂਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨਣ ਦੀ ਮੰਗ
Sep 04, 2021 12:56 am
ਸੰਗਰੂਰ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇੱਕ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਦੇ...
ਸੋਸ਼ਲ ਮੀਡੀਆ ‘ਤੇ ਐਕਟਿਵ ਹੋਏ ‘ਨਾਰਾਜ਼’ ਭਗਵੰਤ ਮਾਨ, ਘਰ ‘ਚ ਹੀ ਮਿਲੇ ਪਾਰਟੀ ਵਰਕਰਾਂ ਨੂੰ
Sep 01, 2021 3:46 pm
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਾ ਕਰਨ ਤੋਂ ਨਾਰਾਜ਼ ਭਗਵੰਤ ਮਾਨ ਲਗਭਗ ਦੋ ਹਫਤਿਆਂ ਬਾਅਦ ਸੋਸ਼ਲ ਮੀਡੀਆ...
ਚੰਡੀਗੜ੍ਹ ਪੁਲਿਸ ਦੀ AAP ਮਹਿਲਾ ਵਰਕਰਾਂ ਨਾਲ ਬਦਸਲੂਕੀ- ਮਾਮਲਾ ਪਹੁੰਚਿਆ ਮਹਿਲਾ ਕਮਿਸ਼ਨ
Sep 01, 2021 12:43 pm
ਮੋਹਾਲੀ : ਚੰਡੀਗੜ੍ਹ ਵਿੱਚ ਬੀਤੇ ਹਫਤੇ ਭਾਜਪਾ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਆਮ ਆਦਮੀ ਪਾਰਟੀ ਦੇ ਮਹਿਲਾ ਮੋਰਚੇ ‘ਤੇ ਪੁਲਿਸ ਵੱਲੋਂ ਕੀਤੀ...
ਅਨਮੋਲ ਗਗਨ ਮਾਨ ਦੀ ਵਿਗੜੀ ਹਾਲਤ, ਲਾਠੀਚਾਰਜ ਤੇ ਵਾਟਰ ਕੈਨਨ ਨਾਲ ਹੋਈ ਸੀ ਜ਼ਖਮੀ
Aug 31, 2021 4:09 pm
ਪੰਜਾਬ ਦੀ ਮਸ਼ਹੂਰ ਗਾਇਕ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਨਮੋਲ ਗਗਨ ਮਾਨ ਦੀ ਹਾਲਤ ਇਸ ਸਮੇਂ ਨਾਜ਼ੁਕ ਹੈ। ਦੱਸ ਦੇਈਏ ਕਿ ਉਸਦਾ ਮੁਹਾਲੀ ਦੇ...
MLA ਮੀਤ ਹੇਅਰ ਨੇ ਸਹਾਇਕ ਲਾਈਨਮੈਨ ਦੀ ਭਰਤੀ ਤੋਂ ਅਪਰੈਂਟਿਸ ਸਰਟੀਫਿਕੇਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
Aug 30, 2021 11:20 pm
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਸਹਾਇਕ ਲਾਈਨਮੈਨ ਦੀ ਭਰਤੀ...
ਭਾਜਪਾ ਦਫਤਰ ਘੇਰਨ ਜਾ ਰਹੀਆਂ AAP ਦੇ ਮਹਿਲਾ ਮਰੋਚੇ ‘ਤੇ ਪੁਲਿਸ ਵੱਲੋਂ ਲਾਠੀਚਾਰਜ, ਚਲਾਈਆਂ ਪਾਣੀ ਦੀਆਂ ਤੋਪਾਂ, ਕਈ ਜ਼ਖਮੀ
Aug 29, 2021 8:04 pm
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਮਹਿਲਾ ਮੋਰਚਾ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨ ਪਹੁੰਚਿਆ। ਉਸ ਵੇਲੇ ਚੰਡੀਗੜ੍ਹ ਪੁਲਿਸ ਨੇ...
AAP ਦੀ ਕੈਪਟਨ ਨੂੰ ਚੁਣੌਤੀ- ਬਹੁਮਤ ਸਾਬਤ ਕਰਕੇ ਦਿਖਾਓ
Aug 27, 2021 9:45 pm
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਆਪਣਾ ਬਹੁਮਤ ਸਾਬਤ...
‘ਦੇਸ਼ ਕੇ Mentors’ ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ ਬਣੇ ਸੋਨੂੰ ਸੂਦ, ਕੇਜਰੀਵਾਲ ਨੇ ਕਿਹਾ – ‘ਬੱਚਿਆਂ ਦੇ ਬਿਹਤਰ ਭਵਿੱਖ ਲਈ ਕਰਨਗੇ ਮਾਰਗਦਰਸ਼ਨ’
Aug 27, 2021 11:57 am
ਅੱਜ ਦਿੱਲੀ ਵਿੱਚ, ਬਾਲੀਵੁੱਡ ਅਦਾਕਾਰ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਲਈ ਮਸੀਹਾ ਬਣੇ, ਸੋਨੂੰ ਸੂਦ ਨੇ ਦਿੱਲੀ ਦੇ ਮੁੱਖ ਮੰਤਰੀ...
ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ‘ਤੇ ਕੇਜਰੀਵਾਲ ਨੇ ਜਤਾਈ ਨਰਾਜ਼ਗੀ, ਕਿਹਾ – ‘ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਦੇਸ਼ ਇੱਕ ਹੈ, ਕੋਈ ਵੀ ਇਸ ਨੂੰ…’
Aug 26, 2021 4:56 pm
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ...
ਵੱਡੀ ਖਬਰ : ਸੇਵਾ ਸਿੰਘ ਸੇਖਵਾਂ ਨੇ ਫੜ੍ਹਿਆ AAP ਦਾ ਝਾੜੂ, ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
Aug 26, 2021 3:40 pm
ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਪਰ ਉਸ ਤੋਂ ਪਹਿਲਾ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਵੱਡੇ ਉਲਟਫੇਰ ਹੋ ਰਹੇ ਹਨ।...
ਪੰਜਾਬ ਪਹੁੰਚੇ CM ਕੇਜਰੀਵਾਲ ਕੀ ਅੱਜ ਫਿਰ ਹੋਵੇਗਾ ਪੰਜਾਬ ਦੀ ਸਿਆਸਤ ‘ਚ ਕੋਈ ਵੱਡਾ ਧਮਾਕਾ !
Aug 26, 2021 12:43 pm
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਪਹੁੰਚੇ ਹਨ। ਕੇਜਰੀਵਾਲ ਅੱਜ ਸੇਵਾ...
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਆਉਣਗੇ ਪੰਜਾਬ ਦੌਰੇ ‘ਤੇ
Aug 25, 2021 4:11 pm
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦੇ ਦੌਰੇ ‘ਤੇ ਆਉਣਗੇ। ਇਸ ਦੌਰਾਨ ਉਹ ਸਾਬਕਾ...
ਪਾਰਟੀ ਤੋਂ ਨਾਰਾਜ਼ ਹੋਏ ਸੂਬਾ ਪ੍ਰਧਾਨ ਭਗਵੰਤ ਮਾਨ, ਸਿਆਸੀ ਪ੍ਰੋਗਰਾਮਾਂ ਤੋਂ ਬਣਾਈ ਦੂਰੀ, ਟਾਲਣਾ ਪਿਆ ਰੱਖੜ ਪੁੰਨਿਆਂ ਵਿੱਚ ਹੋਣ ਵਾਲਾ ਸਮਾਰੋਹ
Aug 24, 2021 10:21 am
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਤੇਜ਼-ਤਰਾਰ ਸੰਸਦ ਮੈਂਬਰ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਪਾਰਟੀ ਤੋਂ ਨਾਰਾਜ਼ ਹੋ ਗਏ ਹਨ। ਭਗਵੰਤ...
ਜ਼ੀਰਕਪੁਰ ‘ਚ ਕਾਂਗਰਸ ਨੂੰ ਵੱਡਾ ਝਟਕਾ : ਕਮਲਜੀਤ ਸੈਣੀ ਨੇ ਛੱਡੀ ਪਾਰਟੀ, ਪਤਨੀ ਤੇ ਸੈਂਕੜੇ ਸਮਰਥਕਾਂ ਨਾਲ ਹੋਏ ‘ਆਪ’ ‘ਚ ਸ਼ਾਮਲ
Aug 22, 2021 1:36 pm
ਜ਼ੀਰਕਪੁਰ : ਜ਼ੀਰਕਪੁਰ ਦੇ ਲੋਹਗੜ੍ਹ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਨੇਤਾ ਕਮਲਜੀਤ ਸੈਣੀ ਅਤੇ ਉਨ੍ਹਾਂ ਦੀ ਪਤਨੀ...
ਮਨੀਸ਼ ਸਿਸੋਦੀਆ ਦੇ ਪ੍ਰਧਾਨ ਮੰਤਰੀ ‘ਤੇ ਗੰਭੀਰ ਦੋਸ਼, ਕਿਹਾ – ‘PM ਨੇ ਚਲਾਇਆ ਬ੍ਰਹਮਾਸਤਰ, ਰੇਡ ਲਈ CBI ਤੇ ED ਨੂੰ ਸੌਂਪੀ 15 ਲੋਕਾਂ ਦੀ ਸੂਚੀ’
Aug 21, 2021 5:44 pm
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਇੱਕ ਡਿਜੀਟਲ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ...
AAP ਤੇ ਕਾਂਗਰਸੀ ਵਰਕਰਾਂ ਵਿਚਕਾਰ ਹੋਈ ਖੂਨੀ ਝੜਪ, ਪੱਥਰਬਾਜ਼ੀ ਤੋਂ ਬਾਅਦ ਚੱਲੀਆਂ ਗੋਲੀਆਂ, ਦੋ ਜ਼ਖਮੀ
Aug 19, 2021 11:19 am
ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਦਾ ਜ਼ੋਰਾ-ਸ਼ੋਰਾ ਦੇ ਨਾਲ ਪ੍ਰਚਾਰ...
ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਐਸ.ਐਸ.ਪੀ ਤਰਨਤਾਰਨ ਤੇ ਐਸ.ਐਚ.ਓ ਸਦਰ ਪੱਟੀ ਦੇ ਖ਼ਿਲਾਫ਼ ਮੋਰਚਾ
Aug 19, 2021 1:50 am
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਜ਼ਿਲੇ ਦੇ ਐਸ ਐਸ ਪੀ ਅਤੇ ਥਾਣਾ ਸਦਰ ਦੇ ਖ਼ਿਲਾਫ਼...
ਕਾਂਗਰਸੀ ਨੇਤਾ ਕੁਲਵੰਤ ਸਿੰਘ ਸਿੱਧੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ, ਦੱਸੀ ਇਹ ਵਜ੍ਹਾ
Aug 18, 2021 7:03 pm
ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸੀਨੀਅਰ ਆਗੂ ਬੀਬੀ ਸਰਬਜੀਤ ਕੌਰ...
ਹੁਣ ਦੂਜੀ ਪਾਰਟੀ ਵੀ ਸਿੱਧੂ ਨੂੰ ਦੇਣ ਲੱਗੀ ਨਸੀਹਤ- ‘ਆਪ’ ਨੇ ਕਿਹਾ- ਵਿਰੋਧੀ ਧਿਰ ਦੇ ਆਗੂ ਵਾਂਗ ਕੰਮ ਕਰਨਾ ਬੰਦ ਕਰੋ
Aug 14, 2021 4:34 pm
ਲਗਾਤਾਰ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਵਿਨ੍ਹ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਹੁਣ ਵਿਰੋਧੀ ਧਿਰ ਵੀ ਸਲਾਹ ਦੇਣ ਲੱਗੀ ਹੈ। ਆਮ ਆਦਮੀ...
AAP ਵਿਧਾਇਕ ਰਾਘਵ ਚੱਡਾ ਨੇ ਸਿੱਧੂ ਨੂੰ ਦਿਵਾਈ ਕਾਂਗਰਸ ਦੇ ਚੋਣ ਵਾਅਦਿਆਂ ਦੀ ਯਾਦ, ਪੱਤਰ ਨਾਲ ਭੇਜਿਆ ਮੈਨੀਫੈਸਟੋ
Aug 13, 2021 6:10 pm
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਡਾ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨਾ ਬਣਾਇਆ ਹੈ।...
BREAKING: ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
Aug 13, 2021 3:28 pm
ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ, ਇਹ...
ਕੈਪਟਨ ਸਰਕਾਰ ਨੇ ਗਲਤ ਕੰਮਾਂ ਨੂੰ ਲੁਕਾਉਣ ਲਈ RTI ਐਕਟ ਦਾ ਗਲਾ ਘੁੱਟਿਆ: ਕੁਲਤਾਰ ਸਿੰਘ ਸੰਧਵਾਂ
Aug 11, 2021 11:34 pm
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ਵੱਲੋਂ ਸੂਚਨਾ ਦੇ ਅਧਿਕਾਰ (ਆਰਟੀਆਈ) ਕਾਨੂੰਨ ਦੇ ਦਾਇਰੇ ਨੂੰ ਘਟਾਉਣ ਲਈ...
ਕੈਪਟਨ ਦਾ ਵਿਰੋਧ ਕਰਨ ਵਾਲੇ ਸਿੱਧੂ ਨੇ ਪ੍ਰਧਾਨ ਬਣਨ ਤੋਂ ਬਾਅਦ ਅਪਰਾਧੀਆਂ ਖਿਲਾਫ ਹੁਣ ਕਿਉਂ ਵੱਟੀ ਚੁੱਪ?- ਹਰਪਾਲ ਚੀਮਾ
Aug 06, 2021 10:36 pm
ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਪਹਿਲਾਂ ਆਪਣੀ ਹੀ ਪਾਰਟੀ ਖਿਲਾਫ ਆਵਾਜ਼ ਉਠਾਉਣ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਵਿਰੋਧੀ ਧਿਰ ਦੇ...
ਦਿੱਲੀ ’ਚ ਦਰਿੰਦਗੀ ਦਾ ਸ਼ਿਕਾਰ ਹੋਈ ਬੱਚੀ ਦੇ ਪਰਿਵਾਰ ਨੂੰ ਮਿਲੇ ਕੇਜਰੀਵਾਲ, ਕੀਤਾ 10 ਲੱਖ ਦੇ ਮੁਆਵਜ਼ੇ ਦਾ ਐਲਾਨ
Aug 04, 2021 2:41 pm
ਦਿੱਲੀ ਦੇ ਕੈਂਟ ਇਲਾਕੇ ਵਿੱਚ 9 ਸਾਲਾਂ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਦੀ ਸਾਰੇ ਪਾਸੇ ਨਿੰਦਾ ਕੀਤੀ...
‘ਆਪ’ ਵਿਧਾਇਕ ਅਮਨ ਅਰੋੜਾ ਨੇ ਆਪਣਾ ਇਨਕਮ ਟੈਕਸ ਖੁਦ ਭਰਨ ਦੀ ਲਈ ਜ਼ਿੰਮੇਵਾਰੀ , ਰਾਣਾ ਕੇ. ਪੀ. ਨੂੰ ਸੌਂਪਿਆ ਪੱਤਰ
Aug 03, 2021 5:45 pm
ਸੁਨਾਮ: ਵਿਧਾਨ ਸਭਾ ਹਲਕਾ ਸੁਨਾਮ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਨੇ ਆਪਣਾ ਖੁਦ ਦਾ ਇਨਕਮ ਟੈਕਸ ਭਰਨ ਦੀ ਜ਼ਿੰਮੇਵਾਰੀ...
ਆਮ ਆਦਮੀ ਪਾਰਟੀ ਵੱਲੋਂ 455 ਨਵੇਂ ਅਹੁਦੇਦਾਰਾਂ ਦਾ ਐਲਾਨ, ਦੇਖੋ ਸੂਚੀ
Aug 01, 2021 5:38 pm
ਚੰਡੀਗੜ੍ਹ : ਪੰਜਾਬ ਦੀ ‘ਆਮ ਆਦਮੀ ਪਾਰਟੀ’ ਵੱਲੋਂ 455 ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਜ਼ਿਲ੍ਹਾ ਅਹੁਦੇਦਾਰਾਂ...
ਅਰਵਿੰਦ ਕੇਜਰੀਵਾਲ ਅੱਜ ਪੰਜਾਬ ਵਿਧਾਇਕਾਂ ਨਾਲ ਕਰਨਗੇ ਬੈਠਕ, ਵਿਧਾਨ ਸਭਾ ਚੋਣਾਂ ਦੀ ਰਣਨੀਤੀ ‘ਤੇ ਹੋ ਸਕਦੀ ਹੈ ਵਿਚਾਰ-ਚਰਚਾ
Aug 01, 2021 9:58 am
ਚੰਡੀਗੜ੍ਹ: ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਹਰੇਕ ਪਾਰਟੀ ਵੱਲੋਂ ਰਣਨੀਤੀ ਬਣਾਈ ਜਾ ਰਹੀ ਹੈ। ਇਸੇ ਤਹਿਤ ਦਿੱਲੀ...
ਦਿੱਲੀ ਵਿਧਾਨ ਸਭਾ ‘ਚ ਪਾਸ ਹੋਇਆ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਪ੍ਰਸਤਾਵ
Jul 31, 2021 1:39 pm
ਦਿੱਲੀ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਖਤਮ ਹੋ ਗਿਆ ਹੈ। ਮੌਨਸੂਨ ਸੈਸ਼ਨ ਦੇ ਆਖਰੀ ਦਿਨ ਵਿਧਾਨ ਸਭਾ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ...
ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ 9 ਹਲਕਾ ਇੰਚਾਰਜਾਂ ਦਾ ਐਲਾਨ
Jul 28, 2021 8:26 pm
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਨੇ 9 ਹਲਕਿਆਂ ਵਿਚ ਇੰਚਾਰਜਾਂ ਦੀ ਨਿਯੁਕਤੀ ਕੀਤੀ ਹੈ। ਇਸ ਸਬੰਧ ਵਿਚ ‘ਆਪ’ ਪੰਜਾਬ ਦੇ ਪ੍ਰਧਾਨ...
ਦਿੱਲੀ ਸਰਕਾਰ ਵੱਲੋਂ ਪਦਮ ਪੁਰਸਕਾਰਾਂ ਲਈ ਭੇਜੇ ਜਾਣਗੇ ਡਾਕਟਰਾਂ ਤੇ ਸਿਹਤ ਕਰਮੀਆਂ ਦੇ ਨਾਮ, ਜਨਤਾ ਕਰੇਗੀ ਚੋਣ: ਕੇਜਰੀਵਾਲ
Jul 27, 2021 2:35 pm
ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਪਦਮ ਪੁਰਸਕਾਰਾਂ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦਿਆਂ...
ਭਗਵੰਤ ਮਾਨ ਨੇ ਖੇਤੀ ਕਾਨੂੰਨ ਰੱਦ ਕਰਨ ਲਈ ਸੰਸਦ ‘ਚ ਪੇਸ਼ ਕੀਤਾ ‘ਕੰਮ ਰੋਕੋ ਪ੍ਰਸਤਾਵ’
Jul 27, 2021 12:35 pm
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪੰਜਵੀਂ ਵਾਰ ਸੰਸਦ...
ਆਪ ਵੱਲੋਂ ਸਾਰੇ ਹਲਕਿਆਂ ‘ਚ ਉਮੀਦਵਾਰ ਉਤਾਰ ਜਿੱਤਣ ਦਾ ਐਲਾਨ, ਰਾਘਵ ਚੱਢਾ ਦਾ ਵੱਡਾ ਦਾਅਵਾ
Jul 27, 2021 11:49 am
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਡਾ ਨੇ ਸੋਮਵਾਰ ਨੂੰ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ...
ਕਾਂਗਰਸ ਨੂੰ ਝਟਕਾ, ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
Jul 26, 2021 8:01 pm
ਚੰਡੀਗੜ੍ਹ : ਗੁਰਮੀਤ ਸਿੰਘ ਖੁੱਡੀਆਂ ਅੱਜ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ...
ਅਕਾਲੀ ਦਲ ਸੰਯੁਕਤ ਤੇ ‘ਆਪ’ ਪਾਰਟੀ ਦੇ ਗਠਜੋੜ ਦੀਆਂ ਖਬਰਾਂ ਨੂੰ ਰਾਘਵ ਚੱਢਾ ਨੇ ਕੀਤਾ ਖਾਰਜ
Jul 25, 2021 11:59 pm
ਚੰਡੀਗੜ੍ਹ: ‘ਆਪ’ ਦੇ ਕੌਮੀ ਬੁਲਾਰੇ ਅਤੇ ਵਿਧਾਇਕ ਰਾਘਵ ਚੱਢਾ ਨੇ ਉਨ੍ਹਾਂ ਖਬਰਾਂ ਨੂੰ ਖਾਰਜ ਕਰ ਦਿੱਤਾ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ...
ਕਿਸਾਨ ਅੰਦੋਲਨ ਤੇ ਕਿਸਾਨ ਸੰਸਦ ਨਹੀਂ, ਖੇਤੀ ਕਾਨੂੰਨ ਹਨ ਬੇਤੁਕੇ : ਭਗਵੰਤ ਮਾਨ
Jul 25, 2021 10:11 pm
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ‘ਤੇ...
ਤਾਜਪੋਸ਼ੀ ਨੇ ਖੂੰਜੇ ਲਾ’ਤੀ ਕਿਸਾਨਾਂ ਦੀ ਪੁਕਾਰ : ਭਗਵੰਤ ਮਾਨ
Jul 24, 2021 3:23 pm
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਕਾਂਗਰਸੀ ਸੰਸਦ...
ਕੇਂਦਰੀ ਮੰਤਰੀ ਮਿਨਾਕਸ਼ੀ ਲੇਖੀ ਦਾ ਕਿਸਾਨਾਂ ਖਿਲਾਫ ਸ਼ਰਮਨਾਕ ਬਿਆਨ, ਆਮ ਆਦਮੀ ਪਾਰਟੀ ਨੇ ਕੀਤਾ ਤਿੱਖਾ ਵਿਰੋਧ
Jul 24, 2021 12:51 pm
aap ministers burnt effigy : ਕਿਸਾਨਾਂ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ...
‘ਕਿਸਾਨਾਂ ਦੀ ਜ਼ਮੀਨ ਖੋਹ ਸਨਅਤਕਾਰਾਂ ਨੂੰ ਦੇਣਾ ਚਾਹੁੰਦੀ ਹੈ ਸਰਕਾਰ, ਕਿਸਾਨ ਪਿਕਨਿਕ ਨਹੀਂ ਮਨਾ ਰਹੇ, ਆਪਣੀ ਜਾਨ ਗੁਆ ਰਹੇ ਨੇ’ : ਭਗਵੰਤ ਮਾਨ
Jul 22, 2021 4:40 pm
ਕਿਸਾਨ ਲਗਾਤਾਰ ਪਿਛਲੇ 8 ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਸੜਕ ਤੋਂ...
ਸਿੱਧੂ ‘ਤੇ ਵਿਰੋਧੀਆਂ ਦੀ ਪ੍ਰਤੀਕਿਰਿਆ- ‘ਆਪ’ ਨੇ ਕਿਹਾ- ਕਾਂਗਰਸੀਆਂ ਦੀ ਅਸਲੀਅਤ ਆਈ ਸਾਹਮਣੇ, ਭਾਜਪਾ ਨੇ ਕੀਤੀ ਟਿੱਚਰ
Jul 20, 2021 10:47 am
ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਬਣਨ ‘ਤੇ ਜਿਥੇ ਕਾਂਗਰਸ ਦੀ ਸਿਆਸਤ ਵਿੱਚ ਇੱਕ ਗਰਮਜੋਸ਼ੀ ਵਾਲਾ ਮਾਹੌਲ ਹੈ, ਉਥੇ ਵਿਰੋਧੀ ਧਿਰਾਂ...
ਕਰਜ਼ਾ ਮੁਆਫੀ ਦੇ ਫੈਸਲੇ ਲਈ ‘ਆਪ’ ਦੀ ਅਲੋਚਨਾ ‘ਤੇ ਕੈਪਟਨ ਦਾ ਪਲਟਵਾਰ, ਕਿਹਾ-ਕੇਜਰੀਵਾਲ ਨੇ ਕਿਸਾਨਾਂ ਦੇ ਹਿੱਤਾਂ ਲਈ ਕੁਝ ਨਹੀਂ ਕੀਤਾ
Jul 17, 2021 11:30 am
ਚੰਡੀਗੜ੍ਹ: ਸਰਕਾਰ ਦੀ ਕਰਜ਼ਾ ਮੁਆਫੀ ਦੇ ਫੈਸਲੇ ਦੀ ਅਲੋਚਨਾ ਕਰਨ ਲਈ ‘ਆਪ’ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਭਗਵੰਤ ਮਾਨ ਨੇ ਕੈਪਟਨ ਸਰਕਾਰ ‘ਤੇ ਸਾਧਿਆ ਨਿਸ਼ਾਨਾ ਕਿਹਾ-ਅਮਰਿੰਦਰ ਦੀਆਂ ਗਲਤ ਨੀਤੀਆਂ ਉਦਯੋਗਾਂ ਨੂੰ ਦੂਜੇ ਰਾਜਾਂ ਵੱਲ ਲਿਜਾ ਰਹੀਆਂ
Jul 14, 2021 9:47 pm
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਹ ਸਿਰਫ ਕੈਪਟਨ ਅਮਰਿੰਦਰ ਸਿੰਘ ਦੀ...














