Jan 16

CM ਮਾਨ ਦਾ ਵੱਡਾ ਐਲਾਨ, ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਮਿਲਣਗੇ 2 ਹਜ਼ਾਰ ਰੁ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਕਈ ਵੱਡੇ ਐਲਾਨ...

CM ਮਾਨ ਨੇ ਕਾਂਗਰਸ ਦੇ ਸਾਂਸਦ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਟਵੀਟ ਕਰ ਪ੍ਰਗਟਾਇਆ ਦੁੱਖ

ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ...

CM ਭਗਵੰਤ ਮਾਨ ਨੇ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀਆਂ ਲੋਹੜੀ ਦੀਆਂ ਵਧਾਈਆਂ

ਪੰਜਾਬ ਵਿੱਚ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ...

ਠੰਡ ਕਾਰਨ ਆਂਗਣਵਾੜੀ ਸੈਂਟਰਾਂ ‘ਚ 14 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ 2023 ਤੱਕ...

CM ਮਾਨ ਵੱਲੋਂ ਲੁਟੇਰਿਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ

ਫਗਵਾੜਾ ਵਿੱਚ ਦੇਰ ਰਾਤ ਲੁਟੇਰਿਆਂ ਵੱਲੋਂ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਪੰਜਾਬ ਦੇ ਮੁੱਖ...

CM ਮਾਨ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਰੁਜ਼ਗਾਰ ਸਣੇ ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਅਹਿਮ ਮਾਮਲਿਆਂ ‘ਤੇ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ ਦੁਪਹਿਰ ਨੂੰ ਚੰਡੀਗੜ੍ਹ ਵਿੱਚ...

ਨਵੇਂ ਸਾਲ ਮੌਕੇ CM ਮਾਨ ਨੇ ਪਰਿਵਾਰ ਸਣੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਟੇਕਿਆ ਮੱਥਾ

ਪੂਰੀ ਦੁਨੀਆ ਵਿੱਚ ਨਵਾਂ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਨਵੇਂ ਸਾਲ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ....

CM ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬੱਚਿਆਂ ਨੂੰ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਕਿਸਾਨ ਅੰਦੋਲਨ

ਪੰਜਾਬ ਵਿੱਚ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਸਬੰਧੀ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮਾਨ ਸਰਕਾਰ...

ਮੋਗਾ ‘ਚ ‘NRI ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ, ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੇਗੀ ਸਰਕਾਰ

CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸੇ...

ਰਾਘਵ ਚੱਢਾ ਦੀ ਸੰਸਦ ‘ਚ ਖ਼ਾਸ ਮੰਗ, ਸਕੂਲਾਂ ‘ਚ ਪੜ੍ਹਾਇਆ ਜਾਵੇ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਦਾ ਪਾਠ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਦੀਆਂ ਮਹਾਨ...

ਮੁੜ ਵਧਿਆ ਕੋਰੋਨਾ ਦਾ ਖਤਰਾ ! ਦਿੱਲੀ ਦੇ CM ਕੇਜਰੀਵਾਲ ਨੇ ਬੁਲਾਈ ਐਮਰਜੈਂਸੀ ਮੀਟਿੰਗ

ਚੀਨ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 5 ਨਵੇਂ ਸੰਕਰਮਿਤ ਮਿਲਣ ਅਤੇ ਇੱਕ ਮਰੀਜ਼ ਦੀ ਮੌਤ...

CM ਮਾਨ ਦਾ ਵੱਡਾ ਬਿਆਨ – ‘ਟੋਲ ਪਲਾਜ਼ੇ ਨਹੀਂ ਲੱਗਣ ਦਿਆਂਗੇ, ਪੰਜਾਬੀਆਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ’

ਹੁਸ਼ਿਆਰਪੁਰ ਦੌਰੇ ਦੌਰਾਨ CM ਭਗਵੰਤ ਮਾਨ ਨੇ ਹੁਸ਼ਿਆਪੁਰ-ਟਾਂਡਾ ਰੋਡ ‘ਤੇ ਬਣੇ ਲਾਚੋਵਾਲ ਟੋਲ ਪਲਾਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਟੋਲ...

ਪੰਜਾਬ ਨੇ ਚੰਡੀਗੜ੍ਹ SSP ਲਈ ਭੇਜਿਆ ਪੈਨਲ, IPS ਸੰਦੀਪ ਗਰਗ ਸਣੇ ਇਹ ਨਾਮ ਆਏ ਸਾਹਮਣੇ

ਪੰਜਾਬ ਸਰਕਾਰ ਨੇ ਚੰਡੀਗੜ੍ਹ ਦੇ SSP ਲਈ ਰਾਜਪਾਲ ਬੀਐਲ ਪੁਰੋਹਿਤ ਵੱਲੋਂ ਮੰਗਿਆ ਪੈਨਲ ਭੇਜ ਦਿੱਤਾ ਹੈ । CM ਭਗਵੰਤ ਮਾਨ ਨੇ ਵੀਰਵਾਰ ਨੂੰ...

CM ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ, ਹੁਣ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਟੋਲ ਫੀਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ‘ਦੌਰੇ ਤੇ ਹਨ । ਇਸ ਦੌਰਾਨ CM ਮਾਨ ਹੁਸ਼ਿਆਰਪੁਰ ਦੇ ਲਾਚੋਵਾਲ ਟੋਲ ਪਲਾਜ਼ਾ...

ਵਿਦਿਆਰਥਣ ‘ਤੇ ਹੋਏ ਤੇਜ਼ਾਬੀ ਹਮਲੇ ‘ਤੇ ਬੋਲੇ CM ਕੇਜਰੀਵਾਲ-“ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ”

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵਿਦਿਆਰਥਣ ‘ਤੇ ਤੇਜ਼ਾਬ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੇਜ਼ਾਬੀ ਹਮਲੇ ਵਿੱਚ 12ਵੀਂ ਜਮਾਤ ਦੀ...

‘ਪੰਜਾਬ ਨੂੰ ਮੁੜ ਰੰਗਲਾ ਬਣਾ ਕੇ ਵਿਦੇਸ਼ ਗਏ ਪੰਜਾਬੀਆਂ ਨੂੰ ਵਾਪਸ ਮੋੜ ਲਿਆਵਾਂਗੇ’: CM ਮਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ CM ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਸਖਤ ਕਦਮ ਚੁੱਕੇ...

CM ਮਾਨ ਦੀ ਚਿਤਾਵਨੀ -‘ਜੇ ਸਿੱਖਿਆ ਸੰਸਥਾਵਾਂ ਨੇ ਪੰਜਾਬੀ ਬੋਲਣ ‘ਤੇ ਕੋਈ ਪਾਬੰਦੀ ਲਗਾਈ ਤਾਂ ਮਾਨਤਾ ਹੋਵੇਗੀ ਰੱਦ’

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਸੂਬੇ ਦੇ ਵਿਕਾਸ ਲਈ CM ਭਗਵੰਤ ਮਾਨ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਮਾਨ...

ਪੰਜਾਬੀ ‘ਚ ਸਾਈਨ ਬੋਰਡ ਨਾ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਮਾਨ ਸਰਕਾਰ, 21 ਫਰਵਰੀ ਤੱਕ ਦਾ ਦਿੱਤਾ ਅਲਟੀਮੇਟਮ

CM ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਪੰਜਾਬੀ ਭਾਸ਼ਾ ਤੇ ਪੰਜਾਬੀ ਸੱਭਿਆਚਾਰ ਨੂੰ ਵਧਾਵਾ ਦੇਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਮਕਸਦ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਇਨ੍ਹਾਂ ਮੁੱਦਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਸਬੰਧੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ...

ਸੰਸਦ ‘ਚ ਰਾਘਵ ਚੱਢਾ ਦੀ ਮੰਗ, ‘ਸੰਗਤ ਨੂੰ ਬਿਨ੍ਹਾਂ ਪਾਸਪੋਰਟ ਤੇ ਫੀਸ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਿਲੇ ਇਜਾਜ਼ਤ’

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ...

‘Anti Corruption Day’ ਮੌਕੇ ਬੋਲੇ CM ਮਾਨ- ‘ਆਓ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦਾ ਪ੍ਰਣ ਕਰੀਏ’

ਅੱਜ ਪੂਰੀ ਦੁਨੀਆ ਵਿੱਚ ‘AntiCorruption Day’ ਮਨਾਇਆ ਜਾ ਰਿਹਾ ਹੈ। ਇਸ ਵਿਚਾਲੇ CM ਮਾਨ ਨੇ ਲੋਕਾਂ ਨੂੰ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਖਿਲਾਫ਼...

ਵੱਡੀ ਖਬਰ: ਪੰਜਾਬ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਢੇ 8 ਮਹੀਨੇ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ...

MCD ਚੋਣਾਂ ‘ਚ ਜਿੱਤ ਹਾਸਿਲ ਕਰਨ ਮਗਰੋਂ AAP ਵਰਕਰਾਂ ਦਾ ਨਾਅਰਾ, ‘ਭ੍ਰਿਸ਼ਟਾਚਾਰ ਦਾ ਇੱਕ ਹੀ ਕਾਲ, ਕੇਜਰੀਵਾਲ’

ਦਿੱਲੀ ਨਗਰ ਨਿਗਮ ਵਿੱਚ ਪਿਛਲੇ 15 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ ਦਾ ਪੱਤਾ ਸਾਫ਼ ਹੋ ਗਿਆ ਹੈ । ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ...

ਦਿੱਲੀ ਨੂੰ ਮਿਲਿਆ ਪਹਿਲਾ ਟਰਾਂਸਜੈਂਡਰ ਭਾਈਚਾਰੇ ਦਾ ਮੈਂਬਰ, AAP ਦੀ ਬੌਬੀ ਨੇ ਹਾਸਿਲ ਕੀਤੀ ਵੱਡੀ ਜਿੱਤ

ਸੁਲਤਾਨਪੁਰੀ ਏ ਤੋਂ ਆਮ ਆਦਮੀ ਪਾਰਟੀ ਦੇ ਟਰਾਂਸਜੈਂਡਰ ਉਮੀਦਵਾਰ ਬੌਬੀ ਨੇ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਹੈ । ਬੌਬੀ...

MCD ਚੋਣ ਨਤੀਜਿਆਂ ‘ਤੇ ਬੋਲੇ MP ਸੰਜੇ ਸਿੰਘ, “AAP ਨੇ ਢਾਹਿਆ ਭਾਜਪਾ ਦਾ 15 ਸਾਲ ਪੁਰਾਣਾ ਕਿਲਾ”

ਦਿੱਲੀ ਨਗਰ ਨਿਗਮ ਦੀਆਂ 4 ਦਸੰਬਰ ਨੂੰ ਹੋਈਆਂ ਚੋਣਾਂ ਦੇ ਅੱਜ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਦਿੱਲੀ ਨਿਗਮ ਚੋਣਾਂ ਵਿੱਚ ਭਾਜਪਾ ਅਤੇ ਆਮ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ

ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਦਿਆਂ ਹੀ CM ਮਾਨ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਹੁਣ ਮਾਨ ਸਰਕਾਰ ਨੇ ਸ਼ਰਾਬ ਪੀ ਕੇ...

MCD ਚੋਣ ਨਤੀਜਿਆਂ ਤੋਂ ਪਹਿਲਾਂ AAP ਦਾ ਨਵਾਂ ਨਾਅਰਾ, “ਅੱਛੇ ਹੋਣਗੇ 5 ਸਾਲ, MCD ‘ਚ ਵੀ ਕੇਜਰੀਵਾਲ”

ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ । ਬੁੱਧਵਾਰ ਸਵੇਰੇ 8 ਵਜੇ ਤੋਂ ਵੋਟਾਂ ਸ਼ੁਰੂ । ਐਗਜਿਟ ਪੋਲ ਵਿਚ ਜਿੱਤ ਦੇਖ ਕੇ ਆਮ ਆਦਮੀ...

ਮਾਨ ਸਰਕਾਰ ਦੀ ਪਹਿਲਕਦਮੀ, ‘ਆਸ਼ੀਰਵਾਦ ਯੋਜਨਾ’ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਦੀ ਆਸ਼ੀਰਵਾਦ ਯੋਜਨਾ ਤਹਿਤ ਹੁਣ ਪਹਿਲੀ ਜਨਵਰੀ ਤੋਂ ਆਫਲਾਈਨ ਸਿਸਟਮ ਪੂਰੀ ਤਰ੍ਹਾਂ ਤੋਂ ਬੰਦ ਹੋ ਜਾਵੇਗਾ। ਲੜਕੀ ਦੇ ਵਿਆਹ...

AAP ਦੀ ਸਰਕਾਰ ਬਣਨ ‘ਤੇ ਪੰਜਾਬ ਦੀ ਤਰ੍ਹਾਂ ਗੁਜਰਾਤ ਦੇ ਨੌਜਵਾਨਾਂ ਨੂੰ ਵੀ ਦੇਵਾਂਗੇ ਸਰਕਾਰੀ ਨੌਕਰੀਆਂ : CM ਮਾਨ

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਚੋਣ ਮੈਦਾਨ ਭਖਿਆ ਹੋਇਆ ਹੈ। ਇਸ ਵਾਰ ਗੁਜਰਾਤ ਚੋਣਾਂ ਲਈ ਚੋਣ ਮੈਦਾਨ ਵਿੱਚ ਉਤਰੀ ਆਮ ਆਦਮੀ ਪਾਰਟੀ ਵੱਲੋਂ...

ਪੰਜਾਬ ‘ਚ ਪਿਛਲੇ ਸਾਲ ਨਾਲੋਂ 30 ਫ਼ੀਸਦੀ ਘੱਟ ਸੜੀ ਪਰਾਲੀ : ਮੰਤਰੀ ਮੀਤ ਹੇਅਰ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਸਾਲ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਚਲਾਈ ਗਈ ਮੁਹਿੰਮ ਨੂੰ ਵੱਡਾ...

CM ਮਾਨ ਨੇ ਗੁਜਰਾਤੀਆਂ ਨੂੰ ਦੱਸੀਆਂ ਆਪਣੀਆਂ ਪ੍ਰਾਪਤੀਆਂ, ਕਿਹਾ-‘ਅਸੀਂ ਜੋ ਕਹਿੰਦੇ ਉਹ ਕਰਦੇ ਵੀ ਹਾਂ’

ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ । ਗੁਜਰਾਤ ਵਿੱਚ ਭਲਕੇ ਪਹਿਲੇ ਪੜਾਅ ਲਈ ਵੋਟਾਂ ਪੈਣਗੀਆਂ...

ਕੇਂਦਰ ਦਾ ਮਾਨ ਸਰਕਾਰ ਨੂੰ ਵੱਡਾ ਝਟਕਾ, ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਕੀਤੀ ਨਾਂਹ

ਕੇਂਦਰ ਵਿਚਲੀ ਮੋਦੀ ਸਰਕਾਰ ਨੇ ਹੁਣ ਪੰਜਾਬ ਵਿਚਲੀ ਭਗਵੰਤ ਮਾਨ ਸਰਕਾਰ ਨੂੰ ਵਿੱਤੀ ਝਟਕਾ ਦਿੱਤਾ ਹੈ । ਕੇਂਦਰ ਸਰਕਾਰ ਨੇ ਪੰਜਾਬ ਨੂੰ ਪੇਂਡੂ...

CM ਮਾਨ ਦਾ ਦਾਅਵਾ-‘ਗੁਜਰਾਤ ‘ਚ ਭਾਰੀ ਬਹੁਮਤ ਨਾਲ ਬਣੇਗੀ ‘ਆਪ’ ਦੀ ਸਰਕਾਰ’

ਗੁਜਰਾਤ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 8 ਦਸੰਬਰ ਨੂੰ ਐਲਾਨੇ ਜਾਣ ਵਾਲੇ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ‘ਤੇ...

ਗੁਜਰਾਤ ‘ਚ ਅੱਜ ਖਤਮ ਹੋ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ, CM ਭਗਵੰਤ ਮਾਨ ਕਰਨਗੇ 6 ਰੋਡ ਸ਼ੋਅ

ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਪਹਿਲੇ ਪੜਾਅ ਵਿੱਚ 1 ਦਸੰਬਰ ਨੂੰ 89 ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ਦੇ ਲਈ ਪ੍ਰਚਾਰ ਮੰਗਲਵਾਰ ਦੀ ਸ਼ਾਮ 5...

CM ਭਗਵੰਤ ਮਾਨ ਵੱਲੋਂ ਨਵੇਂ ਹੁਕਮ ਜਾਰੀ, ਮਹਿੰਗੇ ਹੋਟਲਾਂ ਦੀ ਥਾਂ ਹੁਣ ਸਰਕਟ ਹਾਊਸਾਂ ‘ਚ ਠਹਿਰਣਗੇ ਮੰਤਰੀ

ਮਾਨ ਸਰਕਾਰ ਵੱਲੋਂ ਵੀਆਈਪੀ ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਫ਼ੈਸਲਾ ਲਿਆ ਹੈ । ਇਸ ਤਹਿਤ ਮੰਤਰੀ ਹੁਣ...

ਗੁਜਰਾਤ ਚੋਣਾਂ: AAP ਨੂੰ ਵੱਡਾ ਝਟਕਾ ! ਕੱਛ ਦੀ ਅਬਡਾਸਾ ਸੀਟ ਤੋਂ ਉਮੀਦਵਾਰ ਨੇ BJP ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ‘ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ...

CM ਕੇਜਰੀਵਾਲ ਦੀ ਵੱਡੀ ਭਵਿੱਖਬਾਣੀ, “ਇਸ ਵਾਰ ਗੁਜਰਾਤ ‘ਚ ਬਣ ਰਹੀ AAP ਦੀ ਸਰਕਾਰ”

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਹਰ ਪਾਰਟੀ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ । ਉੱਥੇ...

CM ਮਾਨ ਦਾ ਵੱਡਾ ਐਲਾਨ, ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਸ਼ਾਨਦਾਰ ਬਿਲਡਿੰਗਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਾਉਣ...

ਪੰਜਾਬ ਦੇ 86 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ, ਅਗਲੀ ਵਾਰ 95% ਲੋਕਾਂ ਦਾ ਬਿੱਲ ਆਵੇਗਾ ਜ਼ੀਰੋ: CM ਮਾਨ

ਪੰਜਾਬ ਦੇ ਲੋਕਾਂ ਲਈ ਮੁਫ਼ਤ ਬਿਜਲੀ ਨੂੰ ਸੌਗਾਤ ਦੱਸਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ...

ਕੇਜਰੀਵਾਲ ਦਾ ਵੱਡਾ ਬਿਆਨ, “ਇੱਕ ਦਿਨ ਲਈ CBI-ED ਮੈਨੂੰ ਦੇ ਦਿਓ, ਅੱਧੀ BJP ਜੇਲ੍ਹ ‘ਚ ਹੋਵੇਗੀ”

ਦਿੱਲੀ MCD ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸੱਤਵੇਂ ਆਸਮਾਨ ‘ਤੇ ਹੈ। ਚੋਣਾਂ ਵਿੱਚ ਜਿੱਤ ਦੇ ਲਈ ਹਰ ਪਾਰਟੀ ਆਪਣੀ ਪੂਰੀ ਤਾਕਤ ਲਗਾ ਰਹੀਆਂ...

BJP ਰਚ ਰਹੀ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜ਼ਿਸ਼, ਮਨੋਜ ਤਿਵਾਰੀ ਇਸ ‘ਚ ਸ਼ਾਮਿਲ: ਸਿਸੋਦੀਆ

MCD ਚੋਣਾਂ ਵਿਚਾਲੇ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਿਚਾਲੇ ਲਗਾਤਾਰ ਦੋਸ਼ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ। ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼...

ਗੁਜਰਾਤ ‘ਚ CM ਮਾਨ ਦੀ ਲਲਕਾਰ, ‘ਪਹਿਲਾਂ ਅੰਗਰੇਜ਼ਾਂ ਵਿਰੁੱਧ ਲੜੇ ਸੀ, ਹੁਣ ਚੋਰਾਂ ਖ਼ਿਲਾਫ਼ ਲੜਾਂਗੇ’

ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ...

ਸਾਬਕਾ ਫੌਜੀ ਘਰ ਬੈਠੇ ਹੀ ਲੈ ਸਕਣਗੇ ਆਨਲਾਈਨ ਸੇਵਾਵਾਂ ਦਾ ਲਾਭ, ਮਾਨ ਸਰਕਾਰ ਨੇ ‘ਈ-ਸੈਨਾਨੀ’ ਪੋਰਟਲ ਕੀਤਾ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਭਲਾਈ ਵੱਲ ਇਕ ਕਦਮ ਚੁੱਕਦੇ ਹੋਏ ਨਵਾਂ ਆਨਲਾਈਨ ਪੋਰਟਲ...

CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਬੈਠਕ ਅੱਜ ਬੁਲਾਈ ਗਈ ਹੈ। ਅੱਜ ਹੋਣ ਵਾਲੀ ਕੈਬਨਿਟ ਦੀ ਇਸ ਮੀਟਿੰਗ ਵਿਚ ਕਈ...

‘ਮਾਤਰ ਵੰਦਨਾ’ ਯੋਜਨਾ ਤਹਿਤ 60912 ਗਰਭਵਤੀ ਔਰਤਾਂ ਨੂੰ ਵੰਡੀ ਗਈ 10.40 ਕਰੋੜ ਦੀ ਰਕਮ : ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਮਾਤਰ ਵੰਦਨਾ ਯੋਜਨਾ ਤਹਿਤ 60912 ਗਰਭਵਤੀ ਔਰਤਾਂ ਨੂੰ ਲਾਭ ਪਹੁੰਚਾਇਆ ਹੈ। ਇਸ ਦੀ ਜਾਣਕਾਰੀ...

ਸਿਹਤ ਮੰਤਰੀ ਜੌੜਾਮਾਜਰਾ ਦਾ ਦਾਅਵਾ-‘ਪੰਜਾਬ ਨੂੰ 2025 ਤੱਕ ਕੀਤਾ ਜਾਵੇਗਾ ਟੀਬੀ ਮੁਕਤ’

ਪੰਜਾਬ ਵਿਚ ਵਧ ਰਹੀ ਟੀਬੀ ਦੀ ਬੀਮਾਰੀ ਨੂੰ ਲੈ ਕੇ ਸਿਹਤ ਮੰਤਰੀ ਜੌੜਾਮਾਜਰਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ 2025 ਤੱਕ ਪੰਜਾਬ...

ਸਰਕਾਰੀ ਸਕੂਲਾਂ ਦੇ ਵਿਕਾਸ ਲਈ ਮਾਨ ਸਰਕਾਰ ਦਾ ਅਹਿਮ ਕਦਮ, 23 ਕਰੋੜ ਦੀ ਗ੍ਰਾਂਟ ਕੀਤੀ ਜਾਰੀ

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਦਾ ਰੁਝਾਨ ਪ੍ਰਾਈਵੇਟ ਸਕੂਲਾਂ...

CM ਭਗਵੰਤ ਮਾਨ ਨੇ ਸਮਰਾਲਾ ਦੀ ਤਹਿਸੀਲ ਦਾ ਕੀਤਾ ਦੌਰਾ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫਲਾ ਵੀਰਵਾਰ ਨੂੰ ਲੁਧਿਆਣਾ ਦੀ ਸਮਰਾਲਾ ਤਹਿਸੀਲ ਵਿੱਚ ਅਚਾਨਕ ਰੁਕ ਗਿਆ। CM ਮਾਨ ਨੇ ਸਿੱਧਾ...

ਪਰਾਲੀ ਮੁੱਦੇ ‘ਤੇ CM ਮਾਨ ਦਾ ਵੱਡਾ ਬਿਆਨ-‘ਖੇਤੀ ਅੰਦੋਲਨ ਕਰਕੇ ਕਿਸਾਨਾਂ ਤੋਂ ਨਫ਼ਰਤ ਕਰਦੀ ਹੈ ਕੇਂਦਰ’

ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਦੂਸ਼ਣ ‘ਤੇ...

ਮੂਸੇਵਾਲਾ ਕਤਲ ‘ਤੇ ਬੋਲੇ CM ਮਾਨ-‘ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਗਈ, ਸ਼ੂਟਰ ਤੇ ਮਾਸਟਰਮਾਇੰਡ ਫੜ ਲਏ ਗਏ ਨੇ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਲਜ਼ਾਮਾਂ ਮਗਰੋਂ CM ਭਗਵੰਤ ਮਾਨ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ...

ਕੰਗ ਦਾ ਵੱਡਾ ਬਿਆਨ-‘ਹੁਣ ਤਾਂ ਇਹ ਸਾਬਤ ਹੋ ਗਿਆ ਕਿ ਪ੍ਰਤਾਪ ਸਿੰਘ ਬਾਜਵਾ ਪ੍ਰਤਾਪ ਸਿੰਘ ‘ਭਾਜਪਾ’ ਬਣ ਗਏ ਹਨ’

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਾਲ ਹੀ ਵਿਚ ਕਾਂਗਰਸੀ ਵਰਕਰਾਂ ਨੂੰ ਇਕ ਖੁਸ਼ਖਬਰੀ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ...

CM ਭਗਵੰਤ ਮਾਨ ਦਾ ਵੱਡਾ ਐਲਾਨ, ਸਮਾਂ ਹੱਦ ਪੂਰੀ ਕਰ ਚੁੱਕੇ ਟੋਲ ਪਲਾਜ਼ੇ ਜਲਦ ਹੋਣਗੇ ਬੰਦ

ਸੰਗਰੂਰ ਵਿੱਚ 2 ਟੋਲ ਪਲਾਜ਼ਾ ਬੰਦ ਕਰਵਾਉਣ ਤੋਂ ਬਾਅਦ CM ਭਗਵੰਤ ਮਾਨ ਨੇ ਹੁਣ ਪੰਜਾਬ ਦੇ ਹੋਰ ਟੋਲ ਪਲਾਜ਼ਾ ਵੀ ਬੰਦ ਕਰਵਾਉਣ ਦੇ ਸੰਕੇਤ ਦਿੱਤੇ ਹਨ...

ਭਾਰਤੀ ਕਰੰਸੀ ‘ਤੇ ਗਾਂਧੀ ਜੀ ਦੇ ਨਾਲ ਛਪੇ ਲਕਸ਼ਮੀ-ਗਣੇਸ਼ ਜੀ ਦੀ ਤਸਵੀਰ, CM ਕੇਜਰੀਵਾਲ ਦੀ ਕੇਂਦਰ ਤੋਂ ਮੰਗ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਕਰੰਸੀ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਵੱਡੀ ਮੰਗ ਕੀਤੀ...

CM ਮਾਨ ਦੀ ਕੇਂਦਰ ਨੂੰ ਅਪੀਲ, ਕੋਰੋਨਾ ਕਾਲ ਦੌਰਾਨ ਬੰਦ ਹੋਈਆਂ ਉਡਾਣਾਂ ਫਿਰ ਤੋਂ ਸ਼ੁਰੂ ਕੀਤਾ ਜਾਵੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਆਦਮਪੁਰ, ਪਠਾਨਕੋਟ, ਸਾਹਨੇਵਾਲ ਤੇ ਬਠਿੰਡਾ ਹਵਾਈ ਅੱਡਿਆਂ...

‘ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਅੱਜ ਦੇ ਭਗਤ ਸਿੰਘ’: CM ਕੇਜਰੀਵਾਲ

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਦਾ ਸੰਮਨ ਮਿਲਣ ਤੋਂ ਬਾਅਦ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਪ੍ਰਤੀਕਿਰਿਆ ਸਾਹਮਣੇ...

ਦਿੱਲੀ ਸ਼ਰਾਬ ਨੀਤੀ: CBI ਨੇ ਪੁੱਛਗਿੱਛ ਲਈ ਭੇਜਿਆ ਸੰਮਨ, ਮਨੀਸ਼ ਸਿਸੋਦੀਆ ਬੋਲੇ- ‘ਸੱਤਿਆਮੇਵ ਜਯਤੇ’

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸੰਮਨ ਭੇਜਿਆ ਹੈ । ਉਨ੍ਹਾਂ ਨੂੰ ਸੀਬੀਆਈ ਨੇ ਸੋਮਵਾਰ...

CM ਮਾਨ ਨੇ SYL ਮੁੱਦੇ ‘ਤੇ ਕੈਪਟਨ ਨੂੰ ਘੇਰਿਆ, ਕਿਹਾ-‘ਨਹਿਰ ਕੱਟਣ ਲਈ PM ਦਾ ਕੀਤਾ ਸੀ ਸਵਾਗਤ’

SYL ਨਹਿਰ ਮਾਮਲੇ ਵਿਚ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਵਿਚ ਬੈਠਕ...

ਬਾਬਾ ਫਰੀਦ ਯੂਨੀਵਰਸਿਟੀ ਦੇ VC ਦੀ ਨਿਯੁਕਤੀ ‘ਤੇ ਪੰਜਾਬ ਦੇ ਰਾਜਪਾਲ ਨੇ ਲਾਈ ਰੋਕ, ਮੋੜੀ ਫਾਈਲ

ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੋਕ ਲਗਾ ਦਿੱਤੀ ਹੈ। ਮੁੱਖ...

ਉਸਾਰੀ ਮਜ਼ਦੂਰਾਂ ਨੂੰ ਮਾਨ ਸਰਕਾਰ ਦਾ ਦੀਵਾਲੀ ਤੋਹਫਾ, ਮਹੀਨਾਵਾਰ ਆਮਦਨ ਵਿਚ ਕੀਤਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ...

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਖੇਤੀ ਮੰਤਰੀ, ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗਿਆ ਸਹਿਯੋਗ

ਪੰਜਾਬ ਵਿੱਚ ਪਰਾਲੀ ਸਾੜਨ ਨੂੰ ਰੋਕਣ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸੋਮਵਾਰ ਨੂੰ ਸ੍ਰੀ ਅਕਾਲ...

ਹੁਣ ਬਿਜਲੀ ਬੰਦ ਹੋਣ ਤੋਂ ਪਹਿਲਾਂ ਹਰੇਕ ਵਿਅਕਤੀ ਨੂੰ ਮਿਲੇਗੀ SMS ਰਾਹੀਂ ਸੂਚਨਾ: ਬਿਜਲੀ ਮੰਤਰੀ

ਸੂਬੇ ਵਿੱਚ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਲੋਕਾਂ ਦੀ ਸਮੱਸਿਆਵਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਿਟੇਡ ਵੱਲੋਂ ਇੱਕ ਨਵੀਂ...

‘ਅੱਛੇ ਦਿਨਾਂ’ ਦੀ ਉਡੀਕ ਕਰ ਰਹੇ ਗੁਜਰਾਤ ‘ਚ AAP ਦੀ ਸਰਕਾਰ ਬਣਨ ‘ਤੇ ਆਉਣਗੇ ‘ਸੱਚੇ ਦਿਨ’: CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਵਿੱਚ ਜੁਟੇ ਹੋਏ ਹਨ। ਉਨ੍ਹਾਂ ਨੇ ਇੱਕ...

CM ਮਾਨ ਨੇ ਪੰਜਾਬ ਪੁਲਿਸ ‘ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ, ਕਿਹਾ-‘ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਟੀਚਾ’

ਪੰਜਾਬ ਵਿੱਚ CM ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਦੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ CM ਭਗਵੰਤ ਮਾਨ ਵੱਲੋਂ ਵੀਰਵਾਰ...

ਵੱਡੀ ਖਬਰ: ਸੰਗਰੂਰ ਤੋਂ AAP ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਕਰਵਾਉਣਗੇ ਵਿਆਹ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਕਰਵਾਉਣ ਜਾ ਰਹੇ...

‘ਆਪ’ ਦੇ ਰਾਘਵ ਚੱਢਾ ਬਣੇ ਸੰਸਦ ਦੇ ਵਿੱਤੀ ਮਾਮਲਿਆਂ ਦੀ ਸਥਾਈ ਕਮੇਟੀ ਦੇ ਮੈਂਬਰ

ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੰਸਦ ਦੀ ਵਿੱਤੀ ਮਾਮਲਿਆਂ ਦੀ ਸਥਾਈ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ...

‘ਆਪ੍ਰੇਸ਼ਨ ਲੋਟਸ’, ਰੋੜੀ, ਰੰਧਾਵਾ ਸਣੇ 7 ਹੋਰ ‘ਆਪ’ ਵਿਧਾਇਕਾਂ ਦੇ ਬਿਆਨ ਲਏਗੀ ਵਿਜੀਲੈਂਸ

ਪੰਜਾਬ ‘ਚ ਆਪਰੇਸ਼ਨ ਲੋਟਸ ਤਹਿਤ ਵਿਧਾਇਕਾਂ ਦੀ ਖਰੀਦੋ-ਫ਼ਰੋਖ਼ਤ ਮਾਮਲੇ ‘ਚ ਵਿਜੀਲੈਂਸ ਆਮ ਆਦਮੀ ਪਾਰਟੀ ਦੇ 7 ਹੋਰ ਵਿਧਾਇਕਾਂ ਦੇ ਬਿਆਨ...

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 13 ਕਰੋੜ ਜਾਰੀ, ਜਲਦ ਦਿੱਤਾ ਜਾਵੇਗਾ ਖਰਾਬ ਫਸਲਾਂ ਦਾ ਮੁਆਵਜ਼ਾ: ਧਾਲੀਵਾਲ

ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ...

PM ਮੋਦੀ ਤੇ CM ਭਗਵੰਤ ਮਾਨ ਨੇ ਦੁਸਿਹਰੇ ਦੇ ਤਿਓਹਾਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਪੂਰੇ ਦੇਸ਼ ਵਿੱਚ ਅੱਜ ਦੁਸਹਿਰੇ ਦਾ ਤਿਓਹਾਰ ਬਹੁਤ ਹੀ ਜ਼ਿਆਦਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ...

ਪੰਜਾਬ ਵਿਧਾਨ ਸਭਾ ‘ਚ ਮਾਨ ਸਰਕਾਰ ਨੇ ਜਿੱਤਿਆ ਵਿਸ਼ਵਾਸ ਮਤ, ਸਮਰਥਨ ਵਿਚ ਪਏ 93 ਵੋਟ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਅੱਜ ਮਾਨ ਸਰਕਾਰ ਦੇ ਵਿਸ਼ਵਾਸ ਪ੍ਰਸਤਾਵ ‘ਤੇ ਫਿਰ ਬਹਿਸ ਤੋਂ ਹੋਈ। ਇਸ ਦੇ ਬਾਅਦ ਸੀਐੱਮ ਨੇ...

ਗੁਜਰਾਤ ‘ਚ ਕੇਜਰੀਵਾਲ ਦੀ ਹੁਣ ਗਾਵਾਂ ਨੂੰ ਲੈ ਕੇ ਗਾਰੰਟੀ, 40 ਰੁਪਏ ਪ੍ਰਤੀ ਗਾਂ ਖਰਚ ਕਰਨ ਦਾ ਐਲਾਨ

ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤ ਵਿੱਚ ਗਾਰੰਟੀ ਦੇਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹੋਰ...

ਗੁਜਰਾਤ ‘ਚ ਗਰਬਾ ਦੇ ਰੰਗ ‘ਚ ਰੰਗੇ CM ਭਗਵੰਤ ਮਾਨ, ਲੋਕਾਂ ਦੀ ਫਰਮਾਇਸ਼ ‘ਤੇ ਭੰਗੜਾ ਵੀ ਪਾਇਆ

ਚੋਣ ਪ੍ਰਚਾਰ ਦੇ ਲਈ ਗੁਜਰਾਤ ਦੇ ਰਾਜਕੋਟ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਰੰਗ ਵਿੱਚ ਨਜ਼ਰ ਆਏ। ਉਨ੍ਹਾਂ ਨੇ ਇੱਥੇ ਇੱਕ...

ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਦੇ ਗ੍ਰਿਫਤਾਰ ਹੋਣ ਦੀ ਪ੍ਰਗਟਾਈ ਸ਼ੰਕਾ, ਦੱਸੀ ਇਹ ਵਜ੍ਹਾ

ਗੁਜਰਾਤ ਵਿਚ ਇਸ ਸਾਲ ਦੇ ਅਖੀਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਾਰੀ ਸਿਆਸੀ ਗਹਿਮਾ-ਗਹਿਮੀ ਵਿਚ ਦਿੱਲੀ ਦੇ ਮੁੱਖ ਮੰਤਰੀ...

ਵਿਧਾਇਕ ਦੇਵ ਮਾਨ ਦਾ ਕੈਪਟਨ ਨੂੰ ਜਵਾਬ-‘ਆਪਣੇ ਵੇਲੇ ਤਾਂ ਸੀਤਾਫੱਲ ਖਾਂਦੇ ਰਹੇ, ਕਿਉਂ ਨਹੀਂ ਕੀਤੀ ਗੈਂਗਸਟਰਾਂ ‘ਤੇ ਕਾਰਵਾਈ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਹੁਣੇ ਜਿਹੇ ਭਾਜਪਾ ਵਿਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਂਗਸਟਰਾਂ ਨੂੰ ਗੋਲੀ ਮਾਰੇ ਜਾਣ ਦੇ...

‘ਮਿਡ-ਡੇ-ਮੀਲ ਵਰਕਰਾਂ ਦੀ ਤਨਖਾਹ ਲਈ 204 ਕਰੋੜ ਰੁਪਏ ਜਾਰੀ’: ਮੰਤਰੀ ਹਰਜੋਤ ਬੈਂਸ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਵਰਕਰਾਂ ਦੀਆਂ...

ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ: CM ਮਾਨ ਦੇ ਭਰੋਸਗੀ ਮਤੇ ‘ਤੇ ਹੋਵੇਗੀ ਚਰਚਾ, ਸਦਨ ਦੀ ਕਾਰਵਾਈ ਦੌਰਾਨ ਹੋ ਸਕਦੈ ਹੰਗਾਮਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ। ਕਿਉਂਕਿ ‘ਆਪ’ ਵੱਲੋਂ...

ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਹਾਈਕੋਰਟ ਨੇ ਫਿਰ ਲਗਾਈ ਰੋਕ, 1 ਅਕਤੂਬਰ ਤੋਂ ਹੋਣੀ ਸੀ ਸ਼ੁਰੂ

ਪੰਜਾਬ-ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਮੁੜ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ...

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ CM ਮਾਨ ਦਾ ਵੱਡਾ ਐਲਾਨ, 46 ਨੌਜਵਾਨਾਂ ਨੂੰ ਦਿੱਤੀ ਜਾਵੇਗੀ 51 ਹਜ਼ਾਰ ਰੁ: ਦੀ ਇਨਾਮੀ ਰਾਸ਼ੀ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਦੇ CM ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰ ਕੇ...

ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਨਰਮ ਪਈ ਪੰਜਾਬ ਸਰਕਾਰ, ਕਿਹਾ-‘ਕਾਰਵਾਈ ਦੀ ਥਾਂ ਕਿਸਾਨਾਂ ਨੂੰ ਕਰਾਂਗੇ ਜਾਗਰੂਕ’

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ...

CM ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਜਨਮ ਦਿਹਾੜੇ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ- ‘ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ’

ਪੰਜਾਬ ਸਣੇ ਦੇਸ਼ ਭਰ ਵਿੱਚ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਪੰਜਾਬ...

ਵਿਧਾਇਕ ਪਠਾਨਮਾਜਰਾ ਦਾ ਦਾਅਵਾ-‘ਭਾਜਪਾ ਦੇ ਏਜੰਟ ਨੇ ਫੋਨ ਕਰਕੇ 100 ਕਰੋੜ ਰੁਪਏ ਦਾ ਦਿੱਤਾ ਆਫਰ’

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਭਾਜਪਾ ‘ਤੇ ਆਪ੍ਰੇਸ਼ਨ ਲੋਟਸ ਜ਼ਰੀਏ ਉਨ੍ਹਾਂ ਨੂੰ 100 ਕਰੋੜ ਵਿਚ ਖਰੀਦਣ ਦੇ ਦੋਸ਼ ਲਗਾਏ ਹਨ।...

CM ਮਾਨ ਨੇ ਘੇਰੇ ਵਿਰੋਧੀ, ਭਾਜਪਾ ਦੇ ਵਾਕਆਊਟ ਤੋਂ ਬਾਅਦ ਸਦਨ ਦੀ ਕਾਰਵਾਈ 29 ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਆਮ ਆਦਮੀ ਪਾਰਟੀ ਨੇ ਵਿਸ਼ਵਾਸ ਮਤ ਪੇਸ਼ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਇਸ ਨੂੰ ਪੇਸ਼ ਕੀਤਾ। ਮੰਤਰੀ ਹਰਪਾਲ...

CM ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਹਰਸ਼ ਸੋਲੰਕੀ ਨਾਲ ਕੀਤੀ ਮੁਲਾਕਾਤ, ਦੇਖੋ ਤਸਵੀਰਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਇਨ੍ਹੀਂ ਦਿਨੀਂ ਗੁਜਰਾਤ ਦੌਰੇ ‘ਤੇ ਹਨ। ਉੱਥੇ ਉਹ ਵੱਖ-ਵੱਖ ਥਾਵਾਂ ‘ਤੇ ਮੀਟਿੰਗਾਂ ਕਰ ਰਹੇ ਹਨ। ਇਸੇ...

‘ਕੇਂਦਰ ਨੂੰ ਸਾਰੇ ਸੂਬਿਆਂ ਵਿੱਚ ਪਲਾਸਟਿਕ ਦੇ ਲਿਫਾਫਿਆਂ ‘ਤੇ ਇਕੋ ਜਿਹੀ ਪਾਬੰਦੀ ਲਗਾਉਣੀ ਚਾਹੀਦੀ’: ਮੀਤ ਹੇਅਰ

ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸਵੱਛਤਾ ਲਈ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਕੈਰੀ ਬੈਗਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ, ਇਸ ਪਾਬੰਦੀ...

‘ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਵਾਜਬ ਭਾਅ ਦੇਵੇ’ : CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਫਸਲੀ ਵਿਭਿੰਨਤਾ ਨੂੰ ਅਪਣਾਉਣ ਲਈ ਤਿਆਰ ਹੈ, ਪਰ ਕੇਂਦਰ ਸਰਕਾਰ ਨੂੰ ਫਸਲਾਂ ਦੇ ਪੱਕੇ ਲਾਹੇਵੰਦ...

ਰਾਜਪਾਲ ਨੇ 27 ਸਤੰਬਰ ਨੂੰ ਹੋਣ ਵਾਲੇ ਸੈਸ਼ਨ ਦਾ ਮੰਗਿਆ ਏਜੰਡਾ, CM ਮਾਨ ਬੋਲੇ-‘ਹੁਣ ਤਾਂ ਹੱਦ ਹੋ ਗਈ’

ਪੰਜਾਬ ਦੀ ‘ਆਪ’ ਸਰਕਾਰ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਸੀ ਜਿਸ ਨੂੰ ਰਾਜਪਾਲ ਵੱਲੋਂ ਦਿੱਤੀ ਗਈ...

ਮਾਨ ਸਰਕਾਰ ਕੂੜੇ ਦੇ ਨਿਪਟਾਰੇ ਲਈ ਆਧੁਨਿਕ ਤਕਨੀਕ ਦੀ ਕਰੇਗੀ ਵਰਤੋਂ , ਖਰਚੇਗੀ 350 ਲੱਖ ਰੁਪਏ

ਕੂੜੇ ਤੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਨੇ ਆਧੁਨਿਕ ਤਕਨੀਕ ਦੇ ਇਸਤੇਮਾਲ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 350 ਲੱਖ ਰੁਪਏ...

ਹੁਣ 1 ਅਕਤੂਬਰ ਤੋਂ ਹੋਵੇਗੀ ਆਟੇ ਦੀ ਹੋਮ ਡਿਲੀਵਰੀ, ਹਾਈਕੋਰਟ ਨੇ ਘਰ-ਘਰ ਰਾਸ਼ਨ ਸਕੀਮ ‘ਤੇ ਲੱਗੀ ਰੋਕ ਹਟਾਈ

ਘਰ-ਘਰ ਆਟੇ ਦੀ ਹੋਮ ਡਿਲੀਵਰੀ ਦੀ ਪੰਜਾਬ ਸਰਕਾਰ ਦੀ ਸਕੀਮ ਦੇ ਮਾਮਲੇ ਵਿੱਚ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਇਸ ਸਕੀਮ ਦੇ ਤਹਿਤ ਕਿਸੇ ਤੀਸਰੇ...

CM ਭਗਵੰਤ ਮਾਨ ਅੱਜ PAU ‘ਚ ਕਿਸਾਨ ਮੇਲੇ ਦਾ ਕਰਨਗੇ ਉਦਘਾਟਨ, ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪਹੁੰਚਣ ਦੀ ਉਮੀਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਲੁਧਿਆਣੇ ਪਹੁੰਚ ਰਹੇ ਹਨ। CM ਮਾਨ ਇੱਥੇ ਫਿਰੋਜ਼ਪੁਰ ਸਥਿਤ PAU ਵਿੱਚ ਕਿਸਾਨ ਮੇਲੇ ਅਤੇ...

CM ਮਾਨ ਨੇ 27 ਸਤੰਬਰ ਨੂੰ ਮੁੜ ਸੱਦਿਆ ਵਿਸ਼ੇਸ਼ ਸੈਸ਼ਨ, ਕਿਹਾ- ‘ਦਰਿਆਵਾਂ ਨੂੰ ਕਦੇ ਨੱਕੇ ਨਹੀਂ ਲੱਗ ਸਕਦੇ’

ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਦੀ ਮਨਜ਼ੂਰੀ ਦੇਣ ਤੋਂ ਬਾਅਦ ਵਾਪਸ ਲੈਣ ਨਾਲ ਸੂਬੇ ਦੀ ਸਿਆਸਤ ਗਰਮਾ ਗਈ ਹੈ। ਆਮ...

ਮਾਨ ਸਰਕਾਰ ਅੱਜ ਰਾਜ ਭਵਨ ਤੱਕ ਕੱਢੇਗੀ ਸ਼ਾਂਤੀ ਮਾਰਚ, ਵਿਸ਼ੇਸ਼ ਇਜਲਾਸ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਕੀਤਾ ਜਾ ਰਿਹਾ ਵਿਰੋਧ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 92 ਵਿਧਾਇਕ ਵੀਰਵਾਰ ਨੂੰ ਵਿਧਾਨ ਸਭਾ ਤੋਂ ਰਾਜਭਵਨ ਚੰਡੀਗੜ੍ਹ ਤੱਕ ਮਾਰਚ ਕਰਨਗੇ। ਰਾਜਪਾਲ ਬਨਵਾਰੀ...

ਪੰਜਾਬ ‘ਚ ਝੋਨੇ ਦੀ ਖਰੀਦ ਲਈ 36,999 ਕਰੋੜ ਰੁ: ਦੀ CCL ਮਨਜ਼ੂਰ, ਪਹਿਲੇ ਦਿਨ ਤੋਂ ਹੋਵੇਗਾ ਕਿਸਾਨਾਂ ਦੇ ਖਾਤਿਆਂ ‘ਚ ਭੁਗਤਾਨ: CM ਮਾਨ

ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਕਦ ਕਰਜ਼ਾ ਹੱਦ (CCL) 36,999 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ...

ਅੱਜ ਵਿਧਾਨ ਸਭਾ ‘ਚ ਇੱਕਜੁੱਟ ਹੋਵੇਗੀ AAP, CM ਭਗਵੰਤ ਮਾਨ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਆਪਣੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ । ਮੁੱਖ ਮੰਤਰੀ ਵੱਲੋਂ ਇਹ ਮੀਟਿੰਗ ਰਾਜਪਾਲ...

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ 3 ਮੈਂਬਰੀ ਸਬ ਕਮੇਟੀ ਨੂੰ ਭੇਜਿਆ: ਭੁੱਲਰ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ...

ਡਰਾਮੇਬਾਜ਼ੀ ਕਰਕੇ ਪੰਜਾਬ ਸਿਰ ਹੋਰ ਕਰਜ਼ਾ ਚੜ੍ਹਾ ਰਹੀ ਹੈ ‘ਆਪ’ ਸਰਕਾਰ : ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ...

ਵਿਜੀਲੈਂਸ ਜਾਂਚ ਦੇ ਹੁਕਮ ਤੋਂ ਬਾਅਦ ਰਾਣਾ ਕੇਪੀ ਸਿੰਘ ਬੋਲੇ-‘ਮਾਮਲੇ ਦੀ ਤੈਅ ਤੱਕ ਜਾਣ ਲਈ ਜਾਵਾਂਗਾ ਅਦਾਲਤ’

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿਚ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਖਿਲਾਫ ਵਿਜੀਲੈਂਸ ਵੱਲੋਂ ਜਾਂਚ ਕਰਵਾਏ ਜਾਣ ਤੋਂ ਬਾਅਦ ਮਾਮਲਾ ਕਾਫੀ...

ਕਾਂਗਰਸੀ ਆਗੂ ਰਾਣਾ ਕੇਪੀ ਦੀਆਂ ਵਧੀਆ ਮੁਸ਼ਕਲਾਂ, ਮਾਈਨਿੰਗ ਮਾਮਲੇ ‘ਚ AAP ਨੇ ਵਿਜੀਲੈਂਸ ਨੂੰ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ (ਵੀ.ਬੀ.) ਨੂੰ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਖਿਲਾਫ...

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ, ਟਿਊਬਵੈੱਲ ‘ਤੇ ਲੋਡ ਵਧਾਉਣ ਲਈ VDS ਦੀ ਸਮਾਂ ਸੀਮਾ ਵਧਾਈ

ਚੰਡੀਗੜ੍ਹ : ਆਪਣੇ ਟਿਊਬਵੈੱਲਾਂ ਦੀ ਬਿਜਲੀ ਲੋਡ ਵਧਾਉਣ ਦੇ ਚਾਹਵਾਨ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ...

ਪੁਰਾਣੀ ਪੈਨਸ਼ਨ ਪ੍ਰਣਾਲੀ ‘ਤੇ CM ਭਗਵੰਤ ਮਾਨ ਨੇ ਦਿੱਤਾ ਇਹ ਵੱਡਾ ਬਿਆਨ

ਪੰਜਾਬ ਦੀ ਭਗਵੰਤ ਮਾਨ ਸਰਕਾਰ ਜਲਦ ਹੀ ਕਰਮਚਾਰੀਆਂ ਨੂੰ ਇੱਕ ਹੋਰ ਖੁਸ਼ਖਬਰੀ ਦੇ ਸਕਦੀ ਹੈ। ਮਾਨ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ...

ਮੈਦਾਨ ‘ਚ ਨਿਤਰੇ MLA ਗੁਰਦਿੱਤ ਸਿੰਘ ਸੇਖੋਂ, ਖਿਡਾਰੀਆਂ ਨਾਲ ਮਿਲ ਕੇ ਖੇਡਿਆ ਫਰੈਂਡਲੀ ਮੈਚ (ਤਸਵੀਰਾਂ)

ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਪੰਜਾਬ ਸਰਕਾਰ ਦੀ ਨਵੀਂ ਖੇਡ ਨੀਤੀ ਦੇ ਤਹਿਤ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲਾ...

‘ਲੋਕ ਸਭਾ ਚੋਣਾਂ ਤੋਂ 6 ਮਹੀਨੇ ਪਹਿਲਾਂ ਭਾਜਪਾ ‘ਚ ਸ਼ਾਮਲ ਹੋਣਗੇ ‘ਆਪ’ ਵਿਧਾਇਕ’ : ਪ੍ਰਤਾਪ ਸਿੰਘ ਬਾਜਵਾ

ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਤਰਫੋਂ ਭਾਜਪਾ ਵੱਲੋਂ ਉਨ੍ਹਾਂ ਦੇ...