ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਲਈ ‘ਆਪ’ ਆਗੂ ਸੰਜੇ ਚੰਡੀਗੜ੍ਹ ਪਹੁੰਚ ਗਏ ਹਨ। ਪਹਿਲਾਂ ਉਹ ਸਿੱਧੇ ਮੁੱਖ ਮੰਤਰੀ ਰਿਹਾਇਸ਼ ਪਹੁੰਚੇ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਘਰੋਂ ਬਾਹਰ ਆਏ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਭੈਣ ਵੀ ਮੌਜੂਦ ਸਨ।
ਸੰਜੇ ਸਿੰਘ ਆਪਣੀ ਨਵਜੰਮੀ ਬੇਟੀ ਨਿਆਮਤ ਮਾਨ ਕੌਰ ਨੂੰ ਅਸ਼ੀਰਵਾਦ ਦੇਣ ਪਹੁੰਚੇ ਹਨ। ਇਸ ਤੋਂ ਬਾਅਦ ਉਹ ਪਾਰਟੀ ਵਿਧਾਇਕਾਂ, ਆਗੂਆਂ ਅਤੇ ਉਮੀਦਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਬੰਦੀ ਦੇ ਜਨਰਲ ਸਕੱਤਰ ਡਾ.ਸੰਦੀਪ ਪਾਠਕ ਹਾਜ਼ਰ ਹੋਣਗੇ।

AAP leader Sanjay Singh reached
ਇਹ ਵੀ ਪੜ੍ਹੋ : ਫਾਜ਼ਿਲਕਾ-ਫਰੀਦਕੋਟ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, 9 ਸਾਲਾਂ ਤੋਂ ਭਗੌੜਾ ਮੁਲਜ਼ਮ ਕੀਤਾ ਗ੍ਰਿਫਤਾਰ

AAP leader Sanjay Singh reached
ਵੀਡੀਓ ਲਈ ਕਲਿੱਕ ਕਰੋ -:
























