ਆਮ ਆਦਮੀ ਪਾਰਟੀ ਨੇ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ਮਾਝਾ ਜੋਨ ਲੀਗਲ ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਅਮਨ ਅਰੋੜਾ ਤੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨੇ ਇਸ ਸਬੰਧੀ ਐਲਾਨ ਹੈ।

ਇਹ ਵੀ ਪੜ੍ਹੋ : ‘ਕਾਂਗਰਸ ਵਾਲੇ ਆਪਣੀਆਂ ਕਰਤੂਤਾਂ ਕਰਕੇ ਹਾਰ ਜਾਂਦੇ…’ ਬੈਲੇਟ ਪੇਪਰਾਂ ਵਾਲੇ ਮਸਲੇ ‘ਤੇ CM ਮਾਨ ਦਾ ਚੰਨੀ ‘ਤੇ ਪਲਟਵਾਰ
ਵੀਡੀਓ ਲਈ ਕਲਿੱਕ ਕਰੋ -:
























