Jun 02

ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮੁੱਦਾ ਭਖਿਆ, ਅਕਾਲੀ ਦਲ ਨੇ CM ‘ਤੇ ਕੀਤੀ ਟਿੱਚਰ

ਪੰਜਾਬ ਵਿੱਚ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਮੁੱਦਾ ਕਾਫੀ ਗਰਮਾਇਆ ਹੋਇਆ ਹੈ। ਹੁਣ ਸ਼੍ਰੋਮਣੀ...

ਕੋਰੋਨਾ ਕਰਕੇ ਜ਼ਿੰਦਗੀ-ਮੌਤ ਦੀ ਲੜਾਈ ਲੜ ਰਿਹਾ ਇਹ ਅਫਸਰ, MLA ਇਯਾਲੀ ਨੇ CM ਨੂੰ ਕੀਤੀ ਤੁਰੰਤ ਮਦਦ ਦੀ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਯਾਲੀ ਨੇ ਫੇਸਬੁੱਕ ‘ਤੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਕੋਰੋਨਾ ਕਰਕੇ...

SGPC ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਹੋਈ ਸਖਤ, Amazon ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੇ ਪ੍ਰਸਿੱਧ ਈ-ਕਾਮਰਸ ਵੈਬਸਾਈਟ Amazone ਦੁਆਰਾ ਸ੍ਰੀ ਗੁਰੂ ਗ੍ਰੰਥ...

ਸੁਖਬੀਰ ਬਾਦਲ ਨੇ ਇੰਦਰਾ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਵਰ੍ਹੇਗੰਢ ’ਤੇ ਦੁੱਖ, ਪੀੜਾ ਤੇ ਰੋਹ ਦਾ ਕੀਤਾ ਇਜ਼ਹਾਰ

ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੰਦਰਾ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਦੀ...

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਵੱਲੋਂ ਪੰਜਾਬੀਆਂ ਨੂੰ ਛੱਡ ਕੇ ਕੁਰਸੀਆਂ ਖਾਤਰ ਦਿੱਲੀ ਚਾਲੇ ਪਾਉਣ ’ਤੇ ਕਾਂਗਰਸ ਸਰਕਾਰ ਦੀ ਜ਼ੋਰਦਾਰ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਕਾਲ ਵਿਚ ਵਿਚਾਲੇ ਛੱਡ ਕੇ ‘ਕੁਰਸੀ ਲਈ ਲੜਨ’ ਵਾਸਤੇ...

DSGMC ਵੱਲੋਂ 60 ਦਿਨਾਂ ‘ਚ 125 ਬੈੱਡਾਂ ਵਾਲਾ ਵਿਸ਼ਵ ਪੱਧਰੀ ਹਸਪਤਾਲ ਕੀਤਾ ਜਾਵੇਗਾ ਤਿਆਰ

ਨਵੀਂ ਦਿੱਲੀ : ਕੋਰੋਨਾ ਦੀ ਤੀਜੀ ਲਹਿਰ ਦੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਸੀਐਸਜੀਐਮਸੀ) ਨੇ...

ਹਰਸਿਮਰਤ ਬਾਦਲ ਵੱਲੋਂ ਤਲਵੰਡੀ ਸਾਬੋ ਤੇ ਗੋਨਿਆਣਾ ਵਿਖੇ ਦੋ PSA ਆਕਸੀਜਨ ਪਲਾਂਟ ਸਥਾਪਿਤ ਕਰਨ ਲਈ 1.5 ਕਰੋੜ ਰੁਪਏ ਦੀ ਪ੍ਰਵਾਨਗੀ

ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਤਲਵੰਡੀ ਸਾਬੋ ਤੇ ਗੋਨਿਆਣਾ ਵਿਖੇ ਦੋ ਪ੍ਰੈਸ਼ਰ ਸਵਿੰਗ...

ਰਾਜਪੂਤ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ, ਸ਼ਰਨਜੀਤ ਢਿੱਲੋਂ ਬਣੇ ਕੋਆਰਡੀਨੇਟਰ

ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ਵੱਲੋਂ ਰਾਜਪੂਤ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅੱਜ ਮੁੱਖ ਦਫਤਰ...

ਔਖੀ ਘੜੀ ‘ਚ ਲੁੱਕ ਕੇ ਬਹਿ ਗਏ ਕੈਪਟਨ ਤੇ ਉਨ੍ਹਾਂ ਦੇ ਮੰਤਰੀ : ਸੁਖਬੀਰ ਬਾਦਲ

ਕੱਥੂਨੰਗਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਸੁਖਬੀਰ ਬਾਦਲ ਪਹੁੰਚੇ ਕਾਂਗਰਸੀ MP ਜਸਬੀਰ ਸਿੰਘ ਗਿੱਲ ਦੇ ਘਰ, ਮਾਤਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਘਰ ਰਈਆ ਵਿਖੇ ਪਹੁੰਚੇ ਅਤੇ...

PM ਮੋਦੀ ਤੇ ਮੁੱਖ ਮੰਤਰੀ ਪੰਜਾਬ ‘ਵੈਕਸੀਨ ਪਾਲਿਸੀ’ ‘ਚ ਹੋਏ ਫੇਲ : ਸੁਖਬੀਰ ਬਾਦਲ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਥੇ...

ਅਮਰੀਕਾ ਦੀ ਸੰਸਥਾ SGPC ਨੂੰ Pfizer ਦੀਆਂ ਦੇਣਾ ਚਾਹੁੰਦੀ ਹੈ 10 ਲੱਖ ਡੋਜ਼ ਪਰ ਕੇਂਦਰ ਨਹੀਂ ਦੇ ਰਿਹਾ ਇਜਾਜ਼ਤ : ਬੀਬੀ ਜਗੀਰ ਕੌਰ

ਅਮਰੀਕਨ ਸਿੱਖ ਸੰਗਠਨ ਸਿੱਖ ਧਰਮ ਯੂਨੀਵਰਸਲ ਪੰਜਾਬ ਵਿਚ ਟੀਕਾਕਰਨ ਲਈ ਫਾਈਜ਼ਰ ਕੰਪਨੀ ਦੀਆਂ 10 ਲੱਖ ਖੁਰਾਕਾਂ ਐਸਜੀਪੀਸੀ ਨੂੰ ਦੇਣਾ...

ਸੁਖਬੀਰ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਯਾਨੀ ਕਿ ਸ਼ਨੀਵਾਰ ਸਵੇਰੇ ਸੱਚਖੰਡ ਸ੍ਰੀ...

ਅਬੋਹਰ ਪਹੁੰਚੇ ਸੁਖਬੀਰ ਬਾਦਲ ਨੇ ਜਾਖੜ ਨੂੰ ਲਾਏ ਰਗੜੇ, ਕੈਪਟਨ ਸਰਕਾਰ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸੀ ਆਗੂ ਸੁਨੀਲ ਜਾਖੜ ਦੇ ਹਲਕੇ ਅਬੋਹਰ ਦੇ ਮਾੜੇ ਹਾਲਾਤਾਂ ਬਾਰੇ ਬੋਲਦਿਆਂ ਕਿਹਾ...

ਸੁਖਬੀਰ ਬਾਦਲ ਵੱਲੋਂ ਸ਼ਨੀਵਾਰ ਤੋਂ ਅੰਮ੍ਰਿਤਸਰ ‘ਚ ‘ਵੈਕਸੀਨ ਸੇਵਾ’ ਦਾ ਐਲਾਨ, ਕੈਪਟਨ ਨੂੰ ਟੀਕੇ ਦੀ ਖਰੀਦ ਲਈ ਦਿੱਤੀ ਸਲਾਹ

ਅਬੋਹਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ 29 ਮਈ ਨੂੰ ਅੰਮ੍ਰਿਤਸਰ ਵਿਖੇ ਟੀਕਾ ਸੇਵਾ...

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ 77 ਮੈਂਬਰੀ ਰਾਜਸੀ ਮਾਮਲਿਆਂ ਦੀ ਕਮੇਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ 77 ਮੈਂਬਰੀ ਰਾਜਸੀ ਮਾਮਲਿਆਂ ਦੀ ਕਮੇਟੀ...

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰਾਂ ਅਤੇ ਮੀਤ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 1 ਸੀਨੀਅਰ ਮੀਤ...

ਅੱਜ ਦੇਸ਼ ਦੇ ਅੰਨਦਾਤਾ ਕਿਸਾਨਾਂ ਨਾਲ ਜਿਸ ਤਰ੍ਹਾਂ ਦਾ ਵਿਤਕਰਾ ਕੀਤਾ ਜਾ ਰਿਹਾ ਹੈ ਉਹ ਨਿੰਦਣਯੋਗ- ਬਿਕਰਮ ਮਜੀਠੀਆ

bikram singh majithia: ਅੱਜ ਛੇ ਮਹੀਨਿਆਂ ਹੋ ਗਏ ਹਨ ਪੰਜਾਬ ਅਤੇ ਦੇਸ਼ ਦੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਬਾਰਡਰਾਂ ‘ਤੇ ਬੈਠੇ ਹਨ ਅਤੇ...

ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ : ਪੰਜਾਬ ‘ਚ ਮਨਾਇਆ ਕਾਲਾ ਦਿਵਸ, ਬਾਦਲਾਂ ਦੀ ਰਿਹਾਇਸ਼ ‘ਤੇੇ ਵੀ ਲਹਿਰਾਇਆ ਕਾਲਾ ਝੰਡਾ

ਕਿਸਾਨਾਂ ਨੇ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ’ਤੇ ਬੁੱਧਵਾਰ ਨੂੰ ਕਾਲਾ ਦਿਵਸ ਮਨਾਇਆ। ਪੰਜਾਬ ਦੇ ਕਿਸਾਨਾਂ ਨੇ ਆਪਣੇ ਘਰਾਂ ਅਤੇ ਗੱਡੀਆਂ...

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਟੀਕਿਆਂ ਦੀ ਖਰੀਦ ਲਈ 1000 ਕਰੋੜ ਰੁਪਏ ਦੀ ਅਲਾਟਮੈਂਟ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਨੂੰ ਕੋਵਿਡ -19 ਵਿਰੁੱਧ ਲੜਾਈ ਲੜਨ ਲਈ ਤੁਰੰਤ...

26 ਮਈ ਨੂੰ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ ਅਕਾਲੀ ਵਰਕਰ : ਸੁਖਬੀਰ ਬਾਦਲ

ਆਦਮਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 26 ਮਈ...

ਅਮਰਿੰਦਰ ਸਰਕਾਰ ਜਾਣ-ਬੁੱਝ ਕੇ ਨਿਵੇਕਸ਼ਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਜਾਣ-ਬੁੱਝ ਕੇ ਸੂਬੇ ਵਿਚ ਨਵਾਂ...

ਸੁਖਜਿੰਦਰ ਰੰਧਾਵਾ ਦੇ ਪੀਏ ਨੇ ਕੀਤਾ ਕਾਰਨਾਮਾ, ਅਕਾਲੀ ਦਲ ਵੱਲੋਂ ਮੰਤਰੀ ਦੀ ਬਰਖਾਸਤਗੀ ਦੀ ਮੰਗ, ਜਾਣੋ ਪੂਰਾ ਮਾਮਲਾ

Akali Dal demands dismissal of Minister Randhawa : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸਹਿਕਾਰਤਾ...

ਪੰਜਾਬ ਸਰਕਾਰ ਕੋਵਿਡ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਮੁਹੱਈਆ ਕਰਵਾਏ ਮੁਫਤ ਇਲਾਜ : ਸੁਖਬੀਰ ਬਾਦਲ

Sukhbir Badal demands free treatment : ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਮੰਦਭਾਗਾ ਹੈ ਕਿ ਜ਼ੋਰਦਾਰ ਅਪੀਲ ਦੇ...

ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਦਨ ਵੱਲੋਂ ਕੀਤਾ ਗਿਆ ਸਨਮਾਨਿਤ, SGPC ਪ੍ਰਧਾਨ ਨੇ ਸੰਗਤਾਂ ਦਾ ਕੀਤਾ ਧੰਨਵਾਦ

Bibi Jagir Kaur : ਕੋਰੋਨਾ ਮਹਾਮਾਰੀ ਦੀ ਮੁਸ਼ਕਲ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਫੀ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ...

ਕਿਸਾਨਾਂ ਨੂੰ ਬਦਨਾਮ ਕਰਨ ਵਾਲੇ ਬਿਆਨ ‘ਤੇ ਬਾਜਵਾ ਖਿਲਾਫ ਕੀਤੀ ਜਾਵੇ ਕਾਰਵਾਈ : ਅਕਾਲੀ ਦਲ

Akali Dal demands action against bajwa : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿਹਾਤੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ‘ਕਿਸਾਨ ਅੰਦੋਲਨ’...

ਕੋਵਿਡ ਸੰਕਟ ਨਾਲ ਨਜਿੱਠਣ ਲਈ ਮੰਤਰੀਆਂ ਲਈ ਤੈਅ ਕੀਤੇ ਜਾਣ ਜ਼ਿਲ੍ਹੇ : ਸੁਖਬੀਰ ਬਾਦਲ

CM should assign districts to ministers : ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਜ...

ਸਾਬਕਾ ਫੌਜੀਆਂ ਲਈ ਜੇਲ੍ਹ ਵਾਰਡਨ ਦੀ ਪੋਸਟ ਵਾਸਤੇ ਬਿਨੈ ਕਰਨ ਦੀ ਉਮਰ ਹੱਦ ਵਿਚ ਸੋਧ ਕੀਤੀ ਜਾਵੇ : ਅਕਾਲੀ ਦਲ

Age limit for ex servicemen to apply for the post : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਐਕਸ ਸਰਵਿਸਮੈਨ ਵਿੰਗ ਨੇ ਅੱਜ ਮੰਗ ਕੀਤੀ ਕਿ ਸੂਬਾ ਸਰਕਾਰ ਜੇਲ੍ਹ ਵਾਰਡਨ ਲਈ...

ਪੰਜਾਬ ਸਰਕਾਰ ਮਾਫ ਕਰੇ 6 ਮਹੀਨਿਆਂ ਦਾ ਬਿਜਲੀ ਦਾ ਬਿੱਲ, ਕੋਵਿਡ ਅਨਾਥਾਂ ਨੂੰ ਦੇਵੇ ਵਿੱਤੀ ਮਦਦ ਤੇ ਮੁਫਤ ਸਿੱਖਿਆ : ਸੁਖਬੀਰ ਬਾਦਲ

Punjab Govt should waive 6 months electricity bill : ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਲਗਾਤਾਰ ਲੌਕਡਾਊਨ ਕਾਰਨ ਆਏ...

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸ਼ਰਨਜੀਤ ਸਿੰਘ ਢਿੱਲੋਂ ਦੀ ਛੋਟੀ ਭੈਣ ਦਾ ਦਿਹਾਂਤ

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸ਼ਰਨਜੀਤ ਸਿੰਘ ਢਿੱਲੋਂ ਨੂੰ ਡੂੰਘਾ ਸਦਮਾ ਲੱਗਿਆ ਹੈ। ਦਰਅਸਲ,...

ਬੀਬੀ ਜਗੀਰ ਕੌਰ ਨੇ ਆਸਟ੍ਰੇਲੀਆ ਦੇ ਪਬਲਿਕ ਸਕੂਲਾਂ ‘ਚ ਸਿੱਖ ਬੱਚਿਆਂ ਨੂੰ ਕ੍ਰਿਪਾਨ ਪਹਿਨਣ ‘ਤੇ ਪਾਬੰਦੀ ਦੇ ਫੈਸਲੇ ਨੂੰ ਦੱਸਿਆ ਮੰਦਭਾਗਾ

Bibi Jagir Kaur :ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪ੍ਰਧਾਨ ਬੀ ਜਗੀਰ ਕੌਰ ਨੇ ਆਸਟਰੇਲੀਆ ਦੇ ਨਿਊ ਸਾਊਥ ਵੇਲਜ਼...

ਜਸਟਿਸ ਰਣਜੀਤ ਕਮਿਸ਼ਨ ਤੇ SIT ਨੇ ਕਦੇ ਵੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਬੇਅਦਬੀ ਮਾਮਲਿਆਂ ਲਈ ਕਸੂਰਵਾਰ ਨਹੀਂ ਠਹਿਰਾਇਆ : ਮਜੀਠੀਆ

Justice Ranjit Commission : ਚੰਡੀਗੜ੍ਹ : ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ‘ਚ ਹੋਈ ਪ੍ਰੈੱਸ...

ਨਵਜੋਤ ਸਿੱਧੂ ਵੱਲੋਂ ਰਾਮ ਰਹੀਮ, ਆਸਾਰਾਮ ਤੇ ਰਾਧੇ ਮਾਂ ਦੇ ਪੈਰਾਂ ‘ਤੇ ਡਿੱਗਣ ਦੀਆਂ ਫੋਟੋਆਂ ਦਿਖਾ ਮਜੀਠੀਆ ਨੇ ਲੋਕਾਂ ਨੂੰ ਦੱਸਿਆ ਸੱਚ

Navjot Sidhu shows: ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਨੂੰ ਘੇਰਿਆ। ਇਸ ‘ਚ...

ਅਕਾਲੀ ਦਲ ਨੇ ਪੰਜਾਬ ‘ਚ ਵਿਗੜੇ ਹਾਲਾਤਾਂ ਲਈ ਠਹਿਰਾਇਆ ਸਰਕਾਰ ਨੂੰ ਜ਼ਿੰਮੇਵਾਰ, ਵਿੰਨ੍ਹੇ ਤਿੱਖੇ ਨਿਸ਼ਾਨੇ

Akali Dal blames the government : ਸ਼੍ਰੋਮਣੀ ਅਕਾਲੀ ਦਲ ਨੇ ਕੋਰੋਨਾ ਮਹਾਮਾਰੀ ਦੌਰਾਨ ਪੰਜਾਬ ਵਿੱਚ ਵਿਗੜ ਰਹੇ ਹਾਲਾਤਾਂ ਦੌਰਾਨ ਹੋ ਰਹੀਆਂ ਵੱਧ ਮੌਤਾਂ ਲਈ...

ਅਕਾਲੀ ਦਲ ਵੱਲੋਂ ਪਾਰਟੀ ਦੇ ਮੁਲਾਜ਼ਮ ਫਰੰਟ ਦਾ ਐਲਾਨ, ਬਾਜ ਸਿੰਘ ਖਹਿਰਾ ਪ੍ਰਧਾਨ ਨਿਯੁਕਤ

Akali Dal announces party : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ...

ਕਾਂਗਰਸ ਵੱਲੋਂ ਵਿਧਾਇਕਾਂ ਦੀ ਵਫਾਦਾਰੀ ਖਰੀਦਣ ਲਈ ਭ੍ਰਿਸ਼ਟਾਚਾਰ ਨੂੰ ਹਥਿਆਰ ਵਜੋਂ ਵਰਤਣਾ ਨਿੰਦਣਯੋਗ : ਅਕਾਲੀ ਦਲ

SAD condemns Congress : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ...

ਪਠਾਨਕੋਟ ਦਿਹਾਤੀ ਤੋਂ ਠਾਕੁਰ ਸੁਭਾਸ਼ ਗਤੋਰਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ

Thakur Subhash Gatora : ਚੰਡੀਗੜ੍ਹ : ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ. ਸੁਖਬੀਰ ਸਿੰਘ ਬਾਦਲ ਵੱਲੋਂ...

ਬੇਅਦਬੀ ਮਾਮਲਾ : ਸੁਖਬੀਰ ਬਾਦਲ ਨੇ ਸਬੂਤਾਂ ਦਾ ਦਾਅਵਾ ਕਰਨ ਵਾਲੇ ਕੈਪਟਨ, ਸਿੱਧੂ ਤੇ ਭਗਵੰਤ ਮਾਨ ਨੂੰ ਕਿਹਾ- ਜਨਤਕ ਕਰੋ ਸਬੂਤ

Sukhbir Badal asks Captain Sidhu : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ...

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ, ਕੈਪਟਨ ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਸੋਗ

Captain expressed grief on death of Abhay Singh Sandhu : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਭਤੀਜੇ ਅਭੈ ਸਿੰਘ ਸੰਧੂ ਦੇ...

ਹਰਸਿਮਰਤ ਬਾਦਲ ਵੱਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ-3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ

Harsimrat Badal Urges : ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਓ ਪੀ ਸੋਨੀ ਨੂੰ ਬੇਨਤੀ...

ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ‘ਚ ਕੀਤੀ ਗਈ ਪ੍ਰੈੱਸ ਕਾਨਫਰੰਸ

sukhbir badal conference: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਚੰਡੀਗੜ੍ਹ ‘ਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇਕ ਪ੍ਰੈੱਸ...

SAD ਨੇ ਪੰਜਾਬ ‘ਚ ਕੋਵਿਡ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ CM ਨੂੰ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਅਪੀਲ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਰਾਜ ਵਿਚ ਕੋਰੋਨਾ ਕਾਰਨ ਪੈਦਾ ਹੋਈ...

ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕੇਂਦਰੀ ਮੰਤਰਾਲੇ ਤੋਂ 80 ਟੈਸਟਿਡ ਤੇ ਚੰਗੀ ਕੁਆਲਿਟੀ ਦੇ ਵੈਂਟੀਲੇਟਰ ਭੇਜਣ ਦੀ ਕੀਤੀ ਮੰਗ

SUKHBIR BADAL’S LETTER : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ਤੇ ਇਸ ‘ਚ...

ਕੇਂਦਰ SGPC ਵੱਲੋਂ ਲਗਾਏ ਜਾ ਰਹੇ ਆਕਸੀਜਨ ਪਲਾਂਟ ਲਈ ਤੁਰੰਤ ਤਰਲ ਆਕਸੀਜਨ ਮੁਹੱਈਆ ਕਰਵਾਏ: ਬੀਬੀ ਜਗੀਰ ਕੌਰ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਜਾ...

ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਤੋਂ ਫੰਡ ਮੰਗਣ ਦੇ ਹੁਕਮਾਂ ਦਾ ਕੀਤਾ ਵਿਰੋਧ

Akali Dal opposed the Punjab Govt : ਸ਼੍ਰੋਮਣੀ ਅਕਾਲੀ ਦਲ ਨੇ ਰਾਜ ਸਰਕਾਰ ਦੇ ਉਨ੍ਹਾਂ ਹੁਕਮਾਂ ਦਾ ਸਖਤ ਵਿਰੋਧ ਕੀਤਾ ਕਿ ਜਿਸ ਵਿੱਚ ਨਵੇਂ ਕਾਲਜ ਖੋਲ੍ਹਣ ਲਈ ਕੁਝ...

ਆਲਮਗੀਰ ਤੇ ਤਲਵੰਡੀ ਸਾਬੋ ਵਿਖੇ ਕੋਵਿਡ ਕੇਅਰ ਸੈਂਟਰਾਂ ‘ਚ 24 ਘੰਟੇ ਡਾਕਟਰੀ ਸਹਾਇਤਾ ਤੇ ਆਕਸੀਜਨ ਸਿਲੰਡਰ ਉੁਪਲਬਧ : ਸੁਖਬੀਰ ਬਾਦਲ

24 hours medical : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਲਮਗੀਰ ਅਤੇ ਤਲਵੰਡੀ ਸਾਬੋ ਵਿਖੇ ਕੋਰੋਨਾ ਕੋਵਿਡ ਸੈਂਟਰ ਖੋਲ੍ਹਿਆ ਗਿਆ ਹੈ ਜਿਸ...

ਸੁਖਬੀਰ ਬਾਦਲ ਨੇ ਮਦਰਜ਼ ਡੇ ਮੌਕੇ ਮਾਂ ਨਾਲ ਬਿਤਾਏ ਹਰੇਕ ਪਲ ਨੂੰ ਦੱਸਿਆ ਯਾਦਗਾਰ, ਕੀਤੀ ਫੋਟੋ ਸ਼ੇਅਰ

Sukhbir Badal shared : ਅੱਜ ਪੂਰੀ ਦੁਨੀਆ ਵਿਚ ਮਦਰਜ਼ ਡੇਅ ਮਨਾਇਆ ਜਾ ਰਿਹਾ ਹੈ । ਮਾਂ ਨੂੰ ਰੱਬ ਦਾ ਦੂਜਾ ਰੂਪ ਕਿਹਾ ਜਾਂਦਾ ਹੈ। ਹਰੇਕ ਇਨਸਾਨ ਦੀ...

SGPC ਨੇ ਸ੍ਰੀ ਦਮਦਮਾ ਸਾਹਿਬ ‘ਚ ਖੋਲ੍ਹਿਆ ਕੋਵਿਡ ਕੇਅਰ ਸੈਂਟਰ, ਮੁਫਤ ਮਿਲਣਗੀਆਂ ਮੈਡੀਕਲ ਸਹੂਲਤਾਂ

SGPC opens Covid Care Center : ਅੰਮ੍ਰਿਤਸਰ : ਪੰਜਾਬ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੁਸ਼ਕਲ ਘੜੀ ਵਿੱਚ...

ਸੁਖਬੀਰ ਬਾਦਲ ਨੇ ਕੋਰੋਨਾ ਕਾਲ ‘ਚ ਰਾਜਨੀਤਕ ਪਾਰਟੀਆਂ ਨੂੰ ਸਿਆਸਤ ਤੋਂ ਉਪਰ ਉਠ ਕੇ ਮਨੁੱਖੀ ਜਾਨਾਂ ਨੂੰ ਬਚਾਉਣ ਦੀ ਕੀਤੀ ਅਪੀਲ

SUKHBIR BADAL APPEALS : ਪੰਜਾਬ ਵਿਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਇਸੇ ਤੋਂ ਬਚਾਅ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ...

ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈਣ ਲਈ ਰਾਣਾ ਸੋਢੀ ਖਿਲਾਫ ਕੇਸ ਦਰਜ ਕਰ ਕੇ ਕੀਤਾ ਜਾਵੇ ਗ੍ਰਿਫਤਾਰ : ਅਕਾਲੀ ਦਲ

Arrested by registering : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕੈਬਨਿਟ ਮੰਤਰੀ ਰਾਣਾ ਗੁਰਮੀਤ...

ਕੋਰੋਨਾ ਨਾਲ ਨਜਿੱਠਣ ਲਈ ਸੁਖਬੀਰ ਬਾਦਲ ਨੇ ਪੰਜਾਬੀਆਂ ਤੇ ਮੁੱਖ ਮੰਤਰੀ ਨੂੰ ਕੀਤੀ ਇਹ ਅਪੀਲ

Sukhbir Badal appealed to the Punjabis : ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਤੇ ਸੂਬਾ ਆਕਸੀਜਨ ਦੀ ਘਾਟ ਨਾਲ ਜੂਝ ਰਿਹਾ ਹੈ,...

ਸ਼੍ਰੋਮਣੀ ਕਮੇਟੀ ਦਮਦਮਾ ਸਾਹਿਬ ਵਿਖੇ ਸਰਾਂ ਨੁੰ 100 ਬੈੱਡਾਂ ਦੀ ਕੋਵਿਡ ਕੇਅਰ ਸਹੂਲਤ ‘ਚ ਕਰ ਰਹੀ ਤਬਦੀਲ : ਬੀਬਾ ਬਾਦਲ

Shromini Committee is converting : ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚਐਮਈਐਲ ਰਿਫਾਇਨਿਰੀ ਏਮਜ਼ ਵਿਖੇ...

ਜੋ ਪ੍ਰਸ਼ਾਸਨ ਨਾ ਕਰ ਸਕਿਆ, ਗੁਰਦੁਆਰਾ ਆਲਮਗੀਰ ਸਾਹਿਬ ਨੇ ਕੀਤਾ ਉਹ ਕੰਮ, ਕੋਰੋਨਾ ਮਰੀਜ਼ਾਂ ਲਈ ਬੈੱਡ ਅਤੇ ਮੁਫ਼ਤ ਆਕਸੀਜਨ ਦਾ ਕੀਤਾ ਪ੍ਰਬੰਧ, ਦੇਖੋ ਵੀਡੀਓ

Gurdwara Alamgir Sahib : ਕੋਰੋਨਾ ਵਾਇਰਸ ਦੀ ਦੂਜੀ ਲਹਿਰ ਪੂਰੇ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਹਰ ਪਾਸੇ ਕੋਰੋਨਾ ਕਾਰਨ ਲੋਕ ਆਪਣੀ ਜਾਨ ਗਵਾ ਰਹੇ ਹਨ।...

ਪੰਜਾਬ ‘ਚ ਅਣਵਰਤੇ ਪਏ ਨਵੇਂ ਵੈਂਟੀਲੇਟਰ ਚਲਾਉਣ ਲਈ ਸਟਾਫ ਦੀ ਭਰਤੀ ਕਰੇ ਸਰਕਾਰ : ਅਕਾਲੀ ਦਲ

The govt should recruit : ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕੋਵਿਡ ਦੇ ਮਰੀਜ਼ਾਂ ਨੂੰ ਜੀਵਨ...

ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੇ ਬਾਲਲੀਲਾ ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮਚੀ ਹਫੜਾ-ਦਫੜੀ

Takht Sri Harmandir :ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੇ ਬਾਲਲੀਲਾ ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। 50 ਕਰੋੜ ਰੁਪਏ ਦੀ...

ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

Sukhbir Badal Urges : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਕੋਵਿਡ ਖਿਲਾਫ ਟੀਕਾਕਰਣ ਕਰਨ ਦੀ...

ਮਮਤਾ ਬੈਨਰਜੀ ਦੀ ਜਿੱਤ ‘ਤੇ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਵਧਾਈ

Harsimrat Kaur Badal : ਮਮਤਾ ਬੈਨਰਜੀ ਤੀਜੀ ਵਾਰ ਬਣੇਗੀ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਤ੍ਰਿਣਮੂਲ ਕਾਂਗਰਸ ਦੀ ਜਿੱਤ ‘ਤੇ ਹਰਸਿਮਰਤ...

ਪੰਜਾਬ ਯੂਥ ਅਕਾਲੀ ਦਲ ਨੇ ਸ਼ੁਰੂ ਕੀਤਾ ਪਲਾਜ਼ਮਾ ਬੈਂਕ, ਕੋਰੋਨਾ ਨਾਲ ਲੜਾਈ ਦੇ ਲਈ ਮੰਗਿਆ ਸਭ ਦਾ ਸਾਥ

Punjab Youth Akali Dal Established Plasma Bank: ਪੰਜਾਬ ‘ਚ ਯੂਥ ਅਕਾਲੀ ਦਲ ਵਲੋਂ ਪਲਾਜ਼ਮਾ ਬੈਂਕ ਸ਼ੁਰੂ ਕੀਤਾ ਗਿਆ ਹੈ।ਪੰਜਾਬ ਦੇ ਲੋਕਾਂ ਨੂੰ ਕੋਰੋਨਾ ਨੂੰ ਮਾਤ ਦੇਣ...

SGPC ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ CM ਨਾਲ ਕੀਤੀ ਮੁਲਾਕਾਤ, ਰੱਖੀਆਂ ਇਹ ਮੰਗਾਂ

SGPC President Bibi : ਅੰਮ੍ਰਿਤਸਰ : ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ...

ਜੇ 2022 ‘ਚ ਸਾਡੀ ਸਰਕਾਰ ਆਉਂਦੀ ਹੈ ਤਾਂ ਟਰਾਂਸਪੋਰਟ ਦੀ ਨਵੀਂ ਪਾਲਿਸੀ ਕੀਤੀ ਜਾਵੇਗੀ ਲਾਗੂ : ਸੁਖਬੀਰ ਬਾਦਲ

New Transport Policy : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਚੋਣ ਵਾਅਦਿਆਂ ਦਾ ਖੁਲਾਸਾ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਕਿਹਾ...

CPM ਨੇਤਾ ਸੀਤਾਰਾਮ ਯੇਚੁਰੀ ਦੇ ਪੁੱਤਰ ਦੇ ਦੇਹਾਂਤ ‘ਤੇ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਸਾਂਝਾ ਕੀਤਾ ਦੁੱਖ

Sitaram yechury son : ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਆਤੰਕ ਜਾਰੀ ਹੈ। ਜਿਸਦੇ ਮੱਦੇਨਜ਼ਰ ਦੇਸ਼ ਵਿੱਚ ਦਿਨੋਂ-ਦਿਨ ਕੋਰੋਨਾ ਮਾਮਲੇ ਵੱਧਦੇ ਜਾ ਰਹੇ...

ਬੀਬੀ ਜਗੀਰ ਕੌਰ ਨੇ ਕੈਪਟਨ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਕੋਰੋਨਾ ਦੇ ਨਾਂ ‘ਤੇ ਦਹਿਸ਼ਤ ਨਾ ਫੈਲਾਉਣ ਦੀ ਕੀਤੀ ਅਪੀਲ

Bibi Jagir Kaur : ਕੋਰੋਨਾਵਾਇਰਸ ਦੀ ਮਹਾਮਾਰੀ ਦਿਨੋ-ਦਿਨ ਭਿਆਨਕ ਹੁੰਦੀ ਜਾ ਰਹੀ ਹੈ ਤੇ ਹਰ ਸੂਬੇ ਵਿਚ ਬਹੁਤ ਤੇਜ਼ੀ ਨਾਲ ਇਸ ਦੇ ਪਾਜੀਟਿਵ ਕੇਸ...

ਕਦੇ ਵੀ ਅਜੀਤ ਸਿੰਘ ਨੂੰ ਨਹੀਂ ਮਿਲਿਆ, ਕੁੰਵਰ ਵਿਜੇ ਪ੍ਰਤਾਪ ਦੇ ਖਿਲਾਫ ਮਾਣਹਾਨੀ ਦਾ ਕੇਸ ਕਰਾਂਗਾ : ਸੁਖਬੀਰ ਸਿੰਘ ਬਾਦਲ

Never met Ajit : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਉਹ ਕਿਹਾ ਕਿ ਉਹ ਕੋਟਕਪੁਰਾ ਫਾਇਰਿੰਗ ਕੇਸ ਦੇ...

ਹਰਸਿਮਰਤ ਕੌਰ ਬਾਦਲ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ, ਘਰ ਵਿੱਚ ਹੋਈ ਕੁਆਰੰਟੀਨ

Harsimrat Kaur Badal’s : ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਬਹੁਤ ਤੇਜ਼ੀ ਨਾਲ ਪਾਜੀਟਿਵ ਕੇਸ ਸਾਹਮਣੇ ਆ ਰਹੇ ਹਨ। ਸ਼੍ਰੋਮਣੀ ਅਕਾਲੀ...

ਵਿਰਸਾ ਸਿੰਘ ਵਲਟੋਹਾ 38 ਸਾਲ ਪੁਰਾਣੇ ਕਤਲ ਮਾਮਲੇ ‘ਚੋਂ ਬਰੀ, ਅਕਾਲੀ ਆਗੂ ਨੇ ਕਿਹਾ- ਅਖੀਰ ਸੱਚ ਦੀ ਜਿੱਤ ਹੋਈ

Virsa Singh Valtoha acquitted : ਸੈਸ਼ਨ ਕੋਰਟ ਤਰਨਤਾਰਨ ਨੇ ਅੱਜ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 38 ਸਾਲ ਪੁਰਾਣੇ ਡਾਕਟਰ...

ਪਾਕਿਸਤਾਨ ਦੇ ਪੰਜਾ ਸਾਹਿਬ ਗੁਰਦੁਆਰੇ ਜਾਣ ਵਾਲੇ ਸਿੱਖ ਸ਼ਰਧਾਲੂ ਸੁਰੱਖਿਅਤ ਹਨ: ਐਸ.ਜੀ.ਪੀ.ਸੀ.

Sikh pilgrims visiting : ਅੰਮ੍ਰਿਤਸਰ : 437 ਸਿੱਖ ਸ਼ਰਧਾਲੂ, ਜਿਨ੍ਹਾਂ ਨੂੰ ਵਿਸਾਖੀ ਦੇ ਮੌਕੇ ‘ਤੇ ਪਾਕਿਸਤਾਨ ਆਉਣ ਦੀ ਆਗਿਆ ਦਿੱਤੀ ਗਈ ਸੀ,...

ਵੱਡੀ ਖਬਰ : ਦਿੱਲੀ HC ਨੇ DSGMC ਚੋਣਾਂ ਮੁਲਤਵੀ ਕਰਨ ਦੀ ਪਟੀਸ਼ਨ ਕੀਤੀ ਖਾਰਜ

Delhi HC rejects : ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕੋਰੋਨਵਾਇਰਸ ਮਾਮਲਿਆਂ ਦੇ ਬੇਮਿਸਾਲ ਵਾਧੇ ਦੇ ਮੱਦੇਨਜ਼ਰ ਦਿੱਲੀ ਸਿੱਖ...

ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਅਕਾਲੀ ਸਰਕਾਰ ਆਉਣ ‘ਤੇ ਦਲਿਤ ਨੂੰ ਬਣਾਵਾਂਗੇ ਡਿਪਟੀ CM

Sukhbir Badal big announcement: ਪੰਜਾਬ ਵਿੱਚ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਆਪਣੀ ਕਮਰ ਕਸ ਲਈ ਹੈ। ਇਸੇ ਵਿਚਾਲੇ...

ਸੁਖਬੀਰ ਬਾਦਲ ਦਾ ਵੱਡਾ ਐਲਾਨ : ਜੇ ਸਾਡੀ ਸਰਕਾਰ ਆਈ ਤਾਂ ਔਰਤਾਂ ਨੂੰ ਪ੍ਰਾਈਵੇਟ ਬੱਸਾਂ ‘ਚ ਵੀ ਮਿਲੇਗੀ ਮੁਫਤ ਸਫਰ ਦੀ ਸਹੂਲਤ

Sukhbir Badal’s big : ਵਿਸਾਖੀ ਪਵਿੱਤਰ ਮੌਕੇ ‘ਤੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ...

ਬੀਬਾ ਬਾਦਲ ਨੇ ਪੰਜਾਬ ‘ਚ ਤੇਜ਼ੀ ਨਾਲ ਕੋਰੋਨਾ ਫੈਲਣ ਲਈ CM ਨੂੰ ਠਹਿਰਾਇਆ ਜ਼ਿੰਮੇਵਾਰ, ਕੈਪਟਨ ਸ੍ਹਾਬ ਦੀਆਂ ਗਿਣਾਈਆਂ ਕਮੀਆਂ

Captain blamed for rapid : ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਤੇਜ਼ੀ...

ਦਿੱਲੀ ਪੁਲਿਸ ਵੱਲੋਂ ਨੌਜਵਾਨਾਂ ’ਤੇ ਅੰਨਾ ਤਸ਼ੱਦਦ ਢਾਹੁਣ ‘ਤੇ ਬੋਲੇ ਸੁਖਬੀਰ ਬਾਦਲ, ਮੁੱਖ ਮੰਤਰੀ ਨੂੰ ਠਹਿਰਾਇਆ ਜ਼ਿੰਮੇਵਾਰ

Sukhbir Badal blames Chief Minister : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਪਟਿਆਲਾ ਵਿਚ ਇਕ ਨੌਜਵਾਨ...

ਸੁਖਬੀਰ ਬਾਦਲ ਨੇ ਵਿੰਨ੍ਹੇ CM ‘ਤੇ ਨਿਸ਼ਾਨੇ- ਜਾਂਚ ਦੇ ਨਾਂ ‘ਤੇ ਸਿਆਸੀ ਬਦਲਾ ਲੈਣਾ ਕੈਪਟਨ ਦਾ ਮਕਸਦ

Sukhbir Badal targets CM : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ’ਤੇ ਤਿੱਖੇ ਨਿਸ਼ਾਨੇ ਵਿੰਨ੍ਹਦਿਆਂ ਹੋਇਆਂ...

ਪੰਜਾਬ ਸਰਕਾਰ ਤੇ ਕੇਂਦਰ ਦੀ ਆਪਸ ‘ਚ ਮਿਲੀਭੁਗਤ, ਅਕਾਲੀ ਦਲ ਨੇ ਕਿਹਾ-ਖਾਨਾਪੂਰਤੀ ਲਈ ਕਰ ਰਹੇ ਮੀਟਿੰਗਾਂ

Punjab govt and Center have collusion : ਚੰਡੀਗੜ੍ਹ: ਫਸਲਾਂ ਦੀ ਖਰੀਦ ’ਤੇ ਸਿੱਧੀ ਅਦਾਇਗੀ ਦੇ ਕੇਂਦਰ ਦੇ ਫੈਸਲੇ ’ਤੇ ਕਿਸਾਨਾਂ ਤੇ ਆੜ੍ਹਤੀਆਂ ਵਿੱਚ ਰੋਸ ਪਾਇਆ ਜਾ...

CBSE ‘ਚ ਬੱਚਿਆਂ ਨੂੰ ਪੜ੍ਹਾਈਆਂ ਜਾਣ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਤੇ ਸਿੱਖ ਇਤਿਹਾਸ : ਸੁਖਬੀਰ ਬਾਦਲ

Sikh History on : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ...

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਜਾਂਚ ਕੈਂਪ ਲੱਗਾ

On the occasion : ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਦੋ ਦਿਨਾ ਕੋਰੋਨਾ ਜਾਂਚ ਕੈਂਪ ਲਗਾਇਆ...

ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਸਦਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦਾ ਹੋਇਆ ਦੇਹਾਂਤ

Jathedar Swaran Singh Chanarthal : ਇਸ ਵੇਲੇ ਇੱਕ ਵੱਡੀ ਖਬਰ ਫ਼ਤਿਹਗੜ੍ਹ ਸਾਹਿਬ ਤੋਂ ਆ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ...

ਪਿੰਡ ਘੁੱਦਾ ਪਹੁੰਚੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਕੀਤੀ ਅਪੀਲ- ਕਿਸਾਨਾਂ ਨੂੰ ਦੇਣ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ

Arriving at village Ghudda : ਕਿਸਾਨਾਂ ‘ਤੇ ਬੀਤੇ ਦਿਨ ਆਏ ਝੱਖੜ ਨਾਲ ਕੁਦਰਤ ਦੀ ਮਾਰ ਪਈ ਹੈ। ਇਸ ਨਾਲ ਉਨ੍ਹਾਂ ਦੀਆਂ ਬੀਜੀਆਂ ਗਈਆਂ ਫਸਲਾਂ ਕਾਫੀ...

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਕੀਤੀ ਮੰਗ, PM ਅਤੇ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ

Shiromani Akali Dal : ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਕੋਰ ਕਮੇਟੀ ਮੈਂਬਰ ਅਤੇ ਸਾਰੇ ਮੈਂਬਰਾਂ ਨੇ...

CM ਆਪਣੀ ਪਤਨੀ ਪ੍ਰਨੀਤ ਕੌਰ ਦੇ ਹਲਕੇ ਦੇ ਹਿੱਸਾ ਹੋਣ ਦੇ ਬਾਵਜੂਦ ਵੀ ਚਾਰ ਸਾਲਾਂ ‘ਚ ਵੀ ਇੱਕ ਵਾਰ ਜ਼ੀਰਕਪੁਰ ਨਹੀਂ ਆਏ : ਸੁਖਬੀਰ ਬਾਦਲ

CM does not : ਜ਼ੀਰਕਪੁਰ (ਡੇਰਾ ਬੱਸੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਸ਼੍ਰੋਮਣੀ ਅਕਾਲੀ ਦਲ ਨੇ DSGMC ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

Shiromani Akali Dal : ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 25 ਅਪ੍ਰੈਲ ਨੂੰ ਵੋਟਾਂ...

ਸੁਖਬੀਰ ਬਾਦਲ ਨੇ ਡੇਰਾ ਬੱਸੀ ਤੋਂ NK ਸ਼ਰਮਾ ਨੂੰ ਅਸੈਂਬਲੀ ਚੋਣਾਂ ਲਈ ਐਲਾਨਿਆ ਉਮੀਦਵਾਰ

Sukhbir Badal announces NK Sharma : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਮੰਗਦਾ ਜਵਾਬ ਪ੍ਰੋਗਰਾਮ ਅਧੀਨ ਸੂਬੇ ਦੇ ਵੱਖ-ਵੱਖ...

SAD ਕਾਂਗਰਸ ਸਰਕਾਰ ਦੇ ਫੈਸਲਿਆਂ ਦੇ ਵਿਰੋਧ ‘ਚ 5 ਅਪ੍ਰੈਲ ਨੂੰ ਰਾਜ ਭਰ ਦੇ ਹਰ ਹਲਕੇ ‘ਚ ਕਰੇਗੀ ਪ੍ਰਦਰਸ਼ਨ

SAD will stage : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਪੰਜਾਬ ਦੇ ਸਤਾਏ ਲੋਕਾਂ, ਖਾਸ ਕਰ ਕੇ ਕਿਸਾਨਾਂ, ਦੀ ਲੱਕ ਤੋੜਨ ਦੇ...

ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਦੱਸਿਆ ਕਿਸ ਤਰ੍ਹਾਂ ਲੁੱਟਿਆ ਸੂਬੇ ਦਾ ਖਜ਼ਾਨਾ

Sukhbir Badal slammed the Congress : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਅਟਾਰੀ ਵਿਖੇ ‘ਪੰਜਾਬ ਮੰਗਦਾ ਜਵਾਬ’ ਅਧੀਨ ਅਟਾਰੀ...

ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਐਲਾਨਿਆ ਚੌਥਾ ਉਮੀਦਵਾਰ

Sukhbir Badal announces fourth : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਆਪਣੀ ਪਾਰਟੀ ਦੇ ਚੌਥੇ ਉਮੀਦਵਾਰ ਦਾ ਵੀ ਐਲਾਨ ਕਰ ਦਿੱਤਾ। ਸੁਖਬੀਰ...

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

Bibi Jagir Kaur enhances : ਚੰਡੀਗੜ੍ਹ : ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ...

ਦਿੱਲੀ ਹਾਈਕੋਰਟ ਨੇ DSGMC ਚੋਣਾਂ ‘ਤੇ ਹਟਾਈਆਂ ਅੜਚਣਾਂ, ਗੰਦੀ ਰਾਜਨੀਤੀ ‘ਤੇ ਜਿੱਤੀ ਸੱਚਾਈ : ਸੁਖਬੀਰ ਬਾਦਲ

Delhi High Court : ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਲ੍ਹ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਸੀ। 25 ਅਪ੍ਰੈਲ ਨੂੰ ਵੋਟਾਂ...

ਬੀਬਾ ਹਰਸਿਮਰਤ ਬਾਦਲ ਨੇ ਕੀਤੀ ਫਾਰੂਕ ਅਬਦੁੱਲਾ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ

Biba Harsimrat Badal wishes : ਸਾਬਕਾ ਕੈਬਨਿਟ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਡਾ....

SGPC ਵੱਲੋਂ 912 ਕਰੋੜ 59 ਲੱਖ ਰੁਪਏ ਦਾ ਬਜਟ ਕੀਤਾ ਗਿਆ ਪਾਸ, ਸ੍ਰੀ ਹਰਿਮੰਦਰ ਸਾਹਿਬ ਲਈ ਰੱਖੇ ਗਏ 2 ਅਰਬ 40 ਕਰੋੜ ਰੁਪਏ

SGPC passes budget : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2021 ਦਾ ਬਜਟ ਪੇਸ਼ ਕੀਤਾ ਗਿਆ। ਇਸ ਸਾਲਾਨਾ ਬਜਟ ਇਜਲਾਸ ਵਿੱਚ 912 ਕਰੋੜ 59 ਲੱਖ 26...

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

Important resolutions passed : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਸਰੋਕਾਰਾਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ...

30 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ

The budget session : ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ...

ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਨੇ ਪਤਨੀ ਸਣੇ ਕੀਤੀ ਖੁਦਕੁਸ਼ੀ, ਅਕਾਲੀ ਦਲ ਨੇ ਕੈਪਟਨ ਸਰਕਾਰ ਤੋਂ ਮੰਗਿਆ ਜਵਾਬ

Debt ridden farmer commits : ਪੰਜਾਬ ਵਿੱਚ ਇੱਕ ਕਿਸਾਨ ਨੇ ਆਪਣੀ ਪਤਨੀ ਸਣੇ ਕਰਜ਼ੇ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਕਿਸਾਨ ਮੋਗਾ...

ਸੁਖਬੀਰ ਬਾਦਲ ਨੇ ਮਲੋਟ ’ਚ ਵਿਧਾਇਕ ’ਤੇ ਹਮਲੇ ਨੂੰ ਦੱਸਿਆ ਸ਼ਰਮਨਾਕ, ਹਰਿਆਣਾ ਦੇ CM ਨੇ ਪੰਜਾਬ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ

Sukhbir Badal described the attack : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੋਟ ‘ਚ ਅੱਜ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ...

ਸੁਖਬੀਰ ਬਾਦਲ ਹੋਏ ਸਿਹਤਯਾਬ, ਹੁਣ ਅਕਾਲੀ ਦਲ ਪੰਜਾਬ ‘ਚ ਮੁੜ ਸ਼ੁਰੂ ਕਰੇਗਾ ਰੈਲੀਆਂ

Shiromani Akali Dal to resume : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੋਰੋਨਾ ਪਾਜ਼ੀਟਿਵ ਆਉਣ ਕਰਕੇ ਪੰਜਾਬ ਵਿੱਚ ਮੁਲਤਵੀ...

ਗੁਰੂ ਸਾਹਿਬਾਨਾਂ ਨਾਲ ਤੁਲਨਾ ਹੋਣ ‘ਤੇ ਕੈਪਟਨ ਦੇ ਚੁੱਪ ਵੱਟਣ ‘ਤੇ ਅਕਾਲੀ ਦਲ ਨੇ ਚੁੱਕੇ ਸਵਾਲ

Questions raised by the Akali Dal : ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ‘ਤੇ ਮਹਾਨ ਗੁਰੂ ਸਾਹਿਬਾਨਾਂ ਨਾਲ ਤੁਲਨਾ ਕਰਨ ’ਤੇ...

ਪੀਕੇ ਨੇ ਜਾਖੜ ਨੂੰ ਕਰ ਦਿੱਤਾ ‘ਵਿਹਲਾ’, ਹੁਣ ਰਾਹੁਲ ਨੂੰ ਦੇ ਦੇਣ ਅਸਤੀਫਾ- ਮਜੀਠੀਆ ਦਾ ਕਾਂਗਰਸ ’ਤੇ ਹਮਲਾ

PK made Jakhar idle : ਕੱਥੂਨੰਗਲ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਕਿਹਾ ਕਿ ਉਹ ਮੁੱਖ...

ਸ਼੍ਰੋਮਣੀ ਅਕਾਲੀ ਦਲ ਨੇ ਕੇਜਰੀਵਾਲ ਤੇ ਭਗਵੰਤ ਮਾਨ ਸਣੇ CVOTER ਖਿਲਾਫ ਦਰਜ ਕਰਵਾਈ ਸ਼ਿਕਾਇਤ, ਜਾਣੋ ਮਾਮਲਾ

Akali Dal has lodged a complaint : ਲੁਧਿਆਣਾ: ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸੀ ਵੋਟਰ ਏਜੰਸੀ, ਏਬੀਪੀ ਚੈਨਲ ਅਰਵਿੰਦ ਕੇਜਰੀਵਾਲ, ਕਨਵੀਨਰ ਆਮ ਆਦਮੀ ਪਾਰਟੀ ਅਤੇ...

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਹੁਣ ਘਰ ‘ਚ ਰਹਿਣਗੇ ਏਕਾਂਤਵਾਸ

Sukhbir Badal discharged from hospital: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਬੁੱਧਵਾਰ ਛੁੱਟੀ ਦੇ...

ਬੀਬੀ ਜਗੀਰ ਕੌਰ ਨੇ ਸਰਕਾਰ ਦੀ ਰਣਨੀਤੀ ‘ਤੇ ਚੁੱਕੇ ਸਵਾਲ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ, PM ਮੋਦੀ ਨੂੰ ਲਿਖੀ ਚਿੱਠੀ

Bibi Jagir Kaur : ਕੋਰੋਨਾ ਤੋਂ ਬਾਅਦ ਹੁਣ ਲਗਭਗ ਸਾਰੀਆਂ ਧਾਰਮਿਕ ਥਾਵਾਂ, ਮੰਦਰਾਂ, ਗੁਰਦੁਆਰਿਆਂ ਨੂੰ ਖੋਲ੍ਹ ਦਿੱਤਾ ਗਿਆ ਹੈ ਪਰ ਕਰਤਾਰਪੁਰ ਲਾਂਘਾ...

ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਲੱਗੇਗਾ Solar System, ਸੂਰਜੀ ਊਰਜਾ ਨਾਲ ਚੱਲਣਗੇ ਪ੍ਰਾਜੈਕਟ

Sachkhand Sri Darbar : ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ‘ਚ ਸੋਲਰ ਸਿਸਟਮ ਲਗਾਇਆ ਜਾਵੇਗਾ ਤੇ ਇਥੇ ਸੂਰਜੀ ਊਰਜਾ ਨਾਲ ਪ੍ਰਾਜੈਕਟ...