Oct 03

ਹਾਥਰਸ ਮਾਮਲਾ : ਸੁਖਬੀਰ ਬਾਦਲ ਨੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਕੀਤੀ ਮੰਗ

Sukhbir Badal Demands Investigation : ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਇੱਕ ਦਲਿਤ ਲੜਕੀ ਨਾਲ ਹੋਈ ਦਰਿੰਦਗੀ ਦੇ ਮਾਮਲੇ ਪੂਰੇ ਦੇਸ਼ ਵਿੱਚ...

ਖੇਤੀ ਬਿੱਲ : ਸੰਵੇਦਨਸ਼ੀਲ ਮੁੱਦਿਆਂ ‘ਤੇ ਟਕਰਾਅ ਦੀ ਬਜਾਏ ਆਮ ਸਹਿਮਤੀ ਦੀ ਨੀਤੀ ਅਪਣਾਓ : ਪ੍ਰਕਾਸ਼ ਸਿੰਘ ਬਾਦਲ

Adopt Consensus Instead : ਚੰਡੀਗੜ੍ਹ : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਕਾਂਗਰਸ, ਆਮ ਆਦਮੀ ਪਾਰਟੀ ਤੇ...

ਸ਼੍ਰੋਅਦ ਨੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪੰਜਾਬ ਵਿੱਚ ਤਿੰਨ ਤਖਤਾਂ ਤੋਂ ਸ਼ਰੂ ਕੀਤਾ ਕਿਸਾਨ ਮੋਰਚਾ

SAD launches Kisan Morcha : ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ...

ਤਿੰਨ ਤਖਤਾਂ ਤੋਂ ਕੱਢੇ ਜਾ ਰਹੇ ਕਿਸਾਨੀ ਮਾਰਚ ‘ਚ ਦੋ ਲੱਖ ਲੋਕ ਹਿੱਸਾ ਲੈਣਗੇ : SAD

Two lakh people : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਵੱਲੋਂ ਕੱਲ੍ਹ 1 ਅਕਤੂਬਰ ਨੂੰ ਤਿੰਨਾਂ ਤਖ਼ਤਾਂ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ ਵਿਚ 40 ਹਜ਼ਾਰ ਵਾਹਨਾਂ...

ਕਿਸਾਨਾਂ ਦੇ ਹੱਕ ’ਚ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਐਲਾਨੇ ਸੂਬੇ ’ਚ ਸਰਕਾਰੀ ਮੰਡੀ : ਹਰਸਿਮਰਤ ਬਾਦਲ

Government should announce : ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਿੰਡ ਗਿਲਪੱਟੀ ਵਿੱਚ ਅਕਾਲੀ...

1 ਅਕਤੂਬਰ ਨੂੰ ਕੱਢਿਆ ਜਾਣ ਵਾਲਾ ਰੋਸ ਮਾਰਚ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ : ਸੁਖਬੀਰ ਬਾਦਲ

The protest march : ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸੰਗਰੂਰ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ‘ਚ ਵਰਕਰਾਂ ਨਾਲ...

ਖੇਤੀ ਬਿੱਲ : ਅਕਾਲੀ ਦਲ ਵੱਲੋਂ ਚੰਡੀਗੜ੍ਹ ਤੋਂ ਬਾਅਦ ਦਿੱਲੀ ਨੂੰ ਘੇਰਿਆ ਜਾਵੇਗਾ : ਹਰਸਿਮਰਤ ਕੌਰ ਬਾਦਲ

Akali Dal To : ਜ਼ੀਰਾ : ਪੰਜਾਬ ‘ਚ ਖੇਤੀ ਬਿੱਲਾਂ ਨੂੰ ਲੈ ਕੇ ਵਿਰੋਧ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਕੱਲ੍ਹ...

1 ਅਕਤੂਬਰ ਨੂੰ ਕੱਢੇ ਜਾਣ ਵਾਲੇ ਰੋਸ ਮਾਰਚ ਦਾ ਵੱਡਾ ਕਾਫਲਾ ਹਲਕਾ ਮਜੀਠਾ ਤੋਂ ਹੋਵੇਗਾ ਰਵਾਨਾ : ਮਜੀਠੀਆ

Large convoy of : ਅੰਮ੍ਰਿਤਸਰ: ਪੂਰੇ ਸੂਬੇ ‘ਚ ਖੇਤੀ ਬਿੱਲਾਂ ਦਾ ਮੁੱਦਾ ਬਹੁਤ ਗਰਮਾਇਆ ਪਿਆ ਹੈ। ਕਿਸਾਨਾਂ ਵੱਲੋਂ ਇਨ੍ਹਾਂ ਖਿਲਾਫ ਲਗਾਤਾਰ ਧਰਨੇ...

ਸੁਖਬੀਰ ਬਾਦਲ ਨੇ ਕੈਪਟਨ ਤੋਂ ਕਿਸਾਨ ਬਿੱਲਾਂ ਦੇ ਮੁੱਦੇ ‘ਤੇ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਮੰਗ

Mr. Sukhbir Badal : ਗੁਰਦਾਸਪੁਰ : ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਪੂਰੀ ਤਰ੍ਹਾਂ ਤੋਂ ਮੋਰਚਾ ਖੋਲ੍ਹ...

ਬੀਬੀ ਹਰਸਿਮਰਤ ਕੌਰ ਬਾਦਲ ਅੱਜ ਪਹੁੰਚਣਗੇ ਫਰੀਦਕੋਟ, ਕੀਤਾ ਜਾਵੇਗਾ ਸਨਮਾਨਿਤ

Harsimrat Kaur Badal arrive: ਪੰਜਾਬ ਵਿੱਚ ਕਿਸਾਨਾਂ ਵੱਲੋਂ ਖੇਤੀ ਬਿੱਲ ਪਾਸ ਕਰਨ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।  ਜਿਸ ਕਾਰਨ ਕਿਸਾਨਾਂ ਵੱਲੋਂ...

ਸੁਖਬੀਰ ਬਾਦਲ ਨੇ ਖੇਤੀ ਬਿੱਲਾਂ ਨੂੰ ਮਨਜ਼ੂਰੀ ਮਿਲਣ ਨੂੰ ਦੱਸਿਆ ਮੰਦਭਾਗਾ

Sukhbir badal expressed : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਤਿੰਨ ਖੇਤੀ ਬਿੱਲਾਂ ਅਤੇ...

SAD ਕਿਸਾਨਾਂ ਦੀ ਅਗਵਾਈ ਕਰਨ ਲਈ ਹਮੇਸ਼ਾ ਹੈ ਤਿਆਰ : ਸੁਖਬੀਰ ਬਾਦਲ

SAD is ready : ਰੋਪੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਰੋਪੜ ਵਿਖੇ ਹੋਈ ਮੀਟਿੰਗ ਦੌਰਾਨ ਕਿਹਾ ਕਿ ਉਹ 1 ਅਕਤੂਬਰ ਨੂੰ...

ਸ. ਸੁਖਬੀਰ ਬਾਦਲ ਅੱਜ ਫਗਵਾੜਾ ਵਿਖੇ ਵਰਕਰਾਂ ਨਾਲ ਅਗਲੀ ਰਣਨੀਤੀ ਤੈਅ ਕਰਨ ਸਬੰਧੀ ਕਰਨਗੇ ਮੀਟਿੰਗ

Mr. Sukhbir Badal : ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਸੀ. ਐੱਮ. ਸ. ਸੁਖਬੀਰ ਸਿੰਘ ਬਾਦਲ ਐਤਵਾਰ ਨੂੰ ਫਗਵਾੜਾ ਦੇ ਗੁਰਦੁਆਰਾ...

ਇਹ ਵਾਜਪਾਈ ਜੀ ਅਤੇ ਬਾਦਲ ਸਾਹਿਬ ਦੇ ਸੁਪਨਿਆਂ ਦਾ NDA ਨਹੀਂ ਹੈ : ਹਰਸਿਮਰਤ ਬਾਦਲ

This is not : ਚੰਡੀਗੜ੍ਹ : SAD ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਵਿਵਾਦਗ੍ਰਸਤ ਖੇਤੀ ਬਿੱਲਾਂ ‘ਤੇ ਗਠਜੋੜ ਛੱਡਣ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੇ...

ਸ਼੍ਰੋਮਣੀ ਅਕਾਲੀ ਦਲ ਨੇ ਕਾਲੇ ਕਨੂੰਨ ਲੈ ਕੇ ਭਾਜਪਾ ਨਾਲ ਗਠਜੋੜ ਤੋੜਿਆ

Shiromani Akali Dal broke alliance: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਵੱਡਾ ਐਲਾਨ ਕਰਦਿਆਂ ਕੇਂਦਰ ਸਰਕਾਰ ਦੀਆਂ ਕਿਸਾਨ...

ਪਟਿਆਲਾ : SAD ਦੀ 1 ਅਕਤੂਬਰ ਨੂੰ ਹੋਣ ਵਾਲੇ ਕਿਸਾਨ ਮਾਰਚ ਸਬੰਧੀ ਹੋਈ ਮੀਟਿੰਗ

Shiromani Akali Dal : ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ‘ਚ...

ਖੇਤੀ ਬਿੱਲ : ਅਕਾਲੀ ਦਲ ਦੇ ਇੱਕ ਬੰਬ ਨੇ ਮੋਦੀ ਨੂੰ ਹਿਲਾ ਦਿੱਤਾ : ਸੁਖਬੀਰ ਬਾਦਲ

Akali Dal bomb : ਮੁਕਤਸਰ : ਖੇਤੀ ਬਿੱਲ ਨੂੰ ਲੈ ਕੇ ਦੇਸ਼ ਭਰ ‘ਚ ਜਾਰੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਅੱਜ ਕੇਂਦਰ ਦੀ ਮੋਦੀ ਸਰਕਾਰ ‘ਤੇ ਉਸ ਨੂੰ ਹੀ...

ਫਤਿਹਗੜ੍ਹ ਸਾਹਿਬ : ਸ. ਦੀਦਾਰ ਸਿੰਘ ਭੱਟੀ ਦੀ ਅਗਵਾਈ ‘ਚ SAD ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ‘ਚ ਦਿੱਤਾ ਗਿਆ ਧਰਨਾ

Didar Singh Bhatti : ਫਤਿਹਗੜ੍ਹ ਸਾਹਿਬ : ਦੀਦਾਰ ਸਿੰਘ ਭੱਟੀ ਹਲਕਾ ਇੰਚਾਰਜ ਹਲਕਾ ਇੰਚਾਰਜ (ਬੀ) ਨੇ ਜੀਟੀ ਰੋਡ ਸਰਹਿੰਦ ਵਿਖੇ ਮਾਧੋ ਪੁਰ ਚੌਕ ਵਿਖੇ ਧਰਨਾ...

ਸ. ਸੁਖਬੀਰ ਤੇ ਹਰਸਿਮਰਤ ਬਾਦਲ ਟਰੈਕਟਰ ‘ਤੇ ਸਵਾਰ ਹੋ ਕੇ ਪੁੱਜੇ ਧਰਨੇ ‘ਚ, ਦਿੱਤਾ ਕਿਸਾਨਾਂ ਦਾ ਸਾਥ

Along with political : ਮੁਕਤਸਰ : ਸੂਬੇ ਭਰ ‘ਚ ਤਿੰਨ ਖੇਤੀ ਬਿੱਲਾਂ ਦਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਸਿਆਸੀ ਪਾਰਟੀ ਵਲੋਂ ਵੱਡੇ ਪੱਧਰ...

ਕਿਸਾਨਾਂ ਦੇ ਹਿਤਾਂ ਲਈ ਅਕਾਲੀ ਹਰ ਕੁਰਬਾਨੀ ਲਈ ਤਿਆਰ : ਲੋਧੀਨੰਗਲ  

Akali ready for : ਮੁਕੇਰੀਆਂ ‘ਚ ਜਲੰਧਰ ਪਠਾਨਕੋਟ ਮੁੱਖ ਮਾਰਗ ‘ਤੇ ਮੁਕੇਰੀਆਂ ਦੇ ਭੰਗਾਲਾ ਚੁੰਗੀ ‘ਤੇ ਅਕਾਲੀ ਦਲ ਦੇ ਯੂਥ ਦੇ ਜਨਰਲ ਸਕੱਤਰ...

ਪੰਜਾਬ ‘ਚ ਵਪਾਰੀਆਂ ਨੇ ਦਿੱਤਾ ਕਿਸਾਨਾਂ ਦਾ ਸਾਥ, ਬਾਜ਼ਾਰ ਤੇ ਪੈਟਰੋਲ ਪੰਪ ਰਹੇ ਬੰਦ

Traders support farmers : ਕੇਂਦਰ ਸਰਕਾਰ ਵੱਲੋਂ ਬਣਾਏ ਗਏ ਆਰਡੀਨੈਂਸਾਂ ਖੇਤੀ ਵਿਰੋਧੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ...

ਭਾਰਤ ਬੰਦ: ਅੱਜ ਖੇਤੀਬਾੜੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਦੇ ਭਾਰਤ ਬੰਦ ਨੂੰ ਵਿਰੋਧੀ ਪਾਰਟੀਆਂ ਦਾ ਮਿਲ ਰਿਹਾ ਹੈ ਪੂਰਾ ਸਮਰਥਨ

bharat bandh against farm bills: ਦਿੱਲੀ: ਅੱਜ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਗਏ ਖੇਤੀ ਬਿੱਲ ਦੇ ਵਿਰੋਧ ਵਿੱਚ ਕਿਸਾਨ ਸੰਗਠਨ ਨੇ ਦੇਸ਼ ਭਰ ਵਿੱਚ ਭਾਰਤ...

ਕਿਸਾਨਾਂ ਦੀ ਪਿੱਠ ’ਤੇ ਵਾਰ ਕਰਕੇ ਮਨਪ੍ਰੀਤ ਹੁਣ ਬਣ ਰਹੇ ਕਿਸਾਨ ਹਿਤੈਸ਼ੀ : SAD

Manpreet is now becoming a farmer friendly : ਸ਼੍ਰੋਮਣੀ ਅਕਾਲੀ ਦਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਕਿਸਾਨ ਵਿਰੋਧੀ ਆਰਡੀਨੈਂਸਾਂ ਬਾਰੇ ਦਿੱਤੇ...

ਹਰਸਿਮਰਤ ਕੌਰ ਨੇ ਜੰਮੂ-ਕਸ਼ਮੀਰ ਦੇ ਭਾਸ਼ਾ ਬਿੱਲ ‘ਤੇ ਕੇਂਦਰ ਦਾ ਘਿਰਾਓ ਕਰਦਿਆਂ ਕਿਹਾ -13 ਲੱਖ ਪੰਜਾਬੀਆਂ ਨੂੰ ਕੀਤਾ ਗਿਆ ਨਜ਼ਰ ਅੰਦਾਜ਼

harsimrat kaur badal says: ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਫਿਰ ਮੋਦੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਇਸ ਵਾਰ ਉਨ੍ਹਾਂ ਨੇ...

ਸੁਖਬੀਰ ਬਾਦਲ ਨੇ ਸੰਸਦ ‘ਚ ਪੰਜਾਬੀ ਭਾਸ਼ਾ ਦੇ ਸਮਰਥਨ ‘ਚ ਜੰਮੂ-ਕਸ਼ਮੀਰ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ‘ਤੇ ਪ੍ਰਗਟਾਇਆ ਦੁੱਖ

Mr. SUKHBIR BADAL : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਜਿਸ ਤਰ੍ਹਾਂ ਤੋਂ ਜੰਮੂ-ਕਸ਼ਮੀਰ ਰਾਜਭਾਸ਼ਾ ਬਿੱਲ 2020 ਨੂੰ ਸੰਸਦ ‘ਚ ਦਬਾਇਆ...

ਸ. ਸੁਖਬੀਰ ਬਾਦਲ ਨੇ ਕੈਪਟਨ ਨੂੰ ਕਿਹਾ-ਪੰਜਾਬ ਦੇ ਸਾਰੇ ਰਾਜਾਂ ਨੂੰ ਖੇਤੀਬਾੜੀ ਉਤਪਾਦਾਂ ਲਈ ਇੱਕ “ਪ੍ਰਮੁੱਖ ਮਾਰਕੀਟ ਯਾਰਡ” ਘੋਸ਼ਿਤ ਕੀਤਾ ਜਾਵੇ

Mr. SUKHBIR CALLS : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ...

ਹਰਸਿਮਰਤ ਬਾਦਲ ਨੇ ਕਿਸਾਨ ਬਿੱਲ ਬਾਰੇ ਰਾਸ਼ਟਰਪਤੀ ਨੂੰ ਅਪੀਲ ਕਰਦਿਆਂ ਕਿਹਾ- ‘ਅਨੰਦਾਤਾਵਾਂ ਦੀ ਸੁਣੋ ਆਵਾਜ਼’

harsimrat kaur urges president ramnath kovind: ਨਵੀਂ ਦਿੱਲੀ: ਕਿਸਾਨ ਬਿੱਲ ਨੂੰ ਲੈ ਕੇ ਕਿਸਾਨਾਂ ਵਿੱਚ ਅਸੰਤੁਸ਼ਟੀ ਕਾਰਨ ਕੇਂਦਰ ਵਿੱਚ ਐਨਡੀਏ ਸਰਕਾਰ ਵਿੱਚ ਕੈਬਨਿਟ...

SAD ਨੇ ਖੇਤੀ ਬਿੱਲਾਂ ਦੇ ਵਿਰੋਧ ‘ਚ ਕੀਤਾ ਚੱਕਾ ਜਾਮ ਦਾ ਐਲਾਨ, 1 ਅਕਤੂਬਰ ਨੂੰ ਕੱਢੀ ਜਾਵੇਗੀ ਵਿਸ਼ਾਲ ਰੈਲੀ

SAD announces Chakka : ਐਤਵਾਰ ਨੂੰ ਕੇਂਦਰ ਵੱਲੋਂ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਖੇਤੀ ਬਿੱਲਾਂ ਨੂੰ ਪਾਸ ਕਰ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ...

SAD ਨੇ ਕੇਂਦਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਕੀਤੇ ਵਾਧੇ ਨੂੰ ਕੀਤਾ ਰੱਦ

SAD rejects Centre’s : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਕੇਂਦਰ ਵੱਲੋਂ ਐਲਾਨੇ ਜਾਣ ਵਾਲੇ ਸੀਜ਼ਨ ਲਈ ਕਣਕ ਦੇ...

SAD ਨੇ ਕਿਸਾਨਾਂ ਨਾਲ ਸਬੰਧਤ ਬਿੱਲਾਂ ਬਾਰੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ

The SAD submitted : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ SAD ਵਫਦ ਰਾਸ਼ਟਰਪਤੀ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ...

ਹਰਸਿਮਰਤ ਨੇ ਭਗਵੰਤ ਮਾਨ ਦੀ ਬਣਾਈ ਰੇਲ, ਕਿਹਾ ਸ਼ਰਾਬ ਨਾਲ ਡੱਕੇ ਨੂੰ ਸੰਸਦ ‘ਚ ਪਈ ਵੋਟ ਦਾ ਨਹੀਂ ਪਤਾ

Harsimrat said the : ਖੇਤੀ ਬਿੱਲਾਂ ਸਬੰਧੀ ਅਸਤੀਫੇ ਤੋਂ ਬਾਅਦ ਅੱਜ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਤੋਂ ਸਵਾਲ ਪੁੱਛੇ...

ਖੇਤੀ ਬਿੱਲ ਮਾਮਲੇ ‘ਚ ਸੁਖਬੀਰ ਬਾਦਲ ਅਤੇ SAD ਨੇਤਾ ਅੱਜ ਰਾਸ਼ਟਰਪਤੀ ਨੂੰ ਮਿਲਣਗੇ

Sukhbir Badal and : ਚੰਡੀਗੜ੍ਹ : ਸੰਸਦ ‘ਚ ਖੇਤੀ ਬਿੱਲਾਂ ਦੇ ਪਾਸ ਹੋ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਵਿਰੋਧ ਤੇਜ਼ ਕਰ ਦਿੱਤਾ ਹੈ। ਖੇਤੀ...

ਅਸਤੀਫੇ ਤੋਂ ਬਾਅਦ ਹਰਸਿਮਰਤ ਬਾਦਲ ਨੇ ਦਿੱਤਾ ਇਹ ਪਹਿਲਾ ਬਿਆਨ

This was the : ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਦੇ ਬਾਅਦ ਹਰਸਿਮਰਤ ਕੌਰ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ ਜਿਸ ‘ਚ ਉਨ੍ਹਾਂ ਨੇ...

ਸ਼੍ਰੋਮਣੀ ਅਕਾਲੀ ਦਲ ਪੰਜਾਬ ‘ਚ ਇਕੱਲੇ ਚੋਣ ਲੜਨ ਦੇ ਸਮਰੱਥ : ਬਲਵਿੰਦਰ ਭੂੰਦੜ

Shiromani Akali Dal : ਕੱਲ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨਾਂ ਲਈ ਅਸਤੀਫਾ ਦੇ ਦਿੱਤਾ ਗਿਆ। ਇਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ...

ਅਗਲੀ ਕਾਰਵਾਈ ਦਾ ਫੈਸਲਾ ਸਾਡੀ ਪਾਰਟੀ ਕਰੇਗੀ : ਸੁਖਬੀਰ ਬਾਦਲ

The next course : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ “ਕਿਸਾਨ ਵਿਰੋਧੀ ਕਾਨੂੰਨ” ਬਾਰੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੇ ਕੁਝ ਘੰਟੇ ਬਾਅਦ,...

ਰਾਸ਼ਟਰਪਤੀ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਕੀਤਾ ਸਵੀਕਾਰ, ਹੁਣ ਨਰਿੰਦਰ ਸਿੰਘ ਤੋਮਰ ਨੂੰ ਦਿੱਤਾ ਗਿਆ ਮੰਤਰਾਲੇ ਦਾ ਚਾਰਜ

President accepts Harsimrat Badal’s resignation : ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ...

3 ਖੇਤੀ ਆਰਡੀਨੈਂਸ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਤਬਾਹ ਕਰ ਦੇਣਗੇ : ਸੁਖਬੀਰ ਬਾਦਲ

3 Agriculture Ordinance : ਕੇਂਦਰੀ ਕੈਬਨਿਟ ਤੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਤੋਂ ਪਹਿਲਾਂ ਉਨ੍ਹਾਂ ਦੇ ਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ....

ਕਰਨ ਜੌਹਰ ਦੀ ਪਾਰਟੀ ਵਿੱਚ Drugs ਇਸਤੇਮਾਲ ਕਰਨ ਦਾ ਇਲਜ਼ਾਮ, ਮਨਜਿੰਦਰ ਸਿੰਘ ਸਿਰਸਾ ਨੇ ਕੀਤੀ NCB ਨੂੰ ਸ਼ਿਕਾਇਤ ਦਰਜ

akali dal leader sirsa files complaint NCB:ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਨਸ਼ਿਆਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਸੜਕ ਤੋਂ ਸੰਸਦ ਤੱਕ ਬਹਿਸ ਸ਼ੁਰੂ ਹੋ ਗਈ...

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਕਿਸਾਨ ਆਰਡੀਨੈਂਸ ਦਾ ਵਿਰੋਧ ਕਰਦਿਆਂ ਕਿਹਾ- ਇਹ ਅੰਨਦਾਤਾ ਦੇ ਖਿਲਾਫ

shiromani akali dal opposes new farm bills: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਕਿਹਾ, “ਸਰਕਾਰ ਨੂੰ ਸ਼੍ਰੋਮਣੀ ਅਕਾਲੀ ਦਲ...

ਸੁਖਬੀਰ ਬਾਦਲ ਵੱਲੋਂ ਜੰਮੂ ਕਸ਼ਮੀਰ ‘ਚ ਪੰਜਾਬੀ ਦਾ ਸਰਕਾਰੀ ਭਾਸ਼ਾ ਦਾ ਦਰਜਾ ਬਹਾਲ ਕਰਨ ਦੀ ਅਪੀਲ

Sukhbir Badal Appeals: ਚੰਡੀਗੜ, 15 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਅਪੀਲ ਕੀਤੀ ਕਿ ਕੇਂਦਰ ਸ਼ਾਸਤ ਪ੍ਰਦੇਸ਼...

ਗਹਿਲੋਤ ਨੇ ਹਰਸਿਮਰਤ ਬਾਦਲ ਨੂੰ ਚਿੱਠੀ ਲਿਖ ਕੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੀ ਜਾਂਚ ਸਬੰਧੀ ਦਿੱਤੀ ਜਾਣਕਾਰੀ

Gehlot writes letter : ਚੰਡੀਗੜ੍ਹ : ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਲੈਕੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਥਾਵਰ ਚੰਦ ਗਹਿਲੋਤ ਨੇ...

ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਭੁੱਲਰ ਕੋਰੋਨਾ ਦੀ ਭੇਟ ਚੜ੍ਹੇ

Senior Akali leader : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਵੱਡੇ-ਵੱਡੇ ਰਾਜਨੀਤਕ ਵੀ ਇਸ ਦੀ ਪਕੜ ਤੋਂ ਆਪਣੇ ਆਪ ਨੂੰ ਬਚਾ ਨਹੀਂ ਸਕੇ। ਅੱਜ...

ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਆਰਡੀਨੈਂਸਾਂ ਸਬੰਧੀ ਸਾਰੇ ਭੁਲੇਖੇ ਦੂਰ ਕਰਨ ਤੋਂ ਬਾਅਦ ਹੀ ਸੰਸਦ ‘ਚ ਪੇਸ਼ ਕਰਨ ਦੀ ਕੀਤੀ ਅਪੀਲ

Shiromani Akali Dal : 3 ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਟੈਂਡ ‘ਚ ਬਦਲਾਅ ਕੀਤਾ ਹੈ। ਸ਼ਨੀਵਾਰ ਨੂੰ ਕੋਰ ਕਮੇਟੀ ਦੀ...

ਬੀਬਾ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਾਸਤੇ FCRA ਦੀ ਪ੍ਰਵਾਨਗੀ ਲਈ PM ਤੇ ਗ੍ਰਹਿ ਮੰਤਰੀ ਦਾ ਕੀਤਾ ਧੰਨਵਾਦ

Biba Badal thanked : ਗ੍ਰਹਿ ਮੰਤਰਾਲਾ ਨੇ ਸ੍ਰੀ ਦਰਬਾਰ ਸਾਹਿਬ ਨੂੰ ਵਿਦੇਸ਼ੀ ਅੰਸ਼ਦਾਨ ਰੈਗੂਲੇਸ਼ਨ ਐਕਟ (FCRA), 2010 ਅਧੀਨ ਰਜਿਸਟ੍ਰੇਸ਼ਨ ਦੀ ਇਜਾਜ਼ਤ ਦੇ ਦਿੱਤੀ...

ਸਾਬਕਾ ਵਿਧਾਇਕ ਨਿਰਮਲ ਸਿੰਘ ਨੇ ਸਕਾਲਰਸ਼ਿਪ ਘਪਲੇ ਸਬੰਧੀ ਦਿੱਤਾ ਇਹ ਬਿਆਨ

Former MLA Nirmal : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਹਾਈਕੋਰਟ ਦੇ ਜੱਜ ਰਹੇ ਨਿਰਮਲ ਸਿੰਘ ਨੇ ਮੰਗ ਕੀਤੀ ਹੈ ਕਿ ਸਕਾਲਰਸ਼ਿਪ ਘਪਲੇ ‘ਤੇ...

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਪੰਜ ਤੱਤ ‘ਚ ਹੋਏ ਵਿਲੀਨ

The former chief : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਸ. ਹਰਚਰਨ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 76...

ਕੇਂਦਰ ਵਲੋਂ ਦਿੱਤੇ ਜਾਣ ਵਾਲੇ ਰਾਸ਼ਨ ਨੂੰ ਜਲਦ ਹੀ ਗਰੀਬਾਂ ਤੇ ਲੋੜਵੰਦਾਂ ‘ਚ ਵੰਡਿਆ ਜਾਵੇ: ਹਰਸਿਮਰਤ ਕੌਰ ਬਾਦਲ

Ration to be : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੋ ਰਾਸ਼ਨ ਕੇਂਦਰ ਵਲੋਂ ਪੰਜਾਬ...

ਖੇਤੀਬਾੜੀ ਆਰਡੀਨੈਂਸ ‘ਤੇ ਗੁੰਮਰਾਹ ਨਾ ਕਰੇ ਕੈਪਟਨ ਸਰਕਾਰ, ਸੁਖਬੀਰ ਬਾਦਲ ਨੇ ਤੱਥਾਂ ਦੇ ਆਧਾਰ ‘ਤੇ ਠੋਕੀ ਕਾਂਗਰਸ

Don’t mislead on : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 28 ਅਗਸਤ ਨੂੰ ਬੁਲਾਏ ਜਾਣ ਵਾਲੇ ਸੈਸ਼ਨ ਬਾਰੇ ਦੱਸਦਿਆਂ ਕਿਹਾ ਕਿ ਕਾਂਗਰਸ...

ਬੀਬੀ ਜਗੀਰ ਕੌਰ ਵਲੋਂ ਲੜਕੀਆਂ ਨੂੰ ਵਿਸ਼ਵ ਪੱਧਰ ਦੀ ਕੋਚਿੰਗ ਦੇਣ ਲਈ ਸਪੋਰਟਸ ਅਕੈਡਮੀਆਂ ਦੀ ਸਥਾਪਨਾ ਦਾ ਐਲਾਨ

Establishment Of Sports : ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅਕਾਲੀ ਦਲ ਲੜਕੀਆਂ ਨੂੰ ਕੌਮੀ ਤੇ ਕੌਮਾਂਤਰੀ...

ਗਾਂਧੀ ਪਰਿਵਾਰ ਦੇ ਸਮਰਥਨ ‘ਚ ਯੂ ਪੀ ਕਾਂਗਰਸ, ਪੱਤਰ ਲਿਖਣ ਵਾਲੇ 23 ਨੇਤਾਵਾਂ ਨਾਲ ਜ਼ਾਹਰ ਕੀਤੀ ਨਾਰਾਜ਼ਗੀ

UP Congress: ਕਾਂਗਰਸ ਵਿਚ 23 ਨੇਤਾਵਾਂ ਵੱਲੋਂ ਪਾਰਟੀ ਵਿਚ ਇਨਕਲਾਬੀ ਤਬਦੀਲੀ ਲਈ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਤੋਂ ਬਾਅਦ...

SGPC ਦੇ ਪ੍ਰਧਾਨ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਕੇਂਦਰ ਸਰਕਾਰ ਤੋਂ ਕੀਤੀ ਮੰਗ

SGPC President demands : ਤਲਵੰਡੀ ਸਾਬੋ : ਪਿਛਲੇ ਕੁਝ ਸਮੇਂ ਤੋਂ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਧਾਰਮਿਕ ਸੰਸਥਾਵਾਂ ਨੂੰ ਖੋਲ੍ਹ...

ਸ. ਸੁਖਬੀਰ ਬਾਦਲ ਨੇ ਫਾਜ਼ਿਲਕਾ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਲਈ ਵਿੱਤੀ ਮਦਦ ਦੇਣ ਦੀ ਕੀਤੀ ਅਪੀਲ

S. Sukhbir Singh : ਸ. ਸੁਖਬੀਰ ਸਿੰਘ ਬਾਦਲ ਨੇ ਫਾਜ਼ਿਕਲਾ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਦੀ ਸਥਾਪਨਾ ਕਰਨ ਲਈ 100 ਕਰੋੜ ਰੁਪਏ ਰਕਮ ਦੇਣ ਦੀ ਵਿੱਤ ਕਮਿਸ਼ਨ...

ਅਕਾਲੀ ਆਗੂ ਸ. ਗੁਰਤੇਜ ਸਿੰਘ ਗਿੱਲ ਦੇ ਸਪੁੱਤਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

Akali leader S. : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਗੁਰਤੇਜ ਸਿੰਘ ਗਿੱਲ ਦੇ ਸਪੁੱਤਰ ਸ. ਹਰਕੀਰਤ ਸਿੰਘ ਗਿੱਲ ਦੀ ਅੱਜ...

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 22 ਜਿਲ੍ਹਾ ਪ੍ਰਧਾਨਾਂ ਦਾ ਐਲਾਨ

Bibi Jagir Kaur : ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਇਸਤਰੀ ਅਕਾਲੀ ਦਲ ਦੇ...

SAD ਨੇ ਹਾਈ ਕੋਰਟ ਨੂੰ ਕੀਤੀ ਅਪੀਲ, ਰੇਤ ਮਾਫੀਆ ਖਿਲਾਫ਼ CBI ਜਾਂਚ ਦਾ ਦਾਇਰਾ ਸਾਰੇ ਸੂਬੇ ਤੱਕ ਵਧਾਇਆ ਜਾਵੇ

SAD seek CBI probe: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਦਾ ਸਵਾਗਤ ਕੀਤਾ ਜਿਸ ਰਾਹੀਂ ਅਦਾਲਤ ਨੇ ਰੋਪੜ...

ਅਕਾਲੀ ਨੇਤਾ ਬਲਜੀਤ ਸਿੰਘ ਨੀਲਾਮਹਿਲ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

Akali leader Baljit : ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਲਜੀਤ ਸਿੰਘ ਨੀਲਾਮਹਿਲ ਦਾ ਐਤਵਾਰ...

ਖੰਨਾ ਵਿਖੇ ਰੋਸ ਧਰਨੇ ਵਿੱਚ ਪੁੱਜੇ ਸ. ਸੁਖਬੀਰ ਸਿੰਘ ਬਾਦਲ

Arrived at Khanna : ਅੱਜ ਸ. ਸੁਖਬੀਰ ਸਿੰਘ ਬਾਦਲ ਜ਼ਹਿਰੀਲੀ ਸ਼ਰਾਬ ਮਾਫੀਏ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਖੰਨਾ ਵਿਖੇ ਪੁੱਜੇ। ਇਸ ਮੌਕੇ ਸੂਬੇ ਵਿਚ...

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ

Bibi Jagir Kaur Announces : ਚੰਡੀਗੜ੍ਹ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥਬੰਦਕ ਢਾਂਚੇ ਵਿੱਚ...

ਹਰਸਿਮਰਤ ਬਾਦਲ ਨੇ ਕਿੰਨੂ ਉਤਪਾਦਕ ਕਿਸਾਨਾਂ ਲਈ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਕੀਤੀ ਅਪੀਲ

Harsimrat Badal appeals to run : ਚੰਡੀਗੜ੍ਹ : ਪੰਜਾਬ, ਰਾਜਸਥਾਨ ਤੇ ਹਰਿਆਣਾ ਦੇ ਕਿੰਨੂੰ ਉਤਪਾਦਕ ਕਿਸਾਨਾਂ ਦੇ ਹਿੱਤ ਵਿਚ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ...

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅਕਾਲੀਆਂ ਨੇ ਸੋਨੀਆ ਗਾਂਧੀ ਦੀ ਕੋਠੀ ਘੇਰਨ ਦਾ ਫ਼ੈਸਲਾ ਕੀਤਾ ਮੁਲਤਵੀ

akali dal protest against sonia gandhi: ਸ਼੍ਰੋਮਣੀ ਅਕਾਲੀ ਦਲ ਨੇ 11 ਅਗਸਤ ਨੂੰ ਦਿੱਲੀ ਵਿੱਚ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਸਾਹਮਣੇ ਕੀਤੇ ਜਾਣ ਵਾਲੇ ਸੰਕੇਤਕ...

ਜ਼ਹਿਰੀਲੀ ਸ਼ਰਾਬ ‘ਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ : ਮਜੀਠੀਆ

majithia on liquor: ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਅੱਜ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਘਰ ਪਹੁੰਚੇ। ਉਨ੍ਹਾਂ ਲੋਕਾਂ ਦੀ...

ਸ਼੍ਰੋਮਣੀ ਅਕਾਲੀ ਦਲ ਜ਼ਹਿਰੀਲੀ ਸ਼ਰਾਬ ਮਾਮਲੇ ’ਚ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਦੇਵੇਗੀ ਧਰਨਾ

SAD to stage dharna : ਚੰਡੀਗੜ੍ਹ : ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ’ਤੇ ਸਿਆਸਤ ਹੋਰ ਵੀ ਗਰਮਾ ਗਈ ਹੈ।...

SAD-BJP ਨੇ ਕੈਪਟਨ ਸਰਕਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ

SAD BJP demands dismissal : ਚੰਡੀਗੜ੍ਹ : ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਆਮ ਆਦਮੀ ਪਾਰਟੀ ਦੇ ਦੋ ਦਰਜਨ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ

Two dozen Aam :ਕੁਝ ਦਿਨ ਪਹਿਲਾਂ ਸ਼੍ਰੋਮਣੀ ਯੂਥ ਅਕਾਲੀ ਦਲ ਨੇ ਯੂਥ ਚੇਤਨਾ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸੇ ਮੁਹਿੰਮ ਤਹਿਤ ਬਰਨਾਲਾ ਵਿਖੇ ਆਮ...

ਨਕਲੀ ਸ਼ਰਾਬ ਤ੍ਰਾਸਦੀ ਦੀ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਕੈਪਟਨ ਦੇਣ ਅਸਤੀਫਾ: ਸੁਖਬੀਰ ਸਿੰਘ ਬਾਦਲ

Punjab illicit liquor tragedy: ਤਰਨਤਾਰਨ: ਨਕਲੀ ਸ਼ਰਾਬ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ...

ਸ. ਸੁਖਬੀਰ ਬਾਦਲ ਨੇ ਬਠਿੰਡਾ ਦੇ ਰਾਫੇਲ ਪਾਇਲਟ ਰਣਜੀਤ ਸਿੰਘ ਨਾਲ ਫੋਨ ‘ਤੇ ਕੀਤੀ ਗੱਲਬਾਤ

Phone conversation with : ਬੀਤੇ ਦਿਨ ਫਰਾਂਸ ਤੋਂ 7300 ਕਿਲੋਮੀਟਰ ਦਾ ਸਫਰ ਤੈਅ ਕਰਕੇ 5 ਰਾਫੇਲ ਲੜਾਕੂ ਜਹਾਜ਼ ਬੀਤੇ ਦਿਨ ਅੰਬਾਲਾ ਏਅਰਬੇਸ (ਹਰਿਆਣਾ) ’ਤੇ...

ਸੁਖਬੀਰ ਬਾਦਲ ਨੇ SSP ਨੂੰ ਡੇਰਾ ਸਮਰਥਕ ਵੀਰਪਾਲ ਕੌਰ ਖਿਲਾਫ ਦਿੱਤੀ ਸ਼ਿਕਾਇਤ

Sukhbir Badal lodges complaint : ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਪੁਲਿਸ ਨੂੰ ਇਕ ਸ਼ਿਕਾਇਤ ਦੇ ਕੇ ਡੇਰਾ ਸਿਰਸਾ ਦੀ ਹਮਾਇਤੀ ਵੀਰਪਾਲ ਕੌਰ...

ਬੀਬਾ ਹਰਸਿਮਰਤ ਬਾਦਲ ਦੇ ਜਨਮ ਦਿਨ ’ਤੇ PM ਮੋਦੀ ਨੇ ਦਿੱਤੀ ਵਧਾਈ

PM Modi congratulates Biba : ਕੇਂਦਰੀ ਫੂਡ ਐਂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਜਨਮ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ...

ਗੁਰਪ੍ਰਤਾਪ ਵਡਾਲਾ ਬਣੇ ਕਿਸਾਨ ਵਿੰਗ ਦੇ ਸਕੱਤਰ ਜਨਰਲ

Gurpartap Wadala becomes Secretary : ਚੰਡੀਗੜ੍ਹ : ਵਿਧਾਨ ਸਭਾ ਹਲਕਾ ਨਕਦੋਰ ਤੋਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ...

ਸੁਖਬੀਰ ਬਾਦਲ ਨੂੰ ਜਨਮ ਦਿਨ ’ਤੇ ਪਤਨੀ ਹਰਸਿਮਰਤ ਸਣੇ ਇਨ੍ਹਾਂ ਨੇ ਦਿੱਤੀਆਂ ਮੁਬਾਰਕਾਂ

Congratulations to Sukhbir Badal : ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਆਪਣਾ 58ਵਾਂ ਜਨਮਦਿਨ ਮਨਾ ਰਹੇ ਹਨ ਅਤੇ ਇਸ ਮੌਕੇ...

ਸੁਖਬੀਰ ਬਾਦਲ ਦੀ PM ਨੂੰ ਅਪੀਲ- ਬਿਜਲੀ ਸੋਧ ਬਿੱਲ ਨੂੰ ਲਿਆ ਜਾਵੇ ਵਾਪਿਸ

Sukhbir Badal appeal to PM : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਤਜਵੀਜ਼ਸ਼ੁਦਾ ਬਿਜਲੀ (ਸੋਧ) ਬਿੱਲ, 2020 ਨੂੰ ਸੂਬਾ...

ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਸਰਕਾਰ ‘ਤੇ ਕੇਂਦਰ ਖਿਲਾਫ਼ ਵਿਰੋਧ ਪ੍ਰਦਰਸ਼ਨ

Shiromani Akali Dal’s protest: ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਦਿੱਤੀ ਹੈ, ਜਿਸ ਦੇ ਕਹਿਰ ਤੋਂ ਪੰਜਾਬ ਵੀ ਨਹੀਂ...

ਬੀਬਾ ਹਰਸਿਮਰਤ ਬਾਦਲ ਨੇ ਸਾਈਪ੍ਰਸ ’ਚ ਫਸੇ ਪੰਜਾਬੀਆਂ ਨੂੰ ਵਾਪਿਸ ਲਿਆਉਣ ਦਾ ਦਿਵਾਇਆ ਭਰੋਸਾ

Harsimrat Badal assures return : ਕੋਰੋਨਾ ਕਾਰਨ ਸਾਈਪ੍ਰਸ ‘ਚ ਫਸੇ ਪੰਜਾਬੀਆਂ ਦਾ ਮੁੱਦਾ ਅੱਜ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਕੋਲ ਪਹੁੰਚਿਆ,...

ਡਾਕਟਰੀ ਸੇਵਾਵਾਂ ‘ਚ ਹੋਏ ਘਪਲਿਆਂ ਦੇ ਮਾਮਲੇ ‘ਤੇ ਬਿਕਰਮ ਮਜੀਠੀਆ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ…

bikram majithia says: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵਲੋਂ ਇੱਕ ਪ੍ਰੈਸ ਕਾਨਫਰੈਂਸ...

ਢੀਂਡਸਾ ਪਰਿਵਾਰ ਨੂੰ ਵੱਡਾ ਝਟਕਾ : ਕੱਟੜ ਸਮਰਥਕਾਂ ਨੇ ਚੁੱਕੀ ਅਕਾਲੀ ਦਲ ਲਈ ਕੰਮ ਕਰਨ ਦੀ ਸਹੁੰ

Big jolt to Dhindsas : ਬਾਦਲ (ਸ੍ਰੀ ਮੁਕਤਸਰ ਸਾਹਿਬ) : ਸ. ਸੁਖਦੇਵ ਸਿੰਘ ਢੀਂਡਸਾ ਨੂੰ ਅੱਜ ਵੱਡਾ ਝਟਕਾ ਦਿੰਦੇ ਹੋਏ ਸੁਨਾਮ ਤੋਂ ਉਨ੍ਹਾਂ ਦੇ ਕੱਟੜ ਸਮਰਥਕ...

ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸਹਿਕਾਰਤਾ ਮੰਤਰੀ ਵੱਲੋਂ ਅਲਾਟ ਬੀਮਾ ਟੈਂਡਰ ਰੱਦ ਕਰਨ ਦੀ ਮੰਗ

Shiromani Akali Dal seeks cancellation : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਕ ਅਣਜਾਨ ਬੀਮਾ ਕੰਪਨੀ...

PMFME ਸਕੀਮ ਦੀ ਬਦੌਲਤ 9 ਲੱਖ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ: ਹਰਸਿਮਰਤ ਬਾਦਲ

PMFME scheme gives jobs: ਚੰਡੀਗੜ, 29 ਜੂਨ : ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸੂਖਮ ਫੂਡ...

ਇਸਤਰੀ ਅਕਾਲੀ ਦਲ 21 ਮੈਂਬਰੀ ਮੁੱਖ ਸਲਾਹਕਾਰ ਕਮੇਟੀ ਦਾ ਐਲਾਨ

Announcement of 21 member Chief Advisory : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਬੀਬੀ ਜਗੀਰ ਕੌਰ ਵੱਲੋਂ ਇਸਤਰੀ...

ਸੁਖਬੀਰ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

Sukhbir Badal Releases First : ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ...

ਅਕਾਲੀ ਆਗੂ ਅਮਿਤ ਰਤਨ ’ਤੇ ਲੱਗੇ ਠੱਗੀ ਮਾਰਨ ਦੇ ਦੋਸ਼, ਸੁਖਬੀਰ ਬਾਦਲ ਨੇ ਪਾਰਟੀ ਤੋਂ ਕੀਤਾ ਬਾਹਰ

Sukhbir Badal expels Amit Ratan : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਦੇ ਆਗੂ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ...

ਕਿਸਾਨਾਂ ਦੀ ਅਸਲ ਵਿਚ ਚਿੰਤਾ ਹੈ ਤਾਂ ਡੀਜ਼ਲ ‘ਤੇ ਸੂਬੇ ਦਾ 2.70 ਰੁਪਏ ਵੈਟ ਵਾਪਸ ਲਵੋ : ਸੁਖਬੀਰ ਬਾਦਲ

sukhbir badal to congress: ਚੰਡੀਗੜ, 16 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ...

ਐਨ.ਐਚ.ਏ.ਆਈ ਨੂੰ ਸਿੱਖ ਸਰਕਟ ਬਣਾਉਣ ਲਈ ਜਾਰੀ ਹੋਈਆਂ ਹਦਾਇਤਾਂ : ਹਰਸਿਮਰਤ ਕੌਰ ਬਾਦਲ

Instructions issued to NHAI: ਚੰਡੀਗੜ•, 9 ਜੂਨ : ਕੇਂਦਰੀ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰਾਲੇ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ) ਨੂੰ...

ਮਜੀਠੀਆ ਨੇ ਪੰਜਾਬ ‘ਚ ਝੋਨੇ ਦੇ ਨਕਲੀ ਬੀਜ਼ ਫੈਕਟਰੀ ਦਾ ਪਰਦਾਫ਼ਾਸ !

Majithia exposes fake: ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਸਾਹਮਣੇ...

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਨੂੰ ਰਾਹਤ ਵਜੋਂ ਭੇਜੀ ਕੇਂਦਰੀ ਭੋਜਨ ਸਮੱਗਰੀ ‘ਚ ਕੀਤੇ ਘੁਟਾਲੇ ਦੀ CBI ਨੂੰ ਜਾਂਚ ਦੀ ਮੰਗ

food sent by Sukhbir Singh: ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਬੇ ਨੂੰ ਰਾਹਤ ਵਜੋਂ ਭੇਜੀ ਕੇਂਦਰੀ ਭੋਜਨ...

ਲੇਬਰ ਦੀ ਕਮੀ ਨੂੰ ਦੇਖਦੇ ਹੋਏ ਸਰਕਾਰ 1 ਜੂਨ ਤੋਂ ਸ਼ੁਰੂ ਕਰਵਾਏ ਝੋਨੇ ਦੀ ਬਿਜਾਈ : ਸੁਖਬੀਰ ਬਾਦਲ

sukhbir badal says : ਲੌਕਡਾਉਨ ਕਰਕੇ ਇਸ ਵਾਰ ਕਿਸਾਨ ਬੜੀ ਮੁਸ਼ਕਿਲ ਨਾਲ ਕਣਕ ਦੀ ਫਸਲ ਦਾ ਕੰਮ ਨਿਬੇੜ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਾਹਮਣੇ ਇੱਕ ਹੋਰ...

ਹਜੂਰ ਸਾਹਿਬ ਤੋਂ ਆਏ ਸ਼ਰਧਾਲੂਆਂ ‘ਤੇ ਕਾਂਗਰਸ ਕਰ ਰਹੀ ਹੈ ਰਾਜਨੀਤੀ : ਬਿਕਰਮਜੀਤ ਮਜੀਠੀਆ

bikramjit majithia says: ਬਿਕਰਮਜੀਤ ਮਜੀਠੀਆ ਨੇ ਕਿਹਾ ਕਿ ਪੰਜਾਬ ਕਾਂਗਰਸ ਜਿਸ ਤਰਾਂ ਦੀ ਰਾਜਨੀਤੀ ਕਰ ਰਹੀ ਹੈ ਅਤੇ ਹਜੂਰ ਸਾਹਿਬ ਅਤੇ ਉਥੋਂ ਆਏ...