Jun 30

ਮਜੀਠੀਆ ਨੂੰ ਹਿਮਾਚਲ ਲੈ ਕੇ ਜਾਵੇਗੀ ਵਿਜੀਲੈਂਸ, ਪੰਜਾਬ ਤੇ ਹਿਮਾਚਲ ‘ਚ ਸਥਿਤ ਟਿਕਾਣਿਆਂ ਦੀ ਕੀਤੀ ਜਾਵੇਗੀ ਜਾਂਚ

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਵਿਜੀਲੈਂਸ ਟੀਮ ਵੱਲੋਂ ਮਜੀਠੀਆ ਨੂੰ ਅੱਜ ਹਿਮਾਚਲ ਲਿਜਾਇਆ ਜਾਵੇਗਾ। ਮਜੀਠੀਆ...

‘ਗਿਆਨੀ ਰਘਬੀਰ ਸਿੰਘ ਵੱਲੋ ਹਾਈਕੋਰਟ ਦਾ ਰੁਖ਼ ਕੀਤੇ ਜਾਣ ‘ਤੇ ਪਰਮਜੀਤ ਸਿੰਘ ਸਰਨਾ ਬੋਲੇ- ‘ਇਹ ਗੁਰਮਿਤ ਪ੍ਰੰਪਰਾ ਦੇ ਖਿਲਾਫ’

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ...

ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਕੀਤਾ ਗਿਆ ਐਲਾਨ

ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ...

ਐਡਵੋਕੇਟ ਧਾਮੀ ਨੇ ਬੇਅਦਬੀਆਂ ਦੇ ਵਿਰੋਧ ‘ਚ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜਵਾਨ ਦੀ ਵਿਗੜਦੀ ਸਿਹਤ ’ਤੇ ਪ੍ਰਗਟਾਈ ਚਿੰਤਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ...

ਬਿਕਰਮ ਮਜੀਠੀਆ ਦੀ ਅੱਜ ਕੋਰਟ ’ਚ ਹੋਵੇਗੀ ਪੇਸ਼ੀ, ਵਿਜੀਲੈਂਸ ਵੱਲੋਂ ਰਿਮਾਂਡ ਕੀਤਾ ਜਾਵੇਗਾ ਹਾਸਿਲ

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਬਿਕਰਮ ਮਜੀਠੀਆ ਦੀ ਕੋਰਟ ਵਿਚ ਪੇਸ਼ੀ ਹੋਵੇਗੀ ਤੇ ਵਿਜੀਲੈਂਸ ਵੱਲੋਂ ਰਿਮਾਂਡ...

‘ਆਮਦਨ ‘ਚ 540 ਕਰੋੜ ਤੋਂ ਵੱਧ ਦਾ ਵਾਧਾ’, ਮਜੀਠੀਆ ਦੀ ਗ੍ਰਿਫਤਾਰੀ ‘ਤੇ ਵਿਜੀਲੈਂਸ ਦਾ ਬਿਆਨ

ਚੰਡੀਗੜ੍ਹ : ਵੱਡੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਵਿਜੀਲੈਂਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ। ਇਸ ਨੂੰ ਲੈ ਕੇ ਵਿਜੀਲੈਂਸ ਬਿਊਰੋ ਦਾ...

ਬਿਕਰਮ ਮਜੀਠੀਆ ਖਿਲਾਫ਼ FIR ਦੀ ਕਾਪੀ ਆਈ ਸਾਹਮਣੇ, ਤੜਕੇ ਪੌਣੇ 5 ਵਜੇ ਹੋਇਆ ਮਾਮਲਾ ਦਰਜ

ਬੁੱਧਵਾਰ ਸਵੇਰੇ ਵਿਜੀਲੈਂਸ ਦੀ ਟੀਮ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ।...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜੇ : ‘ਆਪ’ ਦੇ ਸੰਜੀਵ ਅਰੋੜਾ ਨੇ ਮਾਰੀ ਬਾਜ਼ੀ, 35179 ਵੋਟਾਂ ਨਾਲ ਜਿੱਤ ਕੀਤੀ ਹਾਸਲ

ਲੁਧਿਆਣਾ ‘ਚ ਝਾੜੂ ਦਾ ਜਾਦੂ ਚੱਲ ਗਿਆ ਹੈ ਤੇ ਕਾਂਗਰਸ ਤੇ BJP ਦੀ ਹਾਰ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਵੱਡੀ ਲੀਡ ਨਾਲ...

ਲੁਧਿਆਣਾ ਉਪ-ਚੋਣਾਂ ‘ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੈਅ, ਲੀਡ 7000 ਦੇ ਪਾਰ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਗਿਣਤੀ ਜਾਰੀ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਚ ਬਣੇ ਕਾਊਂਟਿੰਗ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਾ : 9ਵੇਂ ਰਾਊਂਡ ਤੋਂ ਬਾਅਦ AAP ਦੀ ਲੀਡ ਹੋਰ ਵਧੀ, ਸੰਜੀਵ ਅਰੋੜਾ ਨੂੰ ਪਈਆਂ 22,205 ਵੋਟਾਂ

ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਉਤੇ ਗਿਣਤੀ ਜਾਰੀ ਹੈ। 14 ਰਾਊਂਡ ਵਿਚੋਂ 9ਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ‘ਆਪ’...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਾ : ਦੂਜੇ ਰਾਊਂਡ ਤੋਂ ਬਾਅਦ AAP ਉਮੀਦਵਾਰ ਸੰਜੀਵ ਅਰੋੜਾ 5000 ਵੋਟਾਂ ਨਾਲ ਅੱਗੇ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਗਿਣਤੀ ਜਾਰੀ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਚ ਬਣੇ ਕਾਊਂਟਿੰਗ...

ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ ਸਿਕੰਦਰ ਸਿੰਘ ਮਲੂਕਾ, ਸੁਖਬੀਰ ਬਾਦਲ ਨੇ ਪ੍ਰਗਟਾਈ ਖੁਸ਼ੀ

ਲੁਧਿਆਣਾ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ...

ਅਨਿਲ ਜੋਸ਼ੀ ਦੀ ਅਕਾਲੀ ਦਲ ‘ਚ ਹੋਈ ਵਾਪਸੀ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸੁਆਗਤ

ਦੋ ਵਾਰ ਵਿਧਾਇਕ ਰਹਿ ਚੁੱਕੇ ਅਨਿਲ ਜੋਸ਼ੀ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਨਿਲ...

ਪਿਤਾ ਸੁਖਦੇਵ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਪਰਮਿੰਦਰ ਢੀਂਡਸਾ, ਕਹੀ ਇਹ ਗੱਲ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪੁੱਤਰ ਪਰਮਿੰਦਰ...

‘ਬਰਸੀ ਸਮਾਗਮ ਮੌਕੇ ਨਹੀਂ ਹੋਣਗੇ ਸਿੰਘਾਂ ਦੇ ਟਾਕਰੇ’ ‘ਆਪ੍ਰੇਸ਼ਨ ਬਲੂ ਸਟਾਰ’ ‘ਤੇ ਜਥੇਦਾਰ ਗੜਗੱਜ ਦਾ ਬਿਆਨ

ਜੂਨ 1984 ਦੇ ਕਾਲੇ ਦਿਨ ਸੰਗਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਕੱਠੀਆਂ ਹੋਈਆਂ ਸਨ ਅਤੇ ਉਸ ਸਮੇਂ ਭਾਰਤੀ ਫ਼ੌਜ ਨੇ ਦਰਬਾਰ...

ਜ਼ਖਮੀਆਂ ਨੂੰ ਮਿਲਣ ਏਮਜ਼ ਪਹੁੰਚੇ ਸੁਖਬੀਰ ਬਾਦਲ, ਕਿਹਾ- ‘ਸ਼ਰੇਆਮ ਖੋਲ੍ਹ ਹੀ ਨਹੀਂ ਸਕਦੇ ਪਟਾਕਾ ਫੈਕਟਰੀ’

ਮੁਕਤਸਰ ਦੇ ਲੰਬੀ ਹਲਕੇ ਦੇ ਨੇੜੇ ਪਿੰਡ ਸਿੰਘੇਵਾਲਾ-ਫਤੂਹੀਵਾਲਾ ਦੇ ਖੇਤਾਂ ਵਿਚ ਸਥਿਤ ਇਕ ਫੈਕਟਰੀ ਵਿਚ ਬੀਤੀ ਰਾਤ ਇਕ ਧਮਾਕਾ ਹੋ ਗਿਆ। ਇਸ...

ਭਲਕੇ ਕੀਤਾ ਜਾਵੇਗਾ ਸੁਖਦੇਵ ਢੀਂਡਸਾ ਦਾ ਅੰਤਿਮ ਸਸਕਾਰ, ਅੱਜ ਚੰਡੀਗੜ੍ਹ ‘ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਦੇਹ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨੇ ਫੋਰਟਿਸ...

ਨਹੀਂ ਰਹੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਪੰਜਾਬ ਵਿੱਚ 89 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ...

ਸ਼੍ਰੋਮਣੀ ਅਕਾਲੀ ਦਲ ਵਲੋਂ ਗਲਾਡਾ ਦਫ਼ਤਰ ਸਾਹਮਣੇ ਪ੍ਰਦਰਸ਼ਨ, ਸੁਖਬੀਰ ਬਾਦਲ ਦੀ ਅਗਵਾਈ ਹੇਠ ਦਿੱਤਾ ਗਿਆ ਧਰਨਾ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਗਲਾਡਾ ਦਫ਼ਤਰ ਸਾਹਮਣੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਅਕਾਲੀ ਦਲ ਦੇ ਕੌਂਸਲਰ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ

ਅੰਮ੍ਰਿਤਸਰ ਵਿਚ ਅੱਜ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ...

ਤਖ਼ਤ ਸ੍ਰੀ ਪਟਨਾ ਸਾਹਿਬ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ, ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦਾ ਹੈ ਮਾਮਲਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ...

HSGMC ਨੂੰ ਮਿਲਿਆ ਨਵਾਂ ਪ੍ਰਧਾਨ, ਜਗਦੀਸ਼ ਸਿੰਘ ਝੀਂਡਾ ਦੇ ਨਾਂ ‘ਤੇ ਲੱਗੀ ਮੋਹਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। HSGPC ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ।...

ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਸਮਰਥਕਾਂ ਨੂੰ ਅਪੀਲ-‘ਕੋਲੋਂ ਹੀ ਅੰਦਾਜ਼ੇ ਨਾ ਲਗਾਇਆ ਕਰੋ, ਕਹੀ ਗੱਲ ਨੂੰ ਸਮਝੋ’

ਪ੍ਰਸਿੱਧ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮੰਗਣ ਦੇ ਬਾਅਦ ਆਪਣਾ ਪਹਿਲਾ ਬਿਆਨ ਜਾਰੀ...

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਨਾਲ ਸਬੰਧਤ ਮਸਲੇ ‘ਤੇ ਕੀਤੀ ਚਰਚਾ

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ...

ਲੁਧਿਆਣਾ : 3 ਦੋਸਤਾਂ ਨੇ ਇਕੱਠੇ ਲਗਾਇਆ ਪੈੱਗ, ਵਿਗੜੀ ਸਿਹਤ, 1 ਦੀ ਗਈ ਜਾਨ, 2 ਦੀ ਹਾਲਤ ਗੰਭੀਰ

ਲੁਧਿਆਣਾ ਦੇ ਨੂਰਵਾਲਾ ਰੋਡ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ 3 ਦੋਸਤ ਇਕੱਠੇ ਬੈਠ ਕੇ ਪੈੱਗ ਲਗਾ ਰਹੇ ਸੀ ਕਿ ਸ਼ਰਾਬ ਇੰਨੀ ਜ਼ਿਆਦਾ ਪੀ ਲਈ ਕਿ...

ਸੁਖਬੀਰ ਬਾਦਲ ਦਾ ਵੱਡਾ ਬਿਆਨ, ‘ਮਨਪ੍ਰੀਤ ਇਆਲੀ ਹੁਣ ਅਕਾਲੀ ਦਲ ਦਾ ਮੈਂਬਰ ਨਹੀਂ ਬਣ ਸਕਦਾ’

ਮਨਪ੍ਰੀਤ ਇਆਲੀ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਇਆਲੀ ਹੁਣ ਅਕਾਲੀ ਦਲ ਦਾ ਮੈਂਬਰ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਢੱਡਰੀਆਂ ਵਾਲੇ ਨੇ ਮੰਗੀ ਮੁਆਫ਼ੀ, 510 ਰੁਪਏ ਦੀ ਦੇਗ ਕਰਵਾਉਣ ਦੇ ਹੋਏ ਹੁਕਮ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਰਣਜੀਤ ਸਿੰਘ ਢੱਡਰੀਆਂ ਵਾਲੇ ਪੇਸ਼ ਹੋਏ ਹਨ। ਉਨ੍ਹਾਂ ਨੇ ਆਪਣੀਆਂ ਪੁਰਾਣੀਆਂ ਬਿਆਨਬਾਜ਼ੀਆਂ ਲਈ ਮੁਆਫ਼ੀ...

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਰਣਜੀਤ ਸਿੰਘ ਢੱਡਰੀਆਂ ਵਾਲੇ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕਰ ਸਕਦੇ ਹਨ ਮੁਲਾਕਾਤ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਗਈ ਹੈ। ਮੂਲ ਮੰਤਰ ਤੇ ਗੁਰਬਾਣੀ ਦੇ ਜਾਪ ਨਾਲ ਇਕੱਤਰਤਾ ਸ਼ੁਰੂ ਹੋਈ।...

PPCB ਦੀ ਚੇਅਰਪਰਸਨ ਰੀਨਾ ਗੁਪਤਾ ਦੀ ਨਿਯੁਕਤੀ ‘ਤੇ ਸਵਾਲ-‘ਬਾਹਰਲਿਆਂ ਦੇ ਹੱਥ ਪੰਜਾਬ ਦੀ ਕਮਾਨ’

ਅੱਜ ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨ ਤੇ ਬੋਰਡ ਦੇ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। 31 ਲੋਕਾਂ ਨੂੰ...

SGPC ਦੇ ਇਤਰਾਜ਼ ਮਗਰੋਂ ਧਰੁਵ ਰਾਠੀ ਨੇ YouTube ਤੋਂ ਹਟਾਈ ਵੀਡੀਓ, ਸਿੱਖ ਗੁਰੂ ਸਾਹਿਬਾਨਾਂ ‘ਤੇ ਬਣਾਈ ਸੀ Video

ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂਆਂ ‘ਤੇ AI ਨਾਲ ਵੀਡੀਓ ਬਣਾਉਣ ਦੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿੰਦਾ ਕੀਤੀ ਹੈ। ਉਨ੍ਹਾਂ...

ਯੂਟਿਊਬਰ ਧਰੁਵ ਰਾਠੀ ਨੇ AI ਨਾਲ ਸਿੱਖ ਗੁਰੂਆਂ ‘ਤੇ ਬਣਾਈ ਵੀਡੀਓ, ਸੁਖਬੀਰ ਬਾਦਲ ਨੇ ਪ੍ਰਗਟਾਇਆ ਇਤਰਾਜ਼

ਹਰਿਆਣਾ ਦੇ ਰਹਿਣ ਵਾਲੇ ਯੂਟਿਊਬਰ ਧਰੁਵ ਰਾਠੀ ਦੇ ਸਿੱਖ ਗੁਰੂਆਂ ‘ਤੇ ਬਣਾਏ ਗਏ ਵੀਡੀਓ ‘ਤੇ ਵਿਵਾਦ ਹੋ ਗਿਆ ਹੈ। ਧਰੁਵ ਰਾਠੀ ਨੇ ‘ਬੰਦਾ...

SGPC ਨੇ ਪੁੰਛ ‘ਚ ਪਾਕਿ ਹਮਲੇ ਦਾ ਸ਼ਿਕਾਰ ਹੋਏ ਸਿੱਖ ਪਰਿਵਾਰਾਂ ਦੀ ਫੜੀ ਬਾਂਹ, 5-5 ਲੱਖ ਰੁ. ਦੀ ਦਿੱਤੀ ਵਿੱਤੀ ਮਦਦ

ਬੀਤੇ ਦਿਨੀਂ ਪਾਕਿਸਤਾਨ ਵੱਲੋਂ ਪੁੰਛ ਸੈਕਟਰ ਵਿਚ ਜੋ ਹਮਲਾ ਕੀਤਾ ਗਿਆ ਸੀ ਜਿਸ ਵਿਚ ਇਕ ਗੁਰੂ ਘਰ ਦੇ ਉਪਰ ਵੀ ਬੰਬਾਰੀ ਹੋਈ ਸੀ ਤੇ ਕਈ ਪਰਿਵਾਰ...

ਆਨਲਾਈਨ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ! ਵਿਦੇਸ਼ਾਂ ਤੋਂ ਵੀ ਹੋਵੇਗੀ ਭਰਤੀ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਜਲਦੀ ਹੀ ਆਨਲਾਈਨ ਕੀਤੀ ਜਾਵੇਗੀ। ਇਹ ਪ੍ਰਣਾਲੀ ਸਭ ਤੋਂ ਪਹਿਲਾਂ ਵਿਦੇਸ਼ਾਂ ਵਿੱਚ ਸ਼ੁਰੂ ਹੋਵੇਗੀ।...

ਭਾਰਤ-ਪਾਕਿ ਤਣਾਅ ਵਿਚਾਲੇ ਹਾਈ ਅਲਰਟ ‘ਤੇ ਪੰਜਾਬ, ਪੁਲਿਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

ਪੁਲਿਸ ਪ੍ਰਸ਼ਾਸਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਦੇ ਹੁਕਮਾਂ ਤਹਿਤ ਪੰਜਾਬ ਪੁਲਿਸ ਦੇ ਸਾਰੇ...

‘ਦਰਿਆਈ ਪਾਣੀ ’ਵਿਵਾਦ’ ਨਹੀਂ, ਸਗੋਂ ਪੰਜਾਬ ਦੀ ਸਿੱਧੀ ਲੁੱਟ’, ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਕੋਈ...

‘ਗੁਰੂ ਸਾਹਿਬਾਨਾਂ ਤੇ ਸਿੱਖ ਯੋਧਿਆਂ ‘ਤੇ ਨਹੀਂ ਬਣਨਗੀਆਂ ਫਿਲਮਾਂ’- ਜਥੇਦਾਰ ਗੜਗੱਜ ਦਾ ਵੱਡਾ ਫੈਸਲਾ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਸਿੱਖ ਯੋਧਿਆਂ ਤੇ...

ਭਾਰਤ-ਪਾਕਿ ਤਣਾਅ ‘ਤੇ ਬੋਲੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ – ‘ ਜੰ/ਗ ਕਦੇ ਵੀ ਕਿਸੇ ਮਸਲੇ ਦਾ ਹੱਲ ਨਹੀਂ ਹੈ ‘

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚ ਮੌਜੂਦਾ ਤਣਾਅ ‘ਤੇ ਚਿੰਤਾ ਜ਼ਾਹਿਰ...

ਮਜੀਠੀਆ ਦੀ ਸੁਰੱਖਿਆ ‘ਤੇ HC ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੂੰ ਨਵੀਂ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਹ ਸੁਣਵਾਈ 2 ਹਿੱਸਿਆਂ ਵਿਚ ਕੀਤੀ ਗਈ...

ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ BBMB ਦੇ ਫੈਸਲੇ ‘ਤੇ ਸੁਖਬੀਰ ਬਾਦਲ ਬੋਲੇ -‘ਇਹ ਪੰਜਾਬ ਦੇ ਸਰੋਤਾਂ ਦੀ ਲੁੱਟ ਹੈ’

BBMB ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਦਾ ਸੁਖਬੀਰ ਬਾਦਲ ਨੇ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਸਰੋਤਾਂ ਦੀ...

ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਬੋਲੇ ਸੁਖਬੀਰ ਬਾਦਲ-‘ਹਰ ਧਰਮ ਦੇ ਲੋਕ ਕਹਿੰਦੇ ਸੀ ਬਾਦਲ ਸਾਬ੍ਹ ਜੀ ਸਾਡੇ ਆ’

ਅੱਜ ਸ. ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਹੈ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਜਿਸ ਮੁੱਖ ਮੰਤਰੀ ਨੇ ਆਪਣੇ 70...

SAD ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਐਲਾਨਿਆ ਉਮੀਦਵਾਰ, ਐਡਵੋਕੇਟ ਪਰਉਪਕਾਰ ਸਿੰਘ ਨੂੰ ਦਿੱਤੀ ਟਿਕਟ

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ। ਐਡਵੋਕੇਟ ਪਰਉਪਕਾਰ ਸਿੰਘ ਨੂੰ ਟਿਕਟ ਦਿੱਤੀ...

ਸੁੱਚਾ ਸਿੰਘ ਲੰਗਾਹ ਨੂੰ ਵੱਡਾ ਸਦਮਾ, ਛੋਟੇ ਭਰਾ ਲਖਵਿੰਦਰ ਸਿੰਘ ਦਾ ਹੋਇਆ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁੱਚਾ ਸਿੰਘ ਲੰਗਾਹ ਦੇ ਭਰਾ ਲਖਵਿੰਦਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਖੁਦ ਸੁੱਚਾ...

ਮੁੜ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਐਲਾਨ-‘ਸਰਕਾਰ ਬਣਨ ‘ਤੇ ਆਟਾ-ਦਾਲ, ਸ਼ਗਨ ਸਕੀਮ ਮੁੜ ਕਰਾਂਗੇ ਸ਼ੁਰੂ’

ਬੀਤੇ ਦਿਨੀਂ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਤੋਂ ਪ੍ਰਧਾਨ ਚੁਣਿਆ ਗਿਆ। ਪ੍ਰਧਾਨ ਬਣਨ ਦੇ ਬਾਅਦ ਅੱਜ...

ਸੁਖਬੀਰ ਬਾਦਲ ਨੂੰ ਬਤੌਰ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲਿਆ ਥਾਪੜਾ, ਹੈੱਡ ਗ੍ਰੰਥੀ ਸਾਹਿਬ ਵੱਲੋਂ ਸ਼ੁਕਰਾਨੇ ਦੀ ਕੀਤੀ ਗਈ ਅਰਦਾਸ

ਅੱਜ ਸ. ਸੁਖਬੀਰ ਸਿੰਘ ਜੀ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਮੁੜ ਸੇਵਾ ਮਿਲਣ ਉਪਰੰਤ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ...

SAD ਦੇ ਮੁੜ ਤੋਂ ਪ੍ਰਧਾਨ ਬਣਨ ਮਗਰੋਂ ਸੁਖਬੀਰ ਬਾਦਲ ਦਾ ਬਿਆਨ-‘ਪੰਜਾਬ ਨੂੰ ਨੰਬਰ-1 ਬਣਾਉਣ ਹੀ ਸਾਡਾ ਇੱਕੋ-ਇੱਕ ਟੀਚਾ’

ਸ. ਸੁਖਬੀਰ ਸਿੰਘ ਬਾਦਲ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਦੱਸ ਦੇਈਏ ਕਿ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਬਣੇ...

ਸੁਖਬੀਰ ਬਾਦਲ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ, ਮੁੜ ਸੰਭਾਲਣਗੇ ਪਾਰਟੀ ਦੀ ਕਮਾਨ

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੁਖਬੀਰ ਬਾਦਲ ਨੂੰ ਮੁੜ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦੇਈਏ ਕਿ ਅੱਜ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ ਹੋਇਆ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਰਣਧੀਰ ਸਿੰਘ ਚੀਮਾ ਦਾ ਅੱਜ ਦਿਹਾਂਤ ਹੋ ਗਿਆ ਹੈ।...

ਜਲਦ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ, ਚੋਣ ਤਰੀਕ ਦਾ ਹੋਇਆ ਐਲਾਨ

ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਨਵਾਂ ਪ੍ਰਧਾਨ ਮਿਲ ਜਾਏਗਾ। ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ...

ਜਲਦ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ! ਪਾਰਟੀ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਇਸ ਸਬੰਧੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।...

ਆਪਣੇ ‘ਤੇ ਹੋਏ ਹਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤਾ ਹਾਈਕੋਰਟ ਦਾ ਰੁਖ਼, ਕੀਤੀ ਇਹ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ‘ਚ ਆਪਣੇ ‘ਤੇ ਹੋਏ...

ਡਾਕਟਰ ਤੋਂ ਮੰਗੀ ਗਈ 50 ਲੱਖ ਦੀ ਫਿਰੌਤੀ, ਲਾਈਵ ਆ ਕੇ ਭੜਕੇ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੱਜ ਲਾਈਵ ਹੋ ਕੇ ਕੁਝ ਤਸਵੀਰਾਂ ਦਿਖਾਈਆਂ ਅਤੇ ਕਿਹਾ ਕਿ ਇਸ ਵਿਚ ਮੌਜੂਦ ਬੰਦਾ...

‘ਅਮਨ ਅਰੋੜਾ ਨੇ ਖੁਦ ਕਬੂਲੀ ਸਕਿਓਰਿਟੀ ‘ਚ ਕਟੌਤੀ ਦੀ ਗੱਲ’! ਸੁਰੱਖਿਆ ਹਟਾਉਣ ਨੂੰ ਲੈ ਕੇ ਗਰਜੇ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਬੀਤੇ ਦਿਨ ਸਕਿਓਰਿਟੀ ਹਟਾ ਦਿੱਤੀ ਗਈ, ਜਿਸ ਨੂੰ ਲੈ ਕੇ ਮਜੀਠੀਆ ਦਾ ਵੱਡਾ ਬਿਆਨ ਸਾਹਮਣੇ...

‘ਬਿਕਰਮ ਮਜੀਠੀਆ ਦੀ ਹਟਾਈ ਗਈ Z+ ਸਕਿਓਰਿਟੀ’! ਸੁਖਬੀਰ ਬਾਦਲ ਨੇ ਪੋਸਟ ਪਾ ਕੇ ਕੀਤਾ ਵੱਡਾ ਦਾਅਵਾ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ...

ਮਨਪ੍ਰੀਤ ਇਯਾਲੀ ਨੂੰ ਵੱਡਾ ਝਟਕਾ, ਹਲਕਾ ਦਾਖਾ ਦੇ ਆਗੂਆਂ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ’ਚ ਪ੍ਰਗਟਾਇਆ ਭਰੋਸਾ

ਮਨਪ੍ਰੀਤ ਸਿੰਘ ਇਯਾਲੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਵੱਡੀ ਗਿਣਤੀ ਵਿਚ ਦਾਖਾ ਹਲਕੇ ਤੋਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ...

ਕਰਨਲ ਕੁੱਟਮਾਰ ਮਾਮਲਾ, ਪਰਿਵਾਰ ਦੇ ਹੱਕ ‘ਚ ਆਏ ਸੁਖਬੀਰ ਬਾਦਲ, ਬੋਲੇ- ‘ਦੋਸ਼ੀ ਪੁਲਸੀਏ ਹੋਣ ਗ੍ਰਿਫ਼ਤਾਰ’

ਪਟਿਆਲਾ ‘ਚ ਕਰਨਲ ਤੇ ਉਸ ਦੇ ਪੁੱਤ ਨਾਲ ਕੀਤੀ ਗਈ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ...

ਕੁੱਲੂ ‘ਚ ਸਿੱਖ ਨੌਜਵਾਨਾਂ ਨਾਲ ਧੱਕੇਸ਼ਾਹੀ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤਾ ਵੱਡਾ ਬਿਆਨ

ਕੁੱਲੂ ‘ਚ ਸਿੱਖ ਨੌਜਵਾਨਾਂ ਨਾਲ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਲੂ ਵਿਚ ਸਿੱਖ ਨੌਜਵਾਨਾਂ ਨਾਲ ਹੋਈ ਧੱਕੇਸ਼ਾਹੀ ‘ਤੇ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਹੋਈ ਤਾਜਪੋਸ਼ੀ, SGPC ਨੇ ਸਿੰਘ ਸਾਹਿਬ ਨੂੰ ਦਿੱਤੀ ਵਧਾਈ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਅੱਜ ਤਾਜਪੋਸ਼ੀ ਹੋਈ। ਨਵੇਂ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਮਗਰੋਂ SGPC ਦੀ...

ਉਤਰਾਖੰਡ ’ਚ ਸਿੱਖ ਭਰਾਵਾਂ ‘ਤੇ ਹਮਲੇ ਦਾ SGPC ਨੇ ਲਿਆ ਨੋਟਿਸ, CM ਧਾਮੀ ਨੂੰ ਲਿਖੀ ਚਿੱਠੀ

ਉਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਭਰਾਵਾਂ ਦੀ ਹੋਈ ਕੁੱਟਮਾਰ ਦਾ SGPC ਨੇ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। SGPC...

ਨਸ਼ਾ ਤਸਕਰਾਂ ਨੂੰ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ-‘ਪੰਜਾਬ ਛੱਡ ਦੇਣ ਜਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ’

ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਅੱਜ CM ਮਾਨ...

ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ‘ਤੇ ਬੋਲੇ ਸੁਖਬੀਰ ਬਾਦਲ, ‘ਰੱਬ ਦੀ ਚੱਕੀ ਯਕੀਨਨ ਪੀਂਹਦੀ ਏ…’

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਅਦਾਲਤ ਦੇ ਇਸ ਫੈਸਲੇ ਦਾ ਸੁਖਬੀਰ ਸਿੰਘ...

ਸ਼੍ਰੋਮਣੀ ਦਲ ਦੀ ਭਰਤੀ ਮੁਹਿੰਮ ਹੋਈ ਮੁਕੰਮਲ, ਪਾਰਟੀ ਨਾਲ ਜੁੜੇ 33 ਲੱਖ ਮੈਂਬਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮਾਨੀ ਬੋਰਡ ਨੇ ਅੱਜ ਪਾਰਟੀ ਦੀ ਮੈਂਬਰਸ਼ਿਪ ਭਰਤੀ ਵਾਸਤੇ ਪਰਚੀਆਂ ਵੰਡਣ ਦਾ ਕੰਮ ਬੰਦ ਕਰਨ ਦਾ...

21 ਫ਼ਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ ਹੋਵੇਗੀ। ਸ਼੍ਰੋਮਣੀ...

SGPC ਆਗੂ ਗੁਰਚਰਨ ਗਰੇਵਾਲ ਨੇ ਡਿਪੋਰਟ ਹੋ ਕੇ ਆਏ ਸਿੱਖ ਨੌਜਵਾਨਾਂ ਦੇ ਸਿਰ ‘ਤੇ ਦਸਤਾਰਾਂ ਨਾ ਹੋਣ ‘ਤੇ ਚੁੱਕੇ ਸਵਾਲ

SGPC ਆਗੂ ਗੁਰਚਰਨ ਗਰੇਵਾਲ ਨੇ ਡਿਪੋਰਟ ਹੋ ਕੇ ਆਏ ਸਿੱਖ ਨੌਜਵਾਨਾਂ ਦੇ ਸਿਰ ‘ਤੇ ਦਸਤਾਰਾਂ ਨਾ ਹੋਣ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ...

ਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ ਹਰਕੀਰਤ, ਵੱਡੇ-ਵੱਡੇ ਸਿਆਸੀ ਲੀਡਰਾਂ ਨੇ ਕੀਤੀ ਸ਼ਿਰਕਤ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ...

ਸੁਖਬੀਰ ਬਾਦਲ ਦੀ ਧੀ ਦਾ ਵਿਆਹ, ਮੀਕਾ ਸਿੰਘ ਨੇ ਲਾਈਆਂ ਰੌਣਕਾਂ, ਪਰਿਵਾਰ ਨੇ ਪਾਏ ਭੰਗੜੇ (ਤਸਵੀਰਾਂ)

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ...

SAD ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੂੰ ਲਿਖੀ ਚਿੱਠੀ, ਬਿਨ੍ਹਾਂ ‘ਸਿੰਘ’ ਜਾਂ ‘ਕੌਰ’ ਵਾਲੀਆਂ ਵੋਟਾਂ ਹਟਾਉਣ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੂੰ ਵੋਟਰ ਸੂਚੀਆਂ ਵਿੱਚੋਂ ਉਨ੍ਹਾਂ ਵੋਟਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ...

ਅਕਾਲੀ ਦਲ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ, ਭਲਕੇ ਵੰਡੀਆਂ ਜਾਣਗੀਆਂ 5 ਲੱਖ ਭਰਤੀ ਪਰਚੀਆਂ ਵਾਲੀਆਂ 5,000 ਕਾਪੀਆਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਐਲਾਨ ਕੀਤਾ ਕਿ ਪੰਜ ਲੱਖ ਭਰਤੀ ਫਾਰਮ...

‘ਪ੍ਰਵਾਸੀ ਹਾਲਾਤਾਂ ਦੇ ਸ਼ਿਕਾਰ, ਨਾ ਕਿ ਅਪਰਾਧੀ’, ਭਾਰਤੀਆਂ ਨੂੰ ਹੱਥਕੜੀਆਂ ਨਾਲ ਡਿਪੋਰਟ ਕਰਨ ‘ਤੇ ਬੋਲੇ ਸੁਖਬੀਰ ਬਾਦਲ

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਜਿਸ ਤਰੀਕੇ ਨਾਲ ਹੱਥਕੜੀਆਂ ਲਾ ਕੇ ਕੈਦੀਆਂ ਵਾਂਗ ਭਾਰਤ ਭੇਜਿਆ ਗਿਆ, ਇਸ ਨੂੰ ਸ਼੍ਰੋਮਣੀ...

ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲੇਗਾ ਸ਼੍ਰੋਮਣੀ ਅਕਾਲੀ ਦਲ, SGPC ਦੀਆਂ ਵੋਟਰ ਲਿਸਟਾਂ ‘ਤੇ ਦਿੱਤਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਮੁੱਖ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕੀਤੀ। ਇਸ ਮੌਕੇ...

ਗੋਗੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮਜੀਠੀਆ, ਬੋਲੇ- ‘ਬਹੁਤ ਹੱਸਮੁੱਖ ਤੇ ਜ਼ਿੰਦਦਿਲ ਇਨਸਾਨ ਸਨ’

ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ ਦੀ 10 ਜਨਵਰੀ ਨੂੰ ਪਿਸਤੌਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਗੋਗੀ ਦੇ...

ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਵਰਕਿੰਗ ਕਮੇਟੀ ਨੇ ਲਿਆ ਫੈਸਲਾ

ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਪੰਜਾਬ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਵਰਕਿੰਗ ਕਮੇਟੀ ਨੇ ਸੁਖਬੀਰ...

ਵੱਡੀ ਖਬਰ : ਬਸਪਾ ਨੂੰ ਅਲਵਿਦਾ ਆਖ ਜਸਵੀਰ ਸਿੰਘ ਗੜ੍ਹੀ ‘ਆਪ’ ਵਿਚ ਹੋਏ ਸ਼ਾਮਲ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਸਪਾ ਆਗੂ ਜਸਵੀਰ ਗੜ੍ਹੀ ਨੇ ‘ਝਾੜੂ’ ਦਾ ਪੱਲਾ ਫੜ੍ਹਿਆ ਹੈ। ਬਸਪਾ ਨੂੰ...

ਗੁਰਸਿੱਖ ਬੀਬੀ ਨੂੰ ਪ੍ਰੀਖਿਆ ਦੇਣ ਤੋਂ ਰੋਕ, ਕਿਰਪਾਨ ਪਾਉਣ ਕਰਕੇ ਨਹੀਂ ਮਿਲੀ ਐਂਟਰੀ

ਰਾਜਸਥਾਨ ਵਿੱਚ ਇੱਕ ਗੁਰਸਿੱਖ ਲੜਕੀ ਲੋਕ ਸੇਵਾ ਕਮਿਸ਼ਨ ਵੱਲੋਂ ਕਰਵਾਈ ਗਈ ਨਿਆਂਇਕ ਪ੍ਰੀਖਿਆ ਵਿੱਚ ਇਸ ਲਈ ਨਹੀਂ ਬੈਠ ਸਕੀ ਕਿਉਂਕਿ ਉਸ ਨੇ...

ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

ਚੰਡੀਗੜ੍ਹ, 29 ਜੂਨ: ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਸ. ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ...

ਅਕਾਲੀ ਦਲ ਦਾ ਵੱਡਾ ਫੈਸਲਾ, ਜਲੰਧਰ ਪੱਛਮੀ ਤੋਂ ਉਮੀਦਵਾਰ ਸੁਰਜੀਤ ਕੌਰ ਤੋਂ ਪਾਰਟੀ ਨੇ ਕੀਤਾ ਕਿਨਾਰਾ

ਬਗਾਵਤ ਵਿਚਾਲੇ ਅਕਾਲੀ ਦਲ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਸੁਰਜੀਤ ਕੌਰ ਤੋਂ...

ਅਕਾਲੀ ਦਲ ‘ਚ ਬਗਾਵਤ ਦੇ ਸਵਾਲ ‘ਤੇ ਬੋਲੇ ਹਰਸਿਮਰਤ ਬਾਦਲ, ‘ਪਾਰਟੀ ਸੁਖਬੀਰ ਜੀ ਨਾਲ’

ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਬਠਿੰਡਾ ਤੋਂ ਸੰਸਦ ਮੈਂਬਰ ਚੁਣੀ ਗਈ ਅਕਾਲੀ ਦਲ...

ਜਲੰਧਰ ਜ਼ਿਮਨੀ ਚੋਣ, ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ...

14 ਫਸਲਾਂ ‘ਤੇ MSP ਵਾਧਾ, ਸੁਖਬੀਰ ਬਾਦਲ ਨੇ ਕਿਸਾਨਾਂ ਦੇ ਪ੍ਰਤੀਨਿਧਾਂ ਸਣੇ ਕਮੇਟੀ ਬਣਾਉਣ ਦੀ ਕੀਤੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਫਸਲਾਂ ਦੀ MSP ਤੈਅ ਕਰਨ ਲਈ ਵਿਗਿਆਨਕ ਪਹੁੰਚ...

ਜਲੰਧਰ ਜ਼ਿਮਨੀ ਚੋਣ, ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮੁਹਿੰਮ ਦੀ ਨਿਗਰਾਨੀ ਲਈ ਬਣਾਈ ਕਮੇਟੀ

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ...

ਅਕਾਲੀ ਦਲ ਦੀ ਸਿਕੰਦਰ ਸਿੰਘ ਮਲੂਕਾ ਖਿਲਾਫ ਵੱਡੀ ਕਾਰਵਾਈ, ਅਨੁਸ਼ਾਸ਼ਨੀ ਕਮੇਟੀ ‘ਚੋਂ ਕੀਤਾ ਬਾਹਰ

ਸਿਕੰਦਰ ਸਿੰਘ ਮਲੂਕਾ, ਸਾਬਕਾ ਮੰਤਰੀ ਅਤੇ ਕਦੇ ਬਾਦਲਾਂ ਦੇ ਕਰੀਬੀ ਰਹੇ, ਹਾਲ ਹੀ ਵਿੱਚ ਆਪਣੀ ਨੂੰਹ ਪਰਮਪਾਲ ਕੌਰ ਵੱਲੋਂ ਬਠਿੰਡਾ ਤੋਂ ਭਾਰਤੀ...

ਬਿਜਲੀ ਦਰਾਂ ‘ਚ ਵਾਧੇ ‘ਤੇ ਬੋਲੇ ਸੁਖਬੀਰ ਬਾਦਲ- ‘ਇਹ ਪੰਜਾਬੀਆਂ ਨਾਲ ਭੱਦਾ ਮਜ਼ਾਕ’

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪਾਰਲੀਮਾਨੀ...

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਚੋਣ ਨਤੀਜਿਆਂ ‘ਤੇ ਹੋਵੇਗੀ ਚਰਚਾ

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਪਾਰਟੀ ਦੇ ਮੁੱਖ ਦਫ਼ਤਰ...

ਚੰਡੀਗੜ੍ਹ ‘ਚ ਭਲਕੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਭਲਕੇ 13 ਜੂਨ ਨੂੰ ਬਾਅਦ...

ਕੰਗਨਾ ਥੱਪ/ੜ ਮਾਮਲਾ, CISF ਜਵਾਨ ਦੇ ਹੱਕ ‘ਚ ਬੋਲੇ ਸੁਖਬੀਰ ਬਾਦਲ, ‘ਕੁਲਵਿੰਦਰ ਕੌਰ ਨੇ ਜੋ ਕੀਤਾ…’

ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਲਗਾਤਾਰ ਸੁਰਖੀਆਂ ਵਿਚ ਹੈ। ਵੱਡੇ-ਵੱਡੇ ਲੀਡਰ, ਫਿਲਮ ਇੰਡਸਟਰੀ ਇਸ ‘ਤੇ ਆਪਣੀ ਰਾਏ ਪ੍ਰਗਟ ਕਰ...

‘ਬੰਦੇ ਨੂੰ ਜ਼ੁਬਾਨ ‘ਤੇ ਲਗਾਮ ਰੱਖਣੀ ਚਾਹੀਦੀ ਏ, ਜੇ ਤੁਸੀਂ…’ ਕੰਗਨਾ ਥੱਪੜ ਮਾਮਲੇ ‘ਚ ਬੋਲੇ ਹਰਸਿਮਰਤ ਬਾਦਲ

ਬੀਤੇ ਦਿਨ ਚੰਡੀਗੜ੍ਹ ਹਵਾਈ ਅੱਡੇ ‘ਤੇ ਚੰਡੀਗੜ੍ਹ ਏਅਰਪੋਰਟ ‘ਤੇ CISF ਲੇਡੀ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਭਾਜਪਾ ਸੰਸਦ ਮੈਂਬਰ ਤੇ...

NK ਸ਼ਰਮਾ ਨੇ ਅਮਨ-ਸ਼ਾਂਤੀ ਨਾਲ ਮਤਦਾਨ ਲਈ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ

ਪਟਿਆਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਵੋਟਿੰਗ ਵੇਲੇ ਪੂਰਨ ਅਮਨ ਤੇ ਸ਼ਾਂਤੀ ਨਾਲ ਮਤਦਾਨ ਲਈ ਸਮੂਹ...

ਬਠਿੰਡਾ ‘ਚ ਹਰਸਿਮਰਤ ਬਾਦਲ ਨੇ ਪਰਿਵਾਰ ਸਣੇ ਪਾਈ ਵੋਟ, ਵੱਡੇ ਬਾਦਲ ਸਾਬ੍ਹ ਨੂੰ ਯਾਦ ਕਰਦੇ ਹੋਏ ਭਾਵੁਕ

ਬਠਿੰਡਾ ਲੋਕ ਸਭਾ ਵਿਚ ਪੋਲਿੰਗ ਬੂਥਾਂ ‘ਤੇ ਵੋਟਿੰਗ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਨੇ...

ਸੁਖਬੀਰ ਬਾਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਦਿਖਾਇਆ ਬਾਹਰ ਦਾ ਰਸਤਾ, ਪਾਰਟੀ ਵਿਰੋਧੀ ਗਤੀਵਿਧੀਆਂ ਦਾ ਲੱਗਾ ਦੋਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਆਦੇਸ਼ ਪ੍ਰਤਾਪ ਸਿਘ ਕੈਰੋਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ‘ਤੇ...

ਅਕਾਲੀ ਦਲ ਨੂੰ ਪਾਈ ਇੱਕ ਇੱਕ ਵੋਟ ਤੁਹਾਡੇ ਹੱਕਾਂ ਲਈ ਪਾਰਲੀਮੈਂਟ ਦੇ ਵਿੱਚ ਗੂੰਜੇਗੀ-ਢਿਲੋਂ, ਸ਼ਰਮਾ

ਲੁਧਿਆਣਾ -ਵਿਧਾਨ ਸਭਾ ਹਲਕਾ ਉੱਤਰੀ ਦੇ ਵਿੱਚ ਹਲਕਾ ਇੰਚਾਰਜ ਆਰਡੀ ਸ਼ਰਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ...

ਅਕਾਲੀ ਦਲ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਦੌਰਾਨ ਹੋਇਆ ਵੱਡਾ ਇਕੱਠ, ਵੇਖੋ ਤਸਵੀਰਾਂ

ਲੁਧਿਆਣਾ ਲੋਕ ਸਭਾ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਦੇ ਕਰੀਬ 14...

ਅਕਾਲੀ ਦਲ ਨੂੰ ਮਿਲ ਰਿਹਾ ਵੱਡਾ ਹੁੰਗਾਰਾ, ਪਰਮਜੀਤ ਸਿੰਘ ਭਰਾਜ ਸ਼੍ਰੋਮਣੀ ਅਕਾਲੀ ਦਲ ਪਾਰਟੀ ‘ਚ ਹੋਏ ਸ਼ਾਮਿਲ

ਅੱਜ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਉਸ ਵੇਲੇ ਕਰਾਰਾ ਜਵਾਬ ਮਿਲਿਆ ਜਦੋਂ ਕੋਰ ਕਮੇਟੀ ਮੈਂਬਰ ਪੰਜਾਬ ਪਰਮਜੀਤ ਸਿੰਘ ਭਰਾਜ ਨੇ...

‘ਬਾਹਰੀ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਚ ਕੋਈ ਕਸਰ ਬਾਕੀ ਨਹੀਂ ਛੱਡੀ’ : ਦਾਨਵ, ਗਰੇਵਾਲ, ਗਾਬੜੀਆ

ਲੁਧਿਆਣਾ : ਸੀਨੀਅਰ ਅਕਾਲੀ ਆਗੂ ਵਿਜੇ ਦਾਨਵ ਦੇ ਵੱਲੋਂ ਵਾਰਡ ਨੰਬਰ ਇੱਕ ਵਿਖੇ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਇੱਕ ਭਰਵੀਂ ਮੀਟਿੰਗ ਦਾ...

‘ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ‘ਚ ਹਲਕਾ ਦਾਖਾ ਇਸ ਵਾਰ ਨਵਾਂ ਇਤਿਹਾਸ ਸਿਰਜੇਗਾ’ : ਸ਼੍ਰੋਮਣੀ ਅਕਾਲੀ ਦਲ

ਹਲਕਾ ਦਾਖਾ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਪਿੰਡ ਵਾਸੀਆਂ ਨਾਲ ਚੋਣਾਂ ਸਬੰਧੀ ਵਿਚਾਰ...

ਸੂਬੇ ‘ਚ 13-0 ਨਾਲ ਜਿੱਤੇਗੀ ਸ਼੍ਰੋਮਣੀ ਅਕਾਲੀ ਦਲ- ਸੁਖਬੀਰ ਬਾਦਲ ਦਾ ਵੱਡਾ ਦਾਅਵਾ

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਪਾਰਟੀ ਦੇ ਪ੍ਰਧਾਨ ਸੁਖਬੀਰ...

ਸਾਬਕਾ MLA ਐਸ.ਆਰ ਕਲੇਰ ਦੀ ਅਗਵਾਈ ‘ਚ SAD ਉਮੀਦਵਾਰ ਰਣਜੀਤ ਢਿੱਲੋਂ ਦੇ ਹੱਕ ‘ਚ ਕੀਤਾ ਗਿਆ ਚੋਣ ਪ੍ਰਚਾਰ

ਸਾਬਕਾ ਵਿਧਾਇਕ ਐਸ.ਆਰ ਕਲੇਰ ਦੀ ਅਗਵਾਈ ਦੇ ਵਿੱਚ ਵਿਧਾਨ ਸਭ ਹਲਕਾ ਜਗਰਾਓਂ ਅਧੀਨ ਆਉਂਦੇ ਵੱਖ ਵੱਖ ਪਿੰਡ ਵਿਖੇ, ਸ਼੍ਰੋਮਣੀ ਅਕਾਲੀ ਦਲ ਦੇ...

ਸ਼੍ਰੋਮਣੀ ਅਕਾਲੀ ਦਲ ਦੇ ਡਾ.ਦਲਜੀਤ ਸਿੰਘ ਚੀਮਾ ਸਣੇ ਇਨ੍ਹਾਂ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। ਇਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ...

ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਬਾਦਲ ਨੇ ਭਰੇ ਨਾਮਜਦਗੀ ਪੇਪਰ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ ਕਰੀਬ 143 ਉਮੀਦਵਾਰਾਂ ਵੱਲੋਂ 163...

ਸੁਖਬੀਰ ਬਾਦਲ ਬੋਲੇ- ‘ਸਾਰੀਆਂ ਸੀਟਾਂ ਜਿਤਾਓ ਤਾਂਕਿ ਸੈਂਟਰ ਦੀਆਂ ਅੱਖਾਂ ਪੰਜਾਬ ਚ ਅੱਖਾਂ ਪਾ ਕੇ ਗੱਲ ਕਰ ਸਕੀਏ’

ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਰਣਜੀਤ ਸਿੰਘ...

ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ ਅਕਾਲੀ ਆਗੂ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਡਰਾਈਵਰ ਹੋਇਆ ਰੱਬ ਨੂੰ ਪਿਆਰਾ

ਹਲਕਾ ਟਾਂਡਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਜੀਤ ਸਿੰਘ ਦਸੂਹਾ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ...

NDA ਸਰਕਾਰ ਛੱਡਣ ਤੋਂ ਤੁਰੰਤ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਬਾਦਲ

ਸਰਦੂਲਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ...