Jan 18

ਵੱਡੀ ਖ਼ਬਰ : ਬਿਕਰਮ ਮਜੀਠੀਆ ਦੀ ਅੰਤਰਿਮ ਜ਼ਮਾਨਤ ਹਾਈਕੋਰਟ ਨੇ 24 ਜਨਵਰੀ ਤੱਕ ਵਧਾਈ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਰੱਗਜ਼ ਕੇਸ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਦਿੱਤੀ ਰਾਹਤ ਬਰਕਰਾਰ ਰੱਖੀ ਹੈ। ਮਜੀਠੀਆ ਦੀ...

ਚੋਣ ਕਮਿਸ਼ਨ ਵੱਲੋਂ ਪੰਜਾਬ ਚੋਣਾਂ ਦੀ ਤਰੀਕ ਬਦਲੇ ਜਾਣ ਦਾ ਅਕਾਲੀ ਦਲ ਨੇ ਕੀਤਾ ਸਵਾਗਤ

ਪੰਜਾਬ ਵਿਧਾਨ ਸਭਾ ਚੋਣਾਂ ਲਈ ਤਰੀਖ ਨੂੰ ਬਦਲ ਦਿੱਤਾ ਹੈ। ਸ੍ਰੀ ਗੁਰੂ ਰਵਿਦਾਸ ਜਯੰਤੀ ਨੂੰ ਦੇਖਦੇ ਹੋਏ ਸੂਬੇ ਵਿਚ ਹੁਣ 14 ਫਰਵਰੀ ਦੀ ਥਾਂ 20...

‘ਵੱਡੀ ਲੀਡ ਨਾਲ ਜਿੱਤਾਂਗੇ ਹਲਕਾ ਫਿਲੌਰ ਦੀ ਸੀਟ’- ਪੰਜਾਬ ਚੋਣਾਂ ਨੂੰ ਲੈ ਕੇ ਬੋਲੇ ਅਕਾਲੀ ਆਗੂ

ਫਿਲੌਰ : ਸ਼੍ਰੋਮਣੀ ਅਕਾਲੀ ਦਲ ਹਲਕਾ ਫਿਲੌਰ ਦੀ ਅੱਜ ਇੱਕ ਵਿਸ਼ੇਸ਼ ਮੀਟਿੰਗ ਵਿਧਾਇਕ ਅਤੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ...

ਅਕਾਲੀ ਦਲ ਦਾ ‘ਆਪ’ ‘ਤੇ ਹਮਲਾ, ਕਿਹਾ ‘ਕੇਜਰੀਵਾਲ ਕੋਲ ਕੈਪਟਨ ਸਾਹਿਬ ਵਾਲਾ ਸਮਾਰਟ ਫੋਨ ਲੱਗਦੈ’

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ਉਤੇ 48 ਘੰਟਿਆਂ ਵਿਚ 4 ਲੱਖ ਤੋਂ ਵੱਧ...

ਸੁਖਬੀਰ ਬਾਦਲ ਨੇ ਮਾਇਆਵਤੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਲੰਮੀ ਉਮਰ ਦੀ ਕੀਤੀ ਅਰਦਾਸ

ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ (ਯੂਪੀ) ਅਤੇ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ...

ਕਾਂਗਰਸ ਨੂੰ ਵੱਡਾ ਝਟਕਾ, PPCC ਦੇ ਜਨਰਲ ਸਕੱਤਰ ਜਸਪਾਲ ਸਿੰਘ ਅਕਾਲੀ ਦਲ ‘ਚ ਸ਼ਾਮਲ

ਮੋਹਾਲੀ: ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਇਸ ਨੂੰ ਲੈ ਕੇ ਸਿਆਸਤ ਵਿੱਚ ਲਗਾਤਾਰ ਉਥਲ-ਪੁਥਲ ਹੋ ਰਹੀ ਹੈ। ਕਈ ਲੀਡਰਾਂ...

ਜ਼ਮਾਨਤ ਤੋਂ ਬਾਅਦ ਮਜੀਠੀਆ ਦੀ PC, ਬੋਲੇ-‘ਟਰੇਲਰ ਤੋਂ ਬਾਅਦ ਫ਼ਿਲਮ ਦਿਖਾਵਾਂਗੇ, ਹਾਲੇ ਤਾਂ ਪਾਰਟੀ ਸ਼ੁਰੂ ਹੋਈ ਹੈ’

ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਮੀਡੀਆ ਸਾਹਮਣੇ ਆਏ।...

ਜ਼ਮਾਨਤ ਮਿਲਣ ਤੋਂ ਬਾਅਦ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਬਿਕਰਮ ਮਜੀਠੀਆ

ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਸਾਹਮਣੇ ਆਏ ਹਨ, ਜਿੱਥੇ ਉਹ ਮੰਗਲਵਾਰ ਨੂੰ ਗੁਰੂ ਘਰ ਨਤਮਸਤਕ...

ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਬੀਬਾ ਬਾਦਲ ਬੋਲੇ-‘ਝੂਠ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਜਿੱਤ ਸੱਚ ਦੀ ਹੁੰਦੀ ਹੈ’

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ ਹੈ। ਇਸ ‘ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਖੁਸ਼ੀ...

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਦਿੱਤੀ ਅਗਾਊਂ ਜਮਾਨਤ

ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਸੁਣਵਾਈ ਦੌਰਾਨ ਪੰਜਾਬ...

ਅਕਾਲੀ ਦਲ ਦਾ ਪੰਜਾਬ ਸਰਕਾਰ ‘ਤੇ ਦੋਸ਼, ਮਜੀਠੀਆ ‘ਤੇ ਫਰਜ਼ੀ ਕਾਰਵਾਈ ਬਦਲੇ IO ਨੂੰ ਦਿੱਤਾ ਤੋਹਫਾ

ਮਜੀਠੀਆ ਖਿਲਾਫ ਡਰੱਗਸ ਮਾਮਲੇ ‘ਚ ਐੱਫ. ਆਈ. ਆਰ. ਦਰਜ ਕਰਨ ਵਾਲੇ ਆਈ. ਓ. ਦੇ ਬੇਟੇ ਨੂੰ ਕਾਰਜਕਾਰੀ ਡੀਜੀਪੀ ਅਹੁਦੇ ‘ਤੇ ਰਹਿਣ ਦੌਰਾਨ IPS...

ਬਸਪਾ-ਅਕਾਲੀ ਗੱਠਜੋੜ ਪੰਜਾਬ ‘ਚ ਦੋ ਤਿਹਾਈ ਬਹੁਮਤ ਤੋਂ ਵੱਧ ਸੀਟਾਂ ਜਿੱਤ ਕੇ ਬਣਾਏਗਾ ਸਰਕਾਰ : ਗੜ੍ਹੀ

ਚੋਣ ਕਮਿਸ਼ਨ ਵੱਲੋਂ ਅੱਜ 5 ਰਾਜਾਂ ਵਿੱਚ ਚੋਣਾ ਦੀ ਤਰੀਕ ਦਾ ਐਲਾਨ ਕੀਤਾ ਹੈ। ਇਸ ਬਾਰੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ...

‘ਚੋਣਾਂ ਦਾ ਐਲਾਨ ਸੂਬੇ ਦੇ ਬਰਬਾਦ ਹੋਏ 5 ਸਾਲਾਂ ਦੇ ਅੰਤ ਦਾ ਸੰਕੇਤ’ : ਸੁਖਬੀਰ ਬਾਦਲ

ਵਿਧਾਨ ਸਭਾ ਚੋਣਾਂ ਲਈ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ...

‘ਸੂਬੇ ‘ਚ ਰਾਸ਼ਟਰਪਤੀ ਰਾਜ ਦੀ ਲੋੜ ਨਹੀਂ, ਪੰਜਾਬੀ ਆਪੇ ਨਜਿੱਠ ਲੈਣਗੇ ਚੰਨੀ ਸਰਕਾਰ ਨਾਲ’ : ਸੁਖਬੀਰ ਬਾਦਲ

ਖਡੂਰ ਸਾਹਿਬ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਹੋਈ ਕੁਤਾਹੀ ਤੋਂ ਬਾਅਦ...

ਬਸਪਾ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫਗਵਾੜਾ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਇਕ ਮੀਟਿੰਗ ਫਗਵਾੜਾ ਵਿਖੇ ਆਯੋਜਿਤ ਕੀਤੀ ਗਈ। ਇਸ...

ਪੰਜਾਬ ਦੇ ਰਾਜਪਾਲ ਮੁੱਖ ਮੰਤਰੀ ਖਿਲਾਫ ਠੇਕਾ ਮੁਲਾਜ਼ਮਾਂ ਨਾਲ ਧੋਖਾਧੜੀ ਦਾ ਕੇਸ ਦਰਜ ਕਰਨ ਦੇ ਦੇਣ ਹੁਕਮ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਮੁੱਖ ਮੰਤਰੀ...

‘ਹਿੰਦੂ-ਸਿੱਖ ਏਕਤਾ ਦੇ ਮੁਦਈ ਹਾਂ ਪਰ ਕੋਈ ਸਾਡੇ ਧਰਮ ‘ਤੇ ਹਮਲਾ ਕਰੇ ਬਰਦਾਸ਼ਤ ਨਹੀਂ ਕਰਾਂਗੇ’- ਜਥੇਦਾਰ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਹਿੰਦੂ-ਸਿੱਖ ਏਕਤਾ ਦੇ ਮੁਦਈ ਹਾਂ, ਅਸੀਂ ਮੁਸਲਮਾਨ ਏਕਤਾ ਦੇ ਮੁਦਈ...

ਪੰਜਾਬ ‘ਚ ‘ਆਪ’ ਨੂੰ ਝਟਕਾ, ਸੰਯੁਕਤ ਸਕੱਤਰ ਤੇ ਸਾਬਕਾ ADC ਰਾਕੇਸ਼ ਕੁਮਾਰ ਅਕਾਲੀ ਦਲ ‘ਚ ਸ਼ਾਮਲ

ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਦੇ ਸੰਯੁਕਤ ਸਕੱਤਰ ਅਤੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਅੱਜ ਸੁਖਬੀਰ ਸਿੰਘ ਬਾਦਲ ਦੀ...

ਪੰਜਾਬੀ ਔਰਤਾਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਨੂੰ ਮਾਤ ਪਾ ਦੇਣਗੀਆਂ : ਹਰਸਿਮਰਤ ਬਾਦਲ

ਖੇਮਕਰਨ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਔਰਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ...

ਨਵੇਂ ਸਾਲ ‘ਤੇ ਸੁਖਬੀਰ ਬਾਦਲ ਤੇ ਬੀਬਾ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਵੱਧ ਰਹੇ ਮਾਮਲਿਆਂ ਅਤੇ ਕੜਾਕੇ ਦੀ ਠੰਡ ਦੇ ਬਾਵਜੂਦ ਆਸਥਾ ਘੱਟ ਨਹੀਂ। ਨਵੇਂ ਸਾਲ ਦੇ ਮੌਕੇ...

ਜਲੰਧਰ ਮੰਦਿਰ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਦੇ ਸ਼ਿਵਪੁਰੀ ਮੰਦਿਰ ਵਿਚ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ...

‘ਪੰਜਾਬ ਦਾ ਯੂਥ ਮਜੀਠੀਆ ਨਾਲ ਚਟਾਨ ਵਾਂਗ ਖੜ੍ਹਾ, ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ’ -ਧਾਲੀਵਾਲ

Punjab Youth Majithia news: ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਯੂਥ ਆਗੂਆਂ ਵੱਲੋਂ ਏਡੀਸੀ ਜਗਰਾਓਂ ਨੂੰ...

ਸੁਖਬੀਰ ਸਿੰਘ ਬਾਦਲ ਵੱਲੋਂ ਕਾਂਗਰਸ ਨੂੰ ਮੁੱਖ ਮੰਤਰੀ ਉਮੀਦਵਾਰ ਦਾ ਨਾਂ ਐਲਾਨਣ ਦੀ ਚੁਣੌਤੀ

ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਵਿਚ ਮੁੱਖ...

ਸਾਬਕਾ MLA ਬੀਬੀ ਮਹਿੰਦਰ ਕੌਰ ਜੋਸ਼ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ...

ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ‘ਚ ਦਾਤੇਵਾਸ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ

ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਦਲਾਂ ‘ਚ ਇੱਕ ਦੂਜੇ ਨੂੰ ਪਛਾੜਨ ਦੀ ਹੋੜ ਲੱਗੀ ਹੈ।ਹੁਣ ਤੋਂ ਹੀ...

ਸ਼੍ਰੋਮਣੀ ਅਕਾਲੀ ਦਲ ਨੇ ਭਾਈ ਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ...

ਸੁਖਬੀਰ ਬਾਦਲ ਦਾ ਐਲਾਨ, ਸਰਕਾਰ ਬਣਨ ‘ਤੇ ਬਣਾਵਾਂਗੇ ਟਰਾਂਸਪੋਰਟਰ ਭਲਾਈ ਬੋਰਡ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ...

ਸਾਬਕਾ MLA ਜਗਦੀਪ ਸਿੰਘ ਤੇ ਸਮਸ਼ੇਰ ਸਿੰਘ ਰਾਏ ਸਣੇ ਕਈ ਆਗੂ BJP ‘ਚ ਹੋਏ ਸ਼ਾਮਲ

ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਉੱਥੇ ਹੀ ਪਾਰਟੀਆਂ ‘ਚ ਆਉਣ-ਜਾਣ ਦਾ ਸਿਲਸਿਲਾ ਵੀ...

ਸ਼੍ਰੋਮਣੀ ਅਕਾਲੀ ਦਲ ਨੇ ਭਾਈ ਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਭਾਈ ਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ...

ਪੰਜਾਬੀ ਬੋਲਦੇ ਇਲਾਕੇ ਤੇ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਐਲਾਨ ਕਰਨ PM ਮੋਦੀ- ਸੁਖਬੀਰ ਬਾਦਲ

ਦੀਨਾਨਗਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣੇ 5...

ਸੁਖਬੀਰ ਬਾਦਲ ਦਾ ਵੱਡਾ ਐਲਾਨ, ਖਡੂਰ ਸਾਹਿਬ ਤੋਂ ਚੋਣ ਲੜਨਗੇ ਰਣਜੀਤ ਸਿੰਘ ਬ੍ਰਹਮਪੁਰਾ

ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਸਾਰੀਆਂ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਲੜੀ...

ਅਬੋਹਰ ਹਲਕੇ ਦੇ ਪਿੰਡਾਂ ਦੇ ਦੌਰੇ ‘ਤੇ ਰਹੇ ਹਰਸਿਮਰਤ ਬਾਦਲ ਨੇ ਪੰਜਾਬ ਸਰਕਾਰ ਤੇ ਜਾਖੜ ਪਰਿਵਾਰ ‘ਤੇ ਸਾਧੇ ਨਿਸ਼ਾਨੇ

ਅਬੋਹਰ ਹਲਕੇ ਦੇ ਦੌਰੇ ‘ਤੇ ਰਹੇ ਹਰਸਿਮਰਤ ਕੌਰ ਬਾਦਲ ਨੇ ਜਾਖੜ ਪਰਿਵਾਰ ‘ਤੇ ਨਿਸ਼ਾਨੇ ਸਾਧੇ ਹਨ। ਅਬੋਹਰ ਹਲਕੇ ਦੇ ਦੌਰੇ ‘ਤੇ ਬੀਬਾ...

ਪੰਜਾਬ ਪੁਲਿਸ ਮੁਲਾਜ਼ਮਾਂ ਖਿਲਾਫ ਮੰਦੀ ਸ਼ਬਦਾਵਲੀ ਬੋਲਣ ਲਈ ਮੁਆਫੀ ਮੰਗਣ ਨਵਜੋਤ ਸਿੱਧੂ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਆਖਿਆ ਕਿ ਉਹ ਪੰਜਾਬ ਪੁਲਿਸ...

ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦੇ ਵੱਡੇ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰੂ ਕੀ ਨਗਰੀ ਅੰਮ੍ਰਿਤਸਰ ਪੁੱਜੇ। ਇਥੇ ਉਨ੍ਹਾਂ ਨੇ ਨੌਜਵਾਨਾਂ ਲਈ ਕਈ...

ਮਜੀਠੀਆ ‘ਤੇ ਦਰਜ FIR ਨੂੰ ਲੈ ਕੇ ਬੰਟੀ ਰੋਮਾਣਾ ਦਾ ਕਾਂਗਰਸ ‘ਤੇ ਹਮਲਾ, ਪੁੱਛੇ 5 ਸਵਾਲ

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮਜੀਠੀਆ ਉਤੇ ਦਰਜ ਐੱਫ. ਆਈ. ਆਰ ਨੂੰ ਲੈ ਕੇ ਕਾਂਗਰਸ ਸਰਕਾਰ ‘ਤੇ ਹਮਲਾ...

Breaking : ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਚੱਲਿਆ ‘ਆਪ’ ਦਾ ਝਾੜੂ, ਜਾਣੋ ਕਿਸਦਾ ਬਣੇਗਾ ਮੇਅਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਅੰਤਿਮ ਨਤੀਜੇ ਆ ਗਏ ਹਨ। ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਭਾਜਪਾ...

ਚੰਨੀ ਨੂੰ ਮੁੱਖ ਮੰਤਰੀ ਚਿਹਰਾ ਨਾ ਐਲਾਨ ਕੇ ਕਾਂਗਰਸ ਨੇ ਦਲਿਤਾਂ ਨਾਲ ਕੀਤਾ ਧੋਖਾ : ਜਸਵੀਰ ਸਿੰਘ ਗੜ੍ਹੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨੇ ਜਾਣ ’ਤੇ ਬਸਪਾ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ...

ਰੰਧਾਵਾ ਤੇ ਗੈਂਗਸਟਰ ਅੰਸਾਰੀ ਦੀ ਕਥਿਤ ਮੁਲਾਕਾਤ ਦੀ CM ਚੰਨੀ ਦੇਣ ਸਫਾਈ : ਮਹੇਸ਼ਇੰਦਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਗਰੇਵਾਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਦੇਸ਼ ਦੇ ਵੱਡੇ ਗੈਂਗਸਟਰ...

ਸੁਖਬੀਰ ਬਾਦਲ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਕੀਤੀ ਅਰਦਾਸ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਮਾਤਾ ਗੁਜਰੀ...

ਬੰਬ ਧਮਾਕੇ ਨੂੰ ਵਿਰੋਧੀਆਂ ਨਾਲ ਜੋੜਨ ‘ਤੇ ਸੁਖਬੀਰ ਦਾ CM ਚੰਨੀ ਨੂੰ ਚੈਲੰਜ- ‘ਸਬੂਤ ਦਿਓ ਜਾਂ ਮੁਆਫ਼ੀ ਮੰਗੋ’

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੈਲੰਜ ਕੀਤਾ ਕਿ ਉਹ ਲੁਧਿਆਣਾ ਬੰਬ...

ਲੁਧਿਆਣਾ ਧਮਾਕੇ ‘ਤੇ ਬੋਲੇ ਜਸਵੀਰ ਸਿੰਘ ਗੜ੍ਹੀ- ‘ਕਦੇ ਬੇਅਦਬੀ, ਕਦੇ ਬਲਾਸਟ, ਹੋ ਰਹੀਆਂ ਸਾਜ਼ਿਸ਼ਾਂ’

ਜੰਲਧਰ/ਚੰਡੀਗੜ੍ਹ : ਲੁਧਿਆਣਾ ਦੀ ਅਦਾਲਤ ਵਿੱਚ ਅੱਜ ਹੋਏ ਬਲਾਸਟ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਬਹੁਜਨ ਸਮਾਜ ਪਾਰਟੀ ਦੇ...

ਪੰਜਾਬ ਚੋਣਾਂ 2022 : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਬ੍ਰਹਮਪੁਰਾ ਨੇ ਕੀਤੀ ਘਰ ਵਾਪਸੀ

ਚੋਣਾਂ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਨੂੰ ਮਾਝੇ ਦੇ ਵਿੱਚ ਇੱਕ ਵੱਡਾ ਹੁੰਗਾਰਾ ਮਿਲਿਆ ਹੈ। ਦਰਅਸਲ ਵੀਰਵਾਰ ਨੂੰ ਅਕਾਲੀ ਦਲ ਸੰਯੁਕਤ ਦੇ...

ਪੰਜਾਬ : ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਦਾ 82 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜਾਬ ਦੇ ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਮੰਗਲਵਾਰ ਨੂੰ ਮੁਹਾਲੀ ਦੇ ਮੈਕਸ...

ਮਜੀਠੀਆ ਖਿਲਾਫ ਕਾਰਵਾਈ ਸਰਾਸਰ ਗ਼ਲਤ, ਬਿਨਾਂ ਗਵਾਹੀ ਤੇ ਸਬੂਤਾਂ ਤੋਂ ਕੀਤਾ ਪਰਚਾ ਦਰਜ : ਕੈਪਟਨ

ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਰਾਤੋ ਰਾਤ ਇੱਕ ਵੱਡੀ ਕਾਰਵਾਈ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ...

‘ਬਿਕਰਮ ਮਜੀਠੀਆ ਖਿਲਾਫ ਝੂਠਾ ਪਰਚਾ ਦਰਜ ਕਰਨ ਦੀ ਚੁਣੌਤੀ ਪ੍ਰਵਾਨ’- ਸੁਖਬੀਰ ਬਾਦਲ

ਅੰਮ੍ਰਿਤਸਰ : ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ...

ਬਿਕਰਮ ਮਜੀਠੀਆ ‘ਤੇ ਹੋਈ FIR ‘ਤੇ ਬੋਲੇ ਹਰਸਿਮਰਤ ਬਾਦਲ- ‘ਹਨੇਰੇ ‘ਚ ਬਦਲੇ ਜਾ ਰਹੇ DGP’

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ‘ਤੇ ਹੋਈ FIR ‘ਤੇ ਬੋਲਦਿਆਂ ਕਿਹਾ ਕਿ ਸਰਕਾਰ ਦੇ ਹੁਣ ਆਖਰੀ...

ਬਦਲਾਖੋਰੀ ਦੀ ਰਾਜਨੀਤੀ ਤਹਿਤ ਸਰਕਾਰ ਨੇ ਮਜੀਠੀਆ ‘ਤੇ ਦਰਜ ਕੀਤੀ FIR : ਸ਼੍ਰੋਮਣੀ ਅਕਾਲੀ ਦਲ

ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਰਾਤੋ ਰਾਤ ਇੱਕ ਵੱਡੀ ਕਾਰਵਾਈ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ...

ਮਜੀਠੀਆ ‘ਤੇ ਹੋਈ FIR ‘ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ‘ਕਾਹਨੂੰ ਔਖੇ ਹੁੰਦੇ ਓ, ਮੈਨੂੰ ਹੀ ਲੈ ਜਾਓ’

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ‘ਤੇ ਐੱਫ.ਆਈ.ਆਰ. ਦਰਜ ਕਰਨ ਨੂੰ ਇੱਕ ਸਾਜ਼ਿਸ਼...

ਦਿੱਲੀ ਦੇ ਮੁਹੱਲਾ ਕਲੀਨਿਕ ‘ਚ 3 ਬੱਚਿਆਂ ਦੀ ਮੌਤ, ਮਜੀਠੀਆ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ

ਦਿੱਲੀ ਦੇ ਕਲਾਵਤੀ ਸਰਨ ਹਸਪਤਾਲ ਵਿਚ ਡੈਕਸਟ੍ਰੋਮੈਥਾਰਫਨ ‘ਕੱਫ ਸੀਰਪ’ ਪੀਣ ਨਾਲ ਤਿੰਨ ਬੱਚਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।...

‘ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ ਘਟਨਾ ਦੀ ਜਾਂਚ ਜੱਜ ਦਾ ਕਮਿਸ਼ਨ ਬਿਠਾ ਕੇ ਹੋਵੇ’- ਸੁਖਬੀਰ ਬਾਦਲ

ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿਆਸਤ ਵੀ ਗਰਮਾ ਗਈ ਹੈ। ਵੱਖ-ਵੱਖ ਆਗੂਆਂ ਵੱਲੋਂ ਇਸ ਪੂਰੀ ਘਟਨਾ ‘ਤੇ ਆਪਣੇ...

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸੀਨੀਅਰ ਯੂਥ ਪ੍ਰਧਾਨ ‘ਤੇ ਫਾਈਰਿੰਗ, ਅੰਮ੍ਰਿਤਸਰ ਕੀਤਾ ਗਿਆ ਰੈਫਰ

ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਹਰਚੋਵਾਲ ਵਿਖੇ ਦੇਰ ਸ਼ਾਮ ਨੂੰ ਨਿਊ ਟਰੇਡ ਸੈਲੂਨ ‘ਤੇ ਕੁਝ ਅਣਪਛਾਤੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ...

‘ਸ੍ਰੀ ਦਰਬਾਰ ਸਾਹਿਬ ‘ਚ ਜੋ ਘਟਨਾ ਹੋਈ, ਉਸ ‘ਤੇ ਜਿਨ੍ਹਾਂ ਵੀ ਦੁੱਖ ਜ਼ਾਹਿਰ ਕੀਤਾ ਜਾਵੇ ਘੱਟ ਹੈ’ – ਗੜ੍ਹੀ

ਜਲੰਧਰ : ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ‘ਚ ਹੋਈ ਬੇਦਅਬੀ ਦੀ ਘਟਨਾ ਦੀ ਕੜ੍ਹੇ ਸ਼ਬਦਾਂ...

ਸਿਆਸਤ ਤੋਂ ਦੂਰ ਰਹਿ ਕੇ ਬੇਅਦਬੀ ਮਾਮਲੇ ‘ਚ ਸਖਤ ਕਾਰਵਾਈ ਕਰੇ ਸੂਬਾ ਤੇ ਕੇਂਦਰ ਸਰਕਾਰ: ਸੁਖਬੀਰ ਬਾਦਲ

ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਨੀਵਾਰ ਨੂੰ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...

ਵਿਰੋਧੀ ਦੱਬਣ ਨੂੰ ਫਿਰਦੇ ਨੇ ਪਰ ਅਕਾਲੀ ਦਲ 5911 ਟਰੈਕਟਰ ਵਾਂਗ ਸਭ ਨੂੰ ਧੱਕੀ ਫਿਰਦਾ ਏ- ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ‘ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਇਸ ਵਾਰ ਅਕਾਲੀ ਦਲ...

‘ਪੰਜਾਬ ‘ਚ ਸਾਰੇ ਪਰਿਵਾਰਾਂ ਲਈ ਬਿਜਲੀ ਦੀਆਂ 400 ਯੂਨਿਟ ਮੁਫ਼ਤ ਕਰਾਂਗੇ’- ਸੁਖਬੀਰ ਬਾਦਲ

ਜਿਲ੍ਹੇ ਮੋਗੇ ਦੇ ਪਿੰਡ ਕਿੱਲੀ ਚਾਹਲਾਂ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ਮੌਕੇ ਇੱਕ...

‘ਸੁਖਬੀਰ, ਹਰਸਿਮਰਤ ਦੋ ਜਾਣੇ ਹੀ ਸੀ ਜਿਨ੍ਹਾਂ ਨੇ ਸੰਸਦ ‘ਚ 3 ਕਾਨੂੰਨਾਂ ਖਿਲਾਫ ਵੋਟ ਪਾਈ’ : ਪ੍ਰਕਾਸ਼ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ਮੌਕੇ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਰੈਲੀ ਕੀਤੀ ਗਈ। ਜਿਸ...

ਅਕਾਲੀ ਦਲ ਦੀ 100ਵੀਂ ਵਰ੍ਹੇਗੰਢ ‘ਤੇ ਰੈਲੀ ਅੱਜ, ਪ੍ਰਕਾਸ਼ ਸਿੰਘ ਬਾਦਲ ਸਿਆਸੀ ਸਫਰ ਨੂੰ ਲੈ ਕਰ ਸਕਦੇ ਨੇ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਥਾਪਨਾ ਨੂੰ ਅੱਜ 100 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮੋਗਾ ਨੇੜੇ ਕਿੱਲੀ ਚਾਹਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 100 ਸਾਲ ਪੂਰੇ ਹੋਣ ‘ਤੇ ਮੋਗਾ ਰੈਲੀ ਲਈ ਯੂਥ ਵਰਕਰਾਂ ਦਾ ਇਕ ਵੱਡਾ ਕਾਫਲਾ ਰਵਾਨਾ

ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ 100 ਸਾਲ ਪੂਰੇ ਹੋ ਚੁੱਕੇ ਹਨ। 100 ਸਾਲ ਪੂਰੇ ਹੋਣ ਪਾਰਟੀ ਵਲੋਂ ਸਦਭਾਵਨਾ ਦਿਵਸ ਮਨਾਉਂਦੇ ਹੋਏ ਮੰਗਲਵਾਰ...

ਕਿਸਾਨੀ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ : ਸ. ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ...

ਬਸਪਾ ਨੇ ਜਲੰਧਰ ਸਣੇ ਦੋ ਹੋਰ ਸੀਟਾਂ ਤੋਂ ਐਲਾਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ

ਜਲੰਧਰ : ਬਸਪਾ ਨੇ ਅੱਜ ਤਿੰਨ ਵਿਧਾਨ ਸਭਾ ਸੀਟਾਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਵਿਧਾਨ ਸਭਾ ਜਲੰਧਰ ਉੱਤਰੀ ਤੋਂ ਕੁਲਦੀਪ ਸਿੰਘ...

ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ 2 ਉੱਪ ਮੁੱਖ ਮੰਤਰੀਆਂ ‘ਚੋਂ ਇਕ ਬਸਪਾ ਦਾ ਹੋਵੇਗਾ: ਸੁਖਬੀਰ ਬਾਦਲ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਹਰੇਕ ਪਾਰਟੀ ਸਰਗਰਮ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...

SGPC ਵੱਲੋਂ ਕਿਸਾਨ ਆਗੂਆਂ ਨੂੰ 13 ਦਸੰਬਰ ਨੂੰ ਹਰਿਮੰਦਰ ਸਾਹਿਬ ਵਿਖੇ ਕੀਤਾ ਜਾਵੇਗਾ ਸਨਮਾਨਿਤ

SGPC ਦੀ ਕਾਰਜਕਾਰੀ ਕਮੇਟੀ ਨੇ ਕਿਸਾਨ ਯੂਨੀਅਨ ਆਗੂਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਲਿਆ ਹੈ। ਇਨ੍ਹਾਂ ਨੇਤਾਵਾਂ ਨੂੰ 13 ਦਸੰਬਰ ਨੂੰ ਹਰਿਮੰਦਰ...

ਦਿੱਲੀ ‘ਚ ਗੁਰੂ ਤੇਗ਼ ਬਹਾਦਰ ਦੀ ਯਾਦ ‘ਚ ਯੂਨੀਵਰਸਿਟੀ ਬਣਾਉਣ ਦੀ ਮੰਗ

ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਮੌਕੇ ਲੋਕ ਸਭਾ ‘ਚ ਮੈਂਬਰਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਕੌਮੀ ਰਾਜਧਾਨੀ...

94 ਸਾਲ ਦੇ ਹੋਏ ਪ੍ਰਕਾਸ਼ ਸਿੰਘ ਬਾਦਲ, ਮੋਦੀ ਨੇ ਲੰਮੀ ਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦੇ ਦਿੱਤੀ ਵਧਾਈ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ 94ਵਾਂ ਜਨਮ ਦਿਨ ਹੈ। ਇਸ...

ਪ੍ਰਕਾਸ਼ ਸਿੰਘ ਬਾਦਲ ਦੇ 94ਵੇਂ ਜਨਮ ਦਿਨ ‘ਤੇ ਸੁਖਬੀਰ ਨੇ ਯਾਦਗਾਰੀ ਫੋਟੋਆਂ ਸ਼ੇਅਰ ਕਰ ਦਿੱਤੀ ਵਧਾਈ

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਅੱਜ 94 ਵਰ੍ਹਿਆਂ ਦੇ ਹੋ ਗਏ ਹਨ। ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੰਦਿਆਂ...

ਪੰਜਾਬ ‘ਤੇ ਹਰ ਹੀਲੇ ਰਾਜ ਕਰਨਾ ਚਾਹੁੰਦੈ ਕੇਜਰੀਵਾਲ, ਪੰਜਾਬੀਆਂ ਨੂੰ ਦੇ ਰਿਹੈ ਧੋਖਾ : ਸੁਖਬੀਰ ਸਿੰਘ ਬਾਦਲ

ਬਰਨਾਲਾ/ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ...

ਸੁਖਬੀਰ ਬਾਦਲ ਵੱਲੋਂ ਵਿਦਿਆਰਥੀ ਵਿੰਗ SOI ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਦਿਆਰਥੀ ਵਿੰਗ ਐੱਸ.ਓ.ਆਈ. ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ...

‘ਸ਼ਹੀਦ ਕਿਸਾਨਾਂ ਨੂੰ ਸੰਸਦ ‘ਚ ਮਾਨਤਾ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ’- ਹਰਸਿਮਰਤ ਬਾਦਲ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਨੂੰ ਸੰਸਦ ਵਿੱਚ ਮਾਨਤਾ...

2022 ਵਿਚ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਮੁੜ ਤੋਂ ਸ਼ੁਰੂ ਕਰਵਾਵਾਂਗੇ ਵਿਸ਼ਵ ਕਬੱਡੀ ਕੱਪ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਕਬੱਡੀ ਖਿਡਾਰੀਆਂ ਲਈ ਕਈ ਵੱਡੇ ਐਲਾਨ ਕੀਤੇ ਗਏ। ਨਾਭਾ ਵਿਖੇ ਆਪਣੀ...

ਸੁਖਬੀਰ ਬਾਦਲ ਨੇ ਇਕਬਾਲ ਸਿੰਘ ਖੰਨਾ ਨੂੰ ਪਾਰਟੀ ‘ਚੋਂ 6 ਸਾਲਾਂ ਲਈ ਕੱਢਿਆ, ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ...

ਫਗਵਾੜਾ ‘ਚ ਭਾਈਚਾਰਕ ਵੰਡੀਆਂ ਲਈ ਕਾਂਗਰਸ ਤੇ ਭਾਜਪਾ ਜ਼ਿੰਮੇਵਾਰ : ਜਸਵੀਰ ਸਿੰਘ ਗੜ੍ਹੀ

ਫਗਵਾੜਾ : ਬਹੁਜਨ ਸਮਾਜ ਪਾਰਟੀ ਦੀ ਫਗਵਾੜਾ ਲੀਡਰਸ਼ਿਪ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 65ਵਾਂ ਪ੍ਰੀਨਿਰਵਾਣ...

ਜਥੇਦਾਰ ਤੋਤਾ ਸਿੰਘ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ, ਔਰਤਾਂ ਨੇ ਅਕਾਲੀ ਦਲ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਕੀਤਾ ਵਾਅਦਾ

2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਵੀ ਹਲਕਾ ਧਰਮਕੋਟ ਲਗਾਤਾਰ ਪਿੰਡ-ਪਿੰਡ ਜਾ ਕੇ...

ਬਿਕਰਮ ਮਜੀਠੀਆ ਖਿਲਾਫ ਕਾਂਗਰਸ ਨੇ ਰਚੀ ਸਾਜ਼ਿਸ਼, ਦਿੱਲੀ Airport ‘ਤੇ ਹੋਈ ਗੁਪਤ ਮੀਟਿੰਗ- ਡਾ. ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦਾ...

ਮੁੱਖ ਮੰਤਰੀ ਨੇ 72 ਦਿਨਾਂ ‘ਚ ਭਾਵਨਾਤਮਕ ਸਿਆਸਤ ਖੇਡਕੇ ਬਹੁਜਨ ਸਮਾਜ ਨੂੰ ਗੁੰਮਰਾਹ ਕਰਨ ਤੋਂ ਬਿਨਾਂ ਕੁਝ ਨਹੀਂ ਕੀਤਾ : ਗੜ੍ਹੀ

ਜਲੰਧਰ/ਫਗਵਾੜਾ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨਾਂ ਵਾਲਾ...

ਦਲਜੀਤ ਚੀਮਾ ਨੇ CM ਚੰਨੀ, ਰੰਧਾਵਾ ਤੇ ਸਿੱਧੂ ‘ਤੇ ਲਾਏ ਸਾਜ਼ਿਸ਼ਾਂ ਦੇ ਦੋਸ਼, ਪ੍ਰੈੱਸ ਕਾਨਫਰੰਸ ‘ਚ ਕੀਤੇ ਵੱਡੇ ਖੁਲਾਸੇ

ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਚੰਨੀ ਸਰਕਾਰ ‘ਤੇ ਹਮਲਾ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਤੇ ਡਿਪੀ ਸੀਐੱਮ. ਰੰਧਾਵਾ ‘ਤੇ ਸਾਜ਼ਿਸ਼ਾਂ...

ਅਮਲੋਹ ਰੈਲੀ ‘ਚ ਪਹੁੰਚੇ ਸੁਖਬੀਰ ਬਾਦਲ ਨੇ ਔਰਤਾਂ ਤੇ ਵਿਦਿਆਰਥੀਆਂ ਲਈ ਕੀਤੇ ਵੱਡੇ ਐਲਾਨ

ਮੰਡੀ ਗੋਬਿੰਦਗੜ੍ਹ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਲੋਹ ਰੈਲੀ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...

ਭਰਤੀ ਘਪਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਮੰਗਿਆ ਸਿੱਖਿਆ ਮੰਤਰੀ ਦਾ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ‘ਤੇ ਬਹੁ-ਕੋੜੀ ਸਹਾਇਕ ਪ੍ਰੋਫੈਸਰ ਘਪਲੇ ਨੂੰ...

ਸ਼੍ਰੋਮਣੀ ਅਕਾਲੀ ਦਲ ਦਾ 100ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਮੋਗਾ ਦੇ ਪਿੰਡ ਕਿੱਲੀ ਚਾਲਾ ਵਿਖੇ ਮਨਾਇਆ ਜਾਵੇਗਾ

14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋਣ ‘ਤੇ ਅਕਾਲੀ ਦਲ ਵੱਲੋਂ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇਹ ਸਮਾਗਮ ਚੋਣ...

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਸਿੱਖ ਸੰਘਰਸ਼ ਦਾ ਹਿੱਸਾ ਰਹੇ ਸਿੱਖਾਂ ਦੇ ਮਸਲਿਆਂ ਸਬੰਧੀ ਕੀਤੀ ਅਹਿਮ ਬੈਠਕ

ਜਗਰਾਉਂ (ਚਰਨਜੀਤ ਸਿੰਘ ਸਰਨਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸਟੂਡੈਂਟਸ...

ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ ਨੇ ਪ੍ਰਕਾਸ਼ ਚੰਦ ਗਰਗ ਨੂੰ ਧੂਰੀ ਤੋਂ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ...

‘2022 ‘ਚ ਸਰਕਾਰ ਬਣਨ ‘ਤੇ ਸਾਰੇ ਪੰਜਾਬੀ ਪਰਿਵਾਰਾਂ ਨੂੰ ਦੇਵਾਂਗੇ 10 ਲੱਖ ਦਾ ਬੀਮਾ’- ਸੁਖਬੀਰ ਬਾਦਲ

ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਹਰੇਕ ਪਾਰਟੀ ਵੱਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਲੋਕਾਂ ਲਈ ਵੱਡੇ-ਵੱਡੇ ਐਲਾਨ ਕੀਤੇ...

ਕੀ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਵੀ ਹੋਣ ਜਾ ਰਹੇ ਨੇ ਭਾਜਪਾ ‘ਚ ਸ਼ਾਮਿਲ? ਸਾਹਮਣੇ ਆਇਆ ਵੱਡਾ ਬਿਆਨ

ਬੀਤੇ ਦਿਨ ਮਨਜਿੰਦਰ ਸਿਰਸਾ ਦੇ ਭਾਜਪਾ ਵਿੱਚ ਜਾਣ ਮਗਰੋਂ ਇਹ ਅਫਵਾਹ ਵੀ ਉੱਡ ਗਈ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਪਾਰਟੀ ਬਦਲਣ ਵਾਲੇ...

CM ਚੰਨੀ ‘ਤੇ ਵਰ੍ਹੇ ਮਜੀਠੀਆ, ਬੋਲੇ- ‘2500 ਰੁ: ਭੱਤੇ ਤੋਂ ਮੁਕਰੇ, MLAs ਦੇ ਘਰਾਂ ‘ਚ ਵੰਡੀਆਂ ਜਾ ਰਹੀਆਂ ਨੌਕਰੀਆਂ’

ਬਿਕਰਮ ਸਿੰਘ ਮਜੀਠੀਆ ਨੇ ਸੂਬੇ ਵਿਚ ਬੇਰੋਜ਼ਗਾਰੀ ਨੂੰ ਲੈ ਕੇ ਕਾਂਗਰਸ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ...

ਬਸਪਾ ਅਕਾਲੀ ਦਲ ਨੇ ਗੁਰਦਾਸਪੁਰ ਦੇ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਨੂੰ ਐਲਾਨਿਆ ਉਮੀਦਵਾਰ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮਾਈ ਹੋਈ ਹੈ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਤਾਰ ਆਪਣੇ ਉਮੀਦਵਾਰਾਂ...

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਆਪਣੇ ਗ੍ਰਹਿ ਪਹੁੰਚਣ ‘ਤੇ ਹੋਇਆ ਨਿੱਘਾ ਸਵਾਗਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਪਣੇ ਗ੍ਰਹਿ ਮੁਹੱਲਾ ਮਹਾਰਾਜਾ ਰਣਜੀਤ...

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਗਜੈਕਟਿਵ ਕਮੇਟੀ ਨੂੰ ਦਿੱਤੀ ਵਧਾਈ

ਫਗਵਾੜਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਾਰਜਕਾਰਨੀ ਬਾਡੀ ਦੀ ਚੋਣ ਬੀਤੇ ਕੱਲ ਸਰਬਸੰਮਤੀ ਨਾਲ ਹੋਈ। ਇਸ ਮੌਕੇ ਸ. ਜਸਵੀਰ...

ਸੁਖਬੀਰ ਬਾਦਲ ਵਲੋਂ ਬਲਬੀਰ ਸੂਫੀ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਬੀਰ ਸੂਫੀ ਨੂੰ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕਰ...

PM ਨੂੰ ਚਿੱਠੀ ਪਿੱਛੋਂ CM ਚੰਨੀ ‘ਤੇ ਸੁਖਬੀਰ ਦਾ ਵੱਡਾ ਹਮਲਾ- ਕਰਜ਼ਾ ਮੁਆਫੀ ਦਾ ਵਾਅਦਾ ਕਾਂਗਰਸ ਨੇ ਕੀਤੈ ਕਿ ਕੇਂਦਰ ਨੇ?

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫੀ ਵਿੱਚ ਹਿੱਸਾ...

ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਤੇ ‘ਆਪ’ ਦਾ ਸੂਪੜਾ ਹੋਵੇਗਾ ਸਾਫ : ਸੁਖਬੀਰ ਬਾਦਲ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਰੋਧੀ ਦਲਾਂ ‘ਤੇ ਵੱਡਾ ਸਿਆਸੀ ਹਮਲਾ ਕੀਤਾ...

ਫਿਰੋਜ਼ਪੁਰ, ਸ੍ਰੀ ਹਰਗੋਬਿੰਦਪੁਰ ਸਣੇ ਚਾਰ ਵਿਧਾਨ ਸਭਾ ਸੀਟਾਂ ਤੋਂ ਸੁਖਬੀਰ ਬਾਦਲ ਨੇ ਉਮੀਦਵਾਰਾਂ ਦੇ ਨਾਂ ਐਲਾਨੇ

ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵੱਲੋਂ...

‘ਪੰਜਾਬ ‘ਚ ‘ਆਪ’ ਵੱਲੋਂ ਮੁੱਖ ਮੰਤਰੀ ਦੀ ਦਾਅਵੇਦਾਰੀ ਨਾ ਮਿਲਣ ਦੇ ਗਮ ਵਿੱਚ ਭਗਵੰਤ ਮਾਨ ਪੀ ਰਹੇ ਸ਼ਰਾਬ’

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸੇ ਵਿਚਾਲੇ ਭਗਵੰਤ ਮਾਨ ਅਤੇ ਸ਼ਰਾਬ ਇੱਕ ਵਾਰ ਫਿਰ ਤੋਂ ਚੋਣ ਮੁੱਦਾ ਬਣ...

ਸੁਖਬੀਰ ਬਾਦਲ ਵੱਲੋਂ MC ਚੰਡੀਗੜ੍ਹ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ....

ਸ਼੍ਰੋਮਣੀ ਅਕਾਲੀ ਦਲ ਨੇ RD ਸ਼ਰਮਾ ਨੂੰ ਲੁਧਿਆਣਾ ਨਾਰਥ ਤੋਂ ਐਲਾਨਿਆ ਉਮੀਦਵਾਰ

ਵਿਧਾਨ ਸਭਾ ਚੋਣਾਂ 2022 ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਨਾਰਥ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।...

ਸੁਖਬੀਰ ਬਾਦਲ ਦਾ ਕੇਜਰੀਵਾਲ ਨੂੰ ਸਵਾਲ, ‘ਪੰਜਾਬ ਨਾਲ ਕੀਤਾ ਇਕ ਵੀ ਵਾਅਦਾ ਦਿੱਲੀ ‘ਚ ਲਾਗੂ ਕੀਤਾ ਹੈ?’

ਚੱਬੇਵਾਲ (ਹੁਸ਼ਿਆਰਪੁਰ) : ਚੱਬੇਵਾਲ ਵਿਖੇ ਸੋਹਣ ਸਿੰਘ ਠੰਡਲ ਲਈ ਚੋਣ ਪ੍ਰਚਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...

ਕੇਜਰੀਵਾਲ ਦਾ ਚੰਨੀ ਸਰਕਾਰ ‘ਤੇ ਹਮਲਾ, ਕਿਹਾ – ‘ਪੰਜਾਬ ‘ਚ ਸਕੂਲਾਂ ਦੀ ਹਾਲਤ ਮਾੜੀ, ਬੱਚਿਆਂ ਦਾ ਭਵਿੱਖ ਹਨੇਰੇ ‘ਚ’

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ‘ਚ ਸਿਆਸੀ ਹਲਚਲ ਤੇਜ਼ ਹੋਣ ਤੋਂ ਬਾਅਦ ਹੁਣ ਵਾਅਦਿਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਪੰਜਾਬ...

ਰਣਜੀਤ ਸਿੰਘ ਖੁਰਾਣਾ ਬਣੇ ਸ਼੍ਰੋਮਣੀ ਅਕਾਲੀ ਦਲ ਦੀ (ਪੀ.ਏ.ਸੀ) ਸਿਆਸੀ ਮਾਮਲਿਆ ਬਾਰੇ ਕਮੇਟੀ ਦੇ ਮੈਂਬਰ

ਫਗਵਾੜਾ : ਫਗਵਾੜਾ ਦੇ ਨਗਰ ਨਿਗਮ ਬਣਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਚੋਂ ਪਹਿਲੇ ਡਿਪਟੀ ਮੇਅਰ ਬਣਨ ਵਾਲੇ ਮਿਹਨਤੀ, ਈਮਾਨਦਾਰ ਅਤੇ...

ਸੁਖਬੀਰ ਬਾਦਲ ਨੇ ਕੈਪਟਨ ਅਭਿਨੰਦਨ ਨੂੰ ‘ਵੀਰ ਚੱਕਰ’ ਨਾਲ ਸਨਮਾਨਿਤ ਕੀਤੇ ਜਾਣ ‘ਤੇ ਦਿੱਤੀ ਵਧਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਦੇ F-16 ਲੜਾਕੂ ਜਹਾਜ਼ ਨੂੰ ਮਾਰ ਸੁੱਟਣ ਵਾਲੇ ਕੈਪਟਨ ਅਭਿਨੰਦਨ ਨੂੰ ਅੱਜ...

ਅਕਾਲੀ ਦਲ ਦਾ ਕਾਂਗਰਸ ‘ਤੇ ਵਾਰ, ਕਿਹਾ- “ਪੰਜਾਬ ਸਰਕਾਰ ਦੀ ਘਰ-ਘਰ ਨੌਕਰੀ ਦਾ ਮਤਲਬ ਹਰ ਕਾਂਗਰਸੀ ਦੇ ਘਰ ‘ਚ ਨੌਕਰੀ”

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਤੇ ਨਵਜੋਤ ਸਿੱਧੂ ਦੇ ਰਣਨੀਤਿਕ ਸਲਾਹਕਾਰ ਮੁਹੰਮਦ ਮੁਸਤਫ਼ਾ ਦੀ ਨੂੰਹ ਨੂੰ ਪੰਜਾਬ ਦੀ ਵਕਫ ਬੋਰਡ ਦੀ...

ਸਿੱਧੂ ਵਾਰ-ਵਾਰ ਦੇਸ਼ ਦੀ ਰਾਖੀ ਕਰ ਰਹੇ ਸਾਡੇ ਫੌਜੀਆਂ ਦਾ ਕਰ ਰਹੇ ਅਪਮਾਨ : ਸੁਖਬੀਰ

ਨਵਜੋਤ ਸਿੰਘ ਸਿੱਧੂ ਦੇ ‘ਵੱਡੇ ਭਰਾ’ ਵਾਲੇ ਬਿਆਨ ਕਰਕੇ ਸਿਆਸਤ ਲਗਾਤਾਰ ਭਖ ਗਈ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...

ਜੇ ਸਾਡੇ ਮੁੱਦਾ ਚੁੱਕਣ ‘ਤੇ PM ਮੋਦੀ ਨੇ ਫੈਸਲਾ ਲਿਆ ਹੁੰਦਾ ਤਾਂ ਅੱਜ ਬਹੁਤ ਕੁਝ ਵੱਖਰਾ ਹੁੰਦਾ : ਸੁਖਬੀਰ

ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦੇ ਮੋਦੀ ਸਰਕਾਰ ਦੇ ਐਲਾਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਵਾਗਤ ਕੀਤਾ ਇਸ ਦੇ...