ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਸਰਬਜੀਤ ਸਿੰਘ ਬੜਿੰਗ ਦਾ 69 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸੰਸਕਾਰ ਉਹਨਾਂ ਦੇ ਪਿੰਡ ਮਛਰਾਏ ਖੁਰਦ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।
ਇਹ ਵੀ ਪੜ੍ਹੋ : ਕਾਰਗਿਲ ਹੀਰੋ ਸ਼ਹੀਦ ਕੈਪਟਨ ਵਿਕਰਮ ਬੱਤਰਾ ਦੀ ਮਾਂ ਦਾ ਹੋਇਆ ਦਿਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ
ਇਸ ਮੌਕੇ ਵੱਡੀ ਗਿਣਤੀ ਹਲਕੇ ਦੇ ਲੋਕਾਂ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਸਿਆਸੀ ਆਗੂਆਂ ਵੱਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਮਰਹੂਮ ਸਰਬਜੀਤ ਸਿੰਘ ਬੜਿੰਗ ਦੇ ਫੁੱਲਾਂ ਦੀ ਰਸਮ 16 ਫਰਵਰੀ ਸਵੇਰੇ 9 ਵਜੇ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”