ਖੰਨਾ ‘ਚ 80 ਸਾਲਾ ਬਜ਼ੁਰਗ ਦੀ ਪੀਰਖਾਨਾ ਰੋਡ ਸਕੂਲ ਬੂਥ ‘ਤੇ ਵੋਟ ਪਾਉਣ ਸਮੇਂ ਹਾਰਟ ਅਟੈਕ ਨਾਲ ਮੌਤ ਹੋ ਗਈ। ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਿਟਾੲਰਡ ਟੀਚਰ ਸਨ ਅਤੇ ਉਨ੍ਹਾਂ ਦਾ ਨਾਮ ਦੀਵਾਨ ਚੰਦ ਪੁਤਰ ਚੁੰਨੀ ਲਾਲ ਸੀ।
ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
