ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਰਾਏਕੋਟ ਤੋਂ ਵਿਧਾਇਕ ਜਗਤਾਰ ਜੱਗਾ ਕਾਂਗਰਸ ‘ਚ ਸ਼ਾਮਲ ਹੋ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਧਾਇਕ ਜਗਤਾਰ ਜੱਗਾ ਸਵਾਗਤ ਕੀਤਾ ਹੈ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .
Jan 22, 2026 8:28 am
Jan 21, 2026 8:00 pm
Jan 21, 2026 7:39 pm
Jan 21, 2026 6:03 pm
Jan 21, 2026 5:13 pm
Jan 21, 2026 4:19 pm
Jan 21, 2026 2:54 pm