ਪੰਜਾਬ ਵਿੱਚ 17 ਅਪ੍ਰੈਲ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦਰਅਸਲ 17 ਅਪ੍ਰੈਲ 2024 ਨੂੰ ਰਾਮ ਨੌਮੀ ਹੈ। ਇਸ ਦਿਨ ਸਰਕਾਰ ਨੇ ਛੁੱਟੀ ਐਲਾਨੀ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿੱਚ ਰਾਮ ਨੌਮੀ ਦੇ ਤਿਓਹਾਰ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਤੋਂ ਇਲਾਵਾ ਸਰਕਾਰੀ ਕਲੰਡਰ ਮੁਤਾਬਕ 21 ਅਪ੍ਰੈਲ ਨੂੰ ਮਹਾਵੀਰ ਜੈਯੰਤੀ ਕਾਰਨ ਸਰਕਾਰ ਛੁੱਟੀ ਹੈ, ਪਰ ਇਹ ਛੁੱਟ ਐਤਵਾਰ ਨੂੰ ਆ ਰਹੀ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ‘ਚ ਛੁੱਟੀ ਰਹਿਣਗੇ।
ਇਹ ਵੀ ਪੜ੍ਹੋ : Whatsapp ਯੂਜ਼ਰਸ ਨੂੰ ਮਿਲੀ AI ਦੀ ਸੌਗਾਤ, ਜਾਣੋ ਕੀ ਹੈ ਇਸਤੇਮਾਲ ਕਰਨ ਦਾ ਤਰੀਕਾ
ਵੀਡੀਓ ਲਈ ਕਲਿੱਕ ਕਰੋ -: