ਇਸ ਵੇਲੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਜਲਦੀ ਹੀ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ । ਸੂਤਰਾਂ ਮੁਤਾਬਕ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਦੱਸ ਦੇਈਏ ਕਿ ਸੁਨੀਲ ਜਾਖੜ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
