ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਐਕਸ਼ਨ ‘ਚ ਆਏ ਹਨ। ਸਾਬਕਾ ਮੰਤਰੀ, ਸਾਬਕਾ ਵਿਧਾਇਕਾਂ ਦੀ ਸਕਿਉਰਿਟੀ ਹਟਾ ਦਿੱਤੀ ਗਈ ਹੈ। ਮਨਪ੍ਰੀਤ ਬਾਦਲ, ਦਲਵੀਰ ਗੋਲਡੀ ਸਮੇਤ 122 ਮੰਤਰੀਆਂ ਦੀ ਸਕਿਉਰਿਟੀ ਹਟਾਉਣ ਦੇ ਆਦੇਸ਼ ਦਿੱਤੇ ਹਨ।







ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
