ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ ਲੱਗਿਆ ਹੈ। ਉਨ੍ਹਾਂ ਦੇ ਮਾਤਾ ਜੀ ਪਰਮਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ ।
ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…























