ਲਗਾਤਾਰ ਭਗਵੰਤ ਮਾਨ ਵੱਲੋਂ ਵੱਡੇ ਫੈਂਸਲੇ ਲਏ ਜਾ ਰਹੇ ਹਨ। ਇਸ ਦੇ ਨਾਲ ਹੀ ਹੁਣ ਫਿਰ ਤੋਂ ਭਗਵੰਤ ਮਾਨ ਇੱਕ ਹੋਰ ਵੱਡਾ ਐਲਾਨ ਕਰਨ ਜਾ ਰਹੇ ਹਨ। ਹੁਣ ਮਾਪਿਆਂ ਦੀ ਲੁੱਟ-ਖਸੁੱਟ ਨਹੀਂ ਹੋਵੇਗੀ, ਪ੍ਰਾਈਵੇਟ ਸਕੂਲਾਂ ਨੂੰ ਲੈ ਕੇ CM ਮਾਨ ਵੱਲੋਂ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਭਗਵੰਤ ਮਾਨ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਸਬੰਧੀ ਵੱਡਾ ਫੈਸਲਾ ਲੈ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
