ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਣਗੇ। ਮਜੀਠੀਆ ਭਲਕੇ ਯਾਨੀ ਕਿ 16 ਅਗਸਤ ਨੂੰ ਚੰਡੀਗੜ੍ਹ ਤੋਂ ਸਵੇਰੇ 9 :30 ਵਜੇ ਕਾਫ਼ਲੇ ਸਮੇਤ ਚੱਲ ਕੇ ਸਵੇਰੇ 11 ਵਜੇ ਖਟਕੜ ਕਲਾਂ ਵਿਖੇ ਪਹੁੰਚਣਗੇ । ਉਸ ਤੋਂ ਬਾਅਦ ਉਹ ਕਰੀਬ ਸ਼ਾਮ 3 ਵਜੇ ਤੋਂ ਬਾਅਦ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣਗੇ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
![](https://dailypost.in/wp-content/uploads/2022/08/WhatsApp-Image-2022-08-12-at-9.25.11-PM-1.jpeg)