Jul 23

ਪੈਸੇ ਦੁਗਣੇ ਕਰਨ ਦੇ ਨਾਮ ‘ਤੇ 600 ਕਰੋੜ ਦੀ ਧੋਖਾਧੜੀ ਕਰ ਫਰਾਰ ਹੋਇਆ BJP ਆਗੂ !

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਪਾਰੀ ਵਿੰਗ ਦੇ ਆਗੂ ਮਾਰੀਯੂਰ ਰਾਮਦੋਸ ਗਣੇਸ਼ ਅਤੇ ਉਸ ਦੇ ਭਰਾ ਮਾਰੀਯੂਰ ਰਾਮਦੋਸ ਸਵਾਮੀਨਾਥਨ ਉੱਤੇ 600...

‘ਕਿਸਾਨਾਂ ਦੀ ਜ਼ਮੀਨ ਖੋਹ ਸਨਅਤਕਾਰਾਂ ਨੂੰ ਦੇਣਾ ਚਾਹੁੰਦੀ ਹੈ ਸਰਕਾਰ, ਕਿਸਾਨ ਪਿਕਨਿਕ ਨਹੀਂ ਮਨਾ ਰਹੇ, ਆਪਣੀ ਜਾਨ ਗੁਆ ​​ਰਹੇ ਨੇ’ : ਭਗਵੰਤ ਮਾਨ

ਕਿਸਾਨ ਲਗਾਤਾਰ ਪਿਛਲੇ 8 ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਸੜਕ ਤੋਂ...

ਦਿੱਲੀ ‘ਤੇ ਟਿਕੀ ਮਮਤਾ ਦੀ ਨਜ਼ਰ, BJP ਖਿਲਾਫ ਨਵਾਂ ਫਰੰਟ ਬਣਾਉਣ ਦੀ ਤਿਆਰੀ

ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਖਿਲਾਫ ਨਵਾਂ...

ਪੇਗਾਸਸ ਮੁੱਦੇ ‘ਤੇ ਹਰਿਆਣਾ ਦੇ CM ਖੱਟਰ ਨੇ ਘੇਰੀ ਕਾਂਗਰਸ ਸਰਕਾਰ ਕਿਹਾ-ਇਹ ਲੋਕ ਤਾਂ ਆਪਣੇ ਘਰ ‘ਚ ਹੀ ਕਰਾਉਂਦੇ ਹਨ ਫੋਨ ਟੇਪਿੰਗ

ਚੰਡੀਗੜ੍ਹ : ਲੋਕ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੰਸਦ ਵਿੱਚ ਕਾਂਗਰਸ ਵੱਲੋਂ ਚੁੱਕੇ ਗਏ ਪੇਗਾਸਸ ਫੋਨ ਟੇਪਿੰਗ ਦੇ ਮੁੱਦੇ ‘ਤੇ...

‘ਕੇਂਦਰ ਦੇ ਗਲਤ ਫੈਸਲਿਆਂ ਕਾਰਨ ਕੋਰੋਨਾ ਦੀ ਦੂਜੀ ਲਹਿਰ ਦੌਰਾਨ 50 ਲੱਖ ਲੋਕਾਂ ਦੀ ਹੋਈ ਮੌਤ’ : ਰਾਹੁਲ ਗਾਂਧੀ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੋਰੋਨਾ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ...

ਮਮਤਾ ਦੀ ਲਲਕਾਰ, ਕਿਹਾ – ‘ਜਦ ਤੱਕ BJP ਨੂੰ ਦੇਸ਼ ਦੀ ਸੱਤਾ ਤੋਂ ਬਾਹਰ ਨਹੀਂ ਕੱਢਦੇ ਉਦੋਂ ਤੱਕ ਹੋਵੇਗਾ ਖੇਲਾ’ ਦੇਖੋ ਵੀਡੀਓ

ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਅੱਜ (21 ਜੁਲਾਈ) ਸ਼ਹੀਦ ਦਿਵਸ ਮਨਾ ਰਹੀ ਹੈ। ਪਾਰਟੀ ਦੇ...

‘ਦੇਸ਼ ‘ਚ ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ ਇੱਕ ਵੀ ਮੌਤ !’ ਕੇਂਦਰ ਸਰਕਾਰ ਦੇ ਹੈਰਾਨੀਜਨਕ ਜਵਾਬ ‘ਤੇ ਪ੍ਰਿਯੰਕਾ ਗਾਂਧੀ ਦਾ ਵਾਰ

ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਨੇ ਕੇਂਦਰ ਸਰਕਾਰ ਦੇ ਦਾਅਵੇ ‘ਤੇ ਸਵਾਲ ਚੁੱਕੇ ਹਨ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ...

Security ਵਧਾਉਣ ਦੇ ਚੱਕਰ ‘ਚ ਆਪਣੇ ‘ਤੇ ਝੂਠੇ ਅੱਤਵਾਦੀ ਹਮਲੇ ਦਾ ਦਿਖਾਵਾ ਕਰਨ ਵਾਲੇ ਦੋ BJP ਵਰਕਰਾਂ ਨੂੰ ਕੀਤਾ ਗਿਆ ਗ੍ਰਿਫਤਾਰ

ਜੰਮੂ-ਕਸ਼ਮੀਰ ਪੁਲਿਸ ਨੇ ਪਿਛਲੇ ਹਫਤੇ ਕੁਪਵਾੜਾ ਵਿੱਚ ਇੱਕ ਝੂਠਾ ਅੱਤਵਾਦੀ ਹਮਲਾ ਹੋਣ ਦਾ ਦਿਖਾਵਾ ਕਰਨ ਵਾਲੇ ਦੋ ਭਾਜਪਾ ਨੇਤਾਵਾਂ ਅਤੇ...

‘ਦੇਸ਼ ‘ਚ ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ ਇੱਕ ਵੀ ਮੌਤ !’ ਕੇਂਦਰ ਸਰਕਾਰ ਦਾ ਹੈਰਾਨੀਜਨਕ ਜਵਾਬ

ਕੀ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਬਹੁਤ ਸਾਰੇ ਕੋਵਿਡ ਮਰੀਜ਼ਾਂ ਦੀ ਮੌਤ ਹੋਈ ਸੀ ? ਕਾਂਗਰਸ ਦੇ ਸੰਸਦ ਮੈਂਬਰ...

BJP ਦੇ ਸਾਬਕਾ ਵਿਧਾਇਕ ਨੇ ਕਿਸਾਨਾਂ ਦੇ ਹੱਕ ‘ਚ ਵੱਡਾ ਬਿਆਨ ਦਿੰਦਿਆਂ ਕੀਤਾ PM ਮੋਦੀ ‘ਤੇ ਵਾਰ, ਕਿਹਾ- ‘ਜੋ ਲੋਕਾਂ ਦੀ ਨਹੀਂ ਸੁਣਦਾ ਉਹ ਤਾਨਾਸ਼ਾਹ’

ਰਾਜਸਥਾਨ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਕੱਢੇ ਗਏ ਰੋਹਿਤਾਸ਼ਵ ਸ਼ਰਮਾ ਨੇ ਹੁਣ ਸਿੱਧੇ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਸੰਸਦ ਭਵਨ ਦੇ ਕਮਰੇ ‘ਚੋ ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਫੋਟੋ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਨਾਮ ਪਲੇਟ ਆਖਰਕਾਰ 17 ਸਾਲਾਂ ਬਾਅਦ ਸੰਸਦ ਭਵਨ ਦੇ ਕਮਰੇ ਵਿਚੋਂ ਹਟਾ ਦਿੱਤੀ ਗਈ ਹੈ। ਅਟਲ...

ਰਾਜ ਸਭਾ ‘ਚ ਸੰਜੇ ਰਾਉਤ ਦੇ ਮੋਦੀ ਸਰਕਾਰ ਨੂੰ ਤਿੱਖੇ ਸਵਾਲ – ‘ਸਰਕਾਰ ਕੋਰੋਨਾ ਦਾ ਡਾਟਾ ਕਿਉਂ ਲੁਕਾ ਰਹੀ ਹੈ?’

ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਸਦਨ ਦੀ ਕਾਰਵਾਈ ਫਿਰ ਸਹੀ ਢੰਗ ਦੇ ਨਾਲ ਨਹੀਂ ਚੱਲ ਸਕੀ। ਵਿਰੋਧੀ...

PM ਮੋਦੀ ਵੱਲੋ ਕੋਰੋਨਾ ‘ਤੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ‘ਚ ਸ਼ਾਮਿਲ ਹੋਣ ਤੋਂ ਕਾਂਗਰਸ ਤੇ ਅਕਾਲੀ ਦਲ ਨੇ ਕੀਤਾ ਇਨਕਾਰ

ਕਾਂਗਰਸ ਅਤੇ ਬੀਜੇਪੀ ਦੇ ਸਾਬਕਾ ਸਹਿਯੋਗੀ ਅਕਾਲੀ ਦਲ ਨੇ ਮੰਗਲਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੱਦੀ ਗਈ ਮੀਟਿੰਗ...

PM ਮੋਦੀ ਦਾ ਤੰਜ, ਕਿਹਾ- ‘ਹਰ ਥਾਂ ਖਤਮ ਹੋ ਰਹੀ ਕਾਂਗਰਸ, ਪਰ ਉਸ ਨੂੰ ਖੁਦ ਤੋਂ ਜ਼ਿਆਦਾ ਸਾਡੀ ਚਿੰਤਾ’

ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਹੈ। ਜਾਸੂਸੀ ਕਾਂਡ ’ਤੇ ਹੰਗਾਮੇ ਤੋਂ ਬਾਅਦ ਲੋਕ ਸਭਾ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਦੀ...

Pegasus ਜਾਸੂਸੀ ਵਿਵਾਦ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇੱਕਜੁੱਟ ਹੋ ਕੀਤਾ ਮੋਦੀ ਸਰਕਾਰ ‘ਤੇ ਵਾਰ, ਕੀਤੀ JPC ਜਾਂਚ ਦੀ ਮੰਗ

ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਕੇਂਦਰ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਹੈ। ਵਿਰੋਧੀ ਧਿਰ ਤਾਜ਼ਾ ਫੋਨ ਹੈਕਿੰਗ ਦੇ ਖੁਲਾਸਿਆਂ ਨੂੰ...

ਸਿੱਧੂ ‘ਤੇ ਵਿਰੋਧੀਆਂ ਦੀ ਪ੍ਰਤੀਕਿਰਿਆ- ‘ਆਪ’ ਨੇ ਕਿਹਾ- ਕਾਂਗਰਸੀਆਂ ਦੀ ਅਸਲੀਅਤ ਆਈ ਸਾਹਮਣੇ, ਭਾਜਪਾ ਨੇ ਕੀਤੀ ਟਿੱਚਰ

ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਬਣਨ ‘ਤੇ ਜਿਥੇ ਕਾਂਗਰਸ ਦੀ ਸਿਆਸਤ ਵਿੱਚ ਇੱਕ ਗਰਮਜੋਸ਼ੀ ਵਾਲਾ ਮਾਹੌਲ ਹੈ, ਉਥੇ ਵਿਰੋਧੀ ਧਿਰਾਂ...

ਕੋਰੋਨਾ ਵੈਕਸੀਨ ਲਗਵਾ ਕੇ 40 ਕਰੋੜ ਤੋਂ ਵੱਧ ਲੋਕ ਬਣੇ ‘ਬਾਹੁਬਲੀ’, ਤੁਸੀ ਵੀ ਬਣੋ: PM ਮੋਦੀ

ਪ੍ਰਧਾਨ ਮੰਤਰੀ ਮੋਦੀ ਮਾਨਸੂਨ ਸੈਸ਼ਨ ਵਿੱਚ ਭਾਗ ਲੈਣ ਲਈ ਅੱਜ ਯਾਨੀ ਕਿ ਸੋਮਵਾਰ ਨੂੰ ਸੰਸਦ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਆਪਣੇ...

ਮੁੰਬਈ ‘ਚ ਭਾਰੀ ਬਾਰਿਸ਼ ਕਾਰਨ 20 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ, ਕੀਤਾ ਮੁਆਵਜ਼ੇ ਦਾ ਐਲਾਨ

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਭਾਰੀ ਬਾਰਿਸ਼ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮੁੰਬਈ ਵਿੱਚ ਸ਼ਨੀਵਾਰ ਰਾਤ...

ਮੱਧ ਪ੍ਰਦੇਸ਼ ਵਿਦਿਸ਼ਾ ਹਾਦਸੇ ਲੈ ਕੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀ ਦੁੱਖ ਜਤਾਇਆ ਗਿਆ ਹੈ। ਇਸ ਘਟਨਾ ‘ਤੇ...

ਪੰਜਾਬ ‘ਚ BJP ਸਰਕਾਰ ਬਣਨ ‘ਤੇ ਚੰਗਾ ਸਮਾਜਿਕ ਮਾਹੌਲ ਪੰਜਾਬੀਆਂ ਨੂੰ ਦੇਵਾਂਗੇ : ਅਸ਼ਵਨੀ ਸ਼ਰਮਾ

ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਹਰੇਕ ਪਾਰਟੀ ਵੱਲੋਂ ਮੀਟਿੰਗਾਂ ਦਾ...

PM ਮੋਦੀ ਭਲਕੇ ਕਰਨਗੇ ਵਾਰਾਣਸੀ ਦਾ ਦੌਰਾ, ਆਪਣੇ ਸੰਸਦੀ ਖੇਤਰ ਨੂੰ ਦੇਣਗੇ 1500 ਕਰੋੜ ਰੁਪਏ ਦੀ ਸੌਗਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਦਾ ਦੌਰਾ ਕਰਨਗੇ । ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਾਰਾਣਸੀ...

ਕਾਂਗਰਸ ਨੇ ਪੰਜਾਬ ਵਿਚ ਉਦਯੋਗ ਨੂੰ ਤਬਾਹ ਕਰ ਦਿੱਤਾ ਹੈ, ਉਦਯੋਗਪਤੀ ਰਾਜ ਤੋਂ ਬਾਹਰ ਨਿਵੇਸ਼ ਕਰ ਰਹੇ ਹਨ: ਤਰੁਣ ਚੁੱਘ

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਨਾਲ ਅਰਾਜਕਤਾ ਦੀ ਸਥਿਤੀ ਵਿੱਚ...

ਭਾਜਪਾ ਦੇ ਸੰਸਦ ਮੈਂਬਰ ਨੇ ਆਮਿਰ ਖਾਨ ਨੂੰ ਲੈ ਕੇ ਦਿੱਤਾ ਵਿਵਾਦਪੂਰਨ ਬਿਆਨ , ਕਿਹਾ- ‘ਆਬਾਦੀ ਵਧਾਉਣ ਵਿੱਚ ਉਨ੍ਹਾਂ ਵਰਗੇ ਲੋਕਾਂ ਦਾ ਹੱਥ ਹੈ’

bjp leader targets aamir khan : ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਵਿੱਚ ਇੱਕ ਨਵੀਂ ਆਬਾਦੀ ਨੀਤੀ ਦਾ ਐਲਾਨ ਕੀਤਾ ਗਿਆ ਹੈ। ਉਸ ਸਮੇਂ ਤੋਂ, ਪੂਰੇ ਦੇਸ਼ ਵਿੱਚ...

ਕਿਸਾਨਾਂ ਦੇ ਹਮਲੇ ਤੋਂ ਗੁੱਸੇ ‘ਚ ਭਾਜਪਾਈ, ਭੁਪੇਸ਼ ਅਗਰਵਾਲ ਨੇ ਦੱਸਿਆ ਕਿਵੇਂ ਬਚਾਈ ਜਾਨ, ਕਿਹਾ-ਹੁਣ ਅਸੀਂ ਵੀ ਦੇਵਾਂਗੇ ਜਵਾਬ

ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਗੁੱਸਾ ਹੋਰ ਵੀ ਭੜਕ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਪੰਜਾਬ...

PM ਮੋਦੀ ਅੱਜ ਉੱਤਰ-ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਦੀ ਸਥਿਤੀ ‘ਤੇ ਕਰਨਗੇ ਸਮੀਖਿਆ ਬੈਠਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਨੂੰ ਕੋਰੋਨਾ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਉੱਤਰ-ਪੂਰਬੀ ਰਾਜਾਂ ਦੇ ਮੁੱਖ...

ਰਾਜਪੁਰਾ ‘ਚ ਭਾਜਪਾ ਨੇਤਾਵਾਂ ਨੂੰ ਬੰਧਕ ਬਣਾਏ ਜਾਣ ਦਾ ਮਾਮਲਾ ਪੁੱਜਾ ਹਾਈਕੋਰਟ ‘ਚ, ਪੰਜਾਬ ਸਰਕਾਰ ਤੋਂ HC ਨੇ ਮੰਗਿਆ ਜਵਾਬ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਦੇ 3 ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਨੇਤਾਵਾਂ ਨੂੰ ਬੰਧਕ ਬਣਾਉਣ ਦੇ...

ਰਾਜਪੁਰਾ ਪੁਲਿਸ ਨੇ ਕਿਸਾਨਾਂ ਤੇ ਭਾਜਪਾ ਆਗੂਆਂ ‘ਚ ਹੋਈ ਝੜਪ ਨੂੰ ਲੈ ਕੇ 150 ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਕੀਤਾ ਦਰਜ

ਬੀਤੇ ਦਿਨ ਹੋਏ ਭਾਜਪਾ ਆਗੂਆਂ ਅਤੇ ਕਿਸਾਨ ਆਗੂਆਂ ਦੇ ਵਿਵਾਦ ਤੋਂ ਬਾਅਦ ਅਜ ਜ਼ਿਲ੍ਹਾ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨਾਮਜਦ ਵਿਅਕਤੀਆ...

ਭਾਜਪਾ ਆਗੂਆਂ ਤੇ CM ਵਿਚਾਲੇ ਬੈਠਕ ਖਤਮ, ਅਸ਼ਵਨੀ ਸ਼ਰਮਾ ਨੇ ਕਿਹਾ -ਕੈਪਟਨ ਨੇ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ : ਰਾਜਪੁਰਾ ਵਿਚ ਭਾਜਪਾ ਨੇਤਾਵਾਂ ਉਤੇ ਹੋਏ ਹਮਲੇ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਇਸ ਨੂੰ ਲੈ ਕੇ ਭਾਜਪਾ ਆਗੂਆਂ ਤੇ CM ਕੈਪਟਨ ਦੀ...

ਰਾਜਸਥਾਨ, ਯੂਪੀ ਤੇ ਮੱਧ ਪ੍ਰਦੇਸ਼ ‘ਚ ਬਿਜਲੀ ਡਿੱਗਣ ਕਾਰਨ 75 ਲੋਕਾਂ ਦੀ ਮੌਤ, PM ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ

ਉੱਤਰ ਭਾਰਤ ਵਿੱਚ ਮਾਨਸੂਨ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕਈ ਭਵਿੱਖਬਾਣੀਆਂ ਹੋਣ ਤੋਂ ਬਾਅਦ ਮਾਨਸੂਨ ਯੂਪੀ, ਬਿਹਾਰ ਅਤੇ ਰਾਜਸਥਾਨ ਸਣੇ ਕਈ...

PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਨੇ ਭਗਵਾਨ ਜਗਨਨਾਥ ਰੱਥ ਯਾਤਰਾ ਦੇ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਅੱਜ ਤੋਂ ਉੜੀਸਾ ਦੇ ਪੁਰੀ ਵਿੱਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਸ਼ੁਰੂ ਹੋ ਰਹੀ ਹੈ।  ਇਸ ਖਾਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...

ਅਸ਼ਵਨੀ ਸ਼ਰਮਾ ਨੇ ਰਾਜਪੁਰਾ ‘ਚ ਭਾਜਪਾ ਵਰਕਰਾਂ ‘ਤੇ ਹੋਏ ਹਮਲੇ ਦੀ ਕੀਤੀ ਨਿਖੇਧੀ ਕਿਹਾ-ਪੁਲਿਸ ਦੀ ਮਿਲੀਭੁਗਤ ਨਾਲ ਵਾਪਰੀ ਘਟਨਾ

ਭਾਜਪਾ ਵਰਕਰਾਂ ‘ਤੇ ਹਮਲਾ ਕਿਸੇ ਵੀ ਸਥਿਤੀ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਹ...

ਭਾਜਪਾ ‘ਚੋਂ ਕੱਢੇ ਜਾਣ ਤੋਂ ਬਾਅਦ ਅਨਿਲ ਜੋਸ਼ੀ ਦਾ ਵੱਡਾ ਬਿਆਨ ਆਇਆ ਸਾਹਮਣੇ ਕਿਹਾ-ਕਿਸੇ ਪਾਰਟੀ ‘ਚ ਨਹੀਂ ਜਾਵਾਂਗਾ, ਚੋਣਾਂ ਲੜਨਾ ਕੋਈ ਵੱਡੀ ਗੱਲ ਨਹੀਂ

ਸਾਬਕਾ ਮੰਤਰੀ ਅਨਿਲ ਜੋਸ਼ੀ, ਜਿਨ੍ਹਾਂ ਨੂੰ ਭਾਜਪਾ ਵਿਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਗਿਆ। ਕਿਸਾਨਾਂ ਦੇ ਹਿੱਤ ਵਿਚ ਬੋਲਣ ਲਈ ਉਨ੍ਹਾਂ...

PM ਮੋਦੀ ਦੀ ਲੋਕਾਂ ਨੂੰ ਅਪੀਲ, ਕਿਹਾ- ਪਦਮ ਪੁਰਸਕਾਰ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਪ੍ਰੇਰਨਾਦਾਇਕ ਲੋਕਾਂ ਦੇ ਭੇਜੋ ਨਾਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਲੋਕਾਂ ਨੂੰ ਪ੍ਰੇਰਣਾਦਾਇਕ ਲੋਕਾਂ ਨੂੰ ਪਦਮ ਪੁਰਸਕਾਰਾਂ ਲਈ ਨਾਮਜ਼ਦ ਕਰਨ ਲਈ ਕਿਹਾ,...

ਭਾਜਪਾ ਤੋਂ ਕੱਢੇ ਜਾਣ ਤੋਂ ਬਾਅਦ ਅਨਿਲ ਜੋਸ਼ੀ ਨੇ ਪਾਰਟੀ ਨੂੰ ‘ਧੰਨਵਾਦ’ ਕਹਿੰਦਿਆਂ ਕਹੀ ਇਹ ਗੱਲ

ਪੰਜਾਬ ਭਾਜਪਾ ਇਕਾਈ ਨੇ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ‘ਚ ਬੋਲਣ ਕਰਕੇ 6 ਸਾਲਾਂ ਲਈ...

ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ‘ਚ ਬੋਲਣ ਦੀ ਮਿਲੀ ਸਜ਼ਾ, ਭਾਜਪਾ ਨੇ ਪਾਰਟੀ ਤੋਂ ਕੱਢਿਆ ਬਾਹਰ

ਚੰਡੀਗੜ੍ਹ : ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ...

ਭਾਜਪਾ ਦੇ ਸਾਬਕਾ ਕੌਂਸਲਰ ਪ੍ਰਵੀਨ ਚੌਧਰੀ ਨੇ ਭਾਜਪਾ ਨੂੰ ਛੱਡ ਅਕਾਲੀ ਦਲ ਦਾ ਫੜਿਆ ਪੱਲਾ

ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਵਿਚ ਭਾਜਪਾ ਦੇ ਸਾਬਕਾ ਕੌਂਸਲਰ ਅਤੇ ਵੱਖ ਵੱਖ ਅਹੁੱਦਿਆਂ ਤੇ...

ਹੁਣ ਪੰਜਾਬ ਭਾਜਪਾ ‘ਚ ਪਿਆ ਪਵਾੜਾ- ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਸੂਬਾ ਪ੍ਰਧਾਨ ਤੋਂ ਮੰਗਿਆ ਅਸਤੀਫਾ

ਕੇਂਦਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਪੰਜਾਬ ਭਾਜਪਾ ਦੇ ਨੇਤਾਵਾਂ ਵਿਚਾਲੇ ਤਕਰਾਰ ਤੇਜ਼ ਹੋ ਗਈ...

ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਸਣੇ ਕਈ ਨੇਤਾਵਾਂ ਨੇ ਜਤਾਇਆ ਦੁੱਖ

ਕਾਂਗਰਸ ਦੇ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਦੇ 6ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦਾ ਅੱਜ ਯਾਨੀ ਕਿ ਵੀਰਵਾਰ ਨੂੰ...

ਕੈਬਿਨਟ ਮੰਤਰੀ Portfolio 2021: ਅਸ਼ਵਨੀ ਵੈਸ਼ਨਵ ਬਣੇ ਨਵੇਂ ਰੇਲ ਮੰਤਰੀ

ਮੋਦੀ ਸਰਕਾਰ ਦੀ ਕੈਬਨਿਟ ਦਾ ਵਿਸਥਾਰ ਅੱਜ (ਬੁੱਧਵਾਰ) ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਟੀਮ ਵਿਚ ਕੁੱਲ 43 ਨਵੇਂ ਮੰਤਰੀ...

ਭਾਜਪਾ ਨੇ ਅਨਿਲ ਜੋਸ਼ੀ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਕੀਤਾ ਜਾਰੀ

ਚੰਡੀਗੜ੍ਹ : ਪੰਜਾਬ ਬੀਜੇਪੀ ਨੇ ਮੰਗਲਵਾਰ ਨੂੰ ਆਪਣੇ ਆਗੂ ਅਤੇ ਸਾਬਕਾ ਰਾਜ ਮੰਤਰੀ ਅਨਿਲ ਜੋਸ਼ੀ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ...

ਮੋਦੀ ਮੰਤਰੀ ਮੰਡਲ ਦੇ ਵਿਸਥਾਰ ‘ਤੇ ਕਾਂਗਰਸ ਦਾ ਵਾਰ, ਕਿਹਾ – ‘ਜੋ ਟਵਿੱਟਰ ‘ਤੇ ਰਾਹੁਲ ਗਾਂਧੀ ਨੂੰ ਗਾਲਾਂ ਕੱਢੇਗਾ ਉਸਨੂੰ ਤਰੱਕੀ ਮਿਲੇਗੀ’

ਕਾਂਗਰਸ ਨੇ ਅੱਜ ਇੱਕ ਵਰਚੁਅਲ ਪ੍ਰੈਸ ਕਾਨਫਰੰਸ ਰਾਹੀਂ ਮੋਦੀ ਸਰਕਾਰ ਦਾ ਘਿਰਾਓ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਵਿੱਚ ਬਦਲਾਅ ਤੋਂ ਪਹਿਲਾਂ...

ਜੇ ਚੋਣ ਕਮਿਸ਼ਨ ਨੇ BJP ਦੀ ਮਦਦ ਨਾ ਕੀਤੀ ਹੁੰਦੀ ਤਾਂ ਉਹ 30 ਸੀਟਾਂ ਵੀ ਨਹੀਂ ਜਿੱਤ ਸਕਦੀ ਸੀ : ਮਮਤਾ ਬੈਨਰਜੀ

ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇੱਕ ਵਾਰ ਫਿਰ ਤੋਂ ਭਾਰਤੀ ਜਨਤਾ ਪਾਰਟੀ (BJP) ‘ਤੇ ਨਿਸ਼ਾਨਾ ਸਾਧਿਆ ਹੈ।...

ਮੋਦੀ ਕੈਬਨਿਟ ਦੇ ਵਿਸਥਾਰ ਤੋਂ ਪਹਿਲਾ 8 ਰਾਜਾਂ ਨੂੰ ਮਿਲੇ ਨਵੇਂ ਰਾਜਪਾਲ

ਦੇਸ਼ ਦੇ ਕੁੱਝ ਰਾਜਪਾਲਾਂ ਦਾ ਤਬਾਦਲਾ ਕਰ ਕੇ ਦੂਜੇ ਰਾਜਾਂ ਵਿੱਚ ਭੇਜਿਆ ਗਿਆ ਹੈ ਜਦਕਿ ਕੁੱਝ ਨਵੇਂ ਰਾਜਪਾਲ ਨਿਯੁਕਤ ਕੀਤੇ ਗਏ ਹਨ। ਇਹ...

ਮੋਦੀ ਕੈਬਨਿਟ ਵਿਸਥਾਰ ਦੀਆਂ ਅਟਕਲਾਂ ਤੋਂ ਪਹਿਲਾ ਸਿੰਧੀਆ, ਅਨੁਪ੍ਰਿਯਾ ਤੇ ਨਾਰਾਇਣ ਰਾਣੇ ਸਮੇਤ ਕਈ ਨੇਤਾ ਦਿੱਲੀ ਤਲਬ, ਕੀ ਕੇਂਦਰ ‘ਚ ਬਣਨਗੇ ਮੰਤਰੀ ?

ਕੇਂਦਰੀ ਮੰਤਰੀ ਮੰਡਲ ‘ਚ ਵਿਸਥਾਰ ਦੀਆਂ ਅਟਕਲਾਂ ਦੇ ਵਿਚਕਾਰ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਇਹ ਮੰਨਿਆ ਜਾਂ ਰਿਹਾ ਹੈ ਕਿ ਇਸ ਹਫ਼ਤੇ...

ਮੋਦੀ ਮੰਤਰੀ ਮੰਡਲ ‘ਚ ਇਸ ਹਫ਼ਤੇ ਹੋ ਸਕਦੈ ਵਿਸਥਾਰ, ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਹੋਵੇਗੀ ਅਹਿਮ ਬੈਠਕ

ਕੈਬਨਿਟ ਵਿਸਥਾਰ ਤੋਂ ਪਹਿਲਾਂ ਪੀ.ਐੱਮ. ਮੋਦੀ ਦੇ ਘਰ ਮੰਗਲਵਾਰ ਸ਼ਾਮ ਯਾਨੀ ਕਿ ਅੱਜ ਇੱਕ ਵੱਡੀ ਬੈਠਕ ਹੋਣ ਵਾਲੀ ਹੈ । ਸੰਭਾਵਨਾ ਹੈ ਕਿ...

ਕੈਪਟਨ ਦੀ ਰਿਹਾਇਸ਼ ਘੇਰਨ ਪੁੱਜੇ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ‘ਤੇ ਪਾਣੀ ਦੀਆਂ ਬੌਛਾੜਾਂ, ਮਹਿਲਾ ASI ਜ਼ਖਮੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਪੁੱਜੇ ਭਾਜਪਾ ਯੁਵਾ ਮੋਰਚਾ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਪਾਣੀ...

BJP ਨੂੰ ਵੱਡਾ ਝਟਕਾ, ਲੁਧਿਆਣਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਵਿੰਦਰ ਅਰੋੜਾ ਦਾ ਦਿਹਾਂਤ

ਲੁਧਿਆਣਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੰਵੇਦਨਾ ਟਰੱਸਟ ਦੇ ਪ੍ਰਧਾਨ ਰਵਿੰਦਰ ਅਰੋੜਾ ਦਾ ਲੰਬੀ ਬਿਮਾਰੀ ਕਾਰਨ ਇਲਾਜ ਦੌਰਾਨ ਦਿਹਾਂਤ...

ਅੱਜ ਹੋਵੇਗਾ CoWin Global Conclave ਦਾ ਆਗਾਜ਼, PM ਮੋਦੀ ਕਰਨਗੇ ਸੰਬੋਧਿਤ

ਪ੍ਰਧਾਨਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਕੋਵਿਨ ਗਲੋਬਲ ਸੰਮੇਲਨ ਵਿੱਚ ਆਪਣੇ ਵਿਚਾਰ ਸਾਂਝੇ ਕਰਨਗੇ, ਜਿੱਥੇ ਭਾਰਤ ਕੋਵਿਨ ਪਲੇਟਫਾਰਮ...

ਕਿਸਾਨਾਂ ਦੇ ਵਿਰੋਧ ਤੋਂ ਦੁਖੀ ਹੋਏ ਭਾਜਪਾ ਆਗੂ, ਕੈਪਟਨ ਨੂੰ ਮਿਲਣ ਲਈ ਲਿਖੀ ਚਿੱਠੀ

ਚੰਡੀਗੜ੍ਹ : ਪੰਜਾਬ ਦੇ ਭਾਜਪਾ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਨੇਤਾਵਾਂ ਅਤੇ ਵਰਕਰਾਂ ‘ਤੇ ਕਥਿਤ ਹਿੰਸਾ ਅਤੇ ਹਮਲਿਆਂ...

ਪੁਸ਼ਕਰ ਸਿੰਘ ਧਾਮੀ ਹੋਣਗੇ ਉਤਰਾਖੰਡ ਦੇ ਅਗਲੇ ਮੁੱਖ ਮੰਤਰੀ, ਅੱਜ ਸ਼ਾਮ 5 ਵਜੇ ਚੁੱਕਣਗੇ ਸਹੁੰ

ਪੁਸ਼ਕਰ ਸਿੰਘ ਧਾਮੀ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ । ਪੁਸ਼ਕਰ ਸਿੰਘ ਧਾਮੀ ਅੱਜ ਯਾਨੀ ਕਿ ਐਤਵਾਰ ਸ਼ਾਮ 5 ਵਜੇ ਮੁੱਖ ਮੰਤਰੀ ਵਜੋਂ...

ਹਰਜੀਤ ਗਰੇਵਾਲ ਦੇ ਖੇਤਾਂ ‘ਚ ਝੋਨਾ ਪੁੱਟਣ ਵਾਲਿਆਂ ਖਿਲਾਫ ਮਾਮਲਾ ਦਰਜ, ਅਮਿਤ ਸ਼ਾਹ ਤੇ ਜੇਪੀ ਨੱਡਾ ਦੇ ਕਹਿਣ ‘ਤੇ ਹੋਇਆ ਪਰਚਾ

ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਖੇਤਾਂ ਵਿੱਚ ਲਾਏ ਝੋਨੇ ਦੀ ਫਸਲ ਨੂੰ ਕੁਝ ਅਣਪਛਾਤੇ ਵਿਅਕਤੀਆਂ...

ਰਿਟੇਲ ਤੇ ਹੋਲਸੇਲ ਕਾਰੋਬਾਰ ਹੁਣ MSME ਦੇ ਦਾਇਰੇ ‘ਚ ਸ਼ਾਮਿਲ, PM ਮੋਦੀ ਨੇ ਇਸ ਫੈਸਲੇ ਨੂੰ ਦੱਸਿਆ ‘ਇਤਿਹਾਸਿਕ ਕਦਮ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਿਟੇਲ ਅਤੇ ਥੋਕ ਵਪਾਰ ਨੂੰ MSME ਦੇ ਅਧੀਨ ਲਿਆਉਣ ਦੇ ਫੈਸਲੇ ਨੂੰ ਇਤਿਹਾਸਿਕ ਕਰਾਰ ਦਿੱਤਾ ਹੈ । ਉਨ੍ਹਾਂ...

ਕੌਣ ਹੋਵੇਗਾ ਉਤਰਾਖੰਡ ਦਾ ਨਵਾਂ CM? ਅੱਜ ਦੁਪਹਿਰ 3 ਵਜੇ ਹੋਵੇਗੀ BJP ਦੀ ਬੈਠਕ

ਉਤਰਾਖੰਡ ਵਿੱਚ ਅਚਾਨਕ ਹੋਈਆਂ ਤਬਦੀਲੀਆਂ ਕਾਰਨ ਤੀਰਥ ਸਿੰਘ ਰਾਵਤ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਮੌਜੂਦਾ...

ਹਾਈਵੇ ਤੋਂ ਖੱਡ ‘ਚ ਡਿੱਗੀ ਕਾਰ, 5 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ

ਜੰਮੂ-ਕਸ਼ਮੀਰ ਦੇ ਰਾਮਬਨ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ । ਦਰਅਸਲ, ਜੰਮੂ-ਕਸ਼ਮੀਰ ਰਾਸ਼ਟਰੀ ਰਾਜ ਮਾਰਗ ਤੋਂ ਇੱਕ ਕਾਰ ਤਿਲਕ ਕੇ ਇੱਕ...

ਕਿਸਾਨਾਂ ਨੇ ਹਰਜੀਤ ਗਰੇਵਾਲ ਦੇ ਖੇਤਾਂ ‘ਚ ਵੜ ਹੱਥਾਂ ਨਾਲ ਹੀ ਪੁੱਟ ਸੁੱਟਿਆ ਲੱਗਿਆ ਝੋਨਾ, ਕਿਹਾ – ‘ਜੇ ਦਮ ਹੈ ਤਾਂ ਰੋਕ ਲਵੇ ਗਰੇਵਾਲ’ ਦੇਖੋ ਵੀਡੀਓ

ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਕਿਸਾਨ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਕਿਸਾਨ...

ਜਾਣੋ ਕਿਉਂ AAP ਦੇ ਦਫ਼ਤਰ ਤੋਂ ਵਾਇਰਲ ਹੋਈ ਸ਼ਰਾਬੀ ਦੀ ਤਸਵੀਰ ਤਾਂ BJP ਨੂੰ ਮੰਗਣੀ ਪਾਈ ਮਾਫ਼ੀ !

ਦਿੱਲੀ ਅਤੇ ਪੰਜਾਬ ਤੋਂ ਬਾਅਦ ਹੁਣ BJP ਦੇ ਗੜ੍ਹ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਕਾਫੀ ਸਮਰਥਨ ਮਿਲ ਰਿਹਾ ਹੈ। ਦਰਅਸਲ...

‘ਸਮੱਸਿਆ ਕੀ ਹੈ, ਪੜ੍ਹਦੇ ਨਹੀਂ ਕੀ…?’ ਵੈਕਸੀਨ ਨੂੰ ਲੈ ਕੇ ਰਾਹੁਲ ਗਾਂਧੀ ਦੇ ਤੰਜ ‘ਤੇ ਸਿਹਤ ਮੰਤਰੀ ਦਾ ਕਰਾਰਾ ਪਲਟਵਾਰ

ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਦੇਸ਼ ਵਿੱਚ ਟੀਕਾਕਰਨ ਦੀ ਇੱਕ ਵੱਡੀ ਮੁਹਿੰਮ ਚੱਲ ਰਹੀ ਹੈ। ਵੱਡੀ ਮੁਹਿੰਮ ਦੇ ਵਿਚਕਾਰ, ਟੀਕਾਕਰਣ ਦੀ...

ਰਾਸ਼ਟਰੀ ਡਾਕਟਰ ਦਿਵਸ ਅੱਜ, PM ਮੋਦੀ ਅੱਜ ਦੁਪਹਿਰ 3 ਵਜੇ ਡਾਕਟਰਾਂ ਨੂੰ ਕਰਨਗੇ ਸੰਬੋਧਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 3 ਵਜੇ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਡਾਕਟਰ ਭਾਈਚਾਰੇ ਨਾਲ ਜੁੜੇ ਲੋਕਾਂ ਨੂੰ...

ਤਰੁਣ ਅਰੋੜਾ ਮੰਡਲ ਪ੍ਰਧਾਨ ਬੀਜੇਪੀ ਨੇ ਗਰਾਂਟਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਾਧੇ ਨਿਸ਼ਾਨੇ

taraun arora bjp: ਸੈਂਟਰ ਦੀ ਬੀਜੇਪੀ ਸਰਕਾਰ ਵੱਲੋਂ ਜਾਰੀ ਗ੍ਰਾਂਟਾਂ ਦੇ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਦੇ ਨੁਮਾਇੰਦੇ ਲੋਕਾਂ ਨੂੰ ਗੁੰਮਰਾਹ ਕਰ...

Covid ਮੁਆਵਜ਼ੇ ‘ਤੇ ਰਾਹੁਲ ਗਾਂਧੀ ਨੇ ਕਿਹਾ – ‘ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਗਲਤੀ ਸੁਧਾਰਨ ਦਾ ਦਿੱਤਾ ਮੌਕਾ, ਘੱਟੋ ਘੱਟ ਹੁਣ…’

ਹੁਣ ਭਾਰਤ ਵਿੱਚ ਕੋਰੋਨਾ ਵਾਇਰਸ ਕਾਰਨ ਹੋਈ ਮੌਤ ਲਈ ਮੁਆਵਜ਼ਾ ਦਿੱਤਾ ਜਾਵੇਗਾ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਬਿਪਤਾ ਵਿੱਚ...

CM ਮਮਤਾ ਬੈਨਰਜੀ ਦਾ ਕੇਂਦਰ ਨੂੰ ਸਵਾਲ, ਪੁੱਛਿਆ – ਪੱਛਮੀ ਬੰਗਾਲ ਨੂੰ ਵੈਕਸੀਨ ਘੱਟ ਕਿਉਂ ?

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ (ਬੁੱਧਵਾਰ) ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਕੇਂਦਰ ਸਰਕਾਰ ਅਤੇ ਸੱਤਾਧਾਰੀ ਪਾਰਟੀ...

‘ਹਾਂ, ਮੈਂ ਧਮਕੀ ਦੇ ਰਿਹਾ ਹਾਂ, ਜੇ BJP ਨੇਤਾ ਸਟੇਜ ‘ਤੇ ਆਉਣਗੇ ਤਾਂ ਬੱਕਲ ਉਧੇੜ ਦਿੱਤੇ ਜਾਣਗੇ!’ ਝੜਪ ਤੋਂ ਬਾਅਦ ਟਿਕੈਤ ਦਾ ਵੱਡਾ ਬਿਆਨ

ਦਿੱਲੀ ਦੀ ਗਾਜੀਪੁਰ ਸਰਹੱਦ ‘ਤੇ ਬੁੱਧਵਾਰ ਨੂੰ ਪ੍ਰਦਰਸ਼ਨ ਕਰ ਕਿਸਾਨਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿਚਕਾਰ ਝੜਪ ਹੋਈ ਹੈ। ਇਸ...

ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ – ‘ਸ਼ਹਿਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇਖੋ’

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ...

PM ਮੋਦੀ ਦੀ ਕੈਬਿਨੇਟ ਦੀ ਬੈਠਕ ਅੱਜ, ਕੋਰੋਨਾ ਤੋਂ ਇਲਾਵਾ ਕਈ ਅਹਿਮ ਮੁੱਦਿਆਂ ‘ਤੇ ਕਰ ਸਕਦੇ ਹਨ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਆਪਣੇ ਮੰਤਰੀਆਂ ਨਾਲ ਬੈਠਕ ਕਰਨਗੇ । ਦੱਸਿਆ ਜਾ ਰਿਹਾ ਹੈ ਕਿ ਅੱਜ ਹੋਣ ਵਾਲੀ ਇਸ ਬੈਠਕ ਵਿੱਚ...

ਭਾਜਪਾ ਆਗੂ ਚੁੱਘ ਦਾ ‘ਆਪ’ ‘ਤੇ ਤਿੱਖਾ ਹਮਲਾ, ਕਿਹਾ- ਕੇਜਰੀਵਾਲ ਪੰਜਾਬ ਨੂੰ ਮੂਰਖ ਬਣਾਉਣ ਦੇ ਮਿਸ਼ਨ ‘ਤੇ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ ਆਪਣੇ ਚੰਡੀਗੜ੍ਹ ਦੌਰੇ ‘ਤੇ ਵੱਡੇ...

ਮਨੀਸ਼ ਸਿਸੋਦੀਆ ਦਾ ਇਲਜ਼ਾਮ, ‘ਭਾਜਪਾ ਆਗੂਆਂ ਨੇ ਮੇਰੀ ਕਾਰ ਸਣੇ ਉਸਾਰੀ ਅਧੀਨ ਸਕੂਲ ਦੀ ਕੀਤੀ ਭੰਨਤੋੜ’

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ਵਰਕਰਾਂ ‘ਤੇ ਉਨ੍ਹਾਂ ਦੀ ਸਰਕਾਰੀ ਕਾਰ‘ ਤੇ ਹਮਲਾ ਕਰਨ ਦਾ ਦੋਸ਼ ਲਾਇਆ ਹੈ। ਦਿੱਲੀ...

BJP ਸੰਸਦ ਮੈਂਬਰ ਸਾਕਸ਼ੀ ਮਹਾਰਾਜ ਹੋਏ ਠੱਗੀ ਦਾ ਸ਼ਿਕਾਰ, ਚੋਰਾਂ ਨੇ ਖਾਤੇ ‘ਚੋਂ ਇੰਝ ਉਡਾਏ 97,500 ਰੁਪਏ

ਉੱਤਰ ਪ੍ਰਦੇਸ਼ ਦੇ ਉਨਾਓ ਤੋਂ ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਧੋਖਾਧੜੀ ਕਰਨ ਵਾਲੇ ਦੋ...

ਮੋਦੀ ਸਰਕਾਰ ਦਾ ਇੱਕ ਹੋਰ ਵੱਡਾ ਰਾਹਤ ਪੈਕੇਜ, ਕੋਵਿਡ ਤੋਂ ਪ੍ਰਭਾਵਿਤ ਸੈਕਟਰ ਲਈ 1.1 ਲੱਖ ਕਰੋੜ ਤੇ ਸਿਹਤ ਖੇਤਰ ਲਈ 50 ਹਜ਼ਾਰ ਕਰੋੜ ਦਾ ਐਲਾਨ

ਕੋਰੋਨਾ ਮਹਾਂਮਾਰੀ ਨਾਲ ਪ੍ਰਭਾਵਿਤ ਅਰਥ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ, ਮੋਦੀ ਸਰਕਾਰ ਨੇ ਇੱਕ ਹੋਰ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਸ...

PM ਮੋਦੀ ਅੱਜ ਸਵੇਰੇ 11 ਵਜੇ ਆਪਣੀ ਮਨ ਕੀ ਬਾਤ ਦੇ 78ਵੇਂ ਐਪੀਸੋਡ ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ

Mann Ki Baat 78th edition: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ (27 ਜੂਨ) ਨੂੰ ਆਪਣੇ ਪ੍ਰਸਿੱਧ ਰੇਡੀਓ ਪ੍ਰੋਗਰਾਮ “ਮਨ ਕੀ ਬਾਤ” ਰਾਹੀਂ ਦੇਸ਼ ਨੂੰ...

ਟਿਕੈਤ ਨੇ ਕਿਹਾ ਅਜੇ ਨਹੀਂ ਮੰਨੇਗੀ ਸਰਕਾਰ, ਅੰਦੋਲਨ ਲੰਬਾ ਚੱਲੇਗਾ, 43 ਮਹੀਨਿਆਂ ਤੱਕ ਵੀ ਡਟੇ ਰਹਿਣਗੇ ਕਿਸਾਨ

ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪਿਛਲੇ ਸਾਲ 26 ਨਵੰਬਰ ਨੂੰ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ ਅੱਜ ਸੱਤ ਮਹੀਨੇ ਪੂਰੇ ਹੋ...

ਨਸ਼ਾ ਹਨੇਰਾ, ਵਿਨਾਸ਼ ਤੇ ਤਬਾਹੀ ਲੈ ਕੇ ਆਉਂਦਾ ਹੈ, ਇਹ ਕੋਈ ਕੂਲ ਤੇ ਸਟਾਈਲ ਸਟੇਟਮੈਂਟ ਨਹੀਂ: PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਨਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਕਿਹਾ ਕਿ...

ਮਨੀ ਲਾਂਡਰਿੰਗ ਮਾਮਲੇ ‘ਚ ਅਨਿਲ ਦੇਸ਼ਮੁਖ ਦੇ ਦੋ ਸਾਥੀ ਗ੍ਰਿਫਤਾਰ, ਭਾਜਪਾ ਨੇ ਕਿਹਾ – ‘ਵਸੂਲੀ ਸਰਕਾਰ ਦੀ ਖੇਡ ਖ਼ਤਮ’

ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਸਾਬਕਾ...

PM ਮੋਦੀ ਅੱਜ ਅਯੁੱਧਿਆ ਦੇ ਵਿਕਾਸ ਕਾਰਜਾਂ ਦਾ ਲੈਣਗੇ ਜਾਇਜ਼ਾ, CM ਯੋਗੀ ਵੀ ਰਹਿਣਗੇ ਮੌਜੂਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਯੁੱਧਿਆ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਗੇ । ਪ੍ਰਧਾਨ ਮੰਤਰੀ ਮੋਦੀ ਅਤੇ ਯੂਪੀ ਦੇ ਸੀਐਮ ਯੋਗੀ...

PM ਮੋਦੀ ਅੱਜ ਸਵੇਰੇ 11 ਵਜੇ ਆਪਣੀ ਮਨ ਕੀ ਬਾਤ ਦੇ 78ਵੇਂ ਐਪੀਸੋਡ ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ

Mann Ki Baat 78th episode: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ (27 ਜੂਨ) ਨੂੰ ਆਪਣੇ ਪ੍ਰਸਿੱਧ ਰੇਡੀਓ ਪ੍ਰੋਗਰਾਮ “ਮਨ ਕੀ ਬਾਤ” ਰਾਹੀਂ ਦੇਸ਼ ਨੂੰ...

ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ‘ਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਕੈਪਟਨ ‘ਤੇ ਹਮਲਾ- ਰਾਹੁਲ, ਸਿੱਧੂ ‘ਤੇ ਵੀ ਵਿੰਨ੍ਹ ਦਿੱਤੇ ਨਿਸ਼ਾਨੇ

ਜਲੰਧਰ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਵਿੰਨ੍ਹਦਿਆਂ...

‘ਤੁਸੀਂ ਰੈਲੀ ਕਰ ਰਹੇ ਸੀ, ਮੈਂ ਆਕਸੀਜਨ ਦਾ ਪ੍ਰਬੰਧ’: ਕੇਜਰੀਵਾਲ ਦਾ ਆਡਿਟ ਰਿਪੋਰਟ ਬਾਰੇ ਕੇਂਦਰ ਸਰਕਾਰ ‘ਤੇ ਪਲਟਵਾਰ

ਕੋਰੋਨਾ ਦੀ ਦੂਜੀ ਲਹਿਰ ਦੇ ਦੌਰਾਨ, ਦੇਸ਼ ਵਿੱਚ ਆਕਸੀਜਨ ਦੀ ਭਾਰੀ ਘਾਟ ਹੋਈ ਸੀ। ਵੱਖ-ਵੱਖ ਰਾਜਾਂ ਤੋਂ ਆਕਸੀਜਨ ਦੀ ਘਾਟ ਹੋਣ ਦੀਆਂ ਖ਼ਬਰਾਂ...

ਟਰੈਕਟਰ ਰੈਲੀ ਦੌਰਾਨ ਨਰੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ – ‘ਸਰਕਾਰ ਨੇ ਖੇਤੀਬਾੜੀ ਮੰਤਰੀ ਨੂੰ ਬਣਾਇਆ ਪਿੰਜਰੇ ਦਾ ਤੋਤਾ, ਅਧਿਕਾਰ ਦੇਣ ਤਾਂ ਹੋ ਜਾਵੇਗਾ ਫੈਸਲਾ’

ਸ਼ੁੱਕਰਵਾਰ ਨੂੰ ਗਾਜੀਪੁਰ ਸਰਹੱਦ ‘ਤੇ ਇੱਕ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਦੀ ਤਾਕਤ ਦਾ ਅਹਿਸਾਸ ਕਰਵਾਇਆ ਜਾ ਸਕੇ।...

Twitter ਨੇ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਅਕਾਊਂਟ ਨੂੰ ਕੀਤਾ ਲੌਕ, ਕਿਹਾ – ‘ਨੀਤੀ ਦੀ ਕੀਤੀ ਉਲੰਘਣਾ’

ਟਵਿੱਟਰ ਅਤੇ ਭਾਰਤ ਸਰਕਾਰ ਦਰਮਿਆਨ ਨਿਰੰਤਰ ਤਕਰਾਰ ਚੱਲ ਰਹੀ ਹੈ। ਨਵੇਂ ਆਈ ਟੀ ਨਿਯਮਾਂ ਨੂੰ ਲੈ ਕੇ ਸਰਕਾਰ ਅਤੇ ਟਵਿੱਟਰ ਵਿੱਚ ਕਾਫੀ...

ਸਿਸੋਦੀਆ ਨੇ ਕਿਹਾ – ‘ਜਿਸ ਨੂੰ ਲੈ ਕੇ ਗਾਲਾਂ ਕੱਢ ਰਹੇ ਨੇ ਹੁਣ ਆਕਸੀਜਨ ਦੀ ਘਾਟ ਬਾਰੇ ਉਹ ਰਿਪੋਰਟ ਤਾਂ ਦਿਖਾ ਦੇਣ BJP ਆਗੂ’

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇੱਕ ਡਿਜੀਟਲ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਿੱਲੀ ਵਿੱਚ ਆਕਸੀਜਨ...

ਪ੍ਰਧਾਨ ਮੰਤਰੀ ਮੋਦੀ ਦਾ ਕਾਂਗਰਸ ‘ਤੇ ਵਾਰ, ਕਿਹਾ – ‘ਐਮਰਜੈਂਸੀ ਦੇ ਕਾਲੇ ਦਿਨਾਂ ਨੂੰ ਭੁਲਾਇਆ ਨਹੀਂ ਜਾ ਸਕਦਾ’

46 ਸਾਲ ਪਹਿਲਾਂ ਅੱਜ ਦੇ ਦਿਨ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਸੀ। ਐਮਰਜੈਂਸੀ ਨੂੰ ਭਾਰਤ...

ਕਿਸਾਨਾਂ ਨੇ ਆਪਣਾ ਗੁੱਸਾ ਕੀਤਾ ਜ਼ਾਹਿਰ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਕੀਤਾ ਘੇਰਾਓ, ਦਿਖਾਏ ਕਾਲੇ ਝੰਡੇ

ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਅੰਦੋਲਨਕਾਰੀ ਕਿਸਾਨਾਂ ਦਾ ਗੁੱਸਾ ਅਜੇ ਬਰਕਰਾਰ ਹੈ। ਕਿਸਾਨਾਂ ਵੱਲੋਂ ਭਾਜਪਾ ਨੇਤਾਵਾਂ ਦਾ ਵਿਰੋਧ...

ਕੀ ਬਿਹਾਰ ‘ਚ ਬਣੇਗੀ ਪਾਸਵਾਨ-ਯਾਦਵ ਦੀ ਜੋੜੀ ? ਤੇਜਸ਼ਵੀ ਨੇ ਚਿਰਾਗ ਨੂੰ ਇਕੱਠੇ ਹੋਣ ਦੀ ਕੀਤੀ ਪੇਸ਼ਕਸ਼

ਬਿਹਾਰ ਦੀ ਰਾਜਨੀਤੀ ਵਿੱਚ ਚਾਚੇ ਪਸ਼ੂਪਤੀ ਪਾਰਸ ਅਤੇ ਭਤੀਜੇ ਚਿਰਾਗ ਪਾਸਵਾਨ ਦੇ ਵਿਚਕਾਰ ਐਲਜੇਪੀ ‘ਤੇ ਆਪਣਾ ਦਬਦਬਾ ਕਾਇਮ ਰੱਖਣ ਲਈ...

ਹਿਸਾਰ ‘ਚ ਕਿਸਾਨਾਂ ਦੇ ਅੜਿੱਕੇ ਚੜ੍ਹੇ BJP ਦੇ ਆਗੂ, ਵਿਰੋਧ ‘ਚ ਇਕੱਠੇ ਹੋਏ ਕਿਸਾਨਾਂ ਨੇ ਪਾੜੇ ਭਾਜਪਾ ਦੇ ਝੰਡੇ ਤੇ ਫਲੈਕਸਾਂ

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 7 ਮਹੀਨੇ ਪੂਰੇ ਹੋਣ ਵਾਲੇ ਹਨ। ਖੇਤੀਬਾੜੀ...

ਕਸ਼ਮੀਰ ‘ਤੇ PM ਮੋਦੀ ਦੀ ਮਹੱਤਵਪੂਰਣ ਬੈਠਕ ਸ਼ੁਰੂ, ਸਾਬਕਾ ਮੁੱਖ ਮੰਤਰੀਆਂ ਫਾਰੂਕ-ਮਹਿਬੂਬਾ ਸਮੇਤ 14 ਨੇਤਾ ਹੋਏ ਸ਼ਾਮਿਲ

ਪੀਐਮ ਮੋਦੀ ਦੀ ਜੰਮੂ-ਕਸ਼ਮੀਰ ਦੇ ਨੇਤਾਵਾਂ ਨਾਲ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਹੋ ਰਹੀ ਇਸ ਬੈਠਕ...

PM ਮੋਦੀ ਨੇ ਸੰਤ ਕਬੀਰ ਜੀ ਨੂੰ ਜਨਮ ਦਿਹਾੜੇ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ- ‘ਉਨ੍ਹਾਂ ਦਾ ਦਿਖਾਇਆ ਰਸਤਾ ਹਰ ਪੀੜ੍ਹੀ ਨੂੰ ਅੱਗੇ ਵਧਣ ‘ਚ ਕਰੇਗਾ ਮਦਦ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਬੀਰ ਦਾਸ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ । ਪੀਐਮ ਮੋਦੀ ਨੇ ਸੰਤ ਕਬੀਰ...

PM ਮੋਦੀ ਤੇ ਜੰਮੂ-ਕਸ਼ਮੀਰ ਦੇ ਨੇਤਾਵਾਂ ਵਿਚਾਲੇ ਅੱਜ ਹੋਵੇਗੀ ਅਹਿਮ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਵਾਰ ਜੰਮੂ-ਕਸ਼ਮੀਰ ਦੀਆਂ 8...

ਰਾਹੁਲ ਤੇ ਪ੍ਰਿਅੰਕਾ ਗਾਂਧੀ ਨੇ ਕੋਰੋਨਾ ਟੀਕਾਕਰਣ ਨੂੰ ਲੈ ਕੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ – ‘ਸਾਡਾ ਦੇਸ਼ ਸੁਰੱਖਿਅਤ ਨਹੀਂ ਜਦੋਂ ਤੱਕ…’

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਤੋਂ ਕੋਰੋਨਾ ਟੀਕਾਕਰਨ ਦੇ ਸੰਬੰਧ ਵਿੱਚ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ...

Olympic Day ਦੇ ਮੌਕੇ PM ਮੋਦੀ ਨੇ ਦਿਗੱਜਾਂ ਨੂੰ ਯਾਦ ਕਰਦਿਆਂ ਟੋਕਿਓ ਜਾਣ ਵਾਲੇ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਦੁਨੀਆ ਭਰ ਵਿੱਚ ਅੱਜ ਯਾਨੀ ਕਿ 23 ਜੂਨ ਨੂੰ ਅੰਤਰਰਾਸ਼ਟਰੀ ਓਲੰਪਿਕ ਡੇਅ ਮਨਾਇਆ ਜਾ ਰਿਹਾ ਹੈ। ਭਾਰਤ ਵਿੱਚ ਵੀ ਇਸ ਵਿਸ਼ੇਸ਼ ਮੌਕੇ ‘ਤੇ ਕਈ...

BJP ‘ਚ ਜਾਣ ਦਾ ਇੰਨਾਂ ਪਛਤਾਵਾ ਕੇ ਸਿਰ ਮੁੰਨਵਾ ਕੇ ਕੀਤੀ TMC ‘ਚ ਵਾਪਸੀ

ਪੱਛਮੀ ਬੰਗਾਲ ਦੇ ਹੁਗਲੀ ਵਿੱਚ ਤਕਰੀਬਨ 200 ਭਾਜਪਾ ਵਰਕਰ ਆਪਣਾ ਸਿਰ ਮੁੰਨਵਾ ਕੇ ਟੀਐਮਸੀ ਵਿੱਚ ਵਾਪਿਸ ਪਰਤੇ ਹਨ। ਇਨ੍ਹਾਂ ਭਾਜਪਾ ਵਰਕਰਾਂ...

ਵੱਡੀ ਖਬਰ : ਜੰਮੂ-ਕਸ਼ਮੀਰ ਸਬੰਧੀ ਪ੍ਰਧਾਨ ਮੰਤਰੀ ਮੋਦੀ ਦੀ ਬੈਠਕ ‘ਚ ਸ਼ਾਮਿਲ ਹੋਣਗੇ ਗੁਪਕਾਰ ਆਗੂ

ਗੁਪਕਾਰ ਗੱਠਜੋੜ ਦੀ ਇੱਕ ਮਹੱਤਵਪੂਰਨ ਬੈਠਕ ਅੱਜ ਸ੍ਰੀਨਗਰ ਵਿੱਚ ਹੋਈ ਹੈ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਕਿ ਉਹ 24 ਜੂਨ ਨੂੰ ਪ੍ਰਧਾਨ ਮੰਤਰੀ...

ਚੀਫ ਖਾਲਸਾ ਦੀਵਾਨ ਨੇ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਭਾਜਪਾ ‘ਚ ਸ਼ਾਮਲ ਹੋਣ ਦਾ ਲਿਆ ਸਖਤ ਨੋਟਿਸ, ਆਨਰੇਰੀ ਸਕੱਤਰ ਦੇ ਅਹੁਦੇ ਤੋਂ ਕੀਤਾ ਬਰਖਾਸਤ

ਚੀਫ ਖਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਨੇ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਭਾਜਪਾ ਵਿਚ ਸ਼ਾਮਲ ਹੋਣ ਦਾ ਸਖਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ...

‘ਇਹ ਯੋਗਾ ਦਿਵਸ ਹੈ ਨਾ ਕਿ ਲੁਕਣ ਦਾ ਦਿਨ’, ਅੰਤਰ ਰਾਸ਼ਟਰੀ ਯੋਗਾ ਦਿਵਸ ਮੌਕੇ ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਤੰਜ

ਕੋਰੋਨਾ ਮਹਾਂਮਾਰੀ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ ਨਿਰੰਤਰ ਹਮਲਾਵਰ ਹਨ।...

ਪੱਛਮੀ ਬੰਗਾਲ ‘ਚ ਹਾਰ ਤੋਂ ਬਾਅਦ BJP ਨੂੰ ਇੱਕ ਹੋਰ ਝੱਟਕਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਣੇ 8 ਆਗੂ ਹੋਏ TMC ‘ਚ ਸ਼ਾਮਿਲ

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ, ਭਾਜਪਾ ਛੱਡਣ ਵਾਲੇ ਨੇਤਾਵਾਂ ਦੀ ਪ੍ਰਕਿਰਿਆ ਰੁਕਣ ਦਾ ਨਾਮ ਨਹੀਂ ਲੈ ਰਹੀ। ਮੁਕੁਲ ਰਾਏ ਦੀ...

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਬੋਲੇ PM ਮੋਦੀ- ਕੋਰੋਨਾ ਖਿਲਾਫ਼ ਲੜਾਈ ‘ਚ ਯੋਗ ਉਮੀਦ ਦੀ ਇੱਕ ਕਿਰਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ 7ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਆਯੋਜਿਤ ਵਰਚੁਅਲ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ।...

J&K : 24 ਜੂਨ ਨੂੰ ਪ੍ਰਧਾਨਮੰਤਰੀ ਮੋਦੀ ਨਾਲ ਹੋਣ ਵਾਲੀ ਮੀਟਿੰਗ ‘ਚ ਨੇਤਾਵਾਂ ਨੂੰ ਦਿਖਾਉਣੀ ਪਵੇਗੀ ਆਪਣੀ ਕੋਵਿਡ ਨੈਗੇਟਿਵ ਰਿਪੋਰਟ

modi 24 june meeting in jammu: ਕੇਂਦਰ ਸਰਕਾਰ ਇਸ ਮਹੀਨੇ 24 ਜੂਨ ਨੂੰ ਜੰਮੂ-ਕਸ਼ਮੀਰ ਦੀਆਂ ਸਾਰੀਆਂ ਖੇਤਰੀ ਪਾਰਟੀਆਂ ਨਾਲ ਗੱਲਬਾਤ ਕਰੇਗੀ। ਕੇਂਦਰ ਸ਼ਾਸਤ...

ਜੰਮੂ-ਕਸ਼ਮੀਰ ‘ਚ ਸਿਆਸੀ ਹਲਚਲ ਤੇਜ਼, PM ਦੇ ਸੱਦੇ ਤੋਂ ਬਾਅਦ ਮਹਿਬੂਬਾ ਮੁਫਤੀ ਨੇ ਸੱਦੀ ਮੀਟਿੰਗ

ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਜੰਮੂ ਕਸ਼ਮੀਰ ਵਿੱਚ ਰਾਜਨੀਤਿਕ ਅਸਥਿਰਤਾ ਹੁਣ ਖ਼ਤਮ ਹੋਣ ਦੀ ਉਮੀਦ ਹੈ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਨੇ 24...

ਡੀਪੀਆਈਆਈਟੀ ਦੇ ਸਕੱਤਰ ਗੁਰੂ ਪ੍ਰਸਾਦ ਮਹਾਪਾਤਰਾ ਦਾ ਕੋਰੋਨਾ ਕਾਰਨ ਦੇਹਾਂਤ, ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ

ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀਪੀਆਈਆਈਟੀ) ਦੇ ਸਕੱਤਰ, ਡਾ: ਗੁਰੂ ਪ੍ਰਸਾਦ ਮਹਾਪਾਤਰਾ ਦਾ ਕੋਵਿਡ -19 ਨਾਲ ਜੁੜੀ ਸਮੱਸਿਆ ਕਾਰਨ...

ਪ੍ਰਧਾਨ ਮੰਤਰੀ ਮੋਦੀ ਦੇ ਕਰੀਬੀ ਅਤੇ ਸਾਬਕਾ IAS ਅਧਿਕਾਰੀ ਏਕੇ ਸ਼ਰਮਾ ਬਣੇ ਯੂਪੀ BJP ਦੇ ਉਪ ਪ੍ਰਧਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਜ਼ਦੀਕੀ ਮੰਨੇ ਜਾਂਦੇ ਸਾਬਕਾ ਆਈਏਐਸ ਅਧਿਕਾਰੀ ਏ ਕੇ ਸ਼ਰਮਾ ਨੂੰ ਭਾਜਪਾ ਉੱਤਰ ਪ੍ਰਦੇਸ਼ ਦਾ ਉਪ-ਪ੍ਰਧਾਨ...

ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਣੇ ਕਈ ਨੇਤਾਵਾਂ ਨੇ ਜਤਾਇਆ ਸੋਗ

91 ਸਾਲ ਦੀ ਉਮਰ ਵਿੱਚ ‘ਫਲਾਇੰਗ ਸਿੱਖ’ ਮਿਲਖਾ ਸਿੰਘ ਨੇ ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਆਖਰੀ ਸਾਹ ਲਏ । ਇਸੇ ਹੀ ਹਫਤੇ ਉਨ੍ਹਾਂ ਦੀ ਪਤਨੀ...

ਜ਼ਿੰਦਗੀ ਦੀ ਰੇਸ ਹਾਰ ਗਏ ਮਿਲਖਾ ਸਿੰਘ ‘ਤੇ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

pm modi pays tribute milkha: ਫਲਾਇੰਗ ਸਿੱਖ ਦੇ ਤੌਰ ਤੇ ਮਸ਼ਹੂਰ ਮਿਲਖਾ ਸਿੰਘ, ਭਾਰਤ ਦੇ ਹਰ ਸਮੇਂ ਦੇ ਮਹਾਨ ਅਥਲੀਟਾਂ ਵਿੱਚੋਂ ਇੱਕ ਹੈ, ਸ਼ੁੱਕਰਵਾਰ ਦੇਰ...