Jan 15

‘BJP ਨੇ ਉਨ੍ਹਾਂ ਨੂੰ ਪਹਿਲਾਂ ਹੀ ਘਰ ਭੇਜ ਦਿੱਤਾ’, CM ਯੋਗੀ ਨੂੰ ਗੋਰਖਪੁਰ ਤੋਂ ਟਿਕਟ ਦੇਣ ‘ਤੇ ਅਖਿਲੇਸ਼ ਦਾ ਤੰਜ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬਿਆਂ ਦਾ ਸਿਆਸੀ ਪਾਰਾ ਪੂਰੇ ਸਿਖਰਾਂ ‘ਤੇ ਹੈ। ਇਸ...

ਪੰਜਾਬ : BJP ਭਲਕੇ ਕਰੇਗੀ ਵਰਚੂਅਲ ਰੈਲੀ, PM ਮੋਦੀ ਕਰਨਗੇ ਸੰਬੋਧਨ, ਜੁੜਨਗੇ 3 ਲੱਖ ਵਰਕਰ

ਭਾਜਪਾ ਪੰਜਾਬ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਲੀ ਫਿਰੋਜ਼ਪੁਰ ਦੀ ਰੈਲੀ ਤਾਂ ਧਰੀ ਦੀ ਧਰੀ ਰਹਿ ਗਈ ਪਰ ਹੁਣ ਫਿਰ ਬੀਜੇਪੀ ਵਰਕਰ ਪੀ.ਐੱਮ....

BJP ‘ਚ ਸ਼ਾਮਲ ਹੋਣ ਵਾਲੇ ਗੁਰਦੀਪ ਗੋਸ਼ਾ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਪਿਛਲੇ ਦਿਨੀਂ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਗੁਰਦੀਪ ਗੋਸ਼ਾ ਨੂੰ ਹੁਣ ਯੂਰਪ ਦੇ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ...

ਯੂਪੀ ‘ਚ ਅਨੋਖਾ ਚੋਣ ਪ੍ਰਚਾਰ ! ਨਹਾ ਰਹੇ ਵਿਅਕਤੀ ਤੋਂ ਵੋਟ ਮੰਗਣ ਪਹੁੰਚੇ BJP ਦੇ ਵਿਧਾਇਕ, ਦੇਖੋ ਵੀਡੀਓ

ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਹੈ, ਇਸ ਦੌਰਾਨ ਯੂਪੀ ਵਿੱਚ ਕੋਰੋਨਾ ਦੇ ਵੱਧਦੇ...

ਅਖਿਲੇਸ਼ ਯਾਦਵ ਦਾ CM ਯੋਗੀ ‘ਤੇ ਤੰਜ, ’11 ਮਾਰਚ ਤੋਂ ਪਹਿਲਾ ਹੀ ਗੋਰਖਪੁਰ ਚਲੇ ਗਏ ਸਾਡੇ ਮੁੱਖ ਮੰਤਰੀ’

ਉੱਤਰ ਪ੍ਰਦੇਸ਼ ਵਿੱਚ ਸਿਆਸੀ ਪਾਰਾ ਚੜ੍ਹਦਾ ਹੀ ਜਾ ਰਿਹਾ ਹੈ। ਸਾਬਕਾ ਮੰਤਰੀ ਸਵਾਮੀ ਪ੍ਰਸਾਦ ਮੌਰੀਆ ਅਤੇ ਧਰਮ ਸਿੰਘ ਸੈਣੀ ਅੱਜ ਸਮਾਜਵਾਦੀ...

BJP ਛੱਡ ਅਖਿਲੇਸ਼ ਦੇ ‘ਸਾਈਕਲ’ ‘ਤੇ ਸਵਾਰ ਹੋਏ ਸਵਾਮੀ ਪ੍ਰਸਾਦ ਮੌਰੀਆ, ਸਮਰਥਕ ਵਿਧਾਇਕਾਂ ਨਾਲ ਸਪਾ ‘ਚ ਹੋਏ ਸ਼ਾਮਿਲ

ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਹੈ ਪਰ ਰਾਜ ਵਿੱਚ ਸਿਆਸੀ ਉਥਲ-ਪੁਥਲ ਜਾਰੀ ਹੈ। ਸੂਬੇ...

ਯੋਗੀ ਕੈਬਨਿਟ ਦੇ ਅਸਤੀਫਿਆਂ ‘ਤੇ ਬੋਲੇ ਤੋਮਰ, ‘ਚਿੰਤਾ ਦੀ ਕੋਈ ਗੱਲ ਨਹੀਂ, BJP ਨੂੰ ਮਿਲ ਰਿਹਾ ਹੈ ਹਰ ਥਾਂ ਸਮਰਥਨ’

ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਹੈ ਪਰ ਰਾਜ ਵਿੱਚ ਸਿਆਸੀ ਉਥਲ-ਪੁਥਲ ਜਾਰੀ ਹੈ। ਸੂਬੇ...

ਯੂਪੀ ਚੋਣਾਂ : ਸੰਜੇ ਰਾਉਤ ਦਾ ਦਾਅਵਾ, ਕਿਹਾ -‘BJP ਦੇ 10 ਹੋਰ ਮੰਤਰੀ ਦੇਣਗੇ ਅਸਤੀਫ਼ੇ, ਸਮਝੋ ਕਿੱਧਰ ਨੂੰ ਚੱਲ ਰਹੀ ਹੈ ਹਵਾ’

ਅਗਲੇ ਮਹੀਨੇ ਯੂਪੀ ਅਤੇ ਪੰਜਾਬ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਕਾਰਨ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ।...

‘BJP ਨੇ ਕੀਤੀ ਬੇਇਨਸਾਫ਼ੀ, ਹੁਣ ਉਹ ਇਨਸਾਫ਼ ਦਾ ਚਿਹਰਾ ਬਣੇਗੀ’ : ਰਾਹੁਲ ਗਾਂਧੀ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਰਾਜਨੀਤੀ ‘ਚ ਇੱਕ ਵਾਰ ਫਿਰ ਉਨਾਓ...

ਕੀ ਵਧਣਗੀਆਂ ਪਬੰਦੀਆਂ ? ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ PM ਮੋਦੀ ਦੀ ਮੁੱਖ ਮੰਤਰੀਆਂ ਨਾਲ ਬੈਠਕ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਵਿਚਾਲੇ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਅਤੇ ਇਸ ਦੇ ਨਵੇਂ ਰੂਪ...

ਪੰਜਾਬ ਚੋਣਾਂ ਲਈ BJP ‘ਚ ਜੱਦੋਜਹਿਦ, ਟਿਕਟ ਲੈਣ ਲਈ ਆਗੂਆਂ ‘ਚ ਲੱਗੀ ਰੇਸ, 117 ਹਲਕੇ ਤੇ 4000 ਤੋਂ ਵੱਧ ਅਰਜ਼ੀਆਂ

ਕਿਸਾਨ ਅੰਦੋਲਨ ਦੌਰਾਨ ਜਦੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਸਿਖਰ ‘ਤੇ ਸੀ, ਉਸ ਸਮੇਂ ਹਰ ਕੋਈ ਪਾਰਟੀ ਨਾਲ ਤੁਰਨ ਤੋਂ...

ਚੋਣਾਂ ਤੋਂ ਪਹਿਲਾਂ BJP ‘ਚ ਅਸਤੀਫ਼ਿਆਂ ਦੀ ਲੱਗੀ ਝੜੀ, ਧਰਮ ਸਿੰਘ ਸੈਣੀ ਸਣੇ ਤਿੰਨ ਹੋਰ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ

ਯੂਪੀ ਵਿੱਚ ਭਾਜਪਾ ਆਗੂਆਂ ਦੇ ਅਸਤੀਫ਼ਿਆਂ ਦਾ ਸਿਲਸਿਲਾ ਜਾਰੀ ਹੈ । ਯੋਗੀ ਸਰਕਾਰ ਵਿੱਚ ਮੰਤਰੀ ਧਰਮ ਸਿੰਘ ਸੈਣੀ ਨੇ ਵੀਰਵਾਰ ਨੂੰ ਪਾਰਟੀ...

ਯੂਪੀ ਚੋਣਾਂ ਤੋਂ ਪਹਿਲਾਂ BJP ‘ਚ ਪਈ ਫੁੱਟ ! 8ਵੇਂ ਵਿਧਾਇਕ ਨੇ ਦਿੱਤਾ ਅਸਤੀਫਾ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਪਰ ਉਸ ਤੋਂ ਪਹਿਲਾ ਯੂਪੀ ਭਾਜਪਾ ਦਾ ਸੰਕਟ...

UP ਚੋਣਾਂ : ‘100 ਵਿਧਾਇਕ ਸੰਪਰਕ ‘ਚ, ਭਾਜਪਾ ਨੂੰ ਰੋਜ਼ ਲੱਗੇਗਾ ਟੀਕਾ’, ਅਸਤੀਫ਼ੇ ਤੋਂ ਬਾਅਦ ਮੁਕੇਸ਼ ਵਰਮਾ ਦਾ ਦਾਅਵਾ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਦਾ ਪਾਰਟੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ...

ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਕਾਰ ਵੀਰਵਾਰ ਨੂੰ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ ਵੀਰਵਾਰ ਨੂੰ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਹ ਮੀਟਿੰਗ ਸ਼ਾਮ 4.30...

ਯੂਪੀ ‘ਚ BJP ਨੂੰ ਇੱਕ ਹੋਰ ਝਟਕਾ, ਮੰਤਰੀ ਦਾਰਾ ਸਿੰਘ ਚੌਹਾਨ ਨੇ ਅਸਤੀਫਾ ਦੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ ਦੇਸ਼ ਦੇ 5 ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਹੁਣ...

ਯੂਪੀ : BJP ਨੂੰ ਲੱਗਿਆ ਇੱਕ ਹੋਰ ਝਟਕਾ, ਮੁਜ਼ੱਫਰਨਗਰ ਦੇ ਵਿਧਾਇਕ ਭਡਾਣਾ RLD ‘ਚ ਹੋਏ ਸ਼ਾਮਿਲ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ ਦੇਸ਼ ਦੇ 5 ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਹੁਣ...

‘ਘੱਟੋ ਘੱਟ 48 ਘੰਟਿਆਂ ਲਈ ਰੱਖੋ ਮੈਡੀਕਲ ਆਕਸੀਜਨ ਦਾ ਬਫਰ ਸਟਾਕ’, ਕੇਂਦਰ ਨੇ ਰਾਜਾਂ ਨੂੰ ਜਾਰੀ ਕੀਤੇ ਨਿਰਦੇਸ਼

ਕੋਰੋਨਾ ਨੇ ਇੱਕ ਵਾਰ ਫਿਰ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਦਿੱਤੀ ਹੈ। ਇਸ ਦੌਰਾਨ ਦੇਸ਼ ‘ਚ ਵੀ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ...

ਦਿੱਲੀ : BJP ਦਫ਼ਤਰ ‘ਚ ਫੁੱਟਿਆ ਕੋਰੋਨਾ ਬੰਬ, ਬੁਲਾਰੇ ਸਮੇਤ 30 ਤੋਂ ਵੱਧ ਲੋਕ ਨਿਕਲੇ ਕੋਰੋਨਾ ਪੌਜੇਟਿਵ

ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਦਿੱਲੀ ਵਿੱਚ ਵੀ ਕੋਰੋਨਾ ਸੰਕਰਮਣ ਦੇ ਮਾਮਲਿਆਂ ਕਾਰਨ ਸਥਿਤੀ...

ਯੋਗੀ ਦੇ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਸਪਾ ‘ਚ ਸ਼ਾਮਲ, ਸਮਰਥਨ ‘ਚ 3 ਹੋਰ ਵਿਧਾਇਕਾਂ ਦਾ BJP ਤੋਂ ਅਸਤੀਫਾ

ਯੋਗੀ ਦੇ ਮੰਤਰੀ ਸਵਾਮੀ ਮੌਰਿਆ ਪ੍ਰਸਾਦ ਭਾਜਪਾ ਤੋਂ ਅਸਤੀਫਾ ਦੇ ਕੇ ਸਪਾ ਵਿਚ ਸ਼ਾਮਲ ਹੋ ਗਏ ਹਨ। ਅਸਤੀਫੇ ਤੋਂ ਬਾਅਦ ਸਵਾਮੀ ਪ੍ਰਸਾਦ ਨੇ ਕਿਹਾ...

Breaking : ਟੌਹੜਾ ਪਰਿਵਾਰ ਸਣੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਗੁਰਦੀਪ ਸਿੰਘ ਗੋਸ਼ਾ ਹੋਏ BJP ‘ਚ ਸ਼ਾਮਿਲ

ਪੰਜਾਬ ‘ਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਰ ਉਸ ਤੋਂ ਪਹਿਲਾ ਪਾਰਟੀਆਂ ‘ਚ ਆਉਣ-ਜਾਣ ਦਾ ਸਿਲਸਿਲਾ ਵੀ ਤੇਜ਼ ਹੋ ਗਿਆ...

ਦਿਗਵਿਜੇ ਦਾ CM ਯੋਗੀ ‘ਤੇ ਤੰਜ, ਕਿਹਾ – ‘ਭਾਸ਼ਣ ‘ਚ ਹਿੰਦੂ-ਮੁਸਲਿਮ, ਹਿੰਦੁਸਤਾਨ-ਪਾਕਿਸਤਾਨ ਤੋਂ ਇਲਾਵਾ ਕੁੱਝ ਵੀ ਨਹੀਂ’

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਵੱਧਦੇ ਸਿਆਸੀ ਤਾਪਮਾਨ ਵਿਚਕਾਰ ਕਾਂਗਰਸ ਦੇ ਰਾਜ ਸਭਾ ਮੈਂਬਰ ਦਿਗਵਿਜੇ ਸਿੰਘ ਨੇ ਮੁੱਖ ਮੰਤਰੀ ਯੋਗੀ...

‘ਮੈਨੂੰ ਇਕੱਲੇ ਰਹਿਣਾ ਪਸੰਦ ਨਹੀਂ, ਅਗਲੇ 5 ਦਿਨ ਮਨੋਰੰਜਨ ਕਰਦੇ ਰਹਿਣਾ’, BJP ਆਗੂ ਤੇ ਅਦਾਕਾਰਾ ਖੁਸ਼ਬੂ ਸੁੰਦਰ ਨੂੰ ਹੋਇਆ ਕੋਰੋਨਾ

ਅਭਿਨੇਤਰੀ ਅਤੇ ਰਾਜਨੇਤਾ ਖੁਸ਼ਬੂ ਸੁੰਦਰ ਕੋਰੋਨਾ ਪੌਜੇਟਿਵ ਪਾਈ ਗਈ ਹੈ। ਖੁਸ਼ਬ ਨੇ ਸੋਮਵਾਰ ਨੂੰ ਕਿਹਾ ਕਿ ਉਹ ਕੋਰੋਨਾ ਵਾਇਰਸ ਨਾਲ...

ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ

ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਕੋਰੋਨਾ ਦੀ ਚਪੇਟ ‘ਚ ਆ ਗਏ ਹਨ। ਜਾਂਚ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਭਾਜਪਾ ਦੇ 70 ਸਾਲਾ ਸੀਨੀਅਰ...

PM ਮੋਦੀ ਸੁਰੱਖਿਆ ਮਾਮਲੇ ‘ਚ ਕੇਂਦਰ ਨੂੰ ਝਟਕਾ, SC ਨੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ‘ਚ ਕਮੇਟੀ ਬਣਾਉਣ ਦਾ ਦਿੱਤਾ ਆਦੇਸ਼

PM ਮੋਦੀ ਦੀ ਸੁਰੱਖਿਆ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਇੱਕ ਸੇਵਾਮੁਕਤ ਜੱਜ ਦੀ ਪ੍ਰਧਾਨਗੀ ‘ਚ...

PM ਮੋਦੀ ਸੁਰੱਖਿਆ ਮਾਮਲਾ : ਪੰਜਾਬ ਸਰਕਾਰ ਨੇ SC ਨੂੰ ਵੱਖਰੀ ਜਾਂਚ ਕਮੇਟੀ ਬਣਾਉਣ ਦੀ ਕੀਤੀ ਮੰਗ

ਸੋਮਵਾਰ ਨੂੰ ਪੀਐਮ ਮੋਦੀ ਦੀ ਸੁਰੱਖਿਆ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਸੀਜੇਆਈ ਐਮਵੀ ਰਮਨਾ, ਜਸਟਿਸ...

BJP ਸਾਂਸਦ ਵਰੁਣ ਗਾਂਧੀ ਵੀ ਆਏ ਕੋਰੋਨਾ ਦੀ ਲਪੇਟ ‘ਚ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

ਭਾਜਪਾ ਸਾਂਸਦ ਵਰੁਣ ਗਾਂਧੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰ ਕੇ ਇਸਦੀ ਜਾਣਕਾਰੀ ਦਿੱਤੀ ਹੈ। ਇਸਦੇ ਨਾਲ ਹੀ ਵਰੁਣ...

ਅਖਿਲੇਸ਼ ਯਾਦਵ ਦਾ ਤੰਜ, ਕਿਹਾ – ‘CM ਯੋਗੀ ਨੂੰ ਨਹੀਂ ਮਿਲ ਰਹੀ ਟਿਕਟ, ਇੱਥੋਂ-ਉੱਥੋਂ ਕਰ ਰਹੇ ਨੇ ਮੰਗ’

ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਭਾਰਤੀ ਜਨਤਾ...

ਕੀ ਪੰਜਾਬ ‘ਚ ਲੱਗੇਗਾ ਰਾਸ਼ਟਰਪਤੀ ਰਾਜ ? ਰਾਮਨਾਥ ਕੋਵਿੰਦ ਨੂੰ ਮਿਲੇ PM ਮੋਦੀ

ਪੰਜਾਬ ਦੇ ਫਿਰੋਜ਼ਪੁਰ ਵਿੱਚ ਰੈਲੀ ਵਿੱਚ ਸ਼ਾਮਿਲ ਹੋਣ ਲਈ ਜਾਂਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ...

ਸੁਪਰੀਮ ਕੋਰਟ ‘ਚ ਉੱਠਿਆ ਪੰਜਾਬ ‘ਚ PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮੁੱਦਾ, CJI ਕਰਨਗੇ ਸੁਣਵਾਈ

ਪੰਜਾਬ ਦੇ ਫਿਰੋਜ਼ਪੁਰ ਵਿੱਚ ਰੈਲੀ ਵਿੱਚ ਸ਼ਾਮਿਲ ਹੋਣ ਲਈ ਜਾਂਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ...

‘ਪੰਜਾਬ ‘ਚ PM ਮੋਦੀ ਦੀ ਸਕਿਓਰਿਟੀ ‘ਚ ਕੁਤਾਹੀ ਸ਼ਰਮਨਾਕ, ਇਹ ਸਾਡੇ ਲੋਕਤੰਤਰ ‘ਤੇ ਹਮਲਾ’- ਕੰਗਣਾ ਰਣੌਤ

ਪੰਜਾਬ ਦੇ ਫਿਰੋਜ਼ਪੁਰ ਵਿੱਚ ਰੈਲੀ ਵਿੱਚ ਸ਼ਾਮਿਲ ਹੋਣ ਲਈ ਜਾਂਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ...

ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪਵਾਰ ਦੀ ਰਿਪੋਰਟ ਆਈ ਕੋਰੋਨਾ ਪਾਜ਼ਿਟਿਵ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਡਾਕਟਰ ਭਾਰਤੀ ਪ੍ਰਵੀਨ ਪਵਾਰ ਦਾ ਵੀਰਵਾਰ ਨੂੰ ਕੋਵਿਡ-19 ਲਈ ਟੈਸਟ ਕੀਤਾ ਗਿਆ, ਜਿਸ ਤੋਂ ਬਾਅਦ...

ਕਿਸਾਨ ਜਥੇਬੰਦੀਆਂ ਨੇ BJP ਤੇ BJP ਲੀਡਰ ਫਤਿਹ ਜੰਗ ਬਾਜਵਾ ਦੇ ਲੱਗੇ ਬੋਰਡ ਪਾੜ ਕੇ ਕੀਤਾ ਰੋਸ ਪ੍ਰਦਰਸ਼ਨ

ਕਿਸਾਨ ਜਥੇਬੰਦੀਆਂ ਵਿੱਚ ਭਾਜਪਾ ਅਤੇ ਭਾਜਪਾ ਦੇ ਲੀਡਰਾਂ ਨੂੰ ਲੈਕੇ ਇਕ ਵਾਰ ਫਿਰ ਤੋਂ ਰੋਸ ਜਾਗਣਾ ਸ਼ੁਰੂ ਹੋ ਗਿਆ ਹੈ। ਜਿਸਦੇ ਚੱਲਦੇ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ, ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਰਾਜਪਾਲ ਨੂੰ ਮਿਲੇਗਾ ਭਾਜਪਾ ਵਫਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਭਾਜਪਾ ਵਫ਼ਦ ਸਵੇਰੇ 11.00...

‘ਮੋਦੀ ਦਾ ਪੰਜਾਬ ਤੋਂ ਬੈਰੰਗ ਮੁੜਨਾ ਭਾਜਪਾ ਦੀਆਂ ਹਿਟਲਰਸ਼ਾਹੀ ਨੀਤੀਆ ਦਾ ਪੰਜਾਬੀਆਂ ਵੱਲੋਂ ਮੋੜਵਾਂ ਜਵਾਬ’ : ਗੜ੍ਹੀ

ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ।...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ ਅਮਿਤ ਸ਼ਾਹ ਦਾ ਵੱਡਾ ਬਿਆਨ, ਕਿਹਾ- ‘ਇਹ ਅਸਵੀਕਾਰਨਯੋਗ’

ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ।...

‘PM ਦੀ ਸੁਰੱਖਿਆ ‘ਚ ਨਹੀਂ ਵਰਤੀ ਕੋਈ ਕੁਤਾਹੀ, ਨਾ ਹੀ ਉਨ੍ਹਾਂ ਨੂੰ ਕੋਈ ਖਤਰਾ ਸੀ’ : CM ਚੰਨੀ

ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ।...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਗਰੋਂ ਕੈਪਟਨ ਨੇ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਉਣ ਕੀਤੀ ਦੀ ਮੰਗ

ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਹੋ ਗਈ ਹੈ। ਪੀਐਮ ਮੋਦੀ ਬੁੱਧਵਾਰ ਨੂੰ ਪੰਜਾਬ...

ਜੇਪੀ ਨੱਡਾ ਨੇ ਦੱਸਿਆ PM ਦੇ ਵਾਪਿਸ ਮੁੜਨ ਦਾ ਕਾਰਨ, ਕਿਹਾ – ‘CM ਚੰਨੀ ਨੇ ਵੀ ਗੱਲ ਕਰਨ ਤੋਂ ਕੀਤਾ ਇਨਕਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਹੈ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ...

Breaking : ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਦੌਰਾ ਰੱਦ, ਜਾਣੋ ਕੀ ਹੈ ਕਾਰਨ ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਹੈ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ...

ਜਨਰਲ ਬਿਪਿਨ ਰਾਵਤ ਦਾ ਹੈਲੀਕਾਪਟਰ ਕਿਵੇਂ ਹੋਇਆ ਕਰੈਸ਼ ? ਰੱਖਿਆ ਮੰਤਰੀ ਨੂੰ ਸੌਂਪੀ ਗਈ ਜਾਂਚ ਰਿਪੋਰਟ

ਤਾਮਿਲਨਾਡੂ ਦੇ ਕਨੂਰ ‘ਚ 8 ਦਸੰਬਰ ਨੂੰ ਹੋਏ ਹੈਲੀਕਾਪਟਰ ਹਾਦਸੇ ਦੀ ਜਾਂਚ ਪੂਰੀ ਹੋ ਗਈ ਹੈ ਅਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ...

ਕਿਸਾਨ ਅੰਦੋਲਨ ਦੇ ਮੁਲਤਵੀ ਤੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ PM ਮੋਦੀ

ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਬੁੱਧਵਾਰ ਨੂੰ ਪਹਿਲੀ ਵਾਰ ਪ੍ਰਧਾਨ ਮੰਤਰੀ ਪੰਜਾਬ ਪਹੁੰਚੇ ਹਨ।...

ਬਜਟ 2022 : ਸਰਕਾਰ ਨੇ ਦਿੱਤੀ ਇਹ ਵੱਡੀ ਸੌਗਾਤ ਤਾਂ ਲੋਕ 20 ਸਾਲ ‘ਚ ਬਣ ਜਾਣਗੇ ਕਰੋੜਪਤੀ

ਵਿੱਤੀ ਸਾਲ 2022-23 ਦਾ ਬਜਟ ਪੇਸ਼ ਹੋਣ ਵਿੱਚ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਸਬੰਧਤ ਵਿਭਾਗਾਂ ਤੋਂ ਲੈ ਕੇ ਸੂਬਿਆਂ ਦੇ ਵਿੱਤ ਮੰਤਰੀਆਂ...

BJP ਸੰਸਦ ਮੈਂਬਰ ਮਨੋਜ ਤਿਵਾੜੀ ਨੂੰ ਹੋਇਆ ਕੋਰੋਨਾ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਬਾਅਦ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਵੀ ਕੋਰੋਨਾ ਸੰਕਰਮਿਤ ਪਾਏ ਗਏ...

ਕਰਨਾਟਕ: CM ਸਾਹਮਣੇ ਸਟੇਜ ‘ਤੇ ਭਿੜੇ ਕਾਂਗਰਸੀ MP ਤੇ BJP ਮੰਤਰੀ, ਇਸ ਗੱਲ ਤੋਂ ਹੋਈ ਹੱਥੋਪਾਈ

ਕਰਨਾਟਕ ਦੇ ਰਾਮਨਗਰ ਵਿੱਚ ਸੀਐਮ ਬਸਵਰਾਜ ਬੋਮਈ ਦੀ ਮੌਜੂਦਗੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਰਾਜ ਮੰਤਰੀ ਡਾਕਟਰ ਸੀਐਨ ਅਸ਼ਵਤ ਨਰਾਇਣ ਅਤੇ...

PM ਮੋਦੀ ਦੇ ਕਾਫਲੇ ‘ਚ 12 ਕਰੋੜ ਦੀ ਕਾਰ, ਫਿਰ ਫਕੀਰ ਹੋਣ ਦਾ ਦਾਅਵਾ ਕਿਵੇਂ ? ਸੰਜੇ ਰਾਉਤ ਦਾ ਸਵਾਲ

5 ਸਾਲ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਆਪਣੇ ਆਪ ਨੂੰ ਫਕੀਰ ਕਿਹਾ ਸੀ।...

5 ਜਨਵਰੀ ਨੂੰ ਪੰਜਾਬ ‘ਚ ਮੋਦੀ, ਪੰਜ ਏਕੜ ਵਾਲੇ ਕਿਸਾਨਾਂ ਲਈ ਕਰ ਸਕਦੇ ਨੇ ਇਹ ਵੱਡਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਭਾਜਪਾ ਦਾ ਚੋਣ ਬਿਗੁਲ ਵਜਾਉਣ ਜਾ ਰਹੇ ਹਨ। ਇਸ ਲਈ 5 ਜਨਵਰੀ ਨੂੰ...

ਲਖੀਮਪੁਰ ਮਾਮਲੇ ‘ਚ 5000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ, ਗ੍ਰਹਿ ਰਾਜ ਮੰਤਰੀ ਦਾ ਪੁੱਤਰ ਆਸ਼ੀਸ਼ ਮੁੱਖ ਦੋਸ਼ੀ

ਲਖੀਮਪੁਰ ਘਟਨਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ਐਸਆਈਟੀ (SIT) ਨੇ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਸੂਤਰਾਂ ਅਨੁਸਾਰ 5000 ਪੰਨਿਆਂ ਦੀ...

ਪੀਐੱਮ ਮੋਦੀ ਦੀ ਫਿਰੋਜ਼ਪੁਰ ਰੈਲੀ ਨੂੰ ਲੈ ਕੇ ਸੂਬਾ ਭਾਜਪਾ ਪ੍ਰਧਾਨ ਨੇ ਤਰਨ ਤਾਰਨ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋ ਤਰਨ ਤਾਰਨ...

ਲਖੀਮਪੁਰ ਮਾਮਲੇ ‘ਚ BJP ਵਰਕਰਾਂ ਦੀ ਮੌਤ ਦੇ ਮਾਮਲੇ ‘ਚ SIT ਨੇ 2 ਕਿਸਾਨਾਂ ਨੂੰ ਕੀਤਾ ਗ੍ਰਿਫਤਾਰ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਪਿਛਲੇ ਸਾਲ 3 ਅਕਤੂਬਰ ਨੂੰ ਵਾਪਰੀ ਘਟਨਾ ਦੌਰਾਨ ਭਾਜਪਾ ਦੇ ਤਿੰਨ ਵਰਕਰਾਂ ਦੀ ਕਥਿਤ ਤੌਰ ‘ਤੇ...

ਚੰਡੀਗੜ੍ਹ ‘ਚ ਮੇਅਰ ਲਈ ਪਲਟੀ ਗੇਮ! ਦਵਿੰਦਰ ਬਬਲਾ ਪਤਨੀ ਸਣੇ BJP ‘ਚ ਸ਼ਾਮਲ

ਚੰਡੀਗੜ੍ਹ ਦੀਆਂ ਨਿਗਮ ਚੋਣਾਂ ਵਿੱਚ ਮੇਅਰ ਬਣਾਉਣ ਦੀ ਗੇਮ ਵਿੱਚ ਵੱਡਾ ਉਲਟਫੇਰ ਹੋ ਸਕਦਾ ਹੈ। ਦਰਅਸਲ ਅੱਜ ਦਵਿੰਦਰ ਸਿੰਘ ਬਬਲਾ ਆਪਣੀ ਪਤਨੀ...

PM ਮੋਦੀ ਨੇ ਜਿੰਮ ‘ਚ ਅਜ਼ਮਾਇਆ ਹੱਥ, ਮੇਰਠ ‘ਚ ਖੇਡ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ, ਦੇਖੋ ਵੀਡੀਓ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਹਨ। ਇੱਥੇ ਪੀਐਮ ਮੋਦੀ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ...

ਨਵੇਂ ਸਾਲ ‘ਤੇ ਸੌਗਾਤ, PM ਮੋਦੀ 10 ਕਰੋੜ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਫਰ ਕਰਨਗੇ 20,000 ਕਰੋੜ ਰੁਪਏ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਾਲ ਦੇ ਪਹਿਲੇ ਦਿਨ ਲਗਭਗ 10 ਕਰੋੜ ਕਿਸਾਨ ਪਰਿਵਾਰਾਂ ਨੂੰ 20 ਹਜ਼ਾਰ ਕਰੋੜ ਰੁਪਏ ਟ੍ਰਾਂਸਫਰ ਕਰਨਗੇ।...

‘ਜੇਕਰ ਸਾਰੀਆਂ ਖੇਤਰੀ ਪਾਰਟੀਆਂ ਹੋਣ ਇਕਜੁੱਟ ਤਾਂ ਭਾਜਪਾ ਨੂੰ ਹਰਾਉਣਾ ਬਹੁਤ ਆਸਾਨ ਖੇਡ’ : ਮਮਤਾ ਬੈਨਰਜੀ

ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਨੇਤਾ ਸ਼ਰਦ ਪਵਾਰ ਨਾਲ ਮੁਲਾਕਾਤ ਤੋਂ ਬਾਅਦ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਅਤੇ ਰਾਹੁਲ...

BJP ‘ਚ ਸ਼ਾਮਲ ਹੋ ਸਕਦੇ ਨੇ ਲਾਲੀ ਮਜੀਠੀਆ, ਕਾਂਗਰਸ ਨੂੰ ਲੱਗੇਗਾ ਇਕ ਹੋਰ ਝਟਕਾ

ਪੰਜਾਬ ਵਿੱਚ ਕਾਂਗਰਸ ਨੂੰ ਇਕ ਹੋਰ ਝਟਕਾ ਲੱਗ ਸਕਦਾ ਹੈ। ਰਿਪੋਰਟਾਂ ਹਨ ਕਿ ਪਨਗ੍ਰੇਨ ਦੀ ਚੇਅਰਮੈਨੀ ਤੋਂ ਅਸਤੀਫਾ ਦੇਣ ਮਗਰੋਂ ਲਾਲੀ...

ਕਨੌਜ : ਮੰਚ ‘ਤੇ ਬੈਠਣ ਨੂੰ ਲੈ ਕੇ ਆਪਸ ‘ਚ ਭਿੜੇ ਭਾਜਪਾ ਆਗੂ, ਗਾਲੀ-ਗਲੋਚ ਤੋਂ ਹੱਥੋਪਾਈ ਤੱਕ ਪਹੁੰਚੀ ਗੱਲ

ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਸੂਬੇ ਵਿੱਚ ਹਰ ਰੋਜ਼ ਕਈ ਰੈਲੀਆਂ ਅਤੇ ਜਨਤਕ ਮੀਟਿੰਗਾਂ...

ਪੰਜਾਬ ਚੋਣਾਂ ਤੋਂ ਪਹਿਲਾਂ ਰਾਣਾ ਸੋਢੀ ‘ਤੇ ਮੋਦੀ ਸਰਕਾਰ ਮਿਹਰਬਾਨ, ਦਿੱਤੀ Z ਸਕਿਓਰਿਟੀ

ਕੁਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਦੇ ਸਿਆਸਤਦਾਨ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕੇਂਦਰ ਸਰਕਾਰ ਵੱਲੋਂ ‘ਜ਼ੈੱਡ’ ਪੁਲਿਸ...

PM ਮੋਦੀ ਦਾ ਕਿਸਾਨਾਂ ਨੂੰ ਨਵੇਂ ਸਾਲ ਦਾ ਤੋਹਫ਼ਾ, 1 ਜਨਵਰੀ ਨੂੰ ਖਾਤਿਆਂ ‘ਚ ਪਾਉਣਗੇ 20,000 ਕਰੋੜ ਰੁ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਾਲ ‘ਤੇ ਕਿਸਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ...

ਰਾਹੁਲ ਗਾਂਧੀ ਦਾ ਕੇਂਦਰ ‘ਤੇ ਵਾਰ, ਕਿਹਾ – ‘ਝੂਠ, ਪਖੰਡ ਤੇ ਦਿਖਾਵਾ ਬੇਅੰਤ, ਦੇਸ਼ ਨੂੰ ਹੁਣ ਝੋਲਾ ਚੁੱਕਣ ਦਾ ਇੰਤਜ਼ਾਰ’

LAC ‘ਤੇ ਭਾਰਤ ਅਤੇ ਚੀਨ ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਤਣਾਅ ਚੱਲ ਰਿਹਾ ਹੈ, ਜਿਸ ਕਾਰਨ ਦੋਵਾਂ ਦੇਸ਼ਾਂ ਦੇ ਸਬੰਧਾਂ ‘ਚ ਖਟਾਸ ਵੀ ਆਈ...

ਸਾਬਕਾ MLA ਜਗਦੀਪ ਸਿੰਘ ਤੇ ਸਮਸ਼ੇਰ ਸਿੰਘ ਰਾਏ ਸਣੇ ਕਈ ਆਗੂ BJP ‘ਚ ਹੋਏ ਸ਼ਾਮਲ

ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਉੱਥੇ ਹੀ ਪਾਰਟੀਆਂ ‘ਚ ਆਉਣ-ਜਾਣ ਦਾ ਸਿਲਸਿਲਾ ਵੀ...

ਅਖਿਲੇਸ਼ ਨੇ ਪੁੱਛਿਆ, ਪਰਫਿਊਮ ਵਪਾਰੀ ਕੋਲ ਪੈਸਾ ਕਿੱਥੋਂ ਆਇਆ ? PM ਮੋਦੀ ਨੇ ਕਿਹਾ – ‘ਤੁਹਾਡਾ ਹੀ ਹੈ’

ਯੂਪੀ ਚੋਣਾਂ ਤੋਂ ਠੀਕ ਪਹਿਲਾਂ ਕਾਨਪੁਰ ਵਿੱਚ ਪਰਫਿਊਮ ਵਪਾਰੀ ਪੀਯੂਸ਼ ਜੈਨ ਦੇ ਘਰ ਤੋਂ 200 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਹੋਣ ਤੋਂ...

ਰਾਜਨੀਤੀਕ ਚਿੱਕੜ ਪੈਦਾ ਕਰ ਕਮਲ ਖਿਲਾਉਣ ਦੀ ਭਾਜਪਾ ਦੀ ਰਣਨੀਤੀ ਨੂੰ ਕੁਚਲੇਗੀ ਬਸਪਾ : ਜਸਵੀਰ ਗੜ੍ਹੀ

ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਭਾਰਤੀ ਜਨਤਾ ਪਾਰਟੀ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਭਾਜਪਾ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀ...

ਭਾਰਤ ਦੇ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਫੜ੍ਹਨਗੇ BJP ਦਾ ਪੱਲਾ !

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ...

PM ਮੋਦੀ ਦੀ ਰੈਲੀ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਪਹੁੰਚੀ ਸਮਾਜਵਾਦੀ ਪਾਰਟੀ

ਸਮਾਜਵਾਦੀ ਪਾਰਟੀ (ਸਪਾ) ਦੇ ਇੱਕ ਨੇਤਾ ਨੇ ਸੋਮਵਾਰ ਨੂੰ ਇਲਾਹਾਬਾਦ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਦੇਸ਼ ਵਿੱਚ ਕੋਵਿਡ -19 ਦੀ...

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਬਾਲ ਦਿਵਸ ਵਜੋਂ ਮਨਾਉਣ ਦੀ ਭਾਜਪਾ ਸੰਸਦ ਮੈਂਬਰ ਵੱਲੋਂ ਕੀਤੀ ਗਈ ਮੰਗ

ਪੱਛਮੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਮੰਗ ਕੀਤੀ ਹੈ ਕਿ ਬਾਲ ਦਿਵਸ 14 ਨਵੰਬਰ ਦੀ ਬਜਾਏ 26 ਦਸੰਬਰ ਨੂੰ ਮਨਾਇਆ ਜਾਣਾ...

PM ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ‘ਚ ਰੈਲੀ, ਖੇਤੀ ਕਾਨੂੰਨ ਰੱਦ ਹੋਣ ਮਗਰੋਂ ਕਰ ਸਕਦੇ ਨੇ ਵੱਡੇ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਭਾਜਪਾ ਦਾ ਚੋਣ ਬਿਗੁਲ ਵਜਾਉਣ ਜਾ ਰਹੇ ਹਨ। ਇਸ ਲਈ 5 ਜਨਵਰੀ ਨੂੰ...

ਵਰੁਣ ਗਾਂਧੀ ਦਾ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ, ਕਿਹਾ – ‘ਰਾਤ ਨੂੰ ਕਰਫਿਊ ਤੇ ਦਿਨ ‘ਚ ਰੈਲੀਆਂ’

ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ। ਸੰਸਦ ਮੈਂਬਰ ਨੇ ਭਾਰਤ ਵਿੱਚ ਓਮੀਕਰੋਨ ਦੇ ਵੱਧਦੇ...

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕਰ ਸਕਦੇ ਨੇ PM ਮੋਦੀ !

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਾਲ ‘ਚ ਇੱਕ ਵੱਡੀ ਰੈਲੀ ਦੇ ਨਾਲ ਪੰਜਾਬ ਚੋਣਾਂ ਲਈ ਆਪਣੀ ਮੁਹਿੰਮ ਦੀ ਸ਼ੁਰੂਆਤ ਕਰ ਸਕਦੇ ਹਨ। ਇਸ ਦੇ...

Breaking : ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਚੱਲਿਆ ‘ਆਪ’ ਦਾ ਝਾੜੂ, ਜਾਣੋ ਕਿਸਦਾ ਬਣੇਗਾ ਮੇਅਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਅੰਤਿਮ ਨਤੀਜੇ ਆ ਗਏ ਹਨ। ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਭਾਜਪਾ...

ਕੈਪਟਨ ਤੇ ਢੀਂਡਸਾ ਨਾਲ ਮਿਲ ਪੰਜਾਬ ਚੋਣਾਂ ਲੜੇਗੀ BJP, ਸ਼ਾਹ ਨਾਲ ਮੀਟਿੰਗ ਮਗਰੋਂ ਗੱਠਜੋੜ ਫਾਈਨਲ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਗੱਠਜੋੜ ਨੂੰ ਰਸਮੀ ਤੌਰ ‘ਤੇ ਅੰਤਿਮ ਰੂਪ ਦੇ ਦਿੱਤਾ ਹੈ। ਹੁਣ ਭਾਰਤੀ ਜਨਤਾ ਪਾਰਟੀ ਕੈਪਟਨ...

ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ, ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਕੋਟਿ-ਕੋਟਿ ਪ੍ਰਣਾਮ : CM ਯੋਗੀ

ਸੋਮਵਾਰ ਨੂੰ ਪੂਰੀ ਦੁਨੀਆ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ...

ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜ਼ੇ : BJP ਨੂੰ ਵੱਡਾ ਝਟਕਾ, AAP ਉਮੀਦਵਾਰ ਨੇ ਮੇਅਰ ਨੂੰ ਹਰਾਇਆ

ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ...

ਪੰਜਾਬ ਚੋਣਾਂ ਲੜਨ ਲਈ BJP ਨੇ ਸ਼ੁਰੂ ਕੀਤੀ ਤਿਆਰੀ, 13 ਲੋਕ ਸਭਾ ਹਲਕਿਆਂ ‘ਚ ਲਾਏ ਇੰਚਾਰਜ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਦਾ ਸਮਾਂ ਜਿਉਂ-ਜਿਉਂ ਨੇੜੇ ਆ ਰਿਹਾ ਹੈ, ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ...

ਦਿਗਵਿਜੇ ਦਾ ਵਿਵਾਦਿਤ ਬਿਆਨ, ਬੋਲੇ-‘ਜੀਂਸ ਪਹਿਨਣ ਵਾਲੀਆਂ ਕੁੜੀਆਂ PM ਮੋਦੀ ਤੋਂ ਨਹੀਂ ਹਨ ਪ੍ਰਭਾਵਿਤ’

ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ 40 ਸਾਲ ਤੋਂ...

ਮਨਜਿੰਦਰ ਸਿਰਸਾ ਦੇ ਘਰ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ, ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਪੋਸਟ

ਭਾਜਪਾ ਵਿਚ ਹੁਣੇ ਜਿਹੇ ਸ਼ਾਮਲ ਹੋਏ ਮਨਜਿੰਦਰ ਸਿੰਘ ਸਿਰਸਾ ਦੀ ਰਿਹਾਇਸ਼ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੁੱਜੇ ਜਿਥੇ ਉਨ੍ਹਾਂ ਦਾ ਸਿਰਸਾ...

ਜਲੰਧਰ ‘ਚ ਅੱਜ ਖੁੱਲ੍ਹੇਗਾ ਪੰਜਾਬ ਭਾਜਪਾ ਦਾ ਦਫਤਰ, ਗਜੇਂਦਰ ਸਿੰਘ ਸ਼ੇਖਾਵਤ ਕਰਨਗੇ ਉਦਘਾਟਨ

ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਮਰ ਕਸਣੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਅੱਜ ਜਲੰਧਰ ਵਿਚ ਆਪਣੇ ਦਫਤਰ ਦੀ...

ਪੰਜਾਬ ਦੀ ਸਿਆਸਤ ‘ਚ ਭੂਚਾਲ, ਮਨਜਿੰਦਰ ਸਿਰਸਾ ਨੇ CM ਚੰਨੀ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਭੂਚਾਲ ਜਿਹਾ ਆ ਗਿਆ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਚਰਨਜੀਤ...

ਅਗਲੇ ਮਹੀਨੇ ਭਾਰਤ ਆਉਣਗੇ ਨੇਪਾਲ ਦੇ ਪ੍ਰਧਾਨ ਮੰਤਰੀ ਦੇਉਬਾ, PM ਮੋਦੀ ਨਾਲ ਕਰ ਸਕਦੇ ਨੇ ਮੁਲਾਕਾਤ

ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਅਗਲੇ ਮਹੀਨੇ ‘ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ’ ‘ਚ ਹਿੱਸਾ ਲੈਣ ਲਈ ਭਾਰਤ...

ਜੇ ਅੱਜ ਰਾਸ਼ਟਰ ਦਾ ਵਿਸ਼ਵਾਸ ਤੇ ਅਖੰਡਤਾ ਸੁਰੱਖਿਅਤ ਹੈ ਤਾਂ ਇਸਦੇ ਪਿੱਛੇ ਸਿੱਖ ਗੁਰੂਆਂ ਦੀ ਮਹਾਨ ਤਪੱਸਿਆ ਹੈ: PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੁਜਰਾਤ ਦੇ ਗੁਰਦੁਆਰਾ ਲਖਪਤ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮਾਗਮ ਨੂੰ...

ਭਾਜਪਾ ਨੇ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮੌਕੇ ਵਿਸ਼ੇਸ਼ ਮਾਈਕਰੋ-ਦਾਨ ਮੁਹਿੰਮ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮਦਿਨ ਦੇ ਮੌਕੇ ‘ਤੇ, ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਪਾਰਟੀ ਨੂੰ...

PM ਮੋਦੀ ਨੇ ਜਨਮਦਿਨ ਮੌਕੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- “ਉਨ੍ਹਾਂ ਦੀ ਦੇਸ਼ ਸੇਵਾ ਸਾਡੇ ਸਭ ਲਈ ਪ੍ਰੇਰਨਾ ਸਰੋਤ”

ਅੱਜ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਦੇ ਜਨਮ ਦਿਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਸ਼ਰਧਾਂਜਲੀ...

ਉਤਰਾਖੰਡ ‘ਚ BJP ਨੂੰ ਝਟਕਾ, ਕੈਬਨਿਟ ਮੰਤਰੀ ਹਰਕ ਸਿੰਘ ਰਾਵਤ ਨੇ ਦਿੱਤਾ ਅਸਤੀਫਾ

ਭਾਜਪਾ ਦੇ ਸੀਨੀਅਰ ਨੇਤਾ ਹਰਕ ਸਿੰਘ ਰਾਵਤ ਨੇ ਅਚਾਨਕ ਅਹੁਦੇ ਤੋਂ ਅਸਤੀਫਾ ਦੇ ਦਿਤਾ। ਇਸ ਤੋਂ ਬਾਅਦ ਹਰਕ ਸਿੰਘ ਦੇ ਕਰੀਬੀ ਅਤੇ ਦੇਹਰਾਦੂਨ ਦੀ...

ਅਮਿਤ ਸ਼ਾਹ ਨੇ ਲੁਧਿਆਣਾ ਬਲਾਸਟ ਮਾਮਲੇ ਨੂੰ ਲੈ ਕੇ ਕੀਤੀ ਮੀਟਿੰਗ, ਪੰਜਾਬ ਪੁਲਿਸ ਸਮੇਤ NIA, BSF ਦੇ ਉੱਚ ਅਧਿਕਾਰੀ ਰਹੇ ਮੌਜੂਦ

ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਲੁਧਿਆਣਾ ਦੀ ਅਦਾਲਤ ਵਿੱਚ...

ਭਲਕੇ ਕੱਛ ਦੇ ਲਖਪਤ ਸਾਹਿਬ ‘ਚ ਆਯੋਜਿਤ ਗੁਰਪੁਰਬ ਸਮਾਗਮ ਨੂੰ ਸੰਬੋਧਨ ਕਰਨਗੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਗੁਜਰਾਤ ਦੇ ਕੱਛ ਸਥਿਤ ਲਖਪਤ ਸਾਹਿਬ ਗੁਰਦੁਆਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ...

Breaking : ਬਿੱਗ ਬੌਸ ਸਟਾਰ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ BJP ‘ਚ ਹੋਏ ਸ਼ਾਮਿਲ

ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਹਰ ਪਾਰਟੀ ਵੱਡੇ ਆਗੂਆਂ ਸਣੇ ਕਲਾਕਾਰਾਂ, ਖਿਡਾਰੀਆਂ...

ਸੜਕਾਂ ‘ਤੇ ਫ੍ਰੀ ਸਫਰ ਖ਼ਤਮ, ਲੋਕਾਂ ਤੋਂ 1.40 ਲੱਖ ਕਰੋੜ ਕਮਾਈ ਕਰਨ ਦੀ ਤਿਆਰੀ ‘ਚ ਸਰਕਾਰ

ਹੁਣ ਸੜਕਾਂ ‘ਤੇ ਸਫਰ ਕਰਨ ਵਾਲੇ ਲੋਕਾਂ ਨੂੰ ਇੱਕ ਹੋਰ ਝਟਕਾ ਲੱਗ ਸਕਦਾ ਹੈ, ਜੀ ਹਾਂ। ਦਰਅਸਲ ਸਰਕਾਰ ਸੜਕਾਂ ‘ਤੇ ਫ੍ਰੀ ਸਫਰ ਖ਼ਤਮ ਕਰ...

‘PM ਕਿਸਾਨਾਂ ਤੋਂ ਮੁਆਫੀ ਮੰਗਦੇ ਨੇ ਪਰ ਕਿਸਾਨਾਂ ਦੇ ਕਾਤਲ ਨੂੰ ਮੰਤਰੀ ਮੰਡਲ ‘ਚੋਂ ਨਹੀਂ ਕੱਢਦੇ’ : ਰਾਹੁਲ ਗਾਂਧੀ

ਲਖੀਮਪੁਰ ਖੀਰੀ ਘਟਨਾ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਸੰਸਦ ਭਵਨ ਤੋਂ ਵਿਜੇ ਚੌਕ ਤੱਕ ਰੋਸ ਮਾਰਚ ਕੱਢਿਆ। ਵਿਰੋਧੀ ਪਾਰਟੀਆਂ...

BJP ‘ਚ ਸ਼ਾਮਲ ਹੋਣ ਪਿੱਛੋਂ ਰਾਣਾ ਸੋਢੀ ਨੇ ਅਮਿਤ ਸ਼ਾਹ ਨਾਲ ਫੋਟੋ ਕੀਤੀ ਟਵੀਟ, ਕਿਹਾ- ‘ਧੰਨਵਾਦ!’

ਗੁਰਮੀਤ ਸਿੰਘ ਰਾਣਾ ਸੋਢੀ ਅੱਜ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਪਿੱਛੋਂ ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਪਣੀ ਫੋਟੋ ਟਵੀਟ...

ਮੇਰੇ ਬੱਚਿਆਂ ਦਾ ਇੰਸਟਾਗ੍ਰਾਮ ਅਕਾਊਂਟ ਵੀ ਕਰ ਰਹੇ ਨੇ ਹੈਕ, ਕੀ ਸਰਕਾਰ ਕੋਲ ਕੋਈ ਕੰਮ ਨਹੀਂ ਹੈ ? : ਪ੍ਰਿਯੰਕਾ ਗਾਂਧੀ

ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਲਜ਼ਾਮਾਂ ਦਾ ਦੌਰ ਜਾਰੀ ਹੈ। ਇਸ ਦੌਰਾਨ ਪ੍ਰਿਯੰਕਾ ਗਾਂਧੀ ਨੇ ਯੂਪੀ ਸਰਕਾਰ ‘ਤੇ...

ਰਾਣਾ ਸੋਢੀ ਦੇ ਕਾਂਗਰਸ ‘ਤੇ ਵੱਡੇ ਹਮਲੇ, ‘PM ਮੋਦੀ ਤੇ BJP ਹੀ ਪੰਜਾਬ ਨੂੰ ਬਚਾ ਸਕਦੇ ਨੇ’

ਕਾਂਗਰਸ ਛੱਡ ਕੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਪਿੱਛੋਂ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮੈਂ...

ਨੂੰਹ ਐਸ਼ਵਰਿਆ ਨੂੰ ਪੁੱਛਗਿੱਛ ਲਈ ਬੁਲਾਉਣ ਕਾਰਨ ਸਰਕਾਰ ‘ਤੇ ਭੜਕੀ ਜਯਾ ਬੱਚਨ, ਕਿਹਾ – ‘ਡਰੇ ਹੋਏ ਨੇ ਯੂਪੀ ਤੋਂ’

ਪਨਾਮਾ ਪੇਪਰਜ਼ ਲੀਕ ਨਾਲ ਜੁੜੇ ਇੱਕ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਐਸ਼ਵਰਿਆ ਰਾਏ ਬੱਚਨ ਨੂੰ ਪੁੱਛਗਿੱਛ ਲਈ ਬੁਲਾਏ...

PM ਮੋਦੀ ਸੰਭਾਲਣਗੇ ਪੰਜਾਬ ‘ਚ ਭਾਜਪਾ ਦੀ ਕਮਾਨ, ਚੋਣਾਂ ਤੋਂ ਪਹਿਲਾਂ ਸੂਬੇ ਨੂੰ ਦੇ ਸਕਦੇ ਨੇ ਵੱਡੇ ਗੱਫੇ

ਕਿਸਾਨ ਅੰਦੋਲਨ ਖਤਮ ਹੋਣ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ...

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, BJP ਦੇ ਹੋਏ ਸਾਬਕਾ ਖੇਡ ਮੰਤਰੀ ਰਾਣਾ ਸੋਢੀ

ਮੰਗਲਵਾਰ ਨੂੰ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ BJP...

ਰਾਹੁਲ ਗਾਂਧੀ ਦਾ ਕੇਂਦਰ ‘ਤੇ ਵਾਰ, ਕਿਹਾ -2014 ਤੋਂ ਪਹਿਲਾਂ ਸੁਣਿਆ ਵੀ ਨਹੀਂ ਸੀ ‘ਲਿੰਚਿੰਗ’ ਸ਼ਬਦ, ਧੰਨਵਾਦ PM ਮੋਦੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਪੰਜਾਬ ਅਤੇ ਕੁੱਝ ਹੋਰ ਥਾਵਾਂ ‘ਤੇ ਮੌਬ ਲਿੰਚਿੰਗ ਦੀਆਂ...

ਪੰਜਾਬ ਚੋਣਾਂ ‘ਚ BJP ਦਾ ਧਮਾਕਾ, 4 ਗਾਇਕਾਂ ਸਣੇ ਸਾਬਕਾ ਮੰਤਰੀ, MP ਤੇ ਕਈ MLAs ਫੜਨਗੇ ਭਗਵਾ ਪੱਲਾ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਕਿਸਾਨ ਅੰਦੋਲਨ ਕਰਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਜੜ੍ਹਾਂ ਪੰਜਾਬ ਵਿੱਚ ਹਿਲ ਚੁੱਕੀਆਂ ਹਨ।...

ਮੰਤਰੀ ਵੱਲੋਂ ਸੜਕਾਂ ਦੀ ਤੁਲਨਾ ਗਲ੍ਹਾਂ ਨਾਲ ਕੀਤੇ ਜਾਣ ‘ਤੇ ਹੇਮਾ ਮਾਲਿਨੀ ਦਾ ਜਵਾਬ, ‘ਲਾਲੂ ਨੇ ਸ਼ੁਰੂ ਕੀਤਾ ਸੀ ਟ੍ਰੈਂਡ’

ਮਹਾਰਾਸ਼ਟਰ ਦੇ ਮੰਤਰੀ ਗੁਲਾਬ ਰਾਓ ਪਾਟਿਲ ਵੱਲੋਂ ਆਪਣੇ ਹਲਕੇ ਦੀਆਂ ਸੜਕਾਂ ਦੀ ਅਦਾਕਾਰਾ ਹੇਮਾ ਮਾਲਿਨੀ ਦੀ ਗਲ੍ਹਾਂ ਨਾਲ ਕਰਨ ਦਾ ਭਾਜਪਾ ਦੀ...

ਲਖੀਮਪੁਰ : ਗ੍ਰਹਿ ਰਾਜ ਮੰਤਰੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਸਣੇ 6 ਦੋਸ਼ੀਆਂ ਦੀ ਜ਼ਮਾਨਤ ਖਾਰਜ

ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਅਦਾਲਤ ਨੇ ਦੂਜੀ ਵਾਰ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਸੈਸ਼ਨ ਕੋਰਟ ਵੱਲੋਂ...

ਰਾਹੁਲ ਗਾਂਧੀ ਨੇ ਅਮੇਠੀ ‘ਚ ਕਿਹਾ, ‘ਸੱਚ ਲਈ ਲੜਨ ਵਾਲੇ ਹਿੰਦੂ, ਨਫ਼ਰਤ ਫੈਲਾਉਣ ਵਾਲੇ ਹਿੰਦੂਤਵਵਾਦੀ’

ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸ਼ਨੀਵਾਰ ਨੂੰ ਪਦਯਾਤਰਾ ਦੌਰਾਨ ਅਮੇਠੀ ਪਹੁੰਚੇ ਸਨ। ਇਸ ਦੌਰਾਨ...

ਵਿਦਿਆਰਥਣ ਨੇ ਕੀਤੀ ਸ਼ਿਕਾਇਤ ਤਾਂ ਖੁਦ ਮੰਤਰੀ ਨੇ ਸਰਕਾਰੀ ਸਕੂਲ ਦੇ ਟਾਇਲਟ ਦੀ ਕੀਤੀ ਸਫਾਈ, ਦੇਖੋ ਤਸਵੀਰਾਂ

ਮੱਧ ਪ੍ਰਦੇਸ਼ ਦੇ ਊਰਜਾ ਮੰਤਰੀ ਪ੍ਰਦੁਮਨ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ‘ਚ ਇੱਕ ਸਰਕਾਰੀ ਸਕੂਲ ਦੇ ਟਾਇਲਟ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ BJP ਦੇ ਪੰਜਾਬ ਇੰਚਾਰਜ ਨੂੰ ਮਿਲੇ ਕੈਪਟਨ, ਕੀਤਾ ਵੱਡਾ ਐਲਾਨ

ਸ਼ੁੱਕਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ...