Oct 26

ਫਿਰ ਕਿਸਾਨਾਂ ਦੇ ਹੱਕ ‘ਚ ਆਏ ਰਾਜਪਾਲ ਮਲਿਕ, ਕਿਹਾ – ‘ਖੇਤੀ ਮੰਤਰੀ ਤੋਂ ਨਹੀਂ ਹੋਵੇਗਾ ਹੱਲ, PM ਤੇ ਗ੍ਰਹਿ ਮੰਤਰੀ ਦੇਣ ਦਖਲ’

ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਪਿਛਲੇ ਕੁੱਝ ਦਿਨਾਂ ਤੋਂ ਆਪਣੇ ਬਿਆਨਾਂ ਕਾਰਨ ਲਗਾਤਾਰ ਚਰਚਾ ਵਿੱਚ ਹਨ। ਇੱਕ ਇੰਟਰਵਿਊ ਵਿੱਚ...

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ BJP ਦਾ ਵਿਰੋਧ ਕਰੇਗਾ ਸੰਯੁਕਤ ਕਿਸਾਨ ਮੋਰਚਾ : ਟਿਕੈਤ

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਆਗਰਾ ਵਿੱਚ ਅਰੁਣ ਨਰਵਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ...

ਪੁਲਵਾਮਾ ਦੇ 40 ਸ਼ਹੀਦਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ, CRPF ਕੈਂਪ ‘ਚ ਗੁਜ਼ਾਰੀ ਰਾਤ

ਜੰਮੂ-ਕਸ਼ਮੀਰ ਦੇ ਦੌਰੇ ‘ਤੇ ਗਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਸਾਲ 2019 ਵਿੱਚ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ...

ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ, ਅਜੇ ਮਿਸ਼ਰਾ ਦੀ ਗ੍ਰਿਫ਼ਤਾਰੀ ਤੇ ਬਰਖ਼ਾਸਤਗੀ ਲਈ ਅੱਜ ਪੂਰੇ ਦੇਸ਼ ‘ਚ ਹੋਵੇਗਾ ਪ੍ਰਦਰਸ਼ਨ

ਦਿੱਲੀ ਦੀਆਂ ਸਰਹੱਦਾਂ ‘ਤੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ...

BJP ਦੇ ਸਾਂਸਦ ਦਾ ਵਿਵਾਦਿਤ ਬਿਆਨ, ਕਿਹਾ – ‘ED ਮੇਰੇ ਪਿੱਛੇ ਨਹੀਂ ਆਵੇਗੀ ਕਿਉਂਕਿ ਮੈਂ ਭਾਜਪਾ…’

ਮਹਾਰਾਸ਼ਟਰ ਤੋਂ ਭਾਜਪਾ ਦੇ ਲੋਕ ਸਭਾ ਸੰਸਦ ਮੈਂਬਰ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਈਡੀ ਉਨ੍ਹਾਂ ਦੇ ਪਿੱਛੇ ਨਹੀਂ ਆਵੇਗੀ ਕਿਉਂਕਿ ਉਹ...

ਸਿੱਧੂ ਦਾ ਨਵਾਂ ਵਿਵਾਦ, BSF ‘ਤੇ ਲਾਏ ਵੱਡੇ ਇਲਜ਼ਾਮ, ਬੋਲੇ- ‘ਬੰਗਾਲ ‘ਚ ਜੋ ਕਰ ਰਹੀ, ਓਹੀ ਇੱਥੇ ਕਰੂ’

ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੁੱਝ ਸਮੇ ਤੱਕ ਚੁੱਪ ਰਹੇ ਨਵਜੋਤ ਸਿੱਧੂ ਹੁਣ ਇੱਕ ਵਾਰ ਫਿਰ ਸਰਗਰਮ ਹੋ ਗਏ ਹਨ। ਨਵਜੋਤ...

PM ਮੋਦੀ ਦਾ ਸਮਾਜਵਾਦੀ ਪਾਰਟੀ ‘ਤੇ ਵੱਡਾ ਹਮਲਾ, ਕਿਹਾ – ‘ਪਹਿਲਾ ਚੌਵੀ ਘੰਟੇ ਚੱਲਦਾ ਸੀ ਭ੍ਰਿਸ਼ਟਾਚਾਰ ਦਾ ਸਾਈਕਲ’

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਪੀ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਨੇ ਸਿਧਾਰਥਨਗਰ ਵਿੱਚ 9 ਮੈਡੀਕਲ ਕਾਲਜਾਂ ਦਾ ਉਦਘਾਟਨ ਕੀਤਾ ਹੈ।...

‘Vaccination ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਵੀ ਮਨਾਉਣ ਜਸ਼ਨ PM ਮੋਦੀ’ : ਚਿਦੰਬਰਮ

ਭਾਰਤ ਵਿੱਚ ਟੀਕਾਕਰਣ ਦੇ 100 ਕਰੋੜ ਦੇ ਅੰਕੜੇ ਨੂੰ ਪਾਰ ਕਰਨ ਤੋਂ ਬਾਅਦ, ਜਿੱਥੇ ਪੀਐਮ ਮੋਦੀ ਨੇ ਇਸਨੂੰ ਦੇਸ਼ ਲਈ ਇੱਕ ਵੱਡੀ ਪ੍ਰਾਪਤੀ ਦੱਸਿਆ...

ਅੱਜ ਸਰਬ ਪਾਰਟੀ ਮੀਟਿੰਗ ‘ਚ ਖੇਤੀ ਕਾਨੂੰਨਾਂ ਤੇ ਪੰਜਾਬੀ ਭਾਸ਼ਾ ਸਣੇ ਇੰਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਪੰਜਾਬ ਦੀਆਂ ਵਿਰੋਧੀ ਪਾਰਟੀਆਂ- ਸ਼੍ਰੋਮਣੀ...

BREAKING : ਭਾਜਪਾ ਸਰਬ ਪਾਰਟੀ ਮੀਟਿੰਗ ਦਾ ਕਰੇਗੀ ਬਾਈਕਾਟ : ਅਸ਼ਵਨੀ ਸ਼ਰਮਾ

ਪੰਜਾਬ ਵਿਚ ਬੀ. ਐੱਸ. ਐੱਫ. ਦੇ ਮੁੱਦੇ ਨੂੰ ਲੈ ਕੇ ਸਿਆਸਤ ਕਾਫੀ ਭਖ ਗਈ ਹੈ। ਸੋਮਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ BSF ਦੇ ਮੁੱਦੇ ਤੇ...

ਰਾਸ਼ਟਰਪਤੀ ਕੋਵਿੰਦ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਮਸਤਕ ਹੋਏ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਇੱਥੇ ਵੱਖ-ਵੱਖ ਧਰਮਾਂ ਦੇ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਅਤੇ ਸ਼ਹਿਰ ਦੇ ਆਪਣੇ ਤਿੰਨ...

ਕੈਪਟਨ ਨੇ ਅਮਿਤ ਸ਼ਾਹ ਨੂੰ ਦਿੱਤੀ ਜਨਮਦਿਨ ਦੀ ਵਧਾਈ ਤਾਂ ਗ੍ਰਹਿ ਮੰਤਰੀ ਨੇ ਟਵੀਟ ਕਰ ਦਿੱਤਾ ਇਹ ਜਵਾਬ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਣਾ 57 ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਦੇ ਨਾਲ-ਨਾਲ ਰਾਜਨੇਤਾ ਵੀ ਅਮਿਤ ਸ਼ਾਹ ਨੂੰ...

BJP ਨਾਲ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਕੈਪਟਨ ਨੇ ਅਮਿਤ ਸ਼ਾਹ ਨੂੰ ਦਿੱਤੀ ਜਨਮਦਿਨ ਦੀ ਵਧਾਈ, ਕਿਹਾ…

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਣਾ 57 ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਪੀ. ਐੱਮ. ਮੋਦੀ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ,...

ਪ੍ਰਿਯੰਕਾ ਗਾਂਧੀ ਦਾ ਕੇਂਦਰ ਸਰਕਾਰ ‘ਤੇ ਤੰਜ, ਕਿਹਾ – ‘ਰੋਜ਼ ਮਹਿੰਗਾ ਪੈਟਰੋਲ ਤੇ ਡੀਜ਼ਲ ਖਰੀਦਦੇ ਸਮੇਂ ਯਾਦ ਰੱਖੋ ਕੇ’

ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ। ਵਿਰੋਧੀ ਧਿਰ ਨੂੰ ਵੀ ਹਰ ਰੋਜ਼ ਇਸ ਮੁੱਦੇ...

ਟੀਕਾਕਰਨ ਦਾ ਅੰਕੜਾ 100 ਕਰੋੜ ਦੇ ਪਾਰ ਹੋਣ ਤੋਂ ਬਾਅਦ ਬੋਲੇ PM ਮੋਦੀ, ਕਿਹਾ – ‘VIP ਕਲਚਰ ਨਹੀਂ ਪੈਣ ਦਿੱਤਾ ਭਾਰੀ’

ਬੀਤੇ ਦਿਨ ਹੀ ਭਾਰਤ ਨੇ ਕੋਰੋਨਾ ਟੀਕਾਕਰਨ ਦੇ 100 ਕਰੋੜ ਦੇ ਅੰਕੜੇ ਨੂੰ ਪਾਰ ਕੀਤਾ ਹੈ। ਇਸ ਮੌਕੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਰੁਣ ਗਾਂਧੀ ਨੇ ਇੱਕ ਵਾਰ ਫਿਰ ਯੋਗੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ – ‘ਤਾਂ ਸਰਕਾਰ ਦਾ ਕੀ ਅਰਥ ਹੈ ਜੇ…’

ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀਰਵਾਰ ਨੂੰ ਆਪਣੇ ਸੰਸਦੀ ਹਲਕੇ ਪੀਲੀਭੀਤ ਵਿੱਚ ਭਾਰੀ ਮੀਂਹ ਕਾਰਨ ਆਏ ਭਾਰੀ ਹੜ੍ਹਾਂ ਨੂੰ ਲੈ ਕੇ...

ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨਾਲ ਭਾਜਪਾ ਗਠਜੋੜ ਨੂੰ ਤਿਆਰ : ਪੰਜਾਬ ਇੰਚਾਰਜ

ਕੈਪਟਨ ਵੱਲੋਂ ਭਾਜਪਾ ਨਾਲ ਗਠਜੋੜ ਦੇ ਸੰਕੇਤ ਤੋਂ ਬਾਅਦ ਸਿਆਸਤ ਵਿਚ ਹੜਕੰਪ ਮਚ ਗਿਆ ਹੈ। ਭਾਜਪਾ ਨੇਤਾਵਾਂ ਵੱਲੋਂ ਕੈਪਟਨ ਦੇ ਇਸ ਫੈਸਲੇ ਦਾ...

ਲਖੀਮਪੁਰ ਮਾਮਲੇ ‘ਚ ਯੋਗੀ ਸਰਕਾਰ ਨੂੰ ਫਿਰ ਲੱਗੀ ਫਟਕਾਰ, ਸੁਪਰੀਮ ਕੋਰਟ ਨੇ ਕਿਹਾ – ਪੁਲਿਸ ਹਿਰਾਸਤ ‘ਚ 4 ਦੋਸ਼ੀ ਹੀ ਕਿਉਂ ?

ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਇੱਕ ਵਾਰ ਫਿਰ ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਹੋਈ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਯੂਪੀ ਸਰਕਾਰ...

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਖਤਰੇ ਦੀ ਘੰਟੀ, ਕੈਪਟਨ ਨੇ ਕਰ ‘ਤਾ ਵੱਡਾ ਐਲਾਨ!

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਜਲਦ ਹੀ ਉਹ ਨਵੀਂ ਪਾਰਟੀ...

ਡਿਪਟੀ CM ਰੰਧਾਵਾ ਨੇ ਸਿੰਘੂ ਬਾਰਡਰ ਘਟਨਾ ਪਿੱਛੇ ਜਤਾਇਆ ਵੱਡੀ ਸਾਜ਼ਿਸ਼ ਦਾ ਖਦਸ਼ਾ, ਚੁੱਕੇ ਇਹ ਸਵਾਲ

ਕੁਝ ਦਿਨ ਪਹਿਲਾ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੀ ਜਿੰਮੇਵਾਰੀ ਲੈਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਛਾਏ ਨਿਹੰਗ ਸਿੰਘਾਂ ਦੀ ਜੱਥੇਬੰਦੀ...

ਵਿਧਾਨ ਸਭਾ ਚੋਣਾਂ ‘ਚ ਯੋਗੀ ਨੂੰ ਮਾਤ ਦੇਣ ਲਈ ਪ੍ਰਿਯੰਕਾਂ ਗਾਂਧੀ ਨੇ ਖੇਡਿਆ ਵੱਡਾ ਦਾਅ, ਇਹ ਨਵਾਂ ਨਾਅਰਾ ਵੀ ਦਿੱਤਾ

ਉੱਤਰ ਪ੍ਰਦੇਸ਼ ਵਿੱਚ ਕਈ ਸਾਲਾਂ ਤੋਂ ਸੱਤਾ ਤੋਂ ਦੂਰ ਰਹੀ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੂਰੀ ਸਰਗਰਮੀ ਵਿੱਚ ਆ ਗਈ ਹੈ।...

ਲਖੀਮਪੁਰ ਮਾਮਲਾ : ਕਿਸਾਨਾਂ ਨੂੰ ਕੁਚਲਣ ਵਾਲੀ ਕਾਰ ‘ਤੇ ਸਵਾਰ BJP ਆਗੂ ਸਣੇ 4 ਗ੍ਰਿਫਤਾਰ

ਯੂਪੀ ਪੁਲਿਸ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਕਿਸਾਨਾਂ ਨੂੰ ਕਾਰ ਨਾਲ ਕੁਚਲਣ ਦੀ ਘਟਨਾ ਵਿੱਚ ਸ਼ਾਮਿਲ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ...

PM ਮੋਦੀ ਨੂੰ ਮਿਲਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ, ਇੰਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਮੰਗਲਵਾਰ ਸਵੇਰੇ ਪ੍ਰਧਾਨ ਮੰਤਰੀ ਦੇ ਨਿਵਾਸ 7 ਲੋਕ ਕਲਿਆਣ ਮਾਰਗ...

ਨਿਹੰਗ ਸਿੰਘ ਮੁਖੀ ਦੀ ਤੋਮਰ ਨਾਲ ਵਾਇਰਲ ਤਸਵੀਰ ‘ਤੇ ਗਰੇਵਾਲ ਨੇ ਦਿੱਤਾ ਇਹ ਵੱਡਾ ਬਿਆਨ

ਸਿੰਘੂ ਬਾਰਡਰ ‘ਤੇ ਭਖ ਰਹੇ ਕਤਲ ਮਾਮਲੇ ਦੌਰਾਨ ਨਿਹੰਗ ਸਿੰਘ ਮੁਖੀ ਅਮਨ ਸਿੰਘ ਦੀ ਕੇਂਦਰੀ ਮੰਤਰੀ ਨਰਿੰਦਰ ਤੋਮਰ ਨਾਲ ਤਸਵੀਰ ਵਾਇਰਲ ਹੋਣ...

ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਈਦ-ਏ-ਮਿਲਾਦ-ਉਨ-ਨਬੀ ਦੀ ਦਿੱਤੀ ਵਧਾਈ

ਅੱਜ ਈਦ-ਏ-ਮਿਲਾਦ-ਉਨ-ਨਬੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਮੁਸਲਿਮ ਭਾਈਚਾਰੇ ਦੇ ਲੋਕ ਇਸ ਤਿਉਹਾਰ ਨੂੰ ਬਹੁਤ ਧੂਮਧਾਮ ਨਾਲ ਮਨਾਉਂਦੇ ਹਨ।...

ਵੱਡੀ ਖ਼ਬਰ! ਕੈਪਟਨ ਦਾ ਦੋ ਦਿਨਾਂ ਦਿੱਲੀ ਦੌਰਾ, ਤੀਜੀ ਵਾਰ ਸ਼ਾਹ ਨਾਲ ਕਰਨਗੇ ਮੁਲਾਕਾਤ

ਪੰਜਾਬ ਦੀ ਰਾਜਨੀਤੀ ਵਿਚ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਵੱਡਾ ਧਮਾਕਾ ਕਰ ਸਕਦੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਇੱਕ ਵਾਰ ਫਿਰ 2 ਦਿਨਾਂ ਲਈ...

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ, ਟਿਕੈਤ ਨੇ ਕਿਹਾ – ‘ਅਜੈ ਮਿਸ਼ਰਾ ਨੂੰ ਬਰਖਾਸਤ ਕਰੇ ਸਰਕਾਰ’

ਅੱਜ ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸੰਯੁਕਤ...

ਸਿੰਘੂ ਬਾਰਡਰ ਕਤਲਕੇਸ : ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਸਿੰਘੂ ਬਾਰਡਰ ‘ਤੇ ਹੋਏ ਕਤਲ ਮਾਮਲੇ ਵਿਚ ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨਾਲ...

14 ਤੋਂ 29 ਨਵੰਬਰ ਵਿਚਕਾਰ ਕਾਂਗਰਸ ਦਾ ਹੱਲਾ-ਬੋਲ, CWC ਦੀ ਮੀਟਿੰਗ ‘ਚ ਲਏ ਗਏ ਇਹ ਵੱਡੇ ਫ਼ੈਸਲੇ

ਇੱਕ ਲੰਬੀ ਉਡੀਕ ਤੋਂ ਬਾਅਦ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਬਾਰੇ...

CWC ਮੀਟਿੰਗ ‘ਚ ਸੋਨੀਆ ਨੇ ‘ਤਿੰਨ ਕਾਲੇ ਕਾਨੂੰਨਾਂ’ ਤੋਂ ਸ਼ੁਰੂ ਕੀਤਾ ਸੰਬੋਧਨ, ਕਿਹਾ – ‘ਲਖੀਮਪੁਰ ‘ਚ BJP ਦੀ ਮਾਨਸਿਕਤਾ ਦਾ ਪਰਦਾਫਾਸ਼’

ਕਾਂਗਰਸ ਪਾਰਟੀ ਦੀ ਸਰਵਉੱਚ ਸੰਸਥਾ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਅੱਜ ਮੀਟਿੰਗ ਹੋਈ ਹੈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਪਾਰਟੀ...

ਸਰਕਾਰ ਦੀ ਵਿਦੇਸ਼ ਨੀਤੀ ‘ਤੇ ਰਾਹੁਲ ਗਾਂਧੀ ਦਾ ਸਵਾਲ, ਕਿਹਾ – ‘ਦੋਸਤਾਂ ਨੂੰ ਕਿਵੇਂ ਗੁਆਉਣਾ ਹੈ ਤੇ…’

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਹੁਣ ਵਿਦੇਸ਼ ਨੀਤੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਦਰਅਸਲ, ਰਾਹੁਲ...

PM ਮੋਦੀ ਨੇ ਮਿਜ਼ਾਈਲ ਮੈਨ APJ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਕੀਤਾ ਯਾਦ, ਕਿਹਾ – ‘ਹਮੇਸ਼ਾ ਬਣੇ ਰਹਿਣਗੇ ਪ੍ਰੇਰਣਾ ਸਰੋਤ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਜ਼ਾਈਲ ਮੈਨ ਵਜੋਂ ਜਾਣੇ ਜਾਂਦੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ 90...

ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਹੁਲ ਗਾਂਧੀ ਸਮੇਤ ਇਨ੍ਹਾਂ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਅੱਜ 15 ਅਕਤੂਬਰ ਨੂੰ ਪੂਰੇ ਭਾਰਤ ‘ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ। ਦੁਸਹਿਰਾ ਬੁਰਾਈ ਉੱਤੇ ਚੰਗਿਆਈ ਅਤੇ ਝੂਠ ਉੱਤੇ...

ਅੱਜ ਮੋਦੀ, ਸ਼ਾਹ, ਯੋਗੀ, ਤੋਮਰ ਸਮੇਤ ਹੋਰ ਭਾਜਪਾ ਆਗੂਆਂ ਦੇ ਸਾੜੇ ਜਾਣਗੇ ਪੁਤਲੇ

ਸਯੁੰਕਤ ਕਿਸਾਨ ਮੋਰਚੇ ਨੇ ਸ਼ੁਰੂ ਵਿੱਚ ਸਾਰੀਆਂ ਜਥੇਬੰਦੀਆਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਇਹ ਸੱਦਾ ਦਿੱਤਾ ਸੀ ਕਿ 15 ਅਕਤੂਬਰ ਨੂੰ...

ਲਖੀਮਪੁਰ ਮਾਮਲਾ : ਮੰਤਰੀ ਦੇ ਪੁੱਤ ਨੂੰ ਘਟਨਾ ਵਾਲੀ ਥਾਂ ‘ਤੇ ਲਿਆ ਪੁਲਿਸ ਨੇ Recreat ਕੀਤਾ ਕਿਸਾਨਾਂ ਨੂੰ ਕੁਚਲਣ ਦਾ ਸੀਨ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਅੱਜ ਵੀਰਵਾਰ...

ਰਾਹੁਲ ਗਾਂਧੀ ਦਾ ਭਾਜਪਾ ‘ਤੇ ਤੰਜ, ਕਿਹਾ – ‘ਪੁਰਾਣੀਆਂ ਲੋਕ ਕਥਾਵਾਂ ‘ਚ ਵੀ ਅਜਿਹੇ ਲਾਲਚੀ ਕੁਸ਼ਾਸਨ ਦੀ ਇੱਕ ਕਹਾਣੀ…’

ਦੇਸ਼ ਵਿੱਚ ਪੈਟਰੋਲ-ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ, ਜਿਸਦਾ ਸਿੱਧਾ ਅਸਰ ਆਮ ਲੋਕਾਂ ਦੀਆਂ ਜੇਬਾਂ ਉੱਤੇ ਪੈ ਰਿਹਾ...

ਵਰੁਣ ਗਾਂਧੀ ਨੇ ਸਾਬਕਾ PM ਵਾਜਪਾਈ ਦੀ ਵੀਡੀਓ ਸਾਂਝੀ ਕਰ ਕਿਸਾਨਾਂ ਦੇ ਮੁੱਦੇ ‘ਤੇ ਘੇਰੀ ਮੋਦੀ ਸਰਕਾਰ

ਉੱਤਰ ਪ੍ਰਦੇਸ਼ ਦੇ ਪੀਲੀਭੀਤ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵਾਰ ਫਿਰ ਕਿਸਾਨ ਅੰਦੋਲਨ ਦਾ ਇਸ਼ਾਰਿਆਂ ਵਿੱਚ ਸਮਰਥਨ...

‘ਡਰੋਨ 50 ਕਿਮੀ. ਤੱਕ ਮਾਰ ਕਰ ਸਕਦੈ ਤਾਂ ਵਧਾਇਆ BSF ਦਾ ਦਾਇਰਾ’- ਹਰਜੀਤ ਗਰੇਵਾਲ

ਪੰਜਾਬ ਵਿਚ ‘BSF ਰਾਜ’ ‘ਤੇ ਸਿਆਸਤ ਗਰਮਾ ਗਈ ਹੈ। ਕੇਂਦਰ ਦੇ ਇਸ ਫੈਸਲੇ ਦਾ ਪੰਜਾਬ ਸਰਕਾਰ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੁੱਦੇ...

PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦੀ ਸਿਹਤਯਾਬ ਹੋਣ ਦੀ ਕੀਤੀ ਕਾਮਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਸਾਬਕਾ...

ਲਖੀਮਪੁਰ ਮਾਮਲੇ ‘ਤੇ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਕਿਹਾ – ‘ਕਿਸਾਨਾਂ ਦੀ ਹੱਤਿਆ ‘ਨਿੰਦਣਯੋਗ’, ਅਸੀਂ ਰੱਖਿਆਤਮਕ ਨਹੀਂ ਹਾਂ’

ਲਖੀਮਪੁਰ ਖੀਰੀ ਘਟਨਾ ਨੂੰ “ਨਿੰਦਣਯੋਗ” ਕਰਾਰ ਦਿੰਦਿਆਂ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਦੇ ਹੋਰਨਾਂ...

ਕਿਸਾਨਾਂ ਤੇ ਸਰਕਾਰ ‘ਚ ਸੁਲ੍ਹਾ ਕਰਾਉਣਗੇ ਕੈਪਟਨ, ਖੇਤੀ ਕਾਨੂੰਨਾਂ ਨੂੰ ਲੈ ਕੇ ਜਲਦ ਆ ਸਕਦੀ ਹੈ ਵੱਡੀ ਖ਼ਬਰ !

ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ਦੀ ਸਿਆਸਤ ‘ਚ ਕਈ ਵੱਡੇ ਉਲਟਫੇਰ ਦੇਖਣ ਨੂੰ ਮਿਲ ਰਹੇ ਹਨ। ਉੱਥੇ...

ਪੰਜਾਬ BJP ਜਨਰਲ ਸਕੱਤਰ ਨੇ DGP ਨੂੰ ਚਿੱਠੀ ਲਿਖ SKM ਨੇਤਾਵਾਂ ‘ਤੇ ਪਰਚ ਦਰਜ ਕਰਨ ਦੀ ਕੀਤੀ ਮੰਗ

ਸੰਯੁਕਤ ਕਿਸਾਨ ਮੋਰਚੇ ਵਲੋਂ ਦੁਸਹਿਰੇ ਵਾਲੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕਣ ਦਾ...

ਤਿਉਹਾਰਾਂ ‘ਚ ਮੋਦੀ ਸਰਕਾਰ ਦੇਣ ਵਾਲੀ ਹੈ ਵੱਡਾ ਝਟਕਾ, GST ਦਰਾਂ ‘ਤੇ ਹੋਣ ਜਾ ਰਿਹੈ ਇਹ ਫ਼ੈਸਲਾ

ਨਵਾਂ ਸਾਲ ਸ਼ੁਰੂ ਹੋਣ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਰੋਜ਼ਮਰ੍ਹਾ ਦੇ ਕੁਝ ਸਾਮਾਨ ਅਤੇ ਸੇਵਾਵਾਂ ‘ਤੇ ਟੈਕਸ ਵੱਧ...

NHRC ਦੇ ਸਥਾਪਨਾ ਦਿਵਸ ਮੌਕੇ ਬੋਲਦਿਆਂ PM ਮੋਦੀ, ਕਿਹਾ – ‘ਭਾਰਤ ਨੇ ਪੂਰੀ ਦੁਨੀਆ ਨੂੰ ਦਿਖਾਇਆ ਅਹਿੰਸਾ ਦਾ ਰਾਹ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 28 ਵੇਂ ਐਨਐਚਆਰਸੀ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਹੈ।...

ਲਖੀਮਪੁਰ ਮਾਮਲੇ ‘ਚ ਮੰਤਰੀ ਦੇ ਮੁੰਡੇ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਭੇਜਿਆ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਲਖੀਮਪੁਰ ਖੀਰੀ ਮਾਮਲੇ ‘ਚ ਇਸ ਸਮੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ...

ਲਖੀਮਪੁਰ ਘਟਨਾ ਤੋਂ ਬਾਅਦ ਯੂਪੀ BJP ਮੁਖੀ ਦੀ ਸਲਾਹ, ਕਿਹਾ – ‘ਨੇਤਾਗਿਰੀ ਦਾ ਮਤਲਬ ਕਿਸੇ ਨੂੰ Fortuner ਨਾਲ ਕੁਚਲਣਾ ਨਹੀਂ’

ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਕੁਚਲਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ...

ਲਖੀਮਪੁਰ ਮਾਮਲੇ ‘ਚ ਪੁੱਤ ਦੀ ਗ੍ਰਿਫਤਾਰੀ ਤੋਂ ਬਾਅਦ ਮੰਤਰੀ ਪਿਓ ਦੀਆਂ ਵੀ ਵੱਧਣਗੀਆਂ ਮੁਸ਼ਕਿਲਾਂ, ਯੂਪੀ ਭਾਜਪਾ ਪ੍ਰਧਾਨ ਨੇ ਕੀਤਾ ਤਲਬ

ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਅੱਜ ਦੇਸ਼ ਦੇ ਵੱਖ -ਵੱਖ ਕੋਨਿਆਂ ਵਿੱਚ ਹਲਚਲ ਜਾਰੀ ਹੈ। ਮਹਾਰਾਸ਼ਟਰ ਵਿੱਚ ਅੱਜ ਬੰਦ ਦਾ ਐਲਾਨ...

ਰਾਜੀਵ ਕਤਨਾ ਨੂੰ ਭਾਜਪਾ ਨੇ ਬਣਾਇਆ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ

ਭਾਰਤੀ ਜਨਤਾ ਪਾਰਟੀ ਪੰਜਾਬ ਨੇ ਰਾਜੀਵ ਕਤਨਾ ਨੂੰ ਲੁਧਿਆਣਾ ਦਿਹਾਤੀ ਤੋਂ ਜ਼ਿਲ੍ਹਾ ਇੰਚਾਰਜ ਬਣਾਇਆ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ...

ਲਖੀਮਪੁਰ ਮਾਮਲਾ ‘ਤੇ ਬੋਲੇ ਅਖਿਲੇਸ਼ ਯਾਦਵ, ‘ਤਾਕਤਵਰ ਲੋਕਾਂ ਲਈ ਕੰਮ ਕਰ ਰਹੀ ਹੈ ਸਰਕਾਰ, ਕਿਸਾਨਾਂ ਲਈ ਨਹੀਂ’

ਯੂਪੀ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਦੋਸ਼ ਲਾਇਆ ਹੈ ਕਿ ਲਖੀਮਪੁਰ ਘਟਨਾ ਵਿੱਚ ਯੋਗੀ ਸਰਕਾਰ...

Big Breaking : ਲਖੀਮਪੁਰ ਮਾਮਲੇ ‘ਚ ਕੇਂਦਰੀ ਮੰਤਰੀ ਦਾ ਮੁੰਡਾ ਗ੍ਰਿਫਤਾਰ

ਲਖੀਮਪੁਰ ਖੀਰੀ ਮਾਮਲੇ ‘ਚ ਇਸ ਸਮੇਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ...

ਕੀ ਮੰਤਰੀ ਦਾ ਮੁੰਡਾ ਹੋਵੇਗਾ ਗ੍ਰਿਫਤਾਰ ? ਲਖੀਮਪੁਰ ਮਾਮਲੇ ‘ਚ ਪੁੱਛਗਿੱਛ ਜਾਰੀ, ਅਸ਼ੀਸ਼ ਮਿਸ਼ਰਾ ਨੇ ਪੇਸ਼ ਕੀਤੇ ਇਹ ਸਬੂਤ

ਲਖੀਮਪੁਰ ਖੀਰੀ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ ਤੋਂ ਲਖਿਮਪੁਰ ਵਿੱਚ ਕ੍ਰਾਈਮ ਬ੍ਰਾਂਚ ਦੇ ਦਫਤਰ ਵਿੱਚ ਮੈਜਿਸਟ੍ਰੇਟ ਦੇ ਵੱਲੋ...

ਪੀ. ਐੱਮ. ਮੋਦੀ ਦੇ ਟਵੀਟ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਵੀ ਕੀਤਾ ਟਵੀਟ, ਪੁੱਛਿਆ- ‘ਲਖੀਮਪੁਰ ਮਾਮਲੇ ‘ਚ ਕਿਹੜਾ ਨਿਆਂ ਕਰ ਰਹੇ ਹੋ’

ਅੱਜ ਅਠਾਰ੍ਹਵੀਂ ਸਦੀ ਦੇ ਇਤਿਹਾਸ ਦੇ ਸ਼ਹੀਦਾਂ ਵਿੱਚੋਂ ਇੱਕ ਮਹਾਨ ਸਿੱਖ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜਨਮ ਦਿਹਾੜਾ ਹੈ। ਸ਼ਹੀਦ ਭਾਈ ਤਾਰੂ...

ਨਵਾਬ ਮਲਿਕ ਨੇ ਡਰੱਗਜ਼ ਮਾਮਲੇ ‘ਚ NCB ਤੇ BJP ਵਿਚਕਾਰ ਮਿਲੀਭੁਗਤ ਹੋਣ ਦਾ ਲਾਇਆ ਦੋਸ਼

ਮਹਾਰਾਸ਼ਟਰ ਸਰਕਾਰ ਦੇ ਮੰਤਰੀ ਨਵਾਬ ਮਲਿਕ ਨੇ ਇੱਕ ਵਾਰ ਫਿਰ ਮੁੰਬਈ ਕਰੂਜ਼ ਸ਼ਿਪ ਡਰੱਗਜ਼ ਮਾਮਲੇ ‘ਚ ਐਨਸੀਬੀ ਦੀ ਕਾਰਵਾਈ ‘ਤੇ ਸਵਾਲ...

ਲਖੀਮਪੁਰ ਮਾਮਲਾ : ਕੀ ਗ੍ਰਿਫਤਾਰ ਹੋਵੇਗਾ ਕੇਂਦਰੀ ਮੰਤਰੀ ਦਾ ਮੁੰਡਾ ? ਪੁੱਛਗਿੱਛ ਜਾਰੀ, ਇੰਟਰਨੈੱਟ ਸੇਵਾਵਾਂ ਵੀ ਹੋਈਆਂ ਬੰਦ

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੋਂ ਅੱਜ ਲਖੀਮਪੁਰ ਖੀਰੀ ਮਾਮਲੇ ‘ਚ ਪੁੱਛਗਿੱਛ ਕੀਤੀ ਜਾ...

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਪੰਜਾਬ ਦੇ ਪਹਿਲੇ DRDO ਸਕੀਮ ਅਧੀਨ ਬਣੇ ਆਕਸੀਜਨ ਪਲਾਂਟ ਦਾ ਪੀ.ਐੱਮ ਮੋਦੀ ਨੇ ਵਰਚਉਲ਼ ਤਰੀਕੇ ਨਾਲ ਕੀਤਾ ਉਦਘਾਟਨ

ਪੀ.ਐੱਮ ਕੇਅਰਜ ਅਧੀਨ ਬਣੇ ਆਕਸੀਜਨ ਜੈਨਰੇਸ਼ਨ ਪਲਾਂਟ (ਪੀ. ਐੱਸ.ਏ.) ਦਾ ਵਰਚੁਅਲ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋ ਏਮਸ...

ਕਿਸਾਨਾਂ ਲਈ ਡਾਗਾਂ ਚੁੱਕਣ ਵਾਲੇ ਬਿਆਨ ਤੋਂ ਪਲਟੇ CM ਖੱਟਰ, ਦਿੱਤਾ ਇਹ ਸਪੱਸ਼ਟੀਕਰਨ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ‘ਤੇ ਦਿੱਤੇ ਆਪਣੇ ਬਿਆਨ ‘ਤੇ ਅਫਸੋਸ ਜਤਾਇਆ ਹੈ। ਸੀਐਮ ਖੱਟਰ ਨੇ ਕਿਹਾ ਹੈ ਕਿ...

ਸੁਪਰੀਮ ਕੋਰਟ ਦੀ ਯੋਗੀ ਸਰਕਾਰ ਨੂੰ ਫਟਕਾਰ ਤੋਂ ਬਾਅਦ ਮੰਤਰੀ ਅਜੈ ਮਿਸ਼ਰਾ ਦਾ ਵੱਡਾ ਬਿਆਨ, ਕਿਹਾ – ‘ਮੇਰਾ ਬੇਟਾ ਜਾਂਚ ਏਜੰਸੀ ਸਾਹਮਣੇ…’

ਲਖੀਮਪੁਰ ਖੀਰੀ ਮਾਮਲੇ ਦਾ ਮਾਮਲਾ ਦਿਨੋਂ ਦਿਨ ਭੱਖਦਾ ਹੀ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਵਿਰੋਧੀ ਧਿਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ...

ਵੱਡੀ ਖਬਰ : ਲਖੀਮਪੁਰ ਮਾਮਲੇ ‘ਚ ਸੁਪਰੀਮ ਕੋਰਟ ਦੀ ਯੋਗੀ ਸਰਕਾਰ ਨੂੰ ਫਟਕਾਰ, 302 ਦਾ ਕੇਸ ਹੈ ਤਾਂ ਕੋਈ ਗ੍ਰਿਫਤਾਰੀ ਕਿਉਂ ਨਹੀਂ ਹੋਈ ?

ਅੱਜ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਹੋ ਰਹੀ ਹੈ। ਸੁਣਵਾਈ ਦੌਰਾਨ ਲਖੀਮਪੁਰ ਮਾਮਲੇ ‘ਚ ਸੁਪਰੀਮ ਕੋਰਟ ਦੀ ਯੋਗੀ...

ਲਖੀਮਪੁਰ ਮਾਮਲਾ : ਨੋਟਿਸ ਦੇ ਬਾਵਜੂਦ ਕ੍ਰਾਈਮ ਬ੍ਰਾਂਚ ਸਾਹਮਣੇ ਪੇਸ਼ ਨਹੀਂ ਹੋਇਆ ਆਸ਼ੀਸ਼ ਮਿਸ਼ਰਾ

ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਹੋਣੀ ਹੈ। ਵੀਰਵਾਰ ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਯੂਪੀ...

ਜੰਮੂ-ਕਸ਼ਮੀਰ ‘ਚ ਨਾਗਰਿਕਾਂ ਦੀ ਹੱਤਿਆ ਨੂੰ ਲੈ ਕੇ ਰਾਹੁਲ ਦਾ ਕੇਂਦਰ ‘ਤੇ ਵਾਰ, ਕਿਹਾ – ‘ਅੱਤਵਾਦ ਨਾ ਨੋਟਬੰਦੀ ਕਾਰਨ ਰੁਕਿਆ ‘ਤੇ ਨਾ ਹੀ…’

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੰਮੂ -ਕਸ਼ਮੀਰ ਵਿੱਚ ਤਿੰਨ ਦਿਨਾਂ ਦੇ ਅੰਦਰ ਪੰਜ ਨਾਗਰਿਕਾਂ ਦੀ ਹੱਤਿਆ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ...

ਲਖੀਮਪੁਰ ਮਾਮਲੇ ‘ਤੇ ਕਿਸਾਨਾਂ ਦੇ ਹੱਕ ‘ਚ ਬੋਲਣ ਪਿੱਛੋਂ ਵਰੁਣ ਅਤੇ ਮੇਨਕਾ ਗਾਂਧੀ BJP ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਤੋਂ ਕੀਤੇ ਗਏ ਬਾਹਰ

ਵਰੁਣ ਗਾਂਧੀ ਅਤੇ ਉਨ੍ਹਾਂ ਦੀ ਮਾਂ ਮੇਨਕਾ ਗਾਂਧੀ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾ ਦਿੱਤਾ ਗਿਆ ਹੈ।...

ਲਖੀਮਪੁਰ ਘਟਨਾ ਦੀ ਵੀਡੀਓ ਸਾਂਝੀ ਕਰ BJP MP ਵਰੁਣ ਗਾਂਧੀ ਨੇ, ਕਿਹਾ – ‘ਕਤਲ ਕਰਕੇ ਵਿਰੋਧ ਕਰਨ ਵਾਲਿਆਂ ਨੂੰ ਚੁੱਪ ਨਹੀਂ ਕਰਾ ਸਕਦੇ’

ਲਖੀਮਪੁਰ ਖੀਰੀ ਮਾਮਲੇ ਵਿੱਚ ਅੱਜ ਇੱਕ ਅਹਿਮ ਦਿਨ ਹੈ। ਦਰਅਸਲ ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ, ਜਿਸ ‘ਤੇ ਅੱਜ ਸੁਣਵਾਈ...

ਲਖੀਮਪੁਰ ਮਾਮਲਾ : BJP ਦੇ ਸਹਿਯੋਗੀ ਵੀ ਉੱਤਰੇ ਸਰਕਾਰ ਖਿਲਾਫ, ਮੰਤਰੀ ਦੇ ਬੇਟੇ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਪੂਰੇ ਦੇਸ਼ ‘ਚ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਇਸ ਘਟਨਾ ਦੇ ਮਾਮਲੇ...

ਲਖੀਮਪੁਰ ਮਾਮਲਾ : ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕੀ ਜਾਵੇਗੀ ਕੁਰਸੀ ?

ਲਖੀਮਪੁਰ ਖੀਰੀ ਮਾਮਲੇ ‘ਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਏ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ...

ਲਖੀਮਪੁਰ ਮਾਮਲੇ ‘ਚ CM ਕੇਜਰੀਵਾਲ ਦਾ ਵੱਡਾ ਇਲਜ਼ਾਮ, ਕਿਹਾ – ‘ਕਾਤਲਾਂ ਨੂੰ ਬਚਾਉਣ ‘ਚ ਰੁੱਝੀ ਹੈ ਕੇਂਦਰ ਸਰਕਾਰ’

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਬੀਤੇ ਐਤਵਾਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ...

ਵੱਡੀ ਖਬਰ : ਲਖੀਮਪੁਰ ਮਾਮਲੇ ‘ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਬੇਟਾ ਅੱਜ ਕਰ ਸਕਦਾ ਹੈ ਸਰੈਂਡਰ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਬੀਤੇ ਐਤਵਾਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ...

ਲਖੀਮਪੁਰ ਮਾਮਲੇ ‘ਤੇ ਬੋਲੇ ਅਜੈ ਮਿਸ਼ਰਾ – ‘ਮੇਰਾ ਬੇਟਾ ਨਹੀਂ ਸੀ ਮੌਕੇ ‘ਤੇ ਮੌਜੂਦ, ਵੀਡੀਓ ਦਿਖਾ ਦੋ ਦੇ ਦੇਵਾਂਗਾ ਅਸਤੀਫਾ’

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਉੱਤੇ ਵਿਰੋਧੀ ਧਿਰ...

ਲਖੀਮਪੁਰ ਘਟਨਾ: BJP ਸੰਸਦ ਮੈਂਬਰ ਵਰੁਣ ਗਾਂਧੀ ਦੀ ਮੰਗ- ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ

ਲਖੀਮਪੁਰ ਵਿੱਚ ਵਾਪਰੀ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  ਇਸ ਵੀਡੀਓ ਵਿੱਚ ਸਾਫ਼ ਤੌਰ...

PM ਮੋਦੀ ‘ਤੇ ਸੰਜੇ ਰਾਉਤ ਦਾ ਵਾਰ, ਕਿਹਾ- ‘ਕਿਸਾਨਾਂ ਦੀ ਹੱਤਿਆ ਹੋਈ, ਪਰ ਅਜੇ ਤੱਕ ਨਹੀਂ ਦਿੱਤਾ ਕੋਈ ਬਿਆਨ’

ਸ਼ਿਵ ਸੈਨਾ ਦੇ ਰਾਸ਼ਟਰੀ ਬੁਲਾਰੇ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਅਤੇ...

‘ਮੋਦੀ ਜੀ, ਕੀ ਤੁਸੀਂ ਇਹ ਵੀਡੀਓ ਦੇਖਿਆ ਹੈ’ – ਲਖੀਮਪੁਰ ਦੇ ਵਾਇਰਲ ਵੀਡੀਓ ‘ਤੇ ਪ੍ਰਿਯੰਕਾ ਨੇ PM ਮੋਦੀ ਨੂੰ ਪੁੱਛੇ ਇਹ ਸਵਾਲ

ਬੀਤੇ ਦਿਨੀ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਤੋਂ ਬਾਅਦ ਜਾਨ ਗਵਾਉਣ ਵਾਲੇ ਪਰਿਵਾਰਾਂ ਨਾਲ ਮੁਲਕਾਤ ਕਰਨ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ...

ਕਾਂਗਰਸ-AAP ਨੇ ਸਾਂਝੀ ਕੀਤੀ ਲਖੀਮਪੁਰ ਮਾਮਲੇ ਦੀ ਦਰਦਨਾਕ ਵੀਡੀਓ, ਦੇਖੋ ਕਿੰਝ ਕਿਸਾਨਾਂ ਨੂੰ ਕੁਚਲਦਿਆਂ ਨਿਕਲੀ ਕਾਰ

ਯੂਪੀ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਐਤਵਾਰ ਨੂੰ ਹੋਏ ਹੰਗਾਮੇ ਤੋਂ ਬਾਅਦ ਹੁਣ ਸੂਬੇ ਸਣੇ ਪੂਰੇ ਦੇਸ਼ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।...

ਲਖੀਮਪੁਰ ਖੀਰੀ ਮਾਮਲਾ : BJP ਦਾ ਮੰਤਰੀ ਅਜੈ ਮਿਸ਼ਰਾ ਆਇਆ ਕੈਮਰੇ ਸਾਹਮਣੇ, ਦਿੱਤਾ ਇਹ ਬਿਆਨ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਬਿਆਨ ਸਾਹਮਣੇ ਆਇਆ ਹੈ।...

ਲਖੀਮਪੁਰ ਮਾਮਲਾ : ਪ੍ਰਸ਼ਾਸਨ ਤੇ ਕਿਸਾਨਾਂ ਵਿਚਕਾਰ ਹੋਇਆ ਸਮਝੌਤਾ, ਜਾਣੋ ਕਿਨ੍ਹਾਂ ਸ਼ਰਤਾਂ ‘ਤੇ ਬਣੀ ਸਹਿਮਤੀ, ਟਿਕੈਤ ਨੇ ਦਿੱਤਾ ਇਹ ਅਲਟੀਮੇਟਮ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੇ ਮਾਮਲੇ ਵਿੱਚ ਕਿਸਾਨਾਂ ਅਤੇ ਪ੍ਰਸ਼ਾਸਨ ਦੇ ਵਿੱਚ ਸੁਲ੍ਹਾ ਹੋਣ ਦੀ ਖ਼ਬਰ ਸਾਹਮਣੇ...

‘ਕਿਸਾਨਾਂ ‘ਤੇ ਅੰਗਰੇਜ਼ਾਂ ਨਾਲੋਂ ਵੀ ਹੋ ਰਿਹਾ ਹੈ ਜ਼ਿਆਦਾ ਅੱਤਿਆਚਾਰ, ਕਿਸੇ ਨੂੰ ਵੀ ਮਾਰ ਸਕਦੀ ਹੈ ਸਰਕਾਰ’ : ਅਖਿਲੇਸ਼ ਯਾਦਵ

ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ...

DGP ਨਾਲ ਮੀਟਿੰਗ ਲਈ ਪੁੱਤਰ ਨਾਲ ਪਹੁੰਚੇ CM ‘ਤੇ ਅਸ਼ਵਨੀ ਸ਼ਰਮਾ ਨੇ ਵਿੰਨ੍ਹਿਆ ਨਿਸ਼ਾਨਾ

ਚੰਡੀਗੜ੍ਹ : ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨੂੰ ਡੀਜੀਪੀ ਦੇ ਨਾਲ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਹਿੱਸਾ...

Big Breaking : ਪੰਜਾਬ ਦੇ ਕਿਸਾਨਾਂ ਲਈ ਵੱਡੀ ਖਬਰ, ਕਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ

ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ‘ਚ ਕੀਤੀ ਗਈ ਦੇਰੀ ਦਾ ਮੁੱਦਾ ਹੁਣ ਕਾਫੀ ਭੱਖਦਾ ਜਾ ਰਿਹਾ ਸੀ। ਇਸ ਦੌਰਾਨ ਹੁਣ ਇੱਕ...

ਪੰਜਾਬ ਤੋਂ ਲੈ ਕੇ ਹਰਿਆਣੇ ਤੱਕ ਕਿਸਾਨਾਂ ਦਾ ਹੱਲਾ ਬੋਲ, ਪੰਚਕੂਲਾ ‘ਚ ਕਿਸਾਨ ਅਤੇ ਪੁਲਿਸ ਹੋਈ ਆਹਮੋ-ਸਾਹਮਣੇ, ਦੇਖੋ ਵੀਡੀਓ

ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ‘ਚ ਕੀਤੀ ਗਈ ਦੇਰੀ ਦਾ ਮੁੱਦਾ ਹੁਣ ਕਾਫੀ ਭੱਖਦਾ ਜਾ ਰਿਹਾ ਹੈ। ਮੋਦੀ ਸਰਕਾਰ ਦੇ ਇਸ...

PM ਮੋਦੀ ਨੇ ਲਾਲ ਬਹਾਦੁਰ ਸ਼ਾਸਤਰੀ ਨੂੰ ਕੀਤੀ ਸ਼ਰਧਾਂਜਲੀ ਭੇਟ, ਕਿਹਾ- ‘ਤੁਸੀਂ ਇੱਕ ਪ੍ਰੇਰਣਾ ਹੋ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ 117 ਵੀਂ ਜਯੰਤੀ ਮੌਕੇ ਯਾਦ ਕੀਤਾ ਹੈ।...

‘ਜਿੱਤ ਲਈ ਸਿਰਫ ਇੱਕ ਸੱਤਿਆਗ੍ਰਹਿ ਹੀ ਕਾਫੀ ਹੈ’ – ਗਾਂਧੀ ਜਯੰਤੀ ਮੌਕੇ ਰਾਹੁਲ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇੰਝ ਘੇਰੀ ਸਰਕਾਰ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਜਯੰਤੀ ਮੌਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਰਾਹੁਲ ਨੇ ਆਪਣੇ ਟਵਿੱਟਰ ਅਕਾਊਂਟ...

ਹਰਿਆਣੇ ‘ਚ ਕਿਸਾਨਾਂ ਦਾ ਹੱਲਾ ਬੋਲ, ਮੁੱਖ ਮੰਤਰੀ ਖੱਟਰ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਦੇਖੋ ਵੀਡੀਓ

ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ‘ਚ ਕੀਤੀ ਗਈ ਦੇਰੀ ਦਾ ਮੁੱਦਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮੋਦੀ ਸਰਕਾਰ...

ਝੋਨੇ ਦੀ ਖਰੀਦ ਸਬੰਧੀ ਕੇਜਰੀਵਾਲ ਨੇ ਕੇਂਦਰ ਨੂੰ ਕੀਤੀ ਇਹ ਅਪੀਲ ‘ਤੇ ਪੰਜਾਬ ਸਰਕਾਰ ਨੂੰ ਕਿਹਾ – ‘ਆਪਣਾ ਕਲੇਸ਼ ਛੱਡ…’

ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ‘ਚ ਕੀਤੀ ਗਈ ਦੇਰੀ ਦਾ ਮੁੱਦਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮੋਦੀ ਸਰਕਾਰ...

CM ਚੰਨੀ ਨਾਲ ਮੁਲਾਕਤ ਤੋਂ ਕੁੱਝ ਘੰਟਿਆਂ ਬਾਅਦ ਹੀ PM ਮੋਦੀ ਦਾ ਖੇਤੀ ਕਾਨੂੰਨਾਂ ‘ਤੇ ਵੱਡਾ ਬਿਆਨ, ਕਹਿ ਦਿੱਤੀ ਇਹ ਵੱਡੀ ਗੱਲ

ਪਿਛਲੇ ਲਗਭਗ 10 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ...

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਪਹਿਲੀ ਰਸਮੀ ਮੁਲਾਕਾਤ, ਇੰਨ੍ਹਾਂ ਵੱਡੇ ਮੁੱਦਿਆਂ ‘ਤੇ ਹੋਈ ਚਰਚਾ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਰਸਮੀ ਮੁਲਾਕਾਤ ਕੀਤੀ ਹੈ।...

ਕਿਸਾਨ ਅੰਦੋਲਨ ਵਿਚਕਾਰ Air India ਦੀ ਨਿਲਾਮੀ ਨੂੰ ਲੈ ਕੇ ਟਿਕੈਤ ਨੇ ਟਵਿੱਟਰ ‘ਤੇ ਘੇਰੀ ਮੋਦੀ ਸਰਕਾਰ

ਸਰਕਾਰੀ ਕੰਪਨੀ ਏਅਰ ਇੰਡੀਆ ਹੁਣ ਦੇਸ਼ ਦੀ ਮਸ਼ਹੂਰ ਕੰਪਨੀ ਟਾਟਾ ਦੀ ਹੋਣ ਜਾ ਰਹੀ ਹੈ। ਮੀਡੀਆ ਰਿਪੋਰਟਸ ਦੇ ਅਨੁਸਾਰ ਪੈਨਲ ਨੇ ਏਅਰ ਇੰਡੀਆ ਲਈ...

PM ਮੋਦੀ ਨੂੰ ਮਿਲਣ ਪਹੁੰਚੇ CM ਚੰਨੀ, ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਵੀ ਆ ਸਕਦਾ ਹੈ ਵੱਡਾ ਫੈਸਲਾ

ਪੰਜਾਬ ਕਾਂਗਰਸ ‘ਚ ਸ਼ੁਰੂ ਹੋਏ ਕਲੇਸ਼ ਦੇ ਵਿਚਕਾਰ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ...

ਕੈਪਟਨ ‘ਤੇ ਰਾਵਤ ਦਾ ਵੱਡਾ ਵਾਰ, ਕਿਹਾ – ‘ਫ਼ੋਨ ਕਰ ਕੀਤੀ ਸੀ ਮਨਾਉਣ ਦੀ ਕੋਸ਼ਿਸ਼, ਹੁਣ ਕਿਸਾਨ ਵਿਰੋਧੀ ਭਾਜਪਾ ਦੀ ਨਾ ਕਰਨ ਮਦਦ’

ਕੈਪਟਨ ਦੇ ਬਾਗੀ ਰਵੱਈਏ ਦੇ ਵਿਚਕਾਰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਰਾਵਤ ਨੇ ਕਿਹਾ...

ਭਵਾਨੀਪੁਰ ਉਪ ਚੋਣ ਦੌਰਾਨ BJP ਆਗੂ ਦੀ ਕਾਰ ‘ਤੇ ਹਮਲਾ, TMC ‘ਤੇ ਲੱਗੇ ਦੋਸ਼

ਭਵਾਨੀਪੁਰ ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਇਲਾਕੇ ਵਿੱਚ ਸਵੇਰ ਤੋਂ ਹੀ ਤਣਾਅ ਹੈ। ਸ਼ਾਮ ਨੂੰ, ਭਵਾਨੀਪੁਰ ਵਿਧਾਨ ਸਭਾ ਖੇਤਰ ਵਿੱਚ ਭਾਜਪਾ...

ਕੈਪਟਨ ਨੇ ਕੀਤਾ ਕਾਂਗਰਸ ਛੱਡਣ ਦਾ ਐਲਾਨ ਪਰ ਹੁਣ ਕਿਸ ਪਾਰਟੀ ਦੇ ਬਣਨਗੇ ਕਪਤਾਨ ? ਕਿਹਾ -‘ਬੇਇਜ਼ਤੀ ਬਰਦਾਸ਼ਤ ਨਹੀਂ ਕਰ ਸਕਦਾ’

ਪੰਜਾਬ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਜਾਰੀ ਹੈ। ਅਜੇ ਨਵਜੋਤ ਸਿੱਧੂ ਵਾਲਾ ਮਾਮਲਾ ਹੀ ਨਹੀਂ ਸੁਲਝਿਆ ਸੀ ਕਿ ਹੁਣ ਕਾਂਗਰਸ ਨੂੰ ਇੱਕ...

ਕੈਪਟਨ-ਅਮਿਤ ਸ਼ਾਹ ਦੀ ਮੁਲਾਕਾਤ ਤੋਂ ਬਾਅਦ ਬੋਲੀ ਕਾਂਗਰਸ, ਕਿਹਾ – ‘ਅਨੁਸੂਚਿਤ ਜਾਤੀ ਵਾਲੇ ਨੂੰ ਉੱਚਾ ਅਹੁਦਾ ਦੇਣਾ BJP ਨੂੰ ਨਹੀਂ ਆ ਰਿਹਾ ਰਾਸ’

ਪੰਜਾਬ ਕਾਂਗਰਸ ‘ਚ ਸ਼ੁਰੂ ਹੋਏ ਕਾਟੋ ਕਲੇਸ਼ ਤੋਂ ਬਾਅਦ ਬੀਤੇ ਦਿਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ...

ਅੱਜ EVM ‘ਚ ਕੈਦ ਹੋਵੇਗੀ CM ਮਮਤਾ ਦਾ ਕਿਸਮਤ, ਭਵਾਨੀਪੁਰ ਸਮੇਤ ਤਿੰਨ ਵਿਧਾਨ ਸਭਾ ਸੀਟਾਂ ‘ਤੇ ਹੋਣਗੀਆਂ ਉਪ ਚੋਣਾਂ

ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਕਿਸਮਤ ਈਵੀਐਮ ਵਿੱਚ ਕੈਦ ਹੋਣ ਜਾ ਰਹੀ ਹੈ। ਪੱਛਮੀ ਬੰਗਾਲ ਦੀਆਂ ਭਵਾਨੀਪੁਰ,...

ਵੱਡੀ ਖਬਰ : ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੀ ਹੋਵੇਗਾ ਕੋਈ ਵੱਡਾ ਸਿਆਸੀ ਉਲਟਫੇਰ ?

ਪੰਜਾਬ ਵਿੱਚ ਚੱਲ ਰਹੇ ਰਾਜਨੀਤਿਕ ਸੰਘਰਸ਼ ਦੇ ਵਿੱਚ ਅੱਜ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਭਾਜਪਾ ਪ੍ਰਧਾਨ ਅਤੇ...

ਮੇਵਾਨੀ ਨੇ ਕਿਹਾ- ‘ਦੇਸ਼ ਤੇ ਸੰਵਿਧਾਨ ਨੂੰ ਬਚਾਉਣ ਲਈ RSS-BJP ਨੂੰ ਸੱਤਾ ਤੋਂ ਬਾਹਰ ਸੁੱਟਣ ਦੀ ਲੋੜ ਪਰ ਅਡਾਨੀ ਦੇ ਪੋਰਟ ‘ਤੇ ਫੜ੍ਹੇ ਗਏ Drugs…’

ਗੁਜਰਾਤ ਦੇ ਆਜ਼ਾਦ ਵਿਧਾਇਕ ਜਿਗਨੇਸ਼ ਮੇਵਾਨੀ ਮੰਗਲਵਾਰ ਨੂੰ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ। ਇੱਕ ਇੰਟਰਵਿਊ ‘ਚ ਜਿਗਨੇਸ਼ ਨੇ ਕਿਹਾ ਕਿ...

ਰਾਹੁਲ ਗਾਂਧੀ ਦਾ PM ਮੋਦੀ ‘ਤੇ ਨਿਸ਼ਾਨਾ, ਕਿਹਾ – ‘ਉਹ ਲੋਕਾਂ ਦੇ ‘ਚ ਰਿਸ਼ਤੇ ਤੋੜਦੇ ਨੇ, ਜੋੜਨਾਂ ਮੇਰਾ ਕੰਮ’

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਪੀਐਮ ‘ਤੇ...

ਕੀ BJP ‘ਚ ਸ਼ਾਮਿਲ ਹੋਣਗੇ ਕੈਪਟਨ ਅਮਰਿੰਦਰ ਸਿੰਘ ? ਅੱਜ ਦਿੱਲੀ ‘ਚ ਅਮਿਤ ਸ਼ਾਹ ਅਤੇ ਜੇਪੀ ਨੱਡਾ ਨਾਲ ਕਰਨਗੇ ਮੁਲਾਕਾਤ

ਪਿਛਲੇ ਕੁੱਝ ਮਹੀਨਿਆਂ ਤੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਤੋਂ ਬਾਅਦ ਇੱਕ ਵੱਡੇ ਸਿਆਸੀ ਧਮਾਕੇ ਹੋ ਰਹੇ ਹਨ। ਉੱਥੇ ਅੱਜ ਵੀ ਕੋਈ ਵੱਡਾ ਸਿਆਸੀ...

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇੰਨਾਂ ਦਿੱਗਜਾਂ ਨੇ ਸੋਸ਼ਲ ਮੀਡੀਆ ‘ਤੇ ਕੀਤਾ ਸਲਾਮ

ਅੱਜ ਦੇਸ਼ ਲਈ ਆਪਣੀ ਜਾਨ ਵਾਰਨ ਵਾਲੇ ਭਾਰਤੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 114 ਵਾਂ ਜਨਮਦਿਨ ਮਨਾਇਆ ਜਾ ਰਿਹਾ ਹੈ। ਅੱਜ, ਇਸ...

ਸੁਮੇਧ ਸੈਣੀ ਦੇ ਵਕੀਲ ਨੂੰ ਪੰਜਾਬ ਦਾ ਏਜੀ ਬਣਾਉਣ ਦਾ ਵਿਰੋਧ : ਭਾਜਪਾ ਨੇ ਕਿਹਾ- ਹੁਣ ਇਨਸਾਫ ਦੀ ਉਮੀਦ ਨਹੀਂ

ਪੰਜਾਬ ਦੇ ਨਵੇਂ ਨਿਯੁਕਤ ਐਡਵੋਕੇਟ ਜਨਰਲ ਅਮਰ ਪ੍ਰੀਤ ਸਿੰਘ ਦਿਓਲ (ਏਪੀਐਸ ਦਿਓਲ) ਨੇ ਸੋਮਵਾਰ ਸ਼ਾਮ ਨੂੰ ਰਾਜ ਦੇ ਨਵੇਂ ਏਜੀ ਵਜੋਂ ਅਹੁਦਾ...

Bhawanipur By Election : ਪ੍ਰਚਾਰ ਦੇ ਆਖਰੀ ਦਿਨ BJP ਆਗੂ ਦਿਲੀਪ ਘੋਸ਼ ‘ਤੇ ਹੋਇਆ ਹਮਲਾ

ਪੱਛਮੀ ਬੰਗਾਲ ਦੀ ਭਵਾਨੀਪੁਰ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ ਅਤੇ ਚੋਣ ਪ੍ਰਚਾਰ ਦੌਰਾਨ ਭਾਜਪਾ ਆਗੂ...

ਭਾਰਤ ਬੰਦ ਦੌਰਾਨ ਕੇਂਦਰ ‘ਤੇ ਵਰ੍ਹੇ ਕੇਜਰੀਵਾਲ, ਕਿਹਾ – ‘ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼, ਗੱਲਬਾਤ ਕਾਫ਼ੀ ਹੋ ਚੁੱਕੀ ਹੈ, ਹੁਣ…’

ਕਿਸਾਨਾਂ ਨੇ ਅੱਜ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਭਾਰਤ ਬੰਦ ਦਾ ਐਲਾਨ ਕੀਤਾ ਹੈ। ਦਿੱਲੀ ਸਮੇਤ ਕਈ ਥਾਵਾਂ ‘ਤੇ ਸਵੇਰ ਤੋਂ...

ਕਿਸਾਨਾਂ ਦੇ ਭਾਰਤ ਬੰਦ ਵਿਚਕਾਰ BJP ਆਗੂ ਵਰੁਣ ਗਾਂਧੀ ਨੇ ਚਿੱਠੀ ਲਿਖ ਕੀਤੀ ਇਹ ਅਪੀਲ

ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ, ਸੰਯੁਕਤ ਕਿਸਾਨ ਮੋਰਚਾ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਤਕਰੀਬਨ ਪਿਛਲੇ ਇੱਕ ਸਾਲ ਤੋਂ...