ਕਪੂਰਥਲਾ ਹਲਕੇ ਦੇ 77 ਨੰਬਰ ਬੂਥ ਵਿਖੇ ਇਕ ਹੋਰ ਲਾੜਾ ਆਪਣੀ ਵੋਟ ਪਾਉਣ ਦਾ ਇੰਤਜਾਰ ਕਰਦਾ ਹੋਇਆ ਨਜ਼ਰ ਆਇਆ। ਇਸ ਤੋਂ ਪਹਿਲਾ ਰੂਪਨਗਰ ਵਿਖੇ ਬਣਾਇਆ ਗਿਆ ਪਿੰਕ ਬੂਥ ਵੋਟਰਾਂ ਨੂੰ ਖੂਬ ਪਸੰਦ ਆਏ ਜਿੱਥੇ ਵਿਆਹ ਵਾਲੇ ਦਿਨ ਪਹੁੰਚੇ ਲਾੜੇ ਗੈਰੀ ਸੈਣੀ ਨੇ ਵੋਟ ਪਾ ਕੇ ਖੁਸ਼ੀ ਜਾਹਿਰ ਕੀਤੀ ਕਿ ਇਸ ਪਿੰਕ ਪੋਲਿੰਗ ਸਟੇਸ਼ਨ ਉੱਤੇ ਵੀ ਵਿਆਹ ਵਾਲਾ ਮਾਹੌਲ ਬਣਾਇਆ ਗਿਆ ਹੈ ਜੋ ਬਹੁਤ ਹੀ ਖੂਬਸੂਰਤ ਅਤੇ ਵਧੀਆ ਲੱਗ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
