ਗੁਰਦਾਸਪੁਰ ਜ਼ਿਲੇ ‘ਚ ਪੈਂਦੇ ਬੀ.ਐੱਸ.ਐੱਫ. ਦੀ ਆਦੀਆ ਚੌਕੀ ‘ਤੇ ਰਾਤ 4 ਵਾਰ ਡਰੋਨ ਦੇਖਿਆ ਗਿਆ ਬੀਐੱਸਐੱਫ ਵੱਲੋਂ 12 ਵਜੇ ਤੋਂ 3 ਵਜੇ ਤੱਕ 165 ਰਾਉਂਡ ਫਾਇਰਿੰਗ ਕੀਤੇ ਗਏ। ਬੀ.ਐੱਸ.ਐੱਫ. ਅਤੇ ਪੁਲਿਸ ਜਵਾਨਾਂ ਵੱਲੋਂ ਸਰਚ ਆਪ੍ਰੇਸ਼ਨ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
