ਭਾਰਤ-ਪਾਕਿ ਸਰਹੱਦ ਤੋਂ ਬੀ.ਐੱਸ.ਐੱਫ ਦੀ 116 ਬਟਾਲੀਅਨ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਆਈ 8 ਪੈਕਟ ਹੈਰੋਇਨ ਫੜਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਫਿਰੋਜ਼ਪੁਰ ਬੀ.ਐੱਸ.ਐੱਫ ਦੀ ਪੋਸਟ ਪੰਚਾਰਿਆ ਦੀ ਕੰਡਿਆਲੀ ਤਾਰ ਨੇੜਿਓਂ ਪਾਕਿਸਤਾਨ ਤੋਂ ਆਈ 8 ਕਿਲੋ ਹੈਰੋਇਨ ਫੜੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 40 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੁਝ ਹਥਿਆਰ ਵੀ ਫੜੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”























