Captain to meet : ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਵਿਖੇ ਆੜ੍ਹਤੀ ਐਸੋਸੀਏਸ਼ਨ ਨਾਲ ਵੀਡੀਓ ਕਾਨਫਰੰਸ ਜ਼ਰੀਏ ਮੀਟਿੰਗ ਕੀਤੀ ਜਾਵੇਗੀ। ਬੈਠਕ ਦਾ ਸਮਾਂ 4 ਵਜੇ ਦਾ ਰੱਖਿਆ ਗਿਆ ਹੈ। ਮੀਟਿੰਗ ਦਾ ਮੁੱਖ ਮੁੱਦਾ 131 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਹੋਵੇਗਾ। ਇਸ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਵੀਡੀਓ ਕਾਨਫਰੰਸ ਨਾਲ ਸਾਰੀ ਵਿਚਾਰ-ਚਰਚਾ ਕੀਤੀ ਜਾਵੇਗੀ।
Home News Punjab Congress party punjab ਕੈਪਟਨ ਅੱਜ ਆੜ੍ਹਤੀ ਐਸੋਸੀਏਸ਼ਨ ਨਾਲ ਕਰਨਗੇ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
ਕੈਪਟਨ ਅੱਜ ਆੜ੍ਹਤੀ ਐਸੋਸੀਏਸ਼ਨ ਨਾਲ ਕਰਨਗੇ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
Apr 07, 2021 12:33 pm

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .
TAGtop news