AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 3 ਦਿਨਾਂ ਦੇ ਦੌਰੇ ‘ਤੇ ਲੁਧਿਆਣਾ ਆਉਣਗੇ। ਫਿਰੋਜ਼ਪੁਰ ਰੋਡ ਸਥਿਤ ਹੋਟਲ ਵਿੱਚ ਉਹ ਉਪ ਚੋਣਾਂ ਸਬੰਧੀ ਆਪ ਦੇ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਕਰੀਬ 2 ਤੋਂ 3 ਘੰਟੇ ਚੱਲ ਸਕਦੀ ਹੈ। 2 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਘੁਮਾਰ ਮੰਡੀ ਵਿੱਚ ਨਸ਼ਿਆਂ ਦੇ ਖਿਲਾਫ਼ ਰੈਲੀ ਵੀ ਕਰਨਗੇ। ਰੈਲੀ ਤੋਂ ਬਾਅਦ ਉਹ ਇੰਡੋਰ ਸਟੇਡੀਅਮ ਵਿੱਚ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਬਦਲ ਰਹੇ ਟ੍ਰੈਫਿਕ ਨਿਯਮ, ਇਹ ਗਲਤੀ ਕੀਤੀ ਤਾਂ ਕੈਂਸਲ ਹੋ ਜਾਵੇਗਾ Driving License
ਵੀਡੀਓ ਲਈ ਕਲਿੱਕ ਕਰੋ -:
