ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕੀਤਾ। ਐਂਟੀ ਕਰੱਪਸ਼ਨ ਨੰਬਰ ਜਾਰੀ ਕੀਤਾ ਜਾਵੇਗਾ। ਇਹ ਨੰਬਰ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੁਣ ਸਿੱਧੀ ਮੇਰੇ ਕੋਲ ਆਵੇਗੀ ਸ਼ਿਕਾਇਤ। 23 ਮਾਰਚ ਨੂੰ ਇਹ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਜਾਵੇਗਾ।
![CM Mann big announcement](https://dailypost.in/wp-content/uploads/2022/03/WhatsApp-Image-2022-03-17-at-3.44.48-PM.jpeg)
ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ‘ਤੇ ਅਸੀਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ।ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
![](https://dailypost.in/wp-content/uploads/2022/03/Lm4B8wzT0Pk-HD-1.jpg)