ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਦੀ ਅਗਲੀ ਬੈਠਕ 30 ਮਈ ਨੂੰ ਸੱਦੀ ਗਈ ਹੈ। ਮੀਟਿੰਗ ਸਵੇਰੇ 11.30 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
ਕਿਆਸ ਲਗਾਏ ਜਾ ਰਹੇ ਹਨ ਕਿ ਇਸ ਕੈਬਨਿਟ ਦੀ ਬੈਠਕ ਵਿਚ ਮੁੱਖ ਮੰਤਰੀ ਮਾਨ ਵੱਲੋਂ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: