• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search

Nov 27, 2025, 9:21 pm

BREAKING NEWS
8:00 pm ਪੰਜਾਬ ਦੇ ਪਿੰਡ ਦੇ ਮੁਰੀਦ ਹੋਏ ਸ਼ਿਵਰਾਜ ਚੌਹਾਨ, ਸਰਪੰਚ ਦੀ ਕੀਤੀ ਤਾਰੀਫ, ਬੋਲੇ-‘ਦਿੱਲੀ ‘ਚ ਸਨਮਾਨਤ ਕਰਾਂਗੇ’
7:31 pm MLA ਚਰਨਜੀਤ ਸਿੰਘ ਦੀ ਗੱਡੀ ਹਾਦਸੇ ਦਾ ਸ਼ਿਕਾਰ, i20 ਕਾਰ ਨਾਲ ਹੋਈ ਟੱਕਰ, ਔਰਤ ਜ਼ਖਮੀ
6:56 pm ਮੂਸੇਵਾਲਾ ਦੇ ਨਵੇਂ ਗੀਤ ‘ਬਰੋਟਾ’ ਦਾ Teaser ਰਿਲੀਜ਼, 5 ਘੰਟਿਆਂ ‘ਚ ਹੋਏ 2 ਮਿਲੀਅਨ Comments
6:26 pm PU ਨੂੰ ਲੈ ਕੇ ਵੱਡੀ ਖਬਰ, ਸੈਨੇਟ ਚੋਣਾਂ ਨੂੰ ਮਿਲੀ ਹਰੀ ਝੰਡੀ, ਚਾਂਸਲਰ ਵੱਲੋਂ ਨੋਟੀਫਿਕੇਸ਼ਨ ਜਾਰੀ
6:13 pm CM ਮਾਨ ਬੋਲੇ- ਖੇਡ ਮੈਦਾਨ ਤੋਂ ਲਾਸ਼ਾਂ ਆ ਰਹੀਆਂ…’ , ਬਾਸਕੇਟਬਾਲ ਖਿਡਾਰੀ ਦੇ ਪਰਿਵਾਰ ਨਾਲ ਵੰਡਾਇਆ ਦੁੱਖ
5:43 pm ਜਲੰਧਰ ਕੁੜੀ ਦਾ ਕਤਲ ਮਾਮਲਾ, ਮਾਂ ਨੂੰ ਸਰਕਾਰੀ ਨੌਕਰੀ, ਭਰਾ ਦਾ ਟਰਾਂਸਫਰ, ਕੈਬਨਿਟ ਮੰਤਰੀ ਨੇ ਕੀਤਾ ਐਲਾਨ
5:05 pm ਪੰਜਾਬ ‘ਚ ਹੁਣ 20 ਮਿੰਟਾਂ ‘ਚ ਹੋਵੇਗੀ ਰਜਿਸਟਰੀ, CM ਮਾਨ ਨੇ ਲਾਂਚ ਕੀਤਾ Easy Registry ਸਿਸਟਮ
4:36 pm ਮੋਗਾ ਦੇ ਮੇਅਰ ‘ਤੇ AAP ਦਾ ਵੱਡਾ ਐਕਸ਼ਨ! ਪਾਰਟੀ ‘ਚੋਂ ਕੱਢਿਆ ਬਾਹਰ, ਅਹੁਦੇ ਤੋਂ ਵੀ ਹਟਾਇਆ
1:12 pm ਜਲੰਧਰ : 13 ਸਾਲਾ ਮਾਸੂਮ ਦੇ ਕਤਲ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਏ ਵੱਡੇ ਖੁਲਾਸੇ
12:51 pm ਅਮਰੀਕਾ ‘ਚ ਵ੍ਹਾਈਟ ਹਾਊਸ ਨੇੜੇ ਹੋਈ ਫਾਇਰਿੰਗ, ਨੈਸ਼ਨਲ ਗਾਰਡ ਦੇ 2 ਜਵਾਨ ਜ਼ਖਮੀ, ਸ਼ੱਕੀ ਗ੍ਰਿਫ਼ਤਾਰ
Home ਖ਼ਬਰਾਂ ਪੰਜਾਬ ਆਮ ਆਦਮੀ ਪਾਰਟੀ APP ਪੰਜਾਬ CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ

CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ

Aug 26, 2024 2:48 pm

  • Facebook
  • Twitter
  • Email
  • whatsapp
  • sharechat

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। CM ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ।

CM Mann launched t shirt and logo

ਇਸ ਸਬੰਧੀ CM ਮਾਨ ਨੇ ਖੁਦ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ X ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਪੰਜਾਬ ਦੀਆਂ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ 2024-ਸੀਜ਼ਨ ਤੀਜਾ’ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਸ਼ੁਰੂਆਤ ਹੋਵੇਗੀ। ਅੱਜ ਖੇਡਾਂ ਵਤਨ ਪੰਜਾਬ ਦੀਆਂ ਦੀ ਟੀ-ਸ਼ਰਟ ਤੇ ਲੋਗੋ ਲਾਂਚ ਕੀਤੇ। ਇਸ ਵਾਰ ਕੁੱਲ 37 ਖੇਡਾਂ ਵਿੱਚ 9 ਉਮਰ ਵਰਗਾਂ ਦੇ ਮੁਕਾਬਲੇ ਹੋਣਗੇ ਤੇ 9 ਕਰੋੜ ਰੁਪਏ ਤੋਂ ਵੱਧ ਦੀ ਨਗਦ ਇਨਾਮ ਰਾਸ਼ੀ ਜੇਤੂਆਂ ਨੂੰ ਵੰਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ‘ਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ।”

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ

CM ਮਾਨ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ । ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਅਥਲੀਟ ਪੈਰਿਸ ਪੈਰਾਲੰਪਿਕਸ ਵਿੱਚ ਹਿੱਸਾ ਲੈ ਰਹੇ ਹਨ।

CM Mann launched t shirt and logo

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੇ ਖੇਡ ਪ੍ਰਬੰਧ ਦਾ ਮੰਤਵ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਹੋਇਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

 

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGAam Aadmi Party​ cm Bhagwant Mann CM Mann launched t shirt and logo Khedan Watan Punjab Diyan punjab news
  • Facebook
  • Twitter
  • Email
  • whatsapp
  • sharechat

Sulakhanjeet Kaur

ਸਮਾਨ ਸ਼੍ਰੇਣੀ ਦੇ ਲੇਖ

ਪੰਜਾਬ ਦੇ ਪਿੰਡ ਦੇ ਮੁਰੀਦ ਹੋਏ ਸ਼ਿਵਰਾਜ ਚੌਹਾਨ,...

Nov 27, 2025 8:00 pm

MLA ਚਰਨਜੀਤ ਸਿੰਘ ਦੀ ਗੱਡੀ ਹਾਦਸੇ ਦਾ ਸ਼ਿਕਾਰ, i20 ਕਾਰ ਨਾਲ...

Nov 27, 2025 7:31 pm

ਮੂਸੇਵਾਲਾ ਦੇ ਨਵੇਂ ਗੀਤ ‘ਬਰੋਟਾ’ ਦਾ Teaser ਰਿਲੀਜ਼, 5...

Nov 27, 2025 6:56 pm

PU ਨੂੰ ਲੈ ਕੇ ਵੱਡੀ ਖਬਰ, ਸੈਨੇਟ ਚੋਣਾਂ ਨੂੰ ਮਿਲੀ ਹਰੀ...

Nov 27, 2025 6:26 pm

CM ਮਾਨ ਬੋਲੇ- ਖੇਡ ਮੈਦਾਨ ਤੋਂ ਲਾਸ਼ਾਂ ਆ ਰਹੀਆਂ…’ ,...

Nov 27, 2025 6:13 pm

ਜਲੰਧਰ ਕੁੜੀ ਦਾ ਕਤਲ ਮਾਮਲਾ, ਮਾਂ ਨੂੰ ਸਰਕਾਰੀ ਨੌਕਰੀ,...

Nov 27, 2025 5:43 pm


cgc university

ਤਾਜ਼ਾ ਖ਼ਬਰਾਂ

  • ਪੰਜਾਬ ਦੇ ਪਿੰਡ ਦੇ ਮੁਰੀਦ ਹੋਏ ਸ਼ਿਵਰਾਜ ਚੌਹਾਨ, ਸਰਪੰਚ ਦੀ ਕੀਤੀ ਤਾਰੀਫ, ਬੋਲੇ-‘ਦਿੱਲੀ ‘ਚ ਸਨਮਾਨਤ ਕਰਾਂਗੇ’

    Nov 27, 2025 8:00 pm

  • MLA ਚਰਨਜੀਤ ਸਿੰਘ ਦੀ ਗੱਡੀ ਹਾਦਸੇ ਦਾ ਸ਼ਿਕਾਰ, i20 ਕਾਰ ਨਾਲ ਹੋਈ ਟੱਕਰ, ਔਰਤ ਜ਼ਖਮੀ

    Nov 27, 2025 7:31 pm

  • ਮੂਸੇਵਾਲਾ ਦੇ ਨਵੇਂ ਗੀਤ ‘ਬਰੋਟਾ’ ਦਾ Teaser ਰਿਲੀਜ਼, 5 ਘੰਟਿਆਂ ‘ਚ ਹੋਏ 2 ਮਿਲੀਅਨ Comments

    Nov 27, 2025 6:56 pm

  • PU ਨੂੰ ਲੈ ਕੇ ਵੱਡੀ ਖਬਰ, ਸੈਨੇਟ ਚੋਣਾਂ ਨੂੰ ਮਿਲੀ ਹਰੀ ਝੰਡੀ, ਚਾਂਸਲਰ ਵੱਲੋਂ ਨੋਟੀਫਿਕੇਸ਼ਨ ਜਾਰੀ

    Nov 27, 2025 6:26 pm

  • CM ਮਾਨ ਬੋਲੇ- ਖੇਡ ਮੈਦਾਨ ਤੋਂ ਲਾਸ਼ਾਂ ਆ ਰਹੀਆਂ…’ , ਬਾਸਕੇਟਬਾਲ ਖਿਡਾਰੀ ਦੇ ਪਰਿਵਾਰ ਨਾਲ ਵੰਡਾਇਆ ਦੁੱਖ

    Nov 27, 2025 6:13 pm

  • ਜਲੰਧਰ ਕੁੜੀ ਦਾ ਕਤਲ ਮਾਮਲਾ, ਮਾਂ ਨੂੰ ਸਰਕਾਰੀ ਨੌਕਰੀ, ਭਰਾ ਦਾ ਟਰਾਂਸਫਰ, ਕੈਬਨਿਟ ਮੰਤਰੀ ਨੇ ਕੀਤਾ ਐਲਾਨ

    Nov 27, 2025 5:43 pm

  • ਪੰਜਾਬ ‘ਚ ਹੁਣ 20 ਮਿੰਟਾਂ ‘ਚ ਹੋਵੇਗੀ ਰਜਿਸਟਰੀ, CM ਮਾਨ ਨੇ ਲਾਂਚ ਕੀਤਾ Easy Registry ਸਿਸਟਮ

    Nov 27, 2025 5:05 pm

  • ਮੋਗਾ ਦੇ ਮੇਅਰ ‘ਤੇ AAP ਦਾ ਵੱਡਾ ਐਕਸ਼ਨ! ਪਾਰਟੀ ‘ਚੋਂ ਕੱਢਿਆ ਬਾਹਰ, ਅਹੁਦੇ ਤੋਂ ਵੀ ਹਟਾਇਆ

    Nov 27, 2025 4:36 pm

  • ਜਲੰਧਰ : 13 ਸਾਲਾ ਮਾਸੂਮ ਦੇ ਕਤਲ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਏ ਵੱਡੇ ਖੁਲਾਸੇ

    Nov 27, 2025 1:12 pm

  • ਅਮਰੀਕਾ ‘ਚ ਵ੍ਹਾਈਟ ਹਾਊਸ ਨੇੜੇ ਹੋਈ ਫਾਇਰਿੰਗ, ਨੈਸ਼ਨਲ ਗਾਰਡ ਦੇ 2 ਜਵਾਨ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

    Nov 27, 2025 12:51 pm

  • ਜਲੰਧਰ ‘ਚ 13 ਸਾਲ ਦੀ ਮਾਸੂਮ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਦੀ ਕਾਰਵਾਈ, ASI ਮੰਗਤ ਰਾਮ ਨੂੰ ਕੀਤਾ ਡਿਸਮਿਸ

    Nov 27, 2025 12:16 pm

  • ‘ਆਪ’ ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, 2 ਬਾਈਕ ਸਵਾਰ ਬਦਮਾਸ਼ਾਂ ਨੇ 5 ਕਰੋੜ ਫਿਰੌਤੀ ਦੀ ਕੀਤੀ ਮੰਗ

    Nov 27, 2025 11:54 am

  • BSF ਦੇ ਜਵਾਨ ਨਾਲ ਵਾਪਰਿਆ ਵੱਡਾ ਹਾਦਸਾ, ਟਾਇਰ ਫਟਣ ਨਾਲ ਬੇਕਾਬੂ ਗੱਡੀ ਪੁਲ ਦੀ ਰੇਲਿੰਗ ਤੋੜ ਕੇ ਡਿੱਗੀ ਹੇਠਾਂ

    Nov 27, 2025 11:39 am

  • SYL ਮਸਲੇ ‘ਤੇ ਪਿੱਛੇ ਹੱਟਣ ਲੱਗੀ ਕੇਂਦਰ ਸਰਕਾਰ, ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਚਿੱਠੀ ਲਿਖ ਦਿੱਤੀ ਇਹ ਹਦਾਇਤ

    Nov 27, 2025 10:43 am

  • MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਹੋਈ ਰੱਦ, ਅੰਮ੍ਰਿਤਸਰ ਪ੍ਰਸ਼ਾਸਨ ਦੀ ਸਿਫ਼ਾਰਸ਼ ਦੇ ਆਧਾਰ ’ਤੇ ਕੀਤਾ ਫ਼ੈਸਲਾ

    Nov 27, 2025 10:20 am

Copyright All rights reserved
  • Home
  • Privacy Policy
  • About Us
  • Contact Us