ਪੰਜਾਬ ਸਰਕਾਰ ਵੱਲੋਂ IAS ਪਰਮਪਾਲ ਕੌਰ ਸਿੱਧੂ ਦੇ ਅਸਤੀਫ਼ੇ ਨੂੰ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਖੁਦ CM ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਲਿਖਿਆ ਕਿ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ । IAS ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ CBI ਦਾ ਵੱਡਾ ਐਕਸ਼ਨ, ਰਿਸ਼ਵਤ ਲੈਣ ਦੇ ਦੋਸ਼ ‘ਚ SI ਤੇ ASI ਨੂੰ ਕੀਤਾ ਗ੍ਰਿਫ਼ਤਾਰ
ਉਨ੍ਹਾਂ ਅੱਗੇ ਲਿਖਿਆ ਕਿ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..।
ਵੀਡੀਓ ਲਈ ਕਲਿੱਕ ਕਰੋ -: