ਪੰਜਾਬ ਦੀ ਸਿਆਸਤ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ CM ਚੰਨੀ ਸਰਕਾਰ ਨੇ ਡਾ. SPS ਓਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਹਰ ਰੋਜ਼ ਸਮੀਕਰਨ ਬਦਲ ਰਹੇ ਹਨ।
ਸੀ. ਐੱਮ. ਚੰਨੀ ਸਰਕਾਰ ਨੇ ਡਾ. ਐੱਸ. ਪੀ. ਐੱਸ. ਓਬਰਾਏ ਨੂੰ ਸਿਹਤ ਤੇ ਹੁਨਰ ਵਿਕਾਸ ਦੇ ਸਬੰਧਤ ਵਿੱਚ ਪੰਜਾਬ ਸਰਕਾਰ ਦਾ ਸਲਾਹਕਾਰ ਨਿਯੁਕਤ ਕਰ ਲਿਆ ਹੈ। ਸੀ. ਐੱਮ. ਚੰਨੀ ਸਰਕਾਰ ਨੇ ਇਹ ਫ਼ੈਸਲਾ ਉਦੋਂ ਕੀਤਾ ਹੈ, ਜਦੋਂ ਆਮ ਆਦਮੀ ਪਾਰਟੀ ਸੀ. ਐੱਮ. ਚਿਹਰੇ ਲਈ ਓਬਰਾਏ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ -: