Nov 04

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ‘ਤੇ ਪ੍ਰਿਯੰਕਾ ਗਾਂਧੀ ਦਾ ਤੰਜ, ਕਿਹਾ-‘ਇਹ ਫੈਸਲਾ ਦਿਲ ਤੋਂ ਨਹੀਂ ਡਰ ਕਾਰਨ ਲਿਆ’

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦੀਵਾਲੀ ਮੌਕੇ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਦੇਸ਼ ਵਾਸੀਆਂ ਨੂੰ ਰਾਹਤ...

ਦੀਵਾਲੀ ਮੋਕੇ PM ਮੋਦੀ, ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਪੂਰੇ ਭਾਰਤ ‘ਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਲੋਕ ਬਾਜ਼ਾਰਾਂ ਵਿੱਚ ਖੂਬ ਖਰੀਦਦਾਰੀ ਕਰ ਰਹੇ ਹਨ, ਉੱਥੇ...

ਰਾਣਾ ਕੇ.ਪੀ. ਸਿੰਘ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ...

ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਚੰਡੀਗੜ: ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ...

ਮੁੱਖ ਮੰਤਰੀ ਵੱਲੋਂ ਰਜਿਸਟਰਡ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ

ਚੰਡੀਗੜ: ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨਾਲ ਪੈਦਾ ਹੋਈਆਂ ਦੁਸ਼ਵਾਰੀਆਂ...

Good News: ਪੰਜਾਬ ‘ਚ ਪੈਟਰੋਲ, ਡੀਜ਼ਲ ਕੀਮਤਾਂ ‘ਤੇ CM ਚੰਨੀ ਵੀ ਦੇ ਸਕਦੇ ਨੇ ਵੱਡੀ ਸੌਗਾਤ

ਮੋਦੀ ਸਰਕਾਰ ਨੇ ਦੀਵਾਲੀ ਮੌਕੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ ਡੀਜ਼ਲ ਉਤੇ ਐਕਸਾਈਜ ਡਿਊਟੀ ਵਿਚ ਕਟੌਤੀ ਕਰ ਦਿੱਤੀ ਹੈ। ਪੈਟਰੋਲ ਉਤੇ 5...

ਡਿਪਟੀ CM ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਹੁਕਮ

ਚੰਡੀਗੜ੍ਹ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ...

ਕੈਪਟਨ ਨੇ ਮਚਾਈ ਖਲਬਲੀ, ਰੇਤ ਮਾਫੀਆ ਨਾਲ ਕਾਂਗਰਸ ਦੇ 30 MLA ਜੁੜੇ ਹੋਣ ਦਾ ਖੁਲਾਸਾ

ਨਵੀਂ ਪਾਰਟੀ ਲਾਂਚ ਕਰਨ ਤੋਂ ਬਾਅਦ ਕੈਪਟਨ ਨੇ ਰੇਤ ਮਾਫੀਆ ਦੇ ਮੁੱਦੇ ਉਤੇ ਸਿੱਧੂ ਸਣੇ ਕਈ ਮੰਤਰੀਆਂ ਤੇ ਐੱਮ. ਐੱਲ. ਏਜ਼. ਨੂੰ ਰਗੜਿਆ। ਕੈਪਟਨ...

ਪੰਜਾਬ ਨੂੰ ਮਿਲਿਆ ਦੀਵਾਲੀ ਗਿਫਟ! ਮੋਦੀ ਸਰਕਾਰ ਨੇ ਖ਼ਜ਼ਾਨੇ ‘ਚ ਪਾਏ 835 ਕਰੋੜ ਰੁਪਏ

ਦੀਵਾਲੀ ਮੌਕੇ ਰਾਜਾਂ ਨੂੰ ਵੱਡੀ ਰਾਹਤ ਮਿਲੀ ਹੈ। ਮੋਦੀ ਸਰਕਾਰ ਵੱਲੋਂ 17,000 ਕਰੋੜ ਰੁ: ਦਾ GST ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪੰਜਾਬ...

ਕੈਪਟਨ ਵੱਲੋਂ ਨਵੀਂ ਪਾਰਟੀ ਲਾਂਚ ਕਰਨ ਤੋਂ ਬਾਅਦ ਅਰੂਸਾ ਦਾ ਸਿੱਧੂ ਤੇ ਚੰਨੀ ਸਰਕਾਰ ‘ਤੇ ਵੱਡਾ ਹਮਲਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਲਾਂਚ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਮਹਿਲਾ ਦੋਸਤ ਅਰੂਸਾ ਆਲਮ ਨੇ ਸਿੱਧੂ ਅਤੇ ਚੰਨੀ ਸਰਕਾਰ...

ਸਾਬਕਾ DGP ਮੁਸਤਫਾ ਦਾ ਇਲਜ਼ਾਮ, ਮੇਰੇ ਖਿਲਾਫ ਹੋਈ ਸਾਜ਼ਿਸ਼, ਬੋਲੇ- ‘ਜੇ ਮੋਦੀ ਜੀ ਤੇ ਸ਼ਾਹ ਨੂੰ ਮਿਲ ਲੈਂਦਾ ਤਾਂ ਧੱਕਾ ਨਾ ਹੋਣ ਦਿੰਦੇ’

ਮੁਹੰਮਦ ਮੁਸਤਫ਼ਾ ਨੇ ਅੱਜ ਇਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁਧ ਮੋਰਚਾ ਖੋਲ੍ਹਦਿਆਂ ਵੱਡਾ ਹਮਲਾ ਬੋਲਿਆ ਹੈ।...

ਪੰਜਾਬ ਦੀ ਸਿਆਸਤ ‘ਚ ਪੀਕੇ ਦੀ ਵਾਪਸੀ, 2017 ‘ਚ ਕੈਪਟਨ ਨੂੰ ਜਿਤਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਹੁਣ CM ਚੰਨੀ ਦਾ ਦੇਣਗੇ ਸਾਥ !

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ...

ਸਿੱਧੂ ਦੇ ਨੇੜਲੇ ਪਰਗਟ ਸਿੰਘ ਦਾ ਕੈਪਟਨ ‘ਤੇ ਨਵੀਂ ਪਾਰਟੀ ਦੇ ਨਾਂ ਨੂੰ ਲੈ ਕੇ ਵੱਡਾ ਹਮਲਾ

ਜਲੰਧਰ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡਣ ਤੇ ਆਪਣੀ ਨਵੀਂ ਪਾਰਟੀ ਦੇ ਨਾਂ ਦੇ ਐਲਾਨ ਪਿੱਛੋਂ ਕਾਂਗਰਸੀ...

ਸਿੱਧੂ ਦੀ ਤਲਖੀ ਵਿਚਾਲੇ CM ਚੰਨੀ ਦਾ ਇੱਕ ਹੋਰ ਦਾਅ, ਫੁੱਟਪਾਥ ‘ਤੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਨਵਜੋਤ ਸਿੱਧੂ ਦੇ ਤਲਖੀ ਭਰੇ ਤੇਵਰ ਜਿਥੇ ਰੁਕਣ ਦਾ ਨਾਂ ਨਹੀਂ ਲੈ ਰਹੇ, ਉਥੇ ਚੰਨੀ ਆਮ ਲੋਕਾਂ ਵਿੱਚ ਛਾਪ ਲਾਉਣ ਵਿੱਚ ਲੱਗੇ ਹੋਏ ਹਨ। ਸੋਮਵਾਰ...

ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਦੇ ਨਿਯਮਾਂ ਨੂੰ ਮਿਲੀ ਪ੍ਰਵਾਨਗੀ

ਚੰਡੀਗੜ੍ਹ: ਮਾਲਵਾ ਪੱਟੀ ਦੇ ਕਪਾਹ ਉਤਪਾਦਕਾਂ ਲਈ ਹਾਲ ਹੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੇ ਮੱਦੇਨਜ਼ਰ ਮਦਦ ਦੀ ਪੇਸ਼ਕਸ਼ ਕਰਦਿਆਂ ਪੰਜਾਬ ਦੇ...

CM ਚੰਨੀ ਦਾ ਸਿੱਖਾਂ ਦੇ ਗੌਰਵਮਈ ਇਤਿਹਾਸ ਲਈ ‘ਦਾਸਤਾਨ-ਏ-ਸ਼ਹਾਦਤ’ ਥੀਮ ਪਾਰਕ ਲਈ ਵੱਡਾ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅੱਜ ਐਲਾਨ ਕੀਤਾ ਕਿ ਸ਼੍ਰੀ ਚਮਕੌਰ ਸਾਹਿਬ...

ਕਿਸਾਨ ਵਿਰੋਧੀ ਨੀਤੀਆਂ ਕਾਰਨ ਹਰਿਆਣਾ, ਹਿਮਾਚਲ ਤੇ ਰਾਜਸਥਾਨ ‘ਚ ਭਾਜਪਾ ਹਾਰੀ : SKM

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਅੱਜ ਦੇ ਜ਼ਿਮਨੀ ਚੋਣਾਂ ਦੇ ਨਤੀਜੇ ਖਾਸ ਤੌਰ ‘ਤੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰਤੀ ਜਨਤਾ...

ਕੈਪਟਨ ਵਾਂਗ ਚੰਨੀ ਵੀ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕਰ ਰਹੇ ਨੇ ਕੋਸ਼ਿਸ਼ : ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਸੇ ਤਰੀਕੇ...

ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਏ. ਪੀ. ਐੱਸ. ਦਿਓਲ ਦਾ ਅਸਤੀਫ਼ਾ ਕੀਤਾ ਮਨਜ਼ੂਰ

ਪੰਜਾਬ ਸਰਕਾਰ ਨੇ ਏ. ਪੀ. ਐੱਸ. ਦਿਓਲ ਦਾ ਬਤੌਰ ਐਡਵੋਕੇਟ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਨਵੀਂ ਨਿਯੁਕਤੀ ਤੱਕ ਅਹੁਦੇ ‘ਤੇ ਬਣੇ ਰਹਿਣ ਲਈ...

ਸਿੱਧੂ ਪਾਕਿਸਤਾਨੀ ਪ੍ਰਸਤ, ਮਾਫੀਆ ‘ਚ ਸ਼ਾਮਲ ਮੰਤਰੀਆਂ ਤੇ MLAs ਦਾ ਜਲਦ ਕਰਾਂਗਾ ਖੁਲਾਸਾ : ਕੈਪਟਨ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਮੰਗਲਵਾਰ ਨੂੰ ਲਾਂਚ ਕਰ ਦਿੱਤੀ ਹੈ। ਇਸ ਦੇ ਨਾਲ ਹੀ...

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ DA ‘ਚ ਹੋਏ ਵਾਧੇ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਐਲਾਨ ਅਨੁਸਾਰ ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਕੀਤੇ ਵਾਧੇ...

ਹਰੀਸ਼ ਰਾਵਤ ਦਾ ਕੈਪਟਨ ‘ਤੇ ਨਿਸ਼ਾਨਾ, ਬੋਲੇ- ‘ਪੰਜਾਬ ‘ਚ ਸਾਡੀ ਵਾਲੀ ਕਾਂਗਰਸ ਦੀ ਜਿੱਤ ਪੱਕੀ’

ਦੇਹਰਾਦੂਨ (ਉੱਤਰਾਖੰਡ) : ਪੰਜਾਬ ਕਾਂਗਰਸ ਵਿੱਚ ਚੱਲ ਰਹੇ ਘਮਾਸਾਨ ਦੇ ਬਾਵਜੂਦ, ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨੇ...

CM ਚੰਨੀ ਨੇ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ PPA ਨੂੰ ਰੱਦ ਕਰਨ ਲਈ PSPCL ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ...

ਬਿੱਟੂ ਨੇ ਸਿੱਧੂ-ਚੰਨੀ ਦੀ ਕੇਦਾਰਨਾਥ ਯਾਤਰਾ ਦੀ ਫੋਟੋ ਟਵੀਟ ਕਰ ਪੁੱਛ ਲਿਆ ਵੱਡਾ ਸਵਾਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਉਨ੍ਹਾਂ ਨਾਲ ਕੇਦਾਰਨਾਥ ਯਾਤਰਾ ‘ਤੇ ਹਨ, ਜਦਕਿ...

ਜ਼ਿਮਨੀ ਚੋਣਾਂ : ਹਿਮਾਚਲ ਦੀ ਮੰਡੀ ਲੋਕ ਸਭਾ ਸੀਟ ‘ਤੇ ਕਾਂਗਰਸ ਦਾ ਵੱਜਿਆ ਡੰਕਾ, BJP ਦੀ ਵੱਡੀ ਹਾਰ

ਦੇਸ਼ ਦੇ 13 ਰਾਜਾਂ ਦੀਆਂ 3 ਲੋਕ ਸਭਾ ਸੀਟਾਂ ਅਤੇ 29 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ...

ਜ਼ਿਮਨੀ ਚੋਣਾਂ : ਕਿਸਾਨ ਅੰਦੋਲਨ ਵਿਚਕਾਰ ਰਾਜਸਥਾਨ ‘ਚ BJP ਦੀ ਕਰਾਰੀ ਹਾਰ, ਤੀਜੇ ਸਥਾਨ ‘ਤੇ ਖਿਸਕੀ

ਰਾਜਸਥਾਨ ਵਿੱਚ ਭਾਜਪਾ ਕਰਾਰੀ ਹਾਰ ਵੱਲ ਵੱਧ ਰਹੀ ਹੈ। ਉੱਥੇ ਦੋ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਈਆਂ ਸਨ। ਇਸ ਵਿੱਚ ਵੱਲਭ ਨਗਰ...

ਜਾਖੜ ਦੇ ਟਵੀਟ ਪਿੱਛੋਂ ਰਾਵਤ ਨੇ ਸਿੱਧੂ-ਚੰਨੀ ਨਾਲ ਮਿਲਣੀ ‘ਤੇ ਦਿੱਤੀ ਸਫਾਈ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧ ਦੀ ਹਰੀਸ਼ ਰਾਵਤ ਨਾਲ ਮਿਲਣੀ ‘ਤੇ ਸੁਨੀਲ ਜਾਖੜ ਦੇ...

ਸਿੱਧੂ-ਚੰਨੀ ਤੇ ਰਾਵਤ ਦੀ ਮਿਲਣੀ ‘ਤੇ ਜਾਖੜ ਦਾ ਜ਼ਬਰਦਸਤ ਟਵੀਟ, ਨਾਲ ਲਿਖਿਆ-‘ਸਿਆਸੀ ਤੀਰਥ ਅਸਥਾਨ’

ਪੰਜਾਬ ਕਾਂਗਰਸ ਦੀ ਸਿਆਸਤ ਦਾ ਘਮਾਸਾਨ ਜਿਥੇ ਵਿਰੋਧੀ ਧਿਰਾਂ ਲਈ ਹਮਲੇ ਦਾ ਵਿਸ਼ਾ ਬਣਿਆ ਹੋਇਆ ਹੈ, ਉਥੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ...

ਮਮਤਾ ਬੈਨਰਜੀ ਦਾ ਕਾਂਗਰਸ ‘ਤੇ ਵਾਰ, ਕਿਹਾ – ‘ਇਸ ਪਾਰਟੀ ‘ਤੇ ਨਹੀਂ ਕਰ ਸਕਦੇ ਭਰੋਸਾ’

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਭਰੋਸੇਯੋਗ ਨਹੀਂ ਹੈ।...

ਬਿੱਟੂ ਨੇ ਸਿੱਧੂ ਨੂੰ ਦੇ ਦਿੱਤੀ ਨਸੀਹਤ, ‘ਆਪਣਾ ਕੰਮ ਕਰੋ, ਰੋਜ਼ ਰੁੱਸਿਆਂ ਨੂੰ ਮਨਾਉਣ ਕੋਈ ਨਹੀਂ ਆਉਂਦਾ’

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬਾਗੀ ਸੁਰ ‘ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਨਸੀਹਤ ਦਿੱਤੀ ਹੈ ਕਿ...

ਸਿੱਧੂ ਨੂੰ ਝਟਕਾ, ਬਿਆਨ ਸੁਣ ਕੇ CM ਚੰਨੀ ਨੇ ਨਕਾਰਿਆ AG ਦਾ ਅਸਤੀਫਾ

ਪੰਜਾਬ ਕਾਂਗਰਸ ਵਿੱਚ ਮਚਿਆ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨਵਜੋਤ ਸਿੱਧੂ ਦੇ ਸਰਕਾਰ ਵਿਰੋਧੀ ਬਿਆਨਾਂ ਨੂੰ...

ਗੰਨੇ ਦੇ ਵਧੇ ਹੋਏ ਭਾਅ ਦਾ 70 ਫੀਸਦੀ ਹਿੱਸਾ ਸੂਬਾ ਸਰਕਾਰ ਕਰੇਗੀ ਸਹਿਣ

ਚੰਡੀਗੜ: ਸੂਬੇ ਦੇ ਖੇਤੀ ਸੈਕਟਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਉਪ ਮੁੱਖ ਮੰਤਰੀ...

ਪੰਜਾਬੀਆਂ ਨੂੰ ਦੀਵਾਲੀ ਮੌਕੇ ਵੱਡੇ ਤੋਹਫੇ ਦੇਣ ਲਈ ਸਪੀਕਰ ਵੱਲੋਂ ਮੁੱਖ ਮੰਤਰੀ ਨੂੰ ਵਧਾਈ

ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਦਾ ਸਵਾਗਤ ਕਰਦਿਆਂ...

ਕੁਲਦੀਪ ਸਿੰਘ ਵੈਦ ਨੇ ਮੁੱਖ ਮੰਤਰੀ ਚੰਨੀ ਦੀ ਮੌਜੂਦਗੀ ‘ਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ: ਲੁਧਿਆਣਾ ਜ਼ਿਲ੍ਹੇ ਦੇ ਗਿੱਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ...

ਰਾਣਾ ਗੁਰਜੀਤ ਵੱਲੋਂ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼

ਚੰਡੀਗੜ: ਸੂਬੇ ਵਿੱਚ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਵਾਸਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਮੱਦੇਨਜ਼ਰ ਬਾਗਬਾਨੀ, ਭੂਮੀ...

ਮੁੱਖ ਮੰਤਰੀ ਚੰਨੀ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਾਰੀਆਂ ਮਾਈਨਿੰਗ ਸਾਈਟਾਂ ਦੀ ਅਚਨਚੇਤ ਚੈਕਿੰਗ

ਲੁਧਿਆਣਾ : ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ...

ਪੰਜਾਬ ‘ਤੇ 5 ਲੱਖ ਕਰੋੜ ਕਰਜ਼ਾ, ਰੈਸਟ ਹਾਊਸ ਗਿਰਵੀ ਪਏ, ਵੰਡੇ ਲੌਲੀਪੌਪ ਜਾ ਰਹੇ : ਸਿੱਧੂ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ ਖਿਲਾਫ ਬਿਆਨਬਾਜ਼ੀ ਦੇਣ ਤੋਂ ਬਾਜ਼ ਨਹੀਂ ਆ ਰਹੇ। ਸਿੱਧੂ ਚੰਡੀਗੜ੍ਹ ਵਿੱਚ...

ਪੰਜਾਬ ‘ਚ ਸਸਤੀ ਬਿਜਲੀ ਦਾ ਦਾਅਵਾ ਡਰਾਮੇਬਾਜ਼ ਚੰਨੀ ਸਾਬ੍ਹ ਦਾ ਚੋਣਾਵੀ ਸਟੰਟ : ਰਾਘਵ ਚੱਢਾ

CM ਚਰਨਜੀਤ ਸਿੰਘ ਚੰਨੀ ਵੱਲੋਂ ਅੱਜ 3 ਰੁਪਏ ਪ੍ਰਤੀ ਯੂਨਿਟ ਸਸਤੀ ਬਿਜਲੀ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ...

IPS ਗੁਰਿੰਦਰ ਸਿੰਘ ਢਿੱਲੋਂ ਦਾ ਤਬਾਦਲਾ, ਜਲੰਧਰ ਰੇਂਜ ਦੇ IGP ਬਣਾਏ ਗਏ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਅੱਜ ਆਈ. ਪੀ. ਐੱਸ. ਗੁਰਿੰਦਰ ਸਿੰਘ ਢਿੱਲੋਂ ਦਾ ਟਰਾਂਸਫਰ ਕਰ ਦਿੱਤਾ ਗਿਆ...

ਕੈਪਟਨ ਪੰਜਾਬ ਦੇ ਲੋਕਾਂ ਦੇ ਮਨੋਂ ਲੱਥ ਗਏ ਸਨ, ਜਿਸ ਕਰਕੇ ਉਨ੍ਹਾਂ ਨੂੰ ਬਦਲਣਾ ਜ਼ਰੂਰੀ ਸੀ : ਨਵਜੋਤ ਕੌਰ ਸਿੱਧੂ

ਕੈਪਟਨ ਅਮਰਿੰਦਰ ਸਿੰਘ ਖਿਲਾਫ ਸਿੱਧੂ ਦੀ ਨਾਰਾਜ਼ਗੀ ਤਾਂ ਜੱਗ ਜ਼ਾਹਿਰ ਹੈ ਪਰ ਹੁਣ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਵੀ ਕੈਪਟਨ ਖਿਲਾਫ...

ਪੰਜਾਬ ਸਰਕਾਰ ਦੀ ਲੋਕਾਂ ਨੂੰ ਵੱਡੀ ਸੌਗਾਤ, ਬਿਜਲੀ ਦਰਾਂ ਵਿੱਚ ਕੀਤੀ ਗਈ ਵੱਡੀ ਕਟੌਤੀ

ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੰਦੇ ਹੋਏ ਬਿਜਲੀ ਦਰਾਂ ਵਿਚ 3 ਰੁਪਏ ਕਟੌਤੀ ਕਰ ਦਿੱਤੀ ਹੈ। 100 ਯੂਨਿਟ ਤੱਕ ਦੀ ਬਿਜਲੀ ਹੁਣ 1.19 ਰੁਪਏ ਵਿਚ...

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਦੀਵਾਲੀ ਤੋਹਫ਼ਾ, ਡੀ. ਏ. ‘ਚ 11 ਫ਼ੀਸਦੀ ਕੀਤਾ ਵਾਧਾ

ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਦੀਵਾਲੀ ਤੋਹਫ਼ਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਦੇ ਡੀ. ਏ. ਵਿੱਚ 11...

ਅਰੂਸਾ ਨਾਲ ਜੁੜਿਆ ਸਵਾਲ ਸੁਣ ਕੇ ਭੱਜੇ ਖੁਦ ਹੀ ਮੁੱਦਾ ਚੁੱਕਣ ਵਾਲੇ ਰੰਧਾਵਾ

ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਮੁੱਦਾ ਭਖਾਉਣ ਵਾਲੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ...

ਮੁਸਤਫਾ ਦਾ ਟਵੀਟ ਬੰਬ, ਬੋਲੇ- ਅਰੂਸਾ ਮੇਰਾ ਮੂੰਹ ਨਾ ਖੁੱਲ੍ਹਵਾ, ‘ਵੱਡੇ ਦੇਸ਼ਭਗਤਾਂ’ ਲਈ ਮੁਸ਼ਕਲ ਹੋ ਜਾਊ

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਦੋਸਤ ਅਰੂਸਾ ਆਲਮ ਵੱਲੋਂ ਦਿੱਤੇ ਉਸ ਬਿਆਨ ‘ਤੇ ਤਿੱਖੀ...

ਪੰਜਾਬ ‘ਚ ਡੇਂਗੂ ਪ੍ਰਕੋਪ ‘ਤੇ ਕੈਪਟਨ ਦੀ ਚੰਨੀ ਸਰਕਾਰ ਨੂੰ ਫਟਕਾਰ, ਖ਼ਤਰਾ ਵਧਦਾ ਦੇਖ ਰਹੇ ਹੋ?

ਪੰਜਾਬ ਵਿਚ ਡੇਂਗੂ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਵੱਡੀ ਗਿਣਤੀ ਵਿਚ ਡੇਂਗੂ ਦੇ ਕੇਸ...

ਪੰਜਾਬ ਸਰਕਾਰ ਨੇ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਲੰਗਰ ‘ਤੇ GST ਨੂੰ ਲੈ ਕੇ ਦਿੱਤਾ ਵੱਡਾ ਦੀਵਾਲੀ ਤੋਹਾਫ਼ਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਲੰਧਰ ਦੌਰੇ ‘ਤੇ ਹਨ। ਇਥੇ ਪਹੁੰਚ ਕੇ ਉਹ ਸਭ ਤੋਂ ਪਹਿਲਾਂ ਸ਼੍ਰੀ ਦੇਵੀ ਤਾਲਾਬ ਮੰਦਰ...

ਇੰਦਰਾ ਗਾਂਧੀ ਦੀ ਬਰਸੀ ਨੂੰ ਲੈ ਕੇ ਸੁਨੀਲ ਜਾਖੜ ਦਾ ਆਪਣੀ ਹੀ ਸਰਕਾਰ ‘ਤੇ ਵੱਡਾ ਹਮਲਾ

ਪੰਜਾਬ ਕਾਂਗਰਸ ਵਿਚਲਾ ਘਮਾਸਾਨ ਤੇਜ਼ ਹੁੰਦਾ ਜਾ ਰਿਹਾ ਹੈ। ਕਾਂਗਰਸ ਦੇ ਆਪਣੀ ਹੀ ਆਗੂ ਪਾਰਟੀ ਖਿਲਾਫ ਬੋਲ ਰਹੇ ਹਨ। ਕਾਂਗਰਸ ਦੇ ਸਾਬਕਾ...

ਬੀਬੀ ਭੱਠਲ ਦਾ ਕੈਪਟਨ ‘ਤੇ ਤੰਜ : ‘ਮੇਰੇ ਨਾਲ ਵੀ ਬਹੁਤ ਗੱਲਾਂ ਹੋਈਆਂ, ਬਹੁਤ ਵਿਤਕਰੇ ਹੋਏ ਪਰ ਮੈਂ ਪਾਰਟੀ ਨਹੀਂ ਸੀ ਛੱਡੀ’

ਪੰਜਾਬ ਕਾਂਗਰਸ ਵਿਚ ਸ਼ੁਰੂ ਹੋਇਆ ਕਾਟੋ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਵਿਧਾਨ ਸਭਾ ਚੋਣਾਂ ਨੂੰ ਥੋੜ੍ਹਾ ਸਮਾਂ ਰਹਿ ਗਿਆ ਹੈ ਪਰ ਕਾਂਗਰਸ...

CM ਚੰਨੀ ਨੇ ਰਾਜੌਰੀ ਵਿਖੇ ਸ਼ਹੀਦ ਹੋਏ ਸਿਪਾਹੀ ਮਨਜੀਤ ਸਿੰਘ ਦੀ ਸ਼ਹਾਦਤ ‘ਤੇ ਪ੍ਰਗਟਾਇਆ ਦੁੱਖ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਗਸ਼ਤ ਦੌਰਾਨ ਹੋਏ ਇੱਕ ਸੁਰੰਗ ਵਿੱਚ ਹੋਏ ਧਮਾਕੇ ਦੌਰਾਨ ਬਠਿੰਡਾ ਦੇ...

CM ਚੰਨੀ ਵੱਲੋਂ ਚੁਣਾਵੀ ਰੋਡਮੈਪ ਦੀ ਤਿਆਰੀ, ਅੱਜ ਜਲੰਧਰ ‘ਚ ਸਾਂਸਦਾਂ ਨਾਲ ਕਰਨਗੇ ਵਨ-ਟੂ ਵਨ ਮੀਟਿੰਗ

ਕਾਂਗਰਸ ਹਾਈਕਮਾਨ ਨੇ ਹੁਣ ਪੰਜਾਬ ਵਿਚ ਚੁਣਾਵੀ ਰੋਡਮੈਪ ਦੀ ਤਿਆਰੀ ਦੀ ਜ਼ਿੰਮੇਵਾਰੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬਜਾਏ ਮੁੱਖ...

ਪੱਟੀ ਦੇ ਕਾਂਗਰਸੀ MLA ਦੀ ਕਾਲ ਰਿਕਾਰਡਿੰਗ ਲੀਕ, SDO ਨੂੰ ਕੱਢੀਆਂ ਗਾਲ੍ਹਾਂ, ਦਿੱਤੀ ਧਮਕੀ

ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਇੱਕ ਇਕ ਕਾਲ ਰਿਕਾਰਡਿੰਗ ਲੀਕ ਹੋ ਗਈ, ਜਿਸ ਵਿੱਚ ਵਿਧਾਇਕ ਤਰਨਤਾਰਨ ਦੇ ਐੱਸਡੀਓ ਨੂੰ...

ਸਿੱਧੂ ਨੂੰ ਝਟਕਾ, ਪੰਜਾਬ ‘ਚ ਵੱਡੀ ਜ਼ਿੰਮੇਵਾਰੀ ਤੋਂ ਕੀਤਾ ਲਾਂਭੇ, CM ਚੰਨੀ ਨੂੰ ਸੌਂਪੀ ਗਈ ਕਮਾਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਸੀ ਕਿ ਪੰਜਾਬ...

‘ਸਾਡੇ ਮੈਨੀਫੈਸਟੋ ‘ਚ ਜੋ ਵੀ ਕਿਹਾ ਜਾਂਦਾ ਹੈ ਉਹ ਗਾਰੰਟੀ ਹੈ, ਵਾਅਦਾ ਨਹੀਂ’ – ਰਾਹੁਲ ਗਾਂਧੀ

ਗੋਆ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕਾਂਗਰਸ ਵੀ ਚੋਣਾਂ ਵਿੱਚ ਵੋਟਰਾਂ ਨੂੰ ਲੁਭਾਉਣ ਲਈ ਪੂਰਾ ਜ਼ੋਰ...

ਕੈਪਟਨ ਦੇ ਐਲਾਨ ਤੋਂ ਕਾਂਗਰਸ ‘ਚ ਵਧੀ ਹਲਚਲ, ਹਾਈਕਮਾਨ ਨੇ CM ਚੰਨੀ ਨੂੰ ਦੂਜੇ ਦਿਨ ਵੀ ਕੀਤਾ ਦਿੱਲੀ ਤਲਬ

ਕੈਪਟਨ ਦੇ ਐਲਾਨ ਤੋਂ ਬਾਅਦ ਕਾਂਗਰਸ ‘ਚ ਹਲਚਲ ਤੇਜ਼ ਹੋ ਗਈ ਹੈ ਤੇ ਪਾਰਟੀ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਕਾਂਗਰਸ ਹਾਈਕਮਾਨ ਨੇ ਅੱਜ ਫਿਰ...

ਰਾਜਨੀਤੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਹੈ ਕਾਂਗਰਸ, PM ਮੋਦੀ ਹੋਣਗੇ ਹੋਰ ਸ਼ਕਤੀਸ਼ਾਲੀ : ਮਮਤਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਗੋਆ ਦੌਰੇ ਦੇ ਆਖਰੀ ਦਿਨ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹੋਰ ਸ਼ਕਤੀਸ਼ਾਲੀ ਹੋਣਗੇ,...

ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ CM ਚੰਨੀ ਅਤੇ ਅੰਬਿਕਾ ਸੋਨੀ ‘ਤੇ ਭੜਕੇ ਜਾਖੜ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋ ਵੀਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸ਼ੱਕੀ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਸੂਬਾਈ...

ਪੰਜਾਬ ਸਰਕਾਰ ਵੱਲੋਂ 37 ਤਹਿਸੀਲਦਾਰਾਂ ਤੇ 61 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਟਰਾਂਸਫਰ

ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿਚ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਹੁਣ ਮਾਲ ਤੇ ਮੁੜ ਵਸੇਬਾ ਵਿਭਾਗ ਵਿਚ ਵੱਡਾ...

ਗ੍ਰਹਿ ਮੰਤਰੀ ਸ਼ਾਹ ਤੇ ਕੈਪਟਨ ਵਿਚਾਲੇ ਗੁਪਤ ਮੀਟਿੰਗ ਪਿੱਛੋਂ ਦਿੱਲੀ ਬਾਰਡਰ ਖੁੱਲ੍ਹਣੇ ਸ਼ੁਰੂ!

ਸੂਤਰਾਂ ਤੇ ਹਵਾਲੇ ਤੋਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੈਪਟਨ ਅਮਰਿੰਦਰ ਸਿੰਘ...

ਟਾਈਟਲਰ ਦੀ ਨਿਯੁਕਤੀ ‘ਤੇ ਪੰਜਾਬ BJP ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਾਂਗਰਸ ‘ਤੇ ਚੁੱਕੇ ਸਵਾਲ

ਕਾਂਗਰਸ ਵਿਚ ਜਗਦੀਸ਼ ਟਾਈਟਲਰ ਦੀ ਨਿਯੁਕਤੀ ਦਾ ਮੁੱਦਾ ਕਾਫੀ ਭਖ ਗਿਆ ਹੈ। ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।...

ਵੱਡੀ ਖਬਰ : ਬਿਜਲੀ ਸਮਝੌਤਿਆਂ ਨੂੰ ਰੱਦ ਕਰਵਾਉਣ ਲਈ CM ਚੰਨੀ ਵਕੀਲਾਂ ਨਾਲ ਕਰ ਰਹੇ ਨੇ ਮੁਲਾਕਾਤ

ਪੰਜਾਬ ‘ਚ ਬਿਜਲੀ ਸਮਝੌਤਿਆਂ ਦਾ ਮੁੱਦਾ ਇੱਕ ਵਾਰ ਫਿਰ ਤੋਂ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਸਮੇਂ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ...

ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਟਾਈਟਲਰ ਨੂੰ ਦਿੱਲੀ ਕਾਂਗਰਸ ‘ਚ ਮਿਲੀ ਵੱਡੀ ਜ਼ਿੰਮੇਵਾਰੀ !

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸ਼ੱਕੀ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਸੂਬਾਈ...

ਬਾਰਡਰ ਤੋਂ ਬੈਰੀਕੇਡਿੰਗ ਹਟਾਉਣ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ – ‘ਜਲਦ ਹੀ ਹਟਾਏ ਜਾਣਗੇ ਤਿੰਨੋਂ ਖੇਤੀ ਵਿਰੋਧੀ ਕਾਨੂੰਨ’

ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦੀਆਂ ਖਬਰਾਂ ਦੇ ਵਿਚਕਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ...

ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦਾ ਪੈਕੇਜ ਐਲਾਨਿਆ

ਫਤਹਿਗੜ ਸਾਹਿਬ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਫਤਹਿਗੜ ਸਾਹਿਬ ਹਲਕੇ ਲਈ 10 ਕਰੋੜ ਰੁਪਏ ਦਾ ਪੈਕੇਜ ਵਿਕਾਸ ਕਾਰਜਾਂ ਲਈ ਦੇਣ ਦਾ...

ਮਿਆਰੀ ਸੁਧਾਰਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਨੂੰ ਸਿੱਖਿਆ ਦੇ ਸਾਂਝੇ ਧੁਰੇ ਵਜੋਂ ਵਿਕਸਤ ਕੀਤਾ ਜਾਵੇਗਾ-ਪਰਗਟ ਸਿੰਘ

ਚੰਡੀਗੜ੍ਹ: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਅਤੇ ਉਚ ਸਿੱਖਿਆ ਖੇਤਰ...

ਕਿਸਾਨਾਂ ਦੇ ਅਦਭੁਤ ਜਜ਼ਬੇ ਨੂੰ ਸਲਾਮ ਅਤੇ ਹਮੇਸ਼ਾਂ ਉਨ੍ਹਾਂ ਦੇ ਨਾਲ ਖੜੇ ਹਾਂ: ਕੈਬਨਿਟ ਮੰਤਰੀ ਸਿੰਗਲਾ

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸਾਸ਼ਨਿਕ ਸੁਧਾਰ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਮਹਿਲਾ ਕਿਸਾਨ...

ਰਜ਼ੀਆ ਸੁਲਤਾਨਾ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ

ਚੰਡੀਗੜ: ਪੰਜਾਬ ਦੇ ਵਸਨੀਕ ਬਜ਼ੁਰਗ ਹੁਣ ਆਪਣੀ ਕਿਸੇ ਵੀ ਸਮੱਸਿਆ ਲਈ 14567 ਨੰਬਰ ‘ਤੇ ਕਾਲ ਕਰ ਸਕਦੇ ਹਨ। ਇਸ ਹੈਲਪਲਾਈਨ ਦਾ ਉਦਘਾਟਨ ਅੱਜ ਸਮਾਜਿਕ...

ਉਪ ਮੁੱਖ ਮੰਤਰੀ ਵੱਲੋਂ ਨਾਕਿਆਂ ਦੀ ਅਚਨਚੇਤੀ ਚੈਕਿੰਗ, ਚਾਰ ਪੁਲਿਸ ਕਰਮੀ ਮੁਅੱਤਲ

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸਵੇਰੇ ਜੀ.ਟੀ.ਰੋਡ ਉਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ...

ਡਿਪਟੀ CM ਨੇ ਮੌਕੇ ‘ਤੇ ਸਸਪੈਂਡ ਕੀਤੇ 3 ਥਾਣੇਦਾਰ, ਇੱਕ ASI ਨੇ ਕੈਮਰੇ ਅੱਗੇ ਰੋਏ ਦੁਖੜੇ, ਦੇਖੋ ਵੀਡੀਓ

ਪੰਜਾਬ ਦੇ ਡਿਪਟੀ CM ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਕ ਨਾਕੇ ‘ਤੇ ਰੁਕ ਕੇ ਪੁਲਿਸ ਮੁਲਾਜ਼ਮਾਂ ‘ਤੇ ਵੱਡੀ ਕਾਰਵਾਈ...

ਟਿਕਰੀ ਬਾਰਡਰ ਹਾਦਸਾ : CM ਚੰਨੀ ਨੇ ਹਾਦਸੇ ‘ਚ ਜਾਨ ਗਵਾਉਣ ਵਾਲੀਆਂ ਕਿਸਾਨ ਮਹਿਲਾਵਾਂ ਦੇ ਪਰਿਵਾਰਾਂ ਲਈ ਕੀਤਾ ਇਹ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਿਕਰੀ ਬਾਰਡਰ ‘ਤੇ ਵਾਪਰੇ ਹਾਸਦੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੀੜਤ ਪਰਿਵਾਰਾਂ ਲਈ...

ਰਾਹੁਲ-ਚੰਨੀ ਦੀ ਮੀਟਿੰਗ ‘ਤੇ ਸਸਪੈਂਸ, ਚੁੱਪ-ਚਪੀਤੇ ਨਿਕਲ ਗਏ ਮੁੱਖ ਮੰਤਰੀ

ਦਿੱਲੀ ‘ਚ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੀਟਿੰਗ ਖਤਮ ਹੋ ਗਈ ਹੈ। ਦੋਵਾਂ ਆਗੂਆਂ ਵਿਚਾਲੇ ਕਰੀਬ ਢਾਈ ਘੰਟੇ...

CM ਚੰਨੀ ਦੇ ਰਾਜ ‘ਚ ਪੰਜਾਬ ਵਿੱਚ ਡੀਜ਼ਲ ਨੇ ਤੋੜੇ ਰਿਕਾਰਡ, ਕੀਮਤ 100 ਰੁ: ਤੋਂ ਹੋਈ ਪਾਰ

ਪੈਟਰੋਲ-ਡੀਜ਼ਲ ਕੀਮਤਾਂ ਵਿੱਚ ਲਗਾਤਾਰ ਵਾਧਾ ਜਾਰੀ ਹੈ। ਇਸ ਵਿਚਕਾਰ ਪੰਜਾਬ ਵਿੱਚ ਹੁਣ ਡੀਜ਼ਲ ਦੀ ਕੀਮਤ ਵੀ 100 ਰੁਪਏ ਤੋਂ ਪਾਰ ਹੋ ਗਈ ਹੈ।...

ਜਾਖੜ ਨੇ ਟਵੀਟ ਕਰ ਕੱਸਿਆ ਤੰਜ, ਕਿਹਾ – ‘ਪੰਜਾਬ ਦੇ CM ਦਿੱਲੀ ਤੇ ਰਾਜਧਾਨੀ ਦੇ ਪੰਜਾਬ, ਇੱਕ ਦੀ ਟਾਈਮਿੰਗ ਤਾਂ ਸਹੀ’

ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇੱਕ ਤੋਂ ਬਾਅਦ ਇੱਕ ਲਗਾਤਰ ਕਈ ਸਿਆਸੀ ਧਮਾਕੇ ਦੇਖਣ ਨੂੰ ਮਿਲ ਰਹੇ ਹਨ।...

ਕੈਪਟਨ ਦੀ ਨਵੀਂ ਸਿਆਸੀ ਪਾਰਟੀ ਨਾਲ ਮੇਰਾ ਕੋਈ ਲੈਣ-ਦੇਣਾ ਹੀ ਨਹੀਂ : ਬਲਬੀਰ ਸਿੱਧੂ

balbir singh sidhu congress: ਮੁਹਾਲੀ ਹਲਕੇ ਦੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਾਂਗਰਸ ਦੇ ਨਾਲ ਹੀ ਰਹਿਣਗੇ। ਸਾਬਕਾ...

ਕੈਪਟਨ ਦੇ ਐਲਾਨ ਪਿੱਛੋਂ ਕਾਂਗਰਸ ਨੂੰ ਪਈਆਂ ਭਾਜੜਾਂ, CM ਚੰਨੀ ਨੂੰ ਅਚਾਨਕ ਸੱਦਿਆ ਗਿਆ ਦਿੱਲੀ

ਪੰਜਾਬ ਕਾਂਗਰਸ ਨੂੰ ਇਸ ਵੇਲੇ ਭਾਜੜਾਂ ਪੈ ਗਈਆਂ ਹਨ, ਜਿਸ ਕਰਕੇ ਪਹਿਲਾਂ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਲੀ ਬੁਲਾਇਆ ਗਿਆ। ਹੁਣ ਅਚਾਨਕ...

Pegasus ਮਾਮਲੇ ‘ਚ ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਕਮੇਟੀ, ਰਾਹੁਲ ਨੇ ਕਿਹਾ – ‘ਇਹ ਵੱਡਾ ਕਦਮ ਜੇ…’

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਮੁੱਦੇ ਨੂੰ ਲੈ ਕੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ...

ਕੈਪਟਨ ਨੂੰ ਝਟਕਾ, ਚੋਣਾਂ ਤੋਂ ਪਹਿਲਾਂ ਬਲਬੀਰ ਸਿੱਧੂ ਤੇ ਰਾਹੁਲ ਗਾਂਧੀ ਵਿਚਾਲੇ ਹੋਈ ਮੁਲਾਕਾਤ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ...

BSF ਮੁੱਦੇ ‘ਤੇ ਪਾਰਟੀ ਪ੍ਰਧਾਨ ਨੂੰ ਹੀਰੋ ਬਣਾ ਰਹੀ ਕਾਂਗਰਸ : ਅਕਾਲੀ ਦਲ

BSF ਮੁੱਦੇ ਉਤੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖ ਗਈ ਹੈ। ਨਵਜੋਤ ਸਿੱਧੂ ਨੇ ਮੀਟਿੰਗ ਦੌਰਾਨ ਰੱਖੇ ਆਪਣੇ ਪੱਖ...

ਪੰਜਾਬ ਸਰਕਾਰ ਨੂੰ UPSC ਨੇ ਪਾਈ ਭਾਜੜ, ਪਰਮਾਨੈਂਟ DGP ਦੀ ਨਿਯੁਕਤੀ ‘ਚ ਹੋਵੇਗੀ ਦੇਰੀ

ਪੰਜਾਬ ਵਿੱਚ ਇਕਬਾਲਪ੍ਰੀਤ ਸਿੰਘ ਸਹੋਤਾ ਕਾਰਜਕਾਰੀ ਡੀਜੀਪੀ ਵਜੋਂ ਕੰਮ ਕਰ ਰਹੇ ਹਨ। ਡੀ. ਜੀ.ਪੀ. ਦੀ ਨਿਯੁਕਤੀ ਨੂੰ ਲੈ ਕੇ ਕਾਫੀ ਵਿਵਾਦ...

ਪਰਗਟ ਸਿੰਘ ਦਾ ਕੈਪਟਨ ਨੂੰ ਚੈਲੰਜ, ਜਲੰਧਰ ਕੈਂਟ ਤੋਂ ਲੜ ਲਓ ਚੋਣ, ਨਿਕਲ ਜਾਊ ਭੁਲੇਖਾ

ਪੰਜਾਬ ਕਾਂਗਰਸ ਵਿਚ ਇੱਕ ਤੋਂ ਬਾਅਦ ਇੱਕ ਸਿਆਸੀ ਧਮਾਕਾ ਹੋ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਪਾਰਟੀ ਦੇ ਐਲਾਨ ਤੋਂ ਬਾਅਦ...

ਕੈਪਟਨ ਨੂੰ ਸਿੱਧੂ ‘ਤੇ ਚੜ੍ਹਿਆ ਗੁੱਸਾ, ਬੋਲੇ- ”ਇਸ ਬੰਦੇ ਨੂੰ ਪਤਾ ਕੁਝ ਹੈ ਨਹੀਂ, ਬਕਵਾਸ ਕਰਦਾ ਐ”

ਕੈਪਟਨ ਤੇ ਸਿੱਧੂ ਵਿਚਾਲੇ ਟਵੀਟ ਵਾਰ ਜਾਰੀ ਹੈ। ਸਾਬਕਾ ਮੁੱਖ ਮੰਤਰੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ...

‘ਕੈਪਟਨ ਸ੍ਹਾਬ ਤੁਹਾਡੀ ਪਹਿਲੀ ਪਾਰਟੀ 856 ਵੋਟਾਂ ‘ਤੇ ਸਿਮਟ ਗਈ ਸੀ, ਹੁਣ ਤਾਂ ਲੋਕ ਹੋਰ ਵੀ ਕਾਹਲੇ ਆ’ : ਸਿੱਧੂ

ਪੰਜਾਬ ਸੀਐਮ ਅਹੁਦੇ ਤੋਂ ਅਸਤੀਫਾ ਦੇਣ ਦੇ ਡੇਢ ਮਹੀਨੇ ਬਾਅਦ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ‘ਚ ਪ੍ਰੈਸ ਕਾਨਫ੍ਰੰਸ ਕੀਤੀ ਹੈ।...

ਵੱਡੀ ਖਬਰ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ 28 ਤੇ 29 ਅਕਤੂਬਰ ਨੂੰ ਪੰਜਾਬ ਦੌਰੇ ‘ਤੇ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰੇਕ ਪਾਰਟੀ ਵੱਲੋਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਦਰਮਿਆਨ ਆਮ ਆਦਮੀ ਪਾਰਟੀ...

ਸਿੱਧੂ ਨੇ ਕੈਪਟਨ ਨੂੰ ਦੱਸਿਆ BJP ਦੇ ਵਫ਼ਾਦਾਰ, ਕਿਹਾ – ‘ਆਪਣੀ ਖੱਲ ਬਚਾਉਣ ਲਈ ਵੇਚੇ ਪੰਜਾਬ ਦੇ ਹਿੱਤ’

ਪੰਜਾਬ ਸੀਐਮ ਅਹੁਦੇ ਤੋਂ ਅਸਤੀਫਾ ਦੇਣ ਦੇ ਡੇਢ ਮਹੀਨੇ ਬਾਅਦ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ‘ਚ ਪ੍ਰੈਸ ਕਾਨਫ੍ਰੰਸ ਕੀਤੀ ਹੈ।...

ਕੈਪਟਨ ਦਾ ਇਕ ਹੋਰ ਧਮਾਕਾ, ਖੇਤੀ ਕਾਨੂੰਨਾਂ ‘ਤੇ ਕੱਲ੍ਹ ਹੀ ਸ਼ਾਹ ਨਾਲ ਕਰਨਗੇ ਮੀਟਿੰਗ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ ਫਿਰ ਦਿੱਲੀ ਜਾ ਰਹੇ ਹਨ। ਉੱਥੇ ਉਹ ਖੇਤੀ ਕਾਨੂੰਨਾਂ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...

ਕੈਪਟਨ ਦਾ ਵਿਰੋਧੀਆਂ ‘ਤੇ ਵੱਡਾ ਹਮਲਾ, ਕਿਹਾ -‘ਮੈ ਮੈਨੀਫੈਸਟੋ ਦੇ 92 ਫੀਸਦੀ ਵਾਅਦੇ ਕੀਤੇ ਨੇ ਪੂਰੇ’

ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਅੱਜ ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਹੋ ਸਕਦਾ ਹੈ। ਪੰਜਾਬ ਸੀਐਮ ਅਹੁਦੇ...

ਕੈਪਟਨ ਨੇ ਨਵੀਂ ਪਾਰਟੀ ਲਈ ਚੋਣ ਕਮਿਸ਼ਨ ਨੂੰ ਦਿੱਤੀ ਅਰਜ਼ੀ, ਨਾਮ ਨੂੰ ਲੈ ਕੇ ਕੀਤਾ ਇਹ ਖੁਲਾਸਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਸਿੰਘ ਨੇ ਅੱਜ ਆਪਣੇ ਵਿਰੋਧੀਆਂ ‘ਤੇ ਵੱਡੇ ਹਮਲੇ ਕੀਤੇ ਹਨ। ਉੱਥੇ ਹੀ ਆਪਣੀ ਨਵੀਂ ਪਾਰਟੀ ਬਾਰੇ ਵੀ...

ਕੈਪਟਨ ਦੀ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਅੱਜ, ਕਰ ਸਕਦੇ ਹਨ ਨਵੀਂ ਪਾਰਟੀ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ‘ਚ 11 ਵਜੇ ਪ੍ਰੈੱਸ ਕਾਨਫਰੰਸ ਕਰਨਗੇ, ਜਿਸ ਨਾਲ ਪੰਜਾਬ ਕਾਂਗਰਸ ਵਿਚ ਹਲਚਲ ਤੇਜ਼ ਹੋ ਗਈ ਹੈ। ਖਬਰ...

ਕੈਪਟਨ ਦਾ ਵਿਰੋਧੀਆਂ ‘ਤੇ ਵੱਡਾ ਇਲਜ਼ਾਮ, ਬੋਲੇ- ‘ਮੇਰੇ ਸਮਰਥਕਾਂ ਨੂੰ ਧਮਕਾਇਆ ਜਾ ਰਿਹਾ’

ਖ਼ਬਰ ਹੈ ਕਿ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਆਪਣੀ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਲਾਂਚ ਕਰਨ ਦਾ ਐਲਾਨ ਕਰ ਸਕਦੇ ਹਨ। ਕੈਪਟਨ...

ਜਿਹੜਾ ਬੰਦਾ ਕਦੇ ਮੰਤਰੀ ਤੇ MLA ਨੂੰ ਨਹੀਂ ਮਿਲਿਆ, ਉਸ ਦੀ ਪਾਰਟੀ ‘ਚ ਕਿਹੜਾ ਜਾਊ : ਨਵਜੋਤ ਕੌਰ

ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਪਾਰਾ ਲਗਾਤਾਰ ਚੜ੍ਹਦਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ...

ਰੰਧਾਵਾ ਦਾ ਅਰੂਸਾ ‘ਤੇ ਫਿਰ ਵੱਡਾ ਹਮਲਾ, ਖੇਤੀ ਕਾਨੂੰਨਾਂ ਨੂੰ ਲੈ ਕੇ ਕੈਪਟਨ ‘ਤੇ ਵੀ ਲਾਏ ਵੱਡੇ ਇਲਜ਼ਾਮ

ਚੰਡੀਗੜ੍ਹ: ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ...

ਮੁਹੰਮਦ ਸ਼ਮੀ ਦੇ ਸਮਰਥਨ ‘ਚ ਉਤਰੇ ਰਾਹੁਲ ਗਾਂਧੀ, ਕਿਹਾ – ‘ਨਫ਼ਰਤ ਨਾਲ ਭਰੇ ਹੋਏ ਨੇ ਇਹ ਲੋਕ, ਅਸੀਂ ਤੁਹਾਡੇ ਨਾਲ ਹਾਂ’

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਸੋਸ਼ਲ ਮੀਡੀਆ...

ਕੈਪਟਨ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਦੀ ਵੱਡੀ ਬੈਠਕ, ਸਿੱਧੂ ਤੇ ਹਰੀਸ਼ ਚੌਧਰੀ ਵੀ ਪਹੁੰਚੇ

ਪੰਜਾਬ ਦਾ ਮੁੱਖ ਮੰਤਰੀ ਬਦਲੇ ਜਾਣ ਤੋਂ ਬਾਅਦ ਵੀ ਕਾਂਗਰਸ ਵਿੱਚ ਕਾਟੋ-ਕਲੇਸ਼ ਅਜੇ ਵੀ ਖਤਮ ਨਹੀਂ ਹੋ ਰਿਹਾ ਹੈ, ਦੂਜੇ ਪਾਸੇ ਕੈਪਟਨ ਅਮਰਿੰਦਰ...

ਮੁੱਖ ਮੰਤਰੀ ਵੱਲੋਂ ਬੀ.ਐਸ.ਐਫ. ਦੇ ਮੁੱਦੇ ਬਾਰੇ ਤੇ ਕਾਲੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਐਲਾਨ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸੋਮਵਾਰ ਨੂੰ ਸੱਦੀ ਗਈ ਸਰਬਪਾਰਟੀ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ...

ਮੁੱਖ ਮੰਤਰੀ ਵੱਲੋਂ ਝੋਨੇ ਦੀ ਆਮ ਖਰੀਦ ਨੂੰ ਜਲਦ ਸ਼ੁਰੂ ਕਰਨ ਦੇ ਆਦੇਸ਼

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ...

ਬਾਗ਼ਬਾਨੀ ’ਚ ਸੁਧਾਰ ਲਈ ਇਜ਼ਰਾਈਲੀ ਤਕਨੀਕ ਅਪਣਾਵਾਂਗੇ: ਰਾਣਾ ਗੁਰਜੀਤ ਸਿੰਘ

ਚੰਡੀਗੜ: ਪੰਜਾਬ ’ਚ ਬਾਗ਼ਬਾਨੀ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਇਜ਼ਰਾਈਲ ਦੀ ਨਵੀਨਤਮ ਤਕਨੀਕ ਨੂੰ ਅਪਣਾਵਾਂਗੇ ਤਾਂ ਜੋ ਪਾਣੀ ਘੱਟ ਵਰਤੋਂ ਕਰਕੇ...

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ : ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ...

ਪੰਜਾਬ ‘ਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ: ਓ.ਪੀ. ਸੋਨੀ

ਚੰਡੀਗੜ: ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਿਸ ਵਿੱਚ 1.56 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ...

CM ਚੰਨੀ ਨੇ ਝੋਨੇ ਦੀ ਖਰੀਦ ਜਲਦ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੇ ਗੜ੍ਹੇਮਾਰੀ ਕਾਰਨ ਬਹੁਤ ਸਾਰੀ ਫਸਲ ਨੁਕਸਾਨੀ ਗਈ ਹੈ। CM ਚਰਨਜੀਤ ਸਿੰਘ...

ਕੈਪਟਨ ਦੇ ‘ਫੋਟੋ ਬੰਬ’ ਪਿੱਛੋਂ ਅਰੂਸਾ ਆਈ ਸਾਹਮਣੇ, ਬੋਲੀ- ‘ਇਹ ਤਾਂ ਸਿਆਸਤ ‘ਚ ਬੌਣੇ ਨੇ’

ਪੰਜਾਬ ਵਿਚ ਕੈਪਟਨ ਅਤੇ ਉਨ੍ਹਾਂ ਦੀ ਮਹਿਲਾ ਮਿੱਤਰ ਅਰੂਸਾ ਆਲਮ ਨੂੰ ਲੈ ਕੇ ਲਗਾਤਾਰ ਹਮਲੇ ਬੋਲੇ ਜਾ ਰਹੇ ਸਨ, ਜਿਸ ਨੂੰ ਲੈ ਕੇ ਅੱਜ ਖੁਦ ਅਰੂਸਾ...

ਸਿੱਧੂ ਨੇ BSF ਨੂੰ ਲੈ ਕੇ ਕੇਂਦਰ ‘ਤੇ ਬੋਲਿਆ ਹਮਲਾ ਤਾਂ ਚੰਨੀ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਰ ਦਿੱਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀ. ਐੱਸ. ਐੱਫ. ਮੁੱਦੇ ‘ਤੇ ਸੋਮਵਾਰ ਨੂੰ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਖ਼ਤਮ ਹੋ ਗਈ...