Jul 30

CM ਕੈਪਟਨ ਨੇ ਭਾਰਤੀ ਮੁੱਕੇਬਾਜ਼ ਲਵਲੀਨਾ ਨੂੰ ਸੈਮੀਫਾਈਨਲ ‘ਚ ਪੁੱਜਣ ‘ਤੇ ਦਿੱਤੀ ਵਧਾਈ

ਭਾਰਤੀ ਮੁੱਕੇਬਾਜ਼ੀ ਲਵਲੀਨਾ 69 ਕਿਲੋਗ੍ਰਾਮ ਵਰਗ ਦਾ ਕੁਆਰਟਰ ਫਾਈਨਲ ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਇਸ ਤੋਂ ਬਾਅਦ,...

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਮੀਟਿੰਗਾਂ ਦਾ ਸਿਲਿਸਲਾ ਜਾਰੀ, ਪੁੱਜੇ ਕਾਂਗਰਸ ਭਵਨ, ਦਲਿਤ ਵਿਧਾਇਕਾਂ ਨਾਲ ਕਰਨਗੇ ਬੈਠਕ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਨੇਤਾਵਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧ ਵਿੱਚ ਅੱਜ...

ਲੁਧਿਆਣਾ ‘ਚ ਕਾਂਗਰਸੀ ਵਰਕਰ ਵੱਲੋਂ ਖੁਦਕੁਸ਼ੀ, ਸਿੱਧੂ ਦੇ ਨਾਂ ਆਡੀਓ ਕੀਤੀ ਜਾਰੀ, ਕੈਪਟਨ ਨੇ ਦਿੱਤੇ ਜਾਂਚ ਦੇ ਹੁਕਮ

ਮੁੱਲਾਂਪੁਰ ਦਾਖਾ : ਵਿਧਾਨ ਸਭਾ ਹਲਕੇ ਦੇ ਜੰਗਪੁਰ ਪਿੰਡ ਦੇ ਪੁਰਾਣੇ ਕਾਂਗਰਸੀ ਵਰਕਰ 49 ਸਾਲਾ ਦਲਜੀਤ ਸਿੰਘ ਹੈਪੀ ਬਾਜਵਾ ਨੇ ਪਿੰਡ ਹਿਸੋਵਾਲ...

ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਣ ਤੋਂ ਬਾਜ਼ ਨਹੀਂ ਆ ਰਹੇ ਸਿੱਧੂ, ਹਾਈਕਮਾਨ ਨੇ ਦਿੱਤੀ ਨਸੀਹਤ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਨਵਜੋਤ ਸਿੰਘ ਸਿੱਧੂ ਅਕਸਰ ਆਪਣੀ ਹੀ ਕਾਂਗਰਸ ਸਰਕਾਰ ਨੂੰ...

‘SYL ਵਾਂਗ ਖੇਤੀਬਾੜੀ ਕਾਨੂੰਨਾਂ ‘ਤੇ ਲਓ ਪੱਕਾ ਸਟੈਂਡ’ ਜਲੰਧਰ ਪਹੁੰਚੇ ਨਵਜੋਤ ਸਿੱਧੂ ਦੀ CM ਕੈਪਟਨ ਨੂੰ ਨਸੀਹਤ, ਦੇਖੋ ਵੀਡੀਓ

ਪੰਜਾਬ ਕਾਂਗਰਸ ਦਾ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਨਵਜੋਤ ਸਿੱਧੂ ਜਲੰਧਰ ਪਹੁੰਚੇ ਹਨ। ਇਸ ਦੌਰਾਨ ਵਿਧਾਇਕ ਰਜਿੰਦਰ ਬੇਰੀ ਅਤੇ...

ਪ੍ਰਧਾਨ ਬਣਨ ਤੋਂ ਬਾਅਦ ਮੁੜ ਦਿੱਲੀ ਦਰਬਾਰ ਪਹੁੰਚੇ ਨਵਜੋਤ ਸਿੰਘ ਸਿੱਧੂ, ਸੋਨੀਆ ਗਾਂਧੀ ਨਾਲ ਕਰ ਸਕਦੇ ਨੇ ਮੁਲਾਕਾਤ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਚੰਡੀਗੜ੍ਹ ਤੋਂ ਦਿੱਲੀ ਪਹੁੰਚੇ ਹਨ। ਸੂਤਰਾਂ ਅਨੁਸਾਰ ਵੀਰਵਾਰ ਨੂੰ...

ਕੇਂਦਰ ਨੇ CBI ਨੂੰ ਸੌਂਪੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਪਰ ਕੈਪਟਨ ਸਰਕਾਰ ਨੇ ਦਸਤਾਵੇਜ਼ ਸੌਂਪਣ ਤੋਂ ਕੀਤੀ ਨਾਂਹ

ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਮੁੱਦਾ ਹੁਣ ਇੱਕ ਵਾਰ ਫਿਰ ਤੋਂ ਭੱਖਦਾ ਜਾਂ ਰਿਹਾ ਹੈ। ਕੇਂਦਰ ਸਰਕਾਰ ਨੇ ਪੰਜਾਬ...

ਮੋਦੀ ਸਰਕਾਰ ‘ਤੇ ਰਾਹੁਲ ਦਾ ਵਾਰ, ਕਿਹਾ – ‘ਸੰਸਦ ਦਾ ਸਮਾਂ ਬਰਬਾਦ ਨਾ ਕਰੋ, ਮਹਿੰਗਾਈ, ਕਿਸਾਨਾਂ ਅਤੇ ਪੇਗਾਸਸ ‘ਤੇ ਚਰਚਾ ਕਰਨ ਦਿਓ’

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕੇਂਦਰ ਸਰਕਾਰ ‘ਤੇ ਵਿਰੋਧੀ ਧਿਰ ਨੂੰ ਆਪਣਾ ਕੰਮ ਕਰਨ ਦੀ ਆਗਿਆ ਨਾ ਦੇਣ ਦਾ ਦੋਸ਼...

ਰਾਣਾ ਸੋਢੀ ਨੇ ਸੁਨੀਲ ਜਾਖੜ ਵੱਲੋਂ ਲਗਾਏ ਦੋਸ਼ਾਂ ਨੂੰ ਦੱਸਿਆ ਗਲਤ ਕਿਹਾ-‘ਡੈਮੋਕ੍ਰੇਟਿਕ ਕੰਟ੍ਰੀ ਹੈ ਕੋਈ ਵੀ ਸਟੇਟਮੈਂਟ ਦੇ ਦਿੰਦਾ ਹੈ’

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਲਗਾਏ...

ਪੰਜਾਬ SC ਕਮਿਸ਼ਨ ਨੇ DGOP ਨੂੰ ਜਾਂਚ ਸੈੱਲ ਗਠਿਤ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬੁੱਧਵਾਰ ਨੂੰ ਪੁਲਿਸ ਡਾਇਰੈਕਟਰ ਜਨਰਲ, ਪੰਜਾਬ, ਨੂੰ ਅਨੁਸੂਚਿਤ ਜਾਤੀਆਂ ਨਾਲ...

ਵੱਡੀ ਖਬਰ : ਕਾਂਗਰਸੀ ਆਗੂ ਦਰਸ਼ਨ ਲਾਲ ਸ਼ਰਮਾ ਅਕਾਲੀ ਦਲ ਵਿੱਚ ਸ਼ਾਮਲ ਹੋਏ

ਦਿੱਲੀ : ਪੰਜਾਬ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸਾਬਕਾ ਮੁਖੀ ਦਰਸ਼ਨ ਲਾਲ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਵਿੱਚ...

ਕੈਪਟਨ ਨੇ PSPCL ਨੂੰ ਸਾਰੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਤੇ ਮੁੜ ਤੋਂ ਵਿਚਾਰ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀਐਸਪੀਸੀਐਲ) ਨੂੰ ਝੋਨੇ ਦੀ...

CM ਮਮਤਾ ਬੈਨਰਜੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ, ਜਾਣੋ ਕਿਹੜੇ ਮੁੱਦਿਆਂ ‘ਤੇ ਹੋਈ ਚਰਚਾਂ !

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਪੰਜ ਦਿਨਾਂ ਦਿੱਲੀ ਦੌਰੇ ਦੇ ਤੀਜੇ ਦਿਨ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ...

ਕਾਂਗਰਸ ਤੇ ਭ੍ਰਿਸ਼ਟਾਚਾਰ ਇੱਕ ਹੀ ਸਿੱਕੇ ਦੇ ਦੋ ਪਹਿਲੂ : ਦਲਜੀਤ ਸਿੰਘ ਚੀਮਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਕਾਂਗਰਸ ‘ਤੇ ਨਿਸ਼ਾਨਾ ਸਾਧਿਆ।...

ਕਾਂਗਰਸ ਦੀ ਨਸ਼ਾ ਵਿਰੋਧੀ ਮੁਹਿੰਮ ਦੀਆਂ ਉੱਡੀਆਂ ਧੱਜੀਆਂ- ਸਿੱਧੂ ਦੀ ਤਾਜਪੋਸ਼ੀ ਦੀ ਖੁਸ਼ੀ ‘ਚ ਵੰਡੀ ਸ਼ਰਾਬ, Video ਵਾਇਰਲ ਹੋਣ ‘ਤੇ ਜਾਂਚ ਸ਼ੁਰੂ

ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਚੰਡੀਗੜ੍ਹ ਵਿੱਚ ਕਰਵਾਏ ਗਏ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਏ ਕਾਂਗਰਸੀ...

ਕਾਂਗਰਸ ਕੋਲ ਕੰਮ ਕਰਨ ਲਈ ਸਿਰਫ 4 ਮਹੀਨੇ, ਸਿੱਧੂ ਨੂੰ ਸਾਥੀਆਂ ਨਾਲ ਮਿਲ ਕੇ ਬਦਲ ਰਣਨੀਤੀ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਨੇੜਲੇ ਸਾਥੀਆਂ ਨਾਲ ਗੱਲਬਾਤ ਕਰਕੇ ਪਾਰਟੀ ਦੀ...

ਰਾਹੁਲ ਨੇ ਕਿਹਾ- ਪੇਗਾਸਸ ਰਾਹੀਂ ਜਾਸੂਸੀ ਦੇਸ਼ ਵਿਰੋਧੀ, PM ਨੇ ਫੋਨ ‘ਚ ਪਾਇਆ ਹਥਿਆਰ, ਕੇਂਦਰ ਦੇਵੇ ਜਵਾਬ ਪੇਗਾਸਸ ਖਰੀਦਿਆ ਸੀ ਜਾਂ ਨਹੀਂ ?

ਪੇਗਾਸਸ ਜਾਸੂਸੀ ਵਿਵਾਦ ਅਤੇ ਖੇਤੀਬਾੜੀ ਕਾਨੂੰਨ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਹੰਗਾਮਾ ਜਾਰੀ ਹੈ। ਵਿਰੋਧੀ...

ਰਾਹੁਲ ਗਾਂਧੀ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ਕਿਹਾ – ‘ਜਦੋਂ ਮਿੱਤਰਾਂ ਦਾ ਕਰਜ਼ਾ ਮੁਆਫ ਕਰ ਸਕਦੇ ਹੋ ਤਾਂ ਕਿਸਾਨਾਂ ਦਾ ਕਿਉਂ ਨਹੀਂ ?’

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਹਮਲਾਵਰ ਰੁਖ...

Monsoon Session : ਜਾਸੂਸੀ ਮੁੱਦੇ ‘ਤੇ 14 ਵਿਰੋਧੀ ਪਾਰਟੀਆਂ ਹੋਈਆਂ ਇਕਜੁੱਟ, ਰਾਹੁਲ ਨੇ ਕਿਹਾ -ਨਹੀਂ ਕਰਾਂਗੇ ਕਿਸੇ ਵੀ ਤਰਾਂ ਦਾ ਸਮਝੌਤਾ

ਮੌਨਸੂਨ ਸੈਸ਼ਨ ਦਾ ਅੱਜ 8 ਵਾਂ ਦਿਨ ਹੈ। ਹੁਣ ਤੱਕ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਸਹੀ ਤਰੀਕੇ ਨਾਲ ਨਹੀਂ ਚੱਲ ਸਕੀ...

ਰਾਣਾ ਸੋਢੀ ਦੇ ਸ਼ਰਾਬ ਫੈਕਟਰੀ ਦੇ ਲਾਇਸੈਂਸ ਨੂੰ ਲੈ ਕੇ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਚੁੱਕੇ ਸਵਾਲ, ਸੋਨੀਆ ਗਾਂਧੀ ਨੂੰ ਲਿਖੀ ਚਿੱਠੀ

ਚੰਡੀਗੜ੍ਹ : ਕਾਂਗਰਸ ਅੰਦਰਲੀ ਲੜਾਈ ਅਜੇ ਸ਼ਾਂਤ ਨਹੀਂ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਰਾਣਾ...

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰਵਨੀਤ ਬਿੱਟੂ ਤੇ ਗੁਰਜੀਤ ਔਜਲਾ ਨੇ ਪਾਰਲੀਮੈਂਟ ਦੇ ਅੰਦਰ ਲਗਾਇਆ ਧਰਨਾ

ਅੱਜ ਲੋਕ ਸਭਾ ਦੀ ਸੁਣਵਾਈ ਮੁਲਤਵੀ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸਦਨ ਦੇ ਅੰਦਰ...

ਨਵਜੋਤ ਸਿੱਧੂ ਨੇ ਚਮਕੌਰ ਸਾਹਿਬ ਦੇ ਸਫਰ ਦੀ ਵੀਡੀਓ ਕੀਤੀ ਸਾਂਝੀ ਕਿਹਾ-‘ਹਰ ਧਰਮ ਦਾ ਸਨਮਾਨ, ਹਰ ਪੰਜਾਬੀ ਮੇਰਾ ਮਾਣ’

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕੀਤਾ ਕਿ ਵਿਭਿੰਨਤਾ ਵਿੱਚ ਏਕਤਾ … ਹਰ ਧਰਮ ਦਾ...

ਪੰਜਾਬ ਦੇ CM ਨੇ ਆਮ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਰੋਕਣ ਲਈ ਸਰਕਾਰੀ ਮੁਲਾਜ਼ਮਾਂ ਨੂੰ ਹੜਤਾਲ ਖਤਮ ਕਰਨ ਦੀ ਕੀਤੀ ਅਪੀਲ, ਦਿੱਤਾ ਜਲਦ ਹੱਲ ਦਾ ਭਰੋਸਾ

ਚੰਡੀਗੜ੍ਹ :ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਤਰ੍ਹਾਂ ਦੇ ਯਤਨਾਂ ਦਾ ਭਰੋਸਾ...

ਕੈਪਟਨ ਨੇ ਨਵੀਂ ਸੂਬਾ ਕਾਂਗਰਸ ਲੀਡਰਸ਼ਿਪ ਨੂੰ ਪੰਜਾਬ ‘ਚ ਗੰਭੀਰ ਮੁੱਦਿਆਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਕਾਂਗਰਸ ਦੀ ਨਵੀਂ ਬਣੀ ਲੀਡਰਸ਼ਿਪ ਦਰਮਿਆਨ ਪਹਿਲੀ ਮੀਟਿੰਗ ਹੋਈ।...

ਨਵਜੋਤ ਸਿੱਧੂ ਮਿਲੇ ਕੈਪਟਨ ਨੂੰ, ਪੰਜਾਬ ‘ਚ ਚੱਲ ਰਹੇ ਮੁੱਦਿਆਂ ‘ਤੇ ਤੁਰੰਤ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵੇਂ ਨਿਯੁਕਤ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਰਮਿਆਨ...

ਹੁਣ ਧਰਮਸੋਤ ਨੇ ਵੀ ਦਿੱਤੀ ਸਿੱਧੂ ਨੂੰ ਸੀਖ- ਕੈਪਟਨ ਨੂੰ ਲੈ ਕੇ ਕਿਸੇ ਭੁਲੇਖੇ ‘ਚ ਨਾ ਰਹੋ, ਪੰਜਾਬ ‘ਚ ਹੁਣ ਵੀ ਕੈਪਟਨ ਹੀ ‘ਕਪਤਾਨ’

ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਉਨ੍ਹਾਂ ਦੇ ਤਾਜਪੋਸ਼ੀ ਮੌਕੇ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ...

ਇਕੱਠੇ ਹੋਏ ਕੈਪਟਨ ਤੇ ਸਿੱਧੂ ! ਜਾਣੋ ਕਿਹੜੀਆਂ ਗੱਲਾਂ ‘ਤੇ ਹੋ ਰਹੀ ਹੈ ਚਰਚਾ ਤੇ ਕੀ ਹੋਣਗੇ ਵੱਡੇ ਐਲਾਨ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੰਗਲਵਾਰ ਨੂੰ ਮੀਟਿੰਗ ਹੋ ਰਹੀ...

ਕੈਪਟਨ ਨੇ ਕੀਤੀ ਜਰਮਨ ਦੇ ਰਾਜਦੂਤ ਨਾਲ ਮੁਲਾਕਾਤ, ਕੀਤੀ ਪੰਜਾਬ ‘ਚ ਨਿਵੇਸ਼ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿੱਚ ਜਰਮਨ ਰਾਜਦੂਤ ਵਾਲਟਰ ਜੇ ਲਿੰਡਰ ਨੂੰ ਆਪਣੀ ਸਰਕਾਰ ਦਾ ਪੂਰਾ ਸਮਰਥਨ ਦਿੱਤਾ...

ਅਸਾਮ-ਮਿਜ਼ੋਰਮ ਹਿੰਸਾ ‘ਤੇ ਰਾਹੁਲ ਗਾਂਧੀ ਨੇ ਅਮਿਤ ਸ਼ਾਹ ‘ਤੇ ਸਾਧਿਆ ਨਿਸ਼ਾਨਾ, ਕਿਹਾ- ‘ਗ੍ਰਹਿ ਮੰਤਰੀ ਨੇ ਮੁੜ ਕੀਤਾ ਦੇਸ਼ ਨੂੰ ਨਿਰਾਸ਼’

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਦੇ ਅਚਾਨਕ ਵਧਣ ਨਾਲ ਭੜਕੀ ਹਿੰਸਾ ਵਿੱਚ ਕਈ ਲੋਕਾਂ ਦੇ ਮਾਰੇ...

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਮੁਖੀ ਵਜੋਂ ਪਹਿਲੀ ਮੀਟਿੰਗ ਕੀਤੀ

ਚੰਡੀਗੜ੍ਹ: ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਸਹਿਯੋਗੀ 4 ਕਾਰਜਕਾਰੀ ਮੁਖੀਆਂ ਨਾਲ ਪਹਿਲੀ ਮੀਟਿੰਗ ਕੀਤੀ,...

ਲੁਧਿਆਣਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾੜ ਦੀ ਮਾਤਾ ਦਾ ਦਿਹਾਂਤ, ਕੈਪਟਨ ਨੇ ਪ੍ਰਗਟਾਇਆ ਦੁੱਖ

ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾੜ ਦੀ ਮਾਤਾ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਸਨ...

ਕਾਂਗਰਸ ਨੂੰ ਝਟਕਾ, ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਚੰਡੀਗੜ੍ਹ : ਗੁਰਮੀਤ ਸਿੰਘ ਖੁੱਡੀਆਂ ਅੱਜ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ...

ਕੈਪਟਨ ‘ਭਾਰਤਮਾਲਾ ਪਰਿਯੋਜਨਾ’ ਤਹਿਤ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਜਲਦ ਮਿਲਣਗੇ ਗਡਕਰੀ ਨੂੰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਸਾਨ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਕੇਂਦਰੀ ਸੜਕ...

ਆਂਗਣਵਾੜੀ ਮੁਲਾਜ਼ਮਾਂ ਨੇ ਕੀਤਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ, ਖੂਨ ਨਾਲ ਲਿਖ ਕੇ ਭੇਜੇ ਮੰਗ ਪੱਤਰ

ਆਲ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਅੱਜ ਸੈਂਕੜੇ ਆਂਗਣਵਾੜੀ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ...

ਕਾਰਗਿਲ ਵਿਜੇ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਹੋਏ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ

ਦੇਸ਼ ਅੱਜ ਕਾਰਗਿਲ ਵਿਜੇ ਦਿਵਸ ਦੀ 22ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਭਾਰਤ ਦੇ ਬਹਾਦਰ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਮਾਤ ਦਿੱਤੀ ਸੀ,...

ਮਨੀਸ਼ ਤਿਵਾਰੀ ਦਾ ਵੱਡਾ ਦਾਅਵਾ, ਕਿਹਾ – ‘ਲੋਕ ਸਭਾ ‘ਚ ਸੀਟਾਂ ਦੀ ਗਿਣਤੀ ਵਧਾ ਕੇ 1000 ਤੱਕ ਕਰ ਸਕਦੀ ਹੈ ਮੋਦੀ ਸਰਕਾਰ’

ਸੀਨੀਅਰ ਕਾਂਗਰਸੀ ਨੇਤਾ ਮਨੀਸ਼ ਤਿਵਾਰੀ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਭਾਜਪਾ ਸਰਕਾਰ ਲੋਕ ਸਭਾ ਵਿੱਚ ਸੀਟਾਂ ਦੀ ਗਿਣਤੀ...

ਪਾਕਿਸਤਾਨ ਐਸਜੀਪੀਸੀ ਵੱਲੋ ਮਿਲੀ ਵਧਾਈ ਕਾਰਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਏ ਸਿੱਧੂ, ਭਾਜਪਾ ਨੇ ਕਿਹਾ – ‘ਸਿੱਧੂ ਨੇ ਖ਼ੁਦ ਲਿਖੀ ਸਕ੍ਰਿਪਟ’

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਵਧਾਈ...

ਅੰਮ੍ਰਿਤਸਰ ਦੁਸ਼ਹਿਰਾ ਹਾਦਸਾ : ਲਗਭਗ ਤਿੰਨ ਸਾਲ ਬਾਅਦ ਸਰਕਾਰ ਨੇ ਲਈ ਪੀੜਤ ਪਰਿਵਾਰਾਂ ਦੀ ਸਾਰ, ਕੀਤਾ ਨੌਕਰੀ ਦਾ ਐਲਾਨ

ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅੰਮ੍ਰਿਤਸਰ ਵਿੱਚ ਜੋਦਾਂ ਫਾਟਕ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ।...

ਕਿਸਾਨਾਂ ਦੇ ਹੱਕ ‘ਚ ਟਰੈਕਟਰ ਚਲਾ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ, ਕਿਹਾ- “ਤੁਰੰਤ ਵਾਪਸ ਹੋਣ ਕਾਲੇ ਕਾਨੂੰਨ”

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਉਸ ਸਮੇਂ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਜਦੋਂ ਉਹ ਸਵੇਰੇ-ਸਵੇਰੇ ਦਿੱਲੀ ਦੀਆਂ...

ਕਿਸਾਨਾਂ ‘ਤੇ ਬਿਆਨਬਾਜ਼ੀ ਕਰ ਕਸੂਤਾ ਫਸਿਆ ਨਵਜੋਤ ਸਿੰਘ ਸਿੱਧੂ, ਹੋਇਆ ਤਿੱਖਾ ਵਿਰੋਧ

ਨਵਜੋਤ ਸਿੰਘ ਸਿੱਧੂ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਪ੍ਰਧਾਨ ਬਣਦਿਆਂ ਹੀ ਆਪਣੀ ਬਿਆਨਬਾਜ਼ੀ ਕਾਰਨ ਇਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਏ ਹਨ।...

ਪੰਜਾਬ ਕਾਂਗਰਸ ਪ੍ਰਧਾਨ ਬਣਨ ‘ਤੇ PSGPC ਨੇ Navjot Sidhu ਨੂੰ ਦਿੱਤੀਆਂ ਵਧਾਈਆਂ, ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਕੀਤੀ ਅਪੀਲ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ।...

ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਰਚ ਰਹੀ ਹੈ ਡਰਾਮਾ : ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਵੱਲੋਂ ਅੱਜ ਲੁਧਿਆਣਾ ‘ਚ ਵਰਕਿੰਗ ਕਮੇਟੀ ਦੀ ਇਕ ਬੈਠਕ ਹੋਈ ਜਿਸ ਦੀ ਪ੍ਰਧਾਨਗੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ...

Mann Ki Baat ‘ਤੇ ਰਾਹੁਲ ਗਾਂਧੀ ਦਾ ਵਾਰ, ਕਿਹਾ- ‘ਜੇਕਰ ਸਮਝਦੇ ਦੇਸ਼ ਦੇ ਮਨ ਕੀ ਬਾਤ ਤਾਂ ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ’

ਇਨ੍ਹੀ ਦਿਨੀਂ ਦੇਸ਼ ਦੇ ਕਈ ਰਾਜਾਂ ਵਿੱਚ ਕੋਰੋਨਾ ਵੈਕਸੀਨ ਦੀ ਘਾਟ ਹੈ। ਵੈਕਸੀਨ ਦੀ ਘਾਟ ਦੇ ਚੱਲਦਿਆਂ ਰਾਜ ਸਰਕਾਰਾਂ ਨੂੰ ਕੁਝ ਵੈਕਸੀਨ...

ਸਿੱਧੂ ਖਿਲਾਫ ਕਾਂਗਰਸੀ ਵਿਧਾਇਕ ਨੇ ਖੋਲ੍ਹਿਆ ਮੋਰਚਾ, ਕੈਪਟਨ ਖਿਲਾਫ ਤਿੱਖੇ ਤੇਵਰਾਂ ‘ਤੇ ਸੁਣਾਈਆਂ ਖਰੀਆਂ-ਖਰੀਆਂ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਤਾਜਪੋਸ਼ੀ ਦੌਰਾਨ ਜਿਨ੍ਹਾਂ ਤੇਵਰਾਂ ਨਾਲ ਪ੍ਰਦਰਸ਼ਨ ਕੀਤਾ, ਉਸ ਨਾਲ...

ਸਿੱਧੂ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ, ਕਿਸਾਨ ਮੋਰਚੇ ‘ਚ ਸ਼ਾਮਲ ਹੋਣ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਮੋਰਿੰਡਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸ਼ਕਤੀ ਪ੍ਰਦਰਸ਼ਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ...

ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਦੇ ਹੀ ਸਿੱਧੂ ਨੇ ਦਿਖਾਏ ਤੇਵਰ! ਬੇਅਦਬੀ ਮਾਮਲੇ ‘ਤੇ ਫਿਰ ਤੋਂ ਘੇਰਿਆ ਸਰਕਾਰ ਨੂੰ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਦਿਆਂ ਹੀ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਆਪਣੇ ਪੁਰਾਣੇ ਹਮਲਾਵਰ...

ਟੋਕਿਓ ਓਲੰਪਿਕ ‘ਚ ਇਤਿਹਾਸ ਰਚਣ ‘ਤੇ ਮੀਰਾਬਾਈ ਚਾਨੂੰ ਨੂੰ ਮੁੱਖ ਮੰਤਰੀ ਕੈਪਟਨ ਨੇ ਦਿੱਤੀ ਵਧਾਈ, ਕਿਹਾ – ‘ਭਾਰਤ ਨੂੰ ਤੁਹਾਡੀ ਪ੍ਰਾਪਤੀ ਮਾਣ’

ਖੇਡਾਂ ਦਾ ਮਹਾਂਕੁੰਭ ਜਾਣੀ ਕਿ ਓਲੰਪਿਕ ਖੇਡਾਂ ਦੀ ਬੀਤੇ ਦਿਨ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਟੋਕਿਓ ਓਲੰਪਿਕ ਤੋਂ ਭਾਰਤ ਦੇ ਲਈ ਇੱਕ...

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਭਾਰਤੀ ਅਰਥਵਿਵਸਥਾ ਬਾਰੇ ਦਿੱਤੀ ਚਿਤਾਵਨੀ, ਕਿਹਾ- ‘ਅੱਗੇ ਆ ਰਿਹਾ ਹੈ 1991 ਤੋਂ ਮੁਸ਼ਕਿਲ ਸਮਾਂ’

ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ 1991 ਦੇ ਇਤਿਹਾਸਕ ਬਜਟ ਦੇ 30 ਸਾਲ ਪੂਰੇ ਹੋਣ ਦੇ ਮੌਕੇ ਤੇ ਕਿਹਾ ਕਿ ਕੋਰੋਨਾ...

ਕੈਪਟਨ ਟੀ-ਪਾਰਟੀ : ਅਜਿਹਾ ਕੀ ਹੋਇਆ ਕਿ ਪ੍ਰਿਯਕਾਂ ਗਾਂਧੀ ਦੇ ਫੋਨ ਤੋਂ ਬਾਅਦ ਸਿੱਧੂ ਮੁੜ ਪਰਤੇ ਪੰਜਾਬ ਭਵਨ

capt amarinder singh meets : ਕਾਂਗਰਸ ਦੀ ਪੰਜਾਬ ਇਕਾਈ ਦੀ ਕਮਾਨ ਹੁਣ ਨਵਜੋਤ ਸਿੰਘ ਸਿੱਧੂ ਦੇ ਹੱਥ ਆ ਗਈ ਹੈ। ਸ਼ੁੱਕਰਵਾਰ ਨੂੰ, ਉਸਨੇ 10,000 ਤੋਂ ਵੱਧ ਸਮਰਥਕਾਂ...

ਭਾਰਤ ਭੂਸ਼ਣ ਆਸ਼ੂ ਰਲਿਆ ਸਿੱਧੂ ਨਾਲ, ਕੀ ਕੋਈ ਨਵੀਂ ਰਣਨੀਤੀ ਦਾ ਹੋ ਰਿਹਾ ਆਗਾਜ਼ ?

ludhiana political equations changing : ਪਿਛਲੇ ਕਈ ਦਿਨਾਂ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਨੂੰ ਲੈ ਕੇ ਚੱਲ ਰਹੀ ਤਕਰਾਰ ਦੇ...

ਸਿੱਧੂ ਦੇ ਤਾਜਪੋਸ਼ੀ ਪ੍ਰੋਗਰਾਮ ‘ਚ ਉਡੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਨਾ ਮਾਸਕ ਤੇ ਨਾ ਹੀ ਸੋਸ਼ਲ ਡਿਸਟੈਂਸਿੰਗ ਦਾ ਰੱਖਿਆ ਧਿਆਨ, ਅਣਪਛਾਤੇ ਲੋਕਾਂ ਖਿਲਾਫ FIR ਦਰਜ

ਚੰਡੀਗੜ: ਬੀਤੇ ਦਿਨੀਂ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦਾ ਪ੍ਰੋਗਰਾਮ ਸੀ। ਸ਼ੁੱਕਰਵਾਰ ਨੂੰ ਸਿੱਧੂ ਨੇ...

ਸਿੱਧੂ ਬਣੇ ਕਾਂਗਰਸ ਦੇ ਸੂਬਾ ਕਪਤਾਨ, ਕੈਪਟਨ ਨੇ ਕਿਹਾ – ‘ਜਦੋਂ ਸਿੱਧੂ ਦਾ ਜਨਮ ਹੋਇਆ ਸੀ !’ ਦੇਖੋ ਵੀਡੀਓ…

ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹੁਣ ਪੰਜਾਬ ਕਾਂਗਰਸ ‘ਚ ਚੱਲ ਰਿਹਾ ਕਲੇਸ਼ ਖਤਮ ਹੁੰਦਾ ਜਾਪ ਰਿਹਾ ਹੈ। ਕਾਂਗਰਸ ਹਾਈ...

ਪ੍ਰਧਾਨ ਦਾ ਅਹੁਦਾ ਸੰਭਾਲਦਿਆਂ ਹੀ ਐਕਸ਼ਨ ‘ਚ ਆਏ ਨਵਜੋਤ ਸਿੱਧੂ, ਕਿਹਾ- ‘ਵਿਰੋਧੀਆਂ ਦੇ ਬਿਸਤਰੇ ਕਰਾਂਗਾ ਗੋਲ’

ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਹੁਣ ਕੁਝ ਹੱਦ ਤੱਕ ਘੱਟਦਾ ਜਾਪਦਾ...

ਮੋਗਾ ‘ਚ ਵਾਪਰੇ ਬੱਸ ਹਾਦਸੇ ‘ਤੇ ਕੈਪਟਨ ਨੇ ਜਤਾਇਆ ਦੁੱਖ, ਡੀ.ਸੀ. ਨੂੰ ਦਿੱਤੇ ਘਟਨਾ ਦੀ ਜਾਂਚ ਦੇ ਆਦੇਸ਼

ਮੋਗਾ ਵਿਖੇ ਅੱਜ ਯਾਨੀ ਕਿ ਵੀਰਵਾਰ ਸਵੇਰੇ ਦੋ ਬੱਸਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ...

ਖਤਮ ਹੋਈਆਂ ਕੈਪਟਨ ‘ਤੇ ਸਿੱਧੂ ਵਿਚਕਾਰ ਦੂਰੀਆਂ ! CM ਦੀ ਚਾਹ ਪਾਰਟੀ ‘ਚ ਪਹੁੰਚੇ ਨਵਜੋਤ ਸਿੰਘ ਸਿੱਧੂ

ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕਾਂਗਰਸ ‘ਚ ਚੱਲ ਰਿਹਾ ਕਲੇਸ਼ ਹੁਣ ਕੁੱਝ ਹੱਦ ਤੱਕ ਘੱਟਦਾ ਜਾਪਦਾ...

ਨਵਜੋਤ ਸਿੱਧੂ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ, ਕੈਪਟਨ ਵੀ ਹੋਣਗੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਹੁਣ ਤਕਰਾਰ ਘੱਟ...

ਵਧਾਈ ਦੇਣ ਵਿੱਚ ਵੀ ਰਾਜਨੀਤੀ: ਪੂਰੇ ਸ਼ਹਿਰ ‘ਚ ਲੱਗੇ ਸਿੱਧੂ ਨੂੰ ਵਧਾਈ ਸੰਦੇਸ਼ਾਂ ਦੇ ਹੋਰਡਿੰਗਾਂ ਤੋਂ ਮੁੱਖ ਮੰਤਰੀ ਗਾਇਬ

pathankot politics in congratulating: ਕਾਂਗਰਸ ਦੇ ਨਵੇਂ ਨਿਯੁਕਤ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਧਾਈ ਸੰਦੇਸ਼ਾਂ ਦੇ ਹੋਰਡਿੰਗਜ਼ ਸ਼ਹਿਰ ਭਰ ਵਿੱਚ...

ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਿਲ ਹੋਣ ਲਈ CM ਕੈਪਟਨ ਨੂੰ ਮਨਾਉਣ ‘ਚ ਲੱਗੇ ਕੁਲਜੀਤ ਨਾਗਰਾ : ਸੂਤਰ

ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਉਣ ਤੋਂ ਬਾਅਦ ਵੀ ਖਤਮ ਨਹੀਂ ਹੋਇਆ ਹੈ, ਸਗੋਂ ਨਵਜੋਤ...

ਖੇਤੀਬਾੜੀ ਕਾਨੂੰਨਾਂ ਖਿਲਾਫ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾ ਸੰਸਦ ਦੇ ਬਾਹਰ ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਸੰਸਦਾਂ ਨੇ ਇੰਝ ਕੀਤਾ ਪ੍ਰਦਰਸ਼ਨ, ਦੇਖੋ ਵੀਡੀਓ

ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਵਿਰੋਧੀ ਧਿਰ ਵੱਲੋਂ ਸਰਕਾਰ ‘ਤੇ ਲਗਾਤਾਰ ਹਮਲਾ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਸੰਸਦ ਦਾ ਸੈਸ਼ਨ ਸ਼ੁਰੂ...

ਸਿੱਧੂ ਦੇ ਸ਼ਕਤੀ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਵਿਧਾਇਕ ਪੰਜਾਬ CID ਦੀ ਰਾਡਾਰ ‘ਤੇ ! ਜਾਣੋ ਕੀ ਹੈ ਪੂਰਾ ਮਾਮਲਾ

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿੱਚ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ਤੋਂ ਬਾਅਦ ਪਾਰਟੀ ਧੜਿਆਂ ਦੇ ਵਿੱਚ ਵੰਡੀ ਹੋਈ ਨਜ਼ਰ ਆ ਰਹੀ ਹੈ।...

ਅਜੇ ਵੀ ਜਾਰੀ ਕਾਂਗਰਸ ਦਾ ਕਲੇਸ਼ ! ਕੈਪਟਨ-ਸਿੱਧੂ ਦਾ ਮੁੱਦਾ ਹੱਲ ਕਰਨ ਲਈ ਖੜਗੇ ਕਮੇਟੀ ਨੂੰ ਫਿਰ ਮਿਲੀ ਜ਼ਿੰਮੇਵਾਰੀ

captain sidhu dispute will : ਪੰਜਾਬ ਕਾਂਗਰਸ ਵਿਚਲਾ ਵਿਵਾਦ ਨਹੀਂ ਰੁਕ ਰਿਹਾ । ਜਿੱਥੇ ਕਿ ਕੈਪਟਨ ਸਿੱਧੂ ਦੁਆਰਾ ਮੁਆਫੀ ਮੰਗੇ ਜਾਣ ‘ਤੇ ਅੜੇ ਹੋਏ ਹਨ ,...

ਵੱਡੀ ਖਬਰ : Kuljit Nagra ਨੇ ਕੈਪਟਨ ਅਮਰਿੰਦਰ ਨੂੰ ਮਿਲਣ ਦੀ ਪ੍ਰਗਟਾਈ ਇੱਛਾ, ਕਿਹਾ- ਸੱਦੇ ਦਾ ਇੰਤਜ਼ਾਰ

ਚੰਡੀਗੜ੍ਹ : ਕੁਲਜੀਤ ਸਿੰਘ ਨਾਗਰਾ, ਜਿਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਨੇ ਮੁੱਖ ਮੰਤਰੀ ਕੈਪਟਨ...

ਮੁਸਲਿਮ ਭਾਈਚਾਰੇ ਵੱਲੋਂ ਕਾਲੇ ਕੱਪੜੇ ਪਾ ਕੇ ਤੇ ਹੱਥਾਂ ‘ਚ ਬੈਨਰ ਫੜ ਕੇ ਨਵਜੋਤ ਸਿੱਧੂ ਖਿਲਾਫ ਕੀਤਾ ਗਿਆ ਰੋਸ ਮੁਜ਼ਾਹਰਾ

ਮਾਲੇਰਕੋਟਲਾ : ਅੱਜ ਈਦਗਾਹ ਦਾ ਮੁਬਾਰਕ ਦਿਨ ਹੈ। ਮੁਸਲਿਮ ਭਾਈਚਾਰੇ ਵਿਚ ਅੱਜ ਦੇ ਦਿਨ ਖੁਸ਼ੀ ਦਾ ਮਾਹੌਲ ਹੈ। ਪਰ ਇਸ ਦੇ ਨਾਲ ਹੀ ਮਾਲੇਰਕੋਟਲਾ...

ਪੇਗਾਸਸ ਮੁੱਦੇ ‘ਤੇ ਹਰਿਆਣਾ ਦੇ CM ਖੱਟਰ ਨੇ ਘੇਰੀ ਕਾਂਗਰਸ ਸਰਕਾਰ ਕਿਹਾ-ਇਹ ਲੋਕ ਤਾਂ ਆਪਣੇ ਘਰ ‘ਚ ਹੀ ਕਰਾਉਂਦੇ ਹਨ ਫੋਨ ਟੇਪਿੰਗ

ਚੰਡੀਗੜ੍ਹ : ਲੋਕ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੰਸਦ ਵਿੱਚ ਕਾਂਗਰਸ ਵੱਲੋਂ ਚੁੱਕੇ ਗਏ ਪੇਗਾਸਸ ਫੋਨ ਟੇਪਿੰਗ ਦੇ ਮੁੱਦੇ ‘ਤੇ...

‘ਕੇਂਦਰ ਦੇ ਗਲਤ ਫੈਸਲਿਆਂ ਕਾਰਨ ਕੋਰੋਨਾ ਦੀ ਦੂਜੀ ਲਹਿਰ ਦੌਰਾਨ 50 ਲੱਖ ਲੋਕਾਂ ਦੀ ਹੋਈ ਮੌਤ’ : ਰਾਹੁਲ ਗਾਂਧੀ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੋਰੋਨਾ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ...

ਸੂਬੇ ‘ਚ ਕਾਰੋਬਾਰ ਸਥਾਪਤੀ ਨੂੰ ਸੁਖਾਲਾ ਬਣਾਉਣ ਲਈ MSMEs ਨਿਯਮਾਂ ਸਬੰਧੀ ਖਰਚਿਆਂ ਨੂੰ ਹੋਰ ਘੱਟ ਕੀਤਾ ਜਾਵੇਗਾ : ਵਿਨੀ ਮਹਾਜਨ

ਚੰਡੀਗੜ੍ਹ : ਸਰਹੱਦੀ ਰਾਜ ਵਿੱਚ ਵਪਾਰ ਅਤੇ ਉਦਯੋਗ ਦੀਆਂ ਮੁਸ਼ਕਲਾਂ ਨੂੰ ਘੱਟ ਕਰਨ ਅਤੇ ਕਾਰੋਬਾਰ ਸਥਾਪਤੀ ਨੂੰ ਹੋਰ ਸੁਖਾਪਾਲ ਬਣਾਉਣ ਦੇ...

ਪੰਜਾਬ ਸਰਕਾਰ ਨੇ Direct Loan Scheme ਅਧੀਨ ਕਰਜ਼ਾ ਲੈਣ ਲਈ ਆਮਦਨ ਦੀ ਹੱਦ ਵਧਾ ਕੇ 3 ਲੱਖ ਰੁਪਏ ਕੀਤੀ : ਧਰਮਸੋਤ

ਚੰਡੀਗੜ੍ਹ : ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੁਆਰਾ ਚਲਾਈ ਜਾ ਰਹੀ ਸਿੱਧੀ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ...

‘ਦੇਸ਼ ‘ਚ ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ ਇੱਕ ਵੀ ਮੌਤ !’ ਕੇਂਦਰ ਸਰਕਾਰ ਦੇ ਹੈਰਾਨੀਜਨਕ ਜਵਾਬ ‘ਤੇ ਪ੍ਰਿਯੰਕਾ ਗਾਂਧੀ ਦਾ ਵਾਰ

ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਨੇ ਕੇਂਦਰ ਸਰਕਾਰ ਦੇ ਦਾਅਵੇ ‘ਤੇ ਸਵਾਲ ਚੁੱਕੇ ਹਨ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ...

‘ਦੇਸ਼ ‘ਚ ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ ਇੱਕ ਵੀ ਮੌਤ !’ ਕੇਂਦਰ ਸਰਕਾਰ ਦਾ ਹੈਰਾਨੀਜਨਕ ਜਵਾਬ

ਕੀ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਬਹੁਤ ਸਾਰੇ ਕੋਵਿਡ ਮਰੀਜ਼ਾਂ ਦੀ ਮੌਤ ਹੋਈ ਸੀ ? ਕਾਂਗਰਸ ਦੇ ਸੰਸਦ ਮੈਂਬਰ...

ਕਾਂਗਰਸ ‘ਚ ਤਾਕਤ ਪ੍ਰਦਰਸ਼ਨ : ਸਿੱਧੂ ਦੀਆਂ ਮੀਟਿੰਗਾਂ ਦਾ ਦੌਰ ਜਾਰੀ, ਕੈਪਟਨ ਨੇ ਵੀ ਸੰਸਦ ਮੈਂਬਰਾਂ ਨੂੰ ਅੱਜ ਸੱਦਿਆ Lunch ‘ਤੇ

ਪੰਜਾਬ ਕਾਂਗਰਸ ਵਿੱਚ ਭਾਵੇਂ ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਵੱਲੋਂ ਸੂਬਾ ਪ੍ਰਧਾਨ ਬਣਾ ਦਿੱਤਾ ਗਿਆ ਹੈ, ਪਰ ਲੰਮੇ ਸਮੇਂ ਤੋਂ ਚੱਲ ਰਿਹਾ...

ਕੈਪਟਨ ਦੇ ਹੱਕ ‘ਚ ਆਏ ਬ੍ਰਹਮ ਮੋਹਿੰਦਰਾ, ਕਿਹਾ- CM ਨਾਲ ਮਸਲਾ ਹੱਲ ਹੋਣ ‘ਤੇ ਹੀ ਕਰਾਂਗਾ ਸਿੱਧੂ ਨਾਲ ਮੁਲਾਕਾਤ

ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...

ਵੱਡੀ ਖਬਰ : ਕਾਂਗਰਸ ਦੀ ਕਮਾਨ ਸੰਭਾਲਣ ਤੋਂ ਤੁਰੰਤ ਬਾਅਦ ਨਵਜੋਤ ਸਿੱਧੂ 22 ਜੁਲਾਈ ਨੂੰ ਚੰਡੀਗੜ੍ਹ ‘ਚ ਕਰਨਗੇ ਵੱਡਾ ਪ੍ਰਦਰਸ਼ਨ

ਪੰਜਾਬ ਕਾਂਗਰਸ ਵਿਚਲੀ ਹਲਚਲ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ...

ਜਦੋਂ ਤੱਕ ਨਵਜੋਤ ਸਿੱਧੂ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਕੋਈ ਮੁਲਾਕਾਤ ਨਹੀਂ : ਕੈਪਟਨ ਅਮਰਿੰਦਰ

ਪੰਜਾਬ ਕਾਂਗਰਸ ਵਿਚਲਾ ਘਮਾਸਾਨ ਜਾਰੀ ਹੈ। ਭਾਵੇਂ ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾ...

ਪੰਜਾਬ ਦੇ ਮੁੱਖ ਮੰਤਰੀ ਨੇ ਤਲਵੰਡੀ ਸਾਬੋ ਵਿਖੇ 100 ਬਿਸਤਰਿਆਂ ਦੇ ਬਣੇ ਕੋਵਿਡ ਹਸਪਤਾਲ ਦਾ ਵਰਚੂਅਲੀ ਕੀਤਾ ਉਦਘਾਟਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਜ਼ਿਲ੍ਹਾ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਇੱਕ 100...

ਕੈਪਟਨ ਨੇ ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਕੀਤੇ ਮਨਜ਼ੂਰ

ਚੰਡੀਗੜ੍ਹ : ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿਚ ਵਸਦੇ ਲੋਕਾਂ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ...

ਬ੍ਰਹਮ ਮੋਹਿੰਦਰਾ ਨੇ ਸਿੱਧੂ ‘ਤੇ ਤੋੜੀ ਚੁੱਪੀ, ਕਿਹਾ ਉਦੋਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਕੈਪਟਨ ਨਾਲ ਮੁੱਦਿਆਂ ਨੂੰ ਸੁਲਝਾ ਨਹੀਂ ਲੈਂਦੇ

ਚੰਡੀਗੜ੍ਹ: ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਦੀ ਪ੍ਰਦੇਸ਼ ਕਾਂਗਰਸ ਪ੍ਰਧਾਨ...

PM ਮੋਦੀ ਵੱਲੋ ਕੋਰੋਨਾ ‘ਤੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ‘ਚ ਸ਼ਾਮਿਲ ਹੋਣ ਤੋਂ ਕਾਂਗਰਸ ਤੇ ਅਕਾਲੀ ਦਲ ਨੇ ਕੀਤਾ ਇਨਕਾਰ

ਕਾਂਗਰਸ ਅਤੇ ਬੀਜੇਪੀ ਦੇ ਸਾਬਕਾ ਸਹਿਯੋਗੀ ਅਕਾਲੀ ਦਲ ਨੇ ਮੰਗਲਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੱਦੀ ਗਈ ਮੀਟਿੰਗ...

ਪੰਜਾਬ ਦੇ ਮੁੱਖ ਮੰਤਰੀ ਨੇ ਰਾਜ ਦੀ ਯੋਗ ਆਬਾਦੀ ਦੇ ਟੀਕਾਕਰਨ ਲਈ ਕੇਂਦਰ ਨੂੰ 40 ਲੱਖ ਵੈਕਸੀਨ ਖੁਰਾਕਾਂ ਹੋਰ ਭੇਜਣ ਦੀ ਕੀਤੀ ਮੰਗ

ਚੰਡੀਗੜ੍ਹ : ਇਕੱਲੇ ਦੂਸਰੀ ਖੁਰਾਕ ਲਈ ਮੌਜੂਦਾ ਸਮੇਂ 2 ਲੱਖ ਤੋਂ ਵੱਧ ਕੋਵਿਡ ਟੀਕਿਆਂ ਦੀ ਖੁਰਾਕ ਦੀ ਮੰਗ ਦਾ ਹਵਾਲਾ ਦਿੰਦੇ ਹੋਏ, ਪੰਜਾਬ ਦੇ...

ਜਲੰਧਰ ਪਹੁੰਚੇ ਸਿੱਧੂ ਦਾ ਮੀਂਹ ਦੌਰਾਨ ਜ਼ੋਰਦਾਰ ਸਵਾਗਤ, ਸਮਰਥਕਾਂ ਨਾਲ ਪਹੁੰਚੇ ਬਾਵਾ ਹੈਨਰੀ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਤਾਕਤ ਪ੍ਰਦਰਸ਼ਨ ਵਿੱਚ ਲੱਗੇ ਨਵਜੋਤ ਸਿੰਘ ਸਿੱਧੂ ਜਦੋਂ ਅੰਮ੍ਰਿਤਸਰ ਜਾਂਦੇ ਸਮੇਂ ਜਲੰਧਰ...

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ Sidhu ਨੇ ਲਾਇਆ ਨਾਅਰਾ, ਕਿਹਾ – ‘ਭਗਤ ਸਿੰਘ ਤੇਰੀ ਸੋਚ ‘ਤੇ, ਪਹਿਰਾ ਦਿਆਂਗੇ ਠੋਕ ਕੇ’ ਦੇਖੋ ਵੀਡੀਓ

ਕਾਂਗਰਸ ਹਾਈ ਕਮਾਨ ਵੱਲੋ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਵੀ ਸਿੱਧੂ ਵੱਲੋ ਸ਼ੁਰੂ...

Pegasus ਜਾਸੂਸੀ ਵਿਵਾਦ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇੱਕਜੁੱਟ ਹੋ ਕੀਤਾ ਮੋਦੀ ਸਰਕਾਰ ‘ਤੇ ਵਾਰ, ਕੀਤੀ JPC ਜਾਂਚ ਦੀ ਮੰਗ

ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਕੇਂਦਰ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਹੈ। ਵਿਰੋਧੀ ਧਿਰ ਤਾਜ਼ਾ ਫੋਨ ਹੈਕਿੰਗ ਦੇ ਖੁਲਾਸਿਆਂ ਨੂੰ...

ਖਟਕੜ ਕਲਾਂ ਪਹੁੰਚੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ‘Navjot Sidhu’ ਦਾ ਵੱਡਾ ਬਿਆਨ, ਦੇਖੋ ਵੀਡੀਓ

ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਾਟੋ ਕਲੇਸ਼ ਤੋਂ ਬਾਅਦ ਕਾਂਗਰਸ ਹਾਈ ਕਮਾਨ ਨੇ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ...

ਹੁਣ ਮੁਆਫੀ ‘ਤੇ ਸ਼ੁਰੂ ਹੋਇਆ ਕਾਟੋ ਕਲੇਸ਼, CM ਕੈਪਟਨ ਦੀ ਸ਼ਰਤ ‘ਤੇ ਸਿੱਧੂ ਸਮਰਥਕਾਂ ਨੇ ਕਿਹਾ – ‘ਮੁੱਖ ਮੰਤਰੀ ਮੰਗਣ ਮੁਆਫੀ…!’

ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਹੁਣ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵੀ ਜਾਰੀ ਹੈ। ਪਹਿਲਾ ਲੱਗ ਰਿਹਾ...

ਪ੍ਰਧਾਨ ਬਣਨ ਤੋਂ ਬਾਅਦ ਅੱਜ ਅੰਮ੍ਰਿਤਸਰ ਪਹੁੰਚਣਗੇ ਨਵਜੋਤ ਸਿੰਘ ਸਿੱਧੂ

ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ...

ਨਾਰਾਜ਼ ਕੈਪਟਨ ਨੇ ਸਿੱਧੂ ਨੂੰ ਪ੍ਰਧਾਨ ਬਣਨ ਦੀ ਨਹੀਂ ਦਿੱਤੀ ਵਧਾਈ, ਮੁਲਾਕਾਤ ‘ਤੇ ਉਲਝਣ ਅਜੇ ਵੀ ਬਰਕਰਾਰ, ਕਿਵੇਂ ਸੁਲਝੇਗਾ ਮਸਲਾ?

ਨਵਜੋਤ ਸਿੱਧੂ ਪੰਜਾਬ ਵਿਚ ਕਾਂਗਰਸ ਦੇ ਪ੍ਰਧਾਨ ਬਣੇ ਹਨ, ਪਰ ਸੀਐਮ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਮੁਲਾਕਾਤ ਨੂੰ ਲੈ ਕੇ ਅਜੇ ਵੀ...

Pegasus ਮੁੱਦੇ ‘ਤੇ ਬੋਲੇ ਕੈਪਟਨ, ਸਰਕਾਰ ਨੇ ਰਾਸ਼ਟਰੀ ਸੁਰੱਖਿਆ ਨਾਲ ਕੀਤਾ ਸਮਝੌਤਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੋਟੀ ਦੇ ਰਾਜਨੀਤਿਕ...

ਪ੍ਰਧਾਨ ਬਣਨ ਤੋਂ ਬਾਅਦ ਭੱਠਲ ਦੇ ਘਰ ਪਹੁੰਚੇ ਨਵਜੋਤ ਸਿੱਧੂ ਨੇ ਦਿੱਤਾ ਵੱਡਾ ਬਿਆਨ ਤੇ ਭੱਠਲ ਨੇ ਕਿਹਾ – ‘ਅੱਗੇ-ਅੱਗੇ ਦੇਖਿਓ ਹੁੰਦਾ ਕੀ !’

ਬੀਤੀ ਰਾਤ ਭਾਵੇਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਨੇ ਨਵੀਂ ਜਿੰਮੇਵਾਰੀ ਦਿੰਦਿਆਂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਹੈ,...

CM ਕੈਪਟਨ ਵੱਲੋਂ ਬੁਲਾਈ ਮੀਟਿੰਗ ਵਿਕਾਸ ਕਾਰਜਾਂ ਨੂੰ ਲੈ ਕੇ ਹੈ ਨਾ ਕਿ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਲਈ, Raveen Thukral ਨੇ ਟਵੀਟ ਕਰ ਦਿੱਤੀ ਜਾਣਕਾਰੀ

ਪ੍ਰਧਾਨ ਬਣਨ ਤੋਂ ਬਾਅਦ ਇੱਕ ਪਾਸੇ ਜਿਥੇ ਨਵਜੋਤ ਸਿੰਘ ਸਿੱਧੂ ਵੱਲੋਂ ਵੱਖ-ਵੱਖ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ...

ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਵੱਲੋਂ ਮੀਟਿੰਗਾਂ ਦਾ ਸਿਲਿਸਲਾ ਜਾਰੀ, ਮੰਤਰੀਆਂ ਤੇ ਵਿਧਾਇਕਾਂ ਨਾਲ ਮਿਲ ਕੇ ਕਰ ਰਹੇ ਹਨ ਸ਼ਕਤੀ ਪ੍ਰਦਰਸ਼ਨ

ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਸਿਆਸਤ ਕਾਫੀ ਗਰਮਾ ਗਈ ਹੈ। ਸਿੱਧੂ ਸੋਮਵਾਰ ਨੂੰ ਚੰਡੀਗੜ੍ਹ ਪਹੁੰਚੇ। ਸਿੱਧੂ ਸੈਕਟਰ-2...

ਸਿੱਧੂ ਬਣੇ ਪੰਜਾਬ ਕਾਂਗਰਸ ਦੇ ਕਪਤਾਨ ਐਕਸ਼ਨ ‘ਚ ਆਏ ਕੈਪਟਨ, ਕੀ 21 ਜੁਲਾਈ ਨੂੰ ਪੰਜਾਬ ਦੇ ਸਾਰੇ MP ਅਤੇ ਵਿਧਾਇਕਾਂ ਨੂੰ ਸੱਦਿਆ ਸੱਦੇ ਲੰਚ ‘ਤੇ ?

ਕਾਂਗਰਸ ਪਾਰਟੀ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਵੀ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਦਰਅਸਲ ਸਿੱਧੂ ਦੇ...

ਪੰਜਾਬ ਕਾਂਗਰਸ ਦੇ ਪ੍ਰਧਾਨ Navjot Sidhu ਤੇ 4 ਕਾਰਜਕਾਰੀ ਪ੍ਰਧਾਨਾਂ ਦੇ ਸਿਆਸੀ ਸਫਰ ‘ਤੇ ਇੱਕ ਝਾਤ

ਆਖਿਰ ਕਾਫੀ ਜੱਦੋ-ਜਹਿਦ ਤੋਂ ਬਾਅਦ ਪੰਜਾਬ ਕਾਂਗਰਸ ਦੀ ਕਮਾਨ ਨਵਜੋਤ ਸਿੰਘ ਸਿੱਧੂ ਦੇ ਹੱਥ ਆ ਗਈ। ਕਾਂਗਰਸ ਹਾਈਕਮਾਂਡ ਸੋਨੀਆ ਗਾਂਧੀ ਵੱਲੋਂ...

ਐਕਸ਼ਨ ‘ਚ ਆਏ ਕੈਪਟਨ, ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ MP ਅਤੇ ਵਿਧਾਇਕ ਸੱਦੇ ਲੰਚ ‘ਤੇ ਪਰ ਸਿੱਧੂ ਨੂੰ ਨਹੀਂ ਦਿੱਤਾ ਸੱਦਾ !

ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਪਰ ਉਸ ਤੋਂ ਪਹਿਲਾ ਕਾਂਗਰਸ ਪਾਰਟੀ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਸਿੱਧੂ ਦੇ...

ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ...

ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੂੰ ਵਧਾਈ ਦੇਣ ਪਹੁੰਚੇ ਵਿਧਾਇਕ ਰਾਜਾ ਵੜਿੰਗ ਤੇ ਕੁਲਬੀਰ ਜ਼ੀਰਾ

ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ...

ਸਿੱਧੂ ਦਾ ਮੇਲ-ਮਿਲਾਪ ਜਾਰੀ- ਹੁਣ ਪਹੁੰਚੇ ਜਲੰਧਰ, ਬੰਦ ਕਮਰੇ ‘ਚ ਪਰਗਟ, ਹੈਨਰੀ ਤੇ ਗਿਲਜੀਆਂ ਨਾਲ ਮੁਲਾਕਾਤ

ਪੰਜਾਬ ਵਿੱਚ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੇ ਰਸਮੀ ਐਲਾਨ ਤੋਂ ਪਹਿਲਾਂ ਨਵਜੋਤ ਸਿੱਧੂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਐਤਵਾਰ ਨੂੰ...

ਸੁਖਪਾਲ ਖਹਿਰਾ ਦੀ ਸੁਨੀਲ ਜਾਖੜ ਨੂੰ ਸਲਾਹ- ‘ਇਹ ਸਮਾਂ ਏਕਤਾ ਬਣਾਈ ਰੱਖਣ ਦਾ, ਪਾੜਾ ਪਾਉਣ ਦਾ ਨਹੀਂ’

ਕੈਪਟਨ ਅਮਰਿੰਦਰ ਸਿੰਘ ਜਿਥੇ ਨਵਜੋਤ ਸਿੱਧੂ ਤੋਂ ਅਜੇ ਵੀ ਨਾਰਾਜ਼ ਚੱਲ ਰਹੇ ਹਨ ਉਥੇ ਕਈ ਮੰਤਰੀ ਤੇ ਵਿਧਾਇਕ ਸਿੱਧੂ ਦੇ ਸਮਰਥਨ ਵਿੱਚ ਨਜ਼ਰ ਆ...

ਪੰਜਾਬ ਕਾਂਗਰਸ ‘ਚ ਹਲਚਲ ਦੌਰਾਨ ਸਿੱਧੂ ਨੂੰ ਲੈ ਕੇ ਤ੍ਰਿਪਤ ਬਾਜਵਾ ਦੀ ਕੈਪਟਨ ਨੂੰ ‘ਨੇਕ ਸਲਾਹ’

ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਸਿਆਸੀ ਹਲਚਲ ਦੌਰਾਨ ਜਿਥੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਸੂਬਾ ਪ੍ਰਧਾਨ ਨੂੰ ਲੈ ਕੇ ਕਈ...

Navjot Sidhu ਦੇ ਹੱਕ ‘ਚ ਸੁਨੀਲ ਜਾਖੜ ਦਾ ਵੱਡਾ ਦਾਅ, ਬੁਲਾਈ ਵਿਧਾਇਕਾਂ ਤੇ ਜਿਲ੍ਹਾਂ ਪ੍ਰਧਾਨਾਂ ਦੀ ਮੀਟਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਤਕਰਾਰ ਦੇ ਵਿਚਕਾਰ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ 19 ਜੁਲਾਈ ਨੂੰ ਪਾਰਟੀ ਵਿਧਾਇਕਾਂ ਅਤੇ...

ਸੁਖਪਾਲ ਖਹਿਰਾ ਸਣੇ ਕੈਪਟਨ ਦੇ ਹੱਕ ‘ਚ ਆਏ 10 ਵਿਧਾਇਕ, ਹਾਈਕਮਾਂਡ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਨ ਵਿਚ 10 ਕਾਂਗਰਸੀ ਵਿਧਾਇਕਾਂ ਪ੍ਰੈੱਸ ਕਾਨਫਰੰਸ ਕਰਦੇ ਹੋਏ ਬਿਆਨ ਜਾਰੀ ਕੀਤਾ ਹੈ...

Navjot Singh Sidhu ਪਹੁੰਚੇ ਮਦਨ ਲਾਲ ਜਲਾਲਪੁਰ ਦੇ ਘਰ, ਮੀਟਿੰਗ ਹੋਈ ਸ਼ੁਰੂ

ਨਵਜੋਤ ਸਿੰਘ ਸਿੱਧੂ ਵੱਲੋਂ ਬੈਠਕਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸੇ ਤਹਿਤ ਸਿੱਧੂ ਅੱਜ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ...