Feb 06

ਪੰਜਾਬ ਕਾਂਗਰਸ ਦੇ CM ਚਿਹਰੇ ਦਾ ਐਲਾਨ ਅੱਜ, ਰਾਹੁਲ ਗਾਂਧੀ ਲੁਧਿਆਣਾ ‘ਚ ਕਰਨਗੇ ਵਰਚੁਅਲ ਰੈਲੀ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ, ਇਸਦਾ ਐਲਾਨ ਐਤਵਾਰ ਨੂੰ ਲੁਧਿਆਣਾ ਵਿੱਚ ਕੀਤਾ ਜਾਵੇਗਾ।...

ਪੰਜਾਬ ‘ਚ ਚੰਨੀ ਹੀ ਹੋਣਗੇ ਕਾਂਗਰਸ ਦਾ CM ਫ਼ੇਸ, ਇਹ ਪੋਸਟਰ ਵੀ ਕੀਤੇ ਜਾਣਗੇ ਲਾਂਚ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਆਪਣੇ ਮੁੱਖ ਮੰਤਰੀ ਉਮੀਦਵਾਰ...

ਸੁਨਾਮ : ਦਮਨ ਬਾਜਵਾ ਨੇ ਵਾਪਸ ਲਿਆ ਨਾਮਜ਼ਦਗੀ ਪੱਤਰ, BJP ‘ਚ ਹੋ ਸਕਦੀ ਸ਼ਾਮਲ

20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਤਿਆਰੀਆਂ ਕਰ ਰਹੀਆਂ ਹਨ। ਕਾਂਗਰਸ ਵੱਲੋਂ ਕਈ ਮੌਜੂਦਾ...

ਪੰਜਾਬ : ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਮਨੀਸ਼ ਤਿਵਾੜੀ ਸਣੇ ਕਈ ਦਿੱਗਜ਼ ਨੇਤਾਵਾਂ ਦੇ ਨਾਂ ਗਾਇਬ

ਪੰਜਾਬ ‘ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਤੇ ਰਾਜ ਦੇ ਲੋਕ ਸਭਾ ਸਾਂਸਦ ਮਨੀਸ਼ ਤਿਵਾੜੀ...

ਕਾਂਗਰਸ ਤੋਂ ਨਾਰਾਜ਼ ਹੋ ਕੇ ਆਜ਼ਾਦ ਚੋਣ ਲੜਨ ਲਈ ਤਿਆਰ ਦਮਨ ਬਾਜਵਾ ਨੇ ਵਾਪਸ ਲਈ ਨਾਮਜ਼ਦਗੀ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਦੀ ਵੰਡ ਪਿੱਛੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਹੋ ਕੇ ਕਈ ਆਗੂਆਂ ਨੇ ਆਜ਼ਾਦ ਚੋਣਾਂ ਲਈ...

ਵੱਧ ਸਕਦੀਆਂ ਨੇ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ, ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ

ਪੰਜਾਬ ਚੋਣਾਂ ਵਿਚ ਥੋੜ੍ਹੇ ਹੀ ਦਿਨ ਬਾਕੀ ਹਨ। ਇਸ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ...

‘ਪੰਜਾਬ ਲੋਕ ਕਾਂਗਰਸ’ ਨੇ ਚੋਣ ਪ੍ਰਚਾਰ ਲਈ ਕੈਪਟਨ ਸਣੇ 11 ਸਟਾਰ ਪ੍ਰਚਾਰਕਾਂ ਦੇ ਨਾਂ ਐਲਾਨੇ

20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਨੂੰ ਲੈ ਕੇ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਵੱਖ-ਵੱਖ ਪਾਰਟੀਆਂ ਵੱਲੋਂ ਸਟਾਰ ਪ੍ਰਚਾਰਕਾਂ ਦੀ...

ਸਿੱਧੂ ਖਿਲਾਫ ਭਲਕੇ ਸੁਪਰੀਮ ਕੋਰਟ ‘ਚ ਸੁਣਵਾਈ, 34 ਸਾਲ ਪਹਿਲਾਂ ਝਗੜੇ ‘ਚ ਬਜ਼ੁਰਗ ਦੀ ਹੋਈ ਸੀ ਮੌਤ

ਪੰਜਾਬ ਚੋਣਾਂ ਵਿਚ ਥੋੜ੍ਹੇ ਹੀ ਦਿਨ ਬਾਕੀ ਹਨ। ਇਸ ਵਿਚਕਾਰ ਰੋਡ ਰੇਜ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਖਿਲਾਫ ਸੁਪਰੀਮ ਕੋਰਟ ਵਿਚ ਮੁੜ...

1,000 ਰੁ. ਦੇਣ ਦਾ ਵਾਅਦਾ ਕਰਨ ਵਾਲੇ ਕੇਜਰੀਵਾਲ ਨੇ ਦਿੱਲੀ ‘ਚ ਧੇਲਾ ਨਹੀਂ ਦਿੱਤਾ : ਹਰਸਿਮਰਤ ਬਾਦਲ

ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਲਈ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਕਾਰ ਅਕਾਲੀ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ...

ਪੰਜਾਬ ਚੋਣਾਂ 2022 : CM ਚਿਹਰੇ ਨੂੰ ਲੈ ਕੇ ਕਾਂਗਰਸ ਕਰ ਸਕਦੀ ਹੈ ਅੱਜ ਵੱਡਾ ਐਲਾਨ

ਪੰਜਾਬ ਵਿਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਹੁਣ ਤਾਂ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਹੈ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਚੋਣ...

ਜਾਖੜ ਦਾ ਵੱਡਾ ਦਾਅਵਾ, ਬੋਲੇ- ‘CM ਬਣਾਉਣ ਲਈ ਚੰਨੀ ਨੂੰ 2 ਤੇ ਮੈਨੂੰ ਪਈਆਂ ਸਨ 42 ਵੋਟਾਂ’

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਅਜੇ ਤੱਕ ਸੀ.ਐੱਮ. ਚਿਹਰਾ ਨਹੀਂ ਐਲਾਨਿਆ ਹੈ। ਇਸ ਦੌੜ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

CM ਚੰਨੀ 6.17 ਕਰੋੜ ਦੀ ਜਾਇਦਾਦ ਦੇ ਨੇ ਮਾਲਕ, ਥੱਲੇ ਰੱਖਦੇ ਨੇ 32 ਲੱਖ ਦੀ ਟੋਇਟਾ ਫਾਰਚੂਨਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ। CM ਨੇ ਸੋਮਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।...

ਕੈਪਟਨ ਅਮਰਿੰਦਰ ਨਾਲ ਚੋਣ ਰੈਲੀ ਕਰਨਗੇ PM ਮੋਦੀ, 7-8 ਫਰਵਰੀ ਨੂੰ ਆ ਰਹੇ ਨੇ ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਧਾਨ ਸਭਾ ਚੋਣਾਂ ਪੰਜਾਬ ਵਿਚ ਬਿਗੁਲ ਵਜਾਉਣਗੇ। ਉਹ 7-8 ਫਰਵਰੀ ਨੂੰ ਪੰਜਾਬ ਆ ਸਕਦੇ ਹਨ ਤੇ ਕੈਪਟਨ ਅਮਰਿੰਦਰ...

ਅਸਤੀਫ਼ੇ ਪਿੱਛੋਂ ਅਮਰਜੀਤ ਟਿੱਕਾ ਦੇ ਕਾਂਗਰਸ ‘ਤੇ ਵੱਡੇ ਇਲਜ਼ਾਮ, ਕਿਹਾ- ’20-20 ਕਰੋੜ ‘ਚ ਵਿਕੀਆਂ ਟਿਕਟਾਂ’

ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਟਿੱਕਾ ਨੇ ਕਾਂਗਰਸ ਤੋਂ ਅਸਤੀਫ਼ੇ ਪਿੱਛੋਂ ਪਾਰਟੀ ‘ਤੇ ਕਈ ਵੱਡੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ...

ਕਾਂਗਰਸ ‘ਚ ਇੱਕ ਹੋਰ ਅਸਤੀਫ਼ਾ, ਅਮਰਜੀਤ ਟਿੱਕਾ ਨੇ ਛੱਡੀ ਪਾਰਟੀ, ਸੋਨੀਆ ਨੂੰ ਚਿੱਠੀ ਲਿਖ ਕਹੀ ਇਹ ਗੱਲ

ਪੰਜਾਬ ਕਾਂਗਰਸ ਦੇ ਆਗੂ ਅਤੇ ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਕਾਂਗਰਸ ਪਾਰਟੀ ਅਤੇ ਪਾਰਟੀ ਦੇ...

ਪੰਜਾਬ ਚੋਣਾਂ : ਕਾਂਗਰਸ ਨੇ ਆਦਮਪੁਰ ਸੀਟ ਤੋਂ ਬਦਲਿਆ ਉਮੀਦਵਾਰ, ਮਹਿੰਦਰ ਕੇਪੀ ਨੂੰ ਦਿੱਤੀ ਟਿਕਟ

ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦੇ ਆਖਰੀ ਦਿਨ ਆਦਮਪੁਰ ਸੀਟ ‘ਤੇ ਫੇਰਬਦਲ ਕਰ ਦਿੱਤਾ ਗਿਆ ਹੈ। ਕਾਂਗਰਸ ਨੇ...

ਕੈਪਟਨ ਦਾ ਕਾਂਗਰਸ ਪ੍ਰਧਾਨ ‘ਤੇ ਨਿਸ਼ਾਨਾ, ‘ਅੰਮ੍ਰਿਤਸਰ ਪੂਰਬੀ ਤੋਂ ਬੁਰੀ ਤਰ੍ਹਾਂ ਹਾਰੇਗਾ ਨਵਜੋਤ ਸਿੰਘ ਸਿੱਧੂ’

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਬੋਲਿਆ...

ਸਿੱਧੂ ਦੱਸੇ ਕਿ ਉਸਨੇ ਲੋਕਾਂ ਦੇ ਮਸਲੇ ਹੱਲ ਕਰਨ ਵਾਸਤੇ ਆਪਣੀ ਤਾਕਤ ਕਿਉਂ ਨਹੀਂ ਵਰਤੀ : ਹਰਚਰਨ ਬੈਂਸ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ...

ਕੈਪਟਨ ਨੇ ਖਡੂਰ ਸਾਹਿਬ ਤੋਂ ਸ਼ਹਿਨਾਜ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਐਲਾਨਿਆ ਉਮੀਦਵਾਰ

20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵੱਲੋਂ ਇੱਕ...

ਪੰਜਾਬ ਚੋਣਾਂ 2022: ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਤੇ CM ਚੰਨੀ ਨੇ ਭਦੌੜ ਤੋਂ ਦਾਖਲ ਕੀਤੀ ਨਾਮਜ਼ਦਗੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਡੀਆਂ ਸ਼ਖ਼ਸੀਅਤਾਂ ਨੇ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ...

ਪੰਜਾਬ ‘ਚ ਕਾਂਗਰਸ ਦੇ CM ਚਿਹਰੇ ਲਈ ਸੋਨੀਆ ਗਾਂਧੀ ਨੇ ਸ਼ਕਤੀ ਐਪ ‘ਤੇ ਮੰਗੀ ਫੀਡਬੈਕ, ਸਰਵੇ ‘ਚ ਚਰਨਜੀਤ ਚੰਨੀ ਸਭ ਤੋਂ ਅੱਗੇ !

ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਵਿੱਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ...

ਕੈਪਟਨ ਅਮਰਿੰਦਰ ਕੱਲ੍ਹ ਪਟਿਆਲਾ ਤੋਂ ਭਰਨਗੇ ਨਾਮਜ਼ਦਗੀ ਪੱਤਰ , ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਨੇ ਟਵੀਟ...

ਵਿਧਾਨ ਸਭਾ ਚੋਣਾਂ ਲਈ ‘ਪੰਜਾਬ ਲੋਕ ਕਾਂਗਰਸ’ ਨੇ ਅਜਨਾਲਾ ਤੇ ਫਿਰੋਜ਼ਪੁਰ ਦਿਹਾਤੀ ਤੋਂ ਐਲਾਨੇ ਉਮੀਦਵਾਰ

ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਹੈ ਤੇ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਅਜਿਹੇ ਵਿਚ ਪਾਰਟੀਆਂ ਵੱਲੋਂ...

ਖਹਿਰਾ ਨੇ ਰਾਣਾ ਗੁਰਜੀਤ ਨੂੰ ਦੱਸਿਆ ‘ਦਾਗੀ’, ਬੋਲੇ ‘ਰਾਣਾ ਨੂੰ ਕੰਨ ਫੜ ਕੇ ਯੂਪੀ ਛੱਡ ਕੇ ਆਵਾਂਗਾ’

ਸੁਖਪਾਲ ਸਿੰਘ ਖਹਿਰਾ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਕਪੂਰਥਲਾ ਦੇ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ ਮੋਰਚਾ ਖੋਲ੍ਹ...

ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਖ਼ਿਲਾਫ ਚੋਣ ਕਮਿਸ਼ਨ ਕੋਲ ਪਹੁੰਚਿਆ BOI

ਕਪੂਰਥਲਾ ਤੋਂ ਵਿਧਾਇਕ ਅਤੇ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਵਿਧਾਨ ਸਭਾ ਹਲਕੇ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਰਮਨਜੀਤ ਸਿੰਘ...

CM ਚਿਹਰੇ ‘ਤੇ ਬਾਜਵਾ ਦੇ ਬਿਆਨ ਨੇ ਵਧਾਇਆ ਸਸਪੈਂਸ, ਬੋਲੇ, ‘ਚੰਨੀ ਬਣ ਸਕਦੇ ਨੇ ਤਾਂ ਮੈਂ ਕਿਉਂ ਨਹੀਂ?’

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਤੇ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਹਾਲਾਂਕਿ...

ਕਾਂਗਰਸ ਨੂੰ ਇੱਕ ਹੋਰ ਝਟਕਾ, ਜੱਸੀ ਖੰਗੂੜਾ ਨੇ ਛੱਡੀ ਪਾਰਟੀ, ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ

ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਸਮੇਂ ਵਿਚਾਲੇ ਕਾਂਗਰਸ ਪਾਰਟੀ ਨੂੰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਅੱਜ ਪਾਰਟੀ ਦੇ ਸੀਨੀਅਰ ਆਗੂ...

ਟਿਕਟ ਕੱਟੇ ਜਾਣ ‘ਤੇ ਭੜਕੇ ਕੰਗ, ਬੋਲੇ, CM ਚੰਨੀ ਦਾ ਦੂਜਾ ਨਾਂ ਭ੍ਰਿਸ਼ਟਾਚਾਰ, ਹਾਈਮਕਾਨ ਨੂੰ ਕੀਤਾ ਗੁੰਮਰਾਹ’

ਖਰੜ ਤੋਂ ਟਿਕਟ ਕੱਟਣ ਤੋਂ ਬਾਅਦ ਸਾਬਕਾ ਕਾਂਗਰਸੀ ਮੰਤਰੀ ਜਗਮੋਹਨ ਸਿੰਘ ਕੰਗ ਭੜਕ ਗਏ ਹਨ। ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ...

ਟਿਕਟ ਲਈ ਮਹਿਲਾ ਕਾਂਗਰਸ ਆਈ ਅੱਗੇ, ਕਿਹਾ ‘ਯੂਪੀ ‘ਚ ਲੜਕੀ ਲੜ ਸਕਦੀ ਹੈ ਚੋਣ ਤਾਂ ਪੰਜਾਬ ‘ਚ ਕਿਉਂ ਨਹੀਂ?’

ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਵਿਚ ਟਿਕਟ ਵੰਡ ਨੂੰ ਲੈ ਕੇ ਘਮਾਸਾਨ ਮਚਿਆ ਹੋਇਆ ਹੈ ਤੇ ਹੁਣ ਮਹਿਲਾ ਕਾਂਗਰਸ ਵੀ ਇਸ ਦੌੜ ਵਿਚ ਸ਼ਾਮਲ ਹੋ...

ਪਿਤਾ ਦੇ ਹੱਕ ‘ਚ ਬੋਲੀ ਧੀ ਰਾਬੀਆ, ਤੂਰ ਨੂੰ ਭੂਆ ਮੰਨਣ ਤੋਂ ਇਨਕਾਰ, ਸਿੱਧੂ ਨੂੰ ਦੱਸਿਆ ਦਾਦੇ ਦੀ ਇਕੱਲੀ ਸੰਤਾਨ

ਅਮਰੀਕਾ ਤੋਂ ਚੰਡੀਗੜ੍ਹ ਪੁੱਜੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ NRI ਭੈਣ ਸੁਮਨ ਤੂਰ ਨੇ ਆਪਣੇ ਭਰਾ ਉਤੇ ਗੰਭੀਰ ਇਲਜ਼ਾਮ ਗਾਏ ਹਨ।...

ਸਿੱਧੂ ‘ਤੇ ਮਜੀਠੀਆ ਦਾ ਨਿਸ਼ਾਨਾ, ‘5 ਸਾਲ ਗੈਰ-ਹਾਜ਼ਰ ਰਿਹਾ ਹੁਣ ਕਿਹੜੇ ਮੂੰਹ ਨਾਲ ਵੋਟਾਂ ਮੰਗਦਾ’

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਅੱਜ ਪਹਿਲੀ...

ਸਿੱਧੂ ਜਾਂ ਚੰਨੀ ‘ਚੋਂ ਕੌਣ ਹੋਵੇਗਾ ਕਾਂਗਰਸ ਦਾ CM ਚਿਹਰਾ, ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ ਤੇ ਅਜੇ ਤੱਕ ਕਾਂਗਰਸ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ। ਅੱਜ ਪੰਜਾਬ ਦੌਰੇ...

ਖਰੜ : ਟਿਕਟ ਕੱਟੇ ਜਾਣ ‘ਤੇ ਬੋਲੇ ਜਗਮੋਹਨ ਕੰਗ, ‘ਸਭ CM ਚੰਨੀ ਦੀ ਹੀ ਮਿਲੀਭੁਗਤ ਏ’

ਖਰੜ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਟਿਕਟ ਕੱਟੇ ਜਾਣ ‘ਤੇ ਭਾਵੁਕ ਹੋਏ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਭਰੇ ਮਨ ਨਾਲ ਕਹਿ ਰਿਹਾ ਹਾਂ ਕਿ...

ਪੰਜਾਬ ਚੋਣਾਂ : ਭੁਲੱਥ ਤੋਂ ਕਾਂਗਰਸ ਉਮੀਦਵਾਰ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵੀਰਵਾਰ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ...

ਪੰਜਾਬ ਚੋਣਾਂ : ਖਹਿਰਾ ਨੂੰ ਮੋਹਾਲੀ ਅਦਾਲਤ ਤੋਂ ਵੱਡੀ ਰਾਹਤ, 31 ਤਾਰੀਖ਼ ਨੂੰ ਭਰਨਗੇ ਨਾਮਜ਼ਦਗੀ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰਾਂ ਭਖ ਚੁੱਕੀ ਹੈ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਵੀ...

ਫਾਲੋਅਰਸ ਘੱਟ ਹੋਣ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੀਤੀ ਸ਼ਿਕਾਇਤ, ਟਵਿੱਟਰ ਨੇ ਦਿੱਤਾ ਇਹ ਜਵਾਬ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਇੱਕ ਪੱਤਰ ਲਿਖ ਕੇ ਇਸ ਮਾਧਿਅਮ ‘ਤੇ ਉਨ੍ਹਾਂ ਦੀ...

ਯੂ. ਪੀ : ਕਾਂਗਰਸ ਨੇ ਜਾਰੀ ਕੀਤੀ 89 ਉਮੀਦਵਾਰਾਂ ਦੀ ਤੀਜੀ ਸੂਚੀ, 37 ਮਹਿਲਾ ਉਮੀਦਵਾਰਾਂ ਨੂੰ ਦਿੱਤੀ ਟਿਕਟ

ਕਾਂਗਰਸ ਨੇ ਯੂ. ਪੀ. ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 89 ਸੀਟਾਂ ‘ਤੇ...

ਪੰਜਾਬ ਚੋਣਾਂ : ਕਾਂਗਰਸ ਪਾਰਟੀ ਵੱਲੋਂ ਟਿਕਟ ਕੱਟਣ ਮਗਰੋਂ ਸਤਵਿੰਦਰ ਬਿੱਟੀ ਦਾ ਵੱਡਾ ਬਿਆਨ, ਦੇਖੋ ਵੀਡੀਓ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ...

ਪੰਜਾਬ ਚੋਣਾਂ ਦੀ ਸਭ ਤੋਂ ਵੱਡੀ ਜੰਗ : ਨਵਜੋਤ ਸਿੱਧੂ ਖਿਲਾਫ ਚੋਣ ਲੜਨਗੇ ਬਿਕਰਮ ਮਜੀਠੀਆ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ...

PM ਮੋਦੀ ਸਰਕਾਰ ਵੱਲੋਂ ਆਜ਼ਾਦ ਪਦਮ ਭੂਸ਼ਣ ਨਾਲ ਸਨਮਾਨਿਤ, ਕਾਂਗਰਸ ‘ਚ ਮਚੀ ਹਲਚਲ

ਕਾਂਗਰਸ ਦੇ ਮੁੱਖ ਆਗੂਆਂ ਵਿੱਚੋਂ ਇੱਕ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ ਮੋਦੀ ਸਰਕਾਰ ਨੇ ਪਦਮ ਭੂਸ਼ਣ ਦੇਣ ਦਾ...

ਜਸਵਿੰਦਰ ਸਿੰਘ ਜੱਸੀ ਨੇ ਛੱਡਿਆ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਦਾ ਅਹੁਦਾ, ਲੜਨਗੇ ਆਜ਼ਾਦ ਚੋਣ

ਵਿਧਾਨ ਸਭਾ ਚੋਣਾਂ ਦਾ ਸਮਾਂ ਬਿਲਕੁਲ ਨੇੜੇ ਹੈ ਪਰ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਝਟਕੇ ਲੱਗ ਰਹੇ ਹਨ। ਕਈ ਆਗੂ ਪਾਰਟੀ ਛੱਡ ਕੇ ਜਾ ਰਹੇ...

ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, BJP ‘ਚ ਸ਼ਾਮਿਲ ਹੋਏ ਆਰਪੀਐਨ ਸਿੰਘ

ਅਗਲੇ ਮਹੀਨੇ ਤੋਂ ਯੂਪੀ ਅਤੇ ਪੰਜਾਬ ਸਣੇ ਭਾਰਤ ਦੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਰ ਚੋਣਾਂ ਤੋਂ ਪਹਿਲਾ ਆਗੂਆਂ...

UP ਚੋਣਾਂ : ਕਾਂਗਰਸ ਨੂੰ ਝਟਕਾ, RPN ਸਿੰਘ ਨੇ ਦਿੱਤਾ ਅਸਤੀਫਾ, BJP ‘ਚ ਹੋ ਸਕਦੇ ਨੇ ਸ਼ਾਮਿਲ

ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਆਰਪੀਐਨ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ...

ਪੰਜਾਬ ਚੋਣਾਂ: ਦਾਖਾ ‘ਚ ਕੈਪਟਨ ਦੇ ਦੋ ਸਾਬਕਾ OSD ਆਹਮੋ-ਸਾਹਮਣੇ, ਇਕ ਨੂੰ ਕਾਂਗਰਸ ਨੇ ਦਿੱਤੀ ਟਿਕਟ

ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਉੱਥੇ ਹੀ ਪਾਰਟੀਆਂ ਵੱਲੋਂ ਆਪਣੇ...

ਰਾਹੁਲ ਗਾਂਧੀ ਦਾ ਕੇਂਦਰ ‘ਤੇ ਵਾਰ, ਕਿਹਾ-“ਮੋਦੀ ਸਰਕਾਰ ਨੇ ਦੇਸ਼ ਦੇ 4 ਕਰੋੜ ਲੋਕਾਂ ਨੂੰ ਗਰੀਬੀ ਦੇ ਦਲਦਲ ‘ਚ ਧੱਕਿਆ”

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ...

MLA ਅੰਗਦ ਸਿੰਘ ਨੂੰ ਝਟਕਾ, ਪਤਨੀ ਦੇ BJP ‘ਚ ਜਾਣ ‘ਤੇ ਪ੍ਰਿਯੰਕਾ ਗਾਂਧੀ ਨੇ ਲਿਆ ਵੱਡਾ ਫ਼ੈਸਲਾ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰ ਐਲਾਨ ਦਿਤੇ ਹਨ ਪਰ ਕਾਂਗਰਸ ਇਕ ਅਜਿਹੀ ਪਾਰਟੀ ਹੈ ਜਿਸ ਨੇ...

ਕੈਪਟਨ ਅਮਰਿੰਦਰ ਦਾ ਭਗਵੰਤ ਮਾਨ ‘ਤੇ ਹਮਲਾ, ਕਿਹਾ ‘ਪੰਜਾਬ ਨੂੰ ਕਾਮੇਡੀਅਨਾਂ ਦੀ ਲੋੜ ਨਹੀਂ’

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਕਾਫੀ ਗਰਮਾਈ ਹੋਈ ਹੈ। ਪਾਰਟੀ ਉਮੀਦਵਾਰਾਂ ਵੱਲੋਂ ਇਕ-ਦੂਜੇ ਖਿਲਫ ਬਿਆਨਬਾਜ਼ੀ ਕੀਤੀ ਜਾ...

‘ਮੈਂ ਬਿਕਨੀ ਗਰਲ ਨਹੀਂ ਸੀ, ਮੈਨੂੰ ਬਣਾ ਦਿੱਤਾ ਗਿਆ’, ਵਾਇਰਲ ਫੋਟੋਆਂ ‘ਤੇ ਬੋਲੀ ਕਾਂਗਰਸੀ ਉਮੀਦਵਾਰ ਅਰਚਨਾ ਗੌਤਮ

ਮੇਰਠ ਦੀ ਹਸਤੀਨਾਪੁਰ ਸੀਟ ਤੋਂ ਕਾਂਗਰਸ ਉਮੀਦਵਾਰ ਅਰਚਨਾ ਗੌਤਮ ਪਿਛਲੇ ਕੁੱਝ ਦਿਨਾਂ ਤੋਂ ਸੁਰਖੀਆਂ ‘ਚ ਹੈ। ਉਹ ਕਾਂਗਰਸ ਦੀ ਉਮੀਦਵਾਰ ਹੈ...

CM ਚੰਨੀ ਨੂੰ ਮਾਨ ਦਾ ਚੈਲੰਜ, ‘ਚਮਕੌਰ ਸਾਹਿਬ ਰਿਜ਼ਰਵ ਸੀਟ ਧੂਰੀ ਤੋਂ ਮੇਰੇ ਖਿਲਾਫ ਲੜ ਲਓ ਚੋਣ’

ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿੱਥੇ ਸਿਆਸੀ ਆਗੂ ਇੱਕ ਦੂਜੇ ‘ਤੇ...

ED ਰੇਡ ਨੂੰ ਲੈ ਕੇ ਮਜੀਠੀਆ ਨੇ ਘੇਰੇ CM ਚੰਨੀ, ਕਿਹਾ – ‘ਚੰਨੀ ਮਤਲਬ ਹਨੀ, ਹਨੀ ਮਤਲਬ ਮਨੀ’

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਹੋਈ ਈਡੀ ਦੀ ਰੇਡ ਪਿੱਛੋਂ ਸਿਆਸਤ ਕਾਫ਼ੀ ਭਖ਼ ਗਈ ਹੈ।...

ਯੂ. ਪੀ. ਚੋਣਾਂ : ਪ੍ਰਿਯੰਕਾ ਗਾਂਧੀ ਹੋਵੇਗੀ ਕਾਂਗਰਸ ਵੱਲੋਂ CM ਉਮੀਦਵਾਰ, ਦਿੱਤਾ ਵੱਡਾ ਸੰਕੇਤ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਦੌਰਾਨ ਉੱਤਰ ਪ੍ਰਦੇਸ਼ ਵਿਧਾਨ ਸਭਾ...

ਕੇਜਰੀਵਾਲ ਦਾ ਦਾਅਵਾ – ‘ਸਾਡੇ ਸਰਵੇ ਦੱਸ ਰਿਹੈ ਚਮਕੌਰ ਸਾਹਿਬ ਤੋਂ CM ਚੰਨੀ ਹਾਰ ਰਹੇ ਨੇ’

ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਉਦੋਂ ਤੋਂ ਹੀ...

ਰਾਣਾ ਗੁਰਜੀਤ ਦਾ ਚੈਲੰਜ ‘ਰਾਜਨੀਤੀ ਛੱਡ ਦਿਆਂਗਾ ਜੇ ਮੇਰੇ ਮੁੰਡੇ ਨੂੰ ਚੀਮਾ ਤੋਂ ਘੱਟ ਵੋਟਾਂ ਪਈਆਂ’

ਸੁਲਤਾਨਪੁਰ ਲੋਧੀ ਤੋਂ ਆਪਣੇ ਮੁੰਡੇ ਰਾਣਾ ਇੰਦਰ ਪ੍ਰਤਾਪ ਲਈ ਚੋਣ ਪ੍ਰਚਾਰ ਕਰਨ ਪੁੱਜੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੇ ਨਵਜੇਤ ਚੀਮਾ ਨੂੰ...

ਇੰਡੀਆ ਗੇਟ ਤੋਂ ਅਮਰ ਜਵਾਨ ਜੋਤੀ ਹਟਾਉਣ ‘ਤੇ ਬੋਲੇ ਰਾਹੁਲ ਗਾਂਧੀ, “ਕੁਝ ਲੋਕ ਦੇਸ਼ ਭਗਤੀ ਤੇ ਕੁਰਬਾਨੀ ਨੂੰ ਨਹੀਂ ਸਮਝ ਸਕਦੇ”

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ 50 ਸਾਲਾਂ ਤੋਂ ਇੰਡੀਆ ਗੇਟ ਦੀ ਪਛਾਣ ਬਣ ਚੁੱਕੀ ਅਮਰ ਜਵਾਨ ਜੋਤੀ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ...

ਝਾਰਖੰਡ ਦੇ ਸਿਹਤ ਮੰਤਰੀ ਦਾ ਟੀਕੇ ਦੀ ਬਰਬਾਦੀ ‘ਤੇ ਸ਼ਾਇਰਾਨਾ ਜਵਾਬ ਕਿਹਾ – ‘ਉਹ ਕਤਲ ਵੀ ਕਰਦੇ ਨੇ ਤਾਂ ਚਰਚਾ ਨਹੀਂ ਹੁੰਦੀ’

ਹਾਲ ਹੀ ‘ਚ ਰਾਜਸਥਾਨ ਬੀਜੇਪੀ ਦੇ ਸੂਬਾ ਪ੍ਰਧਾਨ ਸਤੀਸ਼ ਪੂਨੀਆ ਨੇ ਕਾਂਗਰਸ ਸ਼ਾਸਿਤ ਰਾਜਾਂ ‘ਤੇ ਕੋਰੋਨਾ ਵੈਕਸੀਨ ਨੂੰ ਬਰਬਾਦ ਕਰਨ ਦਾ...

ਯੂਪੀ ਚੋਣਾਂ 2022 : ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, 16 ਮਹਿਲਾਵਾਂ ਨੂੰ ਵੀ ਦਿੱਤੀ ਟਿਕਟ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਮੇਤ ਭਾਰਤ ਦੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਨ੍ਹਾਂ ਨੂੰ ਲੈ ਸਿਆਸੀ...

ਕੇਜਰੀਵਾਲ ਦਾ ਕਾਂਗਰਸ ‘ਤੇ ਨਿਸ਼ਾਨਾ, ਕਿਹਾ ‘ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ’

ਪੰਜਾਬ ਵਿਚ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿਚ ਈ.ਡੀ. ਵਲੋਂ ਬੀਤੇ ਦਿਨ ਛਾਪਿਆਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

ਸੁਖਬੀਰ ਬਾਦਲ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਬੋਲੇ ‘ਸਭ ਤੋਂ ਵੱਡਾ ਮਾਈਨਿੰਗ ਮਾਫੀਆ ਹੈ ਚੰਨੀ’

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ ਤੇ ਅਜਿਹੇ ਸਮੇਂ ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ...

ਰਾਣਾ ਗੁਰਜੀਤ ਖ਼ਿਲਾਫ਼ ਕਾਂਗਰਸੀ ਲੀਡਰਾਂ ਨੇ ਖੋਲ੍ਹਿਆ ਮੋਰਚਾ, ਪਾਰਟੀ ‘ਚੋਂ ਕੱਢਣ ਲਈ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ

ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਤੇ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਅਜੇ ਵੀ ਜਾਰੀ ਹੈ। ਕਾਂਗਰਸ ਦੇ ਚਾਰ ਲੀਡਰਾਂ ਨੇ ਕੈਬਨਿਟ ਮੰਤਰੀ...

ਵਿਦਿਆ ਬਾਲਨ ਨੂੰ ‘CM Chair’ ਦੱਸ ‘ਆਪ’ ਨੇ ਬਣਾਈ ਚੁਣਾਵੀ ਵੀਡੀਓ, ਕਾਂਗਰਸ ਨੇ ਕਿਹਾ ਸ਼ਰਮਨਾਕ

ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸਾਂਸਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ। ਇਸ ਐਲਾਨ ਦੇ ਤੁਰੰਤ ਬਾਅਦ ਪਾਰਟੀ ਦੇ ਸੋਸ਼ਲ...

PM ਮੋਦੀ ਦੇ ਭਾਸ਼ਣ ‘ਚ ਆਈ ਰੁਕਾਵਟ ‘ਤੇ ਰਾਹੁਲ ਗਾਂਧੀ ਨੇ ਕਸਿਆ ਤੰਜ,ਕਿਹਾ – ‘Teleprompter ਵੀ ਝੂਠ ਨਹੀਂ ਝੱਲ ਸਕਿਆ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵਿਸ਼ਵ ਆਰਥਿਕ ਫੋਰਮ ਦੇ ਦਾਵੋਸ ਏਜੰਡਾ ਸੰਮੇਲਨ ਵਿੱਚ ਹਿੱਸਾ ਲਿਆ ਸੀ। ਇਸ ਸੰਮੇਲਨ ਵਿੱਚ...

Breaking : ਪੰਜਾਬ ‘ਚ ‘ਆਪ’ ਨੂੰ ਝਟਕਾ, ਆਸ਼ੂ ਬਾਂਗੜ ਕਾਂਗਰਸ ਪਾਰਟੀ ਵਿਚ ਹੋਏ ਸ਼ਾਮਲ

ਵਿਧਾਨ ਸਭਾ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਉਮੀਦਵਾਰਾਂ ਵੱਲੋਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਇਨ੍ਹਾਂ ਸਭ ਦੇ ਦਰਮਿਆਨ ‘ਆਪ’ ਨੂੰ...

ਆਸ਼ੂ ਬਾਂਗੜ ਦੇ ਅਸਤੀਫੇ ਤੋਂ ਬਾਅਦ ਅਲਕਾ ਲਾਂਬਾ ਨੇ ‘ਆਪ’ ਆਗੂ ਰਾਘਵ ਚੱਢਾ ‘ਤੇ ਸਾਧਿਆ ਨਿਸ਼ਾਨਾ

ਫਿਰੋਜ਼ਪੁਰ ਦਿਹਾਤੀ ਤੋਂ AAP ਦੇ ਉਮੀਦਵਾਰ ਆਸ਼ੂ ਬਾਂਗੜ ਨੇ ਅੱਜ ਪਾਰਟੀ ਦੀ ਉਮੀਦਵਾਰੀ ਅਤੇ ਸਾਰੇ ਅਹੁਦਿਆਂ ਸਮੇਤ ਮੁੱਢਲੀ ਮੈਂਬਰਸ਼ਿਪ ਤੋਂ...

ਵੱਡੀ ਖ਼ਬਰ : CM ਚੰਨੀ ਦੇ ਕਰੀਬੀ ਮਹਿੰਦਰ ਸਿੰਘ ਕੇਪੀ ਵੀ ਹੋ ਸਕਦੇ ਨੇ BJP ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਤੇ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਵਿੱਚ ਘਮਾਸਾਨ ਮਚ ਚੁੱਕਾ ਹੈ। ਕਾਂਗਰਸ ਨੂੰ ਇੱਕ ਹੋਰ...

CM ਚੰਨੀ ਦੇ ਭਰਾ ਨੇ ਕੀਤੀ ਬਗਾਵਤ, ਬੱਸੀ ਪਠਾਣਾ ਤੋਂ ਆਜ਼ਾਦ ਚੋਣ ਲੜਨ ਦਾ ਕੀਤਾ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਨੇ ਬਗਾਵਤ ਕਰ ਦਿੱਤੀ ਹੈ। ਉਨ੍ਹਾਂ ਬੱਸੀ ਪਠਾਣਾ ਤੋਂ ਆਜ਼ਾਦ ਚੋਣ ਲੜਨ ਦਾ ਅਧਿਕਾਰਤ...

ਯੂ. ਪੀ. : ਟਿਕਟ ਨਾ ਮਿਲਣ ਤੋਂ ਨਾਰਾਜ਼ ਸਪਾ ਨੇਤਾ ਨੇ ਕੀਤੀ ਆਤਮਹੱਤਿਆ ਦੀ ਕੋਸ਼ਿਸ਼, ਅਲੀਗੜ੍ਹ ਤੋਂ ਮੰਗ ਰਹੇ ਸੀ ਸੀਟ

ਯੂ. ਪੀ. ਚੋਣਾਂ ਦੀਆਂ ਤਰੀਕਾਂ ਦੇ ਐੈਲਾਨ ਤੋਂ ਬਾਅਦ ਪਾਰਟੀ ਵਿਚ ਟਿਕਟਾਂ ਨੂੰ ਲੈ ਕੇ ਤਕਰਾਰ ਦੇਖਣ ਨੂੰ ਮਿਲ ਰਿਹਾ ਹੈ। ਲਖਨਊ ਵਿਚ ਸਮਾਜਵਾਦੀ...

ਹੁਣ ਕੀ ਕਰਨਗੇ ਅਮਰਿੰਦਰ? ਪੰਜਾਬ ਕਾਂਗਰਸ ਨੇ ਖੇਡਿਆ ਮਾਸਟਰਸਟ੍ਰੋਕ, ਕੈਪਟਨ ਦੇ ਕਰੀਬੀਆਂ ਨੂੰ ਦਿੱਤੀ ਟਿਕਟ

ਪੰਜਾਬ ਕਾਂਗਰਸ ਵੱਲੋਂ ਅੱਜ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਪਾਰਟੀ ਵੱਲੋਂ 86...

‘ਮੇਰਾ ਤਾਂ ਹਰ ਕੰਮ ਖੜਕੇ-ਦੜਕੇ ਨਾਲ ਹੀ ਹੁੰਦਾ’, ਟਿਕਟ ਮਿਲਣ ਮਗਰੋਂ ਸਿੱਧੂ ਮੂਸੇਵਾਲੇ ਦਾ ਵੱਡਾ ਬਿਆਨ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 86 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਸੀ.ਐਮ ਚਰਨਜੀਤ ਚੰਨੀ, ਸੁਖਜਿੰਦਰ...

Breaking : ਟਿਕਟ ਨਾ ਮਿਲਣ ਮਗਰੋਂ ਕਾਂਗਰਸ ਛੱਡ BJP ‘ਚ ਸ਼ਾਮਿਲ ਹੋਏ MLA ਹਰਜੋਤ ਕਮਲ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 86 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਸੀ.ਐਮ ਚਰਨਜੀਤ ਚੰਨੀ, ਸੁਖਜਿੰਦਰ...

Breaking : ਟਿਕਟ ਕੱਟੇ ਜਾਣ ਮਗਰੋਂ BJP ਦੇ ਦਫਤਰ ਪਹੁੰਚੇ MLA ਹਰਜੋਤ ਕਮਲ, ਭਾਜਪਾ ‘ਚ ਹੋ ਸਕਦੇ ਨੇ ਸ਼ਾਮਿਲ !

ਅਗਲੇ ਮਹੀਨੇ ਪੰਜਾਬ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ...

ਕਾਂਗਰਸ ਵੱਲੋਂ ਸੁਖਪਾਲ ਖਹਿਰਾ ਨੂੰ ਟਿਕਟ ਦਿੱਤੇ ਜਾਣ ‘ਤੇ ਪੁੱਤਰ ਨੇ ਪਾਰਟੀ ਤੇ ਅਕਾਲ ਪੁਰਖ ਦਾ ਕੀਤਾ ਧੰਨਵਾਦ

ਪੰਜਾਬ ਵਿਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ ਤੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਹਰੇਕ ਪਾਰਟੀ ਵੱਲੋਂ ਉਮੀਦਵਾਰ...

ਹਰਜੋਤ ਕਮਲ ਨੂੰ ਝਟਕਾ, ਮੋਗਾ ਤੋਂ ਕਾਂਗਰਸ ਨੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਦਿੱਤੀ ਟਿਕਟ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬਿਆਂ ਦਾ ਸਿਆਸੀ ਪਾਰਾ ਪੂਰੇ ਸਿਖਰਾਂ ‘ਤੇ ਹੈ। ਇਸ...

ਪੰਜਾਬ ਚੋਣਾਂ : ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਜਾਣੋ ਕੌਣ ਹੈ ਤੁਹਾਡੇ ਇਲਾਕੇ ਦਾ ਉਮੀਦਵਾਰ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬਿਆਂ ਦਾ ਸਿਆਸੀ ਪਾਰਾ ਪੂਰੇ ਸਿਖਰਾਂ ‘ਤੇ ਹੈ। ਇਸ...

ਕਾਂਗਰਸ ਦੀਆਂ 70 ਟਿਕਟਾਂ ਫਾਈਨਲ, ਸਿੱਧੂ, ਚੰਨੀ ਤੇ ਜਾਖੜ ਦੀਆਂ ਸੀਟਾਂ ‘ਤੇ ਫਸਿਆ ਪੇਚ, ਅੱਜ ਜਾਰੀ ਹੋਵੇਗੀ ਲਿਸਟ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 70 ਟਿਕਟਾਂ ਫਾਈਨਲ ਕਰ ਲਈਆਂ ਹਨ। ਇਹ ਸੂਚੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ...

ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਉਮੀਦਵਾਰ ਬਣਾਉਣ ‘ਤੇ ਹੰਗਾਮਾ, ਮਾਨਸ਼ਾਹੀਆ ਨੇ ਰਾਹੁਲ ਗਾਂਧੀ ਨੂੰ ਲਿਖੀ ਚਿੱਠੀ

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਦੂਜੇ ਪਾਸੇ ਪੰਜਾਬ ਕਾਂਗਰਸ ਵਿੱਚ ਹਲਚਲ ਮੁੱਕਦੀ ਵਿਖਾਈ ਨਹੀਂ ਦੇ ਰਹੀ ਹੈ। ਹੁਣ...

‘ਲੜਕੀ ਹਾਂ, ਲੜ ਸਕਦੀ ਹਾਂ’ ਮੁਹਿੰਮ ਦੀ ਪੋਸਟਰ ਗਰਲ ਦਾ ਕਾਂਗਰਸ ‘ਤੇ ਇਲਜ਼ਾਮ – ‘ਪੈਸੇ ਨਾ ਦੇਣ ਕਾਰਨ ਕਿਸੇ ਹੋਰ ਨੂੰ ਦਿੱਤੀ ਟਿਕਟ’

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ‘ਲੜਕੀ ਹਾਂ, ਲੜ ਸਕਦੀ ਹਾਂ’ ਮੁਹਿੰਮ ਦੇ ਪੋਸਟਰ ‘ਤੇ ਸਭ ਤੋਂ ਅੱਗੇ ਖੜ੍ਹੀ ਮਹਿਲਾ...

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 50 ਸਾਲ ਤੋਂ ਪਾਰਟੀ ਨਾਲ ਜੁੜੇ ਜੋਗਿੰਦਰ ਸਿੰਘ ਮਾਨ ਨੇ ਦਿੱਤਾ ਅਸਤੀਫਾ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। 50 ਸਾਲ ਤੋਂ ਕਾਂਗਰਸ ਨਾਲ ਜੁੜੇ ਰਹੇ ਜੋਗਿੰਦਰ ਸਿੰਘ...

ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਨਿਕਲੇ ਕੋਰੋਨਾ ਪੌਜੇਟਿਵ, ਆਪਣੇ ਆਪ ਨੂੰ ਘਰ ‘ਚ ਕੀਤਾ ਏਕਾਂਤਵਾਸ

ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਵਿਚਕਾਰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਮੱਲਿਕਾਰਜੁਨ...

‘BJP ਨੇ ਕੀਤੀ ਬੇਇਨਸਾਫ਼ੀ, ਹੁਣ ਉਹ ਇਨਸਾਫ਼ ਦਾ ਚਿਹਰਾ ਬਣੇਗੀ’ : ਰਾਹੁਲ ਗਾਂਧੀ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਰਾਜਨੀਤੀ ‘ਚ ਇੱਕ ਵਾਰ ਫਿਰ ਉਨਾਓ...

ਕਾਂਗਰਸ ਦੀ ਪਹਿਲੀ ਸੂਚੀ ਜਾਰੀ, 50 ਮਹਿਲਾ ਉਮੀਦਵਾਰਾਂ ਸਣੇ ਉਨਾਓ ਜ਼ਬਰ-ਜਨਾਹ ਪੀੜਤਾ ਦੀ ਮਾਂ ਨੂੰ ਵੀ ਦਿੱਤੀ ਟਿਕਟ

ਕਾਂਗਰਸ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਪਹਿਲੀ ਸੂਚੀ ਪ੍ਰਿਯੰਕਾ ਗਾਂਧੀ...

ਵਿਧਾਨ ਸਭਾ ਚੋਣਾਂ 2022 : ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਅਤੇ ਪ੍ਰਚਾਰ ਕਮੇਟੀ ਦਾ ਹੋਇਆ ਗਠਨ

ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਵਿੱਚ 14 ਫਰਵਰੀ ਵਿਧਾਨ ਸਭਾ ਦੇ ਲਈ ਵੋਟਾਂ ਪਾਈਆ ਜਾਣਗੀਆਂ...

ਦਿਗਵਿਜੇ ਦਾ CM ਯੋਗੀ ‘ਤੇ ਤੰਜ, ਕਿਹਾ – ‘ਭਾਸ਼ਣ ‘ਚ ਹਿੰਦੂ-ਮੁਸਲਿਮ, ਹਿੰਦੁਸਤਾਨ-ਪਾਕਿਸਤਾਨ ਤੋਂ ਇਲਾਵਾ ਕੁੱਝ ਵੀ ਨਹੀਂ’

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਵੱਧਦੇ ਸਿਆਸੀ ਤਾਪਮਾਨ ਵਿਚਕਾਰ ਕਾਂਗਰਸ ਦੇ ਰਾਜ ਸਭਾ ਮੈਂਬਰ ਦਿਗਵਿਜੇ ਸਿੰਘ ਨੇ ਮੁੱਖ ਮੰਤਰੀ ਯੋਗੀ...

ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ, ਹਾਕੀ ਤੇ ਗੇਂਦ ਨਾਲ ਉਤਰਨਗੇ ਮੈਦਾਨ ‘ਚ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਚੋਣ ਕਮਿਸ਼ਨ ਨੇ ਹਾਕੀ ਤੇ ਗੇਂਦ ਦਾ ਚੋਣ...

ਪੰਜਾਬ ਚੋਣਾਂ : ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਹੋਈ ਸ਼ਾਮਿਲ

ਪੰਜਾਬ ‘ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਉਸ ਤੋਂ ਪਹਿਲਾ ਪਾਰਟੀਆਂ ‘ਚ ਆਉਣ-ਜਾਣ ਦਾ ਸਿਲਸਿਲਾ ਵੀ ਜਾਰੀ ਹੈ। ਇਸ...

PM ਮੋਦੀ ਸੁਰੱਖਿਆ ਮਾਮਲੇ ‘ਚ ਕੇਂਦਰ ਨੂੰ ਝਟਕਾ, SC ਨੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ‘ਚ ਕਮੇਟੀ ਬਣਾਉਣ ਦਾ ਦਿੱਤਾ ਆਦੇਸ਼

PM ਮੋਦੀ ਦੀ ਸੁਰੱਖਿਆ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਇੱਕ ਸੇਵਾਮੁਕਤ ਜੱਜ ਦੀ ਪ੍ਰਧਾਨਗੀ ‘ਚ...

PM ਮੋਦੀ ਸੁਰੱਖਿਆ ਮਾਮਲਾ : ਪੰਜਾਬ ਸਰਕਾਰ ਨੇ SC ਨੂੰ ਵੱਖਰੀ ਜਾਂਚ ਕਮੇਟੀ ਬਣਾਉਣ ਦੀ ਕੀਤੀ ਮੰਗ

ਸੋਮਵਾਰ ਨੂੰ ਪੀਐਮ ਮੋਦੀ ਦੀ ਸੁਰੱਖਿਆ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਸੀਜੇਆਈ ਐਮਵੀ ਰਮਨਾ, ਜਸਟਿਸ...

ਪੰਜਾਬ ‘ਚ ਕਾਂਗਰਸ ਦੇ ਹੋਣਗੇ 3 ਚਿਹਰੇ, ਕੌਣ ਹੋਵੇਗਾ ਮੁੱਖ ਮੰਤਰੀ ਦਾ ਚਿਹਰਾ ? ਸੁਰਜੇਵਾਲਾ ਨੇ ਦਿੱਤਾ ਇਹ ਜਵਾਬ

ਪੰਜ ਰਾਜਾਂ ਵਿੱਚ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪ੍ਰੈਸ ਕਾਨਫਰੰਸ...

PM ਮੋਦੀ ਦੀ ਸਕਿਓਰਿਟੀ ‘ਚ ਕੁਤਾਹੀ ਗੰਭੀਰ ਮਾਮਲਾ, SPG ਨੇ ਸੜਕ ਯਾਤਰਾ ਕਿਉਂ ਕਰਾਈ?- ਗਹਿਲੋਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ‘ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ ਹੈ । ਸੀਐੱਮ...

‘PM ਦੀ ਸੁਰੱਖਿਆ ‘ਚ ਨਹੀਂ ਵਰਤੀ ਕੋਈ ਕੁਤਾਹੀ, ਨਾ ਹੀ ਉਨ੍ਹਾਂ ਨੂੰ ਕੋਈ ਖਤਰਾ ਸੀ’ : CM ਚੰਨੀ

ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ।...

‘ਜੋ ਅੱਜ ਹੋਇਆ, ਉਹ ਸਵੀਕਾਰ ਨਹੀਂ ਕੀਤਾ ਜਾ ਸਕਦਾ, ਇਹ ਪੰਜਾਬੀਅਤ ਦੇ ਖਿਲਾਫ ਹੈ’- ਜਾਖੜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਹੋਈ ਕੁਤਾਹੀ ‘ਤੇ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਜੋ ਹੋਇਆ ਹੈ, ਉਹ ਸਵੀਕਾਰ ਨਹੀਂ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਗਰੋਂ ਕੈਪਟਨ ਨੇ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਉਣ ਕੀਤੀ ਦੀ ਮੰਗ

ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਹੋ ਗਈ ਹੈ। ਪੀਐਮ ਮੋਦੀ ਬੁੱਧਵਾਰ ਨੂੰ ਪੰਜਾਬ...

ਜੇਪੀ ਨੱਡਾ ਨੇ ਦੱਸਿਆ PM ਦੇ ਵਾਪਿਸ ਮੁੜਨ ਦਾ ਕਾਰਨ, ਕਿਹਾ – ‘CM ਚੰਨੀ ਨੇ ਵੀ ਗੱਲ ਕਰਨ ਤੋਂ ਕੀਤਾ ਇਨਕਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਹੈ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ...

ਸਿੱਧੂ ਮੂਸੇਵਾਲੇ ਦੇ ਬਾਗੀ ਸੁਰ, ਕਿਹਾ- ‘ਜੇ ਕਾਂਗਰਸ ਨੇ ਨਾ ਦਿੱਤੀ ਟਿਕਟ ਤਾਂ ਲੜਾਂਗਾ ਅਜ਼ਾਦ’

ਕਾਂਗਰਸ ਵਿੱਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬਾਗੀ ਸੁਰ ਦਿਖਣ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਕਾਂਗਰਸ ਵਿਧਾਨ ਸਭਾ...

ਕਰਨਾਟਕ: CM ਸਾਹਮਣੇ ਸਟੇਜ ‘ਤੇ ਭਿੜੇ ਕਾਂਗਰਸੀ MP ਤੇ BJP ਮੰਤਰੀ, ਇਸ ਗੱਲ ਤੋਂ ਹੋਈ ਹੱਥੋਪਾਈ

ਕਰਨਾਟਕ ਦੇ ਰਾਮਨਗਰ ਵਿੱਚ ਸੀਐਮ ਬਸਵਰਾਜ ਬੋਮਈ ਦੀ ਮੌਜੂਦਗੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਰਾਜ ਮੰਤਰੀ ਡਾਕਟਰ ਸੀਐਨ ਅਸ਼ਵਤ ਨਰਾਇਣ ਅਤੇ...

ਪੰਜਾਬ BJP ਨੂੰ ਲੱਗਿਆ ਵੱਡਾ ਝਟਕਾ, ਮੁੜ ਕਾਂਗਰਸ ‘ਚ ਸ਼ਾਮਿਲ ਹੋਏ ਵਿਧਾਇਕ ਬਲਵਿੰਦਰ ਲਾਡੀ

ਪੰਜਾਬ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਵਿਧਾਇਕ ਬਲਵਿੰਦਰ ਲਾਡੀ ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਸਨ ਨੇ ਮੁੜ ਕਾਂਗਰਸ...

5 ਜਨਵਰੀ ਨੂੰ ਮੋਦੀ ਦੀ ਰੈਲੀ ‘ਚ ਹਿੱਸਾ ਲੈਣਗੇ ਕੈਪਟਨ, ‘ਆਪ’ ਦਾ ਤੰਜ਼- ‘ਇਕ ਵੀ ਸੀਟ ਨਹੀਂ ਜਿੱਤ ਹੋਣੀ’

ਫਿਰੋਜ਼ਪੁਰ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਇੱਕ ਜਨਤਕ ਜ਼ਿਲ੍ਹਾ...

ਕਾਂਗਰਸ ਪਾਰਟੀ ’ਚ ਪਤਝੜ ਦੇ ਬੱਦਲ ਛਾਏ, ਆਗੂ ਸੁੱਕੇ ਪੱਤਿਆਂ ਵਾਂਗ ਝੜ ਰਹੇ : ਗੜ੍ਹੀ

punjab congress party politics: ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮਿਡ-ਡੇ ਮੀਲ ਅਤੇ ਆਸ਼ਾ ਵਰਕਰਾਂ ਦੀਆਂ ਤਨਖਾਹਾਂ ਵਿਚ 800 ਰੁਪਏ ਦਾ...

BJP ‘ਚ ਸ਼ਾਮਲ ਹੋ ਸਕਦੇ ਨੇ ਲਾਲੀ ਮਜੀਠੀਆ, ਕਾਂਗਰਸ ਨੂੰ ਲੱਗੇਗਾ ਇਕ ਹੋਰ ਝਟਕਾ

ਪੰਜਾਬ ਵਿੱਚ ਕਾਂਗਰਸ ਨੂੰ ਇਕ ਹੋਰ ਝਟਕਾ ਲੱਗ ਸਕਦਾ ਹੈ। ਰਿਪੋਰਟਾਂ ਹਨ ਕਿ ਪਨਗ੍ਰੇਨ ਦੀ ਚੇਅਰਮੈਨੀ ਤੋਂ ਅਸਤੀਫਾ ਦੇਣ ਮਗਰੋਂ ਲਾਲੀ...

ਪੰਜਾਬ ਕਾਂਗਰਸ ‘ਚ ਇੱਕ ਹੋਰ ਧਮਾਕਾ, ਲਾਲੀ ਮਜੀਠੀਆ ਨੇ ਪਨਗ੍ਰੇਨ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ

ਵੀਰਵਾਰ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ...

ਮੋਗਾ ਰੈਲੀ ਤੋਂ ਪਹਿਲਾਂ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਰਾਹੁਲ ਗਾਂਧੀ ਇਟਲੀ ਲਈ ਹੋਏ ਰਵਾਨਾ

ਦੇਸ਼ ਵਿੱਚ ਇਸ ਸਮੇਂ ਚੋਣਾਂ ਦਾ ਮਾਹੌਲ ਬਹੁਤ ਗਰਮ ਹੈ । ਅਜਿਹੇ ਵਿੱਚ ਹਰ ਸਿਆਸੀ ਪਾਰਟੀ ਆਪਣੀ ਜਿੱਤ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ...