ਪੰਜਾਬ ਸੀਐਮ ਅਹੁਦੇ ਤੋਂ ਅਸਤੀਫਾ ਦੇਣ ਦੇ ਡੇਢ ਮਹੀਨੇ ਬਾਅਦ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ‘ਚ ਪ੍ਰੈਸ ਕਾਨਫ੍ਰੰਸ ਕੀਤੀ ਹੈ। ਕੈਪਟਨ ਸਿੰਘ ਨੇ ਅੱਜ ਆਪਣੇ ਵਿਰੋਧੀਆਂ ‘ਤੇ ਵੱਡੇ ਹਮਲੇ ਕੀਤੇ ਹਨ। ਉੱਥੇ ਹੀ ਆਪਣੀ ਨਵੀਂ ਪਾਰਟੀ ਬਾਰੇ ਵੀ ਵੱਡਾ ਖੁਲਾਸਾ ਕੀਤਾ ਹੈ।
ਕੈਪਟਨ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਨਵਜੋਤ ਸਿੱਧੂ ਨੇ ਸਾਬਕਾ CM ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਟਵੀਟ ਕਰ ਕਿਹਾ ਕਿ, “ਅਸੀਂ ਕਾਂਗਰਸ ਦੇ 78 ਵਿਧਾਇਕ, ਕਦੇ ਕਲਪਨਾ ਵੀ ਨਹੀਂ ਕਰ ਸਕਦੇ ਸੀ ਕਿ ED ਦੇ ਕੰਟਰੋਲ ਵਾਲੇ ਪੰਜਾਬ ਦੇ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਿਲਣਗੇ ਜਿਨ੍ਹਾਂ ਦੀ ਨਬਜ਼ ਭਾਜਪਾ ਹੱਥ ਸੀ। ਜਿਸ ਨੇ ਆਪਣੀ ਖੱਲ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ ! ਤੁਸੀਂ ਪੰਜਾਬ ਦੇ ਨਿਆਂ ਅਤੇ ਵਿਕਾਸ ਨੂੰ ਰੋਕਣ ਵਾਲੀ ਨਕਾਰਾਤਮਕ ਸ਼ਕਤੀ ਸੀ।”
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
