DC Mrs Deepti Uppal: ਮਾਨਵ ਵਿਕਾਸ ਸੰਸਥਾਨ ਵੱਲੋਂ ਆਈਟੀਸੀ ਮਿਸ਼ਨ ਸੁਨਿਹਰਾ ਕੱਲ ਪ੍ਰੋਗਰਾਮ ਦੇ ਤਹਿਤ ਪਿੰਡ ਨੂਰਪੁਰ ਲੁਬਾਣਾ ਵਿੱਖੇ ਗ੍ਰਾਮ ਪੰਚਾਇਤ ਦੇ ਸਹਿਜੋਗ ਨਾਲ Waste Stabilization Pond ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਮੈਡਮ ਦੀਪਤੀ ਉੱਪਲ ਜੀ ਨੇ ਏ.ਡੀ.ਸੀ ਸ਼੍ਰੀ ਰਾਹੁਲ ਚਾਬਾ ਜੀ ਅਤੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਸਤਵਿੰਦਰ ਸਿੰਘ ਮਰਵਾਹਾ ਅਤੇ ਉਨ੍ਹਾਂ ਦੀ ਟੀਮ ਵੱਲੋ ਅੱਜ ਦੌਰਾ ਕੀਤਾ ਅਤੇ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਤੇ ਆਈਟੀਸੀ ਫੈਕਟਰੀ ਮੈਨੇਜਰ ਸਚਿਨ ਅਤੇ ਨੀਲ ਕਮਲ ਮੌਜੂਦ ਸਨ। ਮਾਨਵ ਵਿਕਾਸ ਸੰਸਥਾਨ ਦੇ ਇੰਚਾਰਜ ਹੀਰਾ ਪ੍ਰੋਜੈਕਟ ਇੰਜੀਨੀਅਰ ਮੁਨੀਸ਼ ਅਤੇ ਨੂਰਪੁਰ ਲੁਬਾਣਾ ਪਿੰਡ ਦੇ ਸਰਪੰਚ ਜਰਨੈਲ ਸਿੰਘ ਅਤੇ ਗ੍ਰਾਮ ਪੰਚਾਇਤ ਮੌਜੂਦ ਸਨ।
Home ਖ਼ਬਰਾਂ ਤਾਜ਼ਾ ਖ਼ਬਰਾਂ ਡੀਸੀ ਸ੍ਰੀਮਤੀ ਦੀਪਤੀ ਉੱਪਲ ਤੇ ਹੋਰ ਅਧਿਕਾਰੀਆਂ ਨੇ Waste Stabilization Pond ਦੇ ਕੰਮ ਦਾ ਲਿਆ ਜਾਇਜ਼ਾ
ਡੀਸੀ ਸ੍ਰੀਮਤੀ ਦੀਪਤੀ ਉੱਪਲ ਤੇ ਹੋਰ ਅਧਿਕਾਰੀਆਂ ਨੇ Waste Stabilization Pond ਦੇ ਕੰਮ ਦਾ ਲਿਆ ਜਾਇਜ਼ਾ
Jun 20, 2020 9:17 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .