ਜਲੰਧਰ ‘ਚ ਕੋਰੋਨਾ ਨਾਲ 4 ਦੀ ਮੌਤ, ਵੱਡੀ ਗਿਣਤੀ ਵਿਚ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ


4 killed with : ਕੋਰੋਨਾ ਦਾ ਕਹਿਰ ਸੂਬੇ ਵਿਚ ਦਿਨੋ-ਦਿਨ ਵਧ ਰਿਹਾ ਹੈ। ਜਿਲ੍ਹਾ ਜਲੰਧਰ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਕੇਸ ਸਾਹਮਣੇ ਆ ਰਹੇ ਹਨ। ਅੱਜ ਇਥੇ ਕੋਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਗਈ ਤੇ ਇਸ ਦੇ ਨਾਲ ਹੀ 80 ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ। ਰੋਜ਼ਾਨਾ ਇੰਨੀ ਵੱਡੀ ਗਿਣਤੀ ਵਿਚ ਕੋਰੋਨਾ ਕੇਸ ਆਉਣ ਕਾਰਨ

ਸੁਰਜੀਤ ਹਾਕੀ ਟੂਰਨਾਮੈਂਟ ਕਰਵਾਉਣ ਬਾਰੇ 20 ਅਗਸਤ ਨੂੰ ਲਿਆ ਜਾਵੇਗਾ ਫੈਸਲਾ

The decision to : ਜਲੰਧਰ :ਇਸ ਸਾਲ ਕਰਵਾਏ ਜਾਣ ਵਾਲੇ ਓਲੰਪੀਅਨ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਲੋਕਾਂ ਦੇ ਮਨੋਰੰਜਨ ਲਈ ਪੰਜਾਬੀ ਗਾਇਕ ਨੂੰ ਨਹੀਂ ਬੁਲਾਇਆ ਜਾਵੇਗਾ। ਇਸ ਸਾਲ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਦੇ ਹੋਏ ਲੋਕਾਂ ਦੀ ਭੀੜ ਇਕੱਠੀ ਨਹੀਂ ਹੋਵੇਗੀ। ਸਟੇਡੀਅਮ ਵਿਚ ਪੰਜਾਬੀ ਗੀਤਾਂ ‘ਤੇ ਲੋਕਾਂ ਦਾ ਭੰਗੜਾ ਨਹੀਂ ਦਿਖੇਗਾ। ਫਾਈਨਲ ਮੁਕਾਬਲੇ ‘ਚ

Covid-19 : ਜਲੰਧਰ ਸਿਵਲ ਹਸਪਤਾਲ ’ਚ Positive, ਅੰਮ੍ਰਿਤਸਰ ’ਚ ਰਿਪੋਰਟ ਆਈ Negative

Positive in Jalandhar : ਕੋਰੋਨਾ ਵਾਇਰਸ ਦੀ ਜਾਂਚ ਰਿਪੋਰਟ ਨੂੰ ਲੈ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਜਲੰਧਰ ਸਿਵਲ ਹਸਪਤਾਲ ਇਕ ਬੀਮਾਰ ਵਿਅਕਤੀ ਦੀ ਰਿਪੋਰਟ ਨੂੰ ਕੋਰੋਨਾ ਪਾਜ਼ੀਟਿਵ ਤਾਂ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਨੈਗੇਟਿਵ ਦੱਸ ਰਿਹਾ ਹੈ। ਇਸ ਨਾਲ ਮਰੀਜ਼ ਅੇਤ ਉਸ ਦੇ ਪਰਿਵਾਰਕ ਮੈਂਬਰ ਦੁਚਿੱਤੀ ਵਿਚ ਫਸ ਗਏ ਹਨ। ਪਿੰਡ ਨੰਗਲ

Covid-19 : ਜਲੰਧਰ ’ਚ 52 ਸਾਲਾ ਔਰਤ ਨੇ ਤੋੜਿਆ ਦਮ, ਮਿਲੇ ਨਵੇਂ ਮਾਮਲੇ

Women died in Jalandhar : ਜਲੰਧਰ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਐਤਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਜਿਥੇ ਇਕ ਵਿਅਕਤੀ ਦੀ ਮੌਤ ਹੋ ਗਈ, ਉਥਏ 39 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਹੁਣ 3016 ਤੱਕ ਪਹੁੰਚ ਗਿਆ

ਜਿਲ੍ਹਾ ਕਪੂਰਥਲਾ ਵਲੋਂ ਸ਼ਰਾਬ ਨਾਲ ਸਬੰਧਤ ਅਪਰਾਧਾਂ ਦੀ ਸੂਚਨਾ ਦੇਣ ਲਈ ਹੈਲਪਲਾਈਨ ਨੰਬਰ ਕੀਤੇ ਗਏ ਜਾਰੀ

District Kapurthala issues : ਆਬਕਾਰੀ ਵਿਭਾਗ ਕਪੂਰਥਲਾ ਵਲੋਂ ਸੂਬੇ ਵਿੱਚ ਸ਼ਰਾਬ ਨਾਲ ਸਬੰਧਤ ਅਪਰਾਧ ਦਰਜ ਕਰਨ ਲਈ ਸੀਨੀਅਰ ਅਧਿਕਾਰੀਆਂ ਦੇ ਮੋਬਾਈਲ ਨੰਬਰ ਜਨਤਕ ਕੀਤੇ ਗਏ ਤਾਂ ਕਿ ਅਜਿਹੀ ਕੋਈ ਵੀ ਸੂਚਨਾ ਮਿਲਣ ‘ਤੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾ ਸਕੇ। ਇਹ ਜਾਣਕਾਰੀ ਡੀ. ਸੀ. ਸ਼੍ਰੀਮਤੀ ਦੀਪਤੀ ਉੱਪਲ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੂਹੇ ਵਿਚ ਜ਼ਹਿਰੀਲੀ

ਜਲੰਧਰ : PPCB ਵੱਲੋਂ ਪ੍ਰਦੂਸ਼ਣ ਫੈਲਾਉਣ ਵਾਲੀਆਂ ਤਿੰਨ ਉਦਯੋਗਿਕ ਇਕਾਈਆਂ ਸੀਲ

PPCB seals three polluting : ਜਲੰਧਰ ਜ਼ਿਲ੍ਹੇ ਵਿਚ ਪ੍ਰਦੂਸ਼ਣ ਫੈਲਾਉਣ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਸ਼ਨੀਵਾਰ ਨੂੰ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਹੇਠ ਬੁਲੰਦਪੁਰ ਰੋਡ ਸਥਿਤ ਤਿੰਨ ਉਦਯੋਗਿਕ ਇਕਾਈਆਂ ਨੂੰ ਸੀਲ ਕਰ ਦਿੱਤ ਗਿਆ। ਐਡਵੋਕੇਟ ਸ਼ਵਜੀ ਲਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਵਿਚ ਗਊਸ਼ਾਲਾ ਦੇ

ਕੈਲਾਸ਼ ਸਤਿਆਰਥੀ ਨੇ ਕੈਪਟਨ ਤੇ ਪੰਜਾਬ ਪੁਲਿਸ ਨੂੰ ਦਿੱਤੀ ਵਧਾਈ

Kailash Satyarthi congratulated : ਦੋ ਦਿਨ ਪਹਿਲਾਂ ਜਲੰਧਰ ਵਿਖੇ ਰਬੜ ਇੰਡਸਟਰੀ ਤੋਂ 47 ਮਜ਼ਦੂਰਾਂ ਨੂੰ ਆਜ਼ਾਦ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸੇ ਸਬੰਧ ਵਿਚ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਕੈਲਾਸ਼ ਸਤਿਆਰਥੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪੁਲਿਸ ਨੂੰ ਵਧਾਈ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਨੂੰ ਬਾਲ ਆਸ਼ਰਮ ਮੁਕਤ

ਨਕੋਦਰ ਸਿਵਲ ਹਸਪਤਾਲ ’ਚ ਸਾਹਮਣੇ ਆਈ ਲਾਸ਼ਾਂ ਦੀ ਅਦਲਾ-ਬਦਲੀ ਦੀ ਵੱਡੀ ਲਾਪਰਵਾਹੀ

Exchange of bodies found : ਜਲੰਧਰ ਜ਼ਿਲ੍ਹੇ ਵਿਚ ਨਕੋਦਰ ਦੇ ਸਿਵਲ ਹਸਪਤਾਲ ਵਿਚ ਹੁਣ ਲਾਸ਼ਾਂ ਦੀ ਅਦਲਾ-ਬਦਲੀ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।ਜਿੱਥੇ ਹਸਪਤਾਲ ਵੱਲੋਂ ਪੋਸਟਮਾਰਟਮ ਤੋਂ ਬਾਅਦ ਮੋਰਚਰੀ ’ਚ ਰਖੀਆਂ ਦੋ ਸਕੇ ਭਰਾਵਾਂ ਦੀਆਂ ਲਾਸ਼ਾਂ ਦੀ ਥਾਂ ਹੋਰ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ, ਜਿਸ ’ਤੇ ਪਰਿਵਾਰਕ ਮੈਂਬਰਾਂ ਨੇ ਰੋਸ ਪ੍ਰਗਟਾਉਂਦਿਆਂ ਹਸਪਤਾਲ ਵਿਚ

ਜਲੰਧਰ ’ਚ Corona ਨਾਲ ਇਕ ਹੋਰ ਮੌਤ, ਮਿਲੇ 48 ਨਵੇਂ ਮਾਮਲੇ

Fourty Eight new cases : ਜਲੰਧਰ ਵਿਚ ਕੋਰੋਨਾ ਦੇ ਜਿਥੇ ਮਾਮਲੇ ਰੋਜ਼ਾਨਾ ਵਧ ਰਹੇ ਹਨ, ਉਥੇ ਹੀ ਮੌਤਾਂ ਦੀ ਗਿਣਤੀ ਵਿਚ ਵੀ ਵਾਧਾ ਹੁੰਦਾਜਾ ਰਿਹਾ ਹੈ। ਅੱਜ ਸ਼ਨੀਵਾਰ ਨੂੰ ਫਿਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋ ਗਈ ਹੈ, ਉਥੇ ਹੀ 48 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਨਾਲ ਮਰਨ ਵਾਲਾ

ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਤੇ ਕੋਰੋਨਾ ਟੈਸਟ ਲਈ ਵਾਧੂ ਰੇਟ ਵਸੂਲਣ ਦਾ ਲੱਗਾ ਦੋਸ਼

Allegation of charging : ਪੰਜਾਬ ਸਰਕਾਰ ਵਲੋਂ ਕੋਰੋਨਾ ਟੈਸਟ ਲਈ ਫੀਸ ਨਿਰਧਾਰਤ ਕੀਤੀ ਗਈ ਹੈ ਪਰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਟੈਸਟ ਦੀ ਵਾਧੂ ਫੀਸ ਲਈ ਜਾ ਰਹੀ ਹੈ ਜਿਸ ਕਾਰਨ ਉਹ ਵਿਵਾਦਾਂ ਦੇ ਘੇਰੇ ਵਿਚ ਆਗਿਆਹੈ। CA ਰਾਜੀਵ ਮਕੋਲ ਨੇ ਹਸਪਤਾਲ ‘ਤੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਹਸਪਤਾਲ ਨੇ ਕੋਰੋਨਾ ਟੈਸਟ ਲਈ