ਸ਼ਾਹਕੋਟ ਦੇ ਡੀ.ਐੱਸ.ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਸਰਪ੍ਰਸਤੀ ਹੇਠ ਲੋਹੀਆਂ ਪੁਲਿਸ ਦੇ ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਮੁਖ਼ਬਰ ਖ਼ਾਸ ਦੀ ਇਤਲਾਹ ‘ਤੇ ਛਾਪੇਮਾਰੀ ਕਰਕੇ ਦੁਕਾਨ ‘ਚ ਚੋਰੀ ਕਰਨ ਵਾਲੇ ਦੋ ਚੋਰਾਂ ਨੂੰ ਦਬੋਚ ਲਿਆ ਅਤੇ ਉਨ੍ਹਾਂ ਪਾਸੋਂ 3,22,000 ਰੁਪਏ ਨਗਦ ਅਤੇ ਇਕ ਮੋਬਾਈਲ ਫ਼ੋਨ ਤੇ ਇਕ ਸੋਨੇ ਦੀ ਚੈਨ ਬਰਾਮਦ ਕਰ ਲਈ ਹੈ।
ਵੀਡੀਓ ਲਈ ਕਲਿੱਕ ਕਰੋ -: