Feb 10

ਰੋਪੜ ‘ਚ ਪਲਟਿਆ ਡੀਜ਼ਲ ਨਾਲ ਭਰਿਆ ਟੈਂਕਰ, ਮਦਦ ਕਰਨ ਦੀ ਬਜਾਏ ਬਾਲਟੀਆਂ ਤੇ ਕੈਨ ਭਰ ਭੱਜੇ ਲੋਕ

ਰੋਪੜ ਵਿਚ ਆਨੰਦਪੁਰ ਸਾਹਿਬ ਗੜ੍ਹਸ਼ੰਕਰ ਮਾਰਗ ‘ਤੇ ਝੱਜ ਚੌਕ ਟੀ-ਪੁਆਇੰਟ ‘ਤੇ ਇਕ ਟੈਂਕਰ ਪਲਟ ਗਿਆ। ਟੈਂਕਰ ਡੀਜ਼ਲ ਨਾਲ ਭਰਿਆ ਹੋਇਆ ਸੀ...

ਜਲੰਧਰ ‘ਚ ਰਿਸ਼ਵਤਖੋਰ ਇੰਜੀਨੀਅਰ ਕਾਬੂ, ਜੂਨੀਅਰ ਨੂੰ ਬਹਾਲ ਕਰਨ ਲਈ ਲਏ 15 ਲੱਖ ਰੁ.

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਲੰਧਰ ਦੇ ਬਿਜਲੀ ਵਿਭਾਗ ਵਿੱਚ ਤਾਇਨਾਤ ਇੱਕ ਅਧਿਕਾਰੀ ‘ਤੇ...

ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ‘ਤੇ ਧੋਖਾਧੜੀ ਦੇ ਦੋਸ਼, ਪੀੜਤ ਨੇ CP ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

ਪੰਜਾਬ ਦੇ ਜਲੰਧਰ ਤੋਂ ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ਲੋਕਾਂ ਨਾਲ ਠੱਗੀ ਮਾਰ ਕੇ ਵਿਦੇਸ਼ ਭੱਜ ਗਿਆ ਹੈ। ਇਸ ਕਾਮੇਡੀਅਨ ਖ਼ਿਲਾਫ਼ ਅੱਜ...

ਜਲੰਧਰ : ਮਹਿਲਾ ਦੀ ਮਦਦ ਕਰਨੀ ਨਿਹੰਗ ਸਿੰਘ ਨੂੰ ਪਈ ਮਹਿੰਗੀ, ਉਸ ਦੀ ਹੀ 7 ਸਾਲਾ ਬੱਚੀ ਨੂੰ ਕੀਤਾ ਅਗਵਾ

ਜਲੰਧਰ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ। ਸੰਤੋਖਪੁਰਾ ਵਾਸੀ ਨਿਹੰਗ ਜੋਧ ਸਿੰਘ ਸਬਜ਼ੀ ਦਾ ਕੰਮ ਕਰਦਾ ਹੈ। ਉਹ...

ਮੰਦਭਾਗੀ ਖਬਰ : ਜਲੰਧਰ ਦੇ ਸਾਬਕਾ ਮੇਅਰ ਤੇ BJP ਨੇਤਾ ਸੁਨੀਲ ਜੋਤੀ ਦਾ ਹੋਇਆ ਦੇਹਾਂਤ

ਜਲੰਧਰ ਦੇ ਸਾਬਕਾ ਮੇਅਰ ਤੇ ਸੀਨੀਅਰ ਭਾਜਪਾ ਨੇਤਾ ਸੁਨੀਲ ਜੋਤੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਜਲੰਧਰ ਤੇ ਇਕ ਪ੍ਰਾਈਵੇਟ ਹਸਪਤਾਲ...

ਜਲੰਧਰ ‘ਚ ਸ਼ਰਾਬ ਪੀਣ ‘ਤੋਂ ਰੋਕਣ ‘ਤੇ 2 ਨਿਹੰਗ ਸਿੰਘਾਂ ਵੱਲੋਂ ਹਮਲਾ, ਵਾਲ-ਵਾਲ ਬਚੇ ਨੌਜਵਾਨਾਂ

ਪੰਜਾਬ ਦੇ ਜਲੰਧਰ ਸ਼ਹਿਰ ‘ਚ ਸਿੱਖ ਨੌਜਵਾਨਾਂ ਵੱਲੋਂ 2 ਨਿਹੰਗ ਸਿੰਘਾਂ ਦੇ ਬਾਣੇ ਨੂੰ ਸ਼ਰੇਆਮ ਸ਼ਰਾਬ ਪੀਂਦੇ ਹੋਏ ਫੜਿਆ ਗਿਆ। ਦੱਸਿਆ ਜਾ...

ਜਲੰਧਰ ‘ਚ ਬਦਮਾਸ਼ਾਂ ਵੱਲੋਂ ਅੰਨ੍ਹੇਵਾਹ ਗੋ.ਲੀਬਾਰੀ, ਘਰ ‘ਚ ਵੜ ਪਿਓ-ਪੁੱਤ ‘ਤੇ ਕੀਤੀ ਫਾਇਰਿੰਗ

ਪੰਜਾਬ ‘ਚ ਸ਼ਰਾਰਤੀ ਅਨਸਰਾਂ ਵੱਲੋਂ ਗੋਲੀਬਾਰੀ ਦੀ ਘਟਨਾ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ ਦੇ ਮਕਸੂਦਾਂ ਇਲਾਕੇ ਦੇ ਰਵਿਦਾਸ...

ਜਲੰਧਰ : ਬੁਲੇਟ ਨਾਲ ਪਟਾਕੇ ਚਲਾਉਣੇ ‘ਨਵਾਬਜ਼ਾਦੇ’ ਨੂੰ ਪਏ ਮਹਿੰਗੇ, ਪੁਲਿਸ ਨੇ ਸ਼ਰੇ ਬਾਜ਼ਾਰ ਚਾੜਿਆ ਕੁਟਾਪਾ

ਜਲੰਧਰ ਵਿੱਚ ਇੱਕ ਨੌਜਵਾਨ ਨੂੰ ਸਰਾਬ ਪੀ ਕੇ ਤੇਜ਼ ਰਫਤਾਰ ਨਾਲ ਬੁਲੇਟ ਮੋਟਰਸਾੀਕਲ ਚਲਾਉਣਾ ਅਤੇ ਪਟਾਕੇ ਵਜਾਉਣੇ ਮਹਿੰਗੇ ਪੈ ਗਏ। ਬੁਲੇਟ...

ਜਲੰਧਰ ਦੌਰੇ ‘ਤੇ CM ਮਾਨ, ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੀ ਜਾ ਰਹੀ ਸ਼ੋਭਾ ਯਾਤਰਾ ‘ਚ ਹੋਣਗੇ ਸ਼ਾਮਲ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਵਿਚ ਉਤਸਵੀ ਮਾਹੌਲ ਬਣਿਆ ਹੋਇਆ ਹੈ। ਅੱਜ ਪ੍ਰਕਾਸ਼ ਪੁਰਬ ਨੂੰ ਲੈ ਕੇ...

ਪੰਜਾਬ ‘ਚ ਸ਼ੁਰੂ ਹੋਈ ਦੇਸ਼ ਦੀ ਪਹਿਲੀ ਬਾਇਓਫਰਟੀਲਾਈਜ਼ਰ ਲੈਬ, ਕਿਸਾਨਾਂ ਲਈ ਹੋਵੇਗੀ ਫਾਇਦੇਮੰਦ

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਪਹਿਲੀ ਬਾਇਓਫਰਟੀਲਾਈਜ਼ਰ ਲੈਬ ਸ਼ੁਰੂ ਕੀਤੀ ਗਈ ਹੈ। ਅਜਿਹੇ ‘ਚ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ...

ਲਾਵਾਂ ‘ਤੇ ਲਹਿੰਗਾ ਬੈਨ, ਬਰਾਤ ਲੇਟ ਤਾਂ 11,000 ਜੁਰਮਾਨਾ, ਵਧਾਈ ਰੇਟ ਫਿਕਸ- ਇਸ ਪੰਚਾਇਤ ਦੇ ਫਰਮਾਨ

ਕਪੂਰਥਲਾ ਜ਼ਿਲ੍ਹੇ ਦੀ ਭਦਾਸ ਪੰਚਾਇਤ ਨੇ ਵਿਆਹਾਂ ਤੋਂ ਲੈ ਕੇ ਨਸ਼ਿਆਂ ‘ਤੇ ਸ਼ਿਕੰਜਾ ਕੱਸਣ ਤੱਕ ਦੇ ਫਰਮਾਨ ਜਾਰੀ ਕੀਤੇ ਹਨ। ਪੰਚਾਇਤ ਨੇ...

ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿਚ ਹਵਾਲਾਤੀ ਨੇ ਕੀਤੀ ਆਤਮਹੱਤਿਆ, 2 ਦਿਨ ਪਹਿਲਾਂ ਹੀ ਆਇਆ ਸੀ ਜੇਲ੍ਹ ‘ਚ

ਕਪੂਰਥਲਾ ਦੀ ਮਾਡਰਨ ਜੇਲ੍ਹ ਵਿਚ ਇਕ ਹਵਾਲਾਤੀ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਵਾਲਾਤੀ ਜੇਲ੍ਹ ਦੇ ਬਾਥਰੂਮ ਵਿਚ ਪਰਨੇ...

ਹੁਸ਼ਿਆਰਪੁਰ : ਰਸੋਈ ‘ਚ ਬੈਠੇ ਖਾਣਾ ਖਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਕੰਧ ਪਾੜ ਅੰਦਰ ਵੜਿਆ ਟਰੱਕ

ਹੁਸ਼ਿਆਰਪੁਰ ਵਿੱਚ ਇੱਕ ਹੈਰਾਨ ਕਰਨ ਵਾਲੀ ਹਾਦਸੇ ਦੀ ਘਟਨਾ ਸਾਹਮਣੇ ਆਈ, ਜਿਸ ਤਲਵਾੜਾ ਇਲਾਕੇ ਵਿੱਚ ਹਾਜੀਪੁਰ ਤੋਂ ਮਾਨਸਰ ਰੋਡ ’ਤੇ ਪੈਂਦੇ...

CM ਮਾਨ ਨੇ ਬੇਗਮਪੁਰਾ ਐਕਸਪ੍ਰੈਸ ਨੂੰ ਦਿੱਤੀ ਹਰੀ ਝੰਡੀ, ਕਾਸ਼ੀ ਗੁਰੂ ਰਵਿਦਾਸ ਧਾਮ ਲਈ ਰਵਾਨਾ ਹੋਏ ਸ਼ਰਧਾਲੂ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 646ਵੇਂ ਪ੍ਰਕਾਸ਼ ਦਿਹਾੜੇ ਲਈ ਹਰ ਸਾਲ ਦੀ ਤਰ੍ਹਾਂ ਪੰਜਾਬ ਦੇ ਜਲੰਧਰ ਤੋਂ ਕਾਸ਼ੀ ਲਈ ਅੱਜ ਹਜ਼ਾਰਾਂ ਸ਼ਰਧਾਲੂ...

ਜਲੰਧਰ ‘ਚ ਰੰਜਿਸ਼ ਤਹਿਤ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੁੱਟਮਾਰ ਕਰ ਰੇਲਵੇ ਲਾਈਨ ‘ਤੇ ਸੁੱਟਿਆ

ਪੰਜਾਬ ਦੇ ਜਲੰਧਰ ‘ਚ ਇਕ ਦੋਸਤ ਵੱਲੋਂ ਨੌਜਵਾਨ ਨੂੰ ਅਗਵਾ ਕਰਕੇ ਉਸ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸਤ ਨੇ ਪਹਿਲਾਂ ਉਸ...

ਜਲੰਧਰ ‘ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ 4 ਫਰਵਰੀ ਨੂੰ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਵੱਲੋਂ 4 ਫਰਵਰੀ ਦੀ...

ਜਲੰਧਰ : ਨਿੱਜੀ ਸਕੂਲ ਦੀ ਪ੍ਰਿੰਸੀਪਲ ਦੁਕਾਨ ਤੋਂ ਸਾਮਾਨ ਚੋਰੀ ਕਰਦੀ CCTV ‘ਚ ਕੈਦ, ਹੋਇਆ ਹੰਗਾਮਾ

ਮਾਂ ਤੋਂ ਬਾਅਦ ਬੱਚਿਆਂ ਦਾ ਦੂਜਾ ਗੁਰੂ ਅਧਿਆਪਕ ਹੀ ਅਖਵਾਉਂਦਾ ਹੈ, ਜੋ ਉਸ ਨੂੰ ਹਰ ਚੰਗੇ-ਮਾੜੇ ਦੀ ਸਮਝ ਦਿੰਦਾ ਹੈ। ਉਹੀ ਅਧਿਆਪਕ ਜਦੋਂ ਗਲਤ...

ਜਲੰਧਰ ਪਹੁੰਚੇ ਅੰਤਰਰਾਸ਼ਟਰੀ ਕ੍ਰਿਕਟ ਸਟਾਰ ਕ੍ਰਿਸ ਗੇਲ, ਪੰਜਾਬ ਸਰਕਾਰ ਦੇ ਕੰਮ ਦੀ ਕੀਤੀ ਸ਼ਲਾਘਾ

ਅੰਤਰਰਾਸ਼ਟਰੀ ਕ੍ਰਿਕਟ ਸਟਾਰ ਅਤੇ ਵੈਸਟਇੰਡੀਜ਼ ਦੇ ਆਲਰਾਊਂਡਰ ਕ੍ਰਿਸ ਗੇਲ ਅੱਜ ਜਲੰਧਰ ਦੇ ਸਪੋਰਟਸ ਮਾਰਕੀਟ ‘ਚ ਪਹੁੰਚ ਗਏ ਹਨ। ਕ੍ਰਿਸ...

ਵੱਡੀ ਖ਼ਬਰ, ਧਰਮ ਪਰਿਵਰਤਨ ਦੇ ਦੋਸ਼ਾਂ ਵਿਚਾਲੇ ਪਾਦਰੀ ਬਜਿੰਦਰ ਸਿੰਘ ਦੇ ਟਿਕਾਣਿਆਂ ‘ਤੇ IT ਦੀ ਰੇਡ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਚਰਚ ਦੇ ਪਾਦਰੀਆਂ ਦੇ ਘਰਾਂ ‘ਤੇ ਇਨਕਮ ਟੈਕਸ ਵਿਭਾਗ ਦੀ ਅਚਾਨਕ ਰੇਡ ਕੀਤੇ ਜਾਣ ਦੀ ਵੱਡੀ ਖਬਰ ਸਾਹਮਣੇ ਆਈ...

ਸੁਲਤਾਨਪੁਰ ਲੋਧੀ : ਸਵਿਫਟ ਤੇ ਪਿਕਅੱਪ ਟਾਟਾ 407 ‘ਚ ਜ਼ਬਰਦਸਤ ਟੱਕਰ, 12 ਜ਼ਖਮੀ

ਸੁਲਤਾਨਪੁਰ ਲੋਧੀ-ਕਪੂਰਥਲਾ ਰਸਤੇ ‘ਤੇ ਇਕ ਸਵਿਫਟ ਡਿਜਾਇਰ ਤੇ ਪਿਕਅੱਪ ਟਾਟਾ 407 ਵਿਚ ਭਿਆਨਕ ਸੜਕ ਹਾਦਸਾ ਹੋ ਗਿਆ। ਹਾਦਸੇ ਦੀ ਸੀਸੀਟੀਵੀ...

ਪੰਜਾਬ ਦੀ ਦਿਵਿਆਂਗ ਕੁੜੀ ਨੇ ਇੰਗਲੈਂਡ ‘ਚ ਦੂਜੀ ਵਾਰ ਵਧਾਇਆ ਮਾਣ, ਮਿਲਿਆ ਇੰਡੀਆ-ਯੂਕੇ ਅਚੀਵਰ ਐਵਾਰਡ

ਕਹਿੰਦੇ ਨੇ ਕਿ ਹੌਂਸਲੇ ਬੁਲੰਦ ਹੋਣ ਤਾਂ ਇਨਸਾਨ ਜ਼ਿੰਦਗੀ ਦੀਆਂ ਵੱਡੀਆਂ-ਵੱਡੀਆਂ ਮੁਸ਼ਕਿਲਾਂ ਨੂੰ ਪਾਰ ਕਰਕੇ ਆਪਣੀ ਮੰਜ਼ਿਲ ‘ਤੇ ਪਹੁੰਚ...

ਐਤਵਾਰ ਨੂੰ ਟ੍ਰੇਨ ‘ਚ ਸਫ਼ਰ ਕਰਨ ਜਾ ਰਹੇ ਹੋ ਤਾਂ ਪੜ੍ਹ ਲਓ ਇਹ ਖ਼ਬਰ, 14 ਥਾਵਾਂ ‘ਤੇ ਕਿਸਾਨ ਰੋਕਣਗੇ ਟ੍ਰੇਨਾਂ

ਜੇ ਤੁਸੀਂ ਐਤਵਾਰ ਨੂੰ ਪੰਜਾਬ ‘ਚ ਟ੍ਰੇਨ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੈ ਕਿਉਂਕਿ ਕੱਲ੍ਹ ਤੁਹਾਨੂੰ ਟਰੇਨ...

ਜਲੰਧਰ ਤੋਂ ਵੱਡੀ ਖ਼ਬਰ, ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਨੇ ਨਿਗਲੀ ਜ਼ਹਿਰਲੀ ਚੀਜ਼

ਜਲੰਧਰ ਦੇ ਕਾਂਗਰਸ ਪਾਰਟੀ ਦੇ ਵਾਰਡ ਨੰਬਰ 64 ਦੇ ਸਾਬਕਾ ਕੌਂਸਲਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ...

ਫਗਵਾੜਾ : ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਈ, 2 ਦੀ ਮੌਕੇ ‘ਤੇ ਮੌਤ, 2 ਗੰਭੀਰ ਜ਼ਖਮੀ

ਫਗਵਾੜਾ ਵਿਚ ਸਵੇਰੇ ਹੁਸ਼ਿਆਰਪੁਰ ਰੋਡ ‘ਤੇ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਤੌਰ...

ਜਲੰਧਰ ‘ਚ ਗੁੰਡਾਗਰਦੀ, ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦੀ ਕੀਤੀ ਕੁੱਟਮਾਰ, ਸਿਰ ‘ਤੇ ਲੱਗੇ ਟਾਂਕੇ

ਪੰਜਾਬ ਦੇ ਜਲੰਧਰ ਸ਼ਹਿਰ ‘ਚ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਦੇਖਣ ਨੂੰ ਮਿਲ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਸਿਵਲ ਹਸਪਤਾਲ...

ਜਲੰਧਰ ‘ਚ ਸ਼ਰਾਰਤੀ ਅਨਸਰਾਂ ਵੱਲੋਂ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਿਰ ‘ਤੇ ਲੱਗੀਆਂ ਗੰਭੀਰ ਸੱਟਾਂ

ਪੰਜਾਬ ਦੇ ਜਲੰਧਰ ‘ਚ ਸ਼ਰਾਰਤੀ ਅਨਸਰ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰ ਰਹੇ ਹਨ। ਸ਼ਹਿਰ ਵਿੱਚ ਹਥਿਆਰਾਂ ਦਾ ਰੁਝਾਨ ਵੱਧਦਾ ਦਾ ਰਿਹਾ...

ਫ਼ਗਵਾੜਾ : ਇੰਤਕਾਲ ਚੜ੍ਹਾਉਣ ਬਦਲੇ 40,000 ਮੰਗਣ ਵਾਲਾ ਰਿਸ਼ਵਤਖੋਰ ਪਟਵਾਰੀ ਸਹਾਇਕ ਸਣੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਪਟਵਾਰੀ ਤੇ ਉਸ ਦੇ ਕਾਰਿੰਦੇ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਤਹਿਸੀਲ...

ਚਾਈਨਾ ਡੋਰ ਦਾ ਸ਼ਿਕਾਰ ਹੋਇਆ ਇੱਕ ਹੋਰ ਨੌਜਵਾਨ, ਚਿਹਰੇ ਤੋਂ ਧੌਣ ਤੱਕ ਬੁਰਾ ਹਾਲ, ਲੱਗੇ 30 ਟਾਂਕੇ

ਚਾਈਨਾ ਡੋਰ ‘ਤੇ ਪਾਬੰਦੀ ਦੇ ਬਾਵਜੂਦ ਲੋਕ ਨਾ ਤਾਂ ਇਸ ਨੂੰ ਵੇਚਣੋਂ ਹੱਟ ਰਹੇ ਹਨ ਤੇ ਨਾ ਹੀ ਇਸਤੇਮਾਲ ਕਰਨੋਂ। ਪੁਲਿਸ ਦੀ ਸਖਤੀ ਵੀ ਉਥੇ ਕੁਝ...

ਲਤੀਫਪੁਰਾ ਮਾਮਲੇ ‘ਚ ਕਿਸਾਨਾਂ ਦਾ ਐਲਾਨ, 2 ਫਰਵਰੀ ਨੂੰ ਸਥਾਨਕ ਵਿਧਾਇਕਾਂ ਖਿਲਾਫ ਲਗਾਉਣਗੇ ਧਰਨਾ

ਲਤੀਫਪੁਰਾ ਵਿਚ ਘਰ ਡੇਗੇ ਜਾਣ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਭੜਕ ਗਈਆਂ ਹਨ। ਉਨ੍ਹਾਂ ਨੇ 26 ਜਨਵਰੀ ਨੂੰ ਪੁਲਿਸ ਨਾਲ ਹੋਈ...

ਕਪੂਰਥਲਾ : ਕੀਟਨਾਸ਼ਕ ਦਵਾਈ ਨੂੰ ਸ਼ਰਾਬ ਸਮਝ ਪੀ ਗਏ 3 ਮਜ਼ਦੂਰ, 2 ਦੀ ਮੌਤ, 1 ਦੀ ਹਾਲਤ ਗੰਭੀਰ

ਕਪੂਰਥਲਾ ਦੇ ਪਿੰਡ ਬਾਊਪੁਰ ਵਿਚ ਖੇਤਾਂ ਵਿਚ ਕੰਮ ਕਰਨ ਵਾਲੇ 3 ਮਜ਼ਦੂਰਾਂ ਨੇ ਕੀਟਨਾਸ਼ਕ ਦਵਾਈ ਸ਼ਰਾਬ ਸਮਝ ਕੇ ਪੀ ਲਈ। ਇਸ ਨਾਲ 2 ਮਜ਼ਦੂਰਾਂ ਦੀ...

ਗਣਤੰਤਰ ਦਿਵਸ ਮੌਕੇ ਤਿਰੰਗੇ ਦੀ ਰੰਗ ਵਾਲੀਆਂ ਲਾਈਟਾਂ ਨਾਲ ਸਜਾਏ ਗਏ ਕੁਝ ਸਟੇਸ਼ਨ, ਲੱਗ ਰਹੇ ਬੇਹੱਦ ਖੂਬਸੂਰਤ

74ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਫਿਰੋਜ਼ਪੁਰ ਮੰਡਲ ਦੇ ਸਾਰੇ ਮੁੱਖ ਸਟੇਸ਼ਨਾਂ ਨੂੰ ਤਿਰੰਗੇ ਦੀ ਰੰਗ ਵਾਲੀਆਂ ਲਾਈਟਾਂ ਨਾਲ ਮਿਤੀ 24 ਤੋਂ 28...

ਜਲੰਧਰ ‘ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼, ਪਾੜੇ ਗਏ ਪ੍ਰਕਾਸ਼ ਪੁਰਬ ਦੇ ਪੋਸਟਰ, ਸਿੱਖ ਸੰਗਤਾਂ ਨੇ ਲਾਇਆ ਧਰਨਾ

ਜਲੰਧਰ ‘ਚ ਧਾਰਮਿਕ ਪੋਸਟਰ ਪਾੜਨ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ...

ਕਪੂਰਥਲਾ ‘ਚ ਟ੍ਰੈਫਿਕ ASI ਨੂੰ ਛੋਟੇ ਹਾਥੀ ਨੇ ਕੁਚਲਿਆ, ਇਲਾਜ ਦੌਰਾਨ ਮੌਤ

ਕਪੂਰਥਲਾ ਵਿਚ ਟ੍ਰੈਫਿਕ ਏਐੱਸਆਈ ਨੂੰ ਛੋਟੇ ਹਾਥੀ ਨੇ ਕੁਚਲ ਦਿੱਤਾ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ...

15 IPS ਸਣੇ 24 ਅਧਿਕਾਰੀਆਂ ਦੇ ਤਬਾਦਲੇ, ਕੁਲਦੀਪ ਚਹਿਲ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ

ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕਰਦੇ ਹੋਏ 24 IPS ਤੇ PPS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 15 IPS ਅਧਿਕਾਰੀ ਹਨ। ਇਸ...

ਜਲੰਧਰ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ, ਸੰਗਤਾਂ ‘ਚ ਭਾਰੀ ਰੋਸ

ਪੰਜਾਬ ਦੇ ਜਲੰਧਰ ਜ਼ਿਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਿੰਘ ਸਭਾ ‘ਚ...

ਜਲੰਧਰ ਬੱਸ ਸਟੈਂਡ ਨੇੜੇ ਨਗਰ ਨਿਗਮ ਦੀ ਨਾਜਾਇਜ਼ ਬਣੇ ਖੋਖਿਆਂ ‘ਤੇ ਕਾਰਵਾਈ

ਪੰਜਾਬ ਦੇ ਜਲੰਧਰ ਸ਼ਹਿਰ ‘ਚ ਹੁਣ ਨਗਰ ਨਿਗਮ ਨੇ ਨਾਜਾਇਜ਼ ਤੌਰ ‘ਤੇ ਬੈਠੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਗਰ ਕੌਂਸਲ ਦੀ...

ਹਮੀਰਾ ਫਲਾਈ ਓਵਰ ‘ਤੇ ਭਿਆਨਕ ਹਾਦਸਾ, ਟੱਕਰ ਮਗਰੋਂ ਬੇਕਾਬੂ ਹੋਈ ਇਨੋਵਾ, ਪੁਲਿਸ ਵਾਲੇ ਸਣੇ 4 ਮੌਤਾਂ

ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਹਮੀਰਾ ਫਲਾਈਓਵਰ ‘ਤੇ ਇਕ ਇਨੋਵਾ ਕਾਰ ਨਾਲ ਵੱਡਾ ਸੜਕ ਹਾਦਸਾ ਵਾਪਰ ਗਿਆ,...

PSTCL ਸਬ-ਸਟੇਸ਼ਨ ‘ਚ 4 ਲੱਖ ਦੀ ਡਕੈਤੀ, ਖੰਭੇ ਨਾਲ ਬੰਨ੍ਹ ਮੁਲਾਜ਼ਮ ਕੁੱਟੇ, CM ਤੱਕ ਪਹੁੰਚਿਆ ਮਾਮਲਾ

ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (PSTCL-ਟਰਾਂਸਕੋ) ਦੇ ਸੁਲਤਾਨਪੁਰ ਲੋਧੀ ਸਥਿਤ 220 ਕੇਵੀ ਸਬ-ਸਟੇਸ਼ਨ ਵਿੱਚ ਡਕੈਤੀ ਦਾ ਮਾਮਲਾ...

‘…ਮੇਰਾ ਗਲਾ ਵੱਢਣਾ ਪਊ’, RSS, ਵਰੁਣ ਗਾਂਧੀ ਤੇ ਸੁਰੱਖਿਆ ‘ਚ ਹੋਈ ਚੂਕ ‘ਤੇ ਬੋਲੇ ਰਾਹੁਲ

ਹੁਸ਼ਿਆਰਪੁਰ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੇਸ਼ ‘ਚ ਅਮੀਰ ਅਤੇ ਗਰੀਬ ਦੇ ਵਧ ਰਹੇ ਪਾੜੇ ਦਾ ਮੁੱਦਾ ਚੁੱਕਿਆ। ਰਾਹੁਲ ਗਾਂਧੀ ਨੇ...

ਹੁਸ਼ਿਆਰਪੁਰ ‘ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਵੱਡੀ ਚੂਕ!

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੇ 6ਵੇਂ ਦਿਨ ਹੁਸ਼ਿਆਰਪੁਰ ‘ਚ ਸੁਰੱਖਿਆ ਦੇ ਵਿੱਚ ਦੂਜੀ ਵਾਰ ਚੂਕ ਹੋਈ। ਪਹਿਲਾਂ ਇਕ ਨੌਜਵਾਨ...

‘ਭਾਰਤ ਜੋੜੋ ਯਾਤਰਾ’ ਦਾ ਪੰਜਾਬ ‘ਚ ਆਖ਼ਰੀ ਦਿਨ, ਦਸੂਹਾ ‘ਚ ਯਾਤਰਾ ਸ਼ੁਰੂ, ਰਾਹੁਲ 27 km ਤੁਰਨਗੇ ਪੈਦਲ

ਪੰਜਾਬ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਛੇਵਾਂ ਦਿਨ ਹੈ। ਅੱਜ ਯਾਤਰਾ ਹੁਸ਼ਿਆਰਪੁਰ ਤੋਂ ਸਵੇਰੇ 7 ਵਜੇ ਸ਼ੁਰੂ ਹੋਈ। ਇੱਥੇ...

ਰਾਹੁਲ ਗਾਂਧੀ ਨੇ ਸ਼੍ਰੀ ਦੇਵੀ ਤਾਲਾਬ ਮੰਦਿਰ ‘ਚ ਟੇਕਿਆ ਮੱਥਾ, ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ ਭਾਰਤ ਜੋੜੋ ਯਾਤਰਾ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਬਾਅਦ ਦੁਪਹਿਰ 3 ਵਜੇ ‘ਤੋਂ ਸ਼ੁਰੂ ਹੋਵੇਗੀ। ਦੱਸਿਆ ਜਾ ਰਿਹਾ ਹੈ ਰਾਹੁਲ ਗਾਂਧੀ ਜਲੰਧਰ ਸ਼ਹਿਰ...

ਕਾਂਗਰਸ ਸਾਂਸਦ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ, ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ ‘ਚ ਹੋਏ ਸੀ ਸ਼ਾਮਿਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ...

ਸੁੰਦਰ ਸ਼ਾਮ ਅਰੋੜਾ ਨੂੰ ਭੇਜਿਆ ਗਿਆ ਰੋਪੜ ਜੇਲ੍ਹ, ਪਲਾਟ ‘ਤੇ ਇੰਡਸਟਰੀ ਦੀ ਥਾਂ ‘ਤੇ ਬਣ ਰਿਹਾ ਸੀ ਹੋਟਲ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਇੱਕ ਰੀਅਲ ਅਸਟੇਟ ਕੰਪਨੀ ਨੂੰ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਅਤੇ 700 ਕਰੋੜ ਰੁਪਏ ਦੀ ਧੋਖਾਧੜੀ ਦੇ...

ਜਲੰਧਰ ‘ਚ ਨੌਜਵਾਨ ਤੋਂ ਲੁੱਟਿਆ ਮੋਬਾਈਲ-ਨਗਦੀ: ਮੌਕੇ ‘ਤੇ ਪੁਲਿਸ ਨਾ ਪਹੁੰਚਣ ‘ਤੇ ਕੀਤਾ ਪ੍ਰਦਰਸ਼ਨ

ਪੰਜਾਬ ਦੇ ਜਲੰਧਰ ਸ਼ਹਿਰ ‘ਚ ਹੋਈ ਲੁੱਟ-ਖੋਹ ਦੀ ਘਟਨਾ ਤੋਂ ਪ੍ਰੇਸ਼ਾਨ ਨੇਪਾਲੀ ਨੌਜਵਾਨ ਨੇ ਵਿਰੋਧ ਕਰਨ ਦਾ ਅਨੋਖਾ ਤਰੀਕਾ ਅਪਣਾਇਆ। ਜਦੋਂ...

ਜਲੰਧਰ ‘ਚ ਸੁਨਿਆਰੇ ਦੀ ਦੁਕਾਨ ‘ਤੇ ਲੁਟੇਰਿਆਂ ਨੇ ਕੀਤਾ ਹਮਲਾ, ਪੁਲਿਸ ਨੇ ਦਰਜ ਕੀਤਾ ਮਾਮਲਾ

ਪੰਜਾਬ ਦੇ ਜਲੰਧਰ ਸ਼ਹਿਰ ਵਿੱਚ ਅਰਾਜਕ ਤੱਤਾਂ ਦਾ ਪੂਰਾ ਬੋਲਬਾਲਾ ਹੈ। ਲੁੱਟਾਂ-ਖੋਹਾਂ ਅਤੇ ਚੋਰੀਆਂ ਆਮ ਹਨ। ਭਾਰਗਵ ਕੈਂਪ ਵਿੱਚ ਸੋਨਾ...

ਨਾਜਾਇਜ਼ ਉਸਾਰੀਆਂ ’ਤੇ ਨਗਰ ਨਿਗਮ ਦੀ ਕਾਰਵਾਈ, AGI ਹੋਟਲ ਨੇੜੇ ਬਣ ਰਹੀ ਇਮਾਰਤ ਕੀਤੀ ਸੀਲ

ਜਲੰਧਰ ਸ਼ਹਿਰ ਵਿੱਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਨਗਰ ਨਿਗਮ ਲਗਾਤਾਰ ਸਰਗਰਮ ਹੈ। ਹਰ ਰੋਜ਼ ਕਿਸੇ ਨਾ ਕਿਸੇ ਗੈਰ-ਕਾਨੂੰਨੀ ਕਾਲੋਨੀ ਜਾਂ...

ਚੌਗਿੱਟੀ ਫਲਾਈਓਵਰ ‘ਤੇ ਵੱਡਾ ਹਾਦਸਾ, ਟਰਾਲੀ-ਮੋਟਰਸਾਈਕਲ ਵਿਚਾਲੇ ਟੱਕਰ ‘ਚ ਨੌਜਵਾਨ ਦੀ ਥਾਂ ‘ਤੇ ਮੌ.ਤ

ਪੰਜਾਬ ਦੇ ਜਲੰਧਰ ਸ਼ਹਿਰ ਦੇ ਚੌਗਿੱਟੀ ਫਲਾਈਓਵਰ ‘ਤੇ ਅੰਮ੍ਰਿਤਸਰ ਹਾਈਵੇਅ ‘ਤੇ ਵਾਪਰੇ ਇਕ ਦਰਦਨਾਕ ਹਾਦਸੇ ਨੇ ਇਕ ਨੌਜਵਾਨ ਦੀ ਜਾਨ ਲੈ...

ਜਲੰਧਰ : ਬੰਦੂਕ ਦੀ ਨੋਕ ‘ਤੇ ਕੋਟਕ ਮਹਿੰਦਰਾ ਬੈਂਕ ‘ਚ ਲੁੱਟ, 9 ਲੱਖ ਦੀ ਨਕਦੀ ਲੈ ਕੇ ਲੁਟੇਰੇ ਹੋਏ ਫਰਾਰ

ਜਲੰਧਰ ਵਿਚ ਪੁਲਿਸ ਥਾਣਾ ਆਦਮਪੁਰ ਤਹਿਤ ਆਉਂਦੇ ਪਿੰਡ ਹਜਾਰਾ ਵਿਚ ਬੈਂਕ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਨਿੱਜੀ ਬੈਂਕ ਕੋਟਕ...

ਚਾਈਨੀਜ਼ ਡੋਰ ਖ਼ਿਲਾਫ਼ ਪੁਲਿਸ ਦੀ ਕਾਰਵਾਈ, ਗੋਦਾਮ ‘ਚੋਂ ਵੱਡੀ ਮਾਤਰਾ ‘ਚ ਡੋਰ ਦੇ ਗੱਟੂ ਬਰਾਮਦ

ਪੰਜਾਬ ਵਿਚ ਚਾਈਨਾ ਡੋਰ ‘ਤੇ ਸਖਤ ਪਾਬੰਦੀ ਲਗਾਈ ਗਈ ਹੈ। ਪਰ ਫਿਰ ਵੀ ਕੁਝ ਲੋਕਾਂ ਵੱਲੋਂ ਇਹ ਚਾਈਨਾ ਡੋਰ ਵੇਚੇ ਜਾ ਰਹੇ ਹਨ। ਇਸ ਸਬੰਧੀ...

ਪੰਜਾਬ ‘ਚ ਸੁੱਕੀ ਠੰਡ ਤੋਂ ਮਿਲੇਗੀ ਰਾਹਤ, ਅੱਜ ਤੇ ਕੱਲ੍ਹ ਮੀਂਹ ਪੈਣ ਦੇ ਆਸਾਰ

ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਸੁੱਕੀ ਠੰਢ ਦਾ ਸਾਹਮਣਾ ਕਰ ਰਹੇ ਪੰਜਾਬ ਵਿੱਚ ਬੁੱਧਵਾਰ ਤੋਂ ਮੀਂਹ ਪੈਣ ਦੇ ਆਸਾਰ ਹਨ। ਬੁੱਧਵਾਰ ਅਤੇ...

ਜਲੰਧਰ ‘ਚ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਿਰ ‘ਤੇ ਲੱਗੀਆਂ ਗੰਭੀਰ ਸੱਟਾਂ

ਪੰਜਾਬ ਦੇ ਜਲੰਧਰ ‘ਚ ਸੋਮਵਾਰ ਦੇਰ ਰਾਤ ਬਸਤੀ ਗੁਜਾਨ ‘ਚ ਬਣੀ ਨਵੀਂ ਗਲੀ ਨੂੰ ਲੈ ਕੇ ਝਗੜਾ ਹੋ ਗਿਆ। ਇਹ ਝਗੜਾ ਇਨ੍ਹਾਂ ਜਿਆਦਾ ਵੱਧ ਗਿਆ...

ਹੁਸ਼ਿਆਰਪੁਰ ‘ਚ ਸਨਸਨੀਖੇਜ਼ ਵਾਰਦਾਤ, ਸਿਰਫਿਰੇ ਆਸ਼ਿਕ ਨੇ ਕੁੜੀ ਨੂੰ ਮਾਰੀ ਗੋਲੀ

ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕਤਲ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈਹੈ, ਜਿਥੇ ਪਿੰਡ ਪੁਰਹਿਰਾ ਵਿੱਚ ਸਿਰਫਿਰੇ ਆਸ਼ਿਕ ਨੇ ਇਸੇ ਪਿੰਡ ਦੀ...

ਮੰਦਭਾਗੀ ਖਬਰ: ਪੰਜਾਬੀ ਗਾਇਕ ਰਣਜੀਤ ਬਾਵਾ ਦੇ PA ਡਿਪਟੀ ਵੋਹਰਾ ਦੀ ਸੜਕ ਹਾਦਸੇ ‘ਚ ਮੌਤ

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ...

ਜਲੰਧਰ ‘ਚ ਸਿਹਤ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਬਣਾਉਣ ਦਾ ਵਿਰੋਧ, ਲੋਕਾਂ ਨੇ ਸ਼ੁਰੂ ਕੀਤਾ ਪ੍ਰਦਰਸ਼ਨ

ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ 26 ਜਨਵਰੀ ਤੋਂ ਪਹਿਲਾਂ 48 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਉਨ੍ਹਾਂ ਦਾ ਐਲਾਨਿਆ ਟੀਚਾ ਪੂਰਾ ਹੁੰਦਾ ਨਜ਼ਰ...

ਫੌਜ ਤੇ ਪੁਲਿਸ ਬਲ ਭਰਤੀ ਦੀ ਤਿਆਰੀ ਲਈ ਟ੍ਰੇਨਿੰਗ ਕੈਡਰ 9 ਜਨਵਰੀ ਤੋਂ ਸ਼ੁਰੂ

ਜਲੰਧਰ : ਫੌਜ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਲਈ 9 ਜਨਵਰੀ 2023 ਤੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ...

ਜਲੰਧਰ ‘ਚ 2 ਧਿਰਾਂ ‘ਚ ਬਹਿਸਬਾਜ਼ੀ ਨੇ ਧਾਰਿਆ ਖੂਨੀ ਰੂਪ, ਚੱਲੀਆਂ ਗੋਲੀਆਂ, 4 ਨੌਜਵਾਨ ਗੰਭੀਰ ਜ਼ਖਮੀ

ਪੰਜਾਬ ਵਿੱਚ ਜਲੰਧਰ ਦੇ ਸ਼ਾਹਕੋਟ ਸਬ-ਡਵੀਜ਼ਨ ਅਧੀਨ ਪੈਂਦੇ ਮਲਸੀਆਂ ਕਸਬੇ ਵਿੱਚ ਰਾਜਾ ਅਤੇ ਗਿੰਡਾ ਗਰੁੱਪਾਂ ਵਿਚਕਾਰ ਝੜਪ ਹੋ ਗਈ। ਦੋਵਾਂ...

ਜਲੰਧਰ ‘ਚ ਕਰਿਆਨਾ ਸਟੋਰ ਨੂੰ ਲੱਗੀ ਅੱਗ, ਬਾਹਰ ਖੜ੍ਹੀ ਕਾਰ ਵੀ ਆਈ ਲਪੇਟ ‘ਚ

ਜਲੰਧਰ ‘ਚ ਲੰਮਾ ਪਿੰਡ ਨੇੜੇ ਥ੍ਰੀ-ਸਟਾਰ ਕਾਲੋਨੀ ‘ਚ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਨੇ ਬਾਹਰ ਖੜ੍ਹੀ ਕਾਰ ਨੂੰ ਵੀ ਆਪਣੀ...

ਠੰਡ ਤੋਂ ਬਚਣ ਬਾਲੇ ਕੋਲਿਆਂ ਦੇ ਧੂੰਏਂ ਨਾਲ 2 ਢਾਬੇ ‘ਤੇ ਕੰਮ ਕਰਨ ਵਾਲਿਆਂ ਦੀ ਮੌਤ

ਮੰਗਲਵਾਰ ਨੂੰ ਹੁਸ਼ਿਆਰਪੁਰ ਵਿੱਚ ਇੱਕ ਢਾਬੇ ਦੇ ਦੋ ਮੁਲਾਜ਼ਮਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ...

ਪੈਸਾ ਕਮਾਉਣ ਦੇ ਲਾਲਚ ‘ਚ ਬਣਿਆ ਹੈਰੋਇਨ ਤਸਕਰ, STF ਨੇ ਸਪਲਾਈ ਕਰਨ ਜਾ ਰਿਹਾ ਨੌਜਵਾਨ ਕੀਤਾ ਕਾਬੂ

ਪੰਜਾਬ ਦੇ ਜਲੰਧਰ ‘ਚ ਸਪੈਸ਼ਲ ਟਾਸ੍ਕ ਫੋਰਸ (STF) ਨੂੰ ਸਮਗਲਰਾਂ ਖ਼ਿਲਾਫ਼ ਇਕ ਵਾਰ ਫਿਰ ਸਫ਼ਲਤਾ ਮਿਲੀ ਹੈ। ਵੱਧ ਪੈਸੇ ਕਮਾਉਣ ਦੇ ਲਾਲਚ ਵਿੱਚ...

ਜਲੰਧਰ : ਦਿਓਲ ਨਗਰ ਦੀਆਂ ਗਲੀਆਂ ‘ਚ ਚੀਤਾ ਘੁੰਮਦਾ CCTV ‘ਚ ਕੈਦ, ਲੋਕਾਂ ‘ਚ ਫੈਲੀ ਦਹਿਸ਼ਤ

ਜਲੰਧਰ ਦੇ ਦਿਓਲ ਨਗਰ ‘ਚ ਚੀਤਾ ਵੇਖਿਆ ਗਿਆ ਹੈ। ਇੱਕ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਚੀਤਾ ਇਲਾਕੇ ਵਿੱਚ ਘੁੰਮਦਾ ਹੋਇਆ ਕੈਦ ਹੋ...

ਜਲੰਧਰ ਵਿਚ ਧੁੰਦ ਕਾਰਨ ਕਈ ਗੱਡੀਆਂ ਆਪਸ ‘ਚ ਟਕਰਾਈਆਂ, ਹਾਦਸੇ ‘ਚ 5 ਲੋਕ ਜ਼ਖਮੀ

ਪੰਜਾਬ ‘ਚ ਸੰਘਣੀ ਧੁੰਦ ਕਾਰਨ ਲਗਾਤਾਰ ਹਾਦਸੇ ਵਾਪਰ ਰਹੇ ਹਨ। ਐਤਵਾਰ ਨੂੰ ਜਲੰਧਰ ਹਾਈਵੇਅ ‘ਤੇ ਇਕ ਹੋਰ ਹਾਦਸਾ ਵਾਪਰਿਆ ਹੈ। ਜਲੰਧਰ...

8 ਸਾਲਾ ਅਰਜਿਤ ਨੇ ਨਵੇਂ ਸਾਲ ਮੌਕੇ 10500 ਫੁੱਟ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾ

ਨਵੇਂ ਸਾਲ ਮੌਕੇ ਚੌਥੀ ਕਲਾਸ ਦੇ ਵਿਦਿਆਰਥੀ ਨੇ 10500 ਫੁੱਟ ਉੱਚੀ ਚੋਟੀ ‘ਤੇ ਤਿਰੰਗਾ ਲਹਿਰਾਇਆ ਹੈ। ਵਿਦਿਆਰਥੀ ਦਾ ਨਾਂ ਅਰਜਿਤ ਸ਼ਰਮਾ ਹੈ ਤੇ...

ਜਲੰਧਰ ‘ਚ ਫਿਰੌਤੀ ਮੰਗਣ ਦੇ ਦੋਸ਼ ‘ਚ 3 ਗਿ੍ਫ਼ਤਾਰ, ਧਮਕੀ ਦੇ ਕੇ 45 ਲੱਖ ਦੀ ਕੀਤੀ ਸੀ ਮੰਗ

ਪੰਜਾਬ ਦੇ ਜਲੰਧਰ ਦਿਹਾਤੀ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਇਕ ਦੋਸ਼ੀ...

ਰੋਪੜ ਪੁਲਿਸ ਨੂੰ ਮਿਲੀ ਸਫਲਤਾ, ਜੱਗੂ ਭਗਵਾਨਪੁਰੀਆ ਦੇ 6 ਗੁਰਗੇ ਹਥਿਆਰਾਂ ਸਣੇ ਕੀਤੇ ਗ੍ਰਿਫਤਾਰ

ਪੰਜਾਬ ਦੇ ਰੂਪਨਗਰ ਦੀ ਸੀਆਈਏ ਟੀਮ ਨੇ ਹਥਿਆਰਾਂ ਤੇ ਡਰੱਗ ਤਸਕਰੀ ਦੇ ਰੈਕੇਟ ਦਾ ਭੰਡਾਫੋੜ ਕੀਤਾ ਹੈ। ਪੰਜਾਬ ਨੇ ਜੱਗੂ ਭਗਵਾਨਪੁਰੀਆ ਗੈਂਗ...

ਜਲੰਧਰ ‘ਚ ਗੁਆਂਢੀਆਂ ਨੇ ਨੌਜਵਾਨ ਨੂੰ ਦੂਜੀ ਮੰਜ਼ਿਲ ਤੋਂ ਸੁੱਟਿਆ, ਲੱਤ-ਮੋਢੇ ਦੀ ਟੁੱਟੀ ਹੱਡੀ

ਪੰਜਾਬ ਦੇ ਜਲੰਧਰ ਸ਼ਹਿਰ ਦੇ ਲੰਮਾ ਪਿੰਡ ‘ਚ ਛੱਤ ‘ਤੇ ਪਾਰਟੀ ਕਰ ਰਹੇ ਇਕ ਨੌਜਵਾਨ ਨੂੰ ਗੁਆਂਢੀਆਂ ਨੇ ਘਰ ਦੀ ਦੂਜੀ ਮੰਜ਼ਿਲ ਤੋਂ ਧੱਕਾ ਦੇ...

ਜਲੰਧਰ : ਤੇਜ਼ ਰਫਤਾਰ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ, ਉੱਡੇ ਪਰਖੱਚੇ, 2 ਨੌਜਵਾਨਾਂ ਦੀ ਮੌਕੇ ‘ਤੇ ਮੌਤ, 3 ਫੱਟੜ

ਜਲੰਧਰ ਵਿੱਚ ਪਠਾਨਕੋਟ ਰੋਡ ‘ਤੇ ਅੱਜ ਨਵੇਂ ਸਾਲ ਵਾਲੇ ਦਿਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ...

ਜਲੰਧਰ ‘ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ‘ਤੇ ਹਮਲਾ, ਸਿਰ ‘ਤੇ ਲੱਗੀਆਂ ਗੰਭੀਰ ਸੱਟਾਂ

ਪੰਜਾਬ ਵਿਚ ਪੁਲਿਸ ਨੇ ਨਵੇਂ ਸਾਲ ‘ਤੇ ਹੋਣ ਵਾਲੇ ਸਮਾਗਮਾਂ ‘ਚ ਗੁੰਡਾਗਰਦੀ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਪਰ...

ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਨੌਜਵਾਨ ਪੁਲਿਸ ਮੁਲਾਜ਼ਮ ਦੀ ਮੌਤ

ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਤੋਂ ਪਰਤ ਰਹੇ ਗੱਡੀ ’ਤੇ ਸਵਾਰ ਦੋ ਨੌਜਵਾਨਾਂ ਦੀ ਤੇਜ਼ ਰਫ਼ਤਾਰ ਕਰੇਟਾ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ...

‘ਬਰਫ਼ੀਲੀ ਠੰਡ ‘ਚ ਅਸਮਾਨ ਹੇਠ ਸੌਂ ਰਹੇ ਲਤੀਫਪੁਰਾ ਦੇ ਬੇਘਰ ਲੋਕ’, ਸੋਮ ਪ੍ਰਕਾਸ਼ ਨੇ ਲਿਖੀ CM ਮਾਨ ਨੂੰ ਚਿੱਠੀ

ਇਸ ਵੇਲੇ ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ, ਉਥੇ ਹੀ ਜਲੰਧਰ ਦੇ ਲਤੀਫਪੁਰਾ ਵਿੱਚ ਬੇਘਰ ਹੋਏ ਲੋਕ ਬਰਫੀਲੀਆਂ ਰਾਤਾਂ ਵਿੱਚ ਬਿਨਾਂ ਛੱਤ...

ਅਪ੍ਰੈਲ ਤੱਕ ਲਟਕੀਆਂ ਜਲੰਧਰ, ਲੁਧਿਆਣਾ ਸਣੇ 5 MC ਚੋਣਾਂ, ਅਬਾਦੀ ਘਟਣ ਕਰਕੇ ਦੁਬਾਰਾ ਹੋਵੇਗਾ ਸਰਵੇਅ

ਪੰਜਾਬ ਦੇ ਪੰਜ ਸ਼ਹਿਰਾਂ ਵਿੱਚ ਨਗਰ ਨਿਗਮ ਚੋਣਾਂ ਅਗਲੇ ਸਾਲ ਅਪ੍ਰੈਲ ਤੱਕ ਹੋਣ ਦੀ ਸੰਭਾਵਨਾ ਨਹੀਂ ਹੈ। ਵਾਰਡ ਸਰਵੇਖਣ ਵਿੱਚ 2011 ਦੇ ਮੁਕਾਬਲੇ...

ਜਲੰਧਰ : ਲੁੱਟ ‘ਚ ਨਾਕਾਮ ਲੁਟੇਰਿਆਂ ਨੇ ਦਿਹਾੜੀਦਾਰ ਗਰੀਬ ਬੰਦੇ ਦੀ ਬਾਈਕ ਨਾਲ ਟੱਕਰ ਮਾਰ ਤੋੜੀ ਲੱਤ

ਜਲੰਧਰ ਵਿੱਚ ਲੁਟੇਰਿਆਂ ਨੇ ਲੁੱਟਣ ‘ਚ ਨਾਕਾਮ ਰਹਿਣ ‘ਤੇ ਇੱਕ ਦਿਹਾੜੀਦਾਰ ਗਰੀਬ ਬੰਦੇ ਨੂੰ ਟੱਕਰ ਮਾਰ ਕੇ ਉਸ ਨੂੰ ਸੁੱਟ ਦਿੱਤਾ, ਜਿਸ...

ਹੁਸ਼ਿਆਰਪੁਰ : ਪੁਲਿਸ ਲਾਈਨ ਗੇਟ ‘ਤੇ ਡਿਊਟੀ ਕਰ ਰਹੇ ASI ਦੀ ਹੀਟਰ ਤੋਂ ਕਰੰਟ ਲੱਗਣ ਨਾਲ ਮੌਤ

ਕੜਾਕੇ ਦੀ ਪੈ ਰਹੀ ਠੰਡ ਤੋਂ ਬਚਣ ਲਈ ਹੀਟਰ ਲਾ ਕੇ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਕਰੰਟ ਲੱਗ ਕੇ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ...

‘ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ, ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਲਾਜ਼ਮੀ’ : ਡੀਸੀ ਕਪੂਰਥਲਾ

ਡੀਸੀ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਬਿਨਾਂ ਮਨਜ਼ੂਰੀ ਦੇ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।...

ਜਲੰਧਰ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮ ਗ੍ਰਿਫਤਾਰ, 1 ਫਰਾਰ

ਪੰਜਾਬ ‘ਚ ਚੋਰੀ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹਾ ਇਕ ਮਾਮਲਾ ਜਲੰਧਰ ਸ਼ਹਿਰ ਦੇ ਸ਼ੇਖਾਂ ਬਾਜ਼ਾਰ ‘ਚ...

ਜਲੰਧਰ ‘ਚ ਲੁੱਟ ਦੀ ਵਾਰਦਾਤ: ਚਾਰ ਸਕੂਟੀ ਸਵਾਰ ਲੁਟੇਰਿਆਂ ਨੇ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਡਰਾ ਧਮਕਾ ਕੇ ਲੁੱਟਿਆ

ਜਲੰਧਰ ਸ਼ਹਿਰ ‘ਚ ਚੋਰੀਆਂ, ਲੁੱਟ-ਖੋਹ ਅਤੇ ਲੁੱਟ-ਖੋਹ ਆਮ ਗੱਲ ਬਣ ਗਈ ਹੈ। ਲੁਟੇਰਿਆਂ ਕਾਰਨ ਸ਼ਹਿਰ ਵਿੱਚ ਕੋਈ ਡਰ ਨਹੀਂ ਬਚਿਆ ਹੈ। ਸ਼ਰੇਆਮ...

ਨਸ਼ਾ ਤਸਕਰਾਂ ਖਿਲਾਫ ਕਾਰਵਾਈ: ਲੁਧਿਆਣਾ ਤੋਂ ਲਿਆ ਕੇ ਜਲੰਧਰ ‘ਚ ਵੇਚਦੇ ਸਨ ਨਸ਼ਾ, ਹੈਰੋਇਨ ਸਮੇਤ ਤਿੰਨ ਦੋਸਤ ਕਾਬੂ

ਜਲੰਧਰ ਸਿਟੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਤਿੰਨੋਂ ਦੋਸਤ ਹਨ...

ਥਾਣਾ ਢਿਲਵਾਂ ਵਿਖੇ ਤਾਇਨਾਤ SHO ਤੇ ASI 65,00 ਰੁ. ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ...

BJP ਨੇਤਾ ਸੰਨੀ ਸ਼ਰਮਾ ਨੂੰ ਲਸ਼ਕਰ-ਏ-ਖਾਲਸਾ ਦੀ ਧਮਕੀ, ਕਿਹਾ- ‘ਕਾਂਗਰਸ ਜੁਆਇਨ ਕਰੋ ਨਹੀਂ ਤਾਂ…’

ਜਲੰਧਰ ਵਿੱਚ ਭਾਜਪਾ ਸੱਭਿਆਚਾਰਕ ਸੈੱਲ ਦੇ ਕੋ-ਕਨਵੀਨਰ ਸੰਨੀ ਸ਼ਰਮਾ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਵ੍ਹਾਟਸਐਪ ‘ਤੇ ਧਮਕੀਆਂ ਮਿਲੀਆਂ ਹਨ।...

DGP ਗੌਰਵ ਯਾਦਵ ਦੇ ਹੁਕਮਾਂ ‘ਤੇ ਜਲੰਧਰ ‘ਚ ਚਲਾਈ ਗਈ ਤਲਾਸ਼ੀ ਮੁਹਿੰਮ, ਕਈ ਸ਼ੱਕੀ ਵਾਹਨ ਕੀਤੇ ਜ਼ਬਤ

ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੇ ਹੁਕਮਾਂ ‘ਤੇ ਨਵਾਂ ਸਾਲ ਆਉਂਦੇ ਹੀ ਸੂਬੇ ਭਰ ‘ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ...

ਜਲੰਧਰ ‘ਚ ਕੋਰੋਨਾ ਨੂੰ ਲੈ ਕੇ ਸਿਹਤ ਵਿਭਾਗ ਦਾ ਅਲਰਟ: ਰੋਜ਼ਾਨਾ 800 ਸੈਂਪਲ ਲੈਣ ਦਾ ਟੀਚਾ

ਚੀਨ, ਜਾਪਾਨ ਅਤੇ ਅਮਰੀਕਾ ਸਮੇਤ ਕੁਝ ਦੇਸ਼ਾਂ ਵਿੱਚ ਓਮੀਕਰੋਨ ਦੇ ਨਵੇਂ ਵੇਰੀਐਂਟ ਦੇ ਪਹੁੰਚਣ ਅਤੇ ਵੱਡੀ ਗਿਣਤੀ ਵਿੱਚ ਲੋਕ ਇਸ ਤੋਂ...

‘ਸ੍ਰੀ ਆਨੰਦਪੁਰ ਸਾਹਿਬ ਨੂੰ ਹੈਰੀਜੇਟ ਸਿਟੀ ਦਾ ਦਰਜਾ ਦਿੱਤਾ ਜਾਵੇ’, ਰਾਘਵ ਚੱਢਾ ਨੇ ਸੰਸਦ ‘ਚ ਚੁੱਕਿਆ ਮੁੱਦਾ

ਸੰਸਦ ਵਿੱਚ ਅਕਸਰ ਚਰਚਾ ਵਿੱਚ ਰਹਿਣ ਵਾਲੇ ਰਾਘਵ ਚੱਢਾ ਨੇ ਇੱਕ ਵਾਰ ਫਿਰ ਪੰਜਾਬ ਦਾ ਮੁੱਦਾ ਉਠਾਇਆ। ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਚੱਢਾ...

ਜਲੰਧਰ ਦੀ ਧੀ ਨੇ ‘ਕੌਣ ਬਨੇਗਾ ਕਰੋੜਪਤੀ’ ‘ਚ ਜਿੱਤੇ 50 ਲੱਖ ਰੁ., ਸੈੱਟ ‘ਤੇ ਅਮਿਤਾਭ ਬੱਚਨ ਨੂੰ ਕੀਤਾ ਭਾਵੁਕ

ਜਲੰਧਰ ਦੀ ਕੇਂਦਰੀ ਵਿਦਿਆਲਿਆ ਸੁਰਾਨੁੱਸੀ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਪਸਿਮਰਨ ਕੌਰ ਨੇ ਟੈਲੀਵਿਜ਼ਨ ਕੁਇਜ਼ ਸ਼ੋਅ ‘ਕੌਨ ਬਣੇਗਾ...

ਜਲੰਧਰ, ਲੁਧਿਆਣਾ ਸਣੇ 17 ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ, ਚੱਲੇਗੀ ਸੀਤ ਲਹਿਰ

ਸੋਮਵਾਰ ਨੂੰ ਧੁੰਦ ਦਾ ਪਹਿਲਾ ਦਿਨ ਸੀ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਅਜਿਹੇ ਹਾਲਾਤ ਸਵੇਰੇ...

ਜਲੰਧਰ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ 3 ਵਿਅਕਤੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਪੰਜਾਬ ਦੇ ਜਲੰਧਰ ਸ਼ਹਿਰ ‘ਚ ਅਰਾਜਕ ਤੱਤਾਂ ਦਾ ਡਰ ਖਤਮ ਨਹੀਂ ਹੋ ਰਿਹਾ ਹੈ। ਇਨ੍ਹੀਂ ਦਿਨੀਂ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਆਮ ਹੋ ਗਏ ਹਨ।...

ਅੱਜ ਜਲੰਧਰ ਦੇ ਲਤੀਫਪੁਰਾ ‘ਚ ਆਉਣਗੇ ਕੇਂਦਰੀ ਮੰਤਰੀ ਸੋਮਪ੍ਰਕਾਸ਼, ਲੋਕਾਂ ਨਾਲ ਕਰਨਗੇ ਮੁਲਾਕਾਤ

ਜਲੰਧਰ ਦਾ ਲਤੀਫਪੁਰਾ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਹੈ। ਲਤੀਫਪੁਰਾ ‘ਚ ਜਿਸ ਦਿਨ ਬੁਲਡੋਜ਼ਰਾਂ ਦੀ ਵਰਤੋਂ ਕਰਕੇ ਘਰਾਂ ਨੂੰ ਢਾਹਿਆ...

ਜਲੰਧਰ : ਘਰ ਦੇ ਫੰਕਸ਼ਨ ‘ਚ ਜਾ ਨੌਜਵਾਨਾਂ ਨੇ ਫੜਿਆ ਫਰਜ਼ੀ ਟ੍ਰੈਵਲ ਏਜੰਟ, ਕੈਨੇਡਾ ਭੇਜਣ ਦੇ ਨਾਂ ‘ਤੇ ਠੱਗੇ ਲੱਖਾਂ ਰੁ.

ਜਲੰਧਰ ਵਿੱਚ ਨੌਜਵਾਨਾਂ ਨੇ ਠੱਗੀ ਕਰਨ ਵਾਲੇ ਇੱਕ ਟ੍ਰੈਵਲ ਏਜੰਟ ਨੂੰ ਘਰ ‘ਤੇ ਚੱਲ ਰਹੇ ਇੱਕ ਫੰਕਸ਼ਨ ਵਿੱਚ ਜਾ ਕੇ ਫੜ ਲਿਆ। ਇਸ ਮਗਰੋਂ ਉਥੇ...

‘ਇਹ ਭਈਆ ਵੀ ਪੰਜਾਬੀ ਬੋਲ ਸਕਦਾ ਏ’, ਸੰਸਦ ‘ਚ ਭਾਸ਼ਣ ਦਾ ਵੀਡੀਓ ਟਵੀਟ ਕਰ ਬੋਲੇ ਮਨੀਸ਼ ਤਿਵਾੜੀ

ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੰਸਦ ‘ਚ ਪਹਿਲੀ ਵਾਰ ਪੰਜਾਬੀ ਬੋਲੀ। ਇਸ ਦਾ ਵੀਡੀਓ ਉਨ੍ਹਾਂ ਨੇ ਖੁਦ ਜਾਰੀ ਕੀਤਾ ਹੈ। ਉਨਾਂ...

‘ਆਪ’ ਵਿਧਾਇਕ ਦਾ ਨੰਬਰ ਭੇਜ ਕੇ ਇਸ ਆਗੂ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਕਿਹਾ- ਹੁਣ ਤੁਹਾਡਾ ਕੰਮ ਖ਼ਤਮ

ਜਲੰਧਰ: ਪੰਜਾਬ ‘ਚ ਦਿਨੋ-ਦਿਨ ਧਮਕੀਆਂ ਮਿਲਣ ਦੀ ਖ਼ਬਰ ਸਾਹਮਣੇ ਆ ਰਾਹੀਆਂ ਹਨ। ਜਿਸ ਕਰਕੇ ਪੰਜਾਬ ‘ਚ ਕਾਨੂੰਨ ਵਿਵਸਥਾ ਵਿਗੜਦੀ ਨਜ਼ਰ ਆ ਰਹੀ...

ਜਲੰਧਰ ‘ਚ ਅੱਜ ਬਿਜਲੀ ਰਹੇਗੀ ਠੱਪ, ਇਨ੍ਹਾਂ ਇਲਾਕਿਆਂ ‘ਚ ਲੱਗਣਗੇ ਲੰਮੇ ਕੱਟ

ਜਲੰਧਰ ਵਾਲਿਆਂ ਨੂੰ ਸ਼ੁੱਕਰਵਾਰ ਨੂੰ ਮਹਾਨਗਰ ਵਿੱਚ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਬਿਜਲੀ...

ਹੁਸ਼ਿਆਰਪੁਰ ਟੋਲ ਪਲਾਜ਼ਾ ‘ਤੇ ਕਿਸਾਨਾਂ ਤੇ ਮੁਲਾਜ਼ਮਾਂ ਵਿਚਾਲੇ ਗਰਮਾਇਆ ਮਾਹੌਲ, ਭਾਰੀ ਪੁਲਿਸ ਤਾਇਨਾਤ

ਹੁਸ਼ਿਆਰਪੁਰ ਅਧੀਨ ਪੈਂਦੇ ਚੌਲਾਂਗ ਵਿਖੇ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਲੱਗੇ ਟੋਲ ਪਲਾਜ਼ਾ ‘ਤੇ ਸਥਿਤੀ ਤਣਾਅਪੂਰਨ ਬਣ ਗਈ ਹੈ। ਇਥੇ...

ਲਾਚੋਵਾਲ ਟੋਲ ਪਲਾਜ਼ਾ ਬੰਦ, ਕੰਪਨੀ ‘ਤੇ ਕੇਸ ਦਰਜ, CM ਮਾਨ ਨੇ ਪ੍ਰੈੱਸ ਕਾਨਫਰੰਸ ‘ਚ ਵਿਖਾਏ ਡਾਕੂਮੈਂਟਸ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ। ਉਨ੍ਹਾਂ ਇਸ ਮਾਮਲੇ ਸਬੰਧੀ...

ਜਲੰਧਰ ਨੂੰ ਮਿਲਿਆ ਐਵਾਰਡ: ਦੁਨੀਆ ਭਰ ‘ਚੋਂ ਚੁਣੀਆਂ ਗਈਆਂ 40 ਫੋਟੋਆਂ ‘ਚੋਂ 15 ਸਾਲਾ ਅਰਸ਼ਦੀਪ ਦੀ ਫੋਟੋ ਸਭ ਤੋਂ ਉੱਪਰ

ਸ਼ਹਿਰ ਦਾ ਰਹਿਣ ਵਾਲਾ 15 ਸਾਲਾ ਅਰਸ਼ਦੀਪ ਸਿੰਘ ਕਾਮੇਡੀ ਵਾਈਲਡਲਾਈਫ ਫੋਟੋਗ੍ਰਾਫੀ ਐਵਾਰਡਜ਼ 2022 ਦੇ ਜੂਨੀਅਰ ਵਰਗ ਵਿੱਚ ਜੇਤੂ ਰਿਹਾ ਹੈ। ਉਸ...

ਵਿਜੀਲੈਂਸ ਨੇ 1000 ਰੁ. ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਬਲਾਚੌਰ ਦੇ ASI ਨੂੰ ਕੀਤਾ ਕਾਬੂ

ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਬਲਾਚੌਰ ਜ਼ਿਲ੍ਹਾ ਐੱਸਬੀਐੱਸ ਨਗਰ ਵਿਚ ਤਾਇਨਾਤ ਸਹਾਇਕ ਸਬ-ਇੰਸਪੈਕਟਰ...

ਜਲੰਧਰ ਪੁਲਿਸ ਨੇ 20 ਲੱਖ ਦੇ ਨਕਲੀ ਨੋਟ ਸਣੇ 2 ਦੋਸ਼ੀ ਕੀਤੇ ਗ੍ਰਿਫਤਾਰ, ਮਾਮਲਾ ਦਰਜ

ਜਲੰਧਰ ਪੁਲਿਸ ਨੇ ਅਸਮਾਜਿਕ ਤੱਤਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ 20 ਲੱਖ ਦੀ ਨਕਲੀ ਨੋਟ ਸਣੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ...

ਜਲੰਧਰ ਦੀ ਬਹਾਦਰ ਧੀ, ਐਕਟਿਵਾ ‘ਤੇ ਪਿੱਛਾ ਕਰ ਮੋਬਾਈਲ ਫੋਨ ਲੁਟੇਰਾ ਕੀਤਾ ਕਾਬੂ

ਪੰਜਾਬ ਦੇ ਜਲੰਧਰ ਸ਼ਹਿਰ ‘ਚ ਸ਼ਰਾਰਤੀ ਅਨਸਰਾਂ ਦਾ ਆਤੰਕ ਵੱਧਦਾ ਜਾ ਰਿਹਾ ਹੈ। ਸ਼ਹਿਰ ਦੇ ਪੌਸ਼ ਇਲਾਕੇ ਅਰਬਨ ਅਸਟੇਟ ‘ਚ 3 ਮੋਟਰਸਾਈਕਲ...

ਜਲੰਧਰ : 35 ਮਕਾਨ ਤੋੜੇ, ਕੋਲੋਂ ਲੰਘਦਾ ਬੇਘਰ ਬਜ਼ੁਰਗ, ਹੱਸਦੀ ਪੁਲਿਸ, ਭਾਵੁਕ ਕਰਨ ਵਾਲੀਆਂ ਤਸਵੀਰਾਂ

ਜਲੰਧਰ ਵਿੱਚ ਪ੍ਰਸ਼ਾਸਨ ਨੇ 35 ਘਰਾਂ ਨੂੰ ਢਾਹ ਦਿੱਤਾ ਹੈ। ਦਲੀਲ ਇਹ ਹੈ ਕਿ ਗੈਰ-ਕਾਨੂੰਨੀ ਸਨ। ਇਨ੍ਹਾਂ ਘਰਾਂ ਵਿੱਚ ਲੋਕ 60 ਸਾਲਾਂ ਤੋਂ ਵੱਧ...

ਨਕੋਦਰ ਦੇ ਵਪਾਰੀ ਦੇ ਕਤਲ ਤੋਂ ਬਾਅਦ ਅਧਿਕਾਰੀ ਹੋਏ ਸਰਗਰਮ, ਵਪਾਰੀਆਂ ਤੇ ਕਾਰੋਬਾਰੀਆਂ ਦੀ ਸੂਚੀ ਕੀਤੀ ਤਿਆਰ

ਪੰਜਾਬ ਦੇ ਨਕੋਦਰ ਵਿੱਚ ਇੱਕ ਕੱਪੜਾ ਵਪਾਰੀ ਦੀ ਮੇਨ ਬਜ਼ਾਰ ਵਿੱਚ ਉਸਦੀ ਦੁਕਾਨ ਦੇ ਬਾਹਰ ਬਾਈਕ ਸਵਾਰ ਦੋ ਹਮਲਾਵਰਾਂ ਵੱਲੋਂ ਹੱਤਿਆ ਕਰਨ ਤੋਂ...

ਰੂਪਨਗਰ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, 20 ਪਿਸਤੌਲਾਂ ਤੇ 40 ਮੈਗਜ਼ੀਨ ਬਰਾਮਦ

ਰੂਪਨਗਰ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਭੰਡਾਫੋੜ ਕਰਕੇ 20 ਪਿਸਤੌਲ ਤੇ 40...