Dec 16

ਜਲੰਧਰ ‘ਚ ਮੁੰਡਿਆਂ ਨੇ ਕੀਤਾ ਹੰਗਾਮਾ, ਨਸ਼ਾ ਕਰਨ ਤੋਂ ਰੋਕਣ ‘ਤੇ ਕੀਤੀ ਭੰਨਤੋੜ

ਪੰਜਾਬ ਦੇ ਜਲੰਧਰ ਵਿੱਚ ਕਬੀਰ ਨਗਰ ਦੇ ਪੀਜੀ ‘ਚ ਰਹਿੰਦੇ ਨੌਜਵਾਨਾਂ ਨੇ ਦੇਰ ਰਾਤ ਸ਼ਰਾਬ ਪੀ ਕੇ ਜਮ ਕੇ ਹੰਗਾਮਾ ਕੀਤਾ। ਮੁਹੱਲਾ ਵਾਸੀਆਂ...

ਪੰਜਾਬ ਚੋਣਾਂ : CM ਚਿਹਰੇ ਨੂੰ ਲੈ ਕੇ ਕੇਜਰੀਵਾਲ ਦਾ ਐਲਾਨ, ‘ਸਭ ਨੂੰ ਕਰਨ ਵਾਲਾ ਹਾਂ ਹੈਰਾਨ’

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਿਹਰੇ...

ਭਲਕੇ ਫਿਰ ਕੇਜਰੀਵਾਲ ਪੰਜਾਬ ਦੌਰੇ ‘ਤੇ, ਦੋਆਬੇ ‘ਚ ਕੱਢਣਗੇ ਤਿਰੰਗਾ ਯਾਤਰਾ

ਜਲੰਧਰ: ਵਿਧਾਨ ਸਭਾ ਚੋਣਾਂ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਇਸ ਵਾਰ...

ਜਲੰਧਰ-ਪਠਾਨਕੋਟ ਹਾਈਵੇ ‘ਤੇ ਦਰਦਨਾਕ ਹਾਦਸਾ, ਪੰਜਾਬ ਪੁਲਿਸ ਦੇ ਜਵਾਨ ਤੇ ਉਸ ਦੀ ਪਤਨੀ ਦੀ ਮੌਤ

ਸੋਮਵਾਰ ਨੂੰ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਭੋਗਪੁਰ ਨਜ਼ਦੀਕ ਦੋ ਕਾਰਾਂ ਦੀ ਭਿਆਨਕ ਟੱਕਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ...

ਸਿੰਘੂ ਬਾਰਡਰ ਤੋਂ ਜਿੱਤ ਦਾ ਜਸ਼ਨ ਮਨਾ ਕੇ ਪਰਤ ਰਹੇ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕਿਸਾਨ ਅੰਦੋਲਨ ਦੀ ਜਿੱਤ ਦਾ ਜਸ਼ਨ ਮਨਾਉਣ ਸਿੰਘੂ ਬਾਰਡਰ ਗਏ ਪੰਜਾਬ ਦੇ ਇੱਕ ਕਿਸਾਨ ਨਾਲ ਆਉਂਦੇ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿੱਚ...

ਹੁਸ਼ਿਆਰਪੁਰ ‘ਚ 8 ਸਾਲਾ ਬੱਚੇ ਨੂੰ ਅਗਵਾ ਕਰ ਫਰਾਰ ਹੋਏ ਬਦਮਾਸ਼, ਸੀਸੀਟੀਵੀ ਚ ਕੈਦ ਹੋਈਆਂ ਤਸਵੀਰਾਂ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਲਵਾੜਾ ‘ਚ ਕੁਝ ਨੌਜਵਾਨ 8 ਸਾਲਾ ਬੱਚੇ ਨੂੰ ਘਰੋਂ ਚੁੱਕ ਕੇ ਫਰਾਰ ਹੋ ਗਏ। ਦੋ ਅਗਵਾਕਾਰਾਂ ਨੇ...

ਸ਼ਗਨ ‘ਚ ਸੋਨੇ ਦੀ ਮੁੰਦਰੀ ਹਲਕੀ ਮਿਲੀ ਤਾਂ ਮੁੰਡੇ ਨੇ ਸਿਹਰਾ ਉਤਾਰ ਜਮੀਨ ਤੇ ਸਿੱਟਿਆ, ਕੁੜੀ ਬੋਲੀ- ‘ਲਾਲਚੀ ਬੰਦਿਆ ਨਾਲ ਮੈਂ ਨਿਓਂ ਜਾਣਾ’

ਵਿਆਹ ਵਿੱਚ ਵਚੋਲਨ ਭਾਬੀ ਨੂੰ ਸੋਨੇ ਦੀ ਮੁੰਦਰੀ ਨਾ ਮਿਲਣ ਅਤੇ ਖੁਦ ਨੂੰ ਮਿਲੀ ਸੋਨੇ ਦੀ ਮੁੰਦਰੀ ਪਸੰਦ ਨਾ ਆਉਣ ‘ਤੇ ਐੱਨ.ਆਰ.ਆਈ. ਮੁੰਡੇ ਨੇ...

ਪੰਜਾਬ ਦਾ ਫਿਰ ਦੌਰਾ ਕਰਨਗੇ ਅਰਵਿੰਦ ਕੇਜਰੀਵਾਲ, SC ਭਾਈਚਾਰੇ ਲਈ ਕਰ ਸਕਦੇ ਨੇ ਵੱਡਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਯਾਨੀ ਮੰਗਲਵਾਰ ਨੂੰ ਫਿਰ ਤੋਂ ਪੰਜਾਬ ਆ ਰਹੇ ਹਨ। ਅਰਵਿੰਦ ਕੇਜਰੀਵਾਲ ਕੱਲ੍ਹ ਦੋਆਬਾ...

ਜਲੰਧਰ ‘ਚ ਗੁੰਡਾਗਰਦੀ, ਪਹਿਲਾਂ ਆਟੋ ਨਾਲ ਮਾਰੀ ਟੱਕਰ ਫਿਰ ਵਿੱਚ ਬੈਠੇ ਲੋਕ ਵੀ ਬੇਸਬਾਲ ਨਾਲ ਕੁੱਟੇ

ਪੰਜਾਬ ਦੇ ਜਲੰਧਰ ਸ਼ਹਿਰ ‘ਚ ਗੁੰਡਾਗਰਦੀ, ਲੁੱਟ-ਖੋਹ ਸਮੇਤ ਕਈ ਤਰ੍ਹਾਂ ਦੀਆਂ ਅਪਰਾਧਿਕ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।...

ਪੁਲਿਸ ਦੀ ਵੱਡੀ ਕਾਮਯਾਬੀ, ਦੁਕਾਨ ਤੋਂ ਚੋਰੀ ਕਰਨ ਵਾਲੇ ਚੋਰ ਕਾਬੂ

ਸ਼ਾਹਕੋਟ ਦੇ ਡੀ.ਐੱਸ.ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਸਰਪ੍ਰਸਤੀ ਹੇਠ ਲੋਹੀਆਂ ਪੁਲਿਸ ਦੇ ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ...

ਜਲੰਧਰ: ਪੁੰਜਾਬ ਪੁਲਿਸ ਦੇ ਲਾਠੀਚਾਰਜ ‘ਚ ਕਈ ਕੁੜੀਆਂ ਜ਼ਖਮੀ, ਹਸਪਤਾਲ ‘ਚ ਕਰਾਇਆ ਗਿਆ ਭਰਤੀ

ਪਿਛਲੇ 4 ਦਿਨਾਂ ਤੋਂ ਪੁਲਿਸ ਕਾਂਸਟੇਬਲ ਦੀ ਭਰਤੀ ਦੇ ਫਰਜ਼ੀਵਾੜੇ ਨੂੰ ਲੈ ਕੇ ਮੁੰਡੇ-ਕੁੜੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ...

ਲੁਧਿਆਣਾ ਤੇ ਜਲੰਧਰ ‘ਚ ਪਾਰਟੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ ਅਲਕਾ ਲਾਂਬਾ, NSUI ਵਿਦਿਆਰਥੀਆਂ ਨਾਲ ਵੀ ਕਰਨਗੇ ਗੱਲਬਾਤ

ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੀ ਬੁਲਾਰਾ ਅਲਕਾ ਲਾਂਬਾ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ਆਏ ਹਨ। ਉਹ 3 ਅਤੇ 4 ਦਸੰਬਰ ਨੂੰ ਲੁਧਿਆਣਾ...

ਦੋਸਤਾਂ ਨਾਲ ਪਾਰਟੀ ਕਰਨ ਅੰਮ੍ਰਿਤਸਰ ਆਏ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ

ਜਸ਼ਨ ਮਨਾਉਣ ਲਈ ਦੋਸਤਾਂ ਨਾਲ ਪਾਰਟੀ ਕਰਨ ਅੰਮ੍ਰਿਤਸਰ ਆਏ ਨੌਜਵਾਨ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਸ ਦਾ ਆਖਰੀ ਦਿਨ ਬਣ ਜਾਵੇਗਾ। ਇਹ...

ਹੁਸ਼ਿਆਰਪੁਰ ਦੇ ਇੱਕੋ ਹੀ ਸਕੂਲ ‘ਚ 13 ਵਿਦਿਆਰਥੀ ਪਾਜ਼ੀਟਿਵ ਮਿਲਣ ਨਾਲ ਪਈਆਂ ਭਾਜੜਾਂ, ਸਕੂਲ ਬੰਦ

ਕੋਰੋਨਾ ਇੱਕ ਵਾਰ ਫਿਰ ਦੇਸ਼ ਵਿੱਚ ਪੈਰ ਪਸਾਰਨ ਲੱਗ ਗਿਆ ਹੈ। ਪੰਜਾਬ ਵਿੱਚ ਮੁੜ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਵਿਦਿਆਰਥੀਆਂ ਦੀ ਵੈਕਸੀਨੇਸ਼ਨ...

ਮੁੜ ਹਾਈਕੋਰਟ ਪਹੁੰਚਿਆ ਰੋਪੜ ‘ਚ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ, ਸਰਕਾਰ ਨੂੰ ਨੋਟਿਸ ਜਾਰੀ

ਰੋਪੜ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਇਕ ਵਾਰ ਫਿਰ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੂੰ ਕਿਹਾ...

ਬਹਾਦਰੀ ਦੀ ਮਿਸਾਲ ਬਣੀ ਕਪੂਰਥਲਾ ਦੀ ਕੁੜੀ, ਇਕੱਲਿਆਂ ਕਾਬੂ ਕੀਤੇ ਲੁਟੇਰੇ, ਹੋਇਆ ਸਨਮਾਨ

ਕਪੂਰਥਲਾ ਦੀ ਰਹਿਣ ਵਾਲੀ ਬਹਾਦਰ ਕੁੜੀ ਗੁਰਵਿੰਦਰ ਕੌਰ ਨੂੰ ਉਸ ਦੀ ਬਹਾਦਰੀ ਲਈ ਕਪੂਰਥਲਾ ਪੁਲਿਸ ਵੱਲੋਂ ਸਨਮਾਨਤ ਕੀਤਾ ਗਿਆ। ਸ਼ੁੱਕਰਵਾਰ...

ਪ੍ਰਨੀਤ ਕੌਰ ਨੂੰ ਨੋਟਿਸ ‘ਤੇ ਪਰਗਟ ਸਿੰਘ ਦਾ ਵੱਡਾ ਬਿਆਨ- ਪਾਰਟੀ ਦੀ ਨਾ ਮੰਨਣ ਦਾ ਅੰਜਾਮ ਤਾਂ ਹੁਣ ਭੁਗਤਣਾ ਹੀ ਪਊ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ‘ਤੇ ਉਨ੍ਹਾਂ ਦੇ ਨਾਲ ਖੜ੍ਹੇ ਉਨ੍ਹਾਂ ਦੀ ਪਤਨੀ ਤੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ...

ਕਪੂਰਥਲਾ : ਅਕਾਲੀ ਦਲ ਯੁਵਾ ਵਿੰਗ ਦੇ SOI ਦੇ ਦਿਹਾਤੀ ਪ੍ਰਧਾਨ ਨੇ ਖੁਦ ਨੂੰ ਮਾਰੀ ਗੋਲੀ

ਪੰਜਾਬ ਦੇ ਕਪੂਰਥਲਾ ‘ਚ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਲਈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਅਕਾਲੀ...

CM ਚੰਨੀ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਹੋਏ ਨਤਮਸਤਕ, ਬੰਗਾ ਵਾਸੀਆਂ ਲਈ ਕੀਤੇ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੰਗਾ ਦੇ ਪਿੰਡ ਭੜੋ ਮਜਾਰਾ ਵਿਖੇ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਨਤਮਸਤਕ ਹੋਏ। ਇਸ...

ਪਠਾਨਕੋਟ ਛਾਉਣੀ ‘ਤੇ ਗ੍ਰੇਨੇਡ ਹਮਲਾ, ਪੂਰੇ ਜ਼ਿਲ੍ਹੇ ‘ਚ ਅਲਰਟ ਜਾਰੀ, ਸੀ.ਸੀ.ਟੀ.ਵੀ ਜਾਂਚ ‘ਚ ਜੁਟੀ ਪੁਲਿਸ

ਪਠਾਨਕੋਟ ਸ਼ਹਿਰ ਦੇ ਮਿਲਟਰੀ ਖੇਤਰ ਤ੍ਰਿਵੇਣੀ ਦੁਆਰ ਗੇਟ ‘ਤੇ ਬੀਤੀ ਰਾਤ ਕਰੀਬ ਇੱਕ ਵਜੇ ਅਣਪਛਾਤੇ ਬਾਈਕ ਸਵਾਰਾਂ ਨੇ ਗ੍ਰੇਨੇਡ ਨਾਲ...

SC ਵਿਦਿਆਰਥੀਆਂ ਨੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਮੂਹਰੇ ਕੀਤਾ ਪ੍ਰਦਰਸ਼ਨ, ਕੀਤੀ ਇਹ ਮੰਗ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ਨੂੰ ਲੈ ਕੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦੇ ਬਾਹਰ...

ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ‘ਤੇ ਫੁੱਲਾਂ ਤੇ ਲਾਈਟਾਂ ਨਾਲ ਰੁਸ਼ਨਾਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ (ਤਸਵੀਰਾਂ)

ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ...

ਜਲੰਧਰ : ਪ੍ਰਗਟ ਸਿੰਘ ਦੀ ਰਿਹਾਇਸ਼ ਅੰਦਰ ਦਾਖਲ ਹੋਏ ਪ੍ਰਦਰਸ਼ਨਕਾਰੀ, ਮੰਤਰੀ ਨੇ ਪੁਲਿਸ ਦੀ ਸੁਰੱਖਿਆ ‘ਤੇ ਚੁੱਕੇ ਸਵਾਲ

ਜਲੰਧਰ ਵਿਚ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਪੀ. ਟੀ. ਆਈ. ਅਤੇ ਡੀ. ਪੀ. ਈ. ਯੂਨੀਅਨਾਂ ਨੇ ਧਰਨਾ ਲਗਾਇਆ ਹੋਇਆ ਸੀ ਪਰ ਹੁਣੇ ਜਿਹੇ...

ਗੁਰਦੁਆਰਾ ਬੇਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਗੱਡੀ ਬੇਕਾਬੂ ਹੋ ਕੇ ਪਲਟੀ, 11 ਜ਼ਖਮੀ, ਡਰਾਈਵਰ ਦੀ ਗਈ ਜਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਨੂੰ ਲੈ ਕੇ ਕੱਢੀ ਗਈ ਪੈਦਲ ਯਾਤਰਾ ਵਿਚ ਸ਼ਾਮਲ ਹੋ ਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ...

ਪੰਜਾਬ ਸਰਕਾਰ ਨੂੰ ਜਗਾ ਕੇ ਰੱਖ ਦੇਵੇਗਾ ਸਕੂਲਾਂ ਵਲੋਂ ਕੀਤਾ ਗਿਆ ਅੱਜ ਵਾਲਾ ਪ੍ਰਦਰਸ਼ਨ

ਪੰਜਾਬ ਦੇ ਵਿੱਦਿਅਕ ਖੇਤਰ ਵਿਚ ਸਭ ਤੋਂ ਵੱਡਾ ਯੋਗਦਾਨ ਦੇਣ ਵਾਲੇ ਪ੍ਰਾਈਵੇਟ ਸਕੂਲਾਂ ਦੀਆ ਸਮੱਸਿਆਵਾਂ ਨੂੰ ਲੰਬਾ ਸਮੇਂ ਤੋਂ ਸਰਕਾਰ ਵਲੋਂ...

ਪੁੱਤ ਵੱਲੋਂ ਮਾਂ ਨੂੰ ਜ਼ਮੀਨ ਕਾਰਨ ਤੰਗ ਪ੍ਰੇਸ਼ਾਨ ਕਰਨ ਦੇ ਬਾਅਦ ਮਾਂ ਨੇ ਚੁੱਕਿਆ ਖੌਫਨਾਕ ਕਦਮ

ਨਕੋਦਰ ਦੇ ਨਾਲ ਲੱਗਦੇ ਪਿੰਡ ਚੱਕ ਵੇਂਡਲ ਦੀ ਰਹਿਣ ਵਾਲੀ ਬਜ਼ੁਰਗ ਮਾਤਾ ਜੋਗਿੰਦਰ ਕੌਰ ਜਿਸਦੀ ਉਮਰ 78 ਸਾਲ ਸੀ, ਉਸਨੇ ਆਪਣੇ ਪੁੱਤਰ ਤੋਂ ਦੁਖੀ...

ਬੀਬੀ ਪ੍ਰਕਾਸ਼ ਕੌਰ ਪਦਮਸ਼੍ਰੀ ਨਾਲ ਸਨਮਾਨਿਤ, ‘ਸੁਪਨਾ ਬਸ ਇਕ ਸੜਕਾਂ ਕੰਢੇ ਨਾ ਰੁਲੇ ਕੋਈ ਧੀ’

ਜਲੰਧਰ ਦੀ ਬੀਬੀ ਪ੍ਰਕਾਸ਼ ਕੌਰ ਨੇ ਜਲੰਧਰ ਦਾ ਹੀ ਨਹੀਂ ਪੂਰੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਮੰਗਲਵਾਰ ਨੂੰ ਰਾਸ਼ਟਰਪਤੀ ਰਾਮ ਨਾਥ...

ਰਾਣਾ ਗੁਰਜੀਤ ‘ਤੇ ਰਿਟਾ. ਮਹਿਲਾ ਜੱਜ ਨੇ ਲਾਏ ਵੱਡੇ ਦੋਸ਼, ਪੁਲਿਸ ਨੂੰ ਦਿੱਤੀ ਸ਼ਿਕਾਇਤ, ਜਾਣੋ ਮਾਮਲਾ

ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ‘ਤੇ ਸੇਵਾਮੁਕਤ...

ਕਪੂਰਥਲਾ ‘ਚ ਬੇਅਦਬੀ: ਪਿੰਡ ਮਿੱਠਾ ਦੇ ਗੁਰਦੁਆਰਾ ਸਾਹਿਬ ‘ਚ ਸ਼ਰਾਬ ਪੀ ਕੇ ਪਾਠ ਕਰਨ ਲੱਗਾ ਗ੍ਰੰਥੀ, ਮਾਮਲਾ ਦਰਜ

beadbi incident in kapurthala: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਿੱਠਾ ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਗ੍ਰੰਥੀ ਸ਼ਰਾਬ ਪੀ ਕੇ...

ਜਲੰਧਰ CIA ਸਟਾਫ਼ ਦੀ ਪੁਲਿਸ ਨੇ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼, ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ

Jalandhar Police drugs case: ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਉਸੇ ਤਰਜ਼ ‘ਤੇ ਅੱਜ ਜਲੰਧਰ ਦੇ ਸੀਆਈਏ ਸਟਾਫ਼ 1 ਦੀ ਪੁਲਿਸ...

ਵੱਡੀ ਖਬਰ : ਨਵਾਂਸ਼ਹਿਰ ਪੁਲਿਸ ਥਾਣੇ ‘ਚ ਹੋਇਆ ਵੱਡਾ ਧਮਾਕਾ, ਜਾਂਚ ‘ਚ ਜੁਟੀ ਪੁਲਿਸ

ਨਵਾਂਸ਼ਹਿਰ ਵਿੱਚ ਸੀਆਈਏ ਸਟਾਫ਼ ਦੇ ਦਫ਼ਤਰ ਵਿੱਚ ਐਤਵਾਰ ਅੱਧੀ ਰਾਤ ਨੂੰ ਹੋਏ ਧਮਾਕੇ ਕਾਰਨ ਪੁਲਿਸ ਪ੍ਰਸ਼ਾਸਨ ਵਿੱਚ ਭਾਜੜਾਂ ਪੈ ਗਿਆ ਹੈ।...

DGP ਪੰਜਾਬ ਵੱਲੋਂ ਪੁਲਿਸ ਕਮਿਸ਼ਨਰਾਂ ਨੂੰ ਨਸ਼ਿਆਂ, ਗੈਰ-ਕਾਨੂੰਨੀ ਮਾਈਨਿੰਗ ਤੇ ਭ੍ਰਿਸ਼ਟ ਗਤੀਵਿਧੀਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਅਪਣਾਉਣ ਦੇ ਹੁਕਮ

ਚੰਡੀਗੜ: ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨੀਵਾਰ...

ਜਲੰਧਰ ‘ਚ ਵੱਡੀ ਵਾਰਦਾਤ : ਜ਼ਮੀਨੀ ਝਗੜੇ ਕਰਕੇ ਗੋਲੀਆਂ ਨਾਲ ਭੁੰਨਿਆ ਨੌਜਵਾਨ

ਜਲੰਧਰ ਦਿਹਾਤੀ ਦੇ ਕਸਬਾ ਮਹਿਤਪੁਰ ‘ਚ ਸ਼ੁੱਕਰਵਾਰ ਸਵੇਰੇ 9 ਵਜੇ ਦੇ ਕਰੀਬ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ...

ਧਰਨਾ ਦੇ ਰਹੇ ਟੀਚਰਾਂ ਨੂੰ ਮਿਲੇ ਪਰਗਟ ਸਿੰਘ, ਬੋਲੇ- ਸਾਡੇ ਧੀਆਂ-ਪੁੱਤ ਸੜਕਾਂ ‘ਤੇ ਬੈਠੇ, ਸਾਡੀ ਕਾਹਦੀ ਦੀਵਾਲੀ

ਜਲੰਧਰ : ਸਿੱਖਿਆ ਮੰਤਰੀ ਪਰਗਟ ਸਿੰਘ ਆਪਣੀ ਰਿਹਾਇਸ਼ ਨੇੜੇ ਧਰਨਾ ਦੇ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਿੱਜੀ ਤੌਰ ‘ਤੇ ਮਿਲੇ। ਉਥੇ...

ਜਲੰਧਰ ਦੇ ਮਸ਼ਹੂਰ ਕਬਾਨਾ ਰਿਜ਼ਾਰਟ ‘ਤੇ ਈਡੀ ਦੀ ਵੱਡੀ ਕਾਰਵਾਈ, ਇਸ ਮਾਮਲੇ ‘ਚ ਫਸਿਆ ਮਾਲਕ

ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ-ਫਗਵਾੜਾ ਰੋਡ ‘ਤੇ ਸਥਿਤ ਮਸ਼ਹੂਰ ਕਬਾਨਾ ਰਿਜ਼ੋਰਟ ਐਂਡ ਸਪਾ ‘ਤੇ ਇਨਫੋਰਸਮੈਂਟ ਵਿਭਾਗ...

ਖੇਤੀ ਵਿਭਾਗ ਵਲੋਂ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਾਂ ਦੀ ਕੀਤੀ ਗਈ ਫਿਜ਼ੀਕਲ ਵੈਰੀਫਿਕੇਸ਼ਨ

ਬਲਾਕ ਸੁਲਤਾਨਪੁਰ ਲੋਧੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸੁਲਤਾਨਪੁਰ ਲੋਧੀ ਵੱਲੋਂ ਸਬਸਿਡੀ ਤੇ ਕਿਸਾਨਾਂ ਨੂੰ ਮਹੁੱਈਆ ਕਰਵਾਈਆਂ...

ਜ਼ਿਲ੍ਹੇ ਵਿਚ ਕਿਸਾਨਾਂ ਦਾ ਟੈਕਨਾਲਜੀ ਗਰੁੱਪ ਬਣਾਇਆ ਜਾਵੇ: MLA ਅੰਗਦ ਸਿੰਘ

ਮਿਤੀ 01 ਨਵੰਬਰ 2021 ਨੂੰ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ...

ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਬਣ ਗਏ ਗੋਲਕੀਪਰ ਤੇ ਪਰਗਟ ਸਿੰਘ ਹਿਟਰ

ਜਲੰਧਰ ਦੇ ਕਟੌਚ ਸਟੇਡੀਅਮ ਵਿਖੇ ਉਸ ਵੇਲੇ ਸ਼ਾਨਦਾਰ ਖੇਡ ਭਾਵਨਾ ਵੇਖਣ ਨੂੰ ਮਿਲੀ, ਜਦੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ...

ਪੰਜਾਬ ਸਰਕਾਰ ਨੇ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਲੰਗਰ ‘ਤੇ GST ਨੂੰ ਲੈ ਕੇ ਦਿੱਤਾ ਵੱਡਾ ਦੀਵਾਲੀ ਤੋਹਾਫ਼ਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਲੰਧਰ ਦੌਰੇ ‘ਤੇ ਹਨ। ਇਥੇ ਪਹੁੰਚ ਕੇ ਉਹ ਸਭ ਤੋਂ ਪਹਿਲਾਂ ਸ਼੍ਰੀ ਦੇਵੀ ਤਾਲਾਬ ਮੰਦਰ...

ਸਾਬਕਾ ਓਲੰਪੀਅਨ ਕਪਤਾਨ ਪ੍ਰਗਟ ਸਿੰਘ ਨੇ ਹਾਕੀ ਖੇਡ ਕੇ ਪੁਰਾਣੇ ਦਿਨ ਚੇਤੇ ਕੀਤੇ

ਜਲੰਧਰ : ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਰਿਆਂ ਨੂੰ ਮਿਲ...

ਜਲੰਧਰ : ETT ਪਾਸ ਅਧਿਆਪਕ ਅੱਜ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਦਾ ਕਰਨਗੇ ਘਿਰਾਓ

ਅੱਜ ਈ. ਟੀ. ਟੀ. ਟੈੱਟ ਪਾਸ ਅਧਿਆਪਕ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਦਾ ਘੇਰਾਓ ਕਰਨਗੇ। ਪਿਛਲੇ ਲੰਮੇ ਸਮੇਂ ਤੋਂ ਅਧਿਆਪਕ ਆਪਣੀਆਂ...

ਜਬਰ-ਜਨਾਹ ਦੇ ਦੋਸ਼ੀ ਬਰਖਾਸਤ ਥਾਣੇਦਾਰ ਆਦਿਤਿਆ ਖਿਲਾਫ ਕੋਰਟ ਦੇ ਹੁਕਮਾਂ ‘ਤੇ ਹੋਈ ਤੀਜੀ FIR

ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਈਸ਼ਵਰ ਚੰਦਰ ਸ਼ਰਮਾ ਦੇ ਪੁੱਤਰ ਤੇ ਬਰਖਾਸਤ ਸਬ-ਇੰਸਪੈਕਟਰ ਆਦਿਤਿਆ ਸ਼ਰਮਾ ਦਾ ਨਾਮ ਇੱਕ ਵਾਰ ਫਿਰ...

ਜਲੰਧਰ : ਪਰਗਟ ਸਿੰਘ ਦੀ ਕੋਠੀ ਬਾਹਰ ਵੱਡਾ ਹੰਗਾਮਾ, ਟੀਚਰਾਂ ਨੂੰ ਪੁਲਿਸ ਨੇ ਮਾਰੇ ਡੰਡੇ, ਇੱਕ ਬੇਹੋਸ਼

ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਵੀਰਵਾਰ ਨੂੰ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਦੇਣ ਆਏ ਅਧਿਆਪਕਾਂ ਦੀ ਪੁਲਿਸ...

ਕਪੂਰਥਲਾ ਦੇ ਵੱਡੇ ਆਗੂ ਤੇ ਸਮਾਜ ਸੇਵੀ ਦਵਿੰਦਰ ਸਿੰਘ ਢੱਪਈ ਬਸਪਾ ‘ਚ ਹੋਏ ਸ਼ਾਮਲ

ਜਲੰਧਰ : ਬਹੁਜਨ ਸਮਾਜ ਪਾਰਟੀ ਨੂੰ ਉਸ ਵੇਲੇ ਕਪੂਰਥਲਾ ਵਿੱਚ ਮਜ਼ਬੂਤੀ ਮਿਲੀ, ਜਦੋਂ ਇਲਾਕ਼ੇ ਦੇ ਵੱਡੇ ਲੀਡਰ ਤੇ ਸਮਾਜ ਸੇਵੀ ਦਵਿੰਦਰ ਸਿੰਘ...

ਜਲੰਧਰ ‘ਚ 31 ਅਕਤੂਬਰ ਤੱਕ ਸਰਕਾਰੀ ਦਫ਼ਤਰਾਂ ‘ਚ ਕੰਮਕਾਜ ਔਖਾ, ਹੜਤਾਲੀ ਮੁਲਾਜ਼ਮਾਂ ਨੇ ਆਰ.ਟੀ.ਏ ਦਫ਼ਤਰ ਵੀ ਕਰਵਾਇਆ ਬੰਦ

jalandhar government employees strike: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਮੰਗਲਵਾਰ ਨੂੰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਸਮੇਤ...

ਹੁਸ਼ਿਆਰਪੁਰ : ਪੇਸ਼ੀ ਭੁਗਤਣ ਆਇਆ ਹਵਾਲਾਤੀ ਹੱਥਕੜੀ ਛੁਡਾ ਕੇ ਫਰਾਰ, ਦੋ ਪੁਲਿਸ ਵਾਲੇ ਹੋਏ ਸਸਪੈਂਡ

ਹੁਸ਼ਿਆਰਪੁਰ ਵਿੱਚ ਪੇਸ਼ੀ ਭੁਗਤਣ ਲਈ ਲਿਆਇਆ ਗਿਆ ਇੱਕ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਅਦਾਲਤ ਤੋਂ ਫਰਾਰ ਹੋ ਗਿਆ। ਥਾਣਾ ਹਰਿਆਣਾ ਦੀ...

ਪੰਜਾਬ ‘ਚ ਗੜੇਮਾਰੀ ਨਾਲ ਫਸਲਾਂ ‘ਤੇ ਵਿਛੀ ਚਿੱਟੀ ਚਾਦਰ

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਸ਼ਨੀਵਾਰ ਨੂੰ ਮੈਦਾਨੀ ਇਲਾਕਿਆਂ ‘ਚ ਕਾਫੀ ਮੀਂਹ ਪਿਆ। ਪੰਜਾਬ ਭਰ ਵਿੱਚ ਦੇਰ ਰਾਤ ਤੱਕ ਮੀਂਹ ਪੈਂਦਾ...

ਪਰਗਟ ਸਿੰਘ ਨੇ ਖੇਡਿਆ ਜੇਤੂ ਸ਼ਾਟ, ਪੰਜਾਬ ਨੂੰ ਦੇਸ਼ ਦੀ ਖੇਡ ਨਰਸਰੀ ਬਣਾਉਣ ਦਾ ਕੀਤਾ ਐਲਾਨ

ਜਲੰਧਰ/ਚੰਡੀਗੜ੍ਹ: ਹਾਕੀ ਓਲੰਪੀਅਨ ਅਤੇ ਭਾਰਤ ਨੂੰ ਦੋ ਵਾਰ ਓਲੰਪਿਕਸ ਹਾਕੀ ਵਿੱਚ ਅਗਵਾਈ ਦੇਣ ਵਾਲੇ ਪੰਜਾਬ ਦੇ ਖੇਡ ਮੰਤਰੀ ਪਰਗਟ ਨੇ...

ਕਾਂਗਰਸ ਪਾਰਟੀ ਦਾ ਪੰਜਾਬ ‘ਚ ਪਿਆ ਭੋਗ, ਹੁਣ ਇਹ ਕਬੀਲਿਆਂ ਤੱਕ ਸੀਮਤ ਹੋਈ : ਸੁਖਬੀਰ ਸਿੰਘ ਬਾਦਲ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਦਾ ਪੰਜਾਬ ਵਿਚ ਭੋਗ ਪੈ ਗਿਆ ਹੈ ਤੇ...

ਕਪੂਰਥਲਾ ਜਿਲ੍ਹੇ ‘ਚ ਪਹਿਲੇ ਦਿਨ ਹੀ 698 ਲਾਭਪਾਤਰੀਆਂ ਦੇ 24 ਲੱਖ ਦੇ ਬਕਾਏ ਮਾਫ

ਕਪੂਰਥਲਾ: ਪੰਜਾਬ ਸਰਕਾਰ ਵਲੋਂ ਲੋਕਾਂ ਦੇ 2 ਕਿਲੋਵਾਟ ਲੋਡ ਤੱਕ ਵਾਲੇ ਬਿਜਲੀ ਬਿੱਲਾਂ ਦੇ ਬਕਾਏ ਮਾਫ ਕਰਨ ਦੀ ਸ਼ੁਰੂਆਤ ਅੱਜ ਕਪੂਰਥਲਾ ਤੋਂ...

ਸ਼ਰਾਬ ਦੇ ਨਸ਼ੇ ‘ਚ ਨੌਜਵਾਨ ਨੇ ਢਾਬੇ ਨੇੜੇ ਚਲਾਈਆਂ ਗੋਲੀਆਂ, ਇਲਾਕੇ ‘ਚ ਫੈਲੀ ਦਹਿਸ਼ਤ

ਜਲੰਧਰ ਵਿੱਚ ਨਸ਼ੇ ਦੀ ਹਾਲਤ ਵਿੱਚ ਇੱਕ ਨੌਜਵਾਨ ਨੇ ਢਾਬੇ ਨੇੜੇ ਗੋਲੀਆਂ ਚਲਾਈਆਂ। ਗੋਲੀਬਾਰੀ ਦੀ ਆਵਾਜ਼ ਸੁਣਦਿਆਂ ਹੀ ਇਲਾਕੇ ਵਿੱਚ ਸਨਸਨੀ...

ਫੁਹਾਰਾ ਤੇ ਸਿੰਜਾਈ ਪ੍ਰੋਜੈਕਟਾਂ ਲਈ 80 ਤੋਂ 90 ਫੀਸਦੀ ਤੱਕ ਮਿਲੇਗੀ ਸਬਸਿਡੀ: ਰਾਣਾ ਗੁਰਜੀਤ

ਕਪੂਰਥਲਾ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਾਣੀ ਦੀ ਬੱਚਤ ਵਾਲੀਆਂ ਤਕਨੀਕਾਂ ਅਪਨਾਉਣ ਵਿਚ ਸਹਾਇਤਾ ਲਈ ‘ਮਾਈਕਰੋ ਇਰੀਗੇਸ਼ਨ’ ਯੋਜਨਾ...

ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਰਾ ਕੁਲਬੀਰ ਸਿੰਘ ਦੀ ਪੋਤਰੀ ਨੂੰ ਸੁਤੰਤਰਤਾ ਸੈਨਾਨੀ ਸਰਟੀਫਿਕੇਟ ਪ੍ਰਦਾਨ

ਨਵਾਂਸ਼ਹਿਰ: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਛੋਟੇ ਭਰਾ ਸਵਰਗੀ ਸ. ਕੁਲਬੀਰ ਸਿੰਘ, ਜਿਹੜੇ ਕਿ ਖ਼ੁਦ...

ਸੀ.ਬੀ.ਐਸ.ਈ ਵੱਲੋਂ ਪੰਜਾਬੀ ਭਾਸ਼ਾ ਨਾਲ ਕੀਤਾ ਵਿਤਕਰਾ ਭਾਜਪਾ ਤੇ ਕੇਂਦਰ ਸਰਕਾਰ ਦੀ ਪੰਜਾਬ ਵਿਰੋਧੀ ਸੋਚ ਦਾ ਪ੍ਰਗਟਾਵਾ

ਜਲੰਧਰ/ਚੰਡੀਗੜ੍ਹ: ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਬਸਪਾ ਦੇ ਸੂਬਾਈ ਦਫਤਰ, ਸਾਹਿਬ ਕਾਂਸ਼ੀ ਰਾਮ ਭਵਨ, ਜਲੰਧਰ ਵਿਖੇ ਬਸਪਾ...

ਲੋਕਾਂ ਨੂੰ ਸਿਹਤ ਸਹੂਲਤਾਂ ਨਾ ਦੇ ਪਾਉਣਾ ਕਾਂਗਰਸ ਤੇ ਭਾਜਪਾ ਦੇ ਵੀਹ ਸਾਲਾਂ ਦੇ ਰਾਜ ‘ਤੇ ਕਲੰਕ: ਜਸਵੀਰ ਸਿੰਘ ਗੜ੍ਹੀ

ਫਗਵਾੜਾ: ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਹੀ ਮੁਹੱਈਆ ਨਹੀਂ ਹੋ ਰਿਹਾ ਜਿਸ ਕਰਕੇ ਲੋਕ ਬੀਮਾਰ ਹੋ ਰਹੇ ਹਨ ਅਤੇ ਲੋਕਾਂ ਨੂੰ ਭੈੜੀਆਂ ਭੈੜੀਆਂ...

ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸ਼ਹੀਦ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ : ਐਸ.ਐਸ.ਪੀ.

ਹੁਸ਼ਿਆਰਪੁਰ: ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ ਕੁਲਵੰਤ ਸਿੰਘ ਹੀਰ ਅਤੇ...

ਵਿਧਾਨ ਸਭਾ ਚੋਣਾਂ ਸਬੰਧੀ 37 ਨੋਡਲ ਅਫ਼ਸਰਾਂ ਦੀ ਕੀਤੀ ਨਿਯੁਕਤੀ

ਨਵਾਂਸ਼ਹਿਰ: ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 159 ਤਹਿਤ ਜ਼ਿਲਾ ਚੋਣ ਅਫ਼ਸਰ ਵਜੋਂ...

ਪੁਲਿਸ ਕਰਮਚਾਰੀਆਂ ਦੀ 2536 ਕਿਲੋਮੀਟਰ ਲੰਬੀ ਮੋਟਰਸਾਈਕਲ ਰੈਲੀ ਲੋਕਾਂ ‘ਚ ਏਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰੇਗੀ : ਡਿਪਟੀ ਕਮਿਸ਼ਨਰ ਪੁਲਿਸ

ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 21 ਅਕਤੂਬਰ, 2021 ਨੂੰ ਰਾਸ਼ਟਰੀ ਏਕਤਾ ਦਿਵਸ ਮਨਾਉਣ ਸਬੰਧੀ ਉੜੀ ਤੋਂ ਕੇਵਾਡੀਆ (ਗੁਜਰਾਤ) ਤੱਕ 2536...

ਕਪੂਰਥਲਾ ਤੇ ਸੁਲਤਾਨਪੁਰ ਲੋਧੀ ‘ਚ ਇਸ ਤਰੀਕ ਤੋਂ ਲੱਗਣ ਜਾ ਰਹੇ ਸੁਵਿਧਾ ਕੈਂਪ

ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ...

ਪਤਨੀ ਦੀ ਹੱਤਿਆ ਕਰਨ ਦੇ ਦੋਸ਼ ‘ਚ ਜਲੰਧਰ ਦੇ ਨੌਜਵਾਨ ਨੂੰ UK ‘ਚ ਮਿਲੀ 20 ਸਾਲ ਦੀ ਕੈਦ

ਫਿਲੌਰ ਦੀ ਰਹਿਣ ਵਾਲੀ ਗੀਤਿਕਾ ਗੋਇਲ ਦੀ ਪਿਛਲੇ ਸਾਲ ਯੂ. ਕੇ. ਦੇ ਲੀਸਟਰ ਸ਼ਹਿਰ ਵਿਚ 3 ਮਾਰਚ ਨੂੰ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ ਤੇ ਇਸ...

ਜਲੰਧਰ ਪਹੁੰਚੀ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਲਈ ਕੀਤਾ ਵੱਡਾ ਐਲਾਨ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਵੱਖ-ਵੱਖ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਸਾਬਕਾ ਕੇਂਦਰੀ...

ਅਹਿਮ ਖਬਰ : ਡੇਰਾ ਬਿਆਸ ਨੇ ਸਤਿਸੰਗ ਪ੍ਰੋਗਰਾਮ ਇਸ ਤਰੀਕ ਤੱਕ ਕੀਤੇ ਰੱਦ

ਕੋਰੋਨਾ ਮਹਾਮਾਰੀ ਕਾਰਨ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਮੱਦੇਨਜ਼ਰ ਡੇਰਾ ਰਾਧਾ ਸੁਆਮੀ ਬਿਆਸ ਦੇ ਸਤਿਸੰਗ ਪ੍ਰੋਗਰਾਮ ਡੇਰਾ...

ਪਤੀ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ ਪਤਨੀ ਗ੍ਰਿਫਤਾਰ

wife arrested husband burn: ਇਕ ਪਤਨੀ ਨੇ ਆਪਣੇ ਪਤੀ ‘ਤੇ ਜਲਣਸ਼ੀਲ ਪਦਾਰਥ ਪਾ ਕੇ ਉਸਨੂੰ ਅੱਗ ਲਾ ਕੇ ਮਾਰਨ ਦੀ ਕੋਸ਼ਿਸ਼ ਕੀਤੀ, ਜਿਸਨੂੰ ਪੁਲਿਸ ਨੇ ਰੋਪੜ...

ਗਲਤ ਤਰੀਕੇ ਨਾਲ ਓਵਰਟੇਕ ਕਰਦੇ ਹੋਏ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਦੀ ਮੌਤ

road accident two death: ਵਿਆਹ ਦੀਆਂ ਤਿਆਰੀਆਂ ਨਾਲ ਸਬੰਧਤ ਖਰੀਦਦਾਰੀ ਕਰਨ ਲਈ ਘਰੋਂ ਬਾਹਰ ਨਿਕਲੀ ਭਰਜਾਈ ਅਤੇ ਭੈਣ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।...

ਸ਼ਹੀਦ ਗੱਜਣ ਸਿੰਘ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਵੇਗਾ ਸ਼ਨੀਵਾਰ ਨੂੰ

ਨੂਰਪੁਰ ਬੇਦੀ : ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਨਾਇਕ ਸਰਦਾਰ ਗੱਜਣ ਸਿੰਘ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ...

ਵੱਡੀ ਖ਼ਬਰ! ਪੰਜਾਬ ਪੁਲਸ ‘ਚ ਥਾਣੇਦਾਰ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, 1 ਦੀ ਮੌਕੇ ‘ਤੇ ਹੀ ਮੌਤ

ਜਲੰਧਰ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਇੱਕ ਪੁਲਿਸ ਅਧਿਕਾਰੀ ਦੀ ਤੇਜ਼ ਰਫਤਾਰ ਗੱਡੀ ਨੇ ਦੋ ਕੁੜੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਇਕ...

ਮੁੱਖ ਮੰਤਰੀ ਚੰਨੀ ਵੱਲੋ ਹੁਸ਼ਿਆਰਪੁਰ ਦੇ ਸ਼ਹਿਰੀ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ, ਵਕੀਲਾਂ ਲਈ ਵੀ 1 ਕਰੋੜ ਰੁਪਏ ਦਾ ਐਲਾਨ

ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਘੱਟ ਸਮੇਂ ਦੇ ਬਾਵਜੂਦ, ਲੋਕਾਂ ਨਾਲ ਕੀਤੇ ਗਏ...

ਨਵਾਂਸ਼ਹਿਰ: ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ 9 ਕਿਲੋਮੀਟਰ ਲੰਬੀ ਅਹਿਮ ਸੜਕ

ਨਵਾਂਸ਼ਹਿਰ: ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਨਵਾਂਸ਼ਹਿਰ ਵਿਚੋਂ ਲੰਘਦੀ 9 ਕਿਲੋਮੀਟਰ ਲੰਬੀ ਚੰਡੀਗੜ...

ਅਸ਼ਟਾਮ ਫਰੋਸ਼ਾਂ ਦੇ ਲਾਇਸੰਸਾਂ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ 25 ਅਕਤੂਬਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

ਜਲੰਧਰ: ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਚਾਹਵਾਨ ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਜਾਰੀ ਕੀਤੇ ਜਾ...

ਝੋਨੇ ਦੀ ਪਰਾਲੀ ਪ੍ਰਬੰਧਨ ਸਦਕਾ ਖਾਦਾਂ ‘ਤੇ ਘਟਿਆ ਖਰਚ, ਚੌਖੀ ਬੱਚਤ ਕਰ ਰਹੇ ਕਿਸਾਨ

ਜਲੰਧਰ: ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਜਿਥੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਮਹੱਤਵਪੂਰਨ ਭੁਮਿਕਾ ਅਦਾ ਕਰ ਰਿਹਾ ਹੈ...

ਪਿਛਲੇ ਪੰਜ ਦਿਨਾਂ ਤੋਂ ਲਾਪਤਾ 2 ਨਬਾਲਗ ਲੜਕੇ ਪੁਲਿਸ ਨੇ ਸ੍ਰੀ ਅੰਮ੍ਰਿਤਸਰ ਤੋਂ ਬਰਾਮਦ ਕਰਕੇ ਕੀਤੇ ਪਰਿਵਾਰ ਹਵਾਲੇ

ਗੜ੍ਹਸ਼ੰਕਰ ਦੇ ਸ਼੍ਰੀ ਅਨੰਦਪੁਰ ਸਾਹਿਬ ਰੋਡ ਤੇ ਵਾਰਡ ਨੰਬਰ 7 ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ 2 ਪਰਵਾਸੀ ਪਰਿਵਾਰਾਂ ਦੇ 2 ਲੜਕੇ ਅਮਨ (10)...

ਹੁਸ਼ਿਆਰਪੁਰ ਲਈ ਮੁੱਖ ਮੰਤਰੀ ਚੰਨੀ ਨੇ ਕਰ ਦਿੱਤੇ ਇਹ ਵੱਡੇ ਐਲਾਨ

ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਘੱਟ ਸਮੇਂ ਦੇ ਬਾਵਜੂਦ ਲੋਕਾਂ ਨਾਲ ਕੀਤੇ...

ਸਤਨਾਮ ਸਿੰਘ ਮਾਣਕ ਪੰਜਾਬ ਪ੍ਰੈੱਸ ਕਲੱਬ ਦੇ ਨਵੇਂ ਪ੍ਰਧਾਨ ਬਣੇ

ਜਲੰਧਰ : ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੂੰ ਪੰਜਾਬ ਪ੍ਰੈਸ ਕਲੱਬ ਜਲੰਧਰ ਵਿਚ ਹੋਏ ਸਾਲਾਨਾ ਇਜਲਾਸ ਦੌਰਾਨ ਨਵਾਂ ਪ੍ਰਧਾਨ ਚੁਣ ਲਿਆ...

ਆਦਮਪੁਰ ਹੈਲਥ ਬਲਾਕ ਜਲਦ ਹੀ ਸੌ ਫੀਸਦੀ ਟੀਕਾਕਰਨ ਹਾਸਲ ਕਰਨ ਵਾਲਾ ਜ਼ਿਲ੍ਹੇ ਦਾ ਪਹਿਲਾ ਬਲਾਕ ਬਣੇਗਾ: ਐਸ.ਐਮ.ਓ. ਆਦਮਪੁਰ

ਜਲੰਧਰ: ਪੇਂਡੂ ਆਬਾਦੀ ਦੇ ਟੀਕਾਕਰਨ ਵਿੱਚ ਮੋਹਰੀ ਜ਼ਿਲ੍ਹੇ ਵਜੋਂ ਉੱਭਰਦਿਆਂ ਜ਼ਿਲ੍ਹਾ ਜਲੰਧਰ ਨੇ ਆਦਮਪੁਰ ਕਮਿਊਨਿਟੀ ਹੈਲਥ ਸੈਂਟਰ ਅਧੀਨ...

ਕਿਸਾਨਾਂ ਨੂੰ 135.52 ਕਰੋੜ ਦੀ ਅਦਾਇਗੀ, ਮੰਡੀਆਂ ’ਚ 95475 ਮੀਟਰਕ ਝੋਨੇ ਦੀ ਆਮਦ

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਜਿਲੇ ਵਿਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਅਤੇ...

ਇਕਬਾਲ ਸਿੰਘ ਲਾਲਪੁਰਾ ਲਈ ਬੰਦ ਹੋਏ ਸ਼ਹੀਦ ਦੇ ਘਰ ਦੇ ਦਰਵਾਜ਼ੇ

ਨੂਰਪੁਰ ਬੇਦੀ : ਬੀਤੇ ਦਿਨ ਜੰਮੂ-ਕਸ਼ਮੀਰ ਦੇ ਪੁੰਛ ਖੇਤਰ ਵਿੱਚ ਵਤਨਪ੍ਰਸਤੀ ਲਈ ਸ਼ਹੀਦ ਹੋਏ 16 ਆਰ ਆਰ ਦੇ ਲਾਂਸ ਨਾਇਕ ਸ਼ਹੀਦ ਗੱਜਣ ਸਿੰਘ ਦੇ ਘਰ...

ਗੜ੍ਹਸ਼ੰਕਰ: ਕਿਰਾਏ ਦੇ ਮਕਾਨ ‘ਚ ਰਹਿ ਰਹੇ ਦੋ ਲੜਕੇ ਪਿਛਲੇ ਤਿੰਨ ਦਿਨਾਂ ਤੋਂ ਹੋਏ ਲਾਪਤਾ

ਗੜ੍ਹਸ਼ੰਕਰ ਦੇ ਸ਼੍ਰੀ ਅਨੰਦਪੁਰ ਸਾਹਿਬ ਰੋਡ ਤੇ ਵਾਰਡ ਨੰਬਰ 7 ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਪ੍ਰਵਾਸੀਆਂ ਦੇ 2 ਲੜਕੇ ਅਮਨ (10) ਪੁੱਤਰ...

ਜ਼ਿਲ੍ਹਾ ਸਿਹਤ ਅਫ਼ਸਰ ਨੇ ਉੱਲੀ ਲੱਗੀਆਂ ਮਠਿਆਈਆਂ ਨੂੰ ਕਰਵਾਇਆ ਨਸ਼ਟ

ਹੁਸ਼ਿਆਰਪੁਰ: ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤਿਉਹਾਰਾਂ ਦੇ ਮੱਦੇਨਜ਼ਰ ਖਾਣ-ਪੀਣ ਵਾਲੀਆਂ ਸ਼ੁੱਧ ਅਤੇ ਮਿਆਰੀ ਵਸਤਾਂ ਦੀ...

ਸੁੰਦਰ ਸ਼ਾਮ ਅਰੋੜਾ ਨੇ 7 ਪਿੰਡਾਂ ਦੇ 184 ਲਾਭਪਾਤਰੀਆਂ ਨੂੰ ਸੌਂਪੇ 36.50 ਲੱਖ ਰੁਪਏ ਦੀ ਕਰਜਾ ਰਾਹਤ ਦੇ ਚੈੱਕ

ਹੁਸ਼ਿਆਰਪੁਰ: ਪੰਜਾਬ ਸਰਕਾਰ ਦੀ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਰਜਾ ਰਾਹਤ ਸਕੀਮ ਤਹਿਤ ਐਮ.ਐਲ.ਏ. ਸੁੰਦਰ ਸ਼ਾਮ ਅਰੋੜਾ ਨੇ...

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਵੈਨਾਂ ਨੇ ਜ਼ਿਲ੍ਹੇ ਦੇ 525 ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ

ਜਲੰਧਰ: ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ 6 ਅਕਤੂਬਰ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ ਗਈਆਂ ਤਿੰਨ ਜਾਗਰੂਕਤਾ ਵੈਨਾਂ ਨੇ...

ਪਿੰਡ ਪੱਚਰੰਡਾ ਪਹੁੰਚੇ CM ਚੰਨੀ ਨੇ ਸ਼ਹੀਦ ਗੱਜਣ ਸਿੰਘ ਦੀ ਅਰਥੀ ਨੂੰ ਦਿੱਤਾ ਮੋਢਾ (ਤਸਵੀਰਾਂ)

ਰੋਪੜ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਪੰਜਾਬ ਦੇ ਤਿੰਨ ਜਵਾਨ ਸ਼ਹੀਦ ਹੋਏ। ਅੱਜ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ...

ਪਿੰਡ ਮਾਨਾ ਤਲਵੰਡੀ ‘ਚ ਪੰਜ ਤੱਤਾਂ ‘ਚ ਵਿਲੀਨ ਹੋਏ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ (ਤਸਵੀਰਾਂ)

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਸੂਬੇਦਾਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਉਨ੍ਹਾਂ ਦੇ ਜੱਦੀ ਪਿੰਡ ਮਾਨਾਂ ਤਲਵੰਡੀ...

ਪਿੰਡ ਮਾਨਾਂ ਤਲਵੰਡੀ ‘ਚ ਸ਼ਹੀਦ ਜਸਵਿੰਦਰ ਸਿੰਘ ਦਾ ਅੱਜ ਅੰਤਿਮ ਸੰਸਕਾਰ (ਤਸਵੀਰਾਂ)

ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਅੱਤਵਾਦੀਆਂ ਦਾ ਮੁਕਾਬਲਾ ਕਰਦੇ ਹੋਏ ਸ਼ਹੀਦ ਹੋਏ ਕਪੂਰਥਲਾ ਜ਼ਿਲ੍ਹੇ ਦੇ ਸੂਬੇਦਾਰ ਜਸਵਿੰਦਰ ਸਿੰਘ...

ਕੇਜਰੀਵਾਲ ਦਾ ਪੰਜਾਬ ‘ਚ ਦੂਜਾ ਦਿਨ, ਅੱਜ ਜਲੰਧਰ ਦੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ

ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਬੁੱਧਵਾਰ ਦੂਜਾ ਦਿਨ ਹੈ। ਦਿੱਲੀ ਦੇ ਮੁੱਖ ਮੰਤਰੀ ਅੱਜ ਜਲੰਧਰ ਵਿੱਚ ਵਪਾਰੀਆਂ ਨਾਲ ਮੀਟਿੰਗ ਕਰਨ...

ਜਲੰਧਰ ‘ਚ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂ ’ਤੇ ਖੋਲ੍ਹੇਗੀ ਸੁਪਰ ਸਪੈਸ਼ਲਿਟੀ ਹਸਪਤਾਲ

super speciality hospital jalandhar: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਲੰਧਰ ਵਿਖੇ ਸੁਪਰ ਸਪੈਸ਼ਲਿਟੀ ਹਸਪਤਾਲ ਖੋਲ੍ਹਣ ਜਾ ਰਹੀ ਹੈ। ਸ਼੍ਰੋਮਣੀ...

ਜਲੰਧਰ : ਸ਼ਰਾਬੀ ਡਾਕਟਰ ਵੱਲੋਂ ਟੀਕਾ ਲਾਉਣ ਪਿੱਛੋਂ 16 ਸਾਲਾ ਮੁੰਡੇ ਦੀ ਮੌਤ, ਕਤਲ ਕੇਸ ਦਰਜ

ਜਲੰਧਰ ਵਿੱਚ ਇੱਕ ਡਾਕਟਰ ਵੱਲੋਂ ਨਸ਼ੇ ਦੀ ਹਾਲਤ ਵਿੱਚ 16 ਸਾਲ ਦੇ ਮੁੰਡੇ ਨੰ ਇੰਜੈਕਸ਼ਨ ਲਾਉਣ ਤੋਂ ਥੋੜ੍ਹੀ ਦੇਰ ਬਾਅਦ ਮੁੰਡੇ ਦੀ ਮੌਤ ਹੋ ਗਈ।...

ਪੰਜਾਬ ‘ਚ ਬਿਜਲੀ ਸੰਕਟ ਜਾਰੀ, 5 ਯੂਨਿਟ ਅਜੇ ਵੀ ਠੱਪ, ਜਾਣੋ ਕੀ ਕਹਿਣਾ ਹੈ ਪਾਵਰਕਾਮ ਦਾ

ਕੋਲੇ ਦੀ ਸਪਲਾਈ ਦੇ ਬਾਵਜੂਦ ਪੰਜਾਬ ਵਿੱਚ ਬਿਜਲੀ ਸੰਕਟ ਜਾਰੀ ਹੈ। ਸੋਮਵਾਰ ਨੂੰ ਕੋਲੇ ਦੇ 12 ਰੈਕ ਸੂਬੇ ਵਿੱਚ ਪਹੁੰਚੇ। ਇਸ ਦੇ ਬਾਵਜੂਦ ਥਰਮਲ...

ਪੁੰਛ ‘ਚ ਸ਼ਹੀਦ ਹੋਏ ਗੱਜਣ ਸਿੰਘ ਦਾ ਭਲਕੇ ਹੋਵੇਗਾ ਸਸਕਾਰ, ਦੋ ਦਿਨ ਬਾਅਦ ਛੁੱਟੀ ‘ਤੇ ਆਉਣਾ ਸੀ ਪਿੰਡ

ਜੰਮੂ-ਕਸ਼ਮੀਰ ਦੇ ਸੂਰਨਕੋਟ ਪੁੰਛ ਇਲਾਕੇ ਵਿੱਚ ਇੱਕ ਜੇ ਸੀ ਓ ਸਮੇਤ ਪੰਜ ਸੈਨਿਕਾਂ ਵਿੱਚੋਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਪੰਚਰੰਡਾ ਦਾ...

ਪੁੰਛ ‘ਚ ਸ਼ਹੀਦ ਹੋਇਆ ਪਿੰਡ ਮਾਨਾਂ ਤਲਵੰਡੀ ਦਾ ਜਵਾਨ

ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਪੰਜਾਬ ਦੇ 3 ਜਵਾਨ ਸ਼ਹੀਦ ਹੋਏ ਹਨ। ਉਨ੍ਹਾਂ ਵਿੱਚੋਂ ਇੱਕ ਦੀ ਪਛਾਣ ਨਾਇਕ...

ਜਲੰਧਰ : PPR ਮਾਰਕੀਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

ਜਲੰਧਰ ਵਿਚ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪੀ. ਪੀ. ਆਰ. ਮਾਰਕੀਟ ਨੇੜੇ ਝੁੱਗੀਆਂ ਵਿਚ ਭਿਆਨਕ ਅੱਗ ਲੱਗ ਗਈ। ਅੱਗ ਕੋਲ ਪਏ ਕੂੜੇ ਦੇ ਢੇਰ...

ਪੰਜਾਬ ਵਿੱਚ ਬਿਜਲੀ ਕੱਟਾਂ ਵਿਰੁੱਧ ਗੁੱਸਾ, ਜਲੰਧਰ ‘ਚ ਦਿੱਲੀ ਨੈਸ਼ਨਲ ਹਾਈਵੇ ਜਾਮ ਕਰਨਗੇ ਕਿਸਾਨ

ਕੋਲੇ ਦੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋ ਰਿਹਾ ਹੈ ਜਿਸ ਕਾਰਨ ਕਿਸਾਨ ਪਰੇਸ਼ਾਨ ਹਨ। ਇਸ ਦੇ ਵਿਰੋਧ ਵਿੱਚ ਭਾਰਤੀ ਕਿਸਾਨ...

ਪੰਜਾਬ ‘ਚ ਰਾਮ ਲੀਲਾ ਦੇ ਕਲਾਕਾਰਾਂ ਨੇ ਮੰਚ ‘ਤੇ ਹੀ ਕਰ ਦਿੱਤੀਆਂ ਘਟੀਆ ਹਰਕਤਾਂ, ਹਿੰਦੂ ਤਖਤ ਨੇ ਸੁਣਾਈ ਸਜ਼ਾ

ਪੰਜਾਬ ‘ਚ ਰਾਮਲੀਲਾ ਦਾ ਮੰਚਨ ਕਰਨ ਦੇ ਨਾਂ ‘ਤੇ ਮਖੌਲ ਕੀਤਾ ਜਾ ਰਿਹਾ ਹੈ। ਪਟਿਆਲਾ ਵਿੱਚ ਇੱਕ ਕਲਾਕਾਰ ਨੇ ਸ਼ਰਾਬ ਦੀ ਬੋਤਲ ਲੈ ਕੇ ਸਟੇਜ...

ਫਗਵਾੜਾ ਦੇ ਚਾਰ ਪੱਤਰਕਾਰਾਂ ‘ਤੇ FIR- ਪੱਤਰਕਾਰਾਂ ਨੂੰ ਹੀ ਕੀਤਾ ਬਦਨਾਮ, SSP ਜਾਂਚ ‘ਚ ਸਾਹਮਣੇ ਆਇਆ ਸੱਚ

ਫਗਵਾੜਾ: ਪੱਤਰਕਾਰ ਸ਼ਹਿਰ ਦੇ ਨਾਲ-ਨਾਲ ਪੂਰੇ ਦੇਸ਼-ਦੁਨੀਆ ਦੀਆਂ ਖਬਰਾਂ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਦਾ ਹੈ। ਲੋਕ ਅੱਖਾਂ ਬੰਦ ਕਰਕੇ...

ਪੰਜਾਬ ‘ਚ ਅੱਜ ਇਨ੍ਹਾਂ ਸ਼ਹਿਰਾਂ ਦੇ ਘਰਾਂ, ਬਾਜ਼ਾਰਾਂ ਤੇ ਪਿੰਡਾਂ ‘ਚ ਲੱਗਣਗੇ ਲੰਮੇ ਪਾਵਰ ਕੱਟ

ਕੋਲੇ ਦੀ ਘਾਟ ਕਾਰਨ ਜਲੰਧਰ ਜ਼ਿਲ੍ਹੇ ਦੇ 3.80 ਲੱਖ ਬਿਜਲੀ ਕੁਨੈਕਸ਼ਨ ਕੱਟਾਂ ਦੀ ਲਪੇਟ ਵਿੱਚ ਹਨ। ਪਾਵਰਕਾਮ ਵੱਲੋਂ ਤਿਆਰ ਕੀਤੀ ਗਈ ਲੋਡ...

ਸੁਖਬੀਰ ਬਾਦਲ ਜਲੰਧਰ ‘ਚ ਦੇਵੀ ਤਲਾਬ ਮੰਦਿਰ ਵਿਖੇ ਹੋਏ ਨਤਮਸਤਕ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਵਿੱਤਰ ਨਵਰਾਤਰਿਆਂ ਦੇ ਮੌਕੇ ’ਦੇ ਦੇਵੀ ਤਲਾਬ ਮੰਦਿਰ ਵਿਖੇ ਨਤਮਸਤਕ...

ਕਾਂਗਰਸ ਦੀਆਂ ਚੀਕਾਂ ਜੇ ਇਟਲੀ ਤੱਕ ਨਾ ਪਹੁੰਚਾਈਆਂ ਤਾਂ ਸਾਡਾ ਨਾਂ ਬਦਲ ਦਿਓ : ਜਸਵੀਰ ਸਿੰਘ ਗੜ੍ਹੀ

ਜਲੰਧਰ : ਬਸਪਾ ਨੇ ਸਾਹਿਬ ਕਾਂਸ਼ੀ ਰਾਮ ਜੀ ਦਾ ਪ੍ਰੀਨਿਰਵਾਣ ਦਿਵਸ ਰੱਖਿਆ, ਅੱਜ ਦੇ ਦਿਨ ਕਾਂਗਰਸ ਨੇ ਫਿਰ ਚਾਲ ਚੱਲੀ ਅਤੇ ਕਾਂਗਰਸ ਨੇ ਕਿਸਾਨਾਂ...

ਜਲੰਧਰ ਰੈਲੀ ‘ਚ ਸੁਖਬੀਰ ਬਾਦਲ ਨੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਲਈ ਕਰ ਦਿੱਤਾ ਵੱਡਾ ਐਲਾਨ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਜੇਕਰ ਸੂਬੇ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ...

ਸਿਰਫ 12 ਰੁਪਏ ਨਾਜਾਇਜ਼ ਵਸੂਲਣਾ ਡੋਮੀਨੋਜ਼ ਪਿਜ਼ਾ ਨੂੰ ਪਿਆ ਮਹਿੰਗਾ, ਕੰਜ਼ਿਊਮਰ ਫੋਰਮ ਨੇ ਠੋਕਿਆ ਜੁਰਮਾਨਾ

ਜਲੰਧਰ ‘ਚ ਡੋਮੀਨੋਜ ਪਿਜ਼ਾ ਨੂੰ ਕੈਰੀਬੈਗ ਦੇ ਬਦਲੇ 12 ਰੁਪਏ ਵਸੂਲਣਾ ਬਹੁਤ ਮਹਿੰਗਾ ਪਿਆ। ਇਸ ਦੇ ਬਦਲੇ ਕੰਜ਼ਿਊਮਰ ਫੋਰਮ ਵੱਲੋਂ ਉਸ ਨੂੰ...

ਜਲੰਧਰ : 84 ਦਿਨਾਂ ਬਾਅਦ ਸਾਹਮਣੇ ਆਇਆ ਬਲੈਕ ਫੰਗਸ ਦਾ ਇੱਕ ਨਵਾਂ ਮਾਮਲਾ

ਪੰਜਾਬ ਵਿਚ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਲੈਕ ਫੰਗਸ ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਸੀ ਪਰ ਅੱਜ ਜ਼ਿਲ੍ਹਾ ਜਲੰਧਰ ਵਿਖੇ ਲਗਭਗ 84...

ਜਸਵੀਰ ਸਿੰਘ ਗੜ੍ਹੀ ਦੇ ਹੱਕ ‘ਚ ਉਮੜਿਆ ਵਰਕਰਾਂ ਦਾ ਜਨਸੈਲਾਬ, ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਫਗਵਾੜਾ: ਬਹੁਜਨ ਸਮਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਗੱਠਜੋੜ ਵੱਲੋਂ ਫਗਵਾੜਾ ਤੋਂ ਐਲਾਨੇ ਗਏ ਹਲਕਾ ਇੰਚਾਰਜ ਅਤੇ ਬਸਪਾ ਦੇ ਸੂਬਾ...