Jul 08

ਹੈਦਰਾਬਾਦ ਤੋਂ ਮੋਹਾਲੀ ਪਹੁੰਚੀ ਇੰਡੀਗੋ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਸੀ ਧਮਕੀ, 277 ਲੋਕ ਸਨ ਸਵਾਰ

ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ‘ਤੇ ਇੰਡੀਗੋ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਬਾਅਦ ਹੜਕੰਪ ਮਚ...

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, ਹੋਵੇਗਾ ਚੱਕਾ ਜਾਮ, 3 ਦਿਨਾਂ ਲਈ ਨਹੀਂ ਚੱਲਣਗੀਆਂ ਬੱਸਾਂ

ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਚੱਕਾ ਜਾਮ ਕੀਤਾ ਜਾਵੇਗਾ। 9, 10 ਤੇ 11 ਜੁਲਾਈ ਨੂੰ...

ਪੂਰੇ ਪੰਜਾਬ ‘ਚ ਅੱਜ ਮੀਂਹ ਦੇ ਆਸਾਰ, 10 ਜ਼ਿਲ੍ਹਾ ਵਿਚ ਓਰੇਂਜ ਅਲਰਟ ਜਾਰੀ, ਤਾਪਮਾਨ ਆਮ ਨਾਲੋਂ ਗਿਆ ਹੇਠਾਂ

ਪੰਜਾਬ ਵਿਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਪਏ ਮੀਂਹ ਦੇ ਬਾਅਦ ਤਾਪਮਾਨ ਸਾਧਾਰਨ ਤੋਂ ਹੇਠਾਂ ਚਲਾ ਗਿਆਹੈ।...

ਜਲੰਧਰ ਪੁਲਿਸ ਨੇ 2 ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, ਗੋਲੀ ਲੱਗਣ ਨਾਲ ਦੋਵੇਂ ਮੁਲਜ਼ਮ ਹੋਏ ਜ਼ਖਮੀ

ਜਲੰਧਰ ਵਿਚ ਦਿਹਾਤੀ ਪੁਲਿਸ ਵੱਲੋ ਅੱਜ ਸਵੇਰੇ-ਸਵੇਰੇ ਸ਼ਾਹਕੋਟ ਵਿਚ ਦੋ ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿੱਤਾ। ਇਹ ਸਾਰੀ ਘਟਨਾ ਸ਼ਾਹਕੋਟ ਦੇ...

ਭਲਕੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਬਦਲਿਆ ਸਮਾਂ, ਸਵੇਰੇ 10.30 ਵਜੇ ਦੀ ਬਜਾਏ ਹੁਣ ਸ਼ਾਮ 6 ਵਜੇ ਹੋਵੇਗੀ ਬੈਠਕ

ਭਲਕੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪਹਿਲਾਂ ਇਹ ਮੀਟਿੰਗ ਸਵੇਰੇ 10.30 ਵਜੇ ਹੋਣੀ ਸੀ ਤੇ ਹੁਣ ਇਸ...

ਅੰਮ੍ਰਿਤਸਰ ਸਣੇ ਪੰਜਾਬ ‘ਚ ਸਵੇਰ ਤੋਂ ਕਈ ਥਾਵਾਂ ‘ਤੇ ਲਗਾਤਾਰ ਪੈ ਰਿਹਾ ਮੀਂਹ, ਜਾਰੀ ਹੋਇਆ ਅਲਰਟ

ਅੱਜ ਤੋਂ ਪੰਜਾਬ ਵਿੱਚ ਮੁੜ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋ ਗਈ ਹੈ। ਬੀਤੀ ਰਾਤ ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਬਾਰਿਸ਼...

CM ਮਾਨ ਨੇ ਅੰਮ੍ਰਿਤਸਰ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਸੀਐੱਮ ਮਾਨ ਨੇ ਮਹਾਰਾਜਾ ਰਣਜੀਤ ਸਿੰਘ...

ਫਿਲੌਰ ‘ਚ ਸੱਪ ਨੇ ਮਹਿਲਾ ਨੂੰ ਮਾਰਿਆ ਡੰਗ, ਸਰੀਰ ‘ਚ ਜ਼ਹਿਰ ਫੈਲਣ ਕਾਰਨ ਗਈ ਜਾਨ

ਫਿਲੌਰ ‘ਚ ਇਕ ਪਰਿਵਾਰ ‘ਤੇ ਉਦੋਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਮਹਿਲਾ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ ਤੇ ਸਰੀਰ ‘ਚ ਜ਼ਹਿਰ ਫੈਲਣ...

10-11 ਜੁਲਾਈ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਬੇਅਬਦੀਆਂ ਨੂੰ ਰੋਕਣ ਲਈ ਬਣੇਗਾ ਵਿਸ਼ੇਸ਼ ਕਾਨੂੰਨ

ਪੰਜਾਬ ਸਰਕਾਰ 10 ਤੇ 11 ਜੁਲਾਈ 2025 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਸਕਦੀ ਹੈ। ਇਸ ਤੋਂ ਪਹਿਲਾਂ 7 ਜੁਲਾਈ ਨੂੰ ਸੋਮਵਾਰ ਦਿਨ ਸਵੇਰੇ 10.30 ਵਜੇ...

ਪੰਜਾਬ ‘ਚ ਫਿਰ ਪਏਗਾ ਭਾਰੀ ਮੀਂਹ, 11 ਜ਼ਿਲ੍ਹਿਆਂ ‘ਚ ਅਲਰਟ, ਇਸ ਮਹੀਨੇ 198 ਫੀਸਦੀ ਵੱਧ ਵਰ੍ਹੇ ਬੱਦਲ

ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੀਂਹ ਨੂੰ ਲੈ ਕੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ...

ਜਲੰਧਰ : ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, 2 ਮਾਸੂਮਾਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਜਲੰਧਰ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੇ ਪਰਿਵਾਰ ਨੇ ਸਿਵਲ ਹਸਪਤਾਲ ਦੇ...

MLA ਬਾਵਾ ਹੈਨਰੀ ਪੰਜਾਬ ‘ਚ ਲਿਆ ਰਹੇ ‘Population Control Bill’, 2 ਤੋਂ ਵੱਧ ਬੱਚੇ ਪੈਦਾ ਕਰਨ ‘ਤੇ ਲਗਾਈ ਜਾਵੇ ਰੋਕ

MLA ਬਾਵਾ ਹੈਨਰੀ ਪੰਜਾਬ ‘ਚ ਲਿਆ ਰਹੇ ‘Population Control Bill’ ਲਿਆ ਰਹੇ ਹਨ। ਉਨ੍ਹਾਂ ਵੱਲੋਂ ਵਿਧਾਨ ਸਭਾ ਦਫ਼ਤਰ ‘ਚ ‘ਪ੍ਰਾਈਵੇਟ ਮੈਂਬਰ ਬਿਲ’...

ਮਜੀਠੀਆ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ, ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਪਾਈ ਸੀ ਪਟੀਸ਼ਨ

ਆਮਦਨ ਤੋਂ ਵੱਧ ਜਇਦਾਦ ਮਾਮਲੇ ਵਿਚ ਗ੍ਰਿਫਤਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ...

‘866 ਕਰੋੜ ਰੁਪਏ ਦੀ ਫੜੀ ਗਈ GST ਚੋਰੀ, ਮਜ਼ਦੂਰਾਂ ਦੇ ਨਾਂ ‘ਤੇ ਬਣਾਈਆਂ ਸਨ 20 ਜਾਅਲੀ ਫਰਮਾਂ’ : ਚੀਮਾ

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ 20 ਅਜਿਹੀਆਂ ਫਰਮਾਂ ਦਾ ਪਰਦਾਫਾਸ਼ ਕੀਤਾ ਹੈ ਜੋ ਕਰੋੜਾਂ ਰੁਪਏ ਦੀ ਜੀਐੱਸਟੀ ਚੋਰੀ ਕਰ ਰਹੀਆਂ ਸਨ। ਇਨ੍ਹਾਂ...

ਉਡੀਕ ਖ਼ਤਮ! ਆਦਮਪੁਰ ਤੋਂ ਮੁੰਬਈ ਫਲਾਈਟ ਭਲਕੇ ਤੋਂ ਸ਼ੁਰੂ, ਸ੍ਰੀ ਹਜ਼ੂਰ ਸਾਹਿਬ ਪਹੁੰਚਣਾ ਹੋਵੇਗਾ ਸੌਖਾ

ਪੰਜਾਬ ਦੇ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਇੰਡੀਗੋ ਏਅਰਲਾਈਨਜ਼ ਕੱਲ੍ਹ, ਯਾਨੀ 2 ਜੁਲਾਈ ਤੋਂ ਆਦਮਪੁਰ (ਜਲੰਧਰ) ਅਤੇ ਮੁੰਬਈ ਵਿਚਕਾਰ...

ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ, ਤੇਜ਼ ਹਵਾਵਾਂ ਨਾਲ ਪਿਆ ਭਾਰੀ ਮੀਂਹ, ਤਾਪਮਾਨ ‘ਚ ਆਈ ਗਿਰਾਵਟ

ਪੰਜਾਬ ਵਿਚ ਮਾਨਸੂਨ ਦੀ ਆਮਦ ਹੋ ਗਈ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਰਿਹਾ ਹੈ। ਦਿਨ ਵੇਲੇ ਹੀ ਹਨ੍ਹੇਰਾ ਛਾ ਗਿਆ ਹੈ। ਮੀਂਹ...

ਤੇਜ਼ ਰਫਤਾਰ ਕਾਰ ਦੀ ਟਰੱਕ ਨਾਲ ਹੋਈ ਭਿਆਨਕ ਟੱਕਰ, ਹਾਦਸੇ ‘ਚ ਨੌਜਵਾਨ ਦੀ ਗਈ ਜਾਨ

ਕਪੂਰਥਲਾ-ਸੁਲਤਾਨਪੁਰ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਇਕ ਨੌਜਵਾਨ ਦੀ ਜਾਨ ਗਈ ਹੈ। ਭਵਾਨੀਪੁਰ ਨੇੜੇ ਇਕ ਕਾਰ ਤੇ ਟਰੱਕ ਵਿਚਾਲੇ...

ਪੰਜਾਬ ‘ਚ ਮਾਨਸੂਨ ਐਕਟਿਵ, 12 ਜ਼ਿਲ੍ਹਿਆਂ ‘ਚ ਪਏਗਾ ਮੀਂਹ, ਅਗਲੇ ਕੁਝ ਦਿਨਾਂ ਲਈ ਜਾਰੀ ਹੋਇਆ ਅਲਰਟ

ਪੰਜਾਬ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਸਰਗਰਮ ਹੋਣ ਨਾਲ ਮੌਸਮ ਬਦਲ ਰਿਹਾ ਹੈ। 28 ਜੂਨ ਤੋਂ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ...

ਪੰਜਾਬ ਸਰਕਾਰ ਵੱਲੋਂ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 8 IAS ਤੇ 9 PCS ਅਧਿਕਾਰੀਆਂ ਦੇ ਕੀਤੇ ਗਏ ਟਰਾਂਸਫਰ

ਪੰਜਾਬ ਵਿਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ 17 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ...

ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਕੀਤਾ ਗਿਆ ਐਲਾਨ

ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ...

ਗਾਇਕ ਜਸਬੀਰ ਜੱਸੀ ਖਿਲਾਫ਼ ਸ਼ਿਕਾਇਤ ਦਰਜ, ਫਿਲਮ ‘ਸਰਦਾਰ ਜੀ-3’ ਨੂੰ ਲੈ ਕੇ ਦਿਲਜੀਤ ਦੋਸਾਂਝ ਦੇ ਹੱਕ ‘ਚ ਦਿੱਤਾ ਸੀ ਬਿਆਨ

ਦਿਲਜੀਤ ਦੁਸਾਂਝ ਦੀ ਫਿਲਮ ‘ਸਰਦਾਰ ਜੀ-3’ ਵਿਵਾਦਾਂ ਦੇ ਘੇਰੇ ਵਿਚ ਹੈ ਕਿਉਂਕਿ ਇਸ ਫਿਲਮ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਮੀਰ ਨੂੰ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ, 29 ਜੂਨ ਤੱਕ ਪੂਰੇ ਸੂਬੇ ‘ਚ ਵਿਗੜੇਗਾ ਮੌਸਮ

ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ ਕੀਤੀ ਹੈ।...

ਟੋਲ ਪਲਾਜ਼ਾ ‘ਤੇ ਫਾਇਰਿੰਗ, ਪਰਚੀ ਕਟਵਾਉਣ ਲਈ ਗੱਡੀ ਰੋਕਣ ‘ਤੇ ਮੁਲਾਜ਼ਮ ‘ਤੇ ਚਲਾਈਆਂ ਗੋਲੀਆਂ

ਕਪੂਰਥਲਾ ਦੇ ਇੱਕ ਟੋਲ ਪਲਾਜ਼ਾ ‘ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ ਚਿੱਟੇ ਰੰਗ ਦੀ ਕ੍ਰੇਟਾ ਕਾਰ...

ਸੁਲਤਾਨਪੁਰ ਲੋਧੀ ਦਾ ਨੌਜਵਾਨ ਬਣਿਆ ਮਿਸਾਲ, ਸਕੇਟਿੰਗ ਰਾਹੀਂ ਪੰਜਾਬ ਤੋਂ ਕੀਤੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਪੰਜਾਬ ਵਿੱਚ ਹੁਨਰ ਦੀ ਕੋਈ ਘਾਟ ਨਹੀਂ, ਜੇਕਰ ਨੌਜਵਾਨਾਂ ਨੂੰ ਪਲੇਟਫਾਰਮ ਮਿਲ ਜਾਵੇ ਤੇ ਬਹੁਤ ਚੰਗੀਆਂ ਪ੍ਰਾਪਤੀਆਂ ਹਾਸਲ ਕਰਦੇ ਹਨ। ਕਿਉਕਿ...

ਨਸ਼ਾ ਤਸਕਰਾਂ ਖਿਲਾਫ CM ਮਾਨ ਦੀ ਦੋ-ਟੁਕ- ‘ਭਾਵੇਂ ਕਿੰਨੀ ਵੀ ਵੱਡੀ ਪਹੁੰਚ ਹੋਵੇ, ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ’

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ CM ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਖਿਲਾਫ ਚੱਲ ਰਹੀ ਕਾਰਵਾਈ ਨੂੰ ਹੋਰ...

ਪੰਜਾਬ ‘ਚ NIA ਦੀ ਵੱਡੀ ਰੇਡ, ਜਲੰਧਰ ਤੇ ਟਾਂਡਾ ਉੜਮੁੜ ‘ਚ ਪਹੁੰਚੀਆਂ ਟੀਮਾਂ, ਕਰ ਰਹੀਆਂ ਪੁੱਛਗਿੱਛ

ਪੰਜਾਬ ਵਿਚ NIA ਨੇ ਵੱਡਾ ਛਾਪਾ ਮਾਰਿਆ ਹੈ। ਐੱਨਆਈਏ ਟੀਮ ਵੱਲੋਂ ਪੰਜਾਬ ਵਿਚ 6 ਤੋਂ 7 ਥਾਵਾਂ ਉਤੇ ਰੇਡ ਮਾਰੀ ਗਈ ਹੈ। ਜਲੰਧਰ ਦੇ ਪਾਸ਼ ਇਲਾਕੇ...

CM ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਲੁਧਿਆਣਾ ਪੱਛਮੀ ਉਪ ਚੋਣਾਂ ਦੇ ਬਾਅਦ ਸੀਐੱਮ ਮਾਨ ਨੇ ਅੱਜ ਕੈਬਨਿਟ ਦੀ ਬੈਠਕ ਬੁਲਾਈ ਹੈ। ਕੈਬਨਿਟ ਦੀ ਬੈਠਕ ਅੱਜ ਸਵੇਰੇ 11 ਵਜੇ ਚੰਡੀਗੜ੍ਹ...

ਪੰਜਾਬ ‘ਚ ਅੱਜ ਓਰੇਂਜ ਅਲਰਟ, ਮੌਸਮ ਵਿਭਾਗ ਵੱਲੋਂ 4 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਤੂਫਾਨ ਨੂੰ ਲੈ ਕੇ ਚੇਤਾਵਨੀ

ਪੰਜਾਬ ਵਿਚ ਮਾਨਸੂਨ ਦੇ ਦਸਤਕ ਦੇ ਦਿੱਤੀ ਹੈ ਤੇ ਅਗਲੇ 24 ਘੰਟਿਆਂ ਤੱਕ ਤੇਜ਼ ਤੂਫਾਨ ਦੇ ਨਾਲ ਭਾਰੀ ਮੀਂਹ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।...

ਬਿਕਰਮ ਮਜੀਠੀਆ ਦੀ ਅੱਜ ਕੋਰਟ ’ਚ ਹੋਵੇਗੀ ਪੇਸ਼ੀ, ਵਿਜੀਲੈਂਸ ਵੱਲੋਂ ਰਿਮਾਂਡ ਕੀਤਾ ਜਾਵੇਗਾ ਹਾਸਿਲ

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਬਿਕਰਮ ਮਜੀਠੀਆ ਦੀ ਕੋਰਟ ਵਿਚ ਪੇਸ਼ੀ ਹੋਵੇਗੀ ਤੇ ਵਿਜੀਲੈਂਸ ਵੱਲੋਂ ਰਿਮਾਂਡ...

ਜਲੰਧਰ ਵਿਖੇ ਇੱਕ ਘਰ ‘ਤੇ ਬਾਈਕ ਸਵਾਰਾਂ ਨੇ ਕੀਤੀ ਫਾਇਰਿੰਗ, ਵਾਰਦਾਤ ਦੀ ਵੀਡੀਓ ਆਈ ਸਾਹਮਣੇ

ਜਲੰਧਰ ਵਿਖੇ ਦੇਰ ਰਾਤ ਇੱਕ ਘਰ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ‘ਤੇ ਸਵਾਰ ਦੋ ਬਦਮਾਸ਼ਾਂ ਵੱਲੋਂ ਇੱਕ ਘਰ ‘ਤੇ...

ਫਿਰ ਸੁਰਖੀਆਂ ‘ਚ ਕੁੱਲ੍ਹੜ ਪੀਜ਼ਾ ਕਪਲ, ਵਿਦੇਸ਼ ਸੈਟਲ ਹੋ ਚੁੱਕੇ ਜੋੜੇ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ!

ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਹ ਜੋੜਾ ਜੋਕਿ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰਿਆ ਹੋਇਆ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਾ : ਦੂਜੇ ਰਾਊਂਡ ਤੋਂ ਬਾਅਦ AAP ਉਮੀਦਵਾਰ ਸੰਜੀਵ ਅਰੋੜਾ 5000 ਵੋਟਾਂ ਨਾਲ ਅੱਗੇ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਗਿਣਤੀ ਜਾਰੀ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਚ ਬਣੇ ਕਾਊਂਟਿੰਗ...

ਪੰਜਾਬ ‘ਚ ਕਬੂਤਰਬਾਜ਼ੀ ਦੇ ਮੁਕਾਬਲਿਆਂ ‘ਤੇ ਰੋਕ, ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਦੇ ਸਾਰੇ DC’s ਨੂੰ ਜਾਰੀ ਕੀਤਾ ਗਿਆ ਪੱਤਰ

ਪੰਜਾਬ ਵਿਚ ਕਬੂਤਰਬਾਜ਼ੀ ਦੇ ਮੁਕਾਬਲੇ ਉਤੇ ਰੋਕ ਲਗਾ ਦਿੱਤੀ ਗਈ ਹੈ। ਕਬੂਤਰਬਾਜ਼ੀ ਨੂੰ ਅਪਰਾਧਿਕ ਸਰਗਰਮੀਆਂ ਦਾ ਹਿੱਸਾ ਮੰਨਿਆ ਜਾਵੇਗਾ।...

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫੰਡਾਂ ਦਾ ਵੇਰਵਾ ਜਾਰੀ, ਸ਼ੰਭੂ ਬਾਰਡਰ ‘ਤੇ 401 ਦਿਨ ਚੱਲਿਆ ਸੀ ਕਿਸਾਨ ਅੰਦੋਲਨ-2

ਕਿਸਾਨ ਮੋਰਚੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫੰਡਾਂ ਦਾ ਵੇਰਵਾ ਜਾਰੀ ਕੀਤਾ ਗਿਆ ਹੈ। ਫੰਡਾਂ ਨੂੰ...

ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਰਾਹਤ, ਔਸਤ ਤਾਪਮਾਨ ਡਿੱਗਿਆ

ਮਾਨਸੂਨ ਅੱਜ ਪੰਜਾਬ ਵਿਚ ਦਾਖਲ ਹੋ ਗਿਆ ਹੈ। ਪਹਿਲਾਂ ਅਨੁਮਾਨ ਸੀ ਕਿ ਇਹ ਮਾਨਸੂਨ 28 ਜੂਨ ਦੇ ਕਰੀਬ ਪੰਜਾਬ ਵਿਚ ਦਾਖਲ ਹੋਵੇਗਾ ਪਰ ਇਸ ਵਾਰ...

RC ਤੇ ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਨੂੰ ਵੱਡੀ ਰਾਹਤ, ਸਰਕਾਰ ਵੱਲੋਂ ਜਾਰੀ ਹੋਏ ਨਵੇਂ ਹੁਕਮ

RC ਤੇ ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਨਵੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਅਹਿਮ...

ਨਸ਼ਿਆਂ ਵਿਰੋਧੀ ਕਮੇਟੀ ਦੇ ਚੇਅਰਮੈਨ ਹੋਣਗੇ ਮੰਤਰੀ ਚੀਮਾ, ਕੈਬਨਿਟ ਮੀਟਿੰਗ ‘ਚ ਇਨ੍ਹਾਂ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਬੈਠਕ ਵਿਚ ਲਏ ਗਏ ਫੈਸਲਿਆਂ ਬਾਰੇ...

ਜਲੰਧਰ : ਪਰਿਵਾਰ ਨਾਲ ਛੁੱਟੀਆਂ ਮਨਾ ਕੇ ਪਰਤ ਰਹੇ CRPF ਜਵਾਨ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

ਜਲੰਧਰ ਦੇ ਪਠਾਨਕੋਟ ਬਾਈਪਾਸ ਨੇੜੇ ਕੈਪੀਟਲ ਹਸਪਤਾਲ ਦੇ ਸਾਹਮਣੇ ਸ਼ੁੱਕਰਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਜੰਮੂ-ਕਸ਼ਮੀਰ ਨੰਬਰ ਦੀ...

ਪੰਜਾਬ ‘ਚ ਮਾਨਸੂਨ ਦੀ ਐਂਟਰੀ! 16 ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਅਲਰਟ ਜਾਰੀ

ਅੱਜ ਮੀਂਹ ਨੂੰ ਲੈ ਕੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ...

ਚਾਈਲਡ ਕਮਿਸ਼ਨ ਨੇ ਸਾਈਬਰ ਸੈੱਲ ਨੂੰ ਜਾਰੀ ਕੀਤਾ ਨੋਟਿਸ, ਸੋਸ਼ਲ ਮੀਡੀਆ ਤੋਂ ਲੱਚਰ ਭਾਸ਼ਾ ਤੇ ਵੀਡੀਓ ਬੈਨ ਕਰਨ ਦੇ ਹੁਕਮ

ਸੋਸ਼ਲ ਮੀਡੀਆ ‘ਤੇ ਲੱਚਰ ਭਾਸ਼ਾ ਤੇ ਅਸ਼ਲੀਲ ਕੰਟੈਂਟ ਜਾਰੀ ਕਰਨ ਲਈ ਸਾਈਬਰ ਸੈੱਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਚਾਈਲਡ ਕਮਿਸ਼ਨ ਨੇ ਸਾਈਬਰ...

ਗੁਰਾਇਆ : ਕਾਰ ਦੀ ਮੋਟਰਸਾਈਕਲ ਨਾਲ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਬਾਈਕ ਸਵਾਰ ਦੀ ਮੌਤ

ਜਲੰਧਰ ਅਧੀਨ ਪੈਂਦੇ ਗੁਰਾਇਆ ਵਿੱਚ ਅੱਜ ਸ਼ੁੱਕਰਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇੱਕ ਬਾਈਕ ਸਵਾਰ ਦੀ ਮੌਤ ਹੋ ਗਈ। ਇਹ...

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦਾ ਅਲਰਟ, ਮਾਨਸੂਨ ਨੂੰ ਲੈ ਕੇ ਵੀ ਆਈ ਵੱਡੀ ਅਪਡੇਟ

ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਅਗਲੇ ਤਿੰਨ ਦਿਨਾਂ ਵਿੱਚ ਸੂਬੇ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਦੀ ਉਮੀਦ ਹੈ।...

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, 22 ਜੂਨ ਤੱਕ ਮਿਲੇਗੀ ਗਰਮੀ ਤੋਂ ਰਾਹਤ

ਪੰਜਾਬ ‘ਚ ਅੱਜ ਮੀਂਹ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। 21-22 ਜੂਨ ਨੂੰ...

MLA ਰਮਨ ਅਰੋੜਾ ਦੀ ਵਿਗੜੀ ਤਬੀਅਤ, ਇਲਾਜ ਲਈ ਅਦਾਲਤ ਵਿਚ ਲਾਈ ਪਟੀਸ਼ਨ

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ।...

ਜਲੰਧਰ ‘ਚ ED ਦਾ ਵੱਡਾ ਐੈਕਸ਼ਨ, ਸੈਲੂਨ ਮਾਲਕ ਦੇ ਘਰ ਛਾਪਾ, ਨਸ਼ਾ ਕਾਰੋਬਾਰ ਨਾਲ ਜੋੜੇ ਜਾ ਰਹੇ ਤਾਰ

ਜਲੰਧਰ ਵਿਚ ED ਦਾ ਵੱਡਾ ਐੈਕਸ਼ਨ ਦੇਖਣ ਨੂੰ ਮਿਲਿਆ ਹੈ। ਈਡੀ ਵੱਲੋਂ ਸੈਲੂਨ ਮਾਲਕ ਦੇ ਘਰ ਇਹ ਰੇਡ ਮਾਰੀ ਗਈ ਹੈ ਜਿਸ ਦੇ ਤਾਰ ਲਖਨਊ ਦੇ ਨਾਲ ਜੁੜ...

ਵੱਡਾ ਹਾਦਸਾ, ਨਹਿਰ ‘ਤੇ ਨਹਾਉਣ ਗਏ ਮੁੰਡੇ ਦੀ ਡੁੱਬਣ ਕਾਰਨ ਹੋਈ ਮੌਤ

ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਕਰਾੜੀ ਦੇ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਪਰਿਵਾਰ ਨੇ...

ਜਲੰਧਰ ‘ਚ ਬੰਦੂਕ ਸਾਫ਼ ਕਰਦੇ ਸਮੇਂ ਬੈਂਕ ਗਾਰਡ ਨੂੰ ਲੱਗੀ ਗੋਲੀ, ਹੋਈ ਦਰਦਨਾਕ ਮੌਤ, ਮਾਸੂਮ ਜਵਾਕ ਦਾ ਸੀ ਪਿਤਾ

ਪੰਜਾਬ ਦੇ ਜਲੰਧਰ ਦੇ ਥਾਣਾ ਗੁਰਾਇਆ ਅਧੀਨ ਆਉਂਦੇ ਪਿੰਡ ਰੁੜਕਾ ਕਲਾਂ ਵਿਖੇ ਇੱਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ...

ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅਗਲੇ ਕੁੱਝ ਘੰਟਿਆਂ ‘ਚ ਪੈ ਸਕਦੈ ਭਾਰੀ ਮੀਂਹ

ਪੰਜਾਬ ਸਣੇ ਉੱਤਰ ਭਾਰਤ ਵਿਚ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰ ਤੋਂ ਹੀ ਬੂੰਦਾਬਾਦੀ ਹੋ ਰਹੀ ਹੈ ਤੇ ਹਵਾਵਾਂ ਚੱਲ ਰਹੀਆਂ ਹਨ। 24...

ਓਮਾਨ ‘ਚ 2 ਮਹੀਨਿਆਂ ਤੋਂ ਫਸੀ ਕੁੜੀ ਪਰਤੀ ਘਰ, ਸੰਤ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਵਤਨ ਵਾਪਸੀ

ਸੁਲਤਾਨਪੁਰ ਲੋਧੀ : ਅਰਬ ਦੇਸ਼ਾਂ ‘ਚ ਲੜਕੀ ‘ਤੇ ਹੋ ਰਹੇ ਤਸ਼ਦੱਦ ਦੇ ਮਾਮਲੇ ਆਏ ਦਿਨ ਖਬਰਾਂ ਦੀ ਸੁਰੱਖੀਆਂ ਵਿੱਚ ਰਹਿੰਦੇ ਹਨ। ਇਹ ਮਾਮਲੇ ਉਸ...

ਨਹਿਰ ‘ਚੋਂ ਪਾਣੀ ਭਰਨ ਗਿਆ ਨੌਜਵਾਨ ਹੋਇਆ ਲਾਪਤਾ, ਕੰਢੇ ‘ਤੇ ਪਈਆਂ ਮਿਲੀਆਂ ਚੱਪਲਾਂ

ਕਸਬਾ ਹਰਿਆਣਾ ਦੇ ਨਜ਼ਦੀਕ ਪਿੰਡ ਭਲਿਆਲਾ ਕੋਲ ਸਥਿਤ ਨਹਿਰ ‘ਚੋਂ ਪਾਣੀ ਭਰਨ ਗਏ ਇੱਕ ਨੌਜਵਾਨ ਦੇ ਪੈਰ ਫਿਸਲਣ ਨਾਲ ਨਹਿਰ ‘ਚ ਡੁੱਬਣ ਦੀ...

ਪੰਜਾਬ ‘ਚ ਭਿਆਨਕ ਹੋਈ ਗਰਮੀ, ਹੀਟ ਵੇਵ ਨੂੰ ਲੈ ਕੇ 6 ਜ਼ਿਲ੍ਹਿਆਂ ‘ਚ Red Alert, ਬਿਨਾਂ ਕੰਮ ਘਰੋਂ ਨਾ ਨਿਕਲੋ

ਗਰਮੀ ਹੁਣ ਜਾਨਲੇਵਾ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਲਈ ਰੈੱਡ ਅਲਰਟ ਜਾਰੀ ਕੀਤਾ ਹੈ।...

ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਬੇੜੇ ‘ਚ ਸ਼ਾਮਲ ਕੀਤੀਆਂ 46 ਹਾਈਟੈੱਕ ਐਂਬੂਲੈਂਸ, ਮੰਤਰੀ ਬਲਬੀਰ ਸਿੰਘ ਨੇ ਦਿਖਾਈ ਹਰੀ ਝੰਡੀ

ਪੰਜਾਬ ਵਿਚ ਲੋਕਾਂ ਦੀ ਸਹੂਲਤ ਲਈ ਸਰਕਾਰ ਨੇ 46 ਨਵੀਆਂ ਅਤਿ-ਆਧੁਨਿਕ ਐਂਬੂਲੈਂਸ ਸਿਹਤ ਵਿਭਾਗ ਦੇ ਬੇੜੇ ਵਿਚ ਸ਼ਾਮਲ ਕੀਤੀਆਂ ਹਨ। ਸਿਹਤ ਮੰਤਰੀ...

ਸੁਲਤਾਨਪੁਰ ਲੋਧੀ : ਸੜਕ ਹਾਦਸੇ ‘ਚ 17 ਸਾਲਾ ਨੌਜਵਾਨ ਦੇ ਮੁੱਕੇ ਸਾਹ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਸੁਲਤਾਨਪੁਰ ਲੋਧੀ ਦੇ ਪਿੰਡ ਨੂਰਪੁਰ ਜਨੂਹਾ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ। ਘਰ ਤੋਂ ਕਿਸੇ ਘਰੇਲੂ ਕੰਮ ਲਈ ਬਾਈਕ ‘ਤੇ ਸਵਾਰ ਹੋ ਕੇ...

CM ਮਾਨ ਨੇ ਜਲੰਧਰ ਵਾਸੀਆਂ ਨੂੰ ਦਿੱਤਾ ਨਵੇਂ ਸਪੋਰਟਸ ਹੱਬ ਦਾ ਤੋਹਫਾ, ਅੰਮ੍ਰਿਤਸਰ ਲਈ ਵੀ ਕੀਤਾ ਐਲਾਨ

ਜਲੰਧਰ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬਰਲਟਨ ਪਾਰਕ ਪਹੁੰਚੇ ਅਤੇ ਸੂਬੇ ਨੂੰ...

ਪੰਜਾਬ ‘ਚ ਗਰਮੀ ਨੇ ਹਾਲ ਕੀਤਾ ਬੇਹਾਲ, 13 ਸਾਲਾਂ ਦਾ ਟੁੱਟਿਆ ਰਿਕਾਰਡ, 47 ਡਿਗਰੀ ਤੋਂ ਪਾਰ ਪਹੁੰਚਿਆ ਤਾਪਮਾਨ

ਪੰਜਾਬ ਵਿਚ ਭਿਆਨਕ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਤਾਪਮਾਨ ਵਿਚ 0.3 ਡਿਗਰੀ ਦਾ ਵਾਧਾ ਹੋਇਆ ਹੈ ਜੋ ਸਾਧਾਰਨ ਤੋਂ 5.4 ਡਿਗਰੀ...

MP ਪੁਲਿਸ ਦਾ ਪੰਜਾਬ ‘ਚ ਵੱਡਾ ਐਕਸ਼ਨ, ਫਿਲਮੀ ਅੰਦਾਜ਼ ‘ਚ ਫੜੇ 2 ਵੱਡੇ ਹਥਿਆਰ ਤਸਕਰ

MP ਪੁਲਿਸ ਦਾ ਪੰਜਾਬ ਵਿਚ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਮੱਧ ਪ੍ਰਦੇਸ਼ ਦੀ ਪੁਲਿਸ ਵੱਲੋਂ ਜਲੰਧਰ ਵਿਚ 2 ਵੱਡੇ ਹਥਿਆਰ ਤਸਕਰਾਂ ਨੂੰ...

ਪੰਜਾਬ ‘ਚ ਮੁੜ ਪੈ ਰਹੀ ਕਹਿਰ ਦੀ ਗਰਮੀ ! ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ

ਪੰਜਾਬ ‘ਚ ਮੁੜ ਤੋਂ ਕਹਿਰ ਦੀ ਗਰਮੀ ਪੈ ਰਹੀ ਹੈ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ‘ਚ ਵਧਿਆ ਗਰਮੀ ਦਾ ਪ੍ਰਕੋਪ, ਇੰਨੇ ਦਿਨਾਂ ਮਗਰੋਂ ਮਿਲੇਗੀ ਰਾਹਤ, ਮੀਂਹ ਨੂੰ ਲੈ ਕੇ ਆਈ ਅਪਡੇਟ

ਪੰਜਾਬ ਵਿੱਚ ਭਿਆਨਕ ਗਰਮੀ ਪੈ ਰਹੀ ਹੈ ਅਤੇ ਲੋਕ ਪ੍ਰੇਸ਼ਾਨ ਹਨ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਪੰਜਾਬ ਦੇ...

ਬੈਂਕ ‘ਚੋਂ 38 ਲੱਖ ਦੀ ਚੋਰੀ ਕਰਨ ਵਾਲਾ ਚੜ੍ਹਿਆ ਪੁਲਿਸ ਅੜਿੱਕੇ, 12ਵੀਂ ਪਾਸ ਮੁੰਡਾ ਯਾਰਾਂ ਨਾਲ ਮਿਲ ਕੇ ਬਣਿਆ ਡਕੈਤ

23 ਮਈ ਨੂੰ ਫਗਵਾੜਾ ਨੇੜੇ HDFC ਬੈਂਕ ਵਿਚ ਲੁੱਟ ਦੀ ਵਾਰਦਾਤ ਵਾਪਸੀ ਸੀ ਜਿਸ ਨੂੰ ਕਪੂਰਥਲਾ ਪੁਲਿਸ ਵੱਲੋਂ ਹੱਲ ਕਰ ਲਿਆ ਗਿਆ ਹੈ ਤੇ ਇਸ ਤਹਿਤ ਇਕ...

ਪੰਜਾਬ ‘ਚ ਅਗਲੇ 3 ਦਿਨ ਗਰਮੀ ਕੱਢੇਗੀ ਵੱਟ, ਹੀਟ ਵੇਵ ਦਾ ਅਲਰਟ, 9 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ

ਪੰਜਾਬ ਵਿਚ ਆਉਣ ਵਾਲੇ 3 ਦਿਨਾਂ ਵਿਚ ਗਰਮੀ ਲੋਕਾਂ ਨੂੰ ਹੋਰ ਸਤਾਉਣ ਵਾਲੀ ਹੈ। ਤਿੰਨ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਅਲਰਟ ਜਾਰੀ...

ਵਿਦਿਆਰਥੀਆਂ ਲਈ ਅਹਿਮ ਖਬਰ, ਪੰਜਾਬ ਦੇ ਸਕੂਲਾਂ ‘ਚ ਲਾਗੂ ਹੋਇਆ ਨਵਾਂ ਸਿੱਖਿਆ ਮਾਡਲ

ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ...

ਪਿਤਾ ਸੁਖਦੇਵ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਪਰਮਿੰਦਰ ਢੀਂਡਸਾ, ਕਹੀ ਇਹ ਗੱਲ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪੁੱਤਰ ਪਰਮਿੰਦਰ...

ਜਲੰਧਰ ‘ਚ ਹੋਇਆ ਭਿਆਨਕ ਐਕਸੀਡੈਂਟ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ

ਜਲੰਧਰ ਦੇ ਗੁਰਾਇਆ ਨੇੜੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋ ਗਈ। ਉਹ ਬਾਈਕ ‘ਤੇ ਸਵਾਰ ਸਨ ਅਤੇ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ...

ਵੈਸਟਰਨ ਡਿਸਟਰਬੈਂਸ ਕਾਰਨ ਤੇਜ਼ ਹਵਾਵਾਂ ਤੇ ਮੀਂਹ ਨਾਲ ਮਿਲ ਰਹੀ ਰਾਹਤ ਖ਼ਤਮ, ਫਿਰ ਵਧੇਗੀ ਗਰਮੀ, ਅਲਰਟ ਜਾਰੀ

ਆਉਣ ਵਾਲੇ ਕੁਝ ਦਿਨਾਂ ਵਿਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਗਰਮੀ ਜ਼ਰੂਰ...

ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਅੰਤਰਿਮ ਜ਼ਮਾਨਤ, ਵਿਜੀਲੈਂਸ ਵੱਲੋਂ ਭੇਜੇ ਗਏ ਸਨ ਸੰਮਨ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਭੂਸ਼ਣ ਆਸ਼ੂ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਵਿਜੀਲੈਂਸ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ...

ਆਦਮਪੁਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਪਤਨੀ ਨੇ ਹੀ ਸੁਪਾਰੀ ਦੇ ਕੇ ਕਰਵਾਇਆ ਸੀ ਪਤੀ ਦਾ ਕਤਲ

ਆਦਮਪੁਰ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਂਚ...

3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਦਰੱਖਤ ਨਾਲ ਲ.ਟਕ.ਦੀ ਮਿਲੀ ਦੇ.ਹ, ਪਰਿਵਾਰ ਨੇ ਕੁੜੀ ‘ਤੇ ਲਗਾਏ ਗੰਭੀਰ ਇਲਜ਼ਾਮ

ਜਲੰਧਰ ਵਿਚ 3 ਦਿਨ ਤੋਂ ਲਾਪਤਾ 20 ਸਾਲਾ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਦੇਹ ਬਰਾਮਦ ਹੋਈ। ਜਾਣਕਾਰੀ ਮੁਤਾਬਕ ਅੱਜ ਵਾਰਡ ਨੰਬਰ 18 ਕੋਲੋਂ ਲੰਘਣ...

‘ਬਰਸੀ ਸਮਾਗਮ ਮੌਕੇ ਨਹੀਂ ਹੋਣਗੇ ਸਿੰਘਾਂ ਦੇ ਟਾਕਰੇ’ ‘ਆਪ੍ਰੇਸ਼ਨ ਬਲੂ ਸਟਾਰ’ ‘ਤੇ ਜਥੇਦਾਰ ਗੜਗੱਜ ਦਾ ਬਿਆਨ

ਜੂਨ 1984 ਦੇ ਕਾਲੇ ਦਿਨ ਸੰਗਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਕੱਠੀਆਂ ਹੋਈਆਂ ਸਨ ਅਤੇ ਉਸ ਸਮੇਂ ਭਾਰਤੀ ਫ਼ੌਜ ਨੇ ਦਰਬਾਰ...

MP ਸੁਖਜਿੰਦਰ ਰੰਧਾਵਾ ਨੇ PM ਮੋਦੀ ਨੂੰ ਲਿਖਿਆ ਪੱਤਰ, ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਕੀਤੀ ਮੰਗ

ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਤੇ ਗੁਰਦਾਸਪੁਰ ਤੋਂ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...

ਪੰਜਾਬ ਪੁਲਿਸ ਨੇ ਪਾਕਿ ਲਈ ਜਾਸੂਸੀ ਕਰਨ ਵਾਲੇ ਇਕ ਹੋਰ ਯੂਟਿਊਬਰ ਨੂੰ ਕੀਤਾ ਗ੍ਰਿਫਤਾਰ, ਦਾਨਿਸ਼ ਦੇ ਸੰਪਰਕ ‘ਚ ਸੀ ਮੁਲਜ਼ਮ

ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ...

ਪੰਜਾਬ ਤੇ ਹਰਿਆਣਾ ਦੇ ਭੱਠਿਆਂ ਨੂੰ ਨਵੇਂ ਹੁਕਮ ਜਾਰੀ, ਪਰਾਲੀ ਆਧਾਰਤ ਬਾਲਣ ਦੀ ਵਰਤੋਂ ਹੋਵੇਗੀ ਲਾਜ਼ਮੀ

ਪਰਾਲੀ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੱਕਾ ਹੱਲ ਕੱਢ ਲਿਆ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਭੱਠਿਆਂ ਨੂੰ ਨਵੇਂ ਹੁਕਮ ਜਾਰੀ ਕੀਤੇ...

ਈਰਾਨ ‘ਚ ਅਗਵਾ ਕੀਤੇ ਤਿੰਨੋਂ ਭਾਰਤੀਆਂ ਨੂੰ ਪੁਲਿਸ ਨੇ ਛੁਡਾਇਆ, ਛੇਤੀ ਪਰਤਣਗੇ ਆਪਣੇ ਦੇਸ਼

ਇਸ ਮਹੀਨੇ ਦੀ ਸ਼ੁਰੂਆਤ ਵਿਚ ਈਰਾਨ ਜਾਣ ਦੇ ਬਾਅਦ ਅਗਵਾਕੀਤੇ ਗਏ ਤਿੰਨੋਂ ਭਾਰਤੀ ਨਾਗਰਿਕਾਂ ਨੂੰ ਤੇਹਰਾਨ ਪੁਲਿਸ ਨੇ ਸੁਰੱਖਿਅਤ ਬਚਾ ਲਿਆ...

ਗੁਰੂਘਰ ‘ਚ ਧਾਰਮਿਕ ਸਮਾਗਮ ਦੌਰਾਨ ਫਟਿਆ AC, ਇੱਕ ਔਰਤ ਦੀ ਮੌਤ, 10 ਫੱਟੜ

ਅੱਜ ਮੰਗਲਵਾਰ ਨੂੰ ਸਤੁਲਜ ਦਰਿਆ ਦੇ ਕੰਢੇ ਰੋਪੜ ਨੇੜੇ ਸਥਿਤ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਸੰਤ...

ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ, ਮੁੜ ਬਣੇ ਕਾਂਗਰਸ ਦਾ ਹਿੱਸਾ

ਵਿਕਰਮਜੀਤ ਚੌਧਰੀ ਦੀ ਕਾਂਗਰਸ ਵਿਚ ਘਰ ਵਾਪਸੀ ਹੋਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਚੌਧਰੀ ਪਾਰਟੀ...

ਰਮਨ ਅਰੋੜਾ ਦੀ ਕੋਰਟ ‘ਚ ਹੋਈ ਪੇਸ਼ੀ, ਨਿਆਇਕ ਹਿਰਾਸਤ ‘ਚ ਪਹੁੰਚਿਆ ਵਿਧਾਇਕ

ਜਲੰਧਰ ਦੇ ਵਿਧਾਇਕ ਰਮਨ ਅਰੋੜਾ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ...

ਫਿਲੌਰ ‘ਚ ਮੁੜ ਤੋਂ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ, ਅਲਰਟ ‘ਤੇ ਪੁਲਿਸ

ਫਿਲੌਰ ਵਿਚ ਇਕ ਵਾਰ ਫਿਰ ਤੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਪਿੰਡ ਨੰਗਲ...

ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ 16 ਜ਼ਿਲ੍ਹਿਆਂ ਲਈ ਧੂੜ ਭਰੀ ਹਨ੍ਹੇਰੀ ਨਾਲ ਮੀਂਹ ਦੀ ਚਿਤਾਵਨੀ

ਪੰਜਾਬ ਦੇ ਲੋਕਾਂ ਨੂੰ ਜਲਦ ਹੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਨੌਤਪਾ ਦਾ ਅੱਜ ਆਖਰੀ ਦਿਨ ਹੈ। ਸਾਲ ਦੇ ਸਭ ਤੋਂ ਗਰਮ ਦਿਨਾਂ ਵਿਚ ਗਿਣੇ ਜਾਣ...

ਲੁਧਿਆਣਾ ਉਪ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ, BJP ਉਮੀਦਵਾਰ ਜੀਵਨ ਗੁਪਤਾ ਭਰਨਗੇ ਕਾਗਜ਼

ਲੁਧਿਆਣਾ ਵਿਚ 19 ਜੂਨ ਨੂੰ ਉਪ ਚੋਣਾਂ ਹਨ। ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਅਜੇ ਤੱਕ ਪ੍ਰਮੁੱਖ ਪਾਰਟੀਆਂ ਵਿਚ ਕਾਂਗਰਸ, ਸ਼੍ਰੋਮਣੀ...

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਲੁਧਿਆਣਾ ਉਪ ਚੋਣਾਂ ਤੋਂ ਪਹਿਲਾਂ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ।...

ਬਹੁ-ਕਰੋੜੀ ਡਰੱਗ ਮਾਮਲੇ ‘ਚ ਦੋਸ਼ੀ ਜਗਦੀਸ਼ ਭੋਲਾ ਜੇਲ੍ਹ ਤੋਂ ਆਇਆ ਬਾਹਰ, ਹਾਈਕੋਰਟ ਵੱਲੋਂ 21 ਮਈ ਨੂੰ ਦਿੱਤੀ ਗਈ ਸੀ ਜ਼ਮਾਨਤ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਹੁ-ਕਰੋੜੀ ਡਰੱਗ ਮਾਮਲੇ ਦਾ ਦੋਸ਼ੀ ਜਗਦੀਸ਼ ਭੋਲਾ ਜ਼ਮਾਨਤ ‘ਤੇ ਬਾਹਰ ਆਇਆ ਹੈ। ਦਰਅਸਲ 21 ਮਈ...

ਮੰਡੀ : ਟੈਂਟ ਦਾ ਸਾਮਾਨ ਲੈ ਕੇ ਜਾ ਰਹੀ ਜੀਪ ਪੁਲ ‘ਤੇ ਬੇਕਾਬੂ ਹੋ ਕੇ ਡਿੱਗੀ, ਹਾਦਸੇ ‘ਚ 5 ਲੋਕਾਂ ਦੀ ਗਈ ਜਾਨ, ਇੱਕ ਜ਼ਖਮੀ

ਹਿਮਾਚਲ ਦੇ ਮੰਡੀ ਜ਼ਿਲ੍ਹੇ ਵਿਚ ਐਤਵਾਰ ਸਵੇਰੇ ਟੈਂਟ ਦਾ ਸਾਮਾਨ ਲੈ ਕੇ ਜਾ ਰਹੀ ਇਕ ਮਹਿੰਦਰਾ ਪਿਕਅੱਪ ਪੁਲ ‘ਤੇ ਰੇਲਿੰਗ ਨਾਲ ਟਕਰਾ ਗਈ...

ਨਸ਼ਿਆਂ ਨੂੰ ਲੈ ਕੇ ਬੋਲੇ DGP ਗੌਰਵ ਯਾਦਵ, ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਬਾਰੇ ਡਿਟੇਲ ‘ਚ ਦਿਤੀ ਜਾਣਕਾਰੀ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਦੀ...

ਗੜ੍ਹਸ਼ੰਕਰ ਦੇ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਪੰਜਾਬ ਦਾ ਮਾਣ, ਕੈਨੇਡੀਅਨ ਫ਼ੌਜ ’ਚ ਬਣਿਆ ਲੈਫ਼ਟੀਨੈਂਟ

ਸ਼ਹਿਰ ਗੜ੍ਹਸ਼ੰਕਰ ਦੇ ਵਾਰਡ 5 ਦਾ ਨੌਜਵਾਨ ਵਿਸ਼ਾਲ ਰਾਣਾ ਕੈਨੇਡੀਅਨ ਫ਼ੌਜ ’ਚ ਲੈਫ਼ਟੀਨੈਂਟ ਬਣਨ ਨਾਲ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ...

ਨਸ਼ਾ ਤਸਕਰ ਦੀ ਜ਼ਮੀਨ ‘ਤੇ ਬਣੇਗਾ ਜਿੰਮ, ਲੋਕਾਂ ਦੀ ਅਪੀਲ ‘ਤੇ ਪੁਲਿਸ ਨੇ ਘਰ ‘ਤੇ ਨਹੀਂ ਚਲਾਇਆ ਪੀਲਾ ਪੰਜਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਜਾਰੀ ਹੈ। ਇਸੇ ਤਹਿਤ ਪੁਲਿਸ ਵੱਲੋਂ ਜਲੰਧਰ ਦੇ ਪਿੰਡ ਗੰਨਾ ਵਿਖੇ ਇਕ ਨਸ਼ਾ ਤਸਕਰ ਦਾ ਘਰ...

AAP ਪੰਜਾਬ ‘ਚ ਵੱਡਾ ਬਦਲਾਅ, 5 ਸੂਬਾ ਮੀਤ ਪ੍ਰਧਾਨ, 9 ਜਨਰਲ ਸਕੱਤਰ-ਸਕੱਤਰ ਤੇ 27 ਨੂੰ ਜ਼ਿਲ੍ਹਾ ਪ੍ਰਧਾਨ ਦੀ ਸੌਂਪੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਵਿਚ ਵੱਡਾ ਬਦਲਾਅ ਕੀਤਾ ਗਿਆ ਹੈ। 5 ਵਿਧਾਇਕਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਨੂੰ ਸੂਬਾ ਮੀਤ...

ਕਪੂਰਥਲਾ : ਦਿਨ-ਦਿਹਾੜੇ ਬੈਂਕ ‘ਚ ਡਾਕਾ, ਪਿਸਤੌਲ ਦੀ ਨੋਕ ‘ਤੇ 3 ਲੁਟੇਰੇ ਕਰ ਗਏ ਲੱਖਾਂ ਦੀ ਲੁੱਟ

ਕਪੂਰਥਲਾ ਦੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ‘ਤੇ ਸਥਿਤ HDFC ਬੈਂਕ ਵਿਚ ਗੰਨ ਪੁਆਇੰਟ ‘ਤੇ 3 ਬਦਮਾਸ਼ਾਂ ਨੇ 40 ਲੱਖ ਰੁਪਏ ਲੁੱਟ ਲਈ। 3 ਲੁਟੇਰੇ...

ਮਰਹੂਮ MLA ਗੋਗੀ ਦਾ ਭਾਣਜਾ ਕਾਂਗਰਸ ‘ਚ ਸ਼ਾਮਲ, MP ਚੰਨੀ ਸਣੇ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਕੀਤਾ ਸਵਾਗਤ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਮਰਹੂਮ MLA ਗੋਗੀ ਦਾ ਭਾਣਜਾ ਰੌਨੀ ਕਾਂਗਰਸ ਵਿਚ ਸ਼ਾਮਲ ਹੋ...

ਜ਼ੀਰਕਪੁਰ ‘ਚ ਬਣੇਗਾ ਸੂਬੇ ਦਾ ਪਹਿਲਾ ਜੰਗਲੀ ਜੀਵ ਕਾਰੀਡੋਰ, ਕੇਂਦਰੀ ਕੈਬਨਿਟ ਨੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

ਘੱਗਰ ਨਦੀ ਦੇ ਕੋਲ ਇਲਾਕੇ ਵਿਚ ਅਕਸਰ ਆਉਣ ਵਾਲੇ ਤੇਂਦੁਏ, ਸਾਂਭਰ ਤੇ ਹੋਰ ਜੰਗਲੀ ਜੀਵਾਂ ਨੂੰ ਸੁਰੱਖਿਆ ਰਸਤਾ ਮੁਹਆਈਆ ਕਰਵਾਉਣ ਲਈ ਹੁਣ...

MLA ਰਮਨ ਅਰੋੜਾ ਮਾਮਲੇ ‘ਚ ਮਹਿਲਾ ਇੰਸਪੈਕਟਰ ਗ੍ਰਿਫਤਾਰ, ਬੇਕਰੀ ਮਾਲਕ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਲੱਗੇ ਦੋਸ਼

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵਿਜੀਲੈਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਦੇ ਬਾਅਦ ਰਿਸ਼ਵਤ ਲੈਣ ਦੇ ਮਾਮਲੇ ਵਿਚ ਜਲੰਧਰ ਨਗਰ...

ਪੰਜਾਬ ‘ਚ 5 ਦਿਨਾਂ ਤੱਕ ਮੀਂਹ-ਤੂਫਾਨ ਦਾ ਅਲਰਟ, ਮਾਨਸੂਨ ਦੀ ਵੀ ਹੋਵੇਗੀ ਜਲਦ ਹੀ Entry!

ਪੰਜਾਬ ਵਿੱਚ ਭਿਆਨਕ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਅੱਜ ਸਵੇਰੇ ਰਾਹਤ ਮਿਲੀ ਜਦੋਂ ਪੂਰਾ ਅਸਮਾਨ ਬੱਦਲਾਂ ਨਾਲ ਢੱਕ ਗਿਆ ਅਤੇ ਕਈ...

ਆਸਟ੍ਰੇਲੀਆ ਲਈ ਨਿਕਲੇ 3 ਪੰਜਾਬੀ ਮੁੰਡੇ ਈਰਾਨ ‘ਚ ਹੋਏ ਕਿਡਨੈਪ! ਪਰਿਵਾਰਾਂ ਤੋਂ ਮੰਗੇ ਜਾ ਰਹੇ ਕਰੋੜਾਂ ਰੁਪਏ

ਦਿੱਲੀ ਤੋਂ ਆਸਟ੍ਰੇਲੀਆ ਲਈ ਰਵਾਨਾ ਹੋਏ ਤਿੰਨ ਪੰਜਾਬੀ ਨੌਜਵਾਨਾਂ ਨੂੰ ਏਜੰਟਾਂ ਨੇ ਈਰਾਨ ਵਿੱਚ ਠਹਿਰਣ ਦੇ ਬਹਾਨੇ ਅਗਵਾ ਕਰ ਲਿਆ। ਹੁਣ...

ਜਲੰਧਰ ਦੇ ਕਾਰੋਬਾਰੀ ਨਿਤਿਨ ਕੋਹਲੀ ‘ਆਪ’ ‘ਚ ਸ਼ਾਮਲ, MLA ਰਮਨ ਅਰੋੜਾ ਦੇ ਹਲਕੇ ਦਾ ਵੇਖਣਗੇ ਕੰਮਕਾਜ

ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਦੇ ਮਸ਼ਹੂਰ ਉਦਯੋਗਪਤੀ ਅਤੇ ਪੰਜਾਬ ਹਾਕੀ ਫੈਡਰੇਸ਼ਨ ਦੇ ਮੁਖੀ ਨਿਤਿਨ ਕੋਹਲੀ...

ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ, 6 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ

ਗਰਮੀ ਨਾਲ ਬੇਹਾਲ ਹੋਏ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਮੁੜ ਤੋਂ ਐਕਟਿਵ ਹੋ ਗਿਆ ਹੈ ਜਿਸ ਦਾ ਅਸਰ ਦੇਖਣ ਨੂੰ...

ਪੰਜਾਬ ਸਣੇ ਕਿਸੇ ਸਰਹੱਦੀ ਸੂਬੇ ‘ਚ ਅੱਜ ਨਹੀਂ ਹੋਵੇਗੀ ਮੌਕ ਡਰਿੱਲ, ‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ

ਪੰਜਾਬ ਸਣੇ ਸਰਹੱਦੀ ਸੂਬਿਆਂ ਵਿਚ ਅੱਜ ਮੌਕ ਡਰਿਲ ਹੋਣੀ ਸੀ ਉਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਜ ਪੰਜਾਬ ਸਣੇ ਚੰਡੀਗੜ੍ਹ,...

ਪੁੱਤ ਦੀ ਤੀਜੀ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ, ਪਾਈ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰੇ 3 ਸਾਲ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕ ਦੀ...

ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤ, ਫਿਰੋਜ਼ਾਬਾਦ ਨਾਲ ਸਬੰਧਤ ਸੀ ਮ੍ਰਿਤਕ, ਲੁਧਿਆਣਾ ‘ਚ ਕਰਦਾ ਸੀ ਕੰਮ

ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੇ ਮਰੀਜ਼ ਦੀ ਮੌਤ ਹੋ ਗਈ ਹੈ। ਅੱਜ ਸਵੇਰੇ ਸੈਕਟਰ-32 ਹਸਪਤਾਲ ਵਿੱਚ ਮਰੀਜ਼ ਨੇ ਦਮ ਤੋੜਿਆ। ਉਸ ਨੂੰ ਕੁਝ...

ਗੈਂਗਸਟਰਵਾਦ ‘ਤੇ ਹਾਈਕੋਰਟ ਹੋਈ ਸਖ਼ਤ, ਪੰਜਾਬ ਤੇ ਹਰਿਆਣਾ ਸਰਕਾਰ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਗੈਂਗਸਟਰਵਾਦ ‘ਤੇ ਹਾਈਕੋਰਟ ਸਖਤ ਹੋਇਆ ਹੈ ਤੇ ਉਸ ਵੱਲੋਂ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ...

ਯੂਨੀਵਰਸਿਟੀ ‘ਚ ਦਾਖਲਾ ਲੈਣ ਆਏ ਵਿਦਿਆਰਥੀਆਂ ਦੀ ਕਾਰ ਦੀ ਟਰੱਕ ਨਾਲ ਹੋਈ ਟੱਕਰ, 3 ਦੀ ਮੌਤ, 1 ਜ਼ਖਮੀ

ਰਾਜਪੁਰਾ-ਅੰਬਾਲਾ ਹਾਈਵੇਅ ‘ਤੇ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸੇ ‘ਚ 3 ਵਿਦਿਆਰਥੀਆਂ ਦੀ ਮੌਤ ਹੋਣ ਦੀ ਖਬਰ ਹੈ ਜਦੋਂ ਕਿ ਇੱਕ ਗੰਭੀਰ...

ਪੰਜਾਬ ਸਰਕਾਰ ਵੱਲੋਂ 6 IAS ਅਫਸਰਾਂ ਸਣੇ 20 ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਬੀਤੀ ਰਾਤ ਵੱਡ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 IAS ਅਧਿਕਾਰੀਆਂ ਸਣੇ ਕੁੱਲ 20...

ਨੌਤਪਾ ਵਿਚਾਲੇ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ-ਤੂਫਾਨ ਦਾ Alert, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਵਿੱਚ ਨੌਤਪਾ ਵਿਚਾਲੇ ਗਰਮੀ ਆਪਣਾ ਅਸਰ ਦਿਖਾ ਰਹੀ ਹੈ ਅਤੇ ਪਾਰਾ ਵਧਦਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਲਈ ਕੁਝ ਰਾਹਤ ਦੀ ਖ਼ਬਰ ਆਈ...