Sep 07

ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 9 ਕਿਲੋ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਿਸ ਨੂੰ ਅੱਜ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਹੈਰੋਇਨ ਦੀ ਖੇਪ ਸਮੇਤ ਇਕ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ। ਦੱਸਿਆ...

ਮਾਤਾ ਚਿੰਤਪੁਰਨੀ ਦੇ ਦਰਬਾਰ ‘ਚ ਪਹੁੰਚੇ ਮਾਸਟਰ ਸਲੀਮ, ਆਪਣੇ ਬਿਆਨ ਲਈ ਮੰਗੀ ਮੁਆਫ਼ੀ

ਬਾਬਾ ਮੁਰਾਦ ਸ਼ਾਹ ਦੇ ਸਾਲਾਨਾ ਪ੍ਰੋਗਰਾਮ ‘ਚ ਸਟੇਜ ਤੋਂ ਮਾਤਾ ਚਿੰਤਪੁਰਨੀ ਦੇ ਪੁਜਾਰੀਆਂ ਸਬੰਧੀ ਦਿੱਤੇ ਬਿਆਨ ‘ਤੇ ਬਵਾਲ ਹੋਣ ਮਗਰੋਂ...

ਜਲੰਧਰ ‘ਚ ਲੁਟੇਰਿਆਂ ਦਾ ਆਤੰਕ, ਹੁਣ ਹਥਿਆਰਾਂ ਨਾਲ ਹਮਲਾ ਕਰ ਕਰਿਆਨਾ ਵਪਾਰੀ ਤੋਂ 50,000 ਰੁ. ਦੀ ਲੁੱਟ

ਜਲੰਧਰ ਸ਼ਹਿਰ ‘ਚ ਲੁਟੇਰਿਆਂ ਅਤੇ ਚੋਰਾਂ ਦਾ ਪੂਰਾ ਆਤੰਕ ਬਣਿਆ ਹੋਇਆ ਹੈ। ਸ਼ਹਿਰ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ...

ਮੂਸੇਵਾਲਾ ਨੂੰ ਨਹੀਂ ਮਿਲ ਰਿਹਾ ਇਨਸਾਫ, ਨਾਰਾਜ਼ ਵਕੀਲ ਨੇ ਨਹਿਰ ‘ਚ ਉਤਾਰ ਦਿੱਤੀ ਆਪਣੀ ਥਾਰ

ਇਕ ਵਕੀਲ ਨੇ ਆਪਣੀ ਥਾਰ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਵਿਚ ਸੁੱਟ ਦਿੱਤੀ। ਵਕੀਲ ਸਿੱਧੂ ਮੂਸੇਵਾਲਾ ਲਈ ਇਨਸਾਫ ਮੰਗ ਰਿਹਾ ਸੀ। ਇਲਾਕੇ ਦੇ...

ਗੀਤਕਾਰ ਹਰਜਿੰਦਰ ਸਿੰਘ ਬੱਲ ਅੱਜ ਹੋਣਗੇ ਪੰਜ ਤੱਤਾਂ ‘ਚ ਵਿਲੀਨ, ਜਲੰਧਰ ‘ਚ ਹੋਵੇਗਾ ਅੰਤਿਮ ਸੰਸਕਾਰ

ਪੰਜਾਬੀ ਪ੍ਰਸਿੱਧ ਗੀਤਕਾਰ ਹਰਜਿੰਦਰ ਸਿੰਘ ਬੱਲ ਦੀ ਦੇਹ ਅੱਜ ਪੰਚਤੱਤ ਵਿੱਚ ਵਿਲੀਨ ਹੋ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਜਲੰਧਰ...

ਜਲੰਧਰ ‘ਚ ਵੱਡੀ ਲੁੱਟ ਮਗਰੋਂ ਥਾਣੇ ਦੇ ਬਾਹਰ ਹੰਗਾਮਾ, ਧਰਨੇ ਵਿਚ ਪਹੁੰਚੇ MLA ਸ਼ੀਤਲ ਅੰਗੁਰਾਲ

ਜਲੰਧਰ ‘ਚ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਬਸਤੀ ਪੀਰਦਾਦ ਰੋਡ ‘ਤੇ ਇਕ ਨਸ਼ਾ ਵੇਚਣ ਵਾਲੇ...

ਸਕੇ ਭਰਾਵਾਂ ਵੱਲੋਂ ਖੁਦ.ਕੁਸ਼ੀ ਮਾਮਲੇ ‘ਚ ਐਕਸ਼ਨ, SHO ਸਣੇ 3 ਮੁਲਾਜ਼ਮਾਂ ‘ਤੇ ਹੋਇਆ ਪਰਚਾ

ਜਲੰਧਰ ‘ਚ ਥਾਣਾ ਡਵੀਜ਼ਨ ਨੰਬਰ 1 ਵਿੱਚ ਟਾਰਚਰ ਅਤੇ ਜ਼ਲੀਲ ਹੋਣ ਤੋਂ ਬਾਅਦ ਸਕੇ ਭਰਾਵਾਂ ਮਾਨਵਜੀਤ ਤੇ ਜਸ਼ਨਦੀਪ ਨੇ ਗੋਇੰਦਵਾਲ ਸਾਹਿਬ ਦੇ...

ਦਰਿਆ ‘ਚ ਛਾਲ ਮਾਰਨ ਵਾਲੇ ਢਿੱਲੋਂ ਬ੍ਰਦਰਸ ‘ਚੋਂ ਇੱਕ ਦੀ ਮ੍ਰਿਤ.ਕ ਦੇਹ ਮਿਲੀ, SHO ‘ਤੇ ਲੱਗੇ ਸਨ ਦੋਸ਼

ਜਲੰਧਰ ਦੇ ਥਾਣੇਦਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੇ ਇਕ ਭਰਾ ਦੀ ਮ੍ਰਿਤਕ ਦੇਹ ਮਿਲ ਗਈ ਹੈ। ਇਹ ਮ੍ਰਿਤਕ ਦੇਹ ਦਰਿਆ ਬਿਆਸ ਦੇ ਕੰਢੇ ਮੰਡ...

ਸੂਬੇ ‘ਚ ਖੁੱਲ੍ਹੇਆਮ ਵਿਕ ਰਿਹਾ ਨਸ਼ਾ, ਕੰਡੇ ‘ਤੇ ਤੋਲ ਕੇ ਮੌ.ਤ ਦਾ ਸਾਮਾਨ ਵੇਚ ਰਹੀ ਕੁੜੀ, ਵੀਡੀਓ ਵਾਇਰਲ

ਪੰਜਾਬ ਵਿੱਚ ਨਸ਼ਿਆਂ ਨੇ ਜਵਾਨੀ ਰੋਲ ਕੇ ਰੱਖ ਦਿੱਤੀ ਹੈ। ਖੁੱਲ੍ਹੇਆਮ ਸੂਬੇ ਵਿੱਚ ਨਸ਼ਾ ਵਿਕ ਰਿਹਾ ਹੈ। ਹੁਣ ਕਪੂਰਥਲਾ ‘ਚ ਇਕ ਕੁੜੀ ਵੱਲੋਂ...

ਕਪੂਰਥਲਾ ‘ਚ ਨ.ਸ਼ਾ ਤਸਕਰ ਕਾਬੂ: ਪੁਲਿਸ ਨੂੰ ਦੇਖ ਕੇ ਭੱਜਣ ਦੀ ਕਰ ਰਿਹਾ ਸੀ ਕੋਸ਼ਿਸ਼

ਕਪੂਰਥਲਾ ਸੀ.ਆਈ.ਏ ਨੇ ਚੂਹੜਵਾਲ ਚੁੰਗੀ ਨੇੜੇ ਨਾਕਾਬੰਦੀ ਕਰਕੇ ਇੱਕ ਬਾਈਕ ਸਵਾਰ ਨ.ਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 160...

ਜਲੰਧਰ ‘ਚ ਟ੍ਰੈਫਿਕ ਨਿਯਮਾਂ ਤੋੜਨ ਵਾਲਿਆਂ ਦੀ ਹੁਣ ਖੇਰ ਨਹੀਂ! ਮੌਕੇ ‘ਤੇ ਹੀ ਭੁਗਤਣਾ ਪਵੇਗਾ ਚਲਾਨ

ਜਲੰਧਰ ਸ਼ਹਿਰ ‘ਚ ਟ੍ਰੈਫਿਕ ਨਿਯਮਾਂ ਨੂੰ ਤੋੜਨ ਵਾਲਿਆਂ ਦੀ ਹੁਣ ਖੈਰ ਨਹੀਂ। ਜੇਕਰ ਕਿਸੇ ਵਾਹਨ ਦਾ ਚਲਾਨ ਹੁੰਦਾ ਹੈ ਤਾਂ ਹੁਣ ਜੁਰਮਾਨਾ...

ਜਲੰਧਰ ‘ਚ ਆਟੋ ਚਾਲਕਾਂ ਵਿਚਾਲੇ ਹੋਈ ਲ.ੜਾਈ, ਕਿਸ਼ਨਪੁਰਾ ਰੋਡ ਰਿਹਾ ਬੰਦ

ਜਲੰਧਰ ਸ਼ਹਿਰ ਦੇ ਐਂਟਰੀ ਪੁਆਇੰਟ ਲੰਮਾ ਪਿੰਡ ਚੌਕ ਵਿਖੇ ਦੇਰ ਰਾਤ ਭਾਰੀ ਹੰਗਾਮਾ ਹੋ ਗਿਆ। ਦੋ ਆਟੋ ਚਾਲਕਾਂ ਦੀ ਆਪਸੀ ਲੜਾਈ ਕਾਰਨ ਲੰਮਾ...

ਕਲਿਯੁੱਗੀ ਨੂੰਹ ਨੇ ਲੱਤਾਂ ਨਾਲ ਮਾਰ ਸੁੱਟਿਆ ਸਹੁਰਾ, ਦਾਦੀ-ਪੋਤੇ ਨੂੰ ਕੁੱਟਣ ਤੋਂ ਰੋਕਣ ਗਿਆ ਸੀ ਬਜ਼ੁਰਗ

ਗੜ੍ਹਸ਼ੰਕਰ ਦੇ ਪਿੰਡ ਸੈਲਾ ਕਲਾਂ ‘ਚ ਕਲਿੁੱਗੀ ਨੂੰਹ ਵੱਲੋਂ ਆਪਣੇ ਸਹੁਰੇ ਨੂੰ ਲੱਤਾਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।...

ਨਸ਼ੇੜੀ ਪੁੱਤਾਂ ਨੇ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌ.ਤ ਦੇ ਘਾਟ, ਦੋਵੇਂ ਪੁਲਿਸ ਹਿਰਾਸਤ ‘ਚ

ਜਲੰਧਰ ਦੇ ਆਬਾਦਪੁਰਾ ਵਿਚ ਦਿਨ-ਦਿਹਾੜੇ ਮਹਿਲਾ ਦਾ ਕਤਲ ਹੋ ਗਿਆ। ਕਤਲ ਦਾ ਦੋਸ਼ ਮਹਿਲਾ ਦੇ ਹੀ ਪੁੱਤਰਾਂ ‘ਤੇ ਲੱਗਾ ਹੈ। ਮ੍ਰਿਤਕ ਮਹਿਲਾ ਦੀ...

ਜਲੰਧਰ : ਕੈਨੇਡਾ ਤੋਂ ਆਏ ਪੁੱਤ ਨੇ ਆਪਣੇ ਪਿਓ ‘ਤੇ ਕੀਤਾ ਜਾਨ.ਲੇਵਾ ਹ.ਮਲਾ, ਹਾਲਤ ਗੰਭੀਰ

ਜਲੰਧਰ ਵਿਚ ਨਕੋਦਰ ਦੀ ਪੁਰੇਵਾਲ ਕਾਲੋਨੀ ਵਿਚ ਇਕ ਕਲਯੁੱਗੀ ਪੁੱਤ ਨੇ ਆਪਣੇ ਹੀ ਪਿਤਾ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਪਿਤਾ...

ਨੰਗਲ ਦੇ SDM ਉਦੈਦੀਪ ਸਿੰਘ ਸਿੱਧੂ ਮੁਅੱਤਲ, ਹੜ੍ਹਾਂ ਦੌਰਾਨ ਗੈਰ-ਹਾਜ਼ਰ ਰਹਿਣ ‘ਤੇ ਮੁੱਖ ਸਕੱਤਰ ਨੇ ਜਾਰੀ ਕੀਤੇ ਹੁਕਮ

ਪੰਜਾਬ ਦੇ ਰੋਪੜ ਜ਼ਿਲ੍ਹੇ ਵਿੱਚ ਸਥਿਤ ਨੰਗਲ ਦੇ ਐਸਡੀਐਮ ਪੀਸੀਐਸ ਅਧਿਕਾਰੀ ਉਦੈਦੀਪ ਸਿੰਘ ਸਿੱਧੂ ਨੂੰ ਡਿਊਟੀ ਵਿੱਚ ਗੈਰ-ਜ਼ਿੰਮੇਵਾਰਾਨਾ...

ਅੰਤਰਰਾਸ਼ਟਰੀ ਕੋਰੀਅਰ ਡਰੱਗ ਰੈਕੇਟ ਦਾ ਪਰਦਾਫਾਸ਼, ਅ.ਫੀਮ ਸਣੇ 2 ਦੋਸ਼ੀ ਗ੍ਰਿਫਤਾਰ

ਜਲੰਧਰ ਪੁਲਿਸ ਨੇ ਅੱਜ ਅੰਤਰਰਾਸ਼ਟਰੀ ਕੋਰੀਅਰ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 730 ਗ੍ਰਾਮ ਅਫੀਮ ਸਮੇਤ 2 ਦੋਸ਼ੀਆਂ ਨੂੰ...

ਨਿਗਮ ਚੋਣਾਂ ਕਰਵਾਉਣ ਦੀ ਤਿਆਰੀ! CM ਮਾਨ ਨੇ ਵਿਕਾਸ ਕਾਰਜਾਂ ਦੀ ਲਈ ਰਿਪੋਰਟ, ਦਿੱਤੇ ਇਹ ਹੁਕਮ

ਸੂਬਾ ਸਰਕਾਰ 30 ਨਵੰਬਰ ਤੋਂ ਪਹਿਲਾਂ ਨਗਰ ਨਿਗਮ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ...

ਕਾਰਗਿਲ ਜੋਧੇ ਦੀ ਹਿੰਮਤ ਨੂੰ ਸਲਾਮ! ਟੁੱਟੀ ਬਾਂਹ ਨਾਲ ਬਚਾਇਆ 24 ਹੜ੍ਹ ਪੀੜ੍ਹਤਾਂ ਨੂੰ

ਫੌਜੀ ਭਾਵੇਂ ਦੇਸ਼ ਦੀ ਸਰਹੱਦ ‘ਤੇ ਹੋਵੇ ਜਾਂ ਪਿੰਡ ‘ਚ ਉਹ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਤਿਆਰ ਰਹਿੰਦਾ ਹੈ। ਕਾਰਗਿਲ ਦੀ ਜੰਗ ਲੜਨ...

‘ਆਪ’ ਸਾਂਸਦ ਸੁਸ਼ੀਲ ਰਿੰਕੂ ਦਾ FB ਪੇਜ ਹੋਇਆ ਹੈਕ, ਲਾਈਵ ਹੋ ਖੁਦ ਦਿੱਤੀ ਜਾਣਕਾਰੀ

ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਰਿੰਕੂ ਦਾ ਵੈਰੀਫਾਈਡ ਫੇਸਬੁੱਕ ਪੇਜ ਕਿਸੇ ਹੈਕਰ ਨੇ ਹੈਕ ਕਰ ਲਿਆ ਹੈ। ਸੁਸ਼ੀਲ ਰਿੰਕੂ ਜਲੰਧਰ ਤੋਂ...

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਪਿਆ ਮੀਂਹ, ਦਿਨੇ ਛਾਇਆ ਹਨੇਰਾ, 10 ਜ਼ਿਲ੍ਹਿਆਂ ‘ਚ ਅਲਰਟ, ਬਦਲੇਗਾ ਮੌਸਮ

ਹਫਤੇ ਦੇ ਪਹਿਲੇ ਦਿਨ ਯਾਨੀ ਸੋਮਵਾਰ ਨੂੰ ਜਲੰਧਰ ਸਣੇ ਕਈ ਸ਼ਹਿਰਾਂ ‘ਚ ਤੜਕੇ ਹੀ ਤੇਜ਼ ਹਵਾਵਾਂ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ। ਬੱਦਲ...

ਨਕੋਦਰ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਗੁੱਟ ਭਿੜੇ, ਇੱਕ ਰਾਹਗੀਰ ਵੀ ਆਇਆ ਲਪੇਟ ‘ਚ

ਜਲੰਧਰ ਅਧੀਨ ਆਉਂਦੇ ਨਕੋਦਰ ‘ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਹੋਈ ਲੜਾਈ ਕਾਰਨ ਪਿੰਡ ਕਲਿਆਣਪੁਰ ਵਿੱਚ...

ਕਪੂਰਥਲਾ ‘ਚ ਸਿਰਫਿਰੇ ਆਸ਼ਿਕ ਨੇ ਪਾਇਆ ਭੜਥੂ, ‘ਸ਼ੋਲੇ’ ਦੇ ਸੀਨ ਵਾਂਗ ਚੜ੍ਹ ਗਿਆ ਪਾਣੀ ਦੀ ਟੈਂਕੀ ‘ਤੇ

ਕਪੂਰਥਲਾ ਵਿੱਚ ਐਤਵਾਰ ਦੁਪਹਿਰ ਨੂੰ ਇੱਕ ਸਿਰਫਿਰੇ ਆਸ਼ਿਕ ਨੇ ਸਾਰਿਆਂ ਨੂੰ ਭੜਥੂ ਪਾ ਦਿੱਤਾ। ‘ਸ਼ੋਲੇ’ ਫਿਲਮ ਦੇ ਸੀਨ ਵਾਂਗ ਆਪਣੀ...

ਜਲੰਧਰ ‘ਚ ਪੈਟਰੋਲ ਪੰਪ ਦੀ ਛੱਤ ਡਿੱਗੀ, 2 ਮਜ਼ਦੂਰਾਂ ਦੀ ਮੌ.ਤ, 2 ਜ਼ਖਮੀ

ਪੰਜਾਬ ਦੇ ਜਲੰਧਰ ‘ਚ ਪੈਟਰੋਲ ਪੰਪ ਦੀ ਪੁਰਾਣੀ ਇਮਾਰਤ ਦੀ ਮੁਰੰਮਤ ਕਰਦੇ ਸਮੇਂ ਵੱਡਾ ਹਾਦਸਾ ਵਾਪਰ ਗਿਆ। ਮੁਰੰਮਤ ਦੌਰਾਨ ਛੱਤ ਡਿੱਗ ਗਈ,...

ਪੱਤਰਕਾਰ ਤੇ ਪੰਜਾਬੀ ਸਾਹਿਤਕਾਰ ਦੇਸਰਾਜ ਕਾਲੀ ਦਾ ਹੋਇਆ ਦੇਹਾਂਤ, ਪਿਛਲੇ ਕੁਝ ਸਮੇਂ ਤੋਂ ਸਨ ਬਿਮਾਰ

ਪੰਜਾਬੀ ਦੇ ਪ੍ਰਸਿੱਧ ਪੱਤਰਕਾਰ, ਲੇਖਕ, ਕਹਾਣੀਕਾਰ ਤੇ ਨਾਵਲਕਾਰ ਦੇਸ ਰਾਜ ਕਾਲੀ ਦਾ ਦੇਹਾਂਤ ਹੋ ਗਿਆ ਹੈ। 52 ਸਾਲ ਦੀ ਉਮਰ ‘ਚ ਉਹ ਦੁਨੀਆਂ...

ਹੁਸ਼ਿਆਰਪੁਰ : ਪੁਲਿਸ ਕਸਟਡੀ ਤੋਂ 2 ਸ਼ਰਾਬ ਤਸਕਰ ਫਰਾਰ, ਜੇਲ੍ਹ ਲਿਜਾਂਦੇ ਹੋਏ ਹਥਕੜੀ ਸਣੇ ਭੱਜੇ

ਹੁਸ਼ਿਆਰਪੁਰ ‘ਚ 2 ਸ਼ਰਾਬ ਤਸਕਰ ਦਸੂਹਾ ਪੁਲਿਸ ਦੀ ਗ੍ਰਿਫਤ ‘ਚੋਂ ਫਰਾਰ ਹੋ ਗਏ ਹਨ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਹੁਸ਼ਿਆਰਪੁਰ ਜੇਲ੍ਹ...

ਜਲੰਧਰ : ਨੂਡਲਸ ‘ਚੋਂ ਨਿਕਲਿਆ ਚੂਹਾ, ਔਰਤ ਦੀ ਵਿਗੜੀ ਸਿਹਤ, ਦੁਕਾਨਦਾਰ ਨੇ ਚੁੱਕਿਆ ਇਲਾਜ ਦਾ ਸਾਰਾ ਖਰਚਾ

ਜਲੰਧਰ ਸ਼ਹਿਰ ਵਿਚ ਖਾਣ-ਪੀਣ ਦੇ ਸਾਮਾਨ ਤੋਂ ਅਜੀਬ-ਗਰੀਬ ਚੀਜ਼ਾਂ ਨਿਕਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾਂ ਨਾਨ ਤੇ ਛੋਲੇ...

ਨਵਾਂਸ਼ਹਿਰ ਦੇ 3 ਠੇਕੇਦਾਰਾਂ ਘਰ ਵੀ ED ਦੀ ਰੇਡ, 2000 ਕਰੋੜ ਦੇ ਟੈਂਡਰ ਘਪਲੇ ‘ਚ ਆਇਆ ਨਾਂ

ਅੱਜ ਈਡੀ ਨੇ ਨਵਾਂਸ਼ਹਿਰ ‘ਚ ਸਥਿਤ ਬਲਾਚੌਰ ਦੇ 3 ਪਿੰਡਾਂ ‘ਚ ਛਾਪੇਮਾਰੀ ਕੀਤੀ। ਈਡੀ ਨੇ ਪਿੰਡ ਸਿਆਣਾ ਦੇ ਰਹਿਣ ਵਾਲੇ ਸੰਦੀਪ ਕੁਮਾਰ...

ਸਤਲੁਜ ਦਰਿਆ ਦੀ ਮੁੜ ਤਬਾਹੀ, ਰੋਪੜ ਦੇ ਕਈ ਪਿੰਡਾਂ ‘ਚ ਵੜਿਆ ਪਾਣੀ, ਆਂਗਣਵਾੜੀ ਸੈਂਟਰ ਦੀ ਬਿਲਡਿੰਗ ਰੁੜੀ

ਹਿਮਾਚਲ ਵਿੱਚ ਹੋ ਰਹੀ ਭਾਰੀ ਬਰਸਾਤ ਅਤੇ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਰੋਪੜ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਇੱਕ...

ਨਸ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ, ਕਪੂਰਥਲਾ ‘ਚ 3 ਬੱਚਿਆਂ ਦੇ ਪਿਓ ਦੀ ਓਵਰਡੋਜ਼ ਨਾਲ ਮੌ.ਤ

ਪੰਜਾਬ ਵਿੱਚ ਨਸ਼ੇ ਨੇ ਇੱਕ ਹੋਰ ਘਰ ਉਜਾੜ ਕੇ ਰਖ ਦਿੱਤਾ। ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਬਾਗਵਾਨਪੁਰ ਦੇ ਤਿੰਨ ਬੱਚਿਆਂ ਦੇ ਪਿਓ ਦੀ...

ਨਵਾਂਸ਼ਹਿਰ : 4 ਭੈਣਾਂ ਦਾ ਇਕਲੌਤਾ ਭਰਾ ਛੱਪੜ ‘ਚ ਡੁੱਬਿਆ, ਨਹਾਉਣ ਗਏ ਦਾ ਫਿਸਲਿਆ ਪੈਰ

ਨਵਾਂਸ਼ਹਿਰ ਦੇ ਪਿੰਡ ਕੁਲਾਮ ‘ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਡੁੱਬਣ ਕਾਰਨ ਮੌਤ ਹੋ ਗਈ। ਇਥੇ 2 ਬੱਚੇ ਛੱਪੜ ‘ਤੇ ਨਹਾਉਣ ਗਏ ਸਨ ਕਿ ਪੈਰ...

PM ਕੌਮੀ ਬਾਲ ਪੁਰਸਕਾਰ ਲਈ 31 ਤੱਕ ਆਨਲਾਈਨ ਦਿਓ ਅਰਜ਼ੀ, ਇਸ ਹੈਲਪਲਾਈਨ ‘ਤੇ ਕਰੋ ਫੋਨ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਰੂਪਨਗਰ ਵਿੱਚ 31 ਅਗਸਤ ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਇਸਤਰੀ ਤੇ ਬਾਲ...

ਜਲੰਧਰ : ਪਿਓ-ਪੁੱਤ ਨੂੰ ਸੱਪ ਨੂੰ ਡੰਗਿਆ, ਇਲਾਜ ਦੌਰਾਨ ਇੱਕ ਦੀ ਮੌ.ਤ

ਜਲੰਧਰ ‘ਚ ਸੁੱਤੇ ਪਏ ਪਿਓ-ਪੁੱਤ ਨੂੰ ਸੱਪ ਨੇ ਡੰਗ ਲਿਆ, ਜਿਸ ‘ਚ ਹਸਪਤਾਲ ‘ਚ ਇਲਾਜ ਦੌਰਾਨ ਪਿਤਾ ਦੀ ਮੌਤ ਹੋ ਗਈ, ਜਦਕਿ ਪੁੱਤਰ ਦੀ ਹਾਲਤ...

ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰ ਰਹੇ ਸੀ ਦੌਰਾ

ਰੋਪੜ ਵਿਚ ਹੜ੍ਹ ਦੇ ਬਾਅਦ ਬਚਾਅ ਕੰਮਾਂ ਵਿਚ ਲੱਗੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੰਗਿਆ ਹੈ। ਬੈਂਸ ਨੇ ਖੁਦ...

ਕਪੂਰਥਲਾ : ਥਾਣੇ ਦੇ SHO ਤੋਂ ਦੁਖੀ 2 ਸਕੇ ਭਰਾਵਾਂ ਨੇ ਨਹਿਰ ‘ਚ ਮਾਰੀ ਛਾਲ, ਦੋਵੇਂ ਲਾਪਤਾ, ਭਾਲ ਜਾਰੀ

ਜਲੰਧਰ ਥਾਣਾ ਨੰ. 1 ਐੱਸਐੱਚਓ ਵੱਲੋਂ ਅਪਮਾਨਿਤ ਕੀਤੇ ਜਾਣ ਤੋਂ ਪ੍ਰੇਸ਼ਾਨ ਦੋ ਸਕੇ ਭਰਾਵਾਂ ਨੇ ਦਰਿਆ ਬਿਆਸ ਵਿਚ ਛਲਾਂਗ ਲਗਾ ਦਿੱਤੀ। ਦੋਵੇਂ...

ਜਲੰਧਰ ਦੇ ਚਿੰਤਪੁਰਨੀ ਮੰਦਰ ‘ਚ ਡ੍ਰੈੱਸ ਕੋਡ ਲਾਗੂ, ਛੋਟੇ ਕੱਪੜੇ, ਕਟੀ-ਫਟੀ ਜੀਂਸ ਤੇ ਕੈਪਰੀ-ਸਕਰਟ ਪਾਉਣ ‘ਤੇ ਪਾਬੰਦੀ

ਜਲੰਧਰ ਦੇ ਪ੍ਰਸਿੱਧ ਮਾਤਾ ਚਿੰਤਪੁਰਨੀ ਮੰਦਰ ਕਮੇਟੀ ਨੇ ਸ਼ਰਧਾਲੂਆਂ ਲਈ ਡ੍ਰੈੱਸ ਕੋਡ ਜਾਰੀ ਕਰ ਦਿੱਤਾ ਹੈ। ਕਮੇਟੀ ਨੇ ਫੈਸਲਾ ਕੀਤਾ ਹੈ ਕਿ...

ਹੁਸ਼ਿਆਰਪੁਰ ‘ਚ 2500 ਲੋਕਾਂ ਨੂੰ ਰਾਹਤ ਕੈਂਪ ‘ਚ ਪਹੁੰਚਾਇਆ, DC ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੁਕੇਰੀਆਂ ਅਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ...

ਜਲੰਧਰ ‘ਚ ਫਾਸਟ ਫੂਡ ਦੀ ਦੁਕਾਨ ‘ਚ ਲੱਗੀ ਅੱਗ, ਧੂ-ਧੂ ਕਰਕੇ ਸੁਆਹ ਹੋਇਆ ਸਾਰਾ ਸਮਾਨ

ਪੰਜਾਬ ਦੇ ਜ਼ਿਲਾ ਜਲੰਧਰ ਅਧੀਨ ਪੈਂਦੇ ਭੋਗਪੁਰ ‘ਚ ਜਲੰਧਰ-ਪਠਾਨਕੋਟ ਹਾਈਵੇ ‘ਤੇ ਸਥਿਤ ਫਾਸਟ ਫੂਡ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ...

ਜਲੰਧਰ ਦੇ ਖੇਤਾਂ ‘ਚੋਂ ਮਿਲਿਆ ਪਾਕਿਸਤਾਨੀ ਗੁਬਾਰਾ, ਪੁਲਿਸ ਨੇ ਕਬਜ਼ੇ ‘ਚ ਲਿਆ

ਜਲੰਧਰ ਦੇ ਆਦਮਪੁਰ ਦੇ ਪਿੰਡ ਦੂਹੜੇ ਦੇ ਖੇਤਾਂ ‘ਚੋਂ ਪਾਕਿਸਤਾਨੀ ਗੁਬਾਰਾ ਮਿਲਿਆ ਹੈ। ਗੁਬਾਰੇ ‘ਤੇ ਅੰਗਰੇਜ਼ੀ ‘ਚ ‘ਆਈ ਲਵ...

ਜਾਪਾਨੀ ਵਫ਼ਦ ਪਹੁੰਚਿਆ ਪਵਿੱਤਰ ਕਾਲੀ ਵੇਈਂ, ਚਾਰ ਘੰਟੇ ਕੀਤਾ ਪਾਠ, ਕਿਹਾ-ਬਾਬਾ ਨਾਨਕ ਦੀ ਧਰਤੀ ‘ਤੇ ਆਉਣਾ ਸੌਭਾਗ

ਜਾਪਾਨ ਤੋਂ ਆਏ 31 ਮੈਂਬਰੀ ਵਫ਼ਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਸਪਰਸ਼ ਵੇਈਂ ਦੇ ਦਰਸ਼ਨ ਕੀਤੇ ਅਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ...

ਸੂਬੇ ‘ਚ ਮੁੜ ਹੜ੍ਹਾਂ ਵਰਗੇ ਹਾਲਾਤ, ਬਿਆਸ ਦਰਿਆ ਖਤਰੇ ਦੇ ਨਿਸ਼ਾਨ ‘ਤੇ, ਕਈ ਪਿੰਡਾਂ ‘ਚ ਵੜਿਆ ਪਾਣੀ

ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਵਾਲੇ ਹਾਲਾਤ ਬਣ ਗਏ ਹਨ। ਸਤਲੁਜ ਦਰਿਆ ‘ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ...

ਜਲੰਧਰ : ਟਰੈਕਟਰ-ਟਰਾਲੀ ਨੂੰ ਕੈਂਟਰ ਨੇ ਮਾਰੀ ਟੱਕਰ, ਲੁਧਿਆਣਾ ਦੇ 2 ਲੋਕਾਂ ਦੀ ਮੌ.ਤ, 7 ਜ਼ਖਮੀ

ਫਿਲੌਰ ਵਿਚ ਹਾਈਵੇ ‘ਤੇ ਮਿਲਟਰੀ ਗਰਾਊਂਡ ਕੋਲ ਸੜਕ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 7 ਲੋਕ ਗੰਭੀਰ ਜ਼ਖਮੀ ਹੋ ਗਏ।...

ਸੁਭਾਨਪੁਰ ‘ਚ ਪਲਟੀ ਸਵਾਰੀਆਂ ਨਾਲ ਭਰੀ PRTC ਦੀ ਬੱਸ, ਮਚਿਆ ਚੀਕ-ਚਿਹਾੜਾ

ਪੰਜਾਬ ਦੇ ਸੁਭਾਨਪੁਰ ‘ਚ ਮੰਗਲਵਾਰ ਸਵੇਰੇ ਕਪੂਰਥਲਾ ਡਿਪੂ ਤੋਂ ਟਾਂਡਾ ਜਾ ਰਹੀ ਪੀਆਰਟੀਸੀ ਦੀ ਬੱਸ ਸੁਭਾਨਪੁਰ ਰੋਡ ‘ਤੇ ਪਿੰਡ...

ਨਹੀਂ ਬਚਾਇਆ ਜਾ ਸਕਿਆ ਬੋਰਵੈੱਲ ‘ਚ ਫਸੇ ਸੁਰੇਸ਼ ਨੂੰ, 45 ਘੰਟੇ ਬਾਅਦ ਮ੍ਰਿਤਕ ਦੇਹ ਨੂੰ ਕੱਢਿਆ ਗਿਆ ਬਾਹਰ

80 ਫੁੱਟ ਡੂੰਘੇ ਬੋਰਵੈੱਲ ਵਿਚ ਫਸੇ ਇੰਜੀਨੀਅਰ ਸੁਰੇਸ਼ ਨੂੰ ਆਖਿਰਕਾਰ NDRF ਦੀ ਟੀਮ ਨੇ ਕੱਢ ਲਿਆ ਹੈ ਪਰ ਸੁਰੇਸ਼ ਦੀ ਮੌਤ ਹੋ ਗਈ ਹੈ। ਜਦੋਂ ਉਸ ਨੂੰ...

ਜਲੰਧਰ : 21 ਘੰਟੇ ਤੋਂ ਬੋਰਵੈਲ ਚ ਫਸਿਆ ਇੰਜੀਨੀਅਰ, ਮਸ਼ੀਨ ਠੀਕ ਕਰਦੇ ਮਿੱਟੀ ਚ ਦਬਿਆ, ਰੇਸਕਿਉ ਜਾਰੀ

ਜਲੰਧਰ ‘ਚ ਦਿੱਲੀ-ਕਟੜਾ ਐਕਸਪ੍ਰੈਸ ਵੇਅ ‘ਤੇ ਫਲਾਈਓਵਰ ਲਈ ਬਣਾਏ ਜਾ ਰਹੇ 80 ਫੁੱਟ ਡੂੰਘੇ ਬੋਰਵੈੱਲ ‘ਚ ਇਕ ਇੰਜੀਨੀਅਰ 21 ਘੰਟਿਆਂ ਤੋਂ...

ਜਲੰਧਰ : ਉਸਾਰੀ ਦੌਰਾਨ ਵਾਪਰਿਆ ਹਾਦਸਾ, 60 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਇੰਜੀਨੀਅਰ, ਰੈਸਕਿਊ ਆਪ੍ਰੇਸ਼ਨ ਜਾਰੀ

ਜਲੰਧਰ ਦੇ ਕਰਤਾਰਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ 60 ਫੁੱਟ ਡੂੰਘੇ ਬੋਰਵੈੱਲ ਵਿਚ ਇਕ ਇੰਜੀਨੀਅਰ ਡਿਗ ਗਿਆ ਹੈ। ਇੰਜੀਨੀਅਰ ਰੇਤ...

ਜਲੰਧਰ : ਸਬਜ਼ੀਆਂ ਨਾਲ ਭਰਿਆ ਟਰੱਕ ਬਾਈਕ ਸਵਾਰ ‘ਤੇ ਪਲਟਿਆ, ਪਠਾਨਕੋਟ SP ਦੇ ਗੰਨਮੈਨ ਦੀ ਮੌ.ਤ

ਨਕੋਦਰ ਹਾਈਵੇ ‘ਤੇ ਬੀਤੀ ਸ਼ਾਮ ਹੋਏ ਹਾਦਸੇ ਵਿਚ ਪਠਾਨਕੋਟ ਐੱਸਪੀ ਦੇ ਗੰਨਮੈਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਪੁੱਤਰ...

SSP ਕੰਵਰਦੀਪ ਕੌਰ ਨੂੰ ਮਿਲੇਗਾ ਕੇਂਦਰੀ ਸਨਮਾਨ, ਮਾਸੂਮ ਦੇ ਬਲਾ.ਤਕਾਰੀ ਨੂੰ 11 ਮਹੀਨੇ ਅੰਦਰ ਦਿਵਾਈ ਸੀ ਸਜ਼ਾ

ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਅਤੇ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਆਜ਼ਾਦੀ ਦਿਵਸ ਮੌਕੇ...

ਜਲੰਧਰ : 12 ਸਾਲਾਂ ਬੱਚੇ ਵੱਲੋਂ ਗੁਰੂਘਰ ਦੇ ਬਾਹਰ ਖੜ੍ਹੀ ਸਕੂਟੀ ਚੋਰੀ, CCTV ‘ਚ ਕੈਦ ਹੋਈ ਘਟਨਾ

ਜਲੰਧਰ ‘ਚ ਚੋਰਾਂ ਨੇ ਬੱਚਿਆਂ ਤੋਂ ਵਾਹਨ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਹੈ। ਅਜਿਹਾ ਹੀ ਇੱਕ ਮਾਮਲਾ ਲੰਮਾ...

ਜਲੰਧਰ ‘ਚ ਵਧਿਆ ਡੇਂਗੂ ਦਾ ਖਤਰਾ, ਤਿੰਨ ਨਵੇਂ ਮਾਮਲੇ ਆਏ ਸਾਹਮਣੇ

ਸ਼ੁੱਕਰਵਾਰ ਨੂੰ ਜਲੰਧਰ ਜ਼ਿਲ੍ਹੇ ਵਿੱਚ ਡੇਂਗੂ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 1 ਜਲੰਧਰ ਸ਼ਹਿਰ ਨਾਲ ਸਬੰਧਤ ਹੈ ਜਦਕਿ 2...

ਵਿਰੋਧ ਮਗਰੋਂ ਬੰਦ ਹੋਇਆ ਵੂਮੈਨ ਫਰੈਂਡਲੀ ਸ਼ਰਾਬ ਦਾ ਠੇਕਾ, ਸਰਕਾਰ ਨੇ ਤਾਲਾ ਲਾਉਣ ਦੇ ਦਿੱਤੇ ਹੁਕਮ

ਜਲੰਧਰ ਦੇ ਲੰਮਾ ਪਿੰਡ ਚੌਕ ‘ਚ ਖੋਲ੍ਹੀ ਗਈ ਪੰਜਾਬ ਦੀ ਪਹਿਲੀ ਮਹਿਲਾ ਵਾਈਨ ਸ਼ਾਪ ਨੂੰ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਬੰਦ ਕਰ ਦਿੱਤਾ ਗਿਆ...

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਜਲੰਧਰ ‘ਚ 5,000 ਏਕੜ ‘ਚ ਅਜੇ ਵੀ ਪਾਣੀ ਭਰਿਆ

ਪੰਜਾਬ ਵਿੱਚ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। ਆਉਣ ਵਾਲੇ 3 ਦਿਨਾਂ ‘ਚ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ‘ਚ ਮੀਂਹ ਪੈਣ ਦੀ ਸੰਭਾਵਨਾ...

ਪੰਜਾਬੀ ਮੁੰਡੇ ਦਾ ਮਨੀਲਾ ‘ਚ ਕਤ.ਲ, ਰੈਸਟੋਰੈਂਟ ‘ਚ ਬੈਠੇ ਦੇ ਗੋ.ਲੀ ਮਾ.ਰ ਗਏ ਬਾਈਕ ਸਵਾਰ

ਪੰਜਾਬ ਦੇ ਨੌਜਵਾਨ ਦਾ ਮਨੀਲਾ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ। ਰੈਸਟੋਰੈਂਟ ਵਿੱਚ ਬੈਠੇ...

ਜਲੰਧਰ ‘ਚ ਬੰਦ ਦੌਰਾਨ ਗੁੰਡਾਗਰਦੀ ਦਾ ਨੰ.ਗਾ ਨਾਚ, ਸਕੂਲ ‘ਚ ਹਥਿ.ਆਰਾਂ ਨਾਲ ਵੜੇ ਮੁੰਡੇ, ਪ੍ਰਿੰਸੀਪਲ ‘ਤੇ ਹਮਲਾ

ਜਲੰਧਰ ਸ਼ਹਿਰ ਵਿੱਚ ਇੱਕ ਪਾਸੇ ਜਿੱਥੇ ਸ਼ਾਂਤਮਈ ਬੰਦ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ...

ਜਲੰਧਰ ‘ਚ ਫਲਾਈਓਵਰ ਤੋਂ ਹੇਠਾਂ ਪਲਟੀ ਸਵਾਰੀਆਂ ਨਾਲ ਭਰੀ ਬੱਸ, ਮਚੀ ਹਫੜਾ-ਦਫੜੀ

ਜਲੰਧਰ ਵਿਚ ਫਲਾਈਓਵਰ ਤੋਂ ਹੇਠਾਂ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਦਿੱਲੀ ਏਅਰਪੋਰਟ ਤੋਂ ਸਵਾਰੀਆਂ ਨੂੰ ਲੈ ਕੇ ਆਉਣ ਵਾਲੀ ਪੰਜਾਬ ਸਰਕਾਰ...

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌ.ਤ, 26 ਸਾਲਾਂ ਸਚਿਨ ਨੇ ਤੇਜ਼ ਬੁਖਾਰ ਹੋਣ ਮਗਰੋਂ ਤੋੜਿਆ ਦਮ

ਕੈਨੇਡਾ ‘ਚ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ ਦੇ ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ...

ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ ਸਰਕਾਰ ਡਰੋਨ ਰਾਹੀਂ ਰੱਖੇਗੀ ਨਜ਼ਰ

ਪੰਜਾਬ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ‘ਤੇ ਅਸਮਾਨ ਤੋਂ ਨਜ਼ਰ ਰੱਖੀ ਜਾਵੇਗੀ। ਇਸ ਦੇ ਲਈ ਸਰਕਾਰ ਡਰੋਨ ਦੀ ਸੇਵਾ ਲਵੇਗੀ। ਪਾਇਲਟ...

ਜਲੰਧਰ ‘ਚ ਪਾਣੀ ਘਟਦੇ ਹੀ ਖੇਤਾਂ ‘ਚ ਇਕੱਠੇ ਹੋਏ ਕਿਸਾਨ, ਝੋਨੇ ਦੀ ਲੁਆਈ ਦਾ ਕੰਮ ਮੁੜ ਕੀਤਾ ਸ਼ੁਰੂ

ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਧੁੱਸੀ ਬੰਨ੍ਹ ਬਣਨ ਤੋਂ ਬਾਅਦ ਪਾਣੀ ਘਟ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਮੁੜ ਖੇਤਾਂ ਵਿੱਚ...

ਜਲੰਧਰ ਮਾਡਲ ਟਾਊਨ ‘ਚ ਬੰ.ਦੂਕ ਦੀ ਨੋਕ ‘ਤੇ ਲੁੱਟ, 3 ਲੁਟੇਰੇ ਦਿਨ-ਦਿਹਾੜੇ ਗੱਡੀ ਖੋਹ ਕੇ ਹੋਏ ਫਰਾਰ

ਜਲੰਧਰ ਸ਼ਹਿਰ ਦੇ ਪੌਸ਼ ਏਰੀਏ ਮਾਡਲ ਟਾਊਨ ‘ਚ ਬੰਦੂਕ ਦੀ ਨੋਕ ‘ਤੇ ਇੱਕ ਵਿਅਕਤੀ ਤੋਂ ਕਾਰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ...

ਮੰਤਰੀ ਬੈਂਸ ਦੀ ਸਕੂਲ ‘ਤੇ ਰੇਡ, ਮੌਕੇ ‘ਤੇ ਫੜਿਆ ਸ਼ਰਾਬੀ ਪ੍ਰਿੰਸੀਪਲ, ਬਾਕੀ ਸਟਾਫ਼ ਦੀ ਲਾਈ ਕਲਾਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੋਪੜ ਦੇ ਸਰਕਾਰੀ ਸਕੂਲ ‘ਚ ਅਚਾਨਕ ਛਾਪਾ ਮਾਰ ਕੇ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ...

ਜਲੰਧਰ ਦੇ ਲੈਦਰ ਕੰਪਲੈਕਸ ‘ਚ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੇ 12 ਫਾਇਰ ਟੈਂਡਰ

ਜਲੰਧਰ ਦੇ ਲੈਦਰ ਕੰਪਲੈਕਸ ‘ਚ ਸਥਿਤ ਇਕ ਫੈਕਟਰੀ ‘ਚ ਐਤਵਾਰ ਦੇਰ ਰਾਤ 12 ਵਜੇ ਦੇ ਕਰੀਬ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇੱਕ ਵਿਅਕਤੀ...

ਜਲੰਧਰ ‘ਚ ਗੁੰਡਾਗਰਦੀ ਤੇ ਫਾਇਰਿੰਗ: ਨੌਜਵਾਨ ਨੂੰ ਮਾਰੀ ਗੋ.ਲੀ, ਇੱਟਾਂ ਰੋੜੇ ਮਾਰ ਕੇ ਤੋੜੀਆਂ ਕਾਰਾਂ

ਪੰਜਾਬ ਦੇ ਜਲੰਧਰ ਸ਼ਹਿਰ ਦੀ ਦਾਦਾ ਕਾਲੋਨੀ (ਸਾਈਪੁਰ) ਵਿੱਚ ਬੀਤੀ ਦੇਰ ਰਾਤ ਗੁੰਡਾਗਰਦੀ ਤੇ ਫਾਇ.ਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਸ...

ਜੇ ਤੁਸੀਂ ਹਾਈਵੇ ਵੱਲ ਜਾਣਾ ਏ ਤਾਂ ਬਦਲ ਲਈਓ ਰੂਟ, ਸੂਬੇ ‘ਚ ਅੱਜ ਰਹੇਗਾ ਚੱਕਾ ਜਾਮ

ਛੁੱਟੀ ਵਾਲੇ ਦਿਨ ਅਕਸਰ ਲੋਕ ਘੁੰਮਣ-ਫਿਰਨ ਦਾ ਪਲਾਨ ਬਣਾਉਂਦੇ ਹਨ। ਜੇ ਤੁਹਾਡਾ ਵੀ ਕੁਝ ਅਜਿਹਾ ਹੀ ਪਲਾਨ ਹੈ ਤਾਂ ਨੈਸ਼ਨਲ ਹਾਈਵੇ ਵੱਲੋਂ ਨਾ...

ਜਲੰਧਰ : ਚੌਂਕ ‘ਤੇ ਇੱਕ-ਦੂਜੇ ਨਾਲ ਭਿੜੇ ਮੰਗਤੇ, ‘ਲੰਗੜਾ’ ਦੋਵੇਂ ਪੈਰਾਂ ‘ਤੇ ਖੜ੍ਹ ਕੇ ਲੜਨ ਲੱਗਾ

ਅਕਸਰ ਸਿਗਨਲ ‘ਤੇ ਸਾਨੂੰ ਮੰਗਤੇ-ਭਿਖਾਰੀ ਭੀਖ ਮੰਗਦੇ ਦਿਸ ਜਾਂਦੇ ਹਨ। ਲੋਕ ਤਰਸ ਕਰਕੇ ਉਨ੍ਹਾਂ ਨੂੰ ਪੈਸੇ ਵੀ ਦੇ ਦਿੰਦੇ ਹਨ ਪਰ ਜਲੰਧਰ ਦੇ...

ਜਲੰਧਰ ‘ਚ ਧੁੱਸੀ ਬੰਨ੍ਹ ਦਾ ਕੰਮ ਮੁਕੰਮਲ: ਸੰਤ ਸੀਚੇਵਾਲ ਨੇ ਸੰਗਤਾਂ ਨਾਲ 18 ਦਿਨਾਂ ‘ਚ ਭਰਿਆ 950 ਫੁੱਟ ਪਾੜ

ਜਲੰਧਰ ‘ਚ ਸਤਲੁਜ ਦਰਿਆ ‘ਚ ਪਾਣੀ ਦੇ ਤੇਜ਼ ਵਹਾਅ ਕਾਰਨ ਟੁੱਟੇ ਧੁੱਸੀ ਬੰਨ੍ਹ ਦਾ ਕੰਮ ਮੁਕੰਮਲ ਹੋ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ...

ਜਲੰਧਰ : ਧੂੰ-ਧੂੰ ਕਰਕੇ ਸੜੀਆਂ ਰੋਡਵੇਜ਼ ਦੀਆਂ ਖੜ੍ਹੀਆਂ ਬੱਸਾਂ, ਹੋਈਆਂ ਸੁਆਹ, ਵੇਖੋ ਤਸਵੀਰਾਂ

ਜਲੰਧਰ ‘ਚ ਸ਼ੁੱਕਰਵਾਰ ਨੂੰ ਬੱਸ ਸਟੈਂਡ ਡਿਪੂ ਨੰਬਰ-2 ‘ਤੇ ਖੜ੍ਹੀਆਂ ਰੋਡਵੇਜ਼ ਦੀਆਂ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਪਹਿਲਾਂ ਇੱਕ...

ਜਲੰਧਰ ‘ਚ ਅੱਜ ਤੋਂ ਸ਼ੁਰੂ ਹੋਵੇਗਾ ਡੇਂਗੂ ਲਾਰਵਾ ਸਰਚ ਮੁਹਿੰਮ: 115 ਥਾਵਾਂ ਤੇ ਕੀਤੀ ਜਾਵੇਗੀ ਚੈਕਿੰਗ

ਇਸ ਸਾਲ ਗਰਮੀਆਂ ਘੱਟ ਹੋਣ ਕਾਰਨ ਡੇਂਗੂ ਦੇ ਮੱਛਰ ਨੇ ਆਪਣਾ ਹਮਲਾ ਸ਼ੁਰੂ ਕਰ ਦਿੱਤਾ ਹੈ। ਅਚਾਨਕ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ...

ਬਿੱਲ ਨੂੰ ਲੈ ਕੇ ਸੰਸਦ ‘ਚ ਹੰਗਾਮਾ, MP ਰਿੰਕੂ ਨੇ ਅਮਿਤ ਸ਼ਾਹ ਸਾਹਮਣੇ ਪਾੜੀਆਂ ਬਿੱਲ ਦੀਆਂ ਕਾਪੀਆਂ

ਲੋਕ ਸਭਾ ਦੇ ਚੱਲ ਰਹੇ ਮਾਨਸੂਨ ਸੈਸ਼ਨ ਦਾ ਅੱਜ ਹੰਗਾਮਾ ਭਰਿਆ ਦਿਨ ਰਿਹਾ। ਕੇਂਦਰੀ ਦਿੱਲੀ ਆਰਡੀਨੈਂਸ ਨਾਲ ਜੁੜਿਆ ਕੌਮੀ ਰਾਜਧਾਨੀ ਦਿੱਲੀ...

ਜਲੰਧਰ ਪੁਲਿਸ ਨੇ 4 ਭਗੌੜੇ ਗੈਂਗ.ਸਟਰਾਂ ਨੂੰ ਕੀਤਾ ਗ੍ਰਿਫਤਾਰ, ਹਥਿਆਰ ਵੀ ਬਰਾਮਦ

ਜਲੰਧਰ ਆਦਮਪੁਰ ਪੁਲਿਸ ਨੇ 4 ਖਤਰਨਾਕ ਭਗੌੜੇ ਗੈਂਗਸਟਰ ਗ੍ਰਿਫਤਾਰ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਹਥਿਆਰ ਵੀ ਬਰਾਮਦ...

ਜਲੰਧਰ ‘ਚ ਗੀਤਾ ਮੰਦਰ ਦੇ ਪੁਜਾਰੀ ਤੋਂ ਲੁੱਟ,15 ਹਜ਼ਾਰ ਦੀ ਨਕਦੀ ਤੇ ਸੋਨੇ ਦੀ ਮੁੰਦਰੀ ਲੁੱਟੀ

ਜਲੰਧਰ ਦੇ ਮਸ਼ਹੂਰ ਗੀਤਾ ਮੰਦਰ ਦੇ ਪੁਜਾਰੀ ਕੋਲੋਂ ਦੇਰ ਰਾਤ ਲੁਟੇਰਿਆਂ ਨੇ 15 ਹਜ਼ਾਰ ਦੀ ਨਕਦੀ ਅਤੇ ਹੱਥ ‘ਚ ਪਾਈ ਸੋਨੇ ਦੀ ਮੁੰਦਰੀ ਲੁੱਟ...

ਜਲੰਧਰ : ਪੁਲਿਸ ਥਾਣੇ ਕੋਲ ਵੱਡੀ ਵਾਰਦਾਤ, ਸ਼ੋਅਰੂਮ ਦੇ ਸਕਿਓਕਿਰਟੀ ਗਾਰਡ ਨੂੰ ਕੁੱਟ ਲੱਖਾਂ ਰੁਪਏ ਲੈ ਉੱਡੇ ਲੁਟੇਰੇ

ਜਲੰਧਰ ਸ਼ਹਿਰ ‘ਚ ਚੋਰਾਂ ਅਤੇ ਲੁਟੇਰਿਆਂ ਦਾ ਖੌਫ਼਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਹੁਣ ਉਨ੍ਹਾਂ ਨੇ ਮੱਕੜ ਮੋਟਰਜ਼ ਦੇ ਸ਼ੋਅਰੂਮ ਨੂੰ...

ਹੁਸ਼ਿਆਰਪੁਰ ‘ਚ ਬੰਦੂਕ ਦੀ ਨੋਕ ਤੇ ਲੁੱਟ, ਕੰਪਨੀ ਦੇ ਕਰਮਚਾਰੀ ਤੋਂ 18.40 ਲੱਖ ਰੁ: ਖੋਹ ਕੇ ਫਰਾਰ ਹੋਏ ਲੁਟੇਰੇ

ਹੁਸ਼ਿਆਰਪੁਰ ਦੇ ਦਸੂਹਾ ਦੇ ਕੰਢੀ ਖੇਤਰ ਦੇ ਪਿੰਡ ਰਾਮਪੁਰ ਹਲੇੜ ‘ਚ ਅਣਪਛਾਤੇ ਲੁਟੇਰਿਆਂ ਨੇ ਇਕ ਨਿੱਜੀ ਕੰਪਨੀ ਦੇ ਕਰਮਚਾਰੀ ਤੋਂ ਬੰਦੂਕ...

ਜਲੰਧਰ ‘ਚ ਮਹਿਲਾ ਵਕੀਲ ਨਾਲ ਇੰਗਲੈਂਡ ‘ਚ ਪੜ੍ਹਾਈ ਦੇ ਨਾਂ ‘ਤੇ 2.40 ਲੱਖ ਦੀ ਠੱਗੀ, ਦੋਸ਼ੀਆਂ ਖਿਲਾਫ FIR ਦਰਜ

ਪੰਜਾਬ ਦੇ ਜਲੰਧਰ ਜ਼ਿਲੇ ਦੇ ਥਾਣਾ ਰਾਮਾਮੰਡੀ ਨੇ ਵਿਦੇਸ਼ ‘ਚ ਪੜ੍ਹਾਈ ਦੇ ਨਾਂ ‘ਤੇ ਮਹਿਲਾ ਵਕੀਲ ਨਾਲ ਠੱਗੀ ਮਾਰਨ ਵਾਲੇ ਮਾਂ-ਧੀ ਖਿਲਾਫ...

ਜਲੰਧਰ ‘ਚ ਇਨੋਵਾ ਨੇ ਟਰੈਕਟਰ ਨੂੰ ਮਾਰੀ ਟੱਕਰ: ਇੱਕ ਦੀ ਮੌ.ਤ, ਦੂਜਾ ਜ਼ਖਮੀ, ਕਾਰ ਚਾਲਕ ਗ੍ਰਿਫਤਾਰ

ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਅੰਮ੍ਰਿਤਸਰ ਹਾਈਵੇਅ ’ਤੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇਨੋਵਾ ਕਾਰ ਨੇ ਸਾਹਮਣੇ ਤੋਂ ਆ ਰਹੇ ਟਰੈਕਟਰ...

ਕੈਨੇਡਾ ’ਚ ਹੋਈ ਜਵਾਨ ਪੁੱਤ ਦੀ ਮੌ.ਤ ਦਾ ਸਦਮਾ ਨਾ ਸਹਾਰ ਸਕੀ ਮਾਂ, ਅੱਜ ਇਕੱਠਿਆਂ ਹੋਵੇਗਾ ਸਸਕਾਰ

ਮਾਂ-ਪੁੱਤ ਦਾ ਰਿਸ਼ਤਾ ਦੁਨੀਆ ਵਿਚ ਸਭ ਤੋਂ ਅਨਮੋਲ ਹੁੰਦਾ ਹੈ। ਮਾਂ ਹਮੇਸ਼ਾ ਆਪਣੇ ਪੁੱਤ ਦੀ ਲੰਮੀ ਉਮਰ ਦੀਆਂ ਦੁਆਵਾਂ ਮੰਗਦੀ ਹੈ। ਪਰ ਕਈ ਵਾਰ...

1475 ਪਿੰਡਾਂ ‘ਤੇ ਹੜ੍ਹਾਂ ਦੀ ਮਾਰ, 24 ਘੰਟੇ ਸਰਗਰਮ ਸਰਕਾਰੀ ਮਸ਼ੀਨਰੀ, ਸੂਬੇ ‘ਚ ਚੱਲ ਰਹੇ 159 ਰਾਹਤ ਕੈਂਪ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਸਰਗਰਮੀ ਨਾਲ...

ਜਲੰਧਰ : ਇਨਕਮ ਸਰਟੀਫਿਕੇਟ ਬਣਾਉਣ ਬਦਲੇ 6,000 ਰੁ. ਲੈਂਦਾ ਰਿਸ਼ਵਤਖੋਰ ਰਜਿਸਟਰੀ ਕਲਰਕ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੀ ਨਕਦੋਰ ਤਹਿਸੀਲ ਦੇ ਰਜਿਸਟਰੀ ਕਲਰਕ ‘ਤੇ ਸ਼ਿਕੰਜਾ ਕੱਸਿਆ ਹੈ। ਵਿਜੀਲੈਂਸ ਟੀਮ ਨੇ ਕਲਰਕ...

ਜਲੰਧਰ : ਸੈਰ ਕਰਕੇ ਪਰਤ ਰਹੇ ‘ਆਪ’ ਨੇਤਾ ਨਾਲ ਲੁੱਟ, ਗੰਨ ਪੁਆਇੰਟ ‘ਤੇ ਬਾਈਕ ਖੋਹ ਹੋਏ ਫਰਾਰ

ਜਲੰਧਰ ਵਿਚ ਅੱਜ ਸਵੇਰੇ-ਸਵੇਰੇ ਵੱਡੀ ਵਾਰਦਾਤ ਵਾਪਰ ਗਈ। ਸੈਰ ਕਰਕੇ ਘਰ ਪਰਤ ਰਹੇ ਸਾਬਕਾ ਕੌਂਸਲਰ ਤੇ ਆਪ ਨੇਤਾ ਨਾਲ ਲੁਟੇਰਿਆਂ ਨੇ ਉਨ੍ਹਾਂ...

ਰੋਪੜ : ਸਕੂਲ ਜਾ ਰਹੀਆਂ 2 ਵਿਦਿਆਰਥਣਾਂ ਆਈਆਂ ਟਿੱਪਰ ਦੀ ਚਪੇਟ ‘ਚ, 1 ਦੀ ਮੌ.ਤ, ਇਕ ਜ਼ਖਮੀ

ਪੰਜਾਬ ਵਿਚ ਸੜਕ ਹਾਦਸੇ ਦਿਨੋ-ਦਿਨ ਵਧ ਰਹੇ ਹਨ ਜਿਸ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ। ਅਜਿਹਾ ਹੀ ਇਕ ਮਾਮਲਾ...

9 ਮਹੀਨੇ ਪਹਿਲਾਂ ਦੁਬਈ ਗਿਆ ਪੰਜਾਬੀ 25 ਦਿਨ ਤੋਂ ਲਾਪਤਾ, ਬੁੱਢੀ ਮਾਂ ਮੰਜੇ ‘ਤੇ ਪਈ ਪੁੱਤ ਨੂੰ ਮਾਰ ਰਹੀ ਅਵਾਜ਼ਾਂ

ਕਪੂਰਥਲਾ ਜ਼ਿਲੇ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਭਗੋਰਾਈਆਂ ਦਾ ਰਹਿਣ ਵਾਲਾ ਨੌਜਵਾਨ ਦੁਬਈ ‘ਚ ਲਾਪਤਾ ਹੋ ਗਿਆ ਹੈ, ਜਿਸ ਕਰਕੇ ਉਸ ਦਾ...

ਕਪੂਰਥਲਾ : BJP ਲੀਡਰ ਦੀ ਕੋਠੀ ‘ਤੇ ਚੱਲਿਆ ਬੁਲਡੋਜ਼ਰ, ਗੋਰਾ ਗਿੱਲ ਨੇ MLA ਖਹਿਰਾ ‘ਤੇ ਕੱਢੀ ਭੜਾਸ

ਕਪੂਰਥਲਾ ਦੇ ਭੁਲੱਥ ਇਲਾਕੇ ‘ਚ ਪੈਂਦੇ ਪਿੰਡ ਪੰਡੋਰੀ ਅਰਾਈਆਂ ‘ਚ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਕੋਠੀ ‘ਤੇ ਜ਼ਿਲ੍ਹਾ...

ਵਿਜੀਲੈਂਸ ਨੇ ਫੜਿਆ ਪਟਵਾਰੀ, ਨਕਸ਼ੇ ਦੀ 80 ਰੁ. ਸਰਕਾਰੀ ਫੀਸ ਦੀ ਥਾਂ ਲੈ ਰਿਹਾ ਸੀ 1500 ਰੁ.

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪਟਵਾਰ ਹਲਕਾ ਨੂਰਮਹਿਲ ਦੇ ਪਟਵਾਰੀ ਹਰਬੰਸ ਲਾਲ ਨੂੰ ਗ੍ਰਿਫਤਾਰ ਕੀਤਾ...

ਨਵਾਂਸ਼ਹਿਰ ‘ਚ ਚੱਲੀਆਂ ਗੋਲੀ.ਆਂ, ਸਕੂਲੀ ਵਿਦਿਆਰਥੀ ਨੂੰ ਮਾਰੀ ਗੋ.ਲੀ, ਭੰਨੀ ਗੱਡੀ

ਨਵਾਂਸ਼ਹਿਰ ਬਾਈਪਾਸ ਪਿੰਡ ਬੇਗਮਪੁਰ-ਸਲੋਹ ਰੋਡ ਨੇੜੇ ਐਨਆਰਆਈ ਕਾਲੋਨੀ ਦੇ ਸਾਹਮਣੇ ਇੱਕ ਕਾਰ ਵਿੱਚ 17-18 ਵਿਦਿਆਰਥੀਆਂ ਨੇ ਇੱਕ ਵਿਦਿਆਰਥੀ...

ਜਲੰਧਰ ਦੀ ਨੇਹਾ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਲਵੇਗੀ ਹਿੱਸਾ, ਹੁਣ ਤੱਕ ਜਿੱਤ ਚੁੱਕੀ ਹੈ 15 ਤੋਂ ਵੱਧ ਮੈਡਲ

ਹੁਨਰ ਕਦੇ ਵੀ ਆਰਥਿਕ ਖੁਸ਼ਹਾਲੀ ‘ਤੇ ਨਿਰਭਰ ਨਹੀਂ ਰਹੀ। ਜੇਕਰ ਤੁਹਾਡੇ ਕੋਲ ਆਪਣੇ ਸੁਪਨਿਆਂ ਦਾ ਪਿੱਛਾ ਕਰਨ ਦਾ ਜਨੂੰਨ ਹੈ, ਤਾਂ ਤੁਹਾਨੂੰ...

ਜਲੰਧਰ ‘ਚ ਦਿਨ ਦਿਹਾੜੇ ਵੱਡੀ ਵਾਰਦਾਤ! ਲੁਟੇਰਿਆਂ ਨੇ ਲਾਡੋਵਾਲ ਟੋਲ ਪਲਾਜ਼ਾ ਦੇ CA ਤੋਂ ਲੁੱਟੇ 23 ਲੱਖ ਰੁਪਏ

ਜਲੰਧਰ ‘ਚ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ 23 ਲੱਖ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀਆਂ ਵਿੱਚ ਆਏ 5 ਹਥਿਆਰਬੰਦ...

ਕਰਤਾਰਪੁਰ ਕੋਰੀਡੋਰ ਦੀ ਟੈਮਪ੍ਰੇਰੀ ਸੜਕ ਦੀ ਮੁਰੰਮਤ ਸ਼ੁਰੂ, ਮੁੜ ਸ਼ੁਰੂ ਹੋ ਸਕਦੀ ਹੈ ਯਾਤਰਾ

ਪੰਜਾਬ ਦੇ ਗੁਰਦਾਸਪੁਰ ਵਿੱਚ ਸ਼੍ਰੀ ਕਰਤਾਰਪੁਰ ਕੋਰੀਡੋਰ ਦੀ ਇੰਟੈਗਰੇਟਿਡ ਚੈੱਕ ਪੋਸਟ ਦੀ ਟੁੱਟੀ ਟੈਮਪ੍ਰੇਰੀ ਸੜਕ ਦੀ ਮੁਰੰਮਤ ਦਾ ਕੰਮ...

ਕਪੂਰਥਲਾ ਦੇ 2 ਸਕੂਲ 26 ਜੁਲਾਈ ਤੱਕ ਰਹਿਣਗੇ ਬੰਦ, ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ DC ਨੇ ਦਿੱਤੇ ਹੁਕਮ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡ ਦੇ ਦੋ ਸਕੂਲਾਂ ਨੂੰ 26 ਜੁਲਾਈ ਤੱਕ ਬੰਦ ਕਰਨ ਦੇ ਹੁਕਮ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ 26 ਜੁਲਾਈ ਤੱਕ ਸਕੂਲ ਰਹਿਣਗੇ ਬੰਦ, ਡੀਸੀ ਵੱਲੋਂ ਹੁਕਮ ਜਾਰੀ

ਪੰਜਾਬ ਵਿਚ ਮੀਂਹ ਕਾਰਨ ਹਾਲਾਤ ਕਈ ਜ਼ਿਲ੍ਹਿਆਂ ਵਿਚ ਕਾਫੀ ਖਰਾਬ ਹਨ। ਲਗਾਤਾਰ ਪੈ ਰਹੇ ਮੀਂਹ ਕਾਰਨ ਨਦੀਆਂ, ਨਾਲੇ, ਡੈਮ ਉਫਾਨ ‘ਤੇ ਹਨ।...

ਫਗਵਾੜਾ : ਨਿਹੰਗ ਸਿੰਘਾਂ ਵੱਲੋਂ ਪਤੀ-ਪਤਨੀ ਕਿਡਨੈਪ, CCTV ‘ਚ ਕੈਦ ਹੋਈ ਘਟਨਾ

ਫਗਵਾੜਾ ਦੇ ਅਮਨ ਨਗਰ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਗੱਡੀਆਂ ਵਿਚ ਸਵਾਰ ਹੋ ਕੇ ਨਿਹੰਗ ਸਿੰਘ ਵੱਲੋਂ ਪਤੀ-ਪਤਨੀ ਦੇ ਨਾਲ ਘਰ...

ਜਲੰਧਰ : ਐਕਸੀਡੈਂਟ ‘ਚ ਨੌਜਵਾਨ ਦੀ ਮੌ.ਤ ਮਗਰੋਂ ਪਰਿਵਾਰ ਵੱਲੋਂ ਹੰਗਾਮਾ, ਜ਼ਖਮੀ ਦੋਸਤ ਨੇ ਬਦਲੇ ਬਿਆਨ

ਜਲੰਧਰ ‘ਚ ਨਕੋਦਰ-ਮਲਸੀਆਂ ਹਾਈਵੇ ‘ਤੇ ਕਾਰ ਅਤੇ ਬਾਈਕ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ,...

ਵਿਜੀਲੈਂਸ ਦਾ ਐਕਸ਼ਨ, ਜਲੰਧਰ ਵਿਖੇ 30,000 ਰੁ. ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਨੇ ਜਲੰਧਰ ਦੇ ਪਤਾਰਾ ਥਾਣੇ ਵਿੱਚ ਤਾਇਨਾਤ ਇੱਕ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ...

ਪਠਾਨਕੋਟ-ਜਲੰਧਰ ਹਾਈਵੇ ‘ਤੇ ਹੰਗਾਮਾ, ਝਗੜੇ ਦੇ ਦੋਸ਼ੀ ਨੂੰ ਛੱਡਣ ‘ਤੇ ਸੜਕ ‘ਤੇ ਲੇਟਿਆ ਹੋਮਗਾਰਡ, ਲੱਗਾ ਜਾਮ

ਜਲੰਧਰ ਅਧੀਨ ਪੈਂਦੇ ਸ਼ਹਿਰ ਭੋਗਪੁਰ ‘ਚ ਪਠਾਨਕੋਟ-ਜਲੰਧਰ ਹਾਈਵੇ ‘ਤੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਵਰਦੀ ਪਹਿਨੇ ਇਕ ਹੋਮਗਾਰਡ...

ਜਲੰਧਰ : 30,000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਏਐੱਸਆਈ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਵਿਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਕਾਰਨ...

ਕਪੂਰਥਲਾ ਦੇ ਰਿਟਾਇਰਡ ਕਮਾਂਡੈਂਟ ਨੂੰ ਆਈ ਅਮਰੀਕਾ ਤੋਂ ਧਮਕੀ ਭਰੀ ਕਾਲ, ਮੰਗੀ 50 ਲੱਖ ਦੀ ਫਿਰੌਤੀ

ਕਪੂਰਥਲਾ ਸਦਰ ਥਾਣਾ ਖੇਤਰ ਵਿਚ ਰਿਟਾਇਰਡ ਕਮਾਂਡੈਂਟ ਅਮਰੀਕਾ ਤੋਂ ਧਮਕੀ ਭਰਿਆ ਕਾਲ ਕੀਤਾ ਗਿਆ। ਮੁਲਜ਼ਮ ਨੇ ਫੋਨ ‘ਤੇ ਪੀੜਤ ਤੋਂ 50 ਲੱਖ...

ਘੱਗਰ-ਬਿਆਸ ਨੇ ਮਚਾਈ ਤਬਾਹੀ, ਵਿਗੜੇ 3 ਜ਼ਿਲ੍ਹਿਆਂ ਦੇ ਹਾਲਾਤ, 4 ਦਿਨ ਭਾਰੀ ਮੀਂਹ ਦਾ ਅਲਰਟ

ਘੱਗਰ ਦੇ ਉਛਾਲ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ...

ਕਪੂਰਥਲਾ : ਰੰਜਿਸ਼ ਦੇ ਚੱਲਦਿਆਂ 10 ਸਾਲਾ ਬੱਚੇ ਦਾ ਕਤ.ਲ, ਕਾਲੀ ਵੇਈਂ ਤੋਂ ਮਿਲੀ ਲਾ.ਸ਼

ਕਪੂਰਥਲਾ ਸਥਿਤ ਸੁਲਾਤਨਪੁਰ ਲੋਧੀ ਵਿਚ 10 ਸਾਲਾ ਬੱਚੇ ਦੀ ਮਹਿਲਾ ਵੱਲੋਂ ਰੰਜਿਸ਼ ਵਜੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੀ ਲਾਸ਼...

ਹੁਸ਼ਿਆਰਪੁਰ ‘ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣਗੇ ਕੈਂਪ

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 1 ਜਨਵਰੀ 2024...

ਵਿਜੇ ਸਾਂਪਲਾ ਨੇ SC ਕਮਿਸ਼ਨ ਤੋਂ ਦਿੱਤਾ ਅਸਤੀਫ਼ਾ, ਇਸ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੀ ਤਿਆਰੀ!

ਨੈਸ਼ਨਲ ਐਸਸੀ ਕਮਿਸ਼ਨ ਦੇ ਕੌਮੀ ਪ੍ਰਧਾਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਫੈਸਲਾ 2024 ਦੀਆਂ ਲੋਕ ਸਭਾ ਚੋਣਾਂ...

ਕਪੂਰਥਲਾ ਪੁਲਿਸ ਨੇ ਹਾਈਵੇ ਲੁਟੇਰਾ ਗਿਰੋਹ ਦਾ ਕੀਤਾ ਪਰਦਾਫਾਸ਼, 1.70 ਲੱਖ ਦੀ ਨਕਦੀ ਸਣੇ 4 ਕਾਬੂ

ਕਪੂਰਥਲਾ ਪੁਲਿਸ ਵੱਲੋਂ ਨਸ਼ੇ ਦੀ ਪੂਰਤੀ ਲਈ ਹਾਈਵੇ ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕੀਤਾ...

ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਅੱਜ ਆਉਣਗੇ ਜਲੰਧਰ: ਵਰਕਰਾਂ ਨਾਲ ਕਰਨਗੇ ਮੀਟਿੰਗ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਅੱਜ ਜਲੰਧਰ ਆਉਣਗੇ। ਉਨ੍ਹਾਂ ਦੇ ਸਵਾਗਤ ਲਈ ਭਾਜਪਾ ਵਰਕਰਾਂ ਨੇ ਪੂਰੀ...