ਅਜਨਾਲਾ ਵਿਖੇ ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ ਲਗਾਤਾਰ ਬਰਕਰਾਰ ਹੈ। ਜਿੱਥੇ ਤਸਕਰ ਡਰੋਨ ਰਾਹੀਂ ਤਸਕਰੀ ਦੀ ਫ਼ਿਰਾਕ ਵਿੱਚ ਬੈਠੇ ਨਜ਼ਰ ਆ ਰਹੇ ਹਨ ਉੱਥੇ ਹੀ ਬਾਰਡਰਾਂ ‘ਤੇ ਤਾਇਨਾਤ ਬੀਐੱਸਐੱਫ ਦੇ ਜਵਾਨ ਵੀ ਇਨ੍ਹਾਂ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ।

ਥਾਣਾ ਰਮਦਾਸ ਅਧੀਨ ਆਉਂਦੀ ਬੀਓਪੀ ਕੱਸੋਵਾਲ ਵਿਖੇ ਬੀਤੀ ਦੇਰ ਰਾਤ ਬੀਐੱਸਐੱਫ ਦੀ 10 ਬਟਾਲੀਅਨ ਦੇ ਜਵਾਨਾਂ ਵੱਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ ਗਈ। ਜਿਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਡਰੋਨ ਵੱਲ ਫਾਇਰਿੰਗ ਕੀਤੀ ਅਤੇ ਡਰੋਨ ਫੇਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ ਫਿਲਹਾਲ ਬੀਐੱਸਐੱਫ ਦੇ ਜਵਾਨਾਂ ਪੁਲੀਸ ਅਧਿਕਾਰੀਆਂ ਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ‘ਚ ਸਰਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
