ਅੰਮ੍ਰਿਤਸਰ ਦੇ ਬਾਹਰਵਾਰ ਵਾਹਗਾ ਸਰਹੱਦ ਨੇੜੇ ਬੀਓਪੀ ਹਵੇਲੀਆ ਵਿਖੇ ਡਰੋਨ ਦੀ ਹਲਚਲ ਦਿਖਾਈ ਦਿੱਤੀ। ਜਿਸ ਤੋਂ ਬਾਅਦ ਡਿਊਟੀ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਤੁਰੰਤ ਹਰਕਤ ਵਿਚ ਆਉਂਦੇ ਹੋਏ ਡਰੋਨ ਵੱਲ ਫਾਇਰਿੰਗ ਕੀਤੀ ਗਈ। ਤਲਾਸ਼ੀ ਮੁਹਿੰਮ ਦੌਰਾਨ ਡਰੋਨ ਬਰਾਮਦ ਕੀਤਾ ਗਿਆ। ਬੀਐਸਐਫ ਜਵਾਨਾਂ ਵੱਲੋਂ ਅਜੇ ਵੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
