farmers protest update: ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਵਿਰੁੱਧ ਪਿਛਲੇ ਸਾਢੇ 3 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਆਪਣੀਆਂ ਮੰਗਾਂ ਅਤੇ ਹੱਕਾਂ ਲਈ ਡਟੇ ਹੋਏ ਹਨ।ਕਿਸਾਨੀ ਅੰਦੋਲਨ ਨੂੰ 100 ਦਿਨਾਂ ਤੋਂ ਉੱਪਰ ਹੋ ਗਏ ਹਨ।ਪਰ ਅਜੇ ਤੱਕ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ।ਕੇਂਦਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰਾਂ ‘ਤੇ ਇਲਾਵਾ ਯੂ.ਪੀ, ਹਰਿਆਣਾ, ਪੰਜਾਬ ਦੇ
ਹਰ ਜ਼ਿਲੇ, ਕਸਬੇ ਭਾਵ-ਭਾਵ ਕਿ ਕੋਨੇ ਕੋਨੇ ‘ਚ ਸਰਕਾਰ ਵਿਰੁੱਧ ਰੋਸ ਮਾਰਚ ਕੱਢੇ ਜਾ ਰਹੇ ਹਨ।ਦੱਸਣਯੋਗ ਹੈ ਕਿ ਅੱਜ ਭੰਗਾਲਾ ਦੇ ਨਜ਼ਦੀਕ ਪੈਂਦੇ ਕਸਬਾ ਹਰਸਾ ਟੋਲ ਪਲਾਜ਼ਾ ਵਿਖੇ ਅੱਜ ਐਤਵਾਰ ਸ਼ਾਮ ਨੂੰ 05:45 ਵਜੇ ਦੇ ਕਰੀਬ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਦੇ ਇਕੱਠ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਆਪਣਾ ਰੋਸ ਪ੍ਰਗਟ ਕੀਤਾ।
Gurpreet Ghuggi ਤੇ Surinder Shinda ਨੇ ਮਹਿਬੂਬ ਗਾਇਕ Sardool Sikander ji ਲਈ ਖੋਲ੍ਹ ਕੇ ਰੱਖ ਦਿੱਤਾ ਦਿੱਲ,